ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ, ਵਿਭਵ ਕੁਮਾਰ ਨੇ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ
ਨਵੀਂ ਦਿੱਲੀ, 18 ਮਈ-ਸਵਾਤੀ ਮਾਲੀਵਾਲ ਦੇ ਕੁੱਟਮਾਰ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ।ਜ਼ਮਾਨਤ ਦੀ ਅਰਜ਼ੀ 'ਤੇ ਅੱਜ ਅਦਾਲਤ ਵਲੋਂ ਸੁਣਵਾਈ ਕੀਤੀ ਜਾਵੇਗੀ।