ਤਾਜਾ ਖ਼ਬਰਾਂ


ਭਾਰੀ ਮੀਂਹ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਬਣਿਆ ਟਾਪੂ
. . .  29 minutes ago
ਤਲਵੰਡੀ ਸਾਬੋ, 29 ਜੁਲਾਈ (ਰਣਜੀਤ ਸਿੰਘ ਰਾਜੂ) ਅੱਜ ਸਵੇਰ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਸ਼ ...
ਮੁੱਕੇਬਾਜ਼ ਸਤੀਸ਼ ਕੁਮਾਰ ਨੇ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾਇਆ
. . .  about 1 hour ago
ਟੋਕੀਓ ,29 ਜੁਲਾਈ - ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ...
ਨਵੀਂ ਸਿੱਖਿਆ ਨੀਤੀ ਦੇ ਅੱਜ ਇਕ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਕਈ ਪਹਿਲਕਦਮੀਆਂ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 29 ਜੁਲਾਈ - ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ...
ਇਮਰਾਨ ਖਾਨ ਦਾ ਕਹਿਣਾ ਹੈ ਕਿ ਤਾਲਿਬਾਨ ਆਮ ਨਾਗਰਿਕ ਹੁੰਦੇ ਹਨ ਨਾ ਕਿ ਫ਼ੌਜ ਜਥੇਬੰਦੀਆਂ
. . .  about 1 hour ago
ਇਸਲਾਮਾਬਾਦ, 29 ਜੁਲਾਈ - ਇਮਰਾਨ ਖਾਨ ਦਾ ਕਹਿਣਾ ਹੈ ਕਿ ...
ਟੋਕੀਓ ਉਲੰਪਿਕਸ: ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ ਨੇ ਅਰਜਨਟੀਨਾ ਨੂੰ 3-1 ਨਾਲ ਹਰਾਇਆ।
. . .  about 1 hour ago
ਟੋਕੀਓ ,29 ਜੁਲਾਈ - ਪੁਰਸ਼ ਹਾਕੀ ਪੂਲ ਏ ਮੈਚ ਵਿਚ ਭਾਰਤ...
ਉਲੰਪਿਕਸ : ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ਬਲਿਚਫੈਲਡ ਨੂੰ ਬੈਡਮਿੰਟਨ 'ਚ 21-15, 21-13 ਨਾਲ ਹਰਾਇਆ।
. . .  about 1 hour ago
ਟੋਕੀਓ, 29 ਜੁਲਾਈ - ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ...
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ 'ਚ ਬੱਦਲ ਫਟਣ ਨਾਲ ਕੁੱਲ 19 ਲੋਕ ਲਾਪਤਾ
. . .  about 1 hour ago
ਜੰਮੂ-ਕਸ਼ਮੀਰ,29 ਜੁਲਾਈ - ਕਿਸ਼ਤਵਾੜ ਦੇ ਹੋਨਜ਼ਾਰ ਦਛਨ ਇਲਾਕੇ ਵਿਚ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਅਜੀਤ ਪ੍ਰਕਾਸ਼ਨ ਸਮੂਹ ਦੇ ਬਾਨੀ ਤੇ ਸ਼੍ਰੋਮਣੀ ਪੱਤਰਕਾਰ ਡਾ. ਸਾਧੂ ਸਿੰਘ ਹਮਦਰਦ ਜੀ (01 ਜਨਵਰੀ 1916 - 29 ਜੁਲਾਈ 1984) ਨੂੰ ਉਨ੍ਹਾਂ ਦੀ 37ਵੀਂ ਬਰਸੀ 'ਤੇ ਨਿੱਘੀ ਸ਼ਰਧਾਂਜਲੀ
. . .  about 2 hours ago
ਅਜੀਤ ਪ੍ਰਕਾਸ਼ਨ ਸਮੂਹ ਦੇ ਬਾਨੀ ਤੇ ਸ਼੍ਰੋਮਣੀ ਪੱਤਰਕਾਰ ਡਾ. ਸਾਧੂ ਸਿੰਘ ਹਮਦਰਦ ਜੀ (01 ਜਨਵਰੀ 1916 - 29 ਜੁਲਾਈ 1984) ਨੂੰ...
ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਫਰੀਦਕੋਟ

ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਬਚਾਓ, ਰੋਕਥਾਮ ਅਤੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਸਹਿਯੋੋਗ ਲੈਣ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਅਸ਼ੋਕਾ ...

ਪੂਰੀ ਖ਼ਬਰ »

ਵਿਧਾਇਕ ਨੇ ਕਾਂਗਰਸ ਸੇਵਾਦਲ ਦੇ ਵਰਕਰ ਕੀਤੇ ਸਨਮਾਨਿਤ

ਫ਼ਰੀਦਕੋਟ, 2 ਜੂਨ (ਸਤੀਸ਼ ਬਾਗ਼ੀ)-ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਨਤਾ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ ਅਤੇ ...

ਪੂਰੀ ਖ਼ਬਰ »

ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ 'ਤੇ ਫ਼ਾਕੇ ਕੱਟਣ ਲਈ ਮਜਬੂਰ ਬਿਜਲੀ ਮੀਟਰ ਰੀਡਰ

ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਦੇ ਕਾਰਨ ਲੱਗੇ ਲਾਕਡਾਊਨ ਵਿਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਪਾਵਰਕਾਮ 'ਚ ਬਿਜਲੀ ਮੀਟਰ ਰੀਡਰ ਵਜੋਂ ਤਾਇਨਾਤ ਕਰਮਚਾਰੀਆਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ...

ਪੂਰੀ ਖ਼ਬਰ »

ਪੁਲਿਸ ਵਲੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਗਿ੍ਫ਼ਤਾਰ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 18 ਬੋਤਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ਰਾਜ ਕੁਮਾਰ ਆਧਾਰਿਤ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਦੀ ਸਰਕਾਰ ਲੋਕਾਂ ਪ੍ਰਤੀ ਵਚਨਬੱਧ-ਸਿੱਖਾਂ ਵਾਲਾ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਲੋਕਾਂ ਪ੍ਰਤੀ ਆਪਣੇ ਫ਼ਰਜ਼ ਨਿਭਾਉਣ 'ਚ ਪੂਰੀ ਤਰ੍ਹਾਂ ਵਚਨਬੱਧ ਹੈ | ਸਰਕਾਰ ਨੇ ਜਿੱਥੇ ਤਾਲਾਬੰਦੀ ਦੌਰਾਨ ਗ਼ਰੀਬ ਲੋਕਾਂ ਨੂੰ ...

ਪੂਰੀ ਖ਼ਬਰ »

ਇਕੋ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ 'ਚ ਚੋਰੀ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰ 'ਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ 'ਚ ਪਾ ਦਿੱਤਾ ਹੈ | ਬੀਤੀ ਰਾਤ ਸਥਾਨਕ ਸ਼ਹਿਰ 'ਚ ਤਿੰਨ ਦੁਕਾਨਾਂ 'ਤੇ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਵੀਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਰਾਹਤ ਪੈਕਜ ਰਾਹਤ ਨਾ ਹੋ ਕੇ ਲੋਕਾਂ ਲਈ ਆਫ਼ਤ ਪੈਕਜ ਹੈ-ਕਰਮਜੀਤ ਸਿੰਘ

ਜੈਤੋ, 2 ਜੂਨ (ਭੋਲਾ ਸ਼ਰਮਾ)-ਲੋਕਾਂ ਦੇ ਨਾਂਅ 'ਤੇ ਜੋਕਾਂ ਨੂੰ ਦਿੱਤੇ ਜਾ ਰਹੇ ਰਾਹਤ ਪੈਕਜ ਦਾ ਭਾਂਡਾ ਭੰਨਣ ਲਈ ਅਤੇ ਅਸਲ ਰਾਹਤ ਦਾ ਹੱਕ ਲੈਣ ਲਈ ਸ਼ੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਤਹਿਸੀਲ ਪੱਧਰੀ ਧਰਨੇ ਦੇ ਸੱਦੇ ਦੀ ਤਿਆਰੀ ਵਿਚ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਬਾਬਾ ਦਿਆਲ ਸਿੰਘ ਚੌਾਕ ਦਾ ਕੀਤਾ ਉਦਘਾਟਨ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਸੁਤੰਤਰਤਾ ਸੰਗਰਾਮੀ ਬਾਬਾ ਦਿਆਲ ਸਿੰਘ ਜੀ ਦੀ ਯਾਦ 'ਚ ਕੋਟਕਪੂਰਾ ਵਿਖੇ ਬਠਿੰਡਾ-ਮੋਗਾ ਤਿੰਨਕੋਨੀ ਨੂੰ 'ਸੁਤੰਤਰਤਾ ਸੰਗਰਾਮੀ ਬਾਬਾ ਦਿਆਲ ਸਿੰਘ ਚੌਕ' ਦਾ ਨਾਂਅ ਦੇਣ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਰਾਣਾ ...

ਪੂਰੀ ਖ਼ਬਰ »

ਕੁਵੈਤ ਤੋਂ ਪਰਤਿਆ 35 ਸਾਲਾ ਵਿਅਕਤੀ ਕੋਰੋਨਾ ਪਾਜ਼ੀਟਿਵ

ਪਹਿਲਾਂ ਦਾਖ਼ਲ 24 ਸਾਲਾ ਰਾਹੁਲ ਸਿੰਘ ਨੂੰ ਤੰਦਰੁਸਤ ਹੋਣ 'ਤੇ ਹਸਪਤਾਲ ਤੋਂ ਛੁੱਟੀ ਮਿਲੀ ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੁਵੈਤ ਤੋਂ ਪਰਤੇ 35 ਸਾਲਾ ਵਿਅਕਤੀ ਗੁਰਮੇਲ ਸਿੰਘ ਪਿੰਡ ਬਰਗਾੜੀ ਜੋ ਦਸਮੇਸ਼ ...

ਪੂਰੀ ਖ਼ਬਰ »

ਜਨਰੇਟਰ ਦੀ ਤਾਰ ਚੋਰੀ ਕਰਦਾ ਕਾਬੂ

ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚੋਂ ਜਨਰੇਟਰ 'ਚੋਂ ਇਕ ਵਿਅਕਤੀ ਨੂੰ ਤਾਰ ਚੋਰੀ ਕਰਦੇ ਹੋਏ ਸਕਿਊਰਟੀ ਗਾਰਡ ਵਲੋਂ ਦਬੋਚਿਆ ਗਿਆ | ਜਿਸ ਤੋਂ ਬਾਅਦ ਹਸਪਤਾਲ ਦੇ ਅਧਿਕਾਰੀਆਂ ਵਲੋਂ ਪੁਲਿਸ ਨੂੰ ਬੁਲਾ ਕੇ ...

ਪੂਰੀ ਖ਼ਬਰ »

ਹੈੱਲਥ ਵਰਕਰਾਂ ਨੇ ਰੈਗੂਲਰ ਕਰਨ ਸਬੰਧੀ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਕੰਨਟਰੈਕਟ ਮਲਟੀਪਰਪਜ਼ ਹੈੱਲਥ ਵਰਕਰ (ਫ਼ੀਮੇਲ) ਯੂਨੀਅਨ ਵਲੋਂ ਸਿਹਤ ਵਿਭਾਗ ਵਿਚ ਵੱਖ-ਵੱਖ ਸੇਵਾਵਾਂ ਦੇ ਰਹੀਆਂ ਠੇਕੇ 'ਤੇ ਭਰਤੀ ਹੈੱਲਥ ਵਰਕਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬਰਗਾੜੀ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਇਆ

ਬਰਗਾੜੀ, 2 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਸਬਾ ਬਰਗਾੜੀ ਦੇ ਆਸ ਪਾਸ ਅਤੇ ਵਿਚਕਾਰ ਬਣੀਆਂ ਕਾਫ਼ੀ ਲਿੰਕ ਸੜਕਾਂ 'ਤੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੇ ਯਤਨਾਂ ਨਾਲ ਪ੍ਰੀਮਿਕਸ ਪਾ ਕੇ ਸੜਕਾਂ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਝੋਨੇ ਦੇ ਭਾਅ 'ਚ ਵਾਧਾ ਨਕਾਰਿਆ

ਫ਼ਰੀਦਕੋਟ, 2 ਜੂਨ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਮੀਤ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਕਰਜ਼ੇ ਦੀਆਂ ਕਿਸ਼ਤਾਂ ਭਰਨ ਤੋਂ ਅਸਮਰੱਥ ਔਰਤਾਂ ਵਲੋਂ ਕਰਜ਼ਾ ਮੁਆਫ਼ ਕਰਨ ਦੀ ਮੰਗ

ਸਾਦਿਕ, 2 ਜੂਨ (ਆਰ.ਐਸ.ਧੁੰਨਾ)-ਵੱਖ-ਵੱਖ ਬੈਂਕਾਂ ਅਤੇ ਕੰਪਨੀਆਂ ਵਲੋਂ ਪਿੰਡਾਂ ਵਿਚ ਔਰਤਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਔਰਤਾਂ ਦੇ ਗਰੁੱਪ ਬਣਾ ਕੇ ਕਰਜ਼ੇ ਦਿੱਤੇ ਗਏ ਸਨ ਤਾਂ ਜੋ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਕੇ ਆਪਣੇ ਪਰਿਵਾਰਾਂ ਦਾ ਵਧੀਆ ਤਰੀਕੇ ਨਾਲ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਤਾਇਨਾਤ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵਲੋਂ ਅਦਾਰੇ ਵਿਚ ਵੱਡੀ ਪੱਧਰ 'ਤੇ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਨ੍ਹਾਂ ਵਿਚ ਪੰਜਾਬ 'ਚ ਸਭ ਤੋਂ ਸੀਨੀਅਰ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਬਿਜਾਈ ਲਈ ਨਵੀਆਂ ਤਕਨੀਕਾਂ ਅਪਣਾਉਣ-ਖੇਤੀ ਮਾਹਿਰ

ਬਰਗਾੜੀ, 2 ਜੂਨ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪੰਜਾਬ ਦੇ ਕਿਸਾਨਾਂ ਨੇ ਝੋਨੇ ਨੂੰ ਸਾਉਣੀ ਦੀ ਮੁੱਖ ਫ਼ਸਲ ਵਜੋਂ ਅਪਨਾਉਣ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਬੜੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ | ਜੋ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ ...

ਪੂਰੀ ਖ਼ਬਰ »

ਪ੍ਰਾਈਵੇਟ ਕੰਪਨੀਆਂ ਦੀ ਲੁੱਟ ਤੋਂ ਗਰੀਬਾਂ ਨੂੰ ਬਚਾਉਣ ਲਈ ਐਸ. ਡੀ. ਐਮ. ਜੈਤੋ ਨੂੰ ਮੰਗ-ਪੱਤਰ ਸੌ ਾਪਿਆ

ਜੈਤੋ, 2 ਜੂਨ (ਭੋਲਾ ਸ਼ਰਮਾ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਕਰਫ਼ਿਊ ਨੇ ਪੂਰੀ ਦੁਨੀਆ ਨੂੰ ਰੋਕ ਕੇ ਰੱਖ ਦਿੱਤਾ ਹੈ | ਇਸ ਲਾਕਡਾਊਨ ਨੇ ਸਭ ਤੋਂ ਵੱਧ ਪ੍ਰਭਾਵਿਤ ਮਜ਼ਦੂਰ ਵਰਗ ਨੂੰ ਕੀਤਾ ਹੈ | ਗਰੀਬ ਮਜ਼ਦੂਰ ਔਰਤਾਂ ਪ੍ਰਾਈਵੇਟ ਫ਼ਾਈਨਾਂਸ ਕੰਪਨੀਆਂ ਅਤੇ ...

ਪੂਰੀ ਖ਼ਬਰ »

ਐਸ. ਡੀ. ਐਮ. ਡਾ: ਮਨਦੀਪ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਜੈਤੋ, 2 ਜੂਨ (ਗੁਰਚਰਨ ਸਿੰਘ ਗਾਬੜੀਆ)-ਦੀ ਰਿਟੇਲ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਅਤੇ ਡਿਸਟੀਬਿਊਟਰ ਐਸੋਸੀਏਸ਼ਨ ਜੈਤੋ ਵਲੋਂ ਵਿਸ਼ਵ ਵਿਚ ਫ਼ੈਲੀ ਹੋਈ ਭਿਆਨਕ ਮਹਾਂਮਾਰੀ ਕੋਵਿਡ-19 ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

5 ਸੈਂਟਰ ਹੈੱਡ ਟੀਚਰਾਂ ਤੇ 49 ਹੈੱਡ ਟੀਚਰਾਂ ਦੀ ਵਿਭਾਗੀ ਤਰੱਕੀ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੀਆਂ ਅਧਿਆਪਕ ਜਥੇਬੰਦੀਆਂ ਐਲੀਮੈਂਟਰੀ ਟੀਚਰਜ਼ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਯਤਨ ਸਦਕਾ ਕਮਲਜੀਤ ਤਾਹੀਮ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਪਦਉੱਨਤ ਹੋਏ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਆਰਡਰ ਦਿੱਤੇ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਡਾਇਰੈੱਕਟਰ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪੰਜਾਬ ਐਸ.ਏ.ਐਸ. ਨਗਰ ਵਲੋਂ ਜਾਰੀ ਪੱਤਰ ਅਨੁਸਾਰ ਐਲੀਮੈਂਟਰੀ ਸਿੱਖਿਆ ਵਿਭਾਗ 'ਚ ਕੰਮ ਕਰਦੇ ਹੈੱਡ ਟੀਚਰਾਂ ਨੂੰ ਸੈਂਟਰ ਹੈੱਡ ਟੀਚਰਾਂ ਪਦ ਉੱਨਤੀ ਲਈ ਚੇਅਰਮੈਨ ...

ਪੂਰੀ ਖ਼ਬਰ »

110 ਕੋਰੋਨਾ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 110 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ...

ਪੂਰੀ ਖ਼ਬਰ »

-ਮਾਮਲਾ ਲੜਕੀ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਦਾ- ਮਾਪੇ ਪੋਸਟਮਾਰਟਮ ਕਰਵਾਉਣ ਲਈ ਗੱਡੀ ਦੇ ਖ਼ਰਚ ਤੋਂ ਹੋਏ ਲਾਚਾਰ

ਮੰਡੀ ਕਿੱਲਿਆਂਵਾਲੀ, 2 ਜੂਨ (ਇਕਬਾਲ ਸਿੰਘ ਸ਼ਾਂਤ)-ਜੋਗਿੰਦਰ ਸਿੰਘ ਵਾਸੀ ਮੰਡੀ ਕਿੱਲਿਆਂਵਾਲੀ ਦੀ ਲੜਕੀ ਦੀ ਲਾਸ਼ ਬੀਤੀ ਰਾਤ ਪੁਲਿਸ ਨੂੰ ਰਾਜਸਥਾਨ ਵਿਚ ਮਸੀਤਾਂ ਹੈੱਡ ਤੋਂ ਗਲੀ-ਸੜੀ ਹਾਲਤ ਵਿਚ ਬਰਾਮਦ ਹੋਈ | ਬੀਤੀ 29 ਮਈ ਨੂੰ ਉਕਤ ਲੜਕੀ ਨੇ ਗੁਲਾਟੀ ਹਸਪਤਾਲ ...

ਪੂਰੀ ਖ਼ਬਰ »

ਵਧੀਆ ਪ੍ਰਬੰਧਾਂ ਦੇ ਕਾਰਨ ਕਣਕ ਦੀ ਖ਼ਰੀਦ ਨਿਰਵਿਘਨ ਨੇਪਰੇ ਚੜ੍ਹੀ-ਗੁਰਪ੍ਰੀਤ ਸਿੰਘ ਸਿੱਧੂ

ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਮਾਰਕੀਟ ਕਮੇਟੀ ਅਧੀਨ ਆਉਂਦੀਆਂ 74 ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਦੇ ਕਾਰਨ ਹੀ ਮਾਰਕੀਟ ਕਮੇਟੀ ਦੇ ਪ੍ਰਬੰਧਕ ਐਸ.ਡੀ.ਐਮ. ਗੋਪਾਲ ਸਿੰਘ ਤੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ...

ਪੂਰੀ ਖ਼ਬਰ »

ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 'ਤੇ ਮਾਮਲਾ ਦਰਜ

ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਡਾ: ਸੁਖਚੈਨ ਸਿੰਘ ਸਪੈਸ਼ਲ ਕਾਰਜਕਾਰੀ ਮੈਜਿਸਟ੍ਰੇਟ ਸਬ ਡਿਵੀਜ਼ਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਸਿਵਲ ਹਸਪਤਾਲ ਨੂੰ ਵੈਂਟੀਲੇਟਰ ਭੇਟ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪ੍ਰਸਿੱਧ ਸਮਾਜ ਸੇਵਕ ਡਾ: (ਪ੍ਰੋ:) ਐੱਸ.ਪੀ. ਸਿੰਘ ਉਬਰਾਏ ਵਲੋਂ ਪਹਿਲਕਦਮੀ ਕਰਦੇ ਹੋਏ ਅਤੇ ਕੋਰੋਨਾ ਵਾਇਰਸ ਦੇ ਬਚਾਅ ਨੂੰ ਮੁੱਖ ਰੱਖਦਿਆਂ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਡਰਾਈਵਰੀ ਲਾਇਸੰਸ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਹਰਮਹਿੰਦਰ ਪਾਲ)-ਤਾਲਾਬੰਦੀ ਤੋਂ ਬਾਅਦ ਅੱਜ ਪਹਿਲੇ ਦਿਨ ਡਰਾਇਵਰੀ ਲਾਇਸੰਸ ਬਣਾਉਣ ਦਾ ਕੰਮ ਸ਼ੁਰੂ ਹੋਇਆ, ਪਰ ਇਸ ਦੌਰਾਨ ਸਰਵਰ ਡਾਊਨ ਹੋਣ ਕਰਕੇ ਦੁਪਹਿਰ ਤੱਕ ਕੰਮ ਸ਼ੁਰੂ ਨਹੀਂ ਹੋਇਆ, ਜਿਸ ਕਰ ਕੇ ਕਾਫੀ ਲੋਕ ਵਾਪਸ ਚਲੇ ਗਏ | ਪਿੰਡ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਸਿਹਤ ਵਿਭਾਗ ਵਲੋਂ ਸ਼ੱਕੀ ਮਰੀਜ਼ਾਂ ਦੇ ਲਏ ਜਾ ਰਹੇ ਹਨ ਟੈਸਟ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫ਼ਤਹਿ ਚਲਾਇਆ ਗਿਆ, ਉਸਦੇ ਤਹਿਤ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਿਹਤ ...

ਪੂਰੀ ਖ਼ਬਰ »

ਕੁੱਟਮਾਰ ਦੇ ਪੀੜਤ ਵਲੋਂ ਇਨਸਾਫ਼ ਦੀ ਗੁਹਾਰ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਹਰਮਹਿੰਦਰ ਪਾਲ)-ਕੁੱਟਮਾਰ ਕਾਰਨ ਗੰਭੀਰ ਜ਼ਖਮੀ ਹੋਏ ਸੰਦੀਪ ਸਿੰਘ ਨੇ ਆਪਣੇ ਜ਼ਖ਼ਮਾਂ ਸਣੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜ ਕੇ ਇਨਸਾਫ਼ ਦੀ ਗੁਹਾਰ ਲਾਉਂਦਿਆਂ ਕਿਹਾ ਕਿ ਪਹਿਲਾਂ ਤਾਂ ਦੋਸ਼ੀਆਂ ਨੇ ਉਸ ਨੂੰ ਕੁੱਟਿਆ ਤੇ ਉਸ ਤੋਂ ਬਾਅਦ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਬਿਜਲੀ ਐਕਟ 2020 ਦੇ ਵਿਰੁੱਧ ਕੀਤੀ ਗੇਟ ਰੈਲੀ

ਜੈਤੋ, 2 ਜੂਨ (ਗੁਰਚਰਨ ਸਿੰਘ ਗਾਬੜੀਆ)-ਬਿਜਲੀ ਦਫ਼ਤਰ ਜੈਤੋ ਦੇ ਮੁਲਾਜ਼ਮਾਂ ਵਲੋਂ ਬਿਜਲੀ ਐਕਟ 2020 ਦੇ ਵਿਰੋਧ ਵਿਚ ਕਾਲੇ ਬਿੱਲੇ ਲਗਾ ਕੇ ਗੇਟ ਰੈਲੀ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਨੂੰ ਨਿੱਜੀਕਰਨ ਵੱਲ ਧੱਕਣ ਦੀਆਂ ਨੀਤੀਆਂ ...

ਪੂਰੀ ਖ਼ਬਰ »

ਰਾਸ਼ਨ ਕਾਰਡ ਕੱਟਣ ਵਿਰੁੱਧ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਦੇ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਰਾਸ਼ਨ ਕਾਰਡ ਕੱਟਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਫ਼ੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਟਿੱਡੀ ਦਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਲੰਬੀ, 2 ਜੂਨ (ਮੇਵਾ ਸਿੰਘ)-ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਲੌਰ ਸਿੰਘ ਦੀ ਅਗਵਾਈ ਵਿਚ ਜ਼ਿਲੇ੍ਹ ਅੰਦਰ ਟਿੱਡੀ ਦਲ ਦੇ ਸੰਭਾਵੀ ਖ਼ਤਰੇ ਦਾ ਮੁਕਾਬਲਾ ਕਰਨ ਲਈ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ...

ਪੂਰੀ ਖ਼ਬਰ »

ਪਿੰਡ ਧੂਲਕੋਟ ਦੇ ਨੌਜਵਾਨ ਦੀ ਬਹਿਰੀਨ 'ਚ ਮੌਤ

ਦੋਦਾ, 2 ਜੂਨ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਪਿੰਡ ਧੂਲਕੋਟ ਦੇ ਨੌਜਵਾਨ ਦੀ ਬਹਿਰੀਨ ਵਿਚ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧੂਲਕੋਟ ਦਾ ਨੌਜਵਾਨ ਬਿੱਟੂ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ ਕਰੀਬ 27-28 ਸਾਲ ਪਿਛਲੇ ਸਮੇਂ ਦੌਰਾਨ ਬਹਿਰੀਨ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮਾਸਕ ਵੰਡੇ

ਲੰਬੀ, 2 ਜੂਨ (ਮੇਵਾ ਸਿੰਘ)-ਸਰਕਾਰੀ ਬਹੁ ਤਕਨੀਕੀ ਕਾਲਜ ਫਤੂਹੀਖੇੜਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਪ੍ਰਵੀਨ ਕੁਮਾਰ ਮਿੱਡਾ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਬਚਾਅ ਵਾਸਤੇ ਲੋੜਵੰਦਾਂ ਨੂੰ ਮਾਸਕ ਵੰਡੇ ਗਏ | ਕਾਲਜ ਦੇ ਕਲਰਕ ਸੁਨੀਲ ਕੁਮਾਰ ਨੇ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਬਾਘਾ ਪੁਰਾਣਾ 'ਚ ਟੈਲੀਫੋਨ ਨਹੀਂ ਚੱਲੇ

ਬਾਘਾ ਪੁਰਾਣਾ, 2 ਜੂਨ (ਬਲਰਾਜ ਸਿੰਗਲਾ)-ਆਏ ਦਿਨ ਹੀ ਸਥਾਨਕ ਬੀ.ਐਸ.ਐਨ.ਐਲ. ਵਿਭਾਗ ਅਖ਼ਬਾਰਾਂ ਦੀਆਂ ਸੁਰਖ਼ੀਆਂ ਦਾ ਸਿੰਗਾਰ ਬਣ ਰਿਹਾ ਹੈ | ਕਿਉਂਕਿ ਇਕ ਨਹੀਂ ਅਨੇਕਾ ਵਾਰ ਟੈਲੀਫ਼ੋਨ ਸੇਵਾਵਾਂ ਠੱਪ ਹੋਣ ਕਰਕੇ ਟੈਲੀਫ਼ੋਨ ਉਪਭੋਗਤਾਵਾਂ ਨੂੰ ਵਾਰ-ਵਾਰ ...

ਪੂਰੀ ਖ਼ਬਰ »

ਕਾਮਨ ਸਰਵਿਸ ਸੈਂਟਰ ਨੇ ਸ਼ੋਸ਼ਲ ਮੀਡੀਆ ਦਿਵਸ ਮਨਾਇਆ

ਬਾਜਾਖਾਨਾ, 2 ਜੂਨ (ਨਿੱਜੀ ਪੱਤਰ ਪ੍ਰੇਰਕ)-ਸੀ.ਐਸ.ਸੀ. ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਬਾਜਾਖਾਨਾ ਵਿਖੇ ਸ਼ੋਸ਼ਲ ਮੀਡੀਆ ਦਿਵਸ ਮਨਾਇਆ ਗਿਆ | ਸੀ.ਐਸ.ਸੀ. ਵੀ.ਐਲ.ਈ ਸੁਸਾਇਟੀ ਦੀ ਤਰਫ਼ੋਂ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਅੰਦਰ ਇਕ ਔਰਤ ਤੇ ਨੌਜਵਾਨ ਲੜਕੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਮੋਗਾ, 2 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਮੋਗਾ ਜ਼ਿਲ੍ਹੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕੋਈ ਵੀ ਕੋਰੋਨਾ ਪਾਜ਼ੀਟਿਵ ਰਿਪੋਰਟ ਨਹੀਂ ਆਈ ਸੀ ਪਰ ਅੱਜ ਬਾਘਾ ਪੁਰਾਣਾ ਨਾਲ ਸਬੰਧਿਤ ਇਕ ਔਰਤ ਉਮਰ 24 ਸਾਲ ਤੇ ਇਕ 17 ਸਾਲਾ ਲੜਕੀ ਦੀ ਰਿਪੋਰਟ ਕੋਰੋਨਾ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਅੰਦਰ ਇਕ ਔਰਤ ਤੇ ਨੌਜਵਾਨ ਲੜਕੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਮੋਗਾ, 2 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਮੋਗਾ ਜ਼ਿਲ੍ਹੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕੋਈ ਵੀ ਕੋਰੋਨਾ ਪਾਜ਼ੀਟਿਵ ਰਿਪੋਰਟ ਨਹੀਂ ਆਈ ਸੀ ਪਰ ਅੱਜ ਬਾਘਾ ਪੁਰਾਣਾ ਨਾਲ ਸਬੰਧਿਤ ਇਕ ਔਰਤ ਉਮਰ 24 ਸਾਲ ਤੇ ਇਕ 17 ਸਾਲਾ ਲੜਕੀ ਦੀ ਰਿਪੋਰਟ ਕੋਰੋਨਾ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ, ਹਾਊਸ ਟੈਕਸ, ਪਾਣੀ, ਸੀਵਰੇਜ ਦੇ ਬਕਾਇਆ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 30 ਜੂਨ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਨਗਰ ਨਿਗਮ ਦੀ ਹਦੂਦ ਅੰਦਰ ਰਹਿ ਰਹੇ ਸ਼ਹਿਰ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਵਿਸ਼ੇਸ਼ ਸਹੂਲਤ ਦਿੰਦਿਆਂ ਸਰਕਾਰੀ ਹੁਕਮਾਂ ...

ਪੂਰੀ ਖ਼ਬਰ »

ਝੋਨੇ ਦੀ ਕੀਮਤ 'ਚ ਕੀਤੇ ਵਾਧੇ ਦੀ ਬੀ. ਕੇ. ਯੂ. ਵਲੋਂ ਨਿੰਦਾ-ਬਹਿਰਾਮਕੇ

ਮੋਗਾ, 2 ਜੂਨ (ਗੁਰਤੇਜ ਸਿੰਘ)-ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ਪੰਜਾਬ ਤੇ ਸਾਰਜ ਸਿੰਘ ਸਿੱਧੂ ਪ੍ਰਚਾਰ ਸਕੱਤਰ ਪੰਜਾਬ ਨੇ ਬਿਆਨ ਰਾਹੀਂ ਕਿਹ ਕਿ ਜੋ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ ਦਾ 53 ਰੁਪਏ ਪ੍ਰਤੀ ਕੁਵਿੰਟਲ ਮਗਰ ਕੀਮਤ ਵਿਚ ਵਾਧਾ ਕੀਤਾ ਹੈ ਇਸ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨ ਲਈ ਵਚਨਬੱਧ-ਕਮਲਜੀਤ ਸਿੰਘ ਬਰਾੜ

ਸਮਾਲਸਰ, 2 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਵਿਚ ਵਿਕਾਸ ਕਾਰਜਾਂ ਦਾ ਕੰਮ ਦਿਨੋ-ਦਿਨ ਰਫ਼ਤਾਰ ਫੜ ਰਿਹਾ ਹੈ | ਇਹ ਵਿਚਾਰ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ...

ਪੂਰੀ ਖ਼ਬਰ »

ਇਤਿਹਾਸਕ ਨਗਰ ਢੁੱਡੀਕੇ ਦੀਆਂ ਟੁੱਟੀਆਂ ਿਲੰਕ ਸੜਕਾਂ 50 ਲੱਖ ਰੁਪਏ 'ਚ ਬਣੀਆਂ ਦੁਬਾਰਾ

ਅਜੀਤਵਾਲ, 2 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਗ਼ਦਰੀ ਬਾਬਿਆਂ ਅਤੇ ਲਾਲਾ ਲਾਜਪਤ ਰਾਏ ਦੇ ਨਗਰ ਢੁੱਡੀਕੇ ਪੀ.ਡਬਲ ਯੂ ਮਹਿਕਮੇ ਵਲੋਂ ਟੁੱਟੀਆਂ ਪਿੰਡ ਦੀਆਂ ਿਲੰਕ ਸੜਕਾਂ 50 ਲੱਖ ਰੁਪਏ 'ਚ ਦੁਬਾਰਾ ਬਣਾਈਆਂ ਗਈਆਂ ਹਨ | ਇਸ ਸਬੰਧੀ ਐਸ.ਡੀ.ਓ. ਚਰਨਪਾਲ ਸਿੰਘ ਅਤੇ ਇੰਜੀਨੀਅਰ ਅੰਗਰੇਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ਼ਦਰੀ ਬਾਬੇ ਯਾਦਗਾਰ ਰੋਡ ਨੱਥੂ ਪੱਤੀ, ਹੇਰਾ ਪਲਾਂਟ, ਅਜੀਤਵਾਲ ਰੇਲਵੇ ਸਟੇਸ਼ਨ ਲਾਗੇ ਿਲੰਕ ਸੜਕਾਂ ਦਾ ਕਾਰਜ ਮੁਕੰਮਲ ਹੋ ਗਿਆ | ਜਦਕਿ ਅਜੀਤਵਾਲ, ਕੋਕਰੀ ਕਲਾਂ ਦੀਆਂ ਰਹਿੰਦੀਆਂ ਸੜਕਾਂ ਦਾ ਕੰਮ ਚਲਦੀ ਮੁਕੰਮਲ ਹੋ ਜਾਵੇਗਾ | ਲਾਲਾ ਲਾਜਪਤ ਰਾਏ ਸਮਾਰਕ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਨੇ ਮਹਿਕਮੇ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਵਧੀਆ ਤਰੀਕੇ ਅਤੇ ਵਧੀਆ ਮਟੀਰੀਅਲ ਨਾਲ ਸਾਡੇ ਪਿੰਡ ਦਾ ਕਾਰਜ ਨੇਪਰੇ ਚਾੜਿਆ | ਇਸ ਸਮੇਂ ਪ੍ਰਧਾਨ ਪਤਵੰਤ ਸਿੰਘ, ਮਾਸਟਰ ਬਲਵਿੰਦਰ ਸਿੰਘ, ਸਰਪੰਚ ਜਸਵੀਰ ਸਿੰਘ, ਭਾਜਪਾ ਆਗੂ ਮੋਹਨ ਲਾਲ, ਚਰਨਜੀਤ ਸਿੰਘ ਚੌਕੀ, ਗੁਰਦੀਪ ਸਿੰਘ, ਉਜਾਗਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ ਅਸਥਾਨ ਵਿਖੇ ਧਾਰਮਿਕ ਮੇਲਾ ਮਨਾਇਆ

ਕੋਟ ਈਸੇ ਖਾਂ, 2 ਜੂਨ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਪਿੰਡ ਦੌਲੇਵਾਲਾ ਮਾਇਰ ਵਿਖੇ ਧਾਰਮਿਕ ਜੋੜ ਮੇਲਾ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ, ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੋਰੋਨਾ ਦੇ ਪ੍ਰਭਾਵ ਨੂੰ ਘਟਾਉਣ ਤੇ ਜਾਗਰੂਕਤਾ ਫੈਲਾਉਣ ਲਈ ਮਿਸ਼ਨ ਫਤਹਿ ਦੀ ਹੋਈ ਸ਼ੁਰੂਆਤ-ਡਿਪਟੀ ਕਮਿਸ਼ਨਰ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ ਿਖ਼ਲਾਫ਼ ਜੰਗ ਨੂੰ ਸੂਬੇ ਭਰ ਵਿਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਮਿਸ਼ਨ ਫਤਹਿ' ਤਹਿਤ ਮਹੀਨਾ ਭਰ ਚੱਲਣ ...

ਪੂਰੀ ਖ਼ਬਰ »

400 ਲੀਟਰ ਲਾਹਣ ਬਰਾਮਦ

ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਕੱਟਿਆਂਵਾਲੀ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਲੋਕਾਂ ਨੂੰ ਕੋਰੋਨਾ ਦੇ ਬਚਾਅ ਸਬੰਧੀ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫ਼ਤਹਿ ਚਲਾਇਆ ਗਿਆ, ਉਸ ਦੇ ਤਹਿਤ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ...

ਪੂਰੀ ਖ਼ਬਰ »

-ਮਾਮਲਾ ਜਬਰ ਜਨਾਹ ਦੇ ਦੋਸ਼ਾਂ ਦਾ- ਅਦਾਲਤ ਦੇ ਹੁਕਮਾਂ 'ਤੇ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਜੋਸ਼ੀ 'ਤੇ ਹੋਇਆ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 2 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ (ਮੋਗਾ) ਦੀ ਮਾਣਯੋਗ ਅਦਾਲਤ ਵਲੋਂ ਇਕ ਸਰਕਾਰੀ ਮਹਿਲਾ ਮੁਲਾਜ਼ਮ ਨੂੰ ਬਲੈਕਮੇਲ ਅਤੇ ਜਬਰ ਜਨਾਹ ਦੇ ਮਾਮਲੇ 'ਤੇ ਸੁਣਵਾਈ ਕਰਦਿਆਂ ਥਾਣਾ ਨਿਹਾਲ ਸਿੰਘ ...

ਪੂਰੀ ਖ਼ਬਰ »

ਬਲਵੀਰ ਸਿੰਘ ਸੀਨੀਅਰ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਗਾਉਣਾ ਸ਼ਲਾਘਾਯੋਗ ਫ਼ੈਸਲਾ-ਕੌ ਾਸਲਰ ਦੀਪਕ ਸੰਧੂ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੇ ਕੌਾਸਲਰ ਤੇ ਸਮਾਜ ਸੇਵੀ ਦੀਪਇੰਦਰ ਸਿੰਘ ਦੀਪਕ ਸੰਧੂ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਉਲੰਪਿਕ ਖੇਡਾਂ ਦੌਰਾਨ ਹਾਕੀ ਅਤੇ ਭਾਰਤ ਲਈ ...

ਪੂਰੀ ਖ਼ਬਰ »

ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਸੋਧਿਆ ਨੋਟੀਫ਼ਿਕੇਸ਼ਨ ਲਾਗੂ ਕਰਨ 'ਤੇ ਕੀਤਾ ਧੰਨਵਾਦ

ਜੈਤੋ, 2 ਜੂਨ (ਭੋਲਾ ਸ਼ਰਮਾ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੁਆਰਾ ਪਿ੍ੰਸੀਪਲ ਅਤੇ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜੋ ਪੋਸਟਾਂ ਕੱਢੀਆਂ ਹੋਈਆਂ ਹਨ ਉਨ੍ਹਾਂ ਪੋਸਟਾਂ ਲਈ ਸਰਕਾਰ ਨੇ 28 ਮਾਰਚ 2020 ਨੂੰ ਜੋ ...

ਪੂਰੀ ਖ਼ਬਰ »

ਥਾਪਰ ਨਰਸਿੰਗ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਕਾਲਜ ਦੀ ਪਿ੍ੰਸੀਪਲ ਡਾ. ਮਾਰਥਾ ਜੌਰਜ ਨੇ ਕਿਹਾ ਕਿ ਅਸੀ ਆਪਣੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਬਹੁਤ ਮਿਹਨਤ ਕਰਦੇ ਹਾਂ ਤਾਂ ਜੋ ਇਹ ਕਾਮਯਾਬ ਹੋ ਸਕਣ ਅਤੇ ਸਮਾਜ ਦੀ ਸੇਵਾ ਕਰ ਸਕਣ | ਉਨ੍ਹਾਂ ਕਿਹਾ ਕਿ ਅਸੀ ਲਾਕਡਾਊਨ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX