JALANDHAR WEATHER

ਦੋ ਦਿਨਾਂ ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਇਕ ਦਿਨ ਬਾਅਦ ਹੀ ਦਿੱਲੀ ਰਵਾਨਾ

ਅੰਮ੍ਰਿਤਸਰ, 17 ਮਈ- ਆਪਣੇ ਦੋ ਦਿਨਾਂ ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਦਿਨ ਦਾ ਰੋਡ ਸ਼ੋਅ ਕਰਨ ਤੋਂ ਬਾਅਦ ਹੀ ਦਿੱਲੀ ਪਰਤ ਗਏ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਨਾ ਮਿਲਣ ਕਾਰਨ ਉਹ ਵਾਪਸ ਚਲੇ ਗਏ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਪੰਜਾਬ ਵਿਚ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਸੀਨੀਅਰ ਲੀਡਰਸ਼ਿਪ ਦੀ ਝਾੜ ਝੰਬ ਵੀ ਕੀਤੀ ਹੈ ਅਤੇ ਫ਼ੈਸਲਾ ਕੀਤਾ ਹੈ ਕਿ ਉਹ ਦਿੱਲੀ ਤੋਂ ਹੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੰਜਾਬ ਦੀ ਲੀਡਰਸ਼ਿਪ ਨਾਲ ਹੁਣ ਮੀਟਿੰਗਾਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ