JALANDHAR WEATHER

ਡਾ. ਤੇਜਿੰਦਰ ਪਾਲ ਸਿੰਘ ਬਿੱਟੂ ਹਰਿਆਣਾ ਵਿਚ ਭਾਜਪਾ ਦੇ ਕੋ-ਕਨਵੀਨਰ ਨਿਯੁਕਤ

ਚੰਡੀਗੜ੍ਹ, 16 ਮਈ- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਡਾ. ਤਜਿੰਦਰ ਪਾਲ ਸਿੰਘ ਬਿੱਟੂ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਵਿਚ ਪਾਰਟੀ ਦਾ ਕੋ-ਕਨਵੀਨਰ ਨਿਯੁਕਤ ਕੀਤਾ ਹੈ। ਇਸ ਸੰਬੰਧੀ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ