JALANDHAR WEATHER

ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਲਈ ਹੋਇਆ ਚੋਣ ਪ੍ਰਚਾਰ

ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਤੋਂ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲਾ ਫਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਅਤੇ ਜੈਸਰਤ ਸਿੰਘ ਸੰਧੂ ਵਲੋਂ ਪਿੰਡ ਮੋਹਲਾਂ ਦਾ ਤੂਫਾਨੀ ਦੌਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਨੋਨੀ ਮਾਨ ਲਈ ਵੋਟਾਂ ਮੰਗੀਆਂ ਗਈਆਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ