JALANDHAR WEATHER

ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ

ਹੰਡਿਆਇਆ, 16 ਮਈ (ਗੁਰਜੀਤ ਸਿੰਘ ਖੁੱਡੀ)-ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ (32) ਪੁੱਤਰ ਤੋਤਾ ਸਿੰਘ ਵਾਸੀ ਕੋਠੇ ਚੂੰਘਾ, ਮਹਿਤਾ ਵਾਲੇ ਸਵੇਰੇ ਮੱਕੀ ਦੇ ਖੇਤ ਨੂੰ ਪਾਣੀ ਲਗਾ ਰਿਹਾ ਸੀ ਤਾਂ ਘਰ ਆ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨੂੰ ਇਲਾਜ ਲਈ ਬਰਨਾਲਾ ਵਿਖੇ ਲਿਜਾਇਆ ਗਿਆ ਅਤੇ ਜਿਥੇ ਉਸਦੀ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ