JALANDHAR WEATHER

ਸਵਾਤੀ ਮਾਲੀਵਾਲ ਨਾਲ ਹੋਈ ਘਟਨਾ ਪਿਛੇ ਅਰਵਿੰਦ ਕੇਜਰੀਵਾਲ ਹਨ ਜ਼ਿੰਮੇਵਾਰ- ਨਿਰਮਲਾ ਸੀਤਾਰਮਨ

ਨਵੀਂ ਦਿੱਲੀ, 17 ਮਈ- ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ’ਤੇ ਭਾਜਪਾ ਨੇਤਾ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਵਾਤੀ ਮਾਲੀਵਾਲ ਨੇ ਘਟਨਾ ਤੋਂ 3-4 ਦਿਨਾਂ ਬਾਅਦ ਪੁਲਿਸ ’ਚ ਸ਼ਿਕਾਇਤ ਦਰਜ ਨਾ ਕਰਵਾਉਣ ਦਾ ਮਤਲਬ ਹੈ ਕਿ ਉਸ ’ਤੇ ਦਬਾਅ ਸੀ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੀਆਂ ਔਰਤਾਂ ਪੁੱਛ ਰਹੀਆਂ ਹਨ ਕਿ ਕੀ ਇਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਹਿਰ ਦੀਆਂ ਔਰਤਾਂ ਨੂੰ ਸੁਰੱਖਿਆ ਵੀ ਦੇ ਸਕਦੇ ਹਨ ਜਾਂ ਨਹੀਂ? ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ