ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  1 day ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  1 day ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  1 day ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  1 day ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  1 day ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  1 day ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  1 day ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਅਰਜਨਟੀਨਾ ਭਾਰਤ ਤੋਂ 2-1 ਨਾਲ ਹੋਇਆ ਅੱਗੇ
. . .  1 day ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਅਰਜਨਟੀਨਾ ਭਾਰਤ ਤੋਂ 2-1 ਨਾਲ ਹੋਇਆ ਅੱਗੇ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  1 day ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  1 day ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  1 day ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  1 day ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  1 day ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  1 day ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  1 day ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  1 day ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਲੁਧਿਆਣਾ

-ਮਾਮਲਾ ਨਕਸ਼ੇ ਪਾਸ ਕਰਨ ਲਈ ਦੋਹਰੇ ਮਾਪਦੰਡ ਲਾਗੂ ਕਰਨ ਦਾ-

ਉੱਪ ਕਮੇਟੀ ਦੇ 2014 'ਚ ਤੈਅ ਰੇਟ ਲਾਗੂ ਕਰਨ ਲਈ ਦਿੱਤੀ ਸਹਿਮਤੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਵਲੋਂ 2017 ਤੋਂ ਨਕਸ਼ੇ ਪਾਸ ਕਰਨ ਲਈ ਅਪਣਾਏ ਦੋਹਰੇ ਮਾਪਦੰਡ ਕਾਰਨ ਪੈਦਾ ਹੋਏ ਵਿਵਾਦ ਦੇ ਹੱਲ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਗਠਿਤ ਕੀਤੀ ਉਪ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਹੋਟਲ ਅਤੇ ਹੋਰ ਰਿਹਾਇਸ਼ੀ ਪ੍ਰਬੰਧਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਸੌਾਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ, 2 ਜੂਨ (ਸਲੇਮਪੁਰੀ)- ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ ਦੀ ਮੌਤ ਹੋ ਗਈ ਹੈ ਜੋ ਮੋਹਨਦੇਈ ਓਸਵਾਲ ਕੈਂਸਰ ਹਸਪਤਾਲ ਵਿਚ ਦਾਖਲ ਸੀ ¢ ਹਸਪਤਾਲ ਦੇ ਇਕ ਅਧਿਕਾਰੀ ਨੇ ਪੁਸ਼ਟੀ ਕਰਦਿਆਾ ਦੱਸਿਆ ਹੈ ਕਿ ਲੁਧਿਆਣਾ ਸਥਿਤ ਫੌਜੀ ਮੁਹੱਲੇ ਨਾਲ ਸਬੰਧਿਤ ਉਜਾਗਰ ...

ਪੂਰੀ ਖ਼ਬਰ »

ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ 'ਚ ਇਸ ਸਾਲ ਤੋਂ ਡਾਕਟਰੀ 'ਚ ਡੀ. ਐੱਨ. ਬੀ. ਪੋਸਟ ਗ੍ਰੈਜੂਏਸ਼ਨ ਹੋਵੇਗੀ ਸ਼ੁਰੂ

ਲੁਧਿਆਣਾ, 2 ਜੂਨ (ਸਲੇਮਪੁਰੀ)-ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ 'ਚ ਦੋ ਵੱਖ-ਵੱਖ ਵਿਸ਼ਿਆਂ 'ਚ ਡਾਕਟਰੀ ਵਿਚ ਪੋਸਟ ਗ੍ਰੈਜੂਏਸ਼ਨ ਦੇ ਕੋਰਸ ਸ਼ੁਰੂ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ | ਹਸਪਤਾਲ ਦੇ ਨਿਰਦੇਸ਼ਕ ਡਾ. ਐੱਨ. ਕੇ. ਚੌਧਰੀ ...

ਪੂਰੀ ਖ਼ਬਰ »

ਵਿਆਹ ਦੀ ਨੀਯਤ ਨਾਲ 2 ਨਾਬਾਲਗ ਲੜਕੀਆਂ ਨੂੰ ਭਜਾਉਣ ਦਾ ਦੋਸ਼

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਾਬਾ ਪੁਲਿਸ ਨੇ ਸੁਰੇਸ਼ ਕੁਮਾਰ ਪੁੱਤਰ ਕਾਲੀ ਚਰਨ ਵਾਸੀ ਬਸੰਤ ਨਗਰ ਅਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਰਾਜ ਕੁਮਾਰ ਪੁੱਤਰ ਯਮਨਾ ਪ੍ਰਸ਼ਾਦ ਵਾਸੀ ਰੇਰੂ ਸਾਹਿਬ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮਿਹਰਬਾਨ ਪੁਲਿਸ ਨੇ ਸਤਪਾਲ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਮਾਈਆ ਕਲਾਂ ਲੁਧਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 75 ਲੀਟਰ ਲਾਹਣ ਅਤੇ 30 ਲੀਟਰ ਸ਼ਰਾਬ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਹੌਲਦਾਰ ਸੰਜੀਵ ...

ਪੂਰੀ ਖ਼ਬਰ »

ਸ਼ਰੇਆਮ ਸ਼ਰਾਬ ਪੀਂਦਿਆਂ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ 'ਤੇ ਅਣ-ਅਧਿਕਾਰਤ ਤੌਰ 'ਤੇ ਸ਼ਰਾਬ ਪੀ ਰਹੇ ਅਤੇ ਦੁਕਾਨਦਾਰ ਸਮੇਤ 9 ਵਿਕਅਤੀਆ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |ਥਾਣਾ ਦਰੇਸੀ ਦੀ ਪੁਲਿਸ ਵਲੋਂ ਚਾਹ ਦੀ ਦੁਕਾਨ 'ਤੇ ਨਿਊ ਸ਼ਿਵਪੁਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਜਮਾਲਪੁਰ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਫਤਹਿ ਸਿੰਘ ਵਾਸੀ ਕੁਲੀਏਵਾਲ ਜਮਾਲਪੁਰ ਨੂੰ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ 1 ਜੁਨ ਨੂੰ ...

ਪੂਰੀ ਖ਼ਬਰ »

ਹੋਟਲ ਅਤੇ ਹੋਰ ਰਿਹਾਇਸ਼ੀ ਪ੍ਰਬੰਧਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਸੌਾਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਾਰੇ ਪੀ. ਏ. ਯੂ. ਵਲੋਂ ਫੇਸਬੁੱਕ 'ਤੇ ਆਨ-ਲਾਈਨ 200 ਕਿਸਾਨਾਂ ਨਾਲ ਵਿਚਾਰ ਚਰਚਾ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਆਨ-ਲਾਈਨ 200 ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ | ਕਿਸਾਨਾਂ ਨੂੰ ਖੇਤੀ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਆ ਰਹੀਆਂ ...

ਪੂਰੀ ਖ਼ਬਰ »

ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਪੁਸ਼ਪਿੰਦਰ ਸਿੰਘਲ ਠਾਕੁਰ ਦੁਆਰਾ ਮੰਦਿਰ 'ਚ ਹੋਏ ਨਤਮਸਤਕ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਵਲੋਂ ਅੱਜ ਨੌਹਰਿਆ ਮੁਹੱਲਾ ਸਥਿਤ ਠਾਕੁਰਦੁਆਰਾ ਮਿੰਦਰ 'ਚ ਨਤਮਸਤਕ ਹੁੰਦੇ ਹੋਏ ਮੱਥਾ ਟੇਕਿਆ ਅਤੇ ਮੰਦਰ ਦੇ ਮਹੰਤ ਸ੍ਰੀ ਕ੍ਰਿਸ਼ਨ ਬਾਬਾ, ਗੌਰਵ ਬਾਬਾ ਵਲੋਂ ...

ਪੂਰੀ ਖ਼ਬਰ »

ਕੈਪਟਨ ਨੇ ਕੀਤੀ ਬਿਜਲੀ ਸਸਤੀ, ਮੋਦੀ ਨੇ ਗੈਸ ਸਿਲੰਡਰ ਕੀਤਾ ਮਹਿੰਗਾ-ਬਾਵਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਸਤੀ ਕਰਕੇ ਪੰਜਾਬ ਦੇ ਲੋਕਾਂ ਨੰੂ ਤੋਹਫਾ ਦਿੱਤਾ ਹੈ ਜਦਕਿ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੈਡੀਕਲ ਮੋਬਾਈਲ ਯੂਨਿਟ ਦਾ ਟੂਰ ਪ੍ਰੋਗਰਾਮ ਜਾਰੀ

ਲੁਧਿਆਣਾ, 2 ਜੂਨ (ਸਲੇਮਪੁਰੀ)-ਸੂਬੇ ਦੇ ਦੂਰ-ਦਰਾਜ ਖੇਤਰਾਂ 'ਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੈਡੀਕਲ ਮੋਬਾਈਲ ਯੂਨਿਟ ਦਾ ਟੂਰ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਇਹ ਯੂਨਿਟ ਵਲੋਂ ਮਹੀਨਾ ਜੂਨ, ਜੁਲਾਈ ਤੇ ਅਗਸਤ ਮਹੀਨਿਆਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਜੋੜਾ 85 ਫੀਸਦੀ ਝੁਲਸਿਆ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਰਘੁਬੀਰ ਪਾਰਕ ਹੈਬੋਵਾਲ 'ਚ ਮੰਗਲਵਾਰ ਦੁਪਹਿਰ ਦੀ ਇਕ ਬਜ਼ੁਰਗ ਜੋੜੇ ਨੂੰ ਸ਼ੱਕੀ ਹਾਲਤ 'ਚ ਅੱਗ ਲੱਗ ਗਈ, ਜਿਸ ਕਾਰਨ ਦੋਵੇਂ 85 ਫੀਸਦੀ ਤੱਕ ਸੜ ਗਏ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਪੁਲਿਸ ਅਧਿਕਾਰੀਆਂ ਵਲੋਂ ਸੀ. ਐੱਮ. ਸੀ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਨਲਾਈਨ ਵਿਰਸਾ ਕੈਂਪ-2020 ਦੀ ਆਰੰਭਤਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਕਾਦਮਿਕ ਕੌਾਸਲ ਵਲੋਂ ਕਾਲਜ ਵਿਦਿਆਰਥੀ ਵਿਦਿਆਰਥਣਾਂ ਲਈ ਲਗਾਏ ਜਾਂਦੇ ਸਾਲਾਨਾ ਵਿਰਸਾ ਕੈਂਪ-2020 ਦੀ ਆਰੰਭਤਾ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ¢ 1 ਤੋਂ 5 ਜੂਨ 2020 ਤੱਕ ਲਗਾਏ ਜਾ ...

ਪੂਰੀ ਖ਼ਬਰ »

ਤਿਆਰੀ ਤੋਂ ਬਿਨਾਂ ਲਾਕਡਾਊਨ ਦੇ ਫੈਸਲੇ ਦਾ ਖਮਿਆਜ਼ਾ ਲੰਬੇ ਸਮੇਂ ਤੱਕ ਪਵੇਗਾ ਭੁਗਤਣਾ

ਲੁਧਿਆਣਾ, 2 ਜੂਨ (ਸਲੇਮਪੁਰੀ)-ਸੀ. ਪੀ. ਆਈ. ਦੇ ਕੌਮੀ ਕੌਾਸਲ ਮੈਂਬਰ ਡਾ. ਜੋਗਿੰਦਰ ਦਿਆਲ ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਨੇ ਪੇਂਡੂ ਅਤੇ ਸ਼ਹਿਰੀ ਗਰੀਬ ਲੋਕਾਂ ਦੀ ਅਸਲ ਜਿੰਦਗੀ ਦੀ ...

ਪੂਰੀ ਖ਼ਬਰ »

ਫਿਕੋ ਨੇ ਸ੍ਰੀ ਕ੍ਰਿਸ਼ਨ ਚੈਰੀਟੈਬਲ ਹਸਪਤਾਲ ਨੂੰ ਪੀ. ਪੀ. ਈ. ਕਿੱਟਾਂ, ਮਾਸਕ, ਸੈਨੀਟਾਈਜ਼ਰ, ਦਸਤਾਨੇ ਤੇ ਫੇਸ ਸ਼ੀਲਡ ਸੌਾਪੇ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਫੈੱਡਰੇਸ਼ਨ ਆਫ਼ ਇੰਡਸਟ੍ਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਵਲੋਂ ਹਸਪਤਾਲਾਂ ਨੂੰ ਮੁਫ਼ਤ ਪੀ.ਪੀ.ਈ. ਕਿੱਟਾਂ, ਇਨਫਰਾਰੈੱਡ ਥਰਮਾਮੀਟਰ, ਮਾਸਕ, ਸੈਨੀਟਾਈਜ਼ਰਜ਼, ਹੈਂਡ ਗਲਵਜ਼, ਫੇਸ ਸ਼ੀਲਡਾਂ ਵੰਡੀਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਡਾ. ਗਰੇਵਾਲ ਦੇ ਪਿਤਾ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 2 ਜੂਨ (ਹਰਵਿੰਦਰ ਸਿੰਘ ਮੱਕੜ)-ਉੱਘੇ ਸਮਾਜ ਸੇਵਕ, ਲੇਖਕ ਤੇ ਪੰਜਾਬੀ ਚੇਤਨਾ ਸੱਥ ਦੇ ਸੰਸਥਾਪਕ ਡਾ. ਜਸਵੀਰ ਸਿੰਘ ਗਰੇਵਾਲ ਅਤੇ ਜਸਵਿੰਦਰਪਾਲ ਸਿੰਘ ਗਰੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਾਸਟਰ ਅਮਰੀਕ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦ 6 ਨੂੰ ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਕਰੇਗੀ ਨਮਨ-ਸੰਚਿਤ ਮਲਹੋਤਰਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਸਾਡੇ ਦੇਸ਼ ਦੇ ਵੀਰ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਪਰ ਦੇਸ਼ 'ਚ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਨੇ ਕੀਤੀ ਬਿਜਲੀ ਸਸਤੀ, ਮੋਦੀ ਨੇ ਗੈਸ ਸਿਲੰਡਰ ਕੀਤਾ ਮਹਿੰਗਾ-ਬਾਵਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਸਤੀ ਕਰਕੇ ਪੰਜਾਬ ਦੇ ਲੋਕਾਂ ਨੰੂ ਤੋਹਫਾ ਦਿੱਤਾ ਹੈ ਜਦਕਿ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹ ਤੋਂ ਕੰਟਰੋਲ ਕਰਨ ਲਈ ਸਫ਼ਲ ਸਿੱਧ ਹੋਇਆ 'ਸ਼ੂਗ੍ਰੀਨ ਅੰਮਿ੍ਤ'-ਵਰਦਾਨ ਆਯੁਰਵੈਦਿਕ

ਚੰਡੀਗੜ੍ਹ, 2 ਜੂਨ (ਅ.ਬ)-ਆਯੁਰਵੇਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ ਕਰਨ ਦੀ ਅੰਮਿ੍ਤ ਸਮਾਨ ਦਵਾਈ 'ਸ਼ੂਗ੍ਰੀਨ ਅੰਮਿ੍ਤ' ਨੂੰ ਸਨਮਾਨ ਮਿਲਿਆ ਹੈ | ਸਰਕਾਰ ਵਲੋਂ ਜੀ.ਐੱਮ.ਪੀ. ਸਰਟੀਫਾਈਡ ਇਸ ਦਵਾਈ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੇਦਾਚਾਰਿਆ, ਵੈਦਾਂ ਦੁਆਰਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਰੀਰਕ ਸਮਰੱਥਾ ਬਰਕਰਾਰ ਰੱਖਣਾ ਜ਼ਰੂਰੀ-ਡਾ. ਚੋਪੜਾ

ਲੁਧਿਆਣਾ, 2 ਜੂਨ (ਸਲੇਮਪੁਰੀ)-ਕੋਰੋਨਾ ਵਾਇਰਸ ਦੀ ਸੰਭਾਵੀ ਮਾਰ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਸੁਚੇਤ ਹੋ ਕੇ ਚੱਲਣਾ ਚਾਹੀਦਾ ਹੈ ਅਤੇ ਇਕ ਦੂਜੇ ਤੋਂ ਸਰੀਰਕ ਦੂਰੀ ਬਣਾ ਕੇ ਰੱਖਣ ਦੇ ਨਾਲ-ਨਾਲ ਸਰੀਰਕ ਤਾਕਤ ਬਰਕਰਾਰ ਬਣਾ ਕੇ ਰੱਖਣ ਵਿਚ ਭਲਾ ਹੈ | ਇਹ ਵਿਚਾਰ ਡਾ. ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋ. ਕੀਰਤੀ ਦੂਆ ਨਹੀਂ ਰਹੇ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਡਾ. ਕੀਰਤੀ ਦੂਆ ਜੋ ਕਿ ਵੈਟਨਰੀ ਮੈਡੀਸਨ ਵਿਭਾਗ ਵਿਖੇ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਯੂਨੀਵਰਸਿਟੀ ਦੇ ਜੰਗਲੀ ਜੀਵ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਸਕੂਲ, ਕੋਚਿੰਗ ਸੈਂਟਰ ਤੇ ਜਿੰਮ ਨਹੀਂ ਖੁੱਲ੍ਹਣਗੇ-ਕਮਿਸ਼ਨਰ ਪੁਲਿਸ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਸਪਾ ਅਤੇ ਬਿਊਟੀ ਪਾਰਲਰ ਹਦਾਇਤਾਂ ਦੀ ਪਾਲਣਾ ਕਰਨਗੇ ਜਦਕਿ ਸਕੂਲ ਅਤੇ ਕੋਚਿੰਗ ਸੈਂਟਰ ਨਹੀਂ ਖੁਲ੍ਹਣਗੇ | ਕਮਿਸ਼ਨਰ ਪੁਲਿਸ ਨੇ ਫੇਸਬੁੱਕ 'ਤੇ ਜਨਤਾ ਦੇ ਜਵਾਬ ਦਿੰਦਿਆਂ ਦੱਸਿਆ ਕਿ ਕਾਰ 'ਚ ਡਰਾਈਵਰ ਅਤੇ ਦੋ ਸਵਾਰੀਆਂ ਦੀ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੀਆਂ 40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਵਲੋਂ 40 ਕਰੋੜ ਰੁਪਏ ਦੀ ਲਾਗਤ ਨਾਲ ਫ਼ੋਕਲ ਪੁਆਇੰਟ ਦੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਗੁਰਪ੍ਰੀਤ ਗੋਗੀ ਨੇ ਪੰਜਾਬ ਰਾਜ ਸਨਅਤੀ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਪੰਜਾਬ ਰਾਜ ਵੱਡੀਆਂ ਸਨਅਤਾਂ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਹਾਜ਼ਰੀ ਵਿਚ ਫੋਕਲ ਪੁਆਇੰਟ ਫੇਸ-6 ਤੇ ਫੇਸ-8 ਦੀਆਂ ਸੜਕਾਂ ਦਾ ਕੰਮ ਟੱਕ ਲਗਾ ਕੇ ਸ਼ੁਰੂ ਕਰਵਾਇਆ | ਆਪਣੇ ਸੰਬੋਧਨ 'ਚ ਚੇਅਰਮੈਨ ਗੋਗੀ ਨੇ ਕਿਹਾ ਕਿ ਫ਼ੋਕਲ ਪੁਆਇੰਟ ਦੀਆਂ 21 ਕਿੱਲੋਮੀਟਰ ਸੜਕਾਂ ਦਾ ਨਿਰਮਾਣ ਕਾਰਜ 40 ਕਰੋੜ ਰੁਪਏ ਨਾਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਸਨਅਤਕਾਰਾਂ ਦੇ ਨਾਲ ਸੜਕਾਂ ਬਣਾਉਣ, ਸੀਵਰੇਜ਼ ਦੀ ਸਫ਼ਾਈ ਕਰਨ ਵਾਲੀ ਜੈਟ ਮਸ਼ੀਨ, ਜੇ.ਸੀ.ਬੀ. ਮਸ਼ੀਨ ਸਮੇਤ ਜੋ ਵੀ ਵਾਅਦਾ ਕੀਤਾ ਸੀ, ਉਸ ਵਾਅਦੇ ਨੂੰ ਅਮਲੀ ਰੂਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਉਨ੍ਹਾਂ ਦੇ ਵਿਭਾਗ ਵਲੋਂ ਫ਼ੋਕਲ ਪੁਆਇੰਟਾਂ ਦੀ ਕਾਇਆਕਲਪ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਚੇਅਰਮੈਨ ਬਾਵਾ ਤੇ ਚੇਅਰਮੈਨ ਦੀਵਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ-ਇਕ ਮਕਸਦ ਸੂਬੇ ਦਾ ਸਨਅਤੀ ਵਿਕਾਸ ਕਰਵਾਉਣਾ ਹੈ, ਜਿਸ ਲਈ ਸਰਕਾਰ ਵਲੋਂ ਸਨਅਤਕਾਰਾਂ ਦੀ ਹਰ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਭਾਵੇਂ ਹਰ ਵਰਗ ਵਾਂਗ ਸਨਅਤਕਾਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਵੀ ਸਨਅਤਕਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ | ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਸੀਸੂ ਵਲੋਂ ਫੋਕਲ ਪੁਆਇੰਟ ਦਾ ਬੁਨਿਆਦੀ ਢਾਂਚਾ ਸੁਧਾਰਨ ਤੇ ਸੜਕਾਂ ਦਾ ਨਿਰਮਾਣ ਕਰਵਾਉਣ ਲਈ ਕੇਂਦਰ ਤੇ ਰਾਜ ਸਰਕਾਰ ਨੂੰ ਵਾਰ-ਵਾਰ ਅਪੀਲ ਕੀਤੀ ਗਈ ਪਰ ਉਨ੍ਹਾਂ ਨੇ ਜਦੋਂ ਇਸ ਸਬੰਧੀ ਚੇਅਰਮੈਨ ਗੁਰਪ੍ਰੀਤ ਗੋਗੀ ਨੂੰ ਚੇਅਰਮੈਨ ਬਣਨ ਤੋਂ ਬਾਅਦ ਸੜਕਾਂ ਬਣਾਉਣ ਦੀ ਅਪੀਲ ਕੀਤੀ ਤਾਂ ਸ੍ਰੀ ਗੋਗੀ ਨੇ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਨਾਲ ਮੀਟਿੰਗ ਕਰਕੇ ਸੜਕਾਂ ਦਾ ਨਿਰਮਾਣ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਦਯੋਗ ਤੇ ਵਣਜ ਮੰਤਰੀ ਸ਼ਾਮ ਸੁੰਦਰ ਅਰੋੜਾ ਅਤੇ ਚੇਅਰਮੈਨ ਗੁਰਪ੍ਰੀਤ ਗੋਗੀ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਸਨਅਤਕਾਰਾਂ ਦੀ ਬੜੀ ਪੁਰਾਣੀ ਮੰਗ ਨੂੰ ਪ੍ਰਵਾਨ ਕਰਦਿਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰੌਕੀ ਭਾਰਗਵ, ਫੋਕਲ ਪੁਆਇੰਟ ਫੇਸ-8 ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਓ. ਪੀ. ਬਸੀ, ਰਜਨੀਸ਼ ਆਹੂਜਾ, ਫਿਕੋ ਦੇ ਜਨਰਲ ਸਕੱਤਰ ਰਾਜੀਵ ਜੈਨ, ਅਨਿਲ ਬੇਦੀ, ਰਾਜੀਵ ਸ਼ਰਮਾ, ਵਨੀਤ ਗੁਪਤਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

14 ਸਾਲਾ ਨਾਬਾਲਗ ਲੜਕਾ ਲਾਪਤਾ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮਹੰੁਮਦ ਯਰੀਨ ਪੁੱਤਰ ਸਵ. ਨਜੀਰ ਅਹਿਮਦ ਵਾਸੀ ਗੁਰਦੁਆਰਾ ਰੋਡ ਸ਼ੇਰਪੁਰ ਮਾਰਕੀਟ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਧੰਨਵੰਤ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-2 ਦੀ ਪੁਲਿਸ ਵਲੋਂ ਸੁਮਨ ਬਾਲਾ ਪੁੱਤਰੀ ਰਜਿੰਦਰ ਕੁਮਾਰ ਨੂੰ 20 ਗ੍ਰਾਮ ਹੈਰੋਇਨ ਤੇ 6 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਜਾਂਚ ਅਧਿਕਾਰੀ ਸਬ-ਇੰਸਪੈਕਟਰ ਜਸਵੀਰ ਕੌਰ ਨੇ ਦੱਸਿਆ ਕਿ 1 ਜੂਨ ਨੂੰ ...

ਪੂਰੀ ਖ਼ਬਰ »

ਘਰ 'ਚੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਪੀ. ਏ. ਯੂ. ਪੁਲਿਸ ਨੇ ਬਲਵੰਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਿਸ਼ੀ ਨਗਰ ਦੇ ਘਰੋਂ 13 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰਕੇ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਾਂਚ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਦੀ ਨਗਰ ਦੀ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੰਜਾਬ ਹਾਊਸਿੰਗ ਬੋਰਡ ਕਾਲੋਨੀ ਜਮਾਲਪੁਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ ਦੁਕਾਨ 'ਚੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਖੋਲਿ੍ਹਆ ਸਕੂਲ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੂਲ ਖੋਲ੍ਹਣ 'ਤੇ ਪਾਬੰਦੀ ਲਗਾਈ ਹੋਈ ਹੈ | ਇਸ ਦੇ ਬਾਵਜੂਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਹੈਬੋਵਾਲ ਸਥਿਤ ...

ਪੂਰੀ ਖ਼ਬਰ »

ਕੁੱਤਿਆਂ ਦੀ ਨਸਬੰਦੀ ਦਾ ਕੰਮ ਮੁੜ ਸ਼ੁਰੂ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਲੋਂ ਅਵਾਰਾ ਕੁੱਤਿਆਂ ਦੀ ਨਸਬੰਦੀ ਯੋਜਨਾ ਜੋ ਲਾਕਡਾਊਨ ਕਾਰਨ ਬੰਦ ਸੀ, 'ਤੇ ਮੁੜ ਕੰਮ ਸ਼ੁਰੂ ਕਰ ਦਿੱਤਾ ਹੈ | ਰੋਜ਼ਾਨਾ ਹੁਣ 10-12 ਕੁੱਤਿਆਂ ਦੀ ਨਸਬੰਦੀ ਹੋ ਰਹੀ ਹੈ, ਜਿਸ ਨੂੰ ਜਲਦੀ ਵਧਾ ਦਿੱਤਾ ਜਾਵੇਗਾ | ਹਾਲਾਂਕਿ ...

ਪੂਰੀ ਖ਼ਬਰ »

ਮਾਤਾ ਹਰਿੰਦਰ ਕੌਰ ਆਹੂਜਾ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਰੋਜ਼ਾਨਾ ਅਜੀਤ ਦੇ ਲੁਧਿਆਣਾ ਤੋਂ ਕ੍ਰਾਈਮ ਰਿਪੋਰਟਰ ਪਰਮਿੰਦਰ ਸਿੰਘ ਆਹੂਜਾ ਦੇ ਮਾਤਾ ਹਰਿੰਦਰ ਕੌਰ ਆਹੂਜਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਹਵਾਈ ਉਡਾਣ 'ਚ ਮੁਸਾਫ਼ਰਾਂ ਦੀ ਗਿਣਤੀ ਲਗਾਤਾਰ ਵਧੀ

ਢੰਡਾਰੀ ਕਲਾਂ, 2 ਜੂਨ (ਪਰਮਜੀਤ ਸਿੰਘ ਮਠਾੜੂ)-ਪਿਛਲੇ 2 ਮਹੀਨੇ ਤਾਲਾਬੰਦੀ ਦੇ ਸਮੇਂ ਅੰਤਰਰਾਸ਼ਟਰੀ ਅਤੇ ਘਰੇਲੂ ਹਵਾਈ ਉਡਾਣਾਂ ਬੰਦ ਰਹੀਆਂ | ਦੇਸ਼ ਨੂੰ ਆਤਮ ਨਿਰਭਰ ਬਣਾਉਣ ਅਤੇ ਆਰਥਿਕਤਾ 'ਚ ਸੁਧਾਰ ਲਿਆਉਣ ਲਈ ਕੇਂਦਰੀ ਸਰਕਾਰ ਵਲੋਂ ਸ਼ਰਤਾਂ ਸਮੇਤ 25 ਮਈ ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦਾ ਦੋਸ਼

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਸਲੇਮਟਾਬਰੀ ਪੁਲਿਸ ਵਲੋਂ ਅਮਿਤ ਸੂਦ ਪੁੱਤਰ ਰਕੇਸ਼ ਸੂਦ ਵਾਸੀ ਸੰਨ ਸਿਟੀ ਚੰਦਰ ਨਗਰ ਦੀ ਸ਼ਿਕਾਇਤ 'ਤੇ ਕਮਲ ਕੁਮਾਰ ਪੁੱਤਰ ਓਮ ਪ੍ਰਕਾਸ਼ ਅਤੇ ਮਨੀਸ਼ ਕੁਮਾਰ ਪੁੱਤਰ ਬਿੱਟੂ ਵਾਸੀ ਪੀਰੂ ਬੰਦਾ ਸਲੇਮਟਾਬਰੀ ਖਿਲਾਫ਼ ...

ਪੂਰੀ ਖ਼ਬਰ »

ਬਿਨਾਂ ਮਾਸਕ ਪਾਏ ਘੁੰਮ ਰਹੇ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-3 ਦੀ ਪੁਲਿਸ ਨੇ ਪੁਨੀਤ ਭਾਟੀਆ ਪੁੱਤਰ ਰਜਿੰਦਰ ਭਾਟੀਆ ਵਾਸੀ ਅਹਾਤਾ ਸ਼ੇਰਜੰਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਢਾਬੇ ਦੇ ਬਾਹਰੋਂ ਐਕਟਿਵਾ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੰਦਰਪਾਲ ਸਿੰਘ ਪੁੱਤਰ ਅੱਤਰ ਸਿੰਘ ਵਾਸੀ ਅਰਬਨ ਅਸਟੇਟ ਫੇਸ-2 ਦੀ ਸ਼ਿਕਾਇਤ 'ਤੇ ਅਛਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲੋਕ ਹਲਫ਼ੀਆ ਬਿਆਨ ਲਈ 25 ਦੀ ਥਾਂ 'ਤੇ 100 ਰੁਪਏ ਵਾਲਾ ਅਸ਼ਟਾਮ ਲਗਾਉਣ ਲਈ ਮਜਬੂਰ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-100 ਰੁਪਏ ਤੋਂ ਛੋਟੇ ਅਸ਼ਟਾਮ ਖਤਮ ਹੋਣ ਕਰਕੇ ਲੋਕਾਂ ਨੂੰ ਹਲਫ਼ੀਆ ਬਿਆਨ ਲਈ 25 ਰੁਪਏ ਦੀ ਥਾਂ 'ਤੇ 100 ਰੁਪਏ ਵਾਲਾ ਅਸ਼ਟਾਮ ਲਗਾਉਣਾ ਪੈ ਰਿਹਾ ਹੈ, ਜਿਸ ਨਾਲ ਆਮ ਲੋਕਾਂ 'ਤੇ ਰੋਜ਼ਾਨਾਂ ਲੱਖਾਂ ਰੁਪਏ ਦਾ ਵਾਧੂ ਬੋਝ ਪੈ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

11 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਦਰੇਸੀ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਜਨਤਾ ਨਗਰ ਸ਼ਿਮਲਾਪੁਰੀ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਹੋਲਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-8 ਦੀ ਪੁਲਿਸ ਨੇ ਨਵਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚੰਦਰ ਨਗਰ ਸਿਵਲ ਲਾਈਨ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਨੇ ...

ਪੂਰੀ ਖ਼ਬਰ »

2 ਮੋਟਰਸਾਈਕਲ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਜੰਤਿਦਰ ਯਾਦਵ ਪੁੱਤਰ ਜੋਗਿੰਦਰ ਯਾਦਵ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦਾ ਮੋਟਰਸਾਈਕਲ ਨੰਬਰ ਪੀ. ਬੀ. 10 ਡੀ.ਏ. ਸਮਲੈਂਡਰ ਆਰਤੀ ਫੈਕਟਰੀ ਦੇ ਬਾਹਰੋਂ 27 ਮਈ ਨੂੰ ਚੋਰੀ ਕਰਨ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX