JALANDHAR WEATHER

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਕਲੀਨ ਚਿੱਟ ਨਹੀਂ ਦਿੱਤੀ - ਅਮਿਤ ਸ਼ਾਹ

 ਨਵੀਂ ਦਿੱਲੀ, 17 ਮਈ - ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਕਲੀਨ ਚਿੱਟ ਨਹੀਂ ਦਿੱਤੀ ਸਿਰਫ ਚੋਣ ਪ੍ਰਚਾਰ ਲਈ ਇਜਾਜ਼ਤ ਦਿੱਤੀ ਹੈ।ਕੇਜਰੀਵਾਲ ਸੁਪਰੀਮ ਕੋਰਟ ਦੀ ਉਲੰਘਣਾ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ