ਕਠੂਆ 'ਚ ਸ਼ੱਕੀ ਗਤੀਵਿਧੀਆਂ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਸ਼ੁਰੂ
ਕਠੂਆ (ਜੰਮੂ ਕਸ਼ਮੀਰ), 19 ਮਈ - ਜੰਮੂ-ਕਸ਼ਮੀਰ ਦੇ ਕਠੂਆ 'ਚ ਸ਼ੱਕੀ ਗਤੀਵਿਧੀਆਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।