JALANDHAR WEATHER

ਪੀ.ਐਮ. ਮੋਦੀ ਨੇ 25 ਕਰੋੜ ਲੋਕਾਂ ਨੂੰ ਗਰੀਬੀ 'ਚੋਂ ਕੱਢਿਆ ਬਾਹਰ - ਯੋਗੀ ਆਦਿਤਿਆਨਾਥ

ਉੱਤਰ ਪ੍ਰਦੇਸ਼, 15 ਮਈ-ਮਹੋਬਾ ਦੇ ਹਮੀਰਪੁਰ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਪੀ.ਐਮ. ਮੋਦੀ ਨੇ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਵਿਚੋਂ ਬਾਹਰ ਕੱਢਿਆ ਹੈ ਅਤੇ ਪਿਛਲੇ 10 ਸਾਲਾਂ ਵਿਚ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਇਆ ਹੈ, ਜੋ ਪਾਕਿਸਤਾਨ ਦੀ ਆਬਾਦੀ ਤੋਂ ਵੱਧ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ