JALANDHAR WEATHER

ਸ਼੍ਰੋਮਣੀ ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ, 15 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ