ਤਾਜਾ ਖ਼ਬਰਾਂ


ਪੰਜਾਬ 'ਚ ਕੋਵਿਡ-19 ਕਾਰਨ 25 ਜੁਲਾਈ ਨੂੰ ਹੋਣ ਵਾਲੀ ਫ਼ੌਜ ਦੀ ਭਰਤੀ ਮੁਲਤਵੀ
. . .  1 minute ago
ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਅਜੇ ਵੀ 80-85 ਲੋਕ ਲਾਪਤਾ, 33 ਲੋਕਾਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਪਹੁੰਚੀਆਂ
. . .  about 4 hours ago
ਲੁਧਿਆਣਾ, 23 ਜੁਲਾਈ (ਸਲੇਮਪੁਰੀ) - ਜਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਲਈ ਸਰਕਾਰ ਵਲੋਂ ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਭੇਜੀਆਂ ਗਈਆਂ ...
ਲੁਧਿਆਣਾ ਡੀ.ਐਮ.ਸੀ .ਪਹੁੰਚੇ ਨਵਜੋਤ ਸਿੰਘ ਸਿੱਧੂ, ਜ਼ਖ਼ਮੀ ਕਾਂਗਰਸੀ ਵਰਕਰ ਦਾ ਜਾਣਿਆ ਹਾਲ ਚਾਲ
. . .  about 4 hours ago
ਲੁਧਿਆਣਾ , 23 ਜੁਲਾਈ (ਰੁਪੇਸ਼ ਕੁਮਾਰ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀ.ਐਮ.ਸੀ. ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸੜਕ ਹਾਦਸੇ ’ਚ ਵਿਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ...
ਭਾਰੀ ਬਾਰਸ਼ ਕਾਰਨ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਹੜ੍ਹਾਂ ਨਾਲ ਹੋਏ ਪ੍ਰਭਾਵਿਤ
. . .  about 5 hours ago
ਨਵੀਂ ਦਿੱਲੀ, 23 ਜੁਲਾਈ – ਐਨ.ਡੀ.ਆਰ.ਐਫ. ਦੇ ਮੋਹਸਿਨ ਸ਼ਾਦੀ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਨਾਲ ਪ੍ਰਭਾਵਿਤ ...
ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਨਾਲ ਕੈਪਟਨ ਦੀ ਵਰਚੁਅਲ ਮੀਟਿੰਗ
. . .  about 5 hours ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਅੰਮ੍ਰਿਤਸਰ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  about 6 hours ago
ਅੰਮ੍ਰਿਤਸਰ, 23 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਨੀਸ਼ਾ ਗੁਲਾਟੀ ਨੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ ਦੇ ਕੈਂਪ ਵਿਖੇ ਜਵਾਨਾਂ ਨਾਲ ਕੀਤੀ ਮੁਲਾਕਾਤ
. . .  about 6 hours ago
ਅੰਮ੍ਰਿਤਸਰ, 23 ਜੁਲਾਈ (ਸੁਰਿੰਦਰ ਕੋਛੜ) - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ...
ਫ਼ੌਜ ਦੀ ਭਰਤੀ ਲਈ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ
. . .  about 6 hours ago
ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ) - ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ...
ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  about 6 hours ago
ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅੱਜ ਇਕ ਅਹਿਮ ਮੀਟਿੰਗ ਹੋਈ ਜਿਸ...
ਟੋਕਿਓ 2020 ਵਿਖੇ ਉਦਘਾਟਨੀ ਸਮਾਰੋਹ ਵਿਚ ਭਾਰਤੀ ਟੁਕੜੀ ਦੀ ਅਗਵਾਈ ਕਰਨਗੇ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ
. . .  about 6 hours ago
ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਹਾਕੀ ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ
. . .  about 7 hours ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ...
ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਲੱਗੀ ਭਿਆਨਕ ਅੱਗ
. . .  about 7 hours ago
ਜਲੰਧਰ, 23 ਜੁਲਾਈ - ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ ਜਿਸਨੂੰ ...
ਥਾਣਾ ਜੁਲਕਾਂ ਦੀ ਪੁਲਿਸ ਵਲੋਂ 4000 ਲੀਟਰ ਲਾਹਣ,ਸੌ ਬੋਤਲਾਂ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ
. . .  about 7 hours ago
ਦੇਵੀਗੜ੍ਹ (ਪਟਿਆਲਾ) 23 ਜੁਲਾਈ (ਰਾਜਿੰਦਰ ਸਿੰਘ ਮੌਜੀ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਡੀ ਗਈ...
ਲੰਬੀ ਹਲਕੇ 'ਚ ਕਾਂਗਰਸ ਨੂੰ ਖੋਰਾ : ਗੁਰਮੀਤ ਖੁੱਡੀਆਂ ਵਲੋਂ ਕਾਂਗਰਸ ਤੋਂ ਅਲਹਿਦਗੀ ਦਾ ਐਲਾਨ
. . .  about 8 hours ago
ਮੰਡੀ ਕਿੱਲਿਆਂਵਾਲੀ , 23 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚੋਣ ਹਲਕੇ ਲੰਬੀ ਵਿਚੋਂ ਕਾਂਗਰਸ ਪਾਰਟੀ ਨਾਲੋਂ ਅਲਹਿਦਗੀ ਦਾ ਸੁਨੇਹਾ ਆਇਆ ਹੈ। ਜਿਸ ਤਹਿਤ ਲੰਬੀ ਹਲਕੇ ਵਿਚਲੇ ਕਾਂਗਰਸ ਆਗੂ...
ਪਟਵਾਰੀਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
. . .  about 8 hours ago
ਬਠਿੰਡਾ, ਤਪਾ ਮੰਡੀ - 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ,ਪ੍ਰਵੀਨ ਗਰਗ ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਟਵਾਰੀਆਂ...
ਮਨਿਸਟਰੀਅਲ ਸਟਾਫ਼ ਨੇ ਫੂਕਿਆ ਮਾਲ ਮੰਤਰੀ ਦਾ ਪੁਤਲਾ
. . .  about 8 hours ago
ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਿਸਟਰੀਅਲ ਸਟਾਫ਼ ਨੇ ਅੱਜ...
ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਹੋਏ ਰਵਾਨਾ
. . .  about 9 hours ago
ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ) - ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਰਵਾਨਾ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸੋਨੂੰ ਸੂਦ ਦਾ ਵੱਡਾ ਐਲਾਨ, ਜ਼ਖ਼ਮੀਆਂ ਕੋਲ ਪਹੁੰਚੇ ਸੂਦ
. . .  about 9 hours ago
ਮੋਗਾ, 23 ਜੁਲਾਈ - ਮੋਗਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਦੀ ਜਿੱਥੇ ਮੌਤ ਹੋਈ ਹੈ ਉੱਥੇ ਹੀ 37 ਜ਼ਖ਼ਮੀ...
ਮਹਾਰਾਸ਼ਟਰ ਦੇ ਜ਼ਿਲ੍ਹੇ ਰਾਏਗੜ ਵਿਚ ਜ਼ਮੀਨ ਖਿਸਕਣ ਨਾਲ 36 ਲੋਕਾਂ ਦੀ ਮੌਤ
. . .  about 9 hours ago
ਰਾਏਗੜ (ਮਹਾਰਾਸ਼ਟਰ), 23 ਜੁਲਾਈ - ਮਹਾਰਾਸ਼ਟਰ ਦੇ ਜ਼ਿਲ੍ਹੇ ਰਾਏਗੜ ਵਿਚ ਜ਼ਮੀਨ ਖਿਸਕਣ ਨਾਲ 36 ਲੋਕਾਂ ਦੀ ਮੌਤ ਹੋ ਗਈ ...
ਰਾਜ ਸਭਾ ਦੀ ਕਾਰਵਾਈ 2:30 ਤੱਕ ਮੁਲਤਵੀ
. . .  about 10 hours ago
ਨਵੀਂ ਦਿੱਲੀ, 23 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਦੀ ਕਾਰਵਾਈ 2:30 ਤੱਕ ...
26 ਜੁਲਾਈ ਤੱਕ ਮੁਲਤਵੀ ਹੋਈ ਲੋਕ ਸਭਾ
. . .  about 8 hours ago
ਨਵੀਂ ਦਿੱਲੀ, 23 ਜੁਲਾਈ (ਅਜੀਤ ਬਿਊਰੋ) - ਲੋਕਸਭਾ 26 ਜੁਲਾਈ ਸੋਮਵਾਰ ...
ਧਰਨੇ ਦੌਰਾਨ ਗਰਮੀ ਕਾਰਨ ਡਾਕਟਰ ਹੋਇਆ ਬੇਹੋਸ਼
. . .  about 10 hours ago
ਐੱਸ.ਏ.ਐੱਸ.ਨਗਰ ,23 ਜੁਲਾਈ (ਕੇ. ਐੱਸ. ਰਾਣਾ) - ਮੁਹਾਲੀ ਵਿਖੇ ਵੈਟਰਨਰੀ ਅਤੇ ਮੈਡੀਕਲ ਡਾਕਟਰਾਂ ਵਲੋਂ ਸੂਬਾ ਪੱਧਰੀ ਧਰਨਾ...
ਸਿੱਧੂ ਨੇ ਕਿਸਾਨਾਂ ਨੂੰ ਮਿਲਣ ਦਾ ਦਿੱਤਾ ਸੱਦਾ
. . .  about 10 hours ago
ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ ) - ਨਵਜੋਤ ਸਿੰਘ ਸਿੱਧੂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ...
15 ਅਗਸਤ ਨੂੰ ਸਿੱਧੂ ਦਾ ਬਿਸਤਰਾ ਕਾਂਗਰਸ ਭਵਨ 'ਚ ਲੱਗੇਗਾ ਤੇ ਪੰਜਾਬ ਮਾਡਲ ਦਿੱਲੀ ਮਾਡਲ ਦੇ ਪਰਖੱਚੇ ਉਡਾ ਦੇਵੇਗਾ - ਸਿੱਧੂ
. . .  about 10 hours ago
ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ) - ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸੀ ਵਰਕਰਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖਟਕੜ ਕਲਾਂ 'ਚ ਹਥਿਆਰਬੰਦਾਂ ਵਲੋਂ ਨੌਜਵਾਨ 'ਤੇ ਹਮਲਾ

ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ 'ਚ ਦੇਰ ਰਾਤ ਹਥਿਆਰਬੰਦ ਨੌਜਵਾਨਾਂ ਵਲੋਂ ਗੁੰਡਾ ਗਰਦੀ ਕੀਤੀ ਗਈ ਤੇ ਚਾਰ ਗੱਡੀਆਂ ਭੰਨ ਦਿੱਤੀਆਂ | ਪਿੰਡ ਦੇ 11 ਕੁ ਦੇ ਕਰੀਬ ਨੌਜਵਾਨਾਂ ਨੇ ਪਿੰਡ ਦੇ ਹੀ ਇਕ ਵਿਅਕਤੀ 'ਤੇ ਬੁਰੀ ਤਰ੍ਹਾਂ ਹਮਲਾ ਕਰਕੇ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਨੰਬਰਦਾਰ ਆਪਣੇ ਸ਼ਨਾਖ਼ਤੀ ਕਾਰਡਾਂ ਸਬੰਧੀ ਕਾਗ਼ਜ਼ਾਤ ਤੁਰੰਤ ਜਮ੍ਹਾਂ ਕਰਵਾਉਣ

ਭੱਦੀ, 2 ਜੂਨ (ਨਰੇਸ਼ ਧੌਲ)- ਪੰਜਾਬ ਸਕਾਰ ਦੀਆਂ ਹਦਾਇਤਾਂ ਅਨੁਸਾਰ ਜਿਵੇਂ ਸਮੁੱਚੇ ਪੰਜਾਬ ਅੰਦਰ ਸਮੂਹ ਨੰਬਰਦਾਰਾਂ ਦੇ ਸ਼ਨਾਖ਼ਤੀ ਕਾਰਡ ਨਵਿਆਉਣ ਦਾ ਕਾਰਜ ਚੱਲ ਰਿਹਾ ਹੈ ਉਸੇ ਤਰ੍ਹਾਂ ਹੀ ਤਹਿਸੀਲ ਬਲਾਚੌਰ ਨਾਲ ਸਬੰਧਿਤ ਨੰਬਰਦਾਰ ਵੀ ਆਪਣੇ ਸ਼ਨਾਖ਼ਤੀ ਕਾਰਡਾਂ ...

ਪੂਰੀ ਖ਼ਬਰ »

ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਪਾਜ਼ੀਟਿਵ ਆਇਆ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਰੋਨਾ ਨਮੂਨਿਆਂ ਦੇ ਨਤੀਜਿਆਂ 'ਚੋਂ ਇਕ ਵਿਅਕਤੀ ਦਾ ਕੋਰੋਨਾ ਟੈੱਸਟ ਪਾਜ਼ੀਟਿਵ ਪਾਇਆ ਗਿਆ¢ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਪਿੰਡ ਚੰਦਿਆਣੀ ...

ਪੂਰੀ ਖ਼ਬਰ »

ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ

ਬੰਗਾ 2 ਜੂਨ -(ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਆਏ ਕੋਰੋਨਾ ਨਮੂਨਿਆਾ ਦੇ ਨਤੀਜਿਆਾ 'ਚੋਂ ਇਕ ਔਰਤ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ¢ ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾ ...

ਪੂਰੀ ਖ਼ਬਰ »

ਵਿਜੇ ਮਜਾਰੀ ਬਸਪਾ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਬਹੁਜਨ ਸਮਾਜ ਪਾਰਟੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਜੋਨ ਇੰਚਾਰਜ ਪ੍ਰਵੀਨ ਬੰਗਾ ਨੇ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਬੰਗਾ ਦੀ ਇਕਾਈ ਭੰਗ ਕਰ ਦਿੱਤੀ ਗਈ ਸੀ ਉਸ ਤੋਂ ਬਾਅਦ ਬਸਪਾ ਦੇ ਸੀਨੀਅਰ ਆਗੂਆਂ ਦੇ ਸਲਾਹ ਮਸ਼ਵਰੇ ਨਾਲ ...

ਪੂਰੀ ਖ਼ਬਰ »

ਮਾਸਕ ਨਾ ਲਗਾਉਣ ਵਾਲਿਆਂ ਦੇ ਚਲਾਨ ਕੱਟੇ

ਸੈਲਾ ਖ਼ੁਰਦ, 2 ਜੂਨ (ਹਰਵਿੰਦਰ ਸਿੰਘ ਬੰਗਾ)-ਲਾਕਡਾਊਨ ਦੌਰਾਨ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕਰਨ 'ਤੇ 5 ਵਿਅਕਤੀਆਂ ਦੇ ਚਲਾਨ ਕੱਟੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਪੁਲਿਸ ਚੌਾਕੀ ਇੰਚਾਰਜ ਸਬ-ਇੰਸਪੈਕਟਰ ਵਿੰਜਅਤ ਕੁਮਾਰ ਨੇ ...

ਪੂਰੀ ਖ਼ਬਰ »

ਕਬੀਰ ਜੈਅੰਤੀ ਨੂੰ ਸਮਰਪਿਤ ਧਾਮ ਝਾਂਡੀਆ ਕਲਾਂ 'ਚ ਭੂਰੀਵਾਲੇ ਗੁਰਗੱਦੀ ਪਰੰਪਰਾ ਦਾ ਨਹੀਂ ਹੋਵੇਗਾ ਸਮਾਗਮ

ਬਲਾਚੌਰ/ਟੱਪਰੀਆਂ ਖੁਰਦ, 2 ਜੂਨ (ਸ਼ਾਮ ਸੁੰਦਰ ਮੀਲੂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਸਤਿਗੁਰੂ ਕਬੀਰ ਸਾਹਿਬ ਦੇ ਅਵਤਾਰ ਦਿਵਸ ਨੂੰ ਸਮਰਪਿਤ ਧਾਮ ਝਾਂਡੀਆ ਕਲਾਂ ਨੇੜੇ ਨੂਰਪੁਰ ਬੇਦੀ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਦੀ ਕਾਮਯਾਬੀ ਲਈ 'ਇਕਾਂਤਵਾਸ' ਨੇਮਾਂ ਦਾ ਪਾਲਣ ਕਰਨਾ ਜ਼ਰੂਰੀ-ਅੱੈਸ.ਡੀ.ਐਮ.

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਿਖ਼ਲਾਫ਼ ਮੁਹਿੰਮ ਨੂੰ ਅੱਗੇ ਲਿਜਾਣ ਲਈ ਜਾਰੀ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ 'ਇਕਾਂਤਵਾਸ' ਨੇਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਅਗਲੇ ਸਾਲ ਤੱਕ ਘਰੇਲੂ ਗੈਸ ਸਪਲਾਈ ਦੀ ਲਾਈਨ ਕਾਰਜਸ਼ੀਲ ਕਰ ਦਿੱਤੀ ਜਾਵੇਗੀ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਸੀ.ਐਨ.ਜੀ., ਸਨਅਤੀ ਤੇ ਘਰੇਲੂ ਗੈਸ ਸਪਲਾਈ ਦੀ ਲਾਈਨ ਨਵਾਂਸ਼ਹਿਰ 'ਚ ਅਗਲੇ ਸਾਲ ਤੱਕ ਕਾਰਜਸ਼ੀਲ ਹੋ ਜਾਵੇਗੀ, ਜਿਸ ਤੋਂ ਬਾਅਦ ਘਰਾਂ ਨੂੰ ਮੀਟਿੰਗ ਪ੍ਰਣਾਲੀ ਰਾਹੀਂ ਬਿਨਾਂ ਸਿਲੰਡਰ ...

ਪੂਰੀ ਖ਼ਬਰ »

ਅੱਜ ਤੱਕ ਨਹੀਂ ਵਧਾਈ ਗਈ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਮਰੱਥਾ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸ਼ਹਿਰ ਦੀ ਹੱਦ ਵਧਾਉਂਦਿਆਂ ਚੰਡੀਗੜ੍ਹ ਰੋਡ, ਰਾਹੋਂ ਰੋਡ, ਸੋਨਾ ਬਰਨਾਲਾ ਰੋਡ, ਕੁਲਾਮ ਰੋਡ, ਕੁਲਾਮ ਰੋਡ, ਸਲੋਹ ਰੋਡ, ਕਰਿਆਮ ਰੋਡ ਚਰਚ ਕਾਲੋਨੀ ਤੱਕ ਸੀਵਰੇਜ ਤਾਂ ਪਾ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਵਾਉਣ ਦੇ ਚੱਕਰ 'ਚ ਗਵਾ ਬੈਠਾ 1 ਲੱਖ 57 ਹਜ਼ਾਰ ਰੁਪਏ

ਨਵਾਂਸ਼ਹਿਰ, 2 ਜੂਨ (ਗੁਰਬਖਸ਼ ਸਿੰਘ ਮਹੇ)-ਇਕ ਜੂਸ ਦੀ ਰੇਹੜੀ ਲਗਾਉਣ ਵਾਲਾ ਵਿਅਕਤੀ ਕੁਝ ਸਮੇਂ 'ਚ ਪੈਸੇ ਦੁੱਗਣੇ ਕਰਵਾਉਣ ਦੇ ਚੱਕਰ 'ਚ ਫਸਦਿਆਂ ਆਪਣੇ 1 ਲੱਖ 57 ਹਜ਼ਾਰ ਰੁਪਏ ਗਵਾ ਬੈਠਾ, ਜਿਸ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨ 'ਚੋਂ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 2 ਜੂਨ (ਨਰਿੰਦਰ ਸਿੰਘ ਬੱਡਲਾ)-ਬੀਤੀ ਰਾਤ ਸ਼ਹਿਰ ਦੇ ਭੀੜ-ਭੜੱਕੇ ਵਾਲੇ ਗਊਸ਼ਾਲਾ ਬਾਜ਼ਾਰ 'ਚ ਅਣਪਛਾਤੇ ਚੋਰਾਂ ਵੱਲੋਂ ਇੱਕ ਹੋਲਸੇਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੁਕਾਨ 'ਚ ਪਿਆ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਕਾ ਤੇ ਹੋਰਨਾਂ ਵਲੋਂ ਸਵ: ਬਲਵੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਬਲਵੀਰ ਸਿੰਘ ਉਲੰਪੀਅਨ, ਜੋ ਹਾਕੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਹੋਏ ਦਿਹਾਂਤ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਮਰਪਾਲ ਸਿੰਘ ਕਾਕਾ ਨੇ ਕਿਹਾ ਕਿ ਸਵ: ਬਲਵੀਰ ਸਿੰਘ ਨੇ ਆਪਣਾ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰ 'ਤੇ ਸਰਕਾਰੀ ਕਣਕ ਤੇ ਰਾਸ਼ਨ ਨਾ ਦੇਣ ਦਾ ਦੋਸ਼

ਮਾਹਿਲਪੁਰ, 2 ਜੂਨ (ਦੀਪਕ ਅਗਨੀਹੋਤਰੀ)-ਪਿੰਡ ਖ਼ਾਨਪੁਰ ਵਿਖੇ 27 ਸਾਬਕਾ ਫ਼ੌਜੀਆਂ ਨੇ ਰਾਸ਼ਨ ਡੀਪੂ ਹੋਲਡਰ 'ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਜਾ ਰਹੀ ਕਣਕ ਤੇ ਰਾਸ਼ਨ ਨਾ ਦੇਣ ਦਾ ਦੋਸ਼ ਲਗਾਇਆ ਹੈ | ਡਿਪਟੀ ਕਮਿਸ਼ਨਰ ਤੇ ਮੁੱਖ ਮੰਤਰੀ ਨੂੰ ਲਿਖੀਆਂ ...

ਪੂਰੀ ਖ਼ਬਰ »

ਪੰਜ ਲੱਖ ਦੀ ਫਿਰੌਤੀ ਨਾ ਮਿਲਣ 'ਤੇ ਸਾਜ਼ਿਸ਼ ਵਾਲੇ ਮਾਮਲੇ 'ਚ ਅਨਿਲ ਬਾਘਾ ਪੁਲਿਸ ਜਾਂਚ 'ਚ ਸ਼ਾਮਿਲ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਪੰਜ ਲੱਖ ਰੁਪਏ ਦੀ ਫਿਰੌਤੀ ਨਾ ਮਿਲਣ 'ਤੇ ਇੱਕ ਸਾਜ਼ਿਸ਼ ਤਹਿਤ ਹਮਲਾ ਕਰਵਾਉਣ ਅਤੇ ਧਮਕੀਆਂ ਦੇਣ ਵਾਲੇ ਮਾਮਲੇ ਦਾ ਕਥਿਤ ਦੋਸ਼ੀ ਅਨਿਲ ਕੁਮਾਰ ਬਾਘਾ ਪੁਲਿਸ ਜਾਂਚ 'ਚ ਸ਼ਾਮਿਲ ਹੋ ਗਿਆ ਹੈ | ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੰਗਰ ਲਗਾਉਣ 'ਤੇ ਦੋ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 2 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ )-ਲੌਕਡਾਊਨ ਦੌਰਾਨ ਲੰਗਰ ਲਗਾਉਣ ਵਾਲੇ ਪਿੰਡ ਨੰਗਲੀ ਦੇ ਬਲਦੇਵ ਸਿੰਘ ਤੇ ਇਕ ਔਰਤ ਖਿਲਾਫ਼ ਉਲੰਘਣਾ ਦਾ ਕੇਸ ਦਰਜ ਕੀਤਾ ਗਿਆ ਹੈ | ਉਨ੍ਹਾਂ ਵਲੋਂ ਲੌਕਡਾਊਨ ਦੀ ਉਲੰਘਣਾ ਕਰਦਿਆਂ ਪਿਛਲੇ ਦਿਨੀਂ ਲੰਗਰ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਟੈਕਸੀ ਸਟੈਂਡ ਮਾਲਕ ਗਿ੍ਫ਼ਤਾਰ

ਹੁਸ਼ਿਆਰਪੁਰ, 2 ਜੂਨ (ਬਲਵਿੰਦਰਪਾਲ ਸਿੰਘ)-ਦਿੱਲੀ ਪੁਲਿਸ ਵਲੋਂ 29 ਮਈ ਨੂੰ 2 ਕਰੋੜ ਰੁਪਏ ਦੀ ਅਫ਼ੀਮ ਨਾਲ ਗਿ੍ਫ਼ਤਾਰ ਕੀਤੇ 2 ਡਰਾਈਵਰਾਂ ਵਾਲੇ ਮਾਮਲੇ 'ਚ ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਕਮਾਲਪੁਰ 'ਚ ਟੈਕਸੀ ਸਟੈਂਡ ਚਲਾਉਣ ਵਾਲੇ ਗੁਰਮੀਤ ਸਿੰਘ ਉਰਫ ਲਾਡੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਲਾਡੀ ਨੂੰ ਗਿ੍ਫ਼ਤਾਰ ਕਰ ਕੇ ਉਸ ਦਾ ਮੈਡੀਕਲ ਸਿਵਲ ਹਸਪਤਾਲ ਤੋਂ ਕਰਾਉਣ ਉਪਰੰਤ ਉਸ ਨੂੰ ਦਿੱਲੀ ਲੈ ਕੇ ਚਲੀ ਗਈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਟੈਕਸੀ ਸਟੈਂਡ ਦੀ ਆੜ 'ਚ ਅਫ਼ੀਮ ਤਸਕਰੀ ਦਾ ਧੰਦਾ ਕਰਦਾ ਸੀ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਮਿ੍ਤਕਾਂ ਦੇ ਸਸਕਾਰ 'ਚ ਸਹਿਯੋਗ ਕਰਨ ਵਾਲੇ 'ਪਿ੍ੰ: ਬੱਗਾ ਸੇਵਾ ਐਵਾਰਡ'' ਨਾਲ ਸਨਮਾਨਿਤ

ਹੁਸ਼ਿਆਰਪੁਰ, 2 ਜੂਨ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਪਿ੍ੰਸੀਪਲ ਓਮ ਪ੍ਰਕਾਸ਼ ਬੱਗਾ ਸਦਭਾਵਨਾ ਕਮੇਟੀ ਵਲੋਂ ਅੱਜ ਸਾਬਕਾ ਵਿਧਾਇਕ ਓਮ ਪ੍ਰਕਾਸ਼ ਬੱਗਾ ਦੀ 36ਵੀਂ ਬਰਸੀ ਮੌਕੇ ਸਿਹਤ ਵਿਭਾਗ ਤੇ ਸ਼ਮਸ਼ਾਨਘਾਟ ਵਿਖੇ ਕੰਮ ਕਰਨ ਵਾਲੇ ਉਨ੍ਹਾਂ 15 ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਨਾ ਕਰਨ ਵਾਲਿਆਂ ਦੇ ਕੱਟੇ ਚਲਾਨ

ਦਸੂਹਾ, 2 ਜੂਨ (ਕੌਸ਼ਲ)- ਜਯੋਤੀ ਬਾਲਾ ਮੱਟੂ ਪੀ.ਸੀ.ਐੱਸ. ਐੱਸ.ਡੀ.ਐਮ. ਦਸੂਹਾ ਵੱਲੋਂ ਦੱਸਿਆ ਗਿਆ ਕੋਰੋਨਾ ਇਕ ਛੂਤ ਦੀ ਗੰਭੀਰ ਬਿਮਾਰੀ ਹੈ ਤੇ ਕਿਸੇ ਵੀ ਕੋਰੋਨਾ ਬਿਮਾਰ ਵਿਅਕਤੀ ਦੇ ਖੰਗਣ ਜਾਂ ਥੁੱਕਣ ਦੇ ਨਾਲ ਇਸ ਦੇ ਕੀਟਾਣੂ ਤੰਦਰੁਸਤ ਵਿਅਕਤੀ ਨੂੰ ਬਿਮਾਰ ਕਰ ਰਹੇ ...

ਪੂਰੀ ਖ਼ਬਰ »

ਸਾਜਿਸ਼ ਤਹਿਤ ਕੱਟੇ ਜਾ ਰਹੇ ਹਨ ਲੋੜਵੰਦ ਲੋਕਾਂ ਦੇ ਆਟਾ-ਦਾਲ ਸਕੀਮ ਦੇ ਕਾਰਡ-ਰਾਠਾਂ

ਗੜ੍ਹਸ਼ੰਕਰ, 2 ਜੂਨ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇੱਥੇ ਪਾਰਟੀ ਦਫ਼ਤਰ ਵਿਖੇ ਆਟਾ-ਦਾਲ ਸਕੀਮ ਚੋਂ ਨਾਂਅ ਕੱਟਣ ਤੋਂ ਪੀੜਤ ਲੋਕਾਂ ਦੀ ਸਮੱਸਿਆ ਸੁਣਨ ਤੋਂ ਬਾਅਦ ਕਿਹਾ ...

ਪੂਰੀ ਖ਼ਬਰ »

ਅਣ ਅਧਿਕਾਰਤ ਬੀਜਾਂ ਦਾ ਸਟਾਕ ਰੱਖਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ -ਡੀ.ਸੀ.

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜਿੱਥੇ ਕਿਸਾਨਾਂ ਨੂੰ ਮਾਨਕ ਬੀਜ ਸਹੀ ਰੇਟਾਂ 'ਤੇ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ 'ਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਕੋਵਿਡ-19 ਦੇ ਮੱਦੇਨਜ਼ਰ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਫੈਲਾਉਣ ਅਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਵਿਧਾਇਕ ਰੌੜੀ ਨੂੰ ਮੰਗ ਪੱਤਰ

ਸੈਲਾ ਖ਼ੁਰਦ, 2 ਜੂਨ (ਹਰਵਿੰਦਰ ਸਿੰਘ ਬੰਗਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਸਟੇਟ ਚੇਅਰਮੈਨ ਡਾ: ਦਿਲਦਾਰ ਸਿੰਘ ਚਾਹਲ ਤੇ ਜ਼ਿਲ੍ਹਾ ਪ੍ਰਧਾਨ ਡਾ: ਗੁਰਜੀਤ ਸਿੰਘ ਸ਼ੀਂਹਮਾਰ ਦੀ ਅਗਵਾਈ 'ਚ ਹਲਕਾ ਗੜ੍ਹਸ਼ੰਕਰ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ...

ਪੂਰੀ ਖ਼ਬਰ »

ਔਰਤ ਨਾਲ ਸਮੂਹਿਕ ਜਬਰ-ਜਨਾਹ ਦੌਰਾਨ ਬਣਾਈ ਵੀਡੀਓ, 1 ਕਾਬੂ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਘਰ 'ਚ ਆਰਾਮ ਕਰ ਰਹੀ ਇਕ ਔਰਤ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ-ਜਨਾਹ ਕਰਨ ਤੇ ਉਸ ਦੀ ਵੀਡੀਓ ਬਣਾਉਣ ਦੇ ਕਥਿਤ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਇੱਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦਕਿ ...

ਪੂਰੀ ਖ਼ਬਰ »

ਸਵਾਮੀ ਪੁਸ਼ਪੇਂਦਰ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟਣ ਵਾਲੇ ਮਾਮਲੇ 'ਚ 1 ਹੋਰ ਦੋਸ਼ੀ ਕਾਬੂ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਲੁਟੇਰਿਆਂ ਵਲੋਂ ਕੁਟੀਆ 'ਚ ਦਾਖਲ ਹੋ ਕੇ ਸਵਾਮੀ ਪੁਸ਼ਪੇਂਦਰ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਕੇ 50 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਵਾਲੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਇੱਕ ਹੋਰ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਫਸਰਾਂ ਦਾ ਸਨਮਾਨ

ਦਸੂਹਾ, 2 ਜੂਨ (ਕੌਸ਼ਲ)- ਬ੍ਰਾਹਮਣ ਸਭਾ ਦਸੂਹਾ ਵਿਖੇ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ 'ਚ ਬ੍ਰਾਹਮਣ ਸਭਾ ਦਸੂਹਾ ਦੇ ਪ੍ਰਧਾਨ ਸੋਹਨ ਲਾਲ ਪਰਾਸ਼ਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਫਸਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਕਾਮਨ ਰੂਮ, ਕੰਟੀਨ ਹਾਲ, ਗੈੱਸਟ ਰੂਮ ਤੇ ਗੇਟ ਦਾ ਉਦਘਾਟਨ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਉਚ ਸਿੱਖਿਆ ਦੇ ਵਿਕਾਸ ਨੂੰ ਲੈ ਕੇ ਲਗਾਤਾਰ ਯਤਨਸ਼ੀਲ ਹੈ ਅਤੇ ਸੂਬੇ ਦੇ ਵਿੱਦਿਅਕ ਸੰਸਥਾਵਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਘਰ ਚੋਰੀ

ਟਾਂਡਾ ਉੜਮੁੜ, 2 ਜੂਨ (ਭਗਵਾਨ ਸਿੰਘ ਸੈਣੀ)-ਬੀਤੀ ਰਾਤ ਗੁਰੂ ਨਾਨਕ ਨਗਰ ਕਾਲੋਨੀ (ਅਨਾਜ ਮੰਡੀ) ਨਜ਼ਦੀਕ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਘਰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆਹੈ | ਰਾਮੇਸ਼ਵਰ ਪੁੱਤਰ ਮਿਸ਼ਰੀ ਲਾਲ ਨੇ ਪੁਲਿਸ ਨੂੰ ਦਿੱਤੀ ਸੂਚਨਾ 'ਚ ਦੱਸਿਆ ...

ਪੂਰੀ ਖ਼ਬਰ »

ਰਾਜੇਸ਼ ਗੁਪਤਾ ਨੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਰਾਜੇਸ਼ ਗੁਪਤਾ ਨੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਅਤੇ ਬਲਦੇਵ ਸਿੰਘ ਨਸਰਾਲਾ ਨੇ ਵਾਈਸ ਚੇਅਰਮੈਨ ਦਾ ਅਹੁਦਾ ਅੱਜ ਸੰਭਾਲ ਲਿਆ | ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਵਿਆਹੁਤਾ ਵਲੋਂ ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਜੇਰੇ ਇਲਾਜ ...

ਪੂਰੀ ਖ਼ਬਰ »

ਜੇਲ੍ਹ 'ਚੋਂ ਰਿਹਾਅ ਹੋ ਕੇ ਆਇਆ ਇਕ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੀਟਿਵ

ਦਸੂਹਾ, 2 ਜੂਨ (ਕੌਸ਼ਲ)- ਦਸੂਹਾ ਦੇ ਨੇੜੇ ਦੇ ਪਿੰਡ ਭਾਨੇ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਆਇਆ ਹੈ | ਜਾਣਕਾਰੀ ਮੁਤਾਬਕ ਇਹ ਵਿਅਕਤੀ ਕਰੀਬ ਇਕ ਮਹੀਨਾ ਪਹਿਲਾਂ ਐਨ.ਡੀ.ਪੀ.ਸੀ. ਐਕਟ ਤਹਿਤ ਲੁਧਿਆਣਾ ਜੇਲ੍ਹ ਗਿਆ ਹੋਇਆ ਸੀ ਅਤੇ ਜੇਲ੍ਹ ਅੰਦਰ ਹੀ ਇਸ ਦਾ ਕੋਰੋਨਾ ਦਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਸੂਹਾ ਵਲੋਂ ਕੋਰੋੋਨਾ ਪ੍ਰਭਾਵਿਤ ਪਿੰਡਾਂ ਦਾ ਨਿਰੀਖਣ

ਦਸੂਹਾ, 2 ਜੂਨ (ਕੌਸ਼ਲ)- ਜਯੋਤੀ ਬਾਲਾ ਮੱਟੂ ਪੀ.ਸੀ.ਐੱਸ. ਐੱਸ.ਡੀ.ਐਮ. ਦਸੂਹਾ ਨੇ ਅੱਜ ਅਪਨੀਤ ਰਿਆਤ ਆਈ.ਏ.ਐੱਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਕੋਰੋਨਾ ਤੋਂ ਪ੍ਰਭਾਵਿਤ ਕੰਟੇਨਮੈਂਟ ਜ਼ੋਨ ਅੰਦਰ ਪੈਂਦੇ ਪਿੰਡ ਜਲਾਲਪਰੁ, ਰੜਾ, ...

ਪੂਰੀ ਖ਼ਬਰ »

ਡੀਸੀ ਨੇ ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਕਰਵਾਈ ਮੌਕ ਡਰਿੱਲ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕਿਸਾਨਾਂ ਨੂੰ ਟਿੱਡੀ ਦਲ ਤੋਂ ਘਬਰਾਉਣ ਦੀ ਨਹੀਂ, ਬਲਕਿ ਸੁਚੇਤ ਰਹਿਣ ਦੀ ਲੋੜ ਹੈ | ਉਹ ਟਿੱਡੀ ਦਲ ਦੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਪਿੰਡ ਸ਼ੇਰਗੜ੍ਹ ਵਿਖੇ ...

ਪੂਰੀ ਖ਼ਬਰ »

ਪਿੰਡ ਬੋਦਲ ਛਾਉਣੀ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਧੇਰ ਦੀ ਟੀਮ ਨੇ 4 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ

ਦਸੂਹਾ, 2 ਜੂਨ (ਭੁੱਲਰ)- ਅੱਜ ਪਿੰਡ ਬੋਦਲ ਛਾਉਣੀ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਧੇਰ ਦੀ ਟੀਮ ਵੱਲੋਂ ਐੱਸ. ਐਮ. ਓ. ਮੰਡ ਪੰਧੇਰ ਡਾ. ਐੱਸ. ਪੀ. ਸਿੰਘ ਦੀ ਅਗਵਾਈ ਹੇਠ ਇੱਕ ਪਰਿਵਾਰ ਦੇ 4 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ ਜਦਕਿ ਪਿੰਡ ਗੱਗ ਸੁਲਤਾਨ ਦੇ 1 ...

ਪੂਰੀ ਖ਼ਬਰ »

ਬਸਪਾ ਦੇ ਚਾਰ ਦਰਜਨ ਅਹੁਦੇਦਾਰਾਂ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ

ਹੁਸ਼ਿਆਰਪੁਰ, 2 ਜੂਨ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਲੀਡਰਸ਼ਿਪ ਦੇ ਤਾਨਾਸ਼ਾਹੀ ਰਵੱਈਏ ਤੋਂ ਨਾਰਾਜ਼ ਹੋ ਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ, ਜ਼ਿਲ੍ਹਾ ਪ੍ਰਧਾਨ ਪਰਸ਼ੋਤਮ ...

ਪੂਰੀ ਖ਼ਬਰ »

ਪਿੰਡ ਭਾਨਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ

ਗੜ੍ਹਦੀਵਾਲਾ, 2 ਜੂਨ (ਚੱਗਰ)-ਪਿੰਡ ਭਾਨਾ ਦੇ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਆਉਣ ਨਾਲ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਾਨਾ ਦਾ ਵਸਨੀਕ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਲਛਕਰ ਸਿੰਘ ਲੁਧਿਆਣਾ ਵਿਖੇ ਕਿਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX