JALANDHAR WEATHER

ਵਰਦੇਵ ਸਿੰਘ ਨੋਨੀ ਮਾਨ ਵਲੋਂ ਪਿੰਡ ਤਰੋਬੜੀ 'ਚ ਚੋਣ ਪ੍ਰਚਾਰ

ਮੰਡੀ ਲਾਧੂਕਾ, 16 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਪਿੰਡ ਤਰੋਬੜੀ ਦਾ ਤੂਫਾਨੀ ਦੌਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਨੋਨੀ ਮਾਨ ਲਈ ਵੋਟਾਂ ਮੰਗੀਆਂ ਗਈਆਂ। ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਜੋ ਅਕਾਲੀ ਸਰਕਾਰ ਸਮੇਂ ਵਿਕਾਸ ਹੋਇਆ ਹੈ, ਉਹ ਕਦੇ ਭੁੱਲਣ ਵਾਲਾ ਨਹੀਂ, ਇਸ ਕਰਕੇ ਉਨ੍ਹਾਂ ਨੇ ਸਾਰੇ ਹਲਕੇ ਦੇ ਲੋਕਾਂ ਨੂੰ ਨਰਦੇਵ ਸਿੰਘ ਬੌਬੀ ਮਾਨ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ