JALANDHAR WEATHER

ਪੰਜਾਬ ਵਿਚ ਗਰਮੀ ਕਾਰਨ ਬਣੇਗੀ ਗੰਭੀਰ ਸਥਿਤੀ- ਮੌਸਮ ਵਿਭਾਗ

ਨਵੀਂ ਦਿੱਲੀ, 17 ਮਈ- ਭਾਰਤੀ ਮੌਸਮ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਹੀਟਵੇਵ ਤੋਂ ਲੈ ਕੇ ਗੰਭੀਰ ਗਰਮੀ ਦੀਆਂ ਸਥਿਤੀਆਂ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ 20 ਮਈ ਨੂੰ ਯੂ.ਪੀ., ਐਮ.ਪੀ., ਗੰਗਾ ਪੱਛਮੀ ਬੰਗਾਲ, ਬਿਹਾਰ, ਉੜੀਸਾ, ਝਾਰਖੰਡ, ਗੁਜਰਾਤ, ਸੌਰਾਸ਼ਟਰ ਅਤੇ ਕੱਛ ਦੇ ਅਲੱਗ-ਥਲੱਗ ਵਿਚ ਹੀਟਵੇਵ ਦੇ ਹਾਲਾਤ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ