ਤਾਜਾ ਖ਼ਬਰਾਂ


ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  10 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  23 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  37 minutes ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  43 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  57 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 minute ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 3 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਟੈਕਸੀ ਚਾਲਕਾਂ ਤੇ ਆਰ. ਪੀ. ਐਫ਼. ਮੁਲਾਜ਼ਮਾਂ ਵਿਚਕਾਰ ਹੱਥੋਪਾਈ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਿਛਲੇ ਲੰਬੇ ਸਮੇਂ ਤੋਂ ਟੈਕਸੀ ਸਟੈਂਡ ਚਲਾ ਰਹੇ ਟੈਕਸੀ ਤੇ ਆਟੋ ਚਾਲਕਾਂ ਨੂੰ ਰੇਲਵੇ ਪ੍ਰਸ਼ਾਸਨ ਵਲੋਂ ਖਦੇੜ ਦਿੱਤਾ ਗਿਆ | ਟੈਕਸੀ ਚਾਲਕਾਂ ਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ...

ਪੂਰੀ ਖ਼ਬਰ »

ਰੇਲਵੇ ਪ੍ਰਸ਼ਾਸਨ ਨੇ ਧੱਕੇਸ਼ਾਹੀ ਕੀਤੀ-ਟੈਕਸੀ ਚਾਲਕ

ਟੈਕਸੀ ਚਾਲਕਾਂ ਰਣਜੀਤ ਸਿੰਘ, ਚਰਨਜੀਤ ਸਿੰਘ, ਲਵਲੀ, ਓਮ ਪ੍ਰਕਾਸ਼, ਅਜੈ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ ਤੇ ਬਿਨਾਂ ਕੋਈ ਨੋਟਿਸ ਜਾਰੀ ਕੀਤਿਆਂ ਹੀ ਉਨ੍ਹਾਂ ਨੂੰ ਟੈਕਸੀ ਸਟੈਂਡ 'ਚ ...

ਪੂਰੀ ਖ਼ਬਰ »

ਕਤਲ ਹੋਣ 'ਤੇ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਪਿੰਡ ਵਾਸੀਆਂ ਲਾਇਆ ਧਰਨਾ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਸ਼ਰਾਬ ਪੀਣ ਦੇ ਆਦੀ ਇਕ ਵਿਅਕਤੀ ਦਾ ਕਤਲ ਹੋ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਹੋਣ 'ਤੇ ਇਲਾਕਾ ਵਾਸੀਆਂ ਨੇ ਚੌਕ ਗੁੰਮਟਾਲਾ 'ਚ ਲਾਸ਼ ਰੱਖ ਕੇ ਧਰਨਾ ਲਾਇਆ ਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਘਟਨਾਂ ...

ਪੂਰੀ ਖ਼ਬਰ »

ਲੜਕੀ ਸਣੇ ਹੈਰੋਇਨ ਪੀਂਦੇ 3 ਕਾਬੂ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਇਕ ਲੜਕੀ ਤੇ ਦੋ ਲੜਕਿਆਂ ਨੂੰ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ਉਸ ਵੇਲੇ ਕਾਬੂ ਕਰ ਲਿਆ ਗਿਆ, ਜਦੋਂ ਉਹ ਤਿੰਨੋਂ ਬੈਠ ਕੇ ਹੈਰੋਇਨ ਦੇ ਨਸ਼ੇ ਦਾ ਸੇਵਨ ਕਰ ਰਹੇ ਸਨ | ਪੁਲਿਸ ਵਲੋਂ ਉਨ੍ਹਾਂ ਪਾਸੋਂ ਹੈਰੋਇਨ ਪੀਣ ਲਈ ਲੋੜੀਂਦਾ ...

ਪੂਰੀ ਖ਼ਬਰ »

ਨਾਬਾਲਗ ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਛੇਹਰਟਾ, 24 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਛੇਹਰਟਾ ਵਿਖੇ ਦਿੱਤੀ ਦਰਖਾਸਤ ਦੇ ਸਬੰਧ 'ਚ ਮੈਡੀਕਲ ਰਿਪੋਰਟ ਆਉਣ ਦੇ ਬਾਵਜੂਦ ਥਾਣਾ ਛੇਹਰਟਾ ਮੁਖੀ ਵਲੋਂ ਮੁਲਜ਼ਮ ਿਖ਼ਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਆਰ. ਟੀ. ਏ. ਸਕੱਤਰ ਵਲੋਂ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਕੱਟੇ ਚਲਾਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਲੌਾਗੋਵਾਲ ਸਕੂਲ ਵੈਨ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਨੂੰ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਅੰਮਿ੍ਤਸਰ ਦੀ ਰਿਜਨਲ ਟਰਾਂਸਪੋਰਟ ਅਥਾਰਿਟੀ ਵਲੋਂ ਨਾਜਾਇਜ਼ ਤਰੀਕੇ ਨਾਲ ਚੱਲ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਅਣਅਧਿਕਾਰਤ ਤੌਰ 'ਤੇ ਹੋ ਰਹੀਆਂ ਉਸਾਰੀਆਂ ਨੂੰ ਰੋਕਿਆ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਮੇਅਰ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਐਮ. ਟੀ. ਪੀ. ਨਰਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਦੋ ਵੱਖ-ਵੱਖ ਸਥਾਨਾਂ ਦੇ ਹੋ ਰਹੀਆਂ ਨਾਜਾਇਜ਼ ...

ਪੂਰੀ ਖ਼ਬਰ »

ਗਾਂਜਾ ਵੇਚਣ ਵਾਲਾ ਪ੍ਰਵਾਸੀ ਕਾਬੂ, ਇਕ ਲੱਖ ਦੀ ਨਕਦੀ ਬਰਾਮਦ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਰਹਿੰਦੇ ਪ੍ਰਵਾਸੀਆਂ ਨੂੰ ਨਸ਼ੀਲਾ ਪਦਾਰਥ ਗਾਂਜਾ ਵੇਚਣ ਵਾਲੇ ਇਕ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜੇ 'ਚੋਂ 400 ਗ੍ਰਾਮ ਗਾਂਜਾ ਤੇ ਵੱਟਕ ਦੇ ਇਕ ਲੱਖ 12 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ 5 ਰੋਜ਼ਾ ਭੁੱਖ ਹੜਤਾਲ ਸ਼ੁਰੂ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਵਿਰੁੱਧ ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਵੱਖ-ਵੱਖ ਮੰਗਾਂ ਸਬੰਧੀ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ 5 ਰੋਜ਼ਾ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਡੀ. ਜੀ. ਪੀ. ਿਖ਼ਲਾਫ਼ ਕਰਵਾਈ ਲਈ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੈਪਟਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇਕ ਪੱਤਰ ਲਿਖਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਦਾ ਇਜਲਾਸ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਦਾ ਇਜਲਾਸ ਹੋਇਆ, ਜਿਸ 'ਚ 40 ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਨੇ ਸੁਸਾਇਟੀ ਵਲੋਂ ਚਲਾਏ ਜਾ ਰਹੇ 21 ਸੇਵਾ ਕਾਰਜਾਂ ਦਾ ਬਿਓਰਾ ਵੀ ਪੇਸ਼ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪੰਡੋਰੀ-ਮਹਿਮਾ 'ਚ ਪਹਿਲਾ ਪ੍ਰੋ: ਅਵਤਾਰ ਸਿੰਘ ਨਾਜ਼ ਸੰਗੀਤ ਮੇਲਾ ਕਰਵਾਇਆ

ਮਾਨਾਂਵਾਲਾ, 24 ਫਰਵਰੀ (ਗੁਰਦੀਪ ਸਿੰਘ ਨਾਗੀ)-ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ, ਪੰਡੋਰੀ-ਮਹਿਮਾ (ਅੰਮਿ੍ਤਸਰ) ਵਲੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਤੇ ਭਾਈ ਅਜੈ ਸਿੰਘ ਰਾਠੌਰ ਬੰਬੇ ਵਾਲਿਆਂ ਦੀ ਰਹਿਨਮਾਈ ਹੇਠ ਪਹਿਲਾ ਪ੍ਰੋ: ਅਵਤਾਰ ...

ਪੂਰੀ ਖ਼ਬਰ »

ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਓਠੀਆਂ, 24 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਵਿਖੇ ਗੁਰਦੁਆਰਾ ਲਹਿੰਦੀ ਪੱਤੀ ਵਿਖੇ 26ਵਾਂ ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਗਿਆ | ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਸਜੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ ਦੇ 153 ਸੇਵਾ ਕੇਂਦਰਾਂ 'ਚੋਂ ਸਿਰਫ਼ 41 ਹੀ ਦੇ ਰਹੇ ਹਨ ਅਧੂਰੀਆਂ ਸੇਵਾਵਾਂ

ਅਟਾਰੀ, 24 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਕਾਂਗਰਸ ਸਰਕਾਰ ਵਲੋਂ ਪਿੰਡਾਂ 'ਚ ਖੋਲ੍ਹੇ ਗਏ ਸੇਵਾ ਕੇਂਦਰਾਂ 'ਚੋਂ ਬਹੁਤੇ ਬੰਦ ਕਰ ਕੇ ਪੰਜਾਬ ਦੀ ਜਨਤਾ ਨੂੰ ਦੂਰ ਦਰਾਡੇ ਦੇ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ਰਾਬ ਹੋਣ ਲਈ ਮਜ਼ਬੂਰ ਕਰ ਦਿੱਤਾ ਹੈ | ਅਕਾਲੀ ਸਰਕਾਰ ਵੇਲੇ ਬਹੁ ਕਰੋੜੀ ਲਾਗਤ ਨਾਲ ਪੰਜ-ਪੰਜ ਪਿੰਡਾਂ ਪਿੱਛੇ ਲੋਕਾਂ ਨੂੰ ਦਫ਼ਤਰੀ ਕੰਮਾਂ ਦੀ ਸਹੂਲਤ ਦਿੰਦਿਆਂ ਖੋਲ੍ਹੇ ਗਏ 153 ਸੇਵਾ ਕੇਂਦਰਾਂ 'ਚੋਂ ਸਿਰਫ 41 ਸੇਵਾ ਕੇਂਦਰ ਹੀ ਰਹਿਣ ਦਿੱਤੇ ਗਏ ਜਦ ਕਿ ਬਾਕੀਆਂ 'ਚੋਂ ਕੰਪਿਊਟਰ ਅਤੇ ਹੋਰ ਮਿਸ਼ਨਰੀ ਚੁੱਕ ਕੇ ਉਨ੍ਹਾਂ ਨੂੰ ਤਾਲੇ ਲਾ ਦਿੱਤੇ ਗਏ | ਅਕਾਲੀ ਸਰਕਾਰ ਵੇਲੇ ਬੇਸ਼ੱਕ ਸੇਵਾ ਕੇਂਦਰ ਵਿਚ ਸੇਵਾ ਮੁਹੱਈਆ ਕਰਾਉਣ ਵਾਲੀ ਫਰਮ ਦੇ ਕਾਮਿਆਂ ਨੂੰ ਤਨਖਾਹ ਨਾ ਮਿਲਣ ਕਾਰਨ ਰਾਮ ਰੌਲਾ ਪਿਆ ਰਹਿੰਦਾ ਸੀ ਉਸ ਵੇਲੇ ਦੀ ਸਰਕਾਰ ਨੂੰ ਭੰਡਣ ਵਾਲੀ ਕਾਂਗਰਸ ਸਰਕਾਰ ਨੇ ਫਰਮ ਨਾਲ ਨਵੇਂ ਸਿਰਿਓਾ ਕਰਾਰ ਕਰਦਿਆਂ ਹੁੰਦੀ ਆਮਦਨ 'ਚੋਂ 60 ਫੀਸਦੀ ਆਪ ਤੇ 40 ਫੀਸਦੀ ਫਰਮ ਨੂੰ ਦੇਣ ਦਾ ਕਰਾਰ ਕਰਦਿਆਂ ਫਰਮ ਨੂੰ ਆਪਣੇ ਹਿਸਾਬ ਨਾਲ ਕੰਮ ਕਰਨ ਦੀ ਪੂਰੀ ਖੁੱਲ੍ਹ ਦਿੰਦਿਆਂ ਹਾਥੀ ਦੇ ਸਿਰ ਤੋਂ ਇਕ ਵਾਰ ਕੁੰਡਾ ਫਿਰ ਚੁੱਕ ਲਿਆ, ਜਿਸ ਦੇ ਚੱਲਦਿਆਂ ਆਨ ਲਾਈਨ ਸੇਵਾਵਾਂ ਦੇਣ ਦੇ ਨਾਂਅ ਹੇਠ ਵਾਰ-ਵਾਰ ਡਾਟਾ ਅੱਪਡੇਟ ਕਰਨ ਦੇ ਨਾਂਅ ਹੇਠ ਈ ਡਿਸਟਿਕ, ਸੇਵਾ ਕੇਂਦਰ ਤੇ ਹੁਣ ਈ ਸੇਵਾ ਨਾਂਅ ਦੇ ਸਾਫ਼ਟਵੇਅਰ ਨੂੰ ਅੱਪਡੇਟ ਕਰਨ ਦੇ ਨਾਂਅ ਹੇਠ ਵਾਰ-ਵਾਰ ਜਨਤਾ ਨੂੰ ਖੱਜਲ ਖਰਾਬ ਕੀਤਾ ਜਾ ਰਿਹਾ ਹੈ | ਸੇਵਾ ਕੇਂਦਰਾਂ ਦੀ ਗਿਣਤੀ ਹਲਕੇ ਦੇ ਵਿਧਾਇਕ ਜਾਂ ਮੰਤਰੀ ਦੀ ਸਰਕਾਰੇ ਦੁਆਰੇ ਪਹੁੰਚ ਅਨੁਸਾਰ ਹੀ ਰੱਖੀ ਗਈ ਜੇਕਰ ਹਲਕਾ ਅਟਾਰੀ ਦੀ ਗੱਲ ਕਰੀਏ ਤਾਂ ਸਿਰਫ ਅਟਾਰੀ ਵਿਖੇ ਹੀ ਸੇਵਾ ਕੇਂਦਰ ਚਲਾਇਆ ਜਾ ਰਿਹਾ ਹੈ ਬਾਕੀ ਹਲਕੇ ਦੇ ਸਾਰੇ ਹੀ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ | ਇਸ ਸੇਵਾ ਕੇਂਦਰ ਵਿਚ ਵੀ ਅਸਲਾ ਫਾਰਮ ਤੇ ਹੋਰ ਜ਼ਰੂਰੀ ਫਾਰਮ ਪ੍ਰਵਾਨ ਨਹੀਂ ਕੀਤੇ ਜਾਂਦੇ ਜਿਸ ਨਾਲ ਸਰਹੱਦੀ ਹਲਕੇ ਦੇ ਲੋਕਾਂ ਨੂੰ 30-40 ਕਿਲੋਮੀਟਰ ਦਾ ਸਫ਼ਰ ਕਰਕੇ ਅੰਮਿ੍ਤਸਰ ਕਚਹਿਰੀ ਵਾਲੇ ਸੇਵਾ ਕੇਂਦਰਾਂ 'ਚ ਵੀ ਆਪਣਾ ਡਾਟਾ ਨਾ ਮਿਲਣ ਕਾਰਨ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਸਭ ਮੁਸ਼ਕਿਲ ਸਾਫ਼ਟਵੇਅਰ ਬਦਲਣ ਕਾਰਨ ਆ ਰਹੀ ਹੈ | ਇਸ ਸਬੰਧੀ ਉਹ ਪਹਿਲਾਂ ਵੀ ਕਈ ਵਾਰ ਚੰਡੀਗੜ੍ਹ ਦਸ ਚੁੱਕੇ ਹਨ ਉਨ੍ਹਾਂ ਕਿਹਾ ਕਿ ਜਨਤਾ ਸਾਡੇ ਨਾਲ ਇਸ ਵਾਰ ਸਹਿਯੋਗ ਕਰੇ ਅੱਗੇ ਤੋਂ ਇਹ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਜਨਤਾ ਨੇ ਮੰਗ ਕੀਤੀ ਹੈ ਕਿ ਸਰਕਾਰ ਦੂਰ ਦੁਰਾਡੇ ਇਲਾਕਿਆਂ 'ਚ ਬੰਦ ਪਏ ਸੇਵਾ ਕੇਂਦਰਾਂ ਨੂੰ ਖੋਲ੍ਹੇ ਅਤੇ ਖੁੱਲ੍ਹੇ ਹੋਏ ਸੇਵਾ ਕੇਂਦਰਾਂ 'ਚ ਪੂਰੀਆਂ ਸਹੂਲਤਾਂ ਪ੍ਰਦਾਨ ਕਰੇ |

ਖ਼ਬਰ ਸ਼ੇਅਰ ਕਰੋ

 

ਪ੍ਰਾਪਰਟੀ ਟੈਕਸ ਵਿਭਾਗ ਸੁਪਰਡੈਂਟਾਂ ਦੀਆਂ ਜ਼ਿੰਮੇਵਾਰੀਆਂ 'ਚ ਵਾਧਾ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੀ ਵਸੂਲੀ ਨੂੰ ਘੋਖਣ ਤੋਂ ਬਾਅਦ ਸੁਪਰਡੈਂਟਾਂ ਦੇ ਕੰਮ 'ਚ ਅਸੰਤੁਸ਼ਟੀ ਪ੍ਰਗਟ ਕਰਦੇ ਹੋਏ | ਇਸ ਸਬੰਧ 'ਚ ਜ਼ੋਨਲ ਸੁਪਰਡੈਂਟਾਂ ਨਾਲ ਮੀਟਿੰਗ ਕਰ ਕੇ ਟੈਕਸ ਵਸੂਲੀ ਦਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤਨ ਦਾ 5 ਨੂੰ ਹੋਵੇਗਾ ਸਵਾਗਤ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ

ਅਜਨਾਲਾ, 24 ਫਰਵਰੀ (ਐਸ.ਪ੍ਰ੍ਰਸ਼ੋਤਮ/ਸੁੱਖ ਮਾਹਲ)-ਆਲ ਇੰਡੀਆ ਕਿਸਾਨ ਸ਼ੰਘਰਸ ਤਾਲਮੇਲ ਕਮੇਟੀ 'ਚ ਸ਼ਾਮਿਲ ਜੁਝਾਰੂ 3 ਕਿਸਾਨ ਸੰਗਠਨਾਂ ਜਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਨੇ ਅਮਰੀਕੀ ...

ਪੂਰੀ ਖ਼ਬਰ »

ਗਿਆਨ ਉਤਸਵ ਪ੍ਰੀਖਿਆ 'ਚ ਜਸਪ੍ਰੀਤ ਕੌਰ ਪੰਜਾਬ ਭਰ 'ਚੋਂ ਅੱਵਲ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਿਆਨ ਉਤਸਵ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੁਤਲੀਘਰ ਵਿਖੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਛੇਹਰਟਾ 24 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਕਮਿਊਨਿਸਟ ਪਾਰਟੀ ਆਫ਼ ਇੰਡੀਆ ਮਾਰਕਸਵਾਦੀ ਦੁਆਰਾ ਪੁਤਲੀਘਰ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਕਾਮਰੇਡ ਜੀਤ ਰਾਜ ਬਾਵਾ ਤੇ ...

ਪੂਰੀ ਖ਼ਬਰ »

ਥਾਣਾ ਕੱਥੂਨੰਗਲ 'ਚ ਵਿਲੈਜ ਪੁਲਿਸ ਅਫ਼ਸਰ ਯੋਜਨਾ ਤਹਿਤ ਮੀਟਿੰਗ

ਕੱਥੂਨੰਗਲ, 24 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 'ਚ ਵੀ. ਪੀ. ਓ. (ਵਿਲੈਜ ਪੁਲਿਸ ਅਫ਼ਸਰ) ਯੋਜਨਾ ਤਹਿਤ ਹਰ ਪਿੰਡ 'ਚ ਇਕ ਪੁਲਿਸ ਅਫਸਰ ਤੇ ਕਰਮਚਾਰੀ ਨਿਯੁਕਤ ਕੀਤਾ ਗਿਆ ਤਾਂ ਕਿ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਹੀ ਢੰਗ ...

ਪੂਰੀ ਖ਼ਬਰ »

ਮਾਨਸਾ 'ਚ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਦੀ ਭਾਈ ਲੌਾਗੋਵਾਲ ਵਲੋਂ ਨਿੰਦਾ

ਅੰਮਿ੍ਤਸਰ, 24 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਮਾਨਸਾ 'ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁਝ ਲੋਕਾਂ ਵਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਨਿਗਮ ਦੇ ਸਿਹਤ ਅਫ਼ਸਰਾਂ ਨੂੰ ਸੌਾਪੀਆਂ ਗਈਆਂ ਜ਼ਿੰਮੇਵਾਰੀਆਂ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਿਹਤ ਵਿਭਾਗ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਨਿਗਮ ਦੇ ਮੈਡੀਕਲ ਅਫ਼ਸਰਾਂ ਦੇ ਕੰਮ ਦੀ ਵੰਡ ਕੀਤੀ ਗਈ ਹੈ | ਸਿਹਤ ਅਫ਼ਸਰ ਡਾ: ਅਜੈ ਕੰਵਰ ਨੂੰ ਹਲਕਾ ਪੂਰਬੀ, ਪੱਛਮੀ ਤੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਉੱਚ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਵਿਸ਼ੇ 'ਤੇ ਵਰਕਸ਼ਾਪ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈੱਲ ਵਲੋਂ ਐਸ-ਆਈ-ਗੇਜ ਦੇ ਸਹਿਯੋਗ ਨਾਲ ਉੱਚ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਲਿਆਉਣ ਦੇ ਉਦਮ ਵਜੋਂ ਰੇਟਿੰਗ/ਪ੍ਰਵਾਨਗੀ ਸਬੰਧੀ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਅਕਾਸ਼ਦੀਪ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਚੌਹਾਨ ਵਿਖੇ ਸ਼ੁਰੂ

ਟਾਂਗਰਾ, 24 ਫਰਵਰੀ (ਹਰਜਿੰਦਰ ਸਿੰਘ ਕਲੇਰ)-ਸਮੂਹ ਗ੍ਰਾਮ ਪੰਚਾਇਤ ਚੌਹਾਨ ਤੇ ਫਤਹਿ ਸਪੋਰਟਸ ਕਲੱਬ ਵਲੋਂ ਚੌਥਾ ਐਡਵੋਕੇਟ ਅਕਾਸ਼ਦੀਪ ਸਿੰਘ ਚੰਦੀ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸ਼ੁਰੂ ਹੋਇਆ | ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਸੁਖਦੇਵ ...

ਪੂਰੀ ਖ਼ਬਰ »

ਸਤਿਅਮ ਕਾਲਜ ਦਾ ਵਿਦਿਆਰਥੀ ਪੰਜਾਬ 'ਚੋਂ ਅੱਵਲ

ਰਾਮ ਤੀਰਥ , 24 ਫਰਵਰੀ (ਧਰਵਿੰਦਰ ਸਿੰਘ ਔਲਖ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਜਾਰੀ ਕੀਤੀ ਮੈਰਿਟ ਲਿਸਟ ਅਨੁਸਾਰ ਸਤਿਅਮ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਰਾਮ ਤੀਰਥ ਦੇ ਵਿਦਿਆਰਥੀ ਰਵੀ ਕੁਮਾਰ ਰੌਤ ਨੇ ਅਪ੍ਰੈਲ 2019 ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸਕੂਲ ਵਿਖੇ ਵਿਦਾਇਗੀ ਸਮਾਗਮ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ 12ਵੀਂ ਤੇ 10ਵੀਂ ਜਮਾਤ ਦਾ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਾਮਿਲ ਹੋਏ 500 ਵਿਦਿਆਰਥੀਆਂ ਵਲੋਂ ਰੰਗਾ-ਰੰਗ ...

ਪੂਰੀ ਖ਼ਬਰ »

ਪਾਕਿ 'ਚ ਦਿਆਲ ਸਿੰਘ ਫੋਰਮ ਵਲੋਂ ਮੁਫ਼ਤ ਗੁਰਮੁਖੀ ਕੋਰਸ ਸ਼ੁਰੂ

ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਨਿਸਬਤ ਰੋਡ ਸਥਿਤ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਵਲੋਂ ਪੂਰੀ ਤਰ੍ਹਾਂ ਨਾਲ ਮੁਫ਼ਤ ਗੁਰਮੁਖੀ ਕੋਰਸ ਕਰਵਾਇਆ ਜਾ ਰਿਹਾ ਹੈ | ਲਾਹੌਰ ਤੋਂ ਇਸ ਬਾਰੇ 'ਅਜੀਤ' ਨਾਲ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਗੁਰੂ ਨਾਨਕ ਦੇਵ 'ਵਰਸਿਟੀ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਓਡੀਸ਼ਾ ਦੀ ਰਾਜਧਾਨੀ ਭੁਬਨੇਸ਼ਵਰ 'ਚ ਹੋ ਰਹੀਆਂ ਪਹਿਲੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਸ਼ਨ ਕੀਤਾ ਹੈ | ਇਸ ਬਾਰੇ ਜੀ. ਐਨ. ਡੀ. ਯੂ. ਦੇ ਖੇਡ ...

ਪੂਰੀ ਖ਼ਬਰ »

ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਪੱਤਰ ਪ੍ਰੇਰਕ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੇ ਦੂਜੇ ਪੜਾਅ ਤਹਿਤ ਇਕ ਸਾਹਿਤਕ ਸਮਾਗਮ ਸਰਕਾਰੀ ਮਿਡਲ ਸਕੂਲ ਪਿੰਡ ਟੌਾਗ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਐਨ. ਸੀ. ਆਰ., ਸੀ. ਏ. ਏ. ਅਤੇ ਐਨ. ਪੀ. ਆਰ. ਦੇ ਿਖ਼ਲਾਫ਼ ਵੱਖ-ਵੱਖ ਖੱਬੇਪੱਖੀ ਪਾਰਟੀਆਂ ਵਲੋਂ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੀ. ਪੀ. ਆਈ. ਆਗੂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਡੱਲੇਕੇ ਵਿਖੇ ਚੋਰੀ

ਬੱਚੀਵਿੰਡ/ਅਟਾਰੀ, 24 ਫਰਵਰੀ (ਕੰਬੋ/ਭਕਨਾ)-ਸਰਕਾਰੀ ਐਲੀਮੈਂਟਰੀ ਸਕੂਲ ਡੱਲੇਕੇ ਵਿਖੇ ਚੋਰਾਂ ਨੇ ਸਕੂਲ ਦੀਆਂ ਕੀਮਤੀ ਵਸਤਾਂ ਚੁਰਾ ਲਈਆਂ ਤੇ ਸਕੂਲ ਦੇ ਰਿਕਾਰਡ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ | ਜਾਣਕਾਰੀ ਸਾਂਝੀ ਕਰਦਿਆਂ ਮੁੱਖ ਅਧਿਆਪਕ ਬੂਟਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX