ਤਾਜਾ ਖ਼ਬਰਾਂ


ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  40 minutes ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  55 minutes ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 1 hour ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 1 hour ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 1 hour ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 1 hour ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 1 hour ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 1 hour ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 2 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 2 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 3 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 3 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 4 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 4 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 minute ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 5 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੱਢਿਆ ਰੋਸ ਮਾਰਚ
. . .  about 5 hours ago
ਤਰਨਤਾਰਨ, 3 ਅਗਸਤ (ਵਿਕਾਸ ਮਰਵਾਹਾ) - ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਜ਼ਾਰਾਂ ...
ਡਾਕਟਰਾਂ ਨੇ ਮੰਗਾਂ ਨੂੰ ਲੈ ਕੇ ਐੱਸ.ਐਮ.ਓ ਦੇ ਦਫ਼ਤਰ ਦੀ ਕੀਤੀ ਤਾਲਾਬੰਦੀ
. . .  about 5 hours ago
ਤਪਾ ਮੰਡੀ,3 ਅਗਸਤ (ਪ੍ਰਵੀਨ ਗਰਗ) - ਸੂਬਾ ਪੱਧਰੀ ਜਥੇਬੰਦੀ ਪੀ.ਸੀ.ਐਮ.ਐੱਸ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ...
ਕੈਪਟਨ ਨੇ ਜਤਾਈ ਸੈਨਾ ਦੇ ਹੈਲੀਕਾਪਟਰ ਦੇ ਕ੍ਰੈਸ਼ ਹੋਣ 'ਤੇ ਚਿੰਤਾ, ਕਿਹਾ - ਬਚਾਅ ਕਾਰਜ ਜਾਰੀ
. . .  about 5 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਅੱਜ ਸਵੇਰੇ ...
ਰਾਜ ਸਭਾ ਅਤੇ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਅਤੇ ਲੋਕ ਸਭਾ ਦੁਪਹਿਰ 2 ਵਜੇ ਤੱਕ ...
ਸਮੁੱਚਾ ਵਿਰੋਧੀ ਧਿਰ ਖੇਤੀ ਕਾਨੂੰਨਾਂ ਵਰਗੇ ਮੁੱਦਿਆਂ 'ਤੇ ਇੱਕਜੁੱਟ - ਹਰਸਿਮਰਤ ਕੌਰ ਬਾਦਲ
. . .  about 6 hours ago
ਨਵੀਂ ਦਿੱਲੀ, 3 ਅਗਸਤ - ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਬੈਠਕ ਕੀਤੀ...
ਵੱਖ- ਵੱਖ ਰਾਜਨੀਤਕ ਪਾਰਟੀਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਕੁਝ ਨਹੀਂ ਸੰਵਾਰਿਆ - ਚੜੂਨੀ
. . .  about 6 hours ago
ਸਮੁੰਦੜਾ (ਹੁਸ਼ਅਿਾਰਪੁਰ), 3 ਅਗਸਤ (ਤੀਰਥ ਸਿੰਘ ਰੱਕੜ) - ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸਿਰਕੱਢ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਤਰਨਤਾਰਨ

ਤਰਨ ਤਾਰਨ ਪੁਲਿਸ ਵੱਲੋਂ ਮਾਸਕ ਨਾ ਪਹਿਨਣ ਵਾਲਿਆ ਦੇ ਿਖ਼ਲਾਫ਼ ਹੁਣ ਤੱਕ ਕੱਟੇ 2142 ਚਾਲਾਨ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਕੋਵਿਡ-19 ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਚ ਚੱਲ ਰਹੇ ਲਾਕਡਾਊਨ ਦੌਰਾਨ ਜਿਥੇ ਜ਼ਿਲ੍ਹਾ ਤਰਨ ਤਾਰਨ ਵਿਚ ਮਾਸਕ ਨਾ ਪਾਉਣ ਤੋਂ ਇਲਾਵਾ ਹੋਰ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਪੁਲਿਸ ਨੇ ਹੁਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 9 ਵਿਅਕਤੀਆਂ ਿਖ਼ਲਾਫ਼ ਕੇਸ ਦਰਜ-ਐੱਸ.ਪੀ.(ਡੀ) ਵਾਲੀਆ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਦਿਆਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 9 ਵਿਅਕਤੀਆਂ ਖਿਲਾਫ਼ ਐਕਸਾਈਜ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ 'ਚ ਮੌਜੂਦਾ ਸਰਪੰਚ ਦੇ ਲੜਕੇ ਦੀ ਨਸ਼ੇ ਨਾਲ ਹੋਈ ਮੌਤ ਨੇ ਕਾਂਗਰਸ ਦੀ ਨਸ਼ਾ ਵਿਰੋਧੀ ਮੁਹਿੰਮ ਤੋਂ ਪਰਦਾ ਚੁੱਕਿਆ-ਵਿਧਾਇਕ ਮਾਨੂੰਕੇ

ਪੱਟੀ, 2 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਆਸਲ ਵਿਚ ਮੌਜੂਦਾ ਸਰਪੰਚ ਬਲਜਿੰਦਰ ਕੌਰ ਦੇ ਨੌਜਵਾਨ ਲੜਕੇ ਹਰਪ੍ਰੀਤ ਸਿੰਘ ਦੀ ਨਸ਼ੇ ਨਾਲ ਹੋਈ ਮੌਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ...

ਪੂਰੀ ਖ਼ਬਰ »

ਕਣਕ ਤੇ ਦਾਲ ਦੀ ਕਾਣੀ ਵੰਡ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਆਪ ਆਗੂ

ਤਰਨ ਤਾਰਨ, 2 ਜੂਨ (ਲਾਲੀ ਕੈਰੋਂ)- ਸੂਬੇ ਵਿਚਲੀ ਕਾਂਗਰਸ ਸਰਕਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ ਵਿਚ ਬੁਰੀ ਤਰ੍ਹਾਾ ਫ਼ੇਲ ਸਾਬਤ ਹੋਈ ਹੈ ਅਤੇ ਇਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਆਪਣਾ ਹੱਕ ਲੈਣ ਲਈ ਪ੍ਰਸ਼ਾਸਨਿਕ ਦਫ਼ਤਰਾਾ ਦੇ ਬਾਹਰ ...

ਪੂਰੀ ਖ਼ਬਰ »

ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਅਤੇ ਇਕ ਔਰਤ ਦੇ ਗੰਭੀਰ ਜ਼ਖਮੀ ਹੋਣ ਦੇ ਦੋਸ਼ ਹੇਠ ਗੱਡੀ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦੀ ਨੀਅਤ ਨਾਲ ਰਸਤਾ ਵਾਹੁਣ ਤੇ ਔਰਤਾਂ ਦੀ ਖਿੱਚ ਧੁੂਹ ਦੇ ਲਾਏ ਦੋਸ਼, ਇਕ ਜ਼ਖ਼ਮੀ

ਖਡੂਰ ਸਾਹਿਬ, 2 ਜੂਨ (ਰਸ਼ਪਾਲ ਸਿੰਘ ਕੁਲਾਰ)-ਪਿੰਡ ਜਲਾਲਾਬਾਦ ਦੀਆਂ ਬਹਿਕਾਂ ਤੇ ਟਾਹਲੀ ਪੀਰ ਦੇ ਕੋਲ ਰਹਿੰਦੇ ਗੁਰਨਾਮ ਸਿੰਘ, ਮਲਕੀਤ ਸਿੰਘ, ਅਮਰੀਕ ਸਿੰਘ ਪੁੱਤਰ ਮੰਗਲ ਸਿੰਘ ਨੇ ਆਪਣੇ ਗੁਆਢੀਆਂ ਉਪਰ ਦੋਸ਼ ਲਗਾਾਉਦੇਂ ਹੋਏ ਦੱਸਿਆ ਕਿ ਨਿਸ਼ਾਨ ਸਿੰਘ, ਸਤਨਾਮ ...

ਪੂਰੀ ਖ਼ਬਰ »

ਪੰਜਾਬ ਇਸਤਰੀ ਸਭਾ ਵਲੋਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਸਰਹਾਲੀ ਕਲਾਂ, 2 ਜੂਨ (ਅਜੇ ਸਿੰਘ ਹੁੰਦਲ)¸ਪੰਜਾਬ ਇਸਤਰੀ ਸਭਾ ਵਲੋਂ ਗ਼ਦਰੀਆਂ ਦੇ ਪਿੰਡ ਦਦੇਹਰ ਸਾਹਿਬ ਦੀ ਬ੍ਰਾਂਚ ਨੇ ਕੇਂਦਰੀ ਸੱਦੇ ਦੇ 'ਤੇ ਮੋਦੀ ਸਰਕਾਰ ਦੀਆਂ ਗਰੀਬ ਵਿਰੋਧੀ ਨੀਤੀਆਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆ ਸੀਪੀਆਈ ਦੇ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਤਾਲਾਬੰਦੀ ਦੇ ਚੱਲਦਿਆਂ ਮੁਫ਼ਤ ਆਨ-ਲਾਈਨ ਕੋਰਸ ਸ਼ੁਰੂ-ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)¸ਪੰਜਾਬ 'ਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ, ਪਰ ਹੁਣ ਤਾਲਾਬੰਦੀ ਦੇ ਚੱਲਦਿਆਂ ਸਾਰੇ ...

ਪੂਰੀ ਖ਼ਬਰ »

ਮਾਮਲਾ ਇਕ ਲੱਖ ਰੁਪਏ ਦੀ ਲੁੱਟ ਦਾ

ਪੀੜਤ ਵਿਅਕਤੀ ਨੇ ਉੱਚ ਅਧਿਕਾਰੀਆਂ ਤੋਂ ਕੀਤੀ ਇੰਨਸਾਫ਼ ਦੀ ਮੰਗ

ਖਡੂਰ ਸਾਹਿਬ, 2 ਜੂਨ (ਰਸ਼ਪਾਲ ਸਿੰਘ ਕੁਲਾਰ)-27 ਮਈ ਨੂੰ ਸ਼ਾਮ ਦੇ ਸਾਢੇ ਚਾਰ ਵਜੇ ਨਾਗੋਕੇ ਮੋੜ ਤੋਂ ਖਡੂਰ ਸਾਹਿਬ ਨੰੂ ਜਾਂਦੀ ਸੜਕ 'ਤੇ ਪੈਂਦੇ ਪਿੰਡ ਅਲੀਆਂ ਦੇ ਨਜ਼ਦੀਕ ਬਚਿੱਤਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਨਾਗੋਕੇ ਮੋੜ ਕੋਲੋਂ ਤਿੰਨ ਲੁਟੇਰੇ ਇਕ ਲੱਖ ਰੁਪਏ ...

ਪੂਰੀ ਖ਼ਬਰ »

ਜ਼ਿਲਾ ਯੂਥ ਕਾਂਗਰਸ ਤਰਨ ਤਾਰਨ ਨੇ ਲਗਾਇਆ ਖੂਨਦਾਨ ਕੈਂਪ

ਪੱਟੀ, 2 ਜੂਨ (ਬੋਨੀ ਕਾਲੇਕੇ)-ਯੂਥ ਕਾਂਗਰਸ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਨੌਜਵਾਨਾਂ ਵਲੋਂ 40 ਯੂਨਿਟ ਖੂਨਦਾਨ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਇਸਤਰੀ ਸਭਾ ਵਲੋਂ ਅੰਨ ਸੁਰੱਖਿਆ ਦਿਵਸ ਮਨਾਇਆ

ਅਮਰਕੋਟ, 2 ਜੂਨ (ਭੱਟੀ)-ਪਿੰਡ ਵਲਟੋਹਾ ਵਿਖੇ ਪਹਿਲੀ ਜੂਨ ਨੂੰ ਇਸਤਰੀ ਸਭਾ ਬਲਾਕ ਵਲਟੋਹਾ ਵਲੋਂ ਅੰਨ ਸੁਰੱਖਿਆ ਦਿਵਸ ਅਤੇ ਪ੍ਰਵਾਸੀ ਮਜ਼ਦੂਰਾਾ ਨੂੰ ਸਮਰਪਿਤ ਦਿਵਸ ਮਨਾਇਆ ਗਿਆ ਅਤੇ ਇਹ ਮੰਗ ਰੱਖੀ ਗਈ ਕਿ ਕੇਂਦਰ ਦੀ ਮੋਦੀ ਸਰਕਾਰ ਸਭ ਲਈ ਅੰਨ, ਸਭ ਲਈ ਸਿਹਤ, ਸਭ ਲਈ ...

ਪੂਰੀ ਖ਼ਬਰ »

ਬੰਗਲਾ ਰਾਏ ਵਿਖੇ ਟਿੱਡੀ ਦਲ ਦੀ ਰੋਕਥਾਮ ਸਬੰਧੀ ਕੀਤੀ ਗਈ ਮੌਕ ਡਰਿੱਲ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਟਿੱਡੀ ਦਲ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਹਿੱਤ ਐੱਸ.ਡੀ.ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ ਅਤੇ ਖੇਤੀਬਾੜੀ ਅਫ਼ਸਰ ਪੱਟੀ ਡਾ. ਜਸਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ ਤਹਿਤ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਐਕਸਪ੍ਰੈੱਸ ਰੋਡ ਨਾਲ ਗੁਰੂ ਨਗਰੀਆਂ ਨੂੰ ਜੋੜਣ ਦਾ ਫ਼ੈਸਲਾ ਸ਼ਲਾਘਾਯੋਗ-ਮਨਾਵਾਂ

ਅਮਰਕੋਟ, 2 ਜੂਨ (ਭੱਟੀ)¸ਦਿੱਲੀ-ਅੰਮਿ੍ਤਸਰ-ਕਟੜਾ ਐਕਸਪ੍ਰੈੱਸ ਰੋਡ 'ਚ ਅੰਮਿ੍ਤਸਰ ਅਤੇ ਤਰਨ ਤਾਰਨ ਨੂੰ ਸ਼ਾਮਿਲ ਕਰਨ ਦਾ ਅਧਿਕਾਰਤ ਐਲਾਨ ਵੀਡੀਓ ਕਾਨਫਰੰਸ ਰਾਹੀਂ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵਲੋਂ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਐਡੋਵਕੇਟ ...

ਪੂਰੀ ਖ਼ਬਰ »

ਡਾ. ਓਬਰਾਏ ਵਲੋਂ ਸਿਵਲ ਹਸਪਤਾਲ ਨੂੰ ਵੈਂਟੀਲੇਟਰ ਦੇਣ 'ਤੇ ਕੀਤਾ ਧੰਨਵਾਦ

ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)¸ਵਿਸ਼ਵ ਪੱਧਰ 'ਤੇ ਪਹਿਚਾਣ ਬਣਾ ਚੁੱਕੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਸ ਮੁਸ਼ਕਿਲ ਸਮੇਂ ਦੌਰਾਨ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ | ਇਸ ਸੰਕਟ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ...

ਪੂਰੀ ਖ਼ਬਰ »

'ਐਾਟੀ ਤੰਬਾਕੂ ਦਿਵਸ' ਮੌਕੇ ਆਮ ਲੋਕਾਂ ਨੂੰ ਤੰਬਾਕੂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਪੋਸਟਰ ਜਾਰੀ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਐਾਟੀ ਤੰਬਾਕੂ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਆਮ ਲੋਕਾਂ ਨੂੰ ਤੰਬਾਕੂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਸਬੰਧੀ ਅਲੱਗ-ਅਲੱਗ ਪੋਸਟਰ ਜਾਰੀ ਕੀਤੇ ਗਏ | ਇਸ ਮੌਕੇੇ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਹੀ ਅਸੀਂ ਕੋਰੋਨਾ ਦੀ ਜੰਗ ਜਿੱਤ ਸਕਦੇ ਹਾਂ-ਪਿ੍ੰਸੀਪਲ ਪੰਨੂੰ

ਤਰਨ ਤਾਰਨ, 2 ਜੂਨ (ਲਾਲੀ ਕੈਰੋਂ)- ਕੋਰੋਨਾ ਮਹਾਮਾਰੀ ਨਾਲ ਜਿਥੇ ਇਸ ਵੇਲੇ ਵੇਲੇ ਪੂਰੀ ਦੁਨੀਆਂ ਦੇ ਦੇਸ਼ ਜੂਝ ਰਹੇ ਹਨ ਉੱਥੇ ਸਾਡੀਆਂ ਸਰਕਾਰਾਂ ਵੀ ਇਸ ਮਹਾਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਹਰ ਹੀਲਾ ਵਸੀਲਾ ਕਰ ਰਹੀਆ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਵਲੋਂ ਥਾਣਾ ਸਿਟੀ ਦੇ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਸਨਮਾਨਿਤ

ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)-ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਥਾਣਾ ਸਿਟੀ ਦੇ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੂੰ ਤਰਨ ਤਾਰਨ ਕਰਿਆਨਾ ਯੂਨੀਅਨ ਵਲੋਂ ਉਨ੍ਹਾਂ ਦੇ ਦਫ਼ਤਰ ਜਾ ਕੇ ਯੂਨੀਅਨ ਦੇ ਸਰਪ੍ਰਸਤ ਹਰੇਦਵ ਸਿੰਘ ...

ਪੂਰੀ ਖ਼ਬਰ »

ਬਿਜਲੀ ਨਾਲ ਸਬੰਧ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਧਰਨਿਆਂ ਦੀ ਤਿਆਰੀ ਮੁਕੰਮਲ-ਵੜਿੰਗ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਬਿਜਲੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ | ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਵੜਿੰਗ ਨੇ ਦੱਸਿਆ ਕੇ ਕੇਂਦਰ ਦੀ ਮੋਦੀ ਸਰਕਾਰ ਬਿਜਲੀ ...

ਪੂਰੀ ਖ਼ਬਰ »

ਅਕਾਲੀ ਭਾਜਪਾ ਗੱਠਜੋੜ ਦੇ ਯਤਨਾਂ ਸਦਕਾ ਕਟੜਾ-ਅੰਮਿ੍ਤਸਰ-ਦਿੱਲੀ ਹਾਈਵੇ 'ਚ ਜ਼ਿਲ੍ਹਾ ਤਰਨ ਤਾਰਨ ਸ਼ਾਮਿਲ ਹੋਇਆ-ਔਲਖ, ਜਹਾਂਗੀਰ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੜਕ, ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਸ਼ੋ੍ਰੋਮਣੀ ਅਕਾਲੀ ਅਤੇ ਭਾਜਪਾ ਦੇ ਆਗੂਆਂ ਦੀ ਬੇਨਤੀ 'ਤੇ ਕਟੜਾ-ਅੰਮਿ੍ਤਸਰ-ਦਿੱਲੀ ਹਾਈਵੇ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਮਹੂਰੀ ਕਿਸਾਨ ਸਭਾ ਨੇ ਪੰਜਾਬ ਐਾਡ ਸਿੰਧ ਬੈਂਕ ਬ੍ਰਾਂਚ ਹਰੀਕੇ ਅੱਗੇ ਦਿੱਤਾ ਧਰਨਾ

ਹਰੀਕੇ ਪੱਤਣ, 2 ਜੂਨ (ਸੰਜੀਵ ਕੁੰਦਰਾ)-ਜਮਹੂਰੀ ਕਿਸਾਨ ਸਭਾ ਪੰਜਾਬ ਨੇ ਬਾਬਾ ਦਿਲਬਾਗ ਸਿੰਘ ਕਿੜੀਆਂ ਅਤੇ ਸਵਰਨ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਪੰਜਾਬ ਐਾਡ ਸਿੰਧ ਬੈਂਕ ਹਰੀਕੇ ਪੱਤਣ ਅੱਗੇ ਧਰਨਾ ਲਗਾਇਆ | ਇਸ ਮੌਕੇ ਕਾ. ਨਿਰਪਾਲ ਸਿੰਘ ਨੇ ਕਿਹਾ ਕਿ ਬ੍ਰਾਂਚ ...

ਪੂਰੀ ਖ਼ਬਰ »

ਕੇਂਦਰ ਨੇ ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ-ਮੰਗਲਦਾਸ

ਤਰਨ ਤਾਰਨ, 2 ਜੂਨ (ਲਾਲੀ ਕੈਰੋਂ)-ਕੇਂਦਰ ਵਿਚਲੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਵਿਚ ਕੋਈ ਵੀ ਅਜਿਹਾ ਫੈਸਲਾ ਨਹੀਂ ਲਿਆ ਜਿਸ ਨਾਲ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਕੋਈ ਆਰਥਿਕ ਪੱਖੋਂ ਰਾਹਤ ਮਿਲੀ ਹੋਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸੀ ਕੇਂਦਰ ਵਲੋਂ ਭੇਜਿਆ ਰਾਸ਼ਨ ਵੰਡਣ 'ਚ ਕਰ ਰਹੇ ਨੇ ਪੱਖਪਾਤ-ਚੇਅਰਮੈਨ ਗੁਰਸੇਵਕ ਸ਼ੇਖ

ਸ਼ਾਹਬਾਜ਼ਪੁਰ, 2 ਜੂਨ (ਪ੍ਰਦੀਪ ਬੇਗੇਪੁਰ)- ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਅੰਦਰ ਕਰਫਿਊ ਲੱਗਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਕਾਰੋਬਾਰ ਬਹੁਤ ਪ੍ਰਭਾਵਿਤ ਹੋਇਆ ਹੈ ਤੇ ਗਰੀਬ ਪਰਿਵਾਰ ਤਾਂ ਬਿਲਕੁਲ ਹੀ ਵਿਹਲੇ ਹੋ ਗਏ ਸਨ, ਇਸ ਮੁਸ਼ਕਿਲ ਦੀ ਘੜੀ ਵਿਚ ਕੇਂਦਰ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਫੂਡ ਡਾ. ਗੁਰਪ੍ਰੀਤ ਸਿੰਘ ਪੰਨੂੰ ਵਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਸਿਵਲ ਸਰਜਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤੰਦਰੁਸਤ ਮਿਸ਼ਨ ਪੰਜਾਬ ਅਧੀਨ ਹੋਟਲ, ਢਾਬੇ, ਰੈਸਟੋਰੈਂਟ ਅਤੇ ਮਠਿਆਈਆਂ ਦੀਆਂ ਦੁਕਾਨਾਂ ਆਦਿ ਦੀ ਚੈਕਿੰਗ ਕੀਤੀ ਗਈ | ਇਹ ਜਾਣਕਾਰੀ ਡਾ. ਗੁਰਪ੍ਰੀਤ ਸਿੰਘ ਪੰਨੂੰ ਸਹਾਇਕ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਝਬਾਲ ਵਿਖੇ ਨੱਕ, ਕੰਨ, ਗਲੇ ਦਾ ਚੈਕਅੱਪ ਜਾਰੀ-ਡਾ. ਰੰਧਾਵਾ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)- ਕੋਵਿਡ-19 ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਇਸ ਮਹਾਮਾਰੀ ਦੌਰਾਨ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੌਰਾਨ ਵੀ ਉਨ੍ਹਾਂ ਵਲੋਂ ਤਰਨ ਤਾਰਨ ਅਤੇ ਝਬਾਲ ਵਿਖੇ ਨੱਕ, ਕੰਨ ਅਤੇ ਗਲੇ ਦੀ ਬਿਮਾਰੀਆਂ ਦਾ ਚੈੱਕਅੱਪ ਲਗਾਤਾਰ ਜਾਰੀ ਹੈ | ...

ਪੂਰੀ ਖ਼ਬਰ »

ਗੱਠਜੋੜ ਸਰਕਾਰ ਵਲੋਂ ਖਿਲਾਰੇ ਹੋਏ ਕੰਡਿਆਂ ਨੂੰ ਕੈਪਟਨ ਸਰਕਾਰ ਨੇ ਇਕੱਠਿਆਂ ਕਰਨ ਦੀ ਕੋਸ਼ਿਸ਼ ਹੀ ਨਹੀਂ ਕੀਤੀ-ਵਿਧਾਇਕ ਮਾਣੂਕੇ

ਝਬਾਲ, 2 ਜੂਨ (ਸੁਖਦੇਵ ਸਿੰਘ)-ਅੱਡਾ ਝਬਾਲ ਵਿਖੇ ਸਾਬਕਾ ਅਕਾਲੀ ਗਠਜੋੜ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕਰਕੇ 2016 ਵਿਚ ਬਣਾਇਆ ਬੱਸ ਅੱਡਾ ਅਤੇ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਗਈ ਪਾਣੀ ਵਾਲੀ ਟੈਂਕੀ ਚਾਲੂ ਨਾ ਹੋਣ ਕਰਕੇ ਇਹ ਚਿੱਟਾ ਹਾਥੀ ਬਣੇ ...

ਪੂਰੀ ਖ਼ਬਰ »

ਨਵ-ਨਿਯੁਕਤ ਪਿ੍ੰਸੀਪਲ ਮੰਗਤ ਸਿੰਘ ਨੂੰ ਕੀਤਾ ਸਨਮਾਨਿਤ

ਝਬਾਲ, 2 ਜੂਨ (ਸੁਖਦੇਵ ਸਿੰਘ)-ਸਰਕਾਰੀ ਸਕੂਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਪੀ.ਈ.ਐੱਸ. ਗਰੁੱਪ ਏ. ਕਾਡਰ 32 ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ 16 ਮੁੱਖ ਅਧਿਅਪਾਕਾਂ ਦੀਆਂ ਬਦਲੀਆਂ ਕਰ ਦਿੱਤੀਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਆਈ ਲੋੜਵੰਦ ਪਰਿਵਾਰਾਂ ਲਈ ਕਣਕ-ਦਾਲ ਦੀ ਹੋਈ ਕਾਣੀਵੰਡ-ਹਰਮੀਤ ਸੰਧੂ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)- ਸ੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੂਰੇ ਦੇਸ਼ ਵਿਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਚੱਲ ਰਿਹਾ ਹੈ, ਜਿਸ ਦੌਰਾਨ ...

ਪੂਰੀ ਖ਼ਬਰ »

ਫ਼ੈੱਡਰੇਸ਼ਨ ਆਫ਼ ਆੜ੍ਹਤੀਆਂ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਫ਼ੈੱਡਰੇਸ਼ਨ ਆਫ਼ ਆੜ੍ਹਤੀਆਂ ਐਸੋਸੀਏਸ਼ਨ ਦੀ ਮੀਟਿੰਗ ਗੁਰਮਿੰਦਰ ਸਿੰਘ ਰਟੌਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਸਰਪ੍ਰਸਤਾਂ ਦੀ ਹਾਜ਼ਰੀ ਵਿਚ ਮੰਡੀ ਪ੍ਰਧਾਨਗੀ ਨੂੰ ਲੈ ਕੇ ਵਿਚਾਰ ਵਿਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਔਲਖ, ਲਹੌਰੀਆ ਅਤੇ ਹੋਰਨਾਂ ਵਲੋਂ ਜਥੇਦਾਰ ਧੂੰਦਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਗੋਇੰਦਵਾਲ ਸਾਹਿਬ, 2 ਜੂਨ (ਸਕੱਤਰ ਸਿੰਘ ਅਟਵਾਲ)¸ਕਸਬਾ ਗੋਇੰਦਵਾਲ ਸਾਹਿਬ ਦੇ ਨਜ਼ਦੀਕ ਪੇੰਦੇ ਪਿੰਡ ਧੂੰਦਾ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਗੁਰਚਰਨ ਸਿੰਘ ਧੂੰਦਾ ਦੀ ਬੇਵਕਤੀ ਮੌਕੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ...

ਪੂਰੀ ਖ਼ਬਰ »

ਏ.ਐਸ.ਆਈ. ਦਵਿਦਰ ਸਿੰਘ ਨੇ ਪੁਲਿਸ ਚੌਕੀ ਕੈਰੋਂ ਦਾ ਚਾਰਜ ਸੰਭਾਲਿਆ-ਸਰਪੰਚਾਂ ਨਾਲ ਕੀਤੀ ਮੀਟਿੰਗ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਏ.ਐਸ.ਆਈ. ਦਵਿਦਰ ਸਿੰਘ ਨੇ ਪੁਲਿਸ ਚੌਕੀ ਕੈਰੋਂ ਦਾ ਚਾਰਜ ਸੰਭਾਲ ਲਿਆ ਹੈ ¢ ਉਹ ਪੁਲਿਸ ਲ਼ਾਇਨ ਤਰਨਤਾਰਨ ਤੋਂ ਬਦਲ ਕੇ ਇਥੇ ਆਏ ਹਨ ¢ ਇਥੇ ਪਹਿਲਾਂ ਤਾਇਨਾਤ ਚੌਕੀ ਇੰਚਾਰਜ਼ ਸਲਵਿੰਦਰ ਸਿੰਘ ਲੱਧੂ ਦਾ ਤਬਾਦਲਾ ...

ਪੂਰੀ ਖ਼ਬਰ »

300 ਰੁਪਏ ਖਾਤਰ ਨੌਜਵਾਨ ਨੂੰ ਕਿਰਚ ਮਾਰ ਕੇ ਕੀਤਾ ਜ਼ਖ਼ਮੀ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਦੀ ਵਾਰਡ ਨੰਬਰ 2 ਵਿਖੇ 300 ਰੁਪਏ ਖਾਤਰ ਇਕ ਨੌਜਵਾਨ ਦੇ ਕਿਰਚ ਮਾਰ ਕੇ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ ਲਵਪ੍ਰੀਤ ਸਿੰਘ ਮੰਗਾਂ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ...

ਪੂਰੀ ਖ਼ਬਰ »

ਪਿਸਟਲ ਨਾਲ ਹਵਾਈ ਫ਼ਾਇਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪਿਸਟਲ ਨਾਲ ਫ਼ਾਇਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 8 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਬਲਵੰਤ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਕਟੌਤੀ ਲਈ ਹਰਪ੍ਰੀਤ ਸੰਧੂ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ

ਪੱਟੀ, 2 ਜੂਨ (ਬੋਨੀ ਕਾਲੇਕੇ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਜਨਤਾ ਨੂੰ ਰਾਹਤ ਦੇਣ ਲਈ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਗਈ ਹੈ | ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਸਕੱਤਰ ਯੂਥ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਭੱਜੀ-ਡਿਆਲ

ਸ਼ਾਹਬਾਜ਼ਪੁਰ, 2 ਜੂਨ (ਪ੍ਰਦੀਪ ਬੇਗੇਪੁਰ)-ਲੋਕਾਂ ਨੂੰ ਨਵੇਂ ਨਵੇਂ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਐੱਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਐੱਸ.ਡੀ.ਓ. ਫਤਿਆਬਾਦ ਨੂੰ ਦਿੱਤਾ ਮੰਗ-ਪੱਤਰ

ਫਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਵਲੋਂ ਬਿਜਲੀ ਘਰ ਫਤਿਹਾਬਾਦ ਦਾ ਘਿਰਾਓ ਕੀਤਾ ਗਿਆ¢ ਇਸ ਮੌਕੇ ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ਼ ਧਰਨਾ ਲਾ ਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਜਥੇ: ਮਹਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

ਸਰਾਏਾ ਅਮਾਨਤ ਖਾਂ, 2 ਜੂਨ (ਨਰਿੰਦਰ ਸਿੰਘ ਦੋਦੇ)- ਪਿੰਡ ਮਾਣਕਪੁਰ ਦੇ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਜੋ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੁ ਚਰਨਾਂ 'ਚ ਜਾ ਬਿਰਾਜੇ ਸਨ ¢ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੁ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ¢ ਉਨ੍ਹਾਂ ਕਿਹਾ ਕਿ ਮਹਿੰਦਰ ਸਿੰਘ ਪਾਰਟੀ ਦਾ ਵਫ਼ਾਦਾਰ ਆਗੂ ਸੀ ਅਤੇ ਉਸ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ¢ ਇਸ ਮੌਕੇ ਸਲਾਹਕਾਰ ਜਸਬੀਰ ਸਿੰਘ, ਸਾਬਕਾ ਸਰਪੰਚ ਗੁਰਸੰਗਤ ਸਿੰਘ, ਰਾਜਵਿੰਦਰ ਸਿੰਘ ਪੰਨੂੰ, ਕਿ੍ਪਾਲ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ¢

ਖ਼ਬਰ ਸ਼ੇਅਰ ਕਰੋ

 

ਕੋਰੋਨਾ ਵਾਇਰਸ ਦੇ ਖਾਤਮੇ ਲਈ ਲੋਕ ਕੇਂਦਰ ਸਰਕਾਰ ਦੇ ਆਦੇਸ਼ਾਂ ਦਾ ਪਾਲਣਾ ਕਰਨ-ਸੂਰਜ ਸ਼ਰਮਾ

ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)-ਦੁਨੀਆਂ ਵਿਚ ਮਹਾਮਾਰੀ ਦਾ ਰੂਪਧਾਰਨ ਕਰ ਚੁੱਕੀ ਕੋਰੋਨਾ ਵਾਇਰਸ ਕਾਰਨ ਲੱਖਾਂ ਲੋਕਾਂ ਦੀ ਜਾਨਾਂ ਚਲੀਆਂ ਗਈਆਂ ਹਨ ਉਥੇ ਭਾਰਤ ਵਿਚ ਵੀ ਇਸ ਬਿਮਾਰੀ ਨਾਲ ਕਾਫੀ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਸਦਕਾ ਪਿੰਡ ਭੂਰਾ ਕੋਹਨਾ ਦੀਆਂ ਗਲੀਆਂ 'ਚ ਇੰਟਰਲਾਕਿਗ ਟਾਇਲਾਂ ਲੱਗਣੀਆਂ ਚਾਲੂ-ਸਰਪੰਚ ਸ਼ੇਰ ਸਿੰਘ

ਖੇਮਕਰਨ, 2 ਜੂਨ (ਰਾਕੇਸ਼ ਬਿੱਲਾ)-ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਭੂਰਾ ਕੋਹਨਾ ਦਾ ਵਿਕਾਸ ਜ਼ੋਰਾਂ 'ਤੇ ਚੱਲ ਰਿਹਾ ਹੈ ਪਿੰਡ ਦੀਆਂ ਸਮੁੱਚੀਆਂ ਗਲੀਆਂ ਵਿਚ ਇੰਟਰਲਾਕਿਗ ਟਾਇਲਾਂ ਲਗਾਈਆਂ ਜਾ ਰਹੀਆਂ ਹਨ ਤੇ ਪਿੰਡ ਦੇ ਗੰਦੇ ਪਾਣੀ ਦੇ ...

ਪੂਰੀ ਖ਼ਬਰ »

ਸਰਕਾਰੀ ਸੀ.ਸੈਕੰ. ਕੰਨਿਆਂ ਸਕੂਲ ਝਬਾਲ ਵਿਖੇ ਪਿ੍ੰਸੀਪਲ ਮੰਗਤ ਸਿੰਘ ਨੇ ਸੰਭਾਲਿਆ ਅਹੁਦਾ

ਝਬਾਲ, 2 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਸਰਕਾਰੀ ਸੀ.ਸੈਕੰ. ਕੰਨਿਆਂ ਸਕੂਲ ਝਬਾਲ ਵਿਖੇ ਪਿ੍ੰਸੀਪਲ ਮੰਗਤ ਸਿੰਘ ਨੇ ਅਹੁਦਾ ਸੰਭਾਲਿਆ¢ਇਸ ਮੌਕੇ ਗੱਲਬਾਤ ਕਰਦਿਆ ਪਿ੍ੰਸੀਪਲ ਮੰਗਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਲੋੜਵੰਦ ਦੀ 10,000 ਰੁਪਏ ਦੀ ਮਾਲੀ ਮਦਦ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੰਪ੍ਰਦਾਇ ਬਾਬਾ ਬਿਧੀ ਚੰਦ ਵੈੱਲਫੇਅਰ ਟਰੱਸਟ ਗੁਰਦੁਆਰਾ ਭੱਠ ਸਾਹਿਬ ਪੱਟੀ ਦੇ ਮੁਖੀ ਮਹਾਂਪੁਰਖ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਲੋੜਵੰਦ ਦੀ 10,000 ਰੁਪਏ ਦੀ ਮਾਲੀ ਮਦਦ ਕੀਤੀ ਗਈ ¢ ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲਾ ਯੂਥ ਕਾਂਗਰਸ ਤਰਨਤਾਰਨ ਨੇ ਸਿਵਲ ਹਸਪਤਾਲ ਪੱਟੀ ਵਿਖੇ ਲਗਾਇਆ ਖੂਨਦਾਨ ਕੈਂਪ

ਪੱਟੀ, 2 ਜੂਨ (ਬੋਨੀ ਕਾਲੇਕੇ)-ਯੂਥ ਕਾਂਗਰਸ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ¢ ਜਿਸ ਵਿਚ ਨੌਜਵਾਨਾਂ ਵਲੋਂ 40 ਯੂਨਿਟ ਖੂਨਦਾਨ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਮਾਜ-ਸੇਵੀ ਕੰਮਾਂ 'ਚ ਨਿਭਾਈ ਜਾ ਰਹੀ ਹੈ ਅਹਿਮ ਭੂਮਿਕਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)¸ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਸਮਾਜ-ਸੇਵੀ ਕੰਮਾਂ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਮੁਸ਼ਕਿਲ ਦੀ ਇਸ ਘੜੀ ਵਿਚ ਖੂਨਦਾਨ ਕੈਂਪ ਲਗਾ ਕੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ...

ਪੂਰੀ ਖ਼ਬਰ »

220 ਕੇ.ਵੀ ਸਬ ਸਟੇਸਨ ਪੱਟੀ ਤੋਂ ਚੱਲਦੇ 66 ਕੇ.ਵੀ ਤੇ 11 ਕੇ. ਵੀ. ਫੀਡਰਾਂ ਦੀ ਅੱਜ ਬਿਜਲੀ ਬੰਦ ਰਹੇਗੀ

ਪੱਟੀ, 2 ਜੂਨ (ਬੋਨੀ ਕਾਲੇਕੇ)-ਸੀਨੀਅਰ ਕਾਰਜਕਾਰੀ ਇੰਜੀਨੀਅਰ ਮੰਡਲ ਪੱਟੀ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਪੱਟੀ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ. ਫੀਡਰ ਅਤੇ 66 ਕੇ.ਵੀ. ਸਬ ਸਟੇਸ਼ਨ ਪਿੰ੍ਰਗੜੀ, 66 ਕੇ.ਵੀ. ਸਭਰਾ, 66 ਕੇ.ਵੀ. ਪੱਟੀ , 66 ...

ਪੂਰੀ ਖ਼ਬਰ »

ਐੱਸ.ਡੀ.ਓ, ਕੁਲਬੀਰ ਸਿੰਘ ਨੇ ਸਬ-ਡਵੀਜ਼ਨ ਸਰਾਏਾ ਅਮਾਨਤ ਖਾਂ ਦਾ ਚਾਰਜ ਸੰਭਾਲਿਆ

ਸਰਾਏਾ ਅਮਾਨਤ ਖਾਂ., 2 ਜੂਨ (ਨਰਿੰਦਰ ਸਿੰਘ ਦੋਦੇ)-ਸਰਹੱਦੀ ਸਬ ਡੀਵੀਜ਼ਨ ਸਰਾਏਾ ਅਮਾਨਤ ਖਾਂ ਜੋ ਕਾਫ਼ੀ ਲੰਬੇ ਸਮੇਂ ਤੋਂ ਕਿਸੇ ਵੀ ਅਧਿਕਾਰੀ ਦੀ ਨਿਯੁਕਤੀ ਨਹੀ ਕੀਤੀ ਗਈ ਐੱਸ.ਡੀ.ਓ. ਕੁਲਬੀਰ ਸਿੰਘ ਨੇ ਚਾਰਜ ਸੰਭਾਲਿਆ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ 'ਚ ਕੀਤਾ ਨਿਗੂਣਾ ਵਾਧਾ ਨਿਰਾਸ਼ਾਜਨਕ-ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਝੋਨੇ ਦੇ ਭਾਅ ਵਿਚ ਨਿਗੂਣਾ 53 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਮਜਾਕ ਕੀਤਾ ਗਿਆ ਹੈ, ਕਿਉਂਕਿ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਵਿਚੋਂ ਗੁਜਰ ਰਹੇ ਹਨ | ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦਾ ਸਨਮਾਨ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਦੇ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੇ ੋਕਰੋਨਾ ਮਹਾਮਾਰੀ ਦੌਰਾਨ ਹੋਏ ਲਾਕਡਾਊਨ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਈਆਾ ਹਨ¢ ਇਸ ਮੌਕੇ ਪੱਟੀ ਇਲਾਕੇ ਵਿਚ ਲੋੜਵੰਦਾਂ ਲਈ ਰਾਸ਼ਨ, ਲੰਗਰ ਆਦਿ ਦੀ ਸਹੂਲਤ ...

ਪੂਰੀ ਖ਼ਬਰ »

ਗੁਰਦਆਰਾ ਭੱਠ ਸਾਹਿਬ ਵਿਖੇ ਹੋਇਆ ਗੁਰਮਤਿ ਸਮਾਗਮ

ਪੱਟੀ, 2 ਜੂਨ (ਅਵਤਾਰ ਸਿੰਘ ਖਹਿਰਾ/ ਬੋਨੀ ਕਾਲੇਕੇ)- ਸਥਾਨਿਕ ਸ਼ਹਿਰ ਅੰਦਰ ਸੁਸ਼ੋਭਿਤ ਗੁਰਦਆਰਾ ਭੱਠ ਸਾਹਿਬ ਵਿਖੇ ਗੁਰਮਤਿ ਸਮਾਗਮ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸੀਨ ਸੰਤ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਇਲਾਕੇ ਦੀ ...

ਪੂਰੀ ਖ਼ਬਰ »

ਝੋਨੇ ਸਮੇਤ ਸਾਉਣੀ ਦੀਆਂ ਫ਼ਸਲਾਂ 'ਚ ਕੀਤਾ ਨਿਗੂਣਾ ਵਾਧਾ ਕਿਸਾਨ ਜਥੇਬੰਦੀ ਵਲੋਂ ਰੱਦ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦੀ ਕੀਮਤ ਵਿਚ 53 ਰੁਪਏ ਪ੍ਰਤੀ ਕੁਵਿੰਟਲ ਦਾ ਵਾਧਾ ਕੀਤਾ ਹੈ | ਇਸੇ ਤਰ੍ਹਾਂ ਸਾਉਣੀ ਦੀਆਂ ਹੋਰ ਫ਼ਸਲਾਂ ਦੇ ਭਾਅ ਵਿਚ ਵੀ ਵਾਧਾ ਕੀਤਾ ਗਿਆ ਹੈ | ਕਿਸਾਨ ਸੰਘਰਸ਼ ਕਮੇਟੀ ਪੰਜਾਬ ਇਸ ਨਿਗੂਣੇ ਵਾਧੇ ...

ਪੂਰੀ ਖ਼ਬਰ »

ਕਿਰਾਇਆ ਮੁਆਫ਼ ਕਰਨ 'ਤੇ ਦੁਕਾਨਦਾਰਾਂ ਬਾਬਾ ਗੁਰਬਚਨ ਸਿੰਘ ਦਾ ਕੀਤਾ ਧੰਨਵਾਦ

ਪੱਟੀ, 2 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) ¸ ਕੋਰੋਨਾ ਵਾਇਰਸ ਦੀ ਫੈਲੀ ਮਾਹਾਮਾਰੀ ਕਾਰਨ ਸਰਕਾਰ ਵਲੋਂ ਕੀਤੇ ਗਏ ਲਾਕਡਾਊਨ ਨੂੰ ਮੁੱਖ ਰੱਖਦਿਆਂ ਹੋਇਆ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸੀਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਵਲੋਂ ...

ਪੂਰੀ ਖ਼ਬਰ »

ਝੋਨੇ ਦੇ ਭਾਅ ਵਿਚ ਕੀਤਾ 53 ਰੁਪਏ ਦਾ ਵਾਧਾ ਨਿਗੂਣਾ-ਪ੍ਰਗਟ ਸਿੰਘ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ ਦੀਆਂ 14 ਫਸਲਾਂ ਦੇ ਕੀਤੇ ਐਲਾਨ ਨੂੰ ਝੂਠ ਬੋਲ ਕੇ ਗੁੰਮਰਾਹ ਕਰਨ ਵਾਲਾ ਕਹਿ ਕੇ ਪੂਰੀ ਤਰ੍ਹਾਂ ਰੱਦ ਕੀਤਾ ਹੈ¢ ਸਭਾ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਬੀ.ਡੀ.ਪੀ.ਓ. ਭਿੱਖੀਵਿੰਡ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਭਿੱਖੀਵਿੰਡ, 2 ਜੂਨ (ਬੌਬੀ)¸ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਬੀ.ਡੀ.ਪੀ.ਓ. ਭਿੱਖੀਵਿੰਡ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਜਮਹੂਰੀ ਕਿਸਾਨ ...

ਪੂਰੀ ਖ਼ਬਰ »

ਸੀ.ਐੱਚ.ਸੀ ਕੈਰੋਂ ਦੇ ਸਾਰੇ ਪਿੰਡਾਂ ਵਿਚ ਮਹੀਨਾ ਜੂਨ ਨੂੰ ਮਲੇਰੀਆ ਵਿਰੋਧੀ ਮਨਾਇਆ ਜਾ ਰਿਹਾ ਹੈ-ਅੰਗਰੇਜ਼ ਸਿੰਘ ਔਲਖ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਨਿਰਦੇਸ਼ਾਾ 'ਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਸਵਰਨਜੀਤ ਧਵਨ ਅਤੇ ਬਿਧੀਲੋਰਡ ਸਿੰਘ ਦੀ ਰਹਿਨੁਮਾਈ ਅਤੇ ਐੱਸ.ਐੱਮ.ਓ. ਡਾ. ਜਤਿੰਦਰ ਸਿੰਘ ਗਿੱਲ ਅਤੇ ਡਾ. ਰਜਿੰਦਰ ...

ਪੂਰੀ ਖ਼ਬਰ »

ਲਾਕਡਾਊਨ 'ਚ ਮਿਲੀਆਂ ਸਹੂਲਤਾਂ ਦੌਰਾਨ 'ਸ਼ੋਸ਼ਲ ਡਿਸਟੈਂਸ' ਦੀ ਪਾਲਣਾ ਨਾ ਕਰਨ 'ਤੇ ਹੋਵੇਗੀ ਕਾਰਵਾਈ-ਐੱਸ.ਡੀ.ਐੱਮ.ਪੱਟੀ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ, ਪਰ ਇਸ ਦੇ ਵਿਚ ਕੁਝ ਸ਼ਰਤਾਂ ਸਹਿਤ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ ¢ ਦੁਕਾਨਦਾਰਾਂ ਦੀ ਮੰਗ 'ਤੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵਲੋਂ ਲੋੜਵੰਦ ਪਰਿਵਾਰ ਦੀ ਇਲਾਜ਼ 'ਚ 20000 ਰੁਪਏ ਦੀ ਮਦਦ

ਪੱਟੀ, 2 ਜੂਨ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮਾਨਵਤਾਂ ਦੀ ਸੇਵਾ ਨੂੰ ਸਮਰਪਿਤ ਪੱਟੀ ਸ਼ਹਿਰ ਦੀ ਸਮਾਜ-ਸੇਵੀ ਸੰਸਥਾਂ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵਲੋਂ ਸਮੇਂ-ਸਮੇਂ 'ਤੇ ਸਮਾਜਿਕ ਸੇਵਾਵਾਂ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ¢ ਟਰੱਸਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX