JALANDHAR WEATHER

ਵਿਰੋਧੀ ਧਿਰ ਵਲੋਂ ਜਨਤਾ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ - ਰਾਜਨਾਥ ਸਿੰਘ

 ਨਵੀਂ ਦਿੱਲੀ, 17 ਮਈ - ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ 2029 ਵਿਚ ਵੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹੋਣਗੇ। ਭਾਜਪਾ ਕਿਸੇ ਨਾਲ ਭੇਦਭਾਵ ਨਹੀਂ ਕਰਦੀ। ਵਿਰੋਧੀ ਧਿਰ ਵਲੋਂ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ