JALANDHAR WEATHER

ਅੰਮ੍ਰਿਤਸਰ ਵਿਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਸੰਧੂ ਸਮੁੰਦਰੀ ਨੇ ਕੀਤੀ ਖਾਸ ਮੀਟਿੰਗ

ਅਟਾਰੀ, 19 ਮਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਵਿਚ ਨਸ਼ੇ ਦੀ ਸਮੱਸਿਆ ਇੰਨੀ ਵੱਧ ਗਈ ਹੈ ਕਿ ਕੰਟਰੋਲ ਨਹੀਂ ਹੋ ਰਹੀ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਤੋਂ ਬੀ.ਜੇ.ਪੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਮੀਟਿੰਗ ਨੂੰ ਕੀਤੀ। ਇਸ ਮੀਟਿੰਗ 'ਚ ਉਨ੍ਹਾਂ ਕਿਹਾ ਕਿ ਨਸ਼ੇ ਦੀ ਗਿੑਫ਼ਤ ਵਿਚ ਆ ਚੁੱਕੇ ਨੌਜਵਾਨਾਂ ਲਈ ਉਹ ਅਮਰੀਕਾ ਤੋਂ ਨਸ਼ਾ ਛਡਾਉ ਸਪੈਸ਼ਲ ਦਵਾਈ ਮੰਗਵਾ ਕੇ ਪੱਕੇ ਤੌਰ ਤੇ ਇਲਾਜ ਕਰਵਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ