ਪੂਰੇ ਦੇਸ਼ ਵਾਂਗ ਦਿੱਲੀ ਦੀ ਜਨਤਾ 'ਚ ਵੀ ਭਾਜਪਾ ਪ੍ਰਤੀ ਭਾਰੀ ਉਤਸ਼ਾਹ - ਪੁਸ਼ਕਰ ਸਿੰਘ ਧਾਮੀ
![](/cmsimages/20240519/4522378__psd copy.jpg)
ਨਵੀਂ ਦਿੱਲੀ, 19 ਮਈ-ਭਾਜਪਾ ਦੀ ਦਿੱਲੀ ਲੋਕ ਸਭਾ ਉਮੀਦਵਾਰ ਬੰਸੁਰੀ ਸਵਰਾਜ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਦੀ ਜਨਤਾ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਹੈ। ਉਨ੍ਹਾਂ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਲਈ ਤਿਆਰ ਹਾਂ।