ਤਾਜਾ ਖ਼ਬਰਾਂ


ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਫੁਹਾਰਾ ਸਥਾਪਿਤ
. . .  about 3 hours ago
ਤਲਵੰਡੀ ਸਾਬੋ , 2 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਾਰਕ ਵਿਖੇ ਇਕ ...
ਟੋਕੀਓ ਓਲੰਪਿਕ : ਡਿਸਕਸ ਥਰੋਅ ਵਿਚ ਅਮਰੀਕਾ ਦੀ ਵੈਲਰੀ ਨੇ ਜਿੱਤਿਆ ਸੋਨੇ ਦਾ ਤਗ਼ਮਾ
. . .  about 4 hours ago
ਟੋਕੀਓ ਓਲੰਪਿਕ : ਡਿਸਕਸ ਥ੍ਰੋਅ ਵਿਚ ਕਮਲਪ੍ਰੀਤ ਕੌਰ ਛੇਵੇਂ ਸਥਾਨ 'ਤੇ ਰਹੀ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ 'ਰੰਗਲਾ ਪੰਜਾਬ', ਨੌਜਵਾਨ ਪੀੜੀ ਦੀ ਪ੍ਰਤਿਭਾ ਹੋਵੇਗੀ ਉਤਸ਼ਾਹਿਤ
. . .  about 5 hours ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ...
ਜ਼ਿਲ੍ਹਾ ਫ਼ਿਰੋਜ਼ਪੁਰ ਵਿਚੋਂ ਅੱਵਲ ਰਹੀ ਜੈਸਮੀਨ ਕੌਰ ਦਾ ਅਕਾਲੀ ਦਲ ਵਲੋਂ ਸਨਮਾਨ
. . .  about 6 hours ago
ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ ) - ਸੀ. ਬੀ. ਐੱਸ. ਈ. ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਈ. ਰੂਪੀ ਦੀ ਸ਼ੁਰੂਆਤ
. . .  about 6 hours ago
ਨਵੀਂ ਦਿੱਲੀ, 2 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈ. ਰੂਪੀ ਵਾਊਚਰ ਦੀ ਸ਼ੁਰੂਆਤ ਕੀਤੀ ਹੈ | ਈ. ਰੂਪੀ ਇਕ ਡਿਜੀਟਲ ਪਲੇਟਫ਼ਾਰਮ...
ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 6 hours ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ...
ਬਲਵੰਤ ਸਿੰਘ ਰਾਮੂਵਾਲੀਆ ਨੇ ਭਾਜਪਾ ਵਿਚ ਸ਼ਾਮਿਲ ਹੋਈ ਧੀ ਅਮਨਜੋਤ ਕੌਰ ਨਾਲ ਤੋੜੇ ਸਾਰੇ ਸਬੰਧ
. . .  about 7 hours ago
ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ) - ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਬੀ. ਜੇ. ਪੀ. 'ਚ ਸ਼ਾਮਿਲ...
ਵੀਰ ਸਿੰਘ ਲੋਪੋਕੇ ਵਲੋਂ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਨੂੰ ਵਧਾਈਆਂ
. . .  about 7 hours ago
ਓਠੀਆਂ, 2 ਅਗਸਤ ( ਗੁਰਵਿੰਦਰ ਸਿੰਘ ਛੀਨਾ) - ਸੀਨੀਅਰ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਵਲੋਂ ਟੋਕੀਓ ਵਿਚ ਹੋ ਰਹੀਆਂ...
ਪੰਜਾਬੀ ਯੂਨੀਵਰਸਿਟੀ ਵਿਚ ਕੇਂਦਰੀ ਫ਼ੰਡਾਂ ਦੇ ਹੋਏ ਘਪਲੇ ਵਿਚ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 7 hours ago
ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ ) - ਪੰਜਾਬੀ ਯੂਨੀਵਰਸਿਟੀ ਵਿਚ ਪਿਛਲੇ ਦਿਨੀਂ ਕੇਂਦਰੀ ਫ਼ੰਡਾਂ ਵਿਚ ਹੋਏ ਘਪਲੇ ਦਾ ਮਾਮਲਾ ਸਾਹਮਣੇ ...
ਉਲੰਪਿਕ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 2 ਅਗਸਤ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਦੇ ਲੋਕਾਂ ਵਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
. . .  about 8 hours ago
ਅੰਮ੍ਰਿਤਸਰ, 2 ਅਗਸਤ (ਜੱਸ) - ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਨਾਲ ਸਬੰਧਿਤ ਕੁਝ ਲੋਕਾਂ ਵਲੋਂ ਸਿੱਖ ...
ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ - ਬੀਬੀ ਜਗੀਰ ਕੌਰ
. . .  about 8 hours ago
ਅੰਮ੍ਰਿਤਸਰ, 2 ਅਗਸਤ (ਜੱਸ) - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ...
ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਕੈਪਟਨ ਨੇ ਦਿੱਤੀਆਂ ਵਧਾਈਆਂ
. . .  about 8 hours ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ...
ਆਪਣੇ 'ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਸ਼ਿਲਪਾ ਸ਼ੈੱਟੀ ਦਾ ਬਿਆਨ ਆਇਆ ਸਾਹਮਣੇ
. . .  about 8 hours ago
ਮੁੰਬਈ, 2 ਅਗਸਤ - ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿਚ ਘਿਰੇ ਹੋਏ ਹਨ | ਹੁਣ ਸ਼ਿਲਪਾ ਸ਼ੈੱਟੀ ਨੇ ਇਸ ...
ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ
. . .  about 9 hours ago
ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ) - ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤੈਨਾਤ ਮਾਲ ਅਧਿਕਾਰੀ ਜਿਨ੍ਹਾਂ 'ਚ ਨਾਇਬ ਤਹਿਸੀਲਦਾਰ...
ਬਰਗਾੜੀ ਮੋਰਚਾ ਮਾਮਲਾ : ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਦੋ ਕਾਂਗਰਸੀ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਸਪਸ਼ਟੀਕਰਨ ਦੇਣ ਲਈ ਦਿੱਤਾ ਇਕ ਹੋਰ ਮੌਕਾ
. . .  about 10 hours ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ...
ਕੋਵੈਕਸਿਨ ਕੋਵਿਡ 19 ਦੇ ਡੈਲਟਾ ਪਲੱਸ ਰੂਪ ਵਿਰੁੱਧ ਪ੍ਰਭਾਵਸ਼ਾਲੀ - ਆਈ.ਸੀ.ਐਮ.ਆਰ.
. . .  about 10 hours ago
ਨਵੀਂ ਦਿੱਲੀ, 2 ਅਗਸਤ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦਾ ਅਧਿਐਨ ਕਹਿੰਦਾ ਹੈ ਕਿ ਕੋਵੈਕਸਿਨ ...
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 10 hours ago
ਨਵੀਂ ਦਿੱਲੀ, 2 ਅਗਸਤ - ਪੈਗਾਸਸ ਮੀਡੀਆ ਰਿਪੋਰਟ 'ਤੇ ਚਰਚਾ ਦੀ ਮੰਗ ਕਰਦਿਆਂ ਵਿਰੋਧੀ ਧਿਰ...
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 10 hours ago
ਨਵੀਂ ਦਿੱਲੀ, 2 ਅਗਸਤ - ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨ ਰੱਦ ਕਰਨ...
3 ਅਗਸਤ ਨੂੰ ਗੁਰਨਾਮ ਸਿੰਘ ਚੜੂਨੀ ਕਰਨਗੇ ਦੁਆਬੇ ਦਾ ਦੌਰਾ
. . .  about 10 hours ago
ਬੰਗਾ, 2 ਅਗਸਤ (ਜਸਬੀਰ ਸਿੰਘ ਨੂਰਪੁਰ ) - ਗੁਰਨਾਮ ਸਿੰਘ ਚੜੂਨੀ ਰਾਸ਼ਟਰੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਿਤੀ 03 ਅਗਸਤ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਏ...
ਬਿਕਰਮ ਮਜੀਠੀਆ ਵਲੋਂ ਵੀਡੀਓ ਕਾਲ ਰਾਹੀਂ ਗੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਮੁਬਾਰਕਬਾਦ
. . .  about 11 hours ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਟੋਕੀਓ ਉਲੰਪਿਕ ਵਿਚ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ ਵਿਚ ਪਹੁੰਚਾਉਣ ਵਿਚ ਅਹਿਮ ਭੂਮਿਕਾ...
ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਮੰਗ ਪੱਤਰ
. . .  about 11 hours ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਡੇਰਾ ਮੁਖੀ, ਦੋਸ਼ੀਆਂ, ਸਿਆਸਤਦਾਨਾਂ,...
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਰੋਧ ਪ੍ਰਦਰਸ਼ਨ
. . .  about 11 hours ago
ਨਵੀਂ ਦਿੱਲੀ, 2 ਅਗਸਤ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ...
ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ
. . .  about 11 hours ago
ਲੁਧਿਆਣਾ, 2 ਅਗਸਤ (ਸਲੇਮਪੁਰੀ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਸੰਗਰੂਰ

ਨੀਲੇ ਕਾਰਡ 'ਚੋਂ ਨਾਂਅ ਕੱਟੇ ਜਾਣ 'ਤੇ ਫੂਡ ਸਪਲਾਈ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 2 ਜੂਨ (ਰਣਧੀਰ ਸਿੰਘ ਫੱਗੂਵਾਲਾ)-ਨੀਲੇ ਕਾਰਡ ਵਿਚੋਂ ਨਾਂਅ ਕੱਟੇ ਜਾਣ 'ਤੇ ਰੋਸ ਵਜੋਂ ਵੱਖ-ਵੱਖ ਪਿੰਡਾਂ ਦੇ ਦਲਿਤ ਤੇ ਗ਼ਰੀਬ ਵਰਗ ਨਾਲ ਸਬੰਧਿਤ ਲੋਕਾਂ ਵਲੋਂ ਫੂਡ ਸਪਲਾਈ ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਭੁੱਖ ਹੜਤਾਲ ਸ਼ੁਰੂ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਕਤਲ ਕੇਸ 'ਚ ਭਗੌੜਾ ਵਿਅਕਤੀ ਕਾਬੂ

ਸੰਗਰੂਰ, 2 ਜੂਨ (ਅਮਨਦੀਪ ਸਿੰਘ ਬਿੱਟਾ)-ਥਾਣਾ ਰੇਲਵੇ ਪੁਲਿਸ ਸੰਗਰੂਰ ਨੇ ਬਰਨਾਲਾ ਵਿਖੇ ਜਨਵਰੀ ਮਹੀਨੇ ਦੌਰਾਨ ਕਤਲ ਹੋਏ ਇਕ ਵਿਅਕਤੀ ਦੇ ਕਾਤਲ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਜੀ.ਆਰ.ਪੀ. ਦੇ ਮੁੱਖ ਥਾਣਾ ਅਫ਼ਸਰ ਕਮਲੇਸ਼ ਕੁਮਾਰ ਨੇ ਦੱਸਿਆ ਕਿ ਇਸੇ ਵਰੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆ ਸਮੇਤ ਦੋ ਕਾਬੂ, ਤੀਸਰਾ ਫ਼ਰਾਰ

ਧੂਰੀ, 2 ਜੂਨ (ਦੀਪਕ, ਲਹਿਰੀ, ਭੁੱਲਰ)-ਡੀ.ਐੱਸ.ਪੀ. ਧੂਰੀ ਰਛਪਾਲ ਸਿੰਘ ਨੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡਾ. ਸੰਦੀਪ ਗਰਗ ਐੱਸ.ਐੱਸ.ਪੀ. ਸੰਗਰੂਰ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਬੀਜ ਵਿਕਰੇਤਾ ਫ਼ਰਮਾਾ ਦੀ ਚੈਕਿੰਗ ਜਾਰੀ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ)-ਕਿਸਾਨਾਾ ਨੂੰ ਘਟੀਆ ਮਿਆਰ ਦੇ ਬੀਜ ਵੇਚਣ ਵਾਲਿਆਾ ਵਿਰੁੱਧ ਸ਼ਿਕੰਜਾ ਕਸਦਿਆਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਟੀਮਾਾ ਬਣਾ ਕੇ ਵੱਖ-ਵੱਖ ਬਲਾਕਾਾ ਵਿਚ ਬੀਜ ਵੇਚਣ ਵਾਲੀਆਾ ਫ਼ਰਮਾਾ ਦੀ ਚੈਕਿੰਗ ਕੀਤੀ ਜਾ ਰਹੀ ...

ਪੂਰੀ ਖ਼ਬਰ »

ਨਰਸਿੰਗ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ)-ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ | ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਜੀ.ਐੱਨ.ਐੱਮ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਸਾਰੇ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਨਗਰ ਕੌਾਸਲ ਕਰਮਚਾਰੀਆਂ ਨਾਲ ਸ਼ਹਿਰ ਦੇ ਕੰਮਾਂ ਸਬੰਧੀ ਸਮੀਖਿਆ

ਲਹਿਰਾਗਾਗਾ, 2 ਜੂਨ (ਸੂਰਜ ਭਾਨ ਗੋਇਲ, ਗਰਗ, ਢੀਂਡਸਾ)-ਐੱਸ. ਡੀ. ਐੱਮ. ਲਹਿਰਾਗਾਗਾ ਸੂਬਾ ਸਿੰਘ ਨੇ ਨਗਰ ਕੌਾਸਲ ਲਹਿਰਾ ਦੇ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ | ਉਨ੍ਹਾਂ ਨਗਰ ਕੌਾਸਲ ਕਰਮਚਾਰੀਆਂ ਨਾਲ ਸ਼ਹਿਰ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਕਾਰਜ ਸਾਧਕ ਅਫ਼ਸਰ ਤੇ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਸੁਨਾਮ ਊਧਮ ਸਿੰਘ ਵਾਲਾ, 2 ਜੂਨ (ਰੁਪਿੰਦਰ ਸਿੰਘ ਸੱਗੂ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਦਾ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਾਸਲ ਚੰਡੀਗੜ੍ਹ ਵਲੋਂ ਐਲਾਨੇ ਜੀ.ਅੱੈਨ.ਐੱਮ. ਨਰਸਿੰਗ ਭਾਗ ਦੂਜੇ ਸਾਲ ਦਾ ...

ਪੂਰੀ ਖ਼ਬਰ »

ਸਾਬਕਾ ਆਈ. ਏ. ਐੱਸ. ਗੁਰਲਵਲੀਨ ਸਿੰਘ ਸਿੱਧੂ ਦਾ ਸਨਮਾਨ

ਮਲੇਰਕੋਟਲਾ, 2 ਜੂਨ (ਕੁਠਾਲਾ)-ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਦੀ ਮੌਜੂਦਾ ਸ਼ਾਨਦਾਰ ਇਮਾਰਤ ਦੀ ਉਸਾਰੀ ਤੇ ਸਥਾਪਤੀ ਲਈ ਨਿਭਾਈਆਂ ਮਾਣਮੱਤੀਆਂ ਸੇਵਾਵਾਂ ਬਦਲੇ ਅੱਜ ਗੁਰਦੁਆਰਾ ਸਾਹਿਬ ਵਿਖੇ ਸੇਵਾ ਮੁਕਤ ਆਈ.ਏ.ਐੱਸ. ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ ਦਾ ...

ਪੂਰੀ ਖ਼ਬਰ »

ਪਿੰਡ ਤੋਲੇਵਾਲ ਦੇ ਦਲਿਤ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਲੈਣ 'ਚ ਕਾਮਯਾਬ

ਮਲੇਰਕੋਟਲਾ, 2 ਜੂਨ (ਕੁਠਾਲਾ)– ਪਿੰਡ ਤੋਲੇਵਾਲ ਦੇ ਦਲਿਤਾਂ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨ ਦੇ ਤੀਸਰੇ ਹਿੱਸੇ ਲਈ ਪਿਛਲੇ ਇੱਕ ਸਾਲ ਤੋਂ ਲੜਿਆ ਜਾ ਰਿਹਾ ਸੰਘਰਸ਼ ਸਫਲ ਹੋ ਗਿਆ ਜਦੋਂ ਦਲਿਤ ਭਾਈਚਾਰਾ ਆਪਣੇ ਹਿੱਸੇ ਦੀ 25 ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 22 ਲੱਖ ਦੀ ਠੱਗੀ

ਸ਼ੇਰਪੁਰ, 2 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਸਮੇਤ 2 ਔਰਤਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਪਤਨੀ ਬਲਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸ਼ੇਰਪੁਰ, 2 ਜੂਨ (ਦਰਸਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਸਬ ਡਵੀਜਨ ਧੂਰੀ ਦੇ ਡੀ.ਐੱਸ.ਪੀ. ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਵਿਚ ਥਾਣਾ ਮੁਖੀ ਯਾਦਵਿੰਦਰ ...

ਪੂਰੀ ਖ਼ਬਰ »

ਪੇਂਡੂ ਔਰਤਾਂ ਵਲੋਂ ਚੇਤਨਾ ਰੈਲੀ

ਲੌਾਗੋਵਾਲ, 2 ਜੂਨ (ਵਿਨੋਦ, ਖੰਨਾ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਕਿਸਾਨ ਯੂਨੀਅਨ ਦੇ ਆਗੂਆਂ ਿਖ਼ਲਾਫ਼ ਪਾਏ ਪਰਚਿਆਂ ਨੂੰ ਰੱਦ ਕਰਵਾਉਣ, ਪਿੰਡ ਆਗੂ ਗੁਰਮੀਤ ਕੌਰ 'ਤੇ ਹਮਲਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਵਾਉਣ, ਕੱਟ ਗਏ ਨੀਲੇ ਕਾਰਡਾਂ ਨੂੰ ਬਹਾਲ ਕਰਵਾਉਣ ਤੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਲੋਂ ਜ਼ਬਰੀ ਕਿਸ਼ਤਾ ਉਗਰਾਹੁਣ ਦੇ ਿਖ਼ਲਾਫ਼ 4 ਜੂਨ ਨੂੰ ਡੀ. ਸੀ. ਦਫ਼ਤਰ ਸੰਗਰੂਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਨੂੰ ਲੈ ਕੇ ਪਿੰਡ ਸ਼ੇਰੋਂ ਵਿਖੇ ਪੇਂਡੂ ਔਰਤਾਂ ਵਲੋਂ ਚੇਤਨਾ ਰੈਲੀ ਕੀਤੀ ਗਈ | ਇਸ ਰੈਲੀ ਨੂੰ ਜ਼ਿਲ੍ਹਾ ਆਗੂ ਬਿਮਲ ਕੌਰ, ਪਿੰਡ ਆਗੂ ਮਨਦੀਪ ਕੌਰ, ਚਰਨਜੀਤ ਕੌਰ ਤੇ ਰਣਜੀਤ ਕੌਰ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਗਗੜਪੁਰ ਦੇ ਗੁਰੂ ਘਰ ਦੀ ਨਵੀਂ ਚੁਣੀ ਕਮੇਟੀ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਸਨਮਾਨ

ਸੰਗਰੂਰ, 2 ਜੂਨ (ਅਮਨਦੀਪ ਸਿੰਘ ਬਿੱਟਾ)-ਗੁਰਦੁਆਰਾ ਤੇਗਗੜ੍ਹ ਸਾਹਿਬ ਪਿੰਡ ਗਗੜਪੁਰ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਤੇਜ ਪ੍ਰਤਾਪ ਸਿੰਘ ਪ੍ਰਧਾਨ, ਤਰਦੀਪ ਸਿੰਘ ਸਕੱਤਰ ਤੇ ਬੱਲਮ ਸਿੰਘ ਖਜਾਨਚੀ ਵਜਾੋ ਮਨੋਨੀਤ ਕੀਤੇ ਗਏ | ਸੱਮੁਚੀ ਪੰਚਾਇਤ ਅਤੇ ਨਗਰ ਦੀ ਮੌਜੂਦਗੀ ...

ਪੂਰੀ ਖ਼ਬਰ »

ਗੁਰੂ ਜੀ ਦਿੱਲੀ ਵਾਲਿਆਂ ਦੀ ਮਨਾਈ ਬਰਸੀ

ਰੁੜਕੀ ਕਲਾਂ, 2 ਜੂਨ (ਜਤਿੰਦਰ ਮੰਨਵੀ)-ਗੁਰੂ ਜੀ ਦਿੱਲੀ ਵਾਲਿਆਂ ਦੀ 13ਵੀਂ ਬਰਸੀ ਗੁਰੂ ਜੀ ਕਾ ਆਸ਼ਰਮ ਟਰੱਸਟ ਦਿੱਲੀ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵਕ ਨਵਦੀਪ ਸਿੰਘ ਗੌਰਵ ਦੁੱਗਰੀ ਦੀ ਅਗਵਾਈ ਹੇਠ ਗੁਰੂ ਜੀ ਦੇ ਜੱਦੀ ਪਿੰਡ ਦੁੱਗਰੀ ਵਿਖੇ ਸਥਿਤ ਗੁਰੂ ਜੀ ਮੰਦਰ 'ਚ ...

ਪੂਰੀ ਖ਼ਬਰ »

ਕਣਕ ਦੀ ਆਮਦ ਪਿਛਲੇ ਸਾਲ ਨਾਲੋਂ 17 ਫੀਸਦੀ ਵਧੇਰੇ- ਸੁਖਜੀਤ ਕੌਰ ਸੰਧੂ

ਮੂਣਕ, 2 ਜੂਨ (ਭਾਰਦਵਾਜ/ ਸਿੰਗਲਾ/ ਧਾਲੀਵਾਲ)-ਕਰੋਨਾ ਮਹਾਂਮਾਰੀ ਦੇ ਚਲਦੇ ਮਾਰਕੀਟ ਕਮੇਟੀ ਮੂਣਕ ਦਾ ਕਣਕ ਦਾ ਸੀਜਨ 17 ਫੀਸਦੀ ਵਾਧੇ ਵਾਲਾ ਸੀਜ਼ਨ ਹੋ ਕੇ ਨਿੱਬੜਿਆ | ਪੂਰੇ ਸੀਜ਼ਨ ਦੌਰਾਨ ਅਨਾਜ ਮੰਡੀ ਨਾਲ ਸਬੰਧਤ ਕੋਈ ਵੀ ਕਰੋਨਾ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹ ਤੋਂ ਕੰਟਰੋਲ ਕਰਨ ਲਈ ਸਫ਼ਲ ਸਿੱਧ ਹੋਇਆ 'ਸ਼ੂਗ੍ਰੀਨ ਅੰਮਿ੍ਤ'-ਵਰਦਾਨ ਆਯੁਰਵੈਦਿਕ

ਚੰਡੀਗੜ੍ਹ, 2 ਜੂਨ (ਅ.ਬ)-ਆਯੁਰਵੇਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ ਕਰਨ ਦੀ ਅੰਮਿ੍ਤ ਸਮਾਨ ਦਵਾਈ 'ਸ਼ੂਗ੍ਰੀਨ ਅੰਮਿ੍ਤ' ਨੂੰ ਸਨਮਾਨ ਮਿਲਿਆ ਹੈ | ਸਰਕਾਰ ਵਲੋਂ ਜੀ.ਐੱਮ.ਪੀ. ਸਰਟੀਫਾਈਡ ਇਸ ਦਵਾਈ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੇਦਾਚਾਰਿਆ, ਵੈਦਾਂ ਦੁਆਰਾ ...

ਪੂਰੀ ਖ਼ਬਰ »

ਜਨਰੇਟਰ ਨਾ ਹੋਣ ਕਰ ਕੇ ਬੈਂਕ ਦਾ ਕਾਰੋਬਾਰ ਠੱਪ, ਲੋਕ ਪ੍ਰੇਸ਼ਾਨ

ਮੂਲੋਵਾਲ, 2 ਜੂਨ (ਰਤਨ ਸਿੰਘ ਭੰਡਾਰੀ)-ਨੇੜਲੇ ਪਿੰਡ ਬਾਲੀਆਂ (ਕੱਟੂ) ਦੇ ਗੁਰਦੁਆਰਾ ਬਾਬਾ ਗੁਲਾਬ ਸਿੰਘ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਚੱਲ ਰਹੀ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਬੈਂਕ ਦੀ ਬਰਾਂਚ ਅਤੇ ...

ਪੂਰੀ ਖ਼ਬਰ »

ਰਾਮ ਬਾਗ਼ ਰੋਡ ਦਾ ਨਿਰਮਾਣ ਕਾਰਜ ਮੁਕੰਮਲ

ਲੌਾਗੋਵਾਲ, 2 ਜੂਨ (ਵਿਨੋਦ, ਖੰਨਾ)-ਡੇਢ ਦਹਾਕਾ ਸੰਤਾਪ ਭੋਗਣ ਤੋਂ ਬਾਅਦ ਸਥਾਨਕ ਪੀਰਖਾਨੇ ਤੇ ਰਾਮ ਬਾਗ਼ ਨੂੰ ਜਾਣ ਵਾਲੀ ਲੌਾਗੋਵਾਲ ਦੀ ਅਹਿਮ ਅੰਦਰੂਨੀ ਸੜਕ ਆਖਿਰ ਬਣ ਕੇ ਤਿਆਰ ਹੋ ਹੀ ਗਈ ਹੈ | ਇਸ ਸੜਕ ਦੇ ਨਿਰਮਾਣ ਲਈ ਕਸਬੇ ਦੇ ਪਤਵੰਤਿਆਂ ਤੇ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਆਸਰਾ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ

ਨਦਾਮਪੁਰ, ਚੰਨੋਂ, 2 ਜੂਨ (ਹਰਜੀਤ ਸਿੰਘ ਨਿਰਮਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਬੀ. ਐੱਡ. ਦੇ ਨਤੀਜੇ ਵਿਚ ਆਸਰਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਪ੍ਰੀਖਿਆ ਵਿਚ ਦੀਪਿਕਾ ਨੇ 86 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 2 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ 'ਤੇ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੀ ਜੀ. ਐੱਨ. ਐੱਮ. ਸਾਲ-2 ਦੇ ਐਲਾਨੇ ਨਤੀਜੇ ਅਨੁਸਾਰ ਹਰਮਨਪ੍ਰੀਤ ਕੌਰ ਨੇ ਸੰਸਥਾ ਵਿਚੋਂ ਪਹਿਲਾ ਗੁਲਨਾਜ਼ ਨੇ ਦੂਸਰਾ ਅਤੇ ਅਮਨਿੰਦਰ ਕੌਰ ਨੇ ਤੀਸਰਾ ...

ਪੂਰੀ ਖ਼ਬਰ »

ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਲਾਂ ਚੌਾਕ, 2 ਜੂਨ (ਸੁਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ, ਮਹਿਲਾਂ ਚੌਾਕ ਦੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐੱਡ. ਸੈਸ਼ਨ 2018-20 ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਖੇਰਾ ਵਲੋਂ ਭਾਜਪਾ ਦੇ ਮੰਡਲ ਇੰਚਾਰਜਾਂ ਦੀ ਨਿਯੁਕਤੀ

ਸੁਨਾਮ ਊਧਮ ਸਿੰਘ ਵਾਲਾ, 2 ਜੂਨ (ਭੁੱਲਰ, ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਇੰਚਾਰਜ ਗੁਰਮੀਤ ਸਿੰਘ ਬਾਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਾਰਟੀ ਹਾਈ ਕਮਾਨ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਰੋਸ ਮੁਜਾਹਰਾ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ ਸਕੂਲਾਂ ਵਿਚ ਦੁਪਹਿਰ ਦਾ ਖਾਣਾ ਬਣਾਉਣ ਵਾਲੀਆਂ ਮਿਡ-ਡੇ-ਮੀਲ ਵਰਕਰਾਂ ਦੀ ਯੂਨੀਅਨ ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਦੀ ਜਨਵਰੀ ਮਹੀਨੇ ਵਿਚ ਹੋਈ ਬੈਠਕ ਦੌਰਾਨ ਕੀਤੇ ਗਏ ਵਾਅਦਿਆਂ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਮੈਡੀਕਲ ਜਾਂਚ ਲਈ ਮੈਡੀਕਲ ਕਾਲਜਾਂ ਦੇ ਚੱਕਰ ਲਾਉਣ ਦੇ ਆਦੇਸ਼

ਸੰਗਰੂਰ, 2 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐੱਮ ਐਾਡ ਏ) ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਕਰੋਨਾ ਦੀ ਇਸ ਮਹਾਂਮਾਰੀ ਕਾਰਨ ਚੱਲ ਰਹੇ ਲਾਕਡਾਊਨ ਵਿਚ ਸੀਨੀਅਰ ਸਿਟੀਜ਼ਨ ਨੂੰ ਘਰਾਂ ਵਿਚ ਰਹਿਣ ਦੀ ਸਲਾਹ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ 'ਅੰਬੈਸਡਰ ਆਫ਼ ਹੋਪ' ਪੰਜਾਬ ਦੇ ਪਹਿਲੇ 100 ਜੇਤੂਆਂ 'ਚ ਨਾਂਅ ਕਰਵਾਇਆ ਦਰਜ

ਅਹਿਮਦਗੜ੍ਹ, 2 ਜੂਨ (ਸੋਢੀ)-ਪਿਛਲੇ ਦਿਨੀਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਲੱਗੇ ਲਾਕਡਾਉਨ ਦੇ ਸਮੇਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲਾੋ ਪੰਜਾਬ ਵਾਸੀਆਂ ਨੂੰ ਆਸ ਦਾ ਸੁਨੇਹਾ ਅਤੇ ਹੌਸਲਾ ਬਣਾਈ ਰੱਖਣ ਲਈ 'ਅੰਬੈਸਡਰ ਆਫ਼ ਹੋਪ' ਦੀ ਮੁਹਿੰਮ ਚਲਾਈ ...

ਪੂਰੀ ਖ਼ਬਰ »

ਅਣ-ਅਧਿਕਾਰਤ ਝੋਨੇ ਦਾ ਬੀਜ ਵੇਚਣ ਵਾਲਿਆ ਿਖ਼ਲਾਫ਼ ਹੋਵੇਗੀ ਕਾਰਵਾਈ-ਸੂਬਾ ਸਿੰਘ

ਲਹਿਰਾਗਾਗਾ, 2 ਜੂਨ (ਗਰਗ, ਢੀਂਡਸਾ)-ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਲਈ ਝੋਨੇ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਤੇ ਅਣਅਧਿਕਾਰਤ ਬੀਜਾਂ ਦੀ ਵਿਕਰੀ ਰੋਕਣ ਦੇ ਮਕਸਦ ਨਾਲ ਐਸ.ਡੀ.ਐਮ. ਲਹਿਰਾਗਾਗਾ ਸੂਬਾ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਗੁਰਦੇਵ ਸਿੰਘ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX