ਤਾਜਾ ਖ਼ਬਰਾਂ


ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਫੁਹਾਰਾ ਸਥਾਪਿਤ
. . .  about 2 hours ago
ਤਲਵੰਡੀ ਸਾਬੋ , 2 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਾਰਕ ਵਿਖੇ ਇਕ ...
ਟੋਕੀਓ ਓਲੰਪਿਕ : ਡਿਸਕਸ ਥਰੋਅ ਵਿਚ ਅਮਰੀਕਾ ਦੀ ਵੈਲਰੀ ਨੇ ਜਿੱਤਿਆ ਸੋਨੇ ਦਾ ਤਗ਼ਮਾ
. . .  about 4 hours ago
ਟੋਕੀਓ ਓਲੰਪਿਕ : ਡਿਸਕਸ ਥ੍ਰੋਅ ਵਿਚ ਕਮਲਪ੍ਰੀਤ ਕੌਰ ਛੇਵੇਂ ਸਥਾਨ 'ਤੇ ਰਹੀ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ 'ਰੰਗਲਾ ਪੰਜਾਬ', ਨੌਜਵਾਨ ਪੀੜੀ ਦੀ ਪ੍ਰਤਿਭਾ ਹੋਵੇਗੀ ਉਤਸ਼ਾਹਿਤ
. . .  about 5 hours ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ...
ਜ਼ਿਲ੍ਹਾ ਫ਼ਿਰੋਜ਼ਪੁਰ ਵਿਚੋਂ ਅੱਵਲ ਰਹੀ ਜੈਸਮੀਨ ਕੌਰ ਦਾ ਅਕਾਲੀ ਦਲ ਵਲੋਂ ਸਨਮਾਨ
. . .  about 5 hours ago
ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ ) - ਸੀ. ਬੀ. ਐੱਸ. ਈ. ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਈ. ਰੂਪੀ ਦੀ ਸ਼ੁਰੂਆਤ
. . .  1 minute ago
ਨਵੀਂ ਦਿੱਲੀ, 2 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈ. ਰੂਪੀ ਵਾਊਚਰ ਦੀ ਸ਼ੁਰੂਆਤ ਕੀਤੀ ਹੈ | ਈ. ਰੂਪੀ ਇਕ ਡਿਜੀਟਲ ਪਲੇਟਫ਼ਾਰਮ...
ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 6 hours ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ...
ਬਲਵੰਤ ਸਿੰਘ ਰਾਮੂਵਾਲੀਆ ਨੇ ਭਾਜਪਾ ਵਿਚ ਸ਼ਾਮਿਲ ਹੋਈ ਧੀ ਅਮਨਜੋਤ ਕੌਰ ਨਾਲ ਤੋੜੇ ਸਾਰੇ ਸਬੰਧ
. . .  about 6 hours ago
ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ) - ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਬੀ. ਜੇ. ਪੀ. 'ਚ ਸ਼ਾਮਿਲ...
ਵੀਰ ਸਿੰਘ ਲੋਪੋਕੇ ਵਲੋਂ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਨੂੰ ਵਧਾਈਆਂ
. . .  about 6 hours ago
ਓਠੀਆਂ, 2 ਅਗਸਤ ( ਗੁਰਵਿੰਦਰ ਸਿੰਘ ਛੀਨਾ) - ਸੀਨੀਅਰ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਵਲੋਂ ਟੋਕੀਓ ਵਿਚ ਹੋ ਰਹੀਆਂ...
ਪੰਜਾਬੀ ਯੂਨੀਵਰਸਿਟੀ ਵਿਚ ਕੇਂਦਰੀ ਫ਼ੰਡਾਂ ਦੇ ਹੋਏ ਘਪਲੇ ਵਿਚ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 7 hours ago
ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ ) - ਪੰਜਾਬੀ ਯੂਨੀਵਰਸਿਟੀ ਵਿਚ ਪਿਛਲੇ ਦਿਨੀਂ ਕੇਂਦਰੀ ਫ਼ੰਡਾਂ ਵਿਚ ਹੋਏ ਘਪਲੇ ਦਾ ਮਾਮਲਾ ਸਾਹਮਣੇ ...
ਉਲੰਪਿਕ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 2 ਅਗਸਤ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਦੇ ਲੋਕਾਂ ਵਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
. . .  about 7 hours ago
ਅੰਮ੍ਰਿਤਸਰ, 2 ਅਗਸਤ (ਜੱਸ) - ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਨਾਲ ਸਬੰਧਿਤ ਕੁਝ ਲੋਕਾਂ ਵਲੋਂ ਸਿੱਖ ...
ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ - ਬੀਬੀ ਜਗੀਰ ਕੌਰ
. . .  about 7 hours ago
ਅੰਮ੍ਰਿਤਸਰ, 2 ਅਗਸਤ (ਜੱਸ) - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ...
ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਕੈਪਟਨ ਨੇ ਦਿੱਤੀਆਂ ਵਧਾਈਆਂ
. . .  about 8 hours ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ...
ਆਪਣੇ 'ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਸ਼ਿਲਪਾ ਸ਼ੈੱਟੀ ਦਾ ਬਿਆਨ ਆਇਆ ਸਾਹਮਣੇ
. . .  about 7 hours ago
ਮੁੰਬਈ, 2 ਅਗਸਤ - ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿਚ ਘਿਰੇ ਹੋਏ ਹਨ | ਹੁਣ ਸ਼ਿਲਪਾ ਸ਼ੈੱਟੀ ਨੇ ਇਸ ...
ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ
. . .  about 9 hours ago
ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ) - ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤੈਨਾਤ ਮਾਲ ਅਧਿਕਾਰੀ ਜਿਨ੍ਹਾਂ 'ਚ ਨਾਇਬ ਤਹਿਸੀਲਦਾਰ...
ਬਰਗਾੜੀ ਮੋਰਚਾ ਮਾਮਲਾ : ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਦੋ ਕਾਂਗਰਸੀ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਸਪਸ਼ਟੀਕਰਨ ਦੇਣ ਲਈ ਦਿੱਤਾ ਇਕ ਹੋਰ ਮੌਕਾ
. . .  about 9 hours ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ...
ਕੋਵੈਕਸਿਨ ਕੋਵਿਡ 19 ਦੇ ਡੈਲਟਾ ਪਲੱਸ ਰੂਪ ਵਿਰੁੱਧ ਪ੍ਰਭਾਵਸ਼ਾਲੀ - ਆਈ.ਸੀ.ਐਮ.ਆਰ.
. . .  about 9 hours ago
ਨਵੀਂ ਦਿੱਲੀ, 2 ਅਗਸਤ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦਾ ਅਧਿਐਨ ਕਹਿੰਦਾ ਹੈ ਕਿ ਕੋਵੈਕਸਿਨ ...
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 10 hours ago
ਨਵੀਂ ਦਿੱਲੀ, 2 ਅਗਸਤ - ਪੈਗਾਸਸ ਮੀਡੀਆ ਰਿਪੋਰਟ 'ਤੇ ਚਰਚਾ ਦੀ ਮੰਗ ਕਰਦਿਆਂ ਵਿਰੋਧੀ ਧਿਰ...
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 10 hours ago
ਨਵੀਂ ਦਿੱਲੀ, 2 ਅਗਸਤ - ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨ ਰੱਦ ਕਰਨ...
3 ਅਗਸਤ ਨੂੰ ਗੁਰਨਾਮ ਸਿੰਘ ਚੜੂਨੀ ਕਰਨਗੇ ਦੁਆਬੇ ਦਾ ਦੌਰਾ
. . .  about 10 hours ago
ਬੰਗਾ, 2 ਅਗਸਤ (ਜਸਬੀਰ ਸਿੰਘ ਨੂਰਪੁਰ ) - ਗੁਰਨਾਮ ਸਿੰਘ ਚੜੂਨੀ ਰਾਸ਼ਟਰੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਿਤੀ 03 ਅਗਸਤ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਏ...
ਬਿਕਰਮ ਮਜੀਠੀਆ ਵਲੋਂ ਵੀਡੀਓ ਕਾਲ ਰਾਹੀਂ ਗੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਮੁਬਾਰਕਬਾਦ
. . .  about 10 hours ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਟੋਕੀਓ ਉਲੰਪਿਕ ਵਿਚ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ ਵਿਚ ਪਹੁੰਚਾਉਣ ਵਿਚ ਅਹਿਮ ਭੂਮਿਕਾ...
ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਮੰਗ ਪੱਤਰ
. . .  about 10 hours ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਡੇਰਾ ਮੁਖੀ, ਦੋਸ਼ੀਆਂ, ਸਿਆਸਤਦਾਨਾਂ,...
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਰੋਧ ਪ੍ਰਦਰਸ਼ਨ
. . .  about 11 hours ago
ਨਵੀਂ ਦਿੱਲੀ, 2 ਅਗਸਤ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ...
ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ
. . .  about 11 hours ago
ਲੁਧਿਆਣਾ, 2 ਅਗਸਤ (ਸਲੇਮਪੁਰੀ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਪਹਿਲਾ ਸਫ਼ਾ

ਮੁੜ ਵਿਕਾਸ ਦੀ ਲੀਹ 'ਤੇ ਆਏਗਾ ਭਾਰਤ-ਮੋਦੀ

ਕਿਹਾ, ਹੁਣ 'ਮੇਡ ਇਨ ਇੰਡੀਆ' ਉਤਪਾਦਾਂ ਨੂੰ 'ਮੇਡ ਫ਼ਾਰ ਫ਼ਾਰਨ' ਬਣਾਉਣ ਦੀ ਲੋੜ ਨਵੀਂ ਦਿੱਲੀ, 2 ਜੂਨ (ਉਪਮਾ ਡਾਗਾ ਪਾਰਥ)-ਭਾਰਤੀ ਅਰਥਵਿਵਸਥਾ ਨੂੰ ਮੁੜ ਖੋਲ੍ਹਣ ਦੀ ਕਵਾਇਦ, 'ਅਨਲਾਕ-1' ਦੇ ਐਲਾਨ ਤੋਂ ਦੋ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਯੋਗ ਜਗਤ ਨੂੰ ...

ਪੂਰੀ ਖ਼ਬਰ »

ਭਾਰਤ-ਚੀਨ ਸਰਹੱਦੀ ਵਿਵਾਦ ਸਮੇਤ ਹੋਰ ਮੁੱਦਿਆਂ 'ਤੇ ਟਰੰਪ ਨਾਲ ਗੱਲਬਾਤ

ਨਵੀਂ ਦਿੱਲੀ, 2 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫ਼ੋਨ 'ਤੇ ਭਾਰਤ-ਚੀਨ ਸਰਹੱਦੀ ਵਿਵਾਦ ਸਮੇਤ ਜੀ-7 ਅਤੇ ਕੋਰੋਨਾ ਵਾਇਰਸ ਸਮੇਤ ਹੋਰ ਮੁੱਦਿਆਂ 'ਤੇ ਗੱਲਬਾਤ ਕੀਤੀ | ਇਹ ਗੱਲਬਾਤ ਇਸ ਸਮੇਂ ਹੋਈ ਹੈ ਜਦ ਕੁਝ ਦਿਨ ...

ਪੂਰੀ ਖ਼ਬਰ »

ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ ਹਾਈਵੇ 'ਚ ਸੋਧ ਨਾਲ ਆਪਸ 'ਚ ਜੁੜਨਗੇ 5 ਗੁਰਧਾਮ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ-ਵੇਅ ਦੇ ਪੰਜਾਬ ਵਿਚਲੇ ਹਿੱਸੇ ਨੂੰ ਨਕੋਦਰ ਨਾਲ ਸੰਪਰਕ ਮੁਹੱਈਆ ਕਰਵਾ ਕੇ ਗ੍ਰੀਨਫੀਲਡ ਪ੍ਰਾਜੈਕਟ 'ਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ, ਜੋ ਅੱਗੇ ...

ਪੂਰੀ ਖ਼ਬਰ »

2 ਲੱਖ ਤੋਂ ਪਾਰ ਹੋਏ ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ

ਨਵੀਂ ਦਿੱਲੀ, 2 ਜੂਨ (ਏਜੰਸੀ)—ਦੇਸ਼ ਭਰ 'ਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 238 ਮੌਤਾਂ ਹੋਈਆਂ ਹਨ ਅਤੇ ਕੁੱਲ ਮਾਮਲੇ 2,00,321 ਤੱਕ ਪਹੁੰਚ ਗਏ ਹਨ | ਬੀਤੇ 24 ਘੰਟਿਆਂ ਦੌਰਾਨ 8147 ਨਵੇਂ ਮਰੀਜ਼ ਸਾਹਮਣੇ ਆਏ ਹਨ | ਕੁੱਲ ਮੌਤਾਂ ਦਾ ਅੰਕੜਾ 5739 ਤੱਕ ਪਹੁੰਚ ਗਿਆ ਹੈ ਅਤੇ ਹੁਣ ਤੱਕ 99613 ...

ਪੂਰੀ ਖ਼ਬਰ »

ਮੁਹਾਲੀ ਤੋਂ ਅਤਿ ਲੋੜੀਂਦਾ ਗੈਂਗਸਟਰ ਗਿ੍ਫ਼ਤਾਰ

6 ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ ਐੱਸ. ਏ. ਐੱਸ. ਨਗਰ/ਲੁਧਿਆਣਾ, 2 ਜੂਨ (ਜਸਬੀਰ ਸਿੰਘ ਜੱਸੀ, ਅਮਰੀਕ ਸਿੰਘ ਬੱਤਰਾ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਦੀ ਟੀਮ ਵਲੋਂ ਅੱਜ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਨਾਮੀ ਗੈਂਗਸਟਰ ਤੇਜਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਬਾਜਵਾ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

• ਸਾਲਾਂ ਦੇ ਬਕਾਏ ਨੂੰ ਦੱਸਿਆ ਵੱਡੀ ਚਿੰਤਾ ਵਾਲੀ ਗੱਲ • ਜਲਦ ਭੁਗਤਾਨ ਦੀ ਕੀਤੀ ਅਪੀਲ ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸੂਬੇ ਦੇ ਗੰਨਾ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਹਲਾਕ

ਇੰਟਰਨੈੱਟ ਸੇਵਾ ਮੁਅੱਤਲ ਸ੍ਰੀਨਗਰ, 2 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਹੋਏ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਅੰਸਾਰ-ਗਜ਼ਾਵਤ-ਉਲ ਹਿੰਦ (ਏ.ਜੀ.ਐਚ.) ਦੇ 2 ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ...

ਪੂਰੀ ਖ਼ਬਰ »

ਅਮਰੀਕਾ ਵਲੋਂ ਡਿਪੋਰਟ ਕੀਤੇ 119 ਭਾਰਤੀ ਅੰਮਿ੍ਤਸਰ ਪੁੱਜੇ

ਰਾਜਾਸਾਂਸੀ, 2 ਜੂਨ (ਸੁਖਜਿੰਦਰ ਸਿੰਘ ਹੇਰ)- ਲੱਖਾਂ ਰੁਪਏ ਖ਼ਰਚ ਕਰਕੇ, ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ ਹੋ ਕੇ ਉੱਥੋਂ ਦੇ ਪੱਕੇ ਵਸਨੀਕ ਹੋਣ ਦੀ ਕਾਨੂੰਨੀ ਲੜਾਈ ਹਾਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਭੇਜਣ ਲਈ ਟਰੰਪ ਸਰਕਾਰ ਵਲੋਂ ਲਏ ਗਏ ਸਖ਼ਤ ...

ਪੂਰੀ ਖ਼ਬਰ »

ਆਸਾਮ 'ਚ ਢਿਗਾਂ ਡਿਗਣ ਕਾਰਨ 21 ਮੌਤਾਂ

ਗੁਹਾਟੀ/ਕਰੀਮਗੰਜ, 2 ਜੂਨ (ਏਜੰਸੀ)-ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਆਸਾਮ ਦੇ ਤਿੰਨ ਜ਼ਿਲਿ੍ਹਆਂ ਹੈਲਾਕਾਂਡੀ, ਕਰੀਮਗੰਜ ਅਤੇ ਕਛਾਰ ਵਿਚ ਢਿਗਾਂ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਜ਼ਖ਼ਮੀ ਹੋ ਗਏ | ਇਕ ਅਧਿਕਾਰੀ ਨੇ ਦੱਸਿਆ ਕਿ ਹੈਲਾਕਾਂਡੀ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 2 ਹੋਰ ਮੌਤਾਂ, 40 ਨਵੇਂ ਮਾਮਲੇ

ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਨਵੇਂ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ 'ਚ ਵਾਧਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਸਿਹਤ ਵਿਭਾਗ ਅਨੁਸਾਰ ਅੱਜ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 40 ...

ਪੂਰੀ ਖ਼ਬਰ »

ਪਠਾਨਕੋਟ 'ਚ ਇਕ ਮੌਤ, 7 ਨਵੇਂ ਮਾਮਲੇ

ਪਠਾਨਕੋਟ, (ਸੰਧੂ)-ਅੱਜ ਪਠਾਨਕੋਟ ਦੇ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ, ਜੋ ਅੰਮਿ੍ਤਸਰ ਵਿਖੇ ਜ਼ੇਰੇ ਇਲਾਜ ਸੀ | ਇਸ ਤੋਂ ਇਲਾਵਾ 7 ਨਵੇਂ ਮਾਮਲੇ ਸਾਹਮਣੇ ਆਏ | ਐਸ. ਐਮ. ਓ. ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ 59 ਕੋਰੋਨਾ ਸੈਂਪਲਾਂ ਦੀਆਂ ਰਿਪੋਰਟਾਂ ...

ਪੂਰੀ ਖ਼ਬਰ »

ਲੁਧਿਆਣਾ 'ਚ ਇਕ ਹੋਰ ਮੌਤ

ਲੁਧਿਆਣਾ, (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ, ਜੋ ਮੋਹਨਦੇਈ ਓਸਵਾਲ ਕੈਂਸਰ ਹਸਪਤਾਲ ਵਿਚ ਦਾਖਲ ਸੀ | ਹਸਪਤਾਲ ਦੇ ਇਕ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਲੁਧਿਆਣਾ ਸਥਿਤ ਫੌਜੀ ਮੁਹੱਲੇ ਨਾਲ ਸਬੰਧਿਤ ਉਜਾਗਰ ਸਿੰਘ (85) ...

ਪੂਰੀ ਖ਼ਬਰ »

ਜ਼ਮੀਨ 'ਚ ਲੱਗੇ ਦਰੱਖ਼ਤ ਨੂੰ ਕੱਟਣ 'ਤੇ ਭਰਾ ਵਲੋਂ ਦੋ ਸਕੇ ਭਰਾਵਾਂ ਦੀ ਹੱਤਿਆ

ਤਰਨ ਤਾਰਨ/ਝਬਾਲ, 2 ਜੂਨ (ਹਰਿੰਦਰ ਸਿੰਘ, ਸੁਖਦੇਵ ਸਿੰਘ, ਵਿਕਾਸ ਮਰਵਾਹਾ)-ਨਜ਼ਦੀਕੀ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਜ਼ਮੀਨ 'ਤੇ ਲੱਗੇ ਦਰੱਖ਼ਤਾਂ ਨੂੰ ਕੱਟਣ ਤੋਂ ਹੋਏ ਵਿਵਾਦ ਤੋਂ ਬਾਅਦ ਭਰਾ ਨੇ ਆਪਣੇ ਚਾਚੇ, ਚਚੇਰੇ ਭਰਾ, ਪਤਨੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਤੋਂ ਬਾਅਦ ਪਾਕਿ ਨਸ਼ਾ ਉਤਪਾਦਨ ਤੇ ਤਸਕਰੀ 'ਚ ਬਣਿਆ ਦੁਨੀਆ ਦਾ ਵੱਡਾ ਕੇਂਦਰ

— ਸੁਰਿੰਦਰ ਕੋਛੜ —
ਅੰਮਿ੍ਤਸਰ, 2 ਜੂਨ -ਅਫ਼ਗ਼ਾਨਿਸਤਾਨ ਤੋਂ ਬਾਅਦ ਪਾਕਿਸਤਾਨ ਨਸ਼ਾ ਉਤਪਾਦਕ ਅਤੇ ਨਸ਼ਿਆਂ ਦੀ ਤਸਕਰੀ ਦਾ ਵਿਸ਼ਵ ਦਾ ਇਕ ਵੱਡਾ ਕੇਂਦਰ ਬਣ ਚੁੱਕਿਆ ਹੈ | ਤਸਕਰੀ ਦੇ ਨਾਲ-ਨਾਲ ਪਾਕਿ ਦੇ ਸੂਬਾ ਬਲੋਚਿਸਤਾਨ ਦੇ ਕੁਝ ਇਲਾਕਿਆਂ ਸਮੇਤ ਖ਼ੈਬਰ ਪਖਤੂਨਖਵਾ ਦੇ ਲੰਡੀ ਕੋਤਲ ਆਦਿ ਇਲਾਕਿਆਂ 'ਚ ਵੀ ਅਫ਼ੀਮ ਦੀ ਖੇਤੀ ਕੀਤੀ ਜਾ ਰਹੀ ਹੈ | ਪਤਾ ਲੱਗਾ ਹੈ ਕਿ ਇਨ੍ਹਾਂ ਇਲਾਕਿਆਂ 'ਚ ਮਦਰੱਸਿਆਂ 'ਚ ਪੜ੍ਹਨ ਵਾਲੇ ਛੋਟੀ ਉਮਰ ਦੇ ਬੱਚਿਆਂ ਤੋਂ ਇਹ ਖੇਤੀ ਕਰਾਈ ਜਾਂਦੀ ਹੈ, ਤਾਂ ਕਿ ਫੜੇ ਜਾਣ 'ਤੇ ਅਸਲ ਕਾਸ਼ਤਕਾਰ ਵਿਰੁੱਧ ਕੋਈ ਕਾਰਵਾਈ ਨਾ ਹੋਵੇ | ਹਾਲਾਂਕਿ ਪਾਕਿ 'ਚ ਨਸ਼ਾ ਰੋਕੂ ਐਾਟੀ-ਏਜੰਸੀ, ਐਾਟੀ ਨਾਰਕੋਟਿਕਸ ਫੋਰਸ (ਏ. ਐਨ. ਐਫ.) ਆਦਿ ਕੇਂਦਰੀ ਤੇ ਸੂਬਾਈ ਏਜੰਸੀਆਂ ਨਸ਼ਿਆਂ ਬਾਰੇ ਸਾਲਾਨਾ ਅੰਕੜੇ ਇਕੱਠੇ ਕਰਦੀਆਂ ਹਨ, ਪਰ ਇਨ੍ਹਾਂ ਦੇ ਅੰਕੜੇ ਕਿਸੇ ਪਾਸਿਉਂ ਵੀ ਹਕੀਕਤ ਨਾਲ ਮੇਲ ਨਹੀਂ ਖਾਂਦੇ | ਸਰਹੱਦ ਪਾਰ ਦੇ ਸੂਤਰਾਂ ਦੀ ਮੰਨੀਏ ਤਾਂ ਅਫ਼ਗ਼ਾਨਿਸਤਾਨ 'ਚ ਪੈਦਾ ਹੋਣ ਵਾਲੀ ਅਫ਼ੀਮ ਦੀ ਬਹੁਤੀ ਕਾਸ਼ਤ ਦੱਖਣੀ ਪ੍ਰਾਂਤ ਕੰਧਾਰ ਅਤੇ ਹੇਲਮੰਦ 'ਚ ਕੀਤੀ ਜਾਂਦੀ ਹੈ ਅਤੇ ਬਲੋਚਿਸਤਾਨ ਰਾਹੀਂ ਪਾਕਿ ਦੇ ਸੰਘੀ ਪ੍ਰਸ਼ਾਸਕੀ ਕਬਾਇਲੀ ਖੇਤਰ (ਫਾਟਾ), ਜੋ ਕਿ ਹੁਣ ਪਾਕਿ ਦੇ ਸੂਬਾ ਖ਼ੈਬਰ ਪਖਤੂਨਖਵਾ ਦਾ ਹਿੱਸਾ ਹੈ, 'ਚ ਦਾਖਲ ਹੁੰਦੀ ਹੈ | ਰਾਜਨੀਤਿਕ ਪ੍ਰਸ਼ਾਸਨ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ (ਐਲ. ਈ. ਏ.) ਦੇ ਪਿੱਛੇ ਹਟਣ ਤੋਂ ਬਾਅਦ ਖ਼ੈਬਰ ਪਖਤੂਨਖਵਾ 'ਚ ਤਸਕਰੀ ਪਿਛਲੇ ਦਹਾਕਿਆਂ ਦੌਰਾਨ ਤੇਜ਼ ਹੋ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਅਫ਼ਗ਼ਾਨਿਸਤਾਨ ਤੋਂ ਬਲੋਚਿਸਤਾਨ ਭੇਜਣ ਲਈ ਅਫ਼ੀਮ ਅਤੇ ਹੈਰੋਈਨ ਦੀ ਹੇਲਮੰਦ ਅਤੇ ਨਿਮਰੋਜ਼ ਖੇਤਰ ਰਾਹੀਂ ਪਾਕਿਸਤਾਨੀ ਜ਼ਿਲਿ੍ਹਆਂ ਚਾਗੀ ਅਤੇ ਨੁਸ਼ਕੀ 'ਚ ਤਸਕਰੀ ਹੁੰਦੀ ਹੈ | ਇੱਥੇ ਤਸਕਰੀ ਕੀਤੇ ਨਸ਼ੀਲੇ ਪਦਾਰਥ ਆਬਾਦੀ ਵਾਲੇ ਖੇਤਰਾਂ 'ਚ ਆਸਾਨੀ ਨਾਲ ਪਹੁੰਚਾਏ ਜਾਂਦੇ ਹਨ | ਪਾਕਿ ਦੇ ਸੂਬਾ ਬਲੋਚਿਸਤਾਨ ਦੀ ਸਰਹੱਦ ਪਾਰ ਕਰਨ 'ਤੇ ਤਸਕਰੀ ਕਰਕੇ ਲਿਆਂਦੀ ਗਈ ਅਫ਼ੀਮ ਅਤੇ ਹੈਰੋਇਨ ਵੱਡੇ ਸ਼ਹਿਰਾਂ ਦੇ ਬਾਜ਼ਾਰਾਂ ਜਾਂ ਕੌਮਾਂਤਰੀ ਬਾਜ਼ਾਰਾਂ 'ਚ ਭੇਜਣ ਤੋਂ ਪਹਿਲਾਂ ਆਮ ਤੌਰ 'ਤੇ ਸਰਹੱਦੀ ਪਿੰਡਾਂ 'ਚ ਕੁੱਝ ਸਮੇਂ ਲਈ ਰੱਖੀ ਜਾਂਦੀ ਹੈ | ਉੱਥੇ ਘਰਾਂ 'ਚ ਆਮ ਤੌਰ 'ਤੇ ਸਟਾਕ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਘਰੇਲੂ ਮੈਂਬਰਾਂ ਨੂੰ ਅਕਸਰ ਇਹ ਸੇਵਾਵਾਂ ਪ੍ਰਦਾਨ ਕਰਨ ਬਦਲੇ ਮੁਆਵਜ਼ਾ ਵੀ ਦਿੱਤਾ ਜਾਂਦਾ ਹੈ | ਪਾਕਿਸਤਾਨ 'ਚ ਤਸਕਰੀ ਕੀਤੀ ਜਾਣ ਵਾਲੀ ਹੈਰੋਇਨ ਥੋੜੀ ਜਿਹੀ ਮਾਤਰਾ 'ਚ ਬਲੋਚਿਸਤਾਨ ਤੋਂ ਈਰਾਨ 'ਚ ਵੀ ਸਮਗਲਿੰਗ ਕੀਤੀ ਜਾਂਦੀ ਹੈ, ਜਿੱਥੋਂ ਇਹ ਹੋਰ ਮੁਲਕਾਂ ਵੱਲ ਭੇਜੀ ਜਾਂਦੀ ਹੈ | ਪਤਾ ਲੱਗਾ ਹੈ ਕਿ ਇਸ ਖੇਪ ਦਾ ਜ਼ਿਆਦਾਤਰ ਹਿੱਸਾ ਚੀਨ, ਦੱਖਣੀ ਪੂਰਬੀ ਏਸ਼ੀਆ, ਅਫ਼ਰੀਕਾ ਅਤੇ ਯੂਰਪ ਲਈ ਨਿਰਧਾਰਿਤ ਪਾਕਿਸਤਾਨ ਦੀ ਹਵਾਈ ਅਤੇ ਸਮੁੰਦਰੀ ਬੰਦਰਗਾਹ ਵੱਲ ਜਾਂਦਾ ਹੈ | ਚੀਨ ਦੀ ਖੇਪ ਦਾ ਕੁੱਝ ਹਿੱਸਾ ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਖੇਤਰ ਦੇ ਜ਼ਰੀਏ ਸਮਗਲਿੰਗ ਕੀਤਾ ਜਾਂਦਾ ਹੈ | ਅਫ਼ਗ਼ਾਨਿਸਤਾਨ ਤੋਂ ਬਲੋਚਿਸਤਾਨ 'ਚ ਦਾਖਲ ਹੋਣ ਵਾਲੇ ਪਾਂਡੀ ਆਮ ਤੌਰ 'ਤੇ ਪੈਦਲ ਚਲਦੇ ਹਨ, ਜਾਂ ਖੱਚਰਾਂ, ਘੋੜਿਆਂ ਜਾਂ ਉਨ੍ਹਾਂ ਪਸ਼ੂਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ, ਜੋ ਚਟਾਨਾਂ ਵਾਲੇ ਇਲਾਕੇ ਨੂੰ ਆਸਾਨੀ ਨਾਲ ਪਾਰ ਕਰ ਸਕਦੇ ਹਨ | ਜਦਕਿ ਤੋਰਖਮ ਦੀ ਅਧਿਕਾਰਤ ਸਰਹੱਦ ਵਲੋਂ ਫਲਾਂ ਦੇ ਬਕਸਿਆਂ, ਖੇਤੀ ਉਪਜ ਦੀਆਂ ਬੋਰੀਆਂ ਰਾਹੀਂ ਵੱਡੀਆਂ ਖੇਪਾਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ | ਇਸ ਦੇ ਇਲਾਵਾ ਮਕਰਾਨ ਤਟ ਦੇ ਛੋਟੇ ਕਸਬਿਆਂ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਛੋਟੀਆਂ ਕਿਸ਼ਤੀਆਂ ਰਾਹੀਂ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਬਿਜਲੀ ਸਸਤੀ ਕਰਨ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ

ਜਲੰਧਰ, 2 ਜੂਨ (ਮੇਜਰ ਸਿੰਘ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਯੂਨਿਟ 25 ਤੋਂ 50 ਪੈਸੇ ਰਾਹਤ ਦੇਣ ਦਾ ਐਲਾਨ ਕਰਦਿਆਂ ਨਾਲ ਹੀ ਪੱਕੇ ਖ਼ਰਚੇ ਵਧਾ ਦਿੱਤੇ ਹਨ | ਇਸ ਤਰ੍ਹਾਂ ਇਕ ਹੱਥ ਦੇ ਕੇ ਦੂਜੇ ਹੱਥ ਵਾਪਸ ਲੈਣ ਦੀ ਗੱਲ ਕੀਤੀ ਹੈ ...

ਪੂਰੀ ਖ਼ਬਰ »

ਪਾਕਿ 'ਚ ਸਕੂਲ ਦੀ ਛੱਤ ਡਿਗਣ ਨਾਲ 7 ਬੱਚਿਆਂ ਦੀ ਮੌਤ

ਪਿਸ਼ਾਵਰ, 2 ਜੂਨ (ਏਜੰਸੀ)- ਪਾਕਿਸਤਾਨ 'ਚ ਜ਼ਿਆਦਾ ਬਾਰਿਸ਼ ਹੋਣ ਕਾਰਨ ਇਕ ਸਕੂਲ ਦੀ ਛੱਤ ਡਿਗ ਗਈ, ਜਿਸ ਨਾਲ 7 ਬੱਚਿਆਂ ਦੀ ਮੌਤ ਹੋ ਗਈ ਤੇ 13 ਬੱਚੇ ਜ਼ਖ਼ਮੀ ਹੋ ਗਏ | ਇਹ ਜਾਣਕਾਰੀ ਪੁਲਿਸ ਨੇ ਦਿੱਤੀ | ਪੁਲਿਸ ਅਧਿਕਾਰੀ ਅਨੁਸਾਰ ਇਹ ਹਾਦਸਾ ਉੱਤਰ ਵਜ਼ੀਰਿਸਤਾਨ ਦੇ ਸਕੂਲ 'ਚ ...

ਪੂਰੀ ਖ਼ਬਰ »

ਜੈਸਿਕਾ ਕਤਲ ਕੇਸ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਕੀਤਾ ਰਿਹਾਅ

ਦਿੱਲੀ ਦੇ ਉਪ ਰਾਜਪਾਲ ਵਲੋਂ ਮਨਜ਼ੂਰੀ ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੇ ਮੰਗਲਵਾਰ ਨੂੰ ਚਰਚਿਤ ਜੈਸਿਕਾ ਲਾਲ ਦੇ ਕਤਲ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਕਰਨ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਣਿਆਂ ਦੇ 19 'ਚੋਂ 11 ਮਾਮਲਿਆਂ 'ਚ ਹੋ ਚੁੱਕੀ ਹੈ ਸਜ਼ਾ

ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਗੈਂਗਸਟਰ ਤੇਜਿੰਦਰ ਸਿੰਘ ਵਿਰੁੱਧ ਜ਼ਿਲ੍ਹਾ ਸ਼ਹੀਦ ਭਗਤ ਨਗਰ ਤੋਂ ਇਲਾਵਾ ਵੱਖ-ਵੱਖ ਥਾਣਿਆਂ 'ਚ 19 ਮਾਮਲੇ ਦਰਜ ਹਨ | ਤੇਜਿੰਦਰ ਸਿੰਘ ਿਖ਼ਲਾਫ਼ ਥਾਣਾ ਪੋਜੇਵਾਲ ਵਿਖੇ 18 ਮਈ, 2020 ਨੂੰ ਦਰਜ ਕੀਤੇ ਗਏ ਇਰਾਦਾ ਕਤਲ ਦੇ ਮਾਮਲੇ 'ਚ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਚੀਨੀ ਸੈਨਿਕ ਪੂਰਬੀ ਲਦਾਖ 'ਚ ਹਨ-ਰਾਜਨਾਥ

ਨਵੀਂ ਦਿੱਲੀ, 2 ਜੂਨ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ ਦੇ ਇਲਾਕਿਆਂ, ਜਿਨ੍ਹਾਂ ਨੂੰ ਚੀਨ ਆਪਣਾ ਖੇਤਰ ਦੱਸਦਾ ਹੈ, 'ਚ ਵੱਡੀ ਗਿਣਤੀ 'ਚ ਚੀਨੀ ਸੈਨਿਕ ਆ ਗਏ ਹਨ ਅਤੇ ਭਾਰਤ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਕਦਮ ...

ਪੂਰੀ ਖ਼ਬਰ »

ਦਿੱਲੀ ਤੋਂ ਸੀਨੀਅਰ ਅਕਾਲੀ ਆਗੂ ਹਰਮਨਜੀਤ ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਪਿਛਲੇ 45 ਸਾਲਾਂ ਤੋਂ ਜੁੜੇ ਸੀਨੀਅਰ ਆਗੂ ਤੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਨੇ ਅਹੁਦੇ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਸਤੀਫ਼ੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX