JALANDHAR WEATHER

ਭਾਰਤੀ ਫੌਜ ਨੇ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕੀਤਾ ਜੰਗੀ ਸਮਾਨ

ਸ੍ਰੀਨਗਰ, 16 ਮਈ- ਭਾਰਤੀ ਫੌਜ ਦੀ ਚਿਨਾਰ ਕੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖ਼ਾਸ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਬੀਤੇ ਦਿਨ ਅਮਰੋਹੀ, ਤੰਗਧਾਰ, ਕੁਪਵਾੜਾ ਦੇ ਜਨਰਲ ਖ਼ੇਤਰ ਵਿਚ ਭਾਰਤੀ ਫੌਜ, ਜੰਮੂ ਅਤੇ ਕਸ਼ਮੀਰ ਪੁਲਿਸ ਦੁਆਰਾ ਇਕ ਸੰਯੁਕਤ ਖੋਜ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋ ਪਿਸਤੌਲ, ਗੋਲਾ ਬਾਰੂਦ ਅਤੇ ਹੋਰ ਜੰਗੀ ਸਮਾਨ ਬਰਾਮਦ ਕੀਤੇ ਗਏ ਹਨ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ