JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਅਸਲੇ ਸਮੇਤ ਇਕ ਗੈਂਗਸਟਰ ਕਾਬੂ

ਅਟਾਰੀ,16 ਮਈ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੀ ਅਗਵਾਈ ਵਾਲੀ ਹਰਿੰਦਰ ਸਿੰਘ ਗਿੱਲ ਐਸ.ਪੀ. ਡੀ. ਅੰਮ੍ਰਿਤਸਰ ਦਿਹਾਤੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਪਵਿੱਤਰ ਚੌੜਾ ਗੈਂਗ ਨਾਲ ਸੰਬੰਧ ਰੱਖਣ ਵਾਲੇ ਇਕ ਨਾਮੀ ਗੈਂਗਸਟਰ ਨੂੰ ਭਾਰੀ ਅਸਲੇ ਸਮੇਤ ਕਾਬੂ ਕੀਤਾ। ਗ੍ਰਿਫਤਾਰ ਕੀਤੇ ਗੈਂਗਸਟਰ ਦੀ ਪਛਾਣ ਜਗਰੂਪ ਉਰਫ ਵਿਕਰਮ ਸਿੰਘ ਜੂਪਾ ਵਜੋਂ ਹੋਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ