ਤਾਜਾ ਖ਼ਬਰਾਂ


ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਫੁਹਾਰਾ ਸਥਾਪਿਤ
. . .  1 day ago
ਤਲਵੰਡੀ ਸਾਬੋ , 2 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਾਰਕ ਵਿਖੇ ਇਕ ...
ਟੋਕੀਓ ਓਲੰਪਿਕ : ਡਿਸਕਸ ਥਰੋਅ ਵਿਚ ਅਮਰੀਕਾ ਦੀ ਵੈਲਰੀ ਨੇ ਜਿੱਤਿਆ ਸੋਨੇ ਦਾ ਤਗ਼ਮਾ
. . .  1 day ago
ਟੋਕੀਓ ਓਲੰਪਿਕ : ਡਿਸਕਸ ਥ੍ਰੋਅ ਵਿਚ ਕਮਲਪ੍ਰੀਤ ਕੌਰ ਛੇਵੇਂ ਸਥਾਨ 'ਤੇ ਰਹੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ 'ਰੰਗਲਾ ਪੰਜਾਬ', ਨੌਜਵਾਨ ਪੀੜੀ ਦੀ ਪ੍ਰਤਿਭਾ ਹੋਵੇਗੀ ਉਤਸ਼ਾਹਿਤ
. . .  1 day ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ...
ਜ਼ਿਲ੍ਹਾ ਫ਼ਿਰੋਜ਼ਪੁਰ ਵਿਚੋਂ ਅੱਵਲ ਰਹੀ ਜੈਸਮੀਨ ਕੌਰ ਦਾ ਅਕਾਲੀ ਦਲ ਵਲੋਂ ਸਨਮਾਨ
. . .  1 day ago
ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ ) - ਸੀ. ਬੀ. ਐੱਸ. ਈ. ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਈ. ਰੂਪੀ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 2 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈ. ਰੂਪੀ ਵਾਊਚਰ ਦੀ ਸ਼ੁਰੂਆਤ ਕੀਤੀ ਹੈ | ਈ. ਰੂਪੀ ਇਕ ਡਿਜੀਟਲ ਪਲੇਟਫ਼ਾਰਮ...
ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ...
ਬਲਵੰਤ ਸਿੰਘ ਰਾਮੂਵਾਲੀਆ ਨੇ ਭਾਜਪਾ ਵਿਚ ਸ਼ਾਮਿਲ ਹੋਈ ਧੀ ਅਮਨਜੋਤ ਕੌਰ ਨਾਲ ਤੋੜੇ ਸਾਰੇ ਸਬੰਧ
. . .  1 day ago
ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ) - ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਬੀ. ਜੇ. ਪੀ. 'ਚ ਸ਼ਾਮਿਲ...
ਵੀਰ ਸਿੰਘ ਲੋਪੋਕੇ ਵਲੋਂ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਨੂੰ ਵਧਾਈਆਂ
. . .  1 day ago
ਓਠੀਆਂ, 2 ਅਗਸਤ ( ਗੁਰਵਿੰਦਰ ਸਿੰਘ ਛੀਨਾ) - ਸੀਨੀਅਰ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਵਲੋਂ ਟੋਕੀਓ ਵਿਚ ਹੋ ਰਹੀਆਂ...
ਪੰਜਾਬੀ ਯੂਨੀਵਰਸਿਟੀ ਵਿਚ ਕੇਂਦਰੀ ਫ਼ੰਡਾਂ ਦੇ ਹੋਏ ਘਪਲੇ ਵਿਚ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ ) - ਪੰਜਾਬੀ ਯੂਨੀਵਰਸਿਟੀ ਵਿਚ ਪਿਛਲੇ ਦਿਨੀਂ ਕੇਂਦਰੀ ਫ਼ੰਡਾਂ ਵਿਚ ਹੋਏ ਘਪਲੇ ਦਾ ਮਾਮਲਾ ਸਾਹਮਣੇ ...
ਉਲੰਪਿਕ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਦੇ ਲੋਕਾਂ ਵਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਨਾਲ ਸਬੰਧਿਤ ਕੁਝ ਲੋਕਾਂ ਵਲੋਂ ਸਿੱਖ ...
ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ...
ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਕੈਪਟਨ ਨੇ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ...
ਆਪਣੇ 'ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਸ਼ਿਲਪਾ ਸ਼ੈੱਟੀ ਦਾ ਬਿਆਨ ਆਇਆ ਸਾਹਮਣੇ
. . .  1 day ago
ਮੁੰਬਈ, 2 ਅਗਸਤ - ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿਚ ਘਿਰੇ ਹੋਏ ਹਨ | ਹੁਣ ਸ਼ਿਲਪਾ ਸ਼ੈੱਟੀ ਨੇ ਇਸ ...
ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ
. . .  1 day ago
ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ) - ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤੈਨਾਤ ਮਾਲ ਅਧਿਕਾਰੀ ਜਿਨ੍ਹਾਂ 'ਚ ਨਾਇਬ ਤਹਿਸੀਲਦਾਰ...
ਬਰਗਾੜੀ ਮੋਰਚਾ ਮਾਮਲਾ : ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਦੋ ਕਾਂਗਰਸੀ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਸਪਸ਼ਟੀਕਰਨ ਦੇਣ ਲਈ ਦਿੱਤਾ ਇਕ ਹੋਰ ਮੌਕਾ
. . .  1 day ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ...
ਕੋਵੈਕਸਿਨ ਕੋਵਿਡ 19 ਦੇ ਡੈਲਟਾ ਪਲੱਸ ਰੂਪ ਵਿਰੁੱਧ ਪ੍ਰਭਾਵਸ਼ਾਲੀ - ਆਈ.ਸੀ.ਐਮ.ਆਰ.
. . .  1 day ago
ਨਵੀਂ ਦਿੱਲੀ, 2 ਅਗਸਤ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦਾ ਅਧਿਐਨ ਕਹਿੰਦਾ ਹੈ ਕਿ ਕੋਵੈਕਸਿਨ ...
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਅਗਸਤ - ਪੈਗਾਸਸ ਮੀਡੀਆ ਰਿਪੋਰਟ 'ਤੇ ਚਰਚਾ ਦੀ ਮੰਗ ਕਰਦਿਆਂ ਵਿਰੋਧੀ ਧਿਰ...
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਅਗਸਤ - ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨ ਰੱਦ ਕਰਨ...
3 ਅਗਸਤ ਨੂੰ ਗੁਰਨਾਮ ਸਿੰਘ ਚੜੂਨੀ ਕਰਨਗੇ ਦੁਆਬੇ ਦਾ ਦੌਰਾ
. . .  1 day ago
ਬੰਗਾ, 2 ਅਗਸਤ (ਜਸਬੀਰ ਸਿੰਘ ਨੂਰਪੁਰ ) - ਗੁਰਨਾਮ ਸਿੰਘ ਚੜੂਨੀ ਰਾਸ਼ਟਰੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਿਤੀ 03 ਅਗਸਤ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਏ...
ਬਿਕਰਮ ਮਜੀਠੀਆ ਵਲੋਂ ਵੀਡੀਓ ਕਾਲ ਰਾਹੀਂ ਗੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਟੋਕੀਓ ਉਲੰਪਿਕ ਵਿਚ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ ਵਿਚ ਪਹੁੰਚਾਉਣ ਵਿਚ ਅਹਿਮ ਭੂਮਿਕਾ...
ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਮੰਗ ਪੱਤਰ
. . .  1 day ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਡੇਰਾ ਮੁਖੀ, ਦੋਸ਼ੀਆਂ, ਸਿਆਸਤਦਾਨਾਂ,...
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 2 ਅਗਸਤ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ...
ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ
. . .  1 day ago
ਲੁਧਿਆਣਾ, 2 ਅਗਸਤ (ਸਲੇਮਪੁਰੀ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਬਠਿੰਡਾ

ਮਾਮਲਾ ਜ਼ਹਿਰੀਲੀ ਖੀਰ ਖਾਣ ਨਾਲ ਨੌਜਵਾਨ ਦੀ ਮੌਤ ਦਾ

ਮਿ੍ਤਕ ਨੌਜਵਾਨ ਦੇ ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਰਾਮਾਂ ਥਾਣਾ ਦਾ ਕੀਤਾ ਘਿਰਾਓ

ਰਾਮਾਂ ਮੰਡੀ, 2 ਜੂਨ (ਅਮਰਜੀਤ ਸਿੰਘ ਲਹਿਰੀ)- ਬੀਤੇ ਦਿਨੀਂ ਨੇੜਲੇ ਪਿੰਡ ਤਰਖਾਣਵਾਲਾ ਵਿਖੇ ਜ਼ਹਿਰੀਲੀ ਖੀਰ ਖਾਣ ਨੌਜਵਾਨ ਹੋਈ ਮੌਤ ਸਬੰਧੀ ਪੁਲਿਸ ਕਾਰਵਾਈ ਨੂੰ ਲੈ ਕੇ ਮਿ੍ਤਕ ਨੌਜਵਾਨ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਰਾਮਾਂ ਥਾਣਾ ਘਿਰਾਓ ਕਰਕੇ ...

ਪੂਰੀ ਖ਼ਬਰ »

ਰਕੇਸ਼ ਮਹਾਜਨ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਰਾਮਾਂ ਮੰਡੀ, 2 ਜੂਨ (ਅਮਰਜੀਤ ਸਿੰਘ ਲਹਿਰੀ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮਹਾਂਮੰਤਰੀ ਦਿਨੇਸ਼ ਕੁਮਾਰ, ਜ਼ੋਨਲ ਇੰਚਾਰਜ ਮਾਲਵਿੰਦਰ ਸਿੰਘ ਕੰਗ ਅਤੇ ਜ਼ਿਲ੍ਹਾ ਇੰਚਾਰਜ ਰਾਕੇਸ਼ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਦਲਿਤ ਨੌਜਵਾਨ ਦੀ ਕੁੱਟਮਾਰ ਮਾਮਲੇ 'ਚ ਪ੍ਰਸ਼ਾਸਨ ਅੱਗੇ ਲਾਈ ਇਨਸਾਫ਼ ਦੀ ਗੁਹਾਰ

ਬਠਿੰਡਾ, 2 ਜੂਨ (ਅਵਤਾਰ ਸਿੰਘ)- ਨੌਜਵਾਨ ਭਾਰਤ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਇਕ ਦਲਿਤ ਨੌਜਵਾਨ ਨਾਲ ਪਿਛਲੇ 3 ਦਿਨਾਂ ਤੋਂ ਸੰਗਤ ਪੁਲਿਸ ਅਤੇ ਸੀ.ਆਈ.ਏ. ਸਟਾਫ਼ ਵਲੋਂ ਕੀਤੀ ਬੇਰਹਿਮੀ ਨਾਲ ਕੁੱਟਮਾਰ ਕਰਨ ...

ਪੂਰੀ ਖ਼ਬਰ »

ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਵਲੋਂ ਮੀਟਿੰਗ ਦੌਰਾਨ ਅਹਿਮ ਵਿਚਾਰਾਂ

ਭਗਤਾ ਭਾਈਕਾ, 2 ਜੂਨ (ਸੁਖਪਾਲ ਸਿੰਘ ਸੋਨੀ)- ਇਲਾਕੇ ਭਰ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਦੀ ਇਕ ਅਹਿਮ ਮੀਟਿੰਗ ਬੀ ਬੀ ਐਸ ਇੰਡੋ ਕੈਨੇਡੀਅਨ ਸਕੂਲ ਦੇ ਚੇਅਰਮੈਨ ਅਤੇ ਡੇਰਾ ਸ੍ਰੀ ਰਾਮ ਟਿੱਲਾ ਮਲੂਕਾ ਦੇ ਗੱਦੀਨਸ਼ੀਨ ਬਾਵਾ ਯਸਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਭਾਕਿਯੂ (ਲੱਖੋਵਾਲ) ਆਰੰਭੇਗੀ ਸੰਘਰਸ਼-ਰਾਮਕਰਨ ਰਾਮਾਂ

ਤਲਵੰਡੀ ਸਾਬੋ, 2 ਜੂਨ (ਰਣਜੀਤ ਸਿੰਘ ਰਾਜੂ)- ਜਦੋਂ ਤੱਕ ਦੇਸ਼ ਵਿਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਕਿਸਾਨਾਂ ਨੂੰ ਉਸ ਅਨੁਸਾਰ ਫਸਲਾਂ ਦੀ ਕੀਮਤ ਨਹੀ ਦਿੱਤੀ ਜਾਂਦੀ ਉਦੋਂ ਤੱਕ ਦੇਸ਼ ਦੇ ਅੰਨਦਾਤੇ ਦੀ ਹਾਲਤ ਵਿਚ ਸੁਧਾਰ ਨਹੀਂ ਹੋ ਸਕਦਾ | ਹੁਣ ਕੇਂਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਰਵੇ, 4 ਘਰਾਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਰਾਮਾਂ ਮੰਡੀ, 2 ਜੂਨ (ਤਰਸੇਮ ਸਿੰਗਲਾ)-ਗਰਮੀ ਅਤੇ ਬਰਸਾਤਾਂ ਦਾ ਮੌਸਮ ਸ਼ੁਰੂ ਹੁੰਦੇ ਹੀ ਡੇਂਗੂ ਅਤੇ ਮਲੇਰੀਆ ਰੋਗ ਦਾ ਪ੍ਰਕੋਪ ਵਧਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ ਜਿਸ ਨੂੰ ਧਿਆਣ 'ਚ ਰੱਖਦੇ ਹੋਏ ਡਾ: ਗੁਰਜੀਤ ਸਿੰਘ ਐਸ.ਐਮ.ਓ. ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਜੇ.ਈ. ਦੀ ਬਦਲੀ ਤੋਂ ਔਖੇ ਹੋਏ ਕਿਸਾਨ ਆਗੂਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਮਹਿਰਾਜ, 2 ਜੂਨ (ਸੁਖਪਾਲ ਮਹਿਰਾਜ)- ਪਿਛਲੇ ਲੰਬੇ ਸਮੇਂ ਤੋਂ ਸਥਾਨਕ ਨਗਰ ਪੰਚਾਇਤ ਵਿਖੇ ਕੰਮ ਕਰ ਰਹੇ ਬਤੌਰ ਜੇ.ਈ. ਹਰਗੋਬਿੰਦ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਅਤੇ ਵੱਖ ਵੱਖ ਯੂਨੀਅਨਾਂ ਦੇ ਆਗੂ ਉਨ੍ਹਾਂ ਦੀ ਸਰਕਾਰ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਮਾਮਲੇ 'ਚ ਹਰਸਿਮਰਤ ਕੌਰ ਬਾਦਲ ਆਪਣਾ ਪੱਖ ਸਪੱਸ਼ਟ ਕਰਨ-ਜਟਾਣਾ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਦੇਣ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣਾ ਪੱਖ ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਘੱਲੂਘਾਰਾ ਦਿਵਸ ਨੂੰ ਕੌਮੀ ਦਰਦ ਦੇ ਤੌਰ 'ਤੇ ਮਨਾਵੇ ਸ਼੍ਰੋਮਣੀ ਕਮੇਟੀ- ਜਥੇ: ਦਾਦੂਵਾਲ

ਤਲਵੰਡੀ ਸਾਬੋ, 2 ਜੂਨ (ਰਣਜੀਤ ਸਿੰਘ ਰਾਜੂ)- ਜੂਨ 1984 ਦਾ ਘੱਲੂਘਾਰਾ ਸਿੱਖਾਂ ਦੇ ਕੌਮੀ ਦਰਦ ਦਾ ਪ੍ਰਤੀਕ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਿਹਾੜੇ ਨੂੰ ਰਸਮੀ ਬਣਾ ਕੇ ਰੱਖ ਦਿੱਤਾ ਹੈ ਜਦੋਂਕਿ ਚਾਹੀਦਾ ਇਹ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਇਸ ...

ਪੂਰੀ ਖ਼ਬਰ »

ਲਹਿਰਾ ਥਰਮਲ ਦੇ 3 ਕਾਮੇ ਤਨਖ਼ਾਹ ਕੱਟਣ ਦੇ ਵਿਰੋਧ 'ਚ ਪੈਟਰੋਲ ਦੀ ਬੋਤਲ ਸਮੇਤ ਮੋਬਾਈਲ ਟਾਵਰ 'ਤੇ ਚੜ੍ਹੇ

ਲਹਿਰਾ ਮੁਹੱਬਤ, 2 ਜੂਨ (ਸੁਖਪਾਲ ਸਿੰਘ ਸੁੱਖੀ/ਭੀਮ ਸੈਨ ਹਦਵਾਰੀਆ) - ਜੀ.ਐਚ.ਟੀ.ਪੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਸਿਵਲ ਸਰਕਲ ਦੇ ਕੱਚੇ ਕਾਮਿਆਂ ਦੀ ਅਪ੍ਰੈਲ ਮਹੀਨੇ ਦੀ ਤਨਖ਼ਾਹ ਕਟੌਤੀ ਦੇ ਮਸਲੇ ਨੂੰ ਲੈ ਕੇ ਥਰਮਲ ਗੇਟ ...

ਪੂਰੀ ਖ਼ਬਰ »

ਖਪਤਕਾਰਾਂ ਵਲੋਂ ਵੋਡਾਫੋਨ ਮੋਬਾਈਲ ਕੰਪਨੀ ਿਖ਼ਲਾਫ਼ ਨਾਅਰੇਬਾਜ਼ੀ

ਬਠਿੰਡਾ, 2 ਜੂਨ (ਅਵਤਾਰ ਸਿੰਘ)- ਆਪਣੇ ਮੋਬਾਈਲ ਖਾਤੇ 'ਚੋਂ ਪੈਸਿਆਂ ਦੀ ਕਟੌਤੀ ਹੋਣ ਦੇ ਚੱਲਦਿਆਂ ਅੱਜ 5 ਦਰਜਨ ਤੋਂ ਵੱਧ ਵਿਅਕਤੀਆਂ ਨੇ ਬਠਿੰਡਾ ਦੇ ਮਾਲ ਰੋਡ ਸਥਿਤ ਵੋਡਾਫੋਨ ਦਫ਼ਤਰ ਬਾਹਰ ਇਕੱਠੇ ਹੋ ਕੇ ਕੰਪਨੀ ਿਖ਼ਲਾਫ਼ ਰੋਸ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ | ...

ਪੂਰੀ ਖ਼ਬਰ »

ਖਜ਼ਾਨਾ ਮੰਤਰੀ ਵਲੋਂ 95 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਰਿੰਗ ਰੋਡ ਦਾ ਕੰਮ 4 ਮਹੀਨਿਆਂ 'ਚ ਮੁਕੰਮਲ ਕਰਨ ਦੇ ਨਿਰਦੇਸ਼

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਮੁਆਇਨਾ ਕੀਤਾ ਕਰਨ ਉਪਰੰਤ ਸਬੰਧਿਤ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮਾਂਬੱਧ ਤਰੀਕੇ ਨਾਲ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਸਕੂਲ ਡਰਾਈਵਰ ਐਸੋਸੀਏਸ਼ਨ ਵਲੋਂ ਸਕੂਲ ਸੰਚਾਲਕਾਂ ਦੀ ਮਨਮਾਨੀ ਖਿਲਾਫ਼ ਮੁਜਾਹਰਾ

ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਸਕੂਲ ਡਰਾਈਵਰ ਐਸੋਸੀਏਸ਼ਨ ਨੇ ਸਕੂਲ ਸੰਚਾਲਕਾਂ ਵਲੋਂ ਮਨਮਾਨੀ ਕੀਤੇ ਜਾਣ ਖਿਲਾਫ਼ ਅੱਜ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਸੰਚਾਲਕਾਂ ਦੀ ਪੋਲ ਖੋਲੀ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਆਏ 11 ਕੋਰੋਨਾ ਪਾਜ਼ੀਟਿਵ ਮਾਮਲੇ

ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਕੋਰੋਨਾ ਪਾਜੀਟਿਵ ਮਾਮਲਿਆਂ ਨੂੰ ਲੈ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ | ਅੱਜ ਇੱਥੇ ਇੱਕੋ ਦਿਨ ਵਿਚ 11 ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ | ਇੱਥੇ ਆਏ 11 ਮਾਮਲਿਆਂ ਵਿਚ ਇਕ ਮਾਮਲਾ ਕਰਨਾਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤੋਂ ਅਫ਼ੀਮ ਬਰਾਮਦ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਚੰਡੀਗਡ੍ਹ ਰੋਡ 'ਤੇ ਪੁਲਿਸ ਚੌਾਕੀ ਦੇ ਥਾਣੇਦਾਰ ਰਜੇਸ ਕੁਮਾਰ ਨੇ ਰੇਲਵੇ ਪੁਲ ਦੇ ਸਾਹਮਣੇ ਸੜਕ ਤੋਂ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸਦੇ ਕੋਲੋਂ 35.50 ਗਰਾਮ ਅਫ਼ੀਮ ਮਿਲੀ | ਮੁਲਜ਼ਮ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਪੀ. ਟੀ. ਆਈ. ਅਧਿਆਪਕਾਂ ਨੂੰ ਨੌਰਕੀ ਤੋਂ ਕੱਢੇ ਜਾਣ ਖਿਲਾਫ਼ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਅਧਿਆਪਕਾਂ ਨੇ ਹਰਿਆਣਾ ਸਕੂਲ ਅਧਿਆਪਕ ਸੰਘ ਦੇ ਬੈਨਰ ਹੇਠ ਰਾਜ ਭਰ ਵਿਚੋ 1983 ਪੀ.ਟੀ.ਆਈ. ਅਧਿਆਪਕਾਂ ਨੂੰ ਨੌਕਰੀ ਤੋਂ ਕੱਢੇ ਜਾਣ ਖਿਲਾਫ਼ ਜੋਰਦਾਰ ਮੁਜਾਹਰਾ ਕਰਦੇ ਹੋਏ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੇ ਸੰਮਤੀ ਪ੍ਰਧਾਨ ਨੂੰ ਦਿੱਤੀ ਗੱਡੀ

ਰਤੀਆ, 2 ਜੂਨ (ਬੇਅੰਤ ਕੌਰ ਮੰਡੇਰ)-ਕਿਸਾਨ ਸੰਘਰਸ਼ ਸੰਮਤੀ ਵਲੋਂ ਧਾਨ ਲਗਾਉਣ ਦੇ ਸਬੰਧ ਵਿਚ ਵੱਡੀ ਜਿੱਤ ਤੋਂ ਬਾਅਦ ਦਾਣਾ ਮੰਡੀ ਵਿਚ ਧੰਨਵਾਦ ਬੈਠਕ ਦਾ ਆਯੋਜਨ ਕੋਰੋਨਾ ਵਾਇਰਸ ਦਾ ਪੂਰਾ ਖਿਆਲ ਰੱਖਦਿਆਂ ਸੰਮਤੀ ਪ੍ਰਦਾਨ ਮਨਦੀਪ ਨਥਵਾਨ ਦੀ ਪ੍ਰਧਾਨਗੀ ਹੇਠ ਕੀਤਾ ...

ਪੂਰੀ ਖ਼ਬਰ »

ਡੀ. ਸੀ. ਨੇ ਗਰਾਮ ਪੰਚਾਇਤਾਂ ਨੂੰ ਪੱਤਰ ਲਿਖ ਕੇ ਬਾਹਰੋਂ ਆਉਣ ਵਾਲਿਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਡਿਪਟੀ ਕਮਿਸ਼ਨਰ ਫਤਿਹਾਬਾਦ ਨਰਹਰੀ ਸਿੰਘ ਬਾਂਗੜ ਨੇ ਜ਼ਿਲ੍ਹੇ ਦੇ ਸਰਪੰਚਾਂ ਤੇ ਨਾਂਅ 'ਤੇ ਪੱਤਰ ਜਾਰੀ ਕਰਕੇ ਕੋਵਿਡ-19 ਦੀ ਰੋਕਥਾਮ ਲਈ ਮਦਦ ਮੰਗਦੇ ਹੋਏ ਕਿਹਾ ਕਿ ਪਿੰਡਾਂ ਦ ਪੰਚਾਂ ਦੇ ਵਾਰਡਾਂ ਵਿਚ ਬਾਹਰੋ ਆਉਣ ਵਾਲਿਆਂ ਦੀ ...

ਪੂਰੀ ਖ਼ਬਰ »

ਹੜ੍ਹ ਬਚਾਅ ਕਾਰਜ 15 ਜੂਨ ਤੱਕ ਮੁਕੰਮਲ ਕੀਤੇ ਜਾਣ-ਵਿਨੈ ਸਿੰਘ

ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਫ਼ਤਿਹਾਬਾਦ ਦੇ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਕਮਿਸ਼ਨਰ ਵਿਨੈ ਸਿੰਘ ਨੇ ਹੜ੍ਹਾਂ ਤੋਂ ਰਾਹਤ ਸੰਬੰਧੀ ਅਧਿਕਾਰੀਆਾ ਦੀ ਮੀਟਿੰਗ ਬੁਲਾਈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਹੜ੍ਹਾਂ ਤੋਂ ...

ਪੂਰੀ ਖ਼ਬਰ »

ਵਿਸ਼ੇਸ਼ ਹਦਾਇਤਾਂ ਨਾਲ ਅੱਜ ਤੋਂ ਸ਼ੁਰੂ ਹੋਣਗੀਆਂ ਬੱਸਾਂ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਲਾਕਡਾਉਨ ਦੌਰਾਨ ਬੰਦ ਹੋਈਆਂ ਬੱਸ ਸੇਵਾਵਾਂ ਨੂੰ ਤਿੰਨ ਜੂਨ ਤੋਂ ਵਿਸ਼ੇਸ਼ ਰੂਟਾਂ 'ਤੇ ਖ਼ਾਸ ਕਰਕੇ ਨਾਗਰਿਕ ਅੰਤਰਰਾਜੀ ਸੜਕਾਂ 'ਤੇ ਚਾਲੂ ਕੀਤਾ ਜਾਵੇਗਾ | ਇਹ ਜਾਣਕਾਰੀ ਹਰਿਆਣਾ ਰੋਡਵੇਜ਼ ਫਤਿਹਾਬਾਦ ਡਿੱਪੂ ਦੇ ਜਨਰਲ ...

ਪੂਰੀ ਖ਼ਬਰ »

ਸ੍ਰੀ ਸ਼ਿਵ ਸੇਵਾ ਮੰਡਲ ਤੇ ਸ੍ਰੀ ਬਾਲਾ ਜੀ ਸੇਵਾ ਸੰਮਤੀ ਨੇ ਲੋੜਵੰਦਾਾ ਨੂੰ ਰਾਸ਼ਨ ਵੰਡਿਆ

ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)-ਸ੍ਰੀ ਸ਼ਿਵ ਸੇਵਾ ਮੰਡਲ ਟਰੱਸਟ ਤੇ ਸ੍ਰੀ ਬਾਲਾ ਜੀ ਸੇਵਾ ਸੰਮਤੀ ਦੁਆਰਾ ਤਾਲਾਬੰਦੀ ਦੌਰਾਨ ਲੋੜਵੰਦਾਾ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਭੰਡਾਰ ਦੀ ਸ਼ੁਰੂਆਤ ਕੀਤੀ ਗਈ¢ਇਸ ਮੌਕੇ ਬ੍ਰਾਹਮਣ ਸਮਾਜ ਦੇ 25 ਲੋੜਵੰਦ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪਹੁੰਚੇ ਕਣਕ ਦੇ ਭਰੇ ਟਰੱਕ

ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੋ ਕਿ ਸਿੱਖਾਂ ਦੇ ਪੰਜਵੇਂ ਤਖ਼ਤ ਵਜੋਂ ਵੀ ਪ੍ਰਸਿੱਧ ਹੈ ਵਿਖੇ ਖ਼ਜ਼ਾਨਿਆਂ ਵਿਚ ਸਿੱਖਾਂ ਦੁਆਰਾ ਲਾਕਡਾਊਨ ਦੇ ਚਲਦਿਆਂ ...

ਪੂਰੀ ਖ਼ਬਰ »

ਨਰਾਇਣਗੜ੍ਹ 'ਚ ਦੁਕਾਨਾਂ ਖੋਲ੍ਹਣ ਲਈ ਨਵੀਂ ਗਾਈਡਲਾਈਨ ਜਾਰੀ

ਨਰਾਇਣਗੜ੍ਹ, 2 ਜੂਨ (ਪੀ. ਸਿੰਘ)-ਨਰਾਇਣਗੜ੍ਹ ਦੀ ਐੱਸ.ਡੀ.ਐੱਮ. ਅਦਿੱਤੀ ਨੇ ਕਿਹਾ ਕਿ ਸਰਕਾਰ ਨੇ ਕੋਵਿਡ-19 ਤਹਿਤ ਚੱਲ ਰਹੇ ਲਾਕਡਾਊਨ ਵਿਚ ਛੋਟ ਦਿੰਦਿਆਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਅੰਬਾਲਾ ਅਸ਼ੋਕ ਸ਼ਰਮਾ ਨੇ ਹੁਕਮ ਜਾਰੀ ਕੀਤੇ ਹਨ | ਹੁਣ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਪਿੰਡ ਅਹਿਰਵਾਂ ਦੀ ਰੂੜੀ ਵਾਲੀ ਢਾਣੀ ਨੂੰ ਕੀਤਾ ਸੈਨੇਟਾਈਜ਼

ਰਤੀਆ, 2 ਜੂਨ (ਬੇਅੰਤ ਕੌਰ ਮੰਡੇਰ)-ਡੀ. ਸੀ. ਡਾ. ਨਰਹਰੀ ਸਿੰਘ ਬੰਗੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬੀ. ਡੀ. ਪੀ. ਓ. ਰਮੇਸ਼ ਮਿਥਲਾਨੀ ਨੇ ਪਿੰਡ ਅਹਿਰਵਾਂ ਦੀ ਰੂੜੀ ਵਾਲੀ ਢਾਣੀ ਨੂੰ ਸੈਨੇਟਾਈਜ਼ ਕਰਵਾਇਆ | ਉਨ੍ਹਾਂ ਰੂੜੀ ਵਾਲੀ ਢਾਣੀ ਦੇ ਨਾਲ-ਨਾਲ ਆਸ ਪਾਸ ਦੇ ਖੇਤਰ ...

ਪੂਰੀ ਖ਼ਬਰ »

ਐਾਟੀ ਨਾਰਕੋਟਿਵ ਸੈੱਲ ਦੀ ਟੀਮ ਵਲੋਂ ਸਮੈਕ ਸਮੇਤ ਇਕ ਕਾਬੂ

ਜਗਾਧਰੀ, 2 ਜੂਨ (ਜਗਜੀਤ ਸਿੰਘ)-ਐਾਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਸਮੈਕ ਦੇ ਨਾਲ ਇਕ ਵਿਆਕਤੀ ਨੂੰ ਗਿ੍ਫ਼ਤਾਰ ਕੀਤਾ, ਜਿਸ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸਨੂੰ ਰਿਮਾਂਡ 'ਤੇ ਲਿਆ ਗਿਆ | ਸੈੱਲ ਦੇ ਇੰਚਾਰਜ ਮਹਾਂਵੀਰ ਸਿੰਘ ਨੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਆਯੁਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿਆਰ ਕਾੜ੍ਹਾ ਵੰਡਣ ਦੀ ਸ਼ੁਰੂਆਤ

ਜਗਾਧਰੀ, 2 ਜੂਨ (ਜਗਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਸਰੀਰਕ ਪ੍ਰਤੀਰੋਧੀ ਸ਼ਕਤੀ ਵਧਾਉਣ ਵਾਸਤੇ ਸੇਵਾ ਭਾਰਤੀ ਤੇ ਅਰੋਗਿਆ ਭਾਰਤੀ ਜਗਾਧਰੀ ਵਲੋਂ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਿਵਪੁਰੀ ਕਾਲੋਨੀ ਵਿਖੇ ਤਿਆਰ ਕੀਤਾ ਕਾੜ੍ਹਾ ਵੰਡਣ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 7,05,794 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ-ਡੀ. ਸੀ.

ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬੰਗੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 7,05,794 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ 690738 ਮੀਟਰਕ ਟਨ ਨੂੰ ਚੁੱਕਿਆ ਜਾ ਚੁੱਕਾ ਹੈ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪਹੁੰਚੇ ਕਣਕ ਦੇ ਭਰੇ ਟਰੱਕ

ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੋ ਕਿ ਸਿੱਖਾਂ ਦੇ ਪੰਜਵੇਂ ਤਖ਼ਤ ਵਜੋਂ ਵੀ ਪ੍ਰਸਿੱਧ ਹੈ ਵਿਖੇ ਖ਼ਜ਼ਾਨਿਆਂ ਵਿਚ ਸਿੱਖਾਂ ਦੁਆਰਾ ਲਾਕਡਾਊਨ ਦੇ ਚਲਦਿਆਂ ...

ਪੂਰੀ ਖ਼ਬਰ »

ਪ੍ਰਨੀਤ ਸਚਦੇਵਾ ਡੀ.ਜੀ. ਇਨਕਮ ਟੈਕਸ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ

ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿਘ ਘੁੰਮਣ)-ਪ੍ਰਨੀਤ ਸਚਦੇਵਾ ਡੀ.ਜੀ. ਇਨਕਮ ਟੈਕਸ (ਪਟਨਾ ਸਾਹਿਬ) ਅੱਜ ਬਾਅਦ ਦੁਪਹਿਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਮੱਥਾ ਟੇਕਣ ਲਈ ਪਹੁੰਚੇ | ਉਨ੍ਹਾਂ ਦਾ ਪਿਛੋਕੜ ਪੰਜਾਬ ਦਾ ਹੈ ਅਤੇ ਉਨ੍ਹਾਂ ਨੇ ਪਟਨਾ ਸਾਹਿਬ ਵਿਖੇ ਡੀ.ਜੀ. ਇਨਕਮ ਟੈਕਸ ਦਾ ਚਾਰਜ ਸੰਭਾਲਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗੁਰੂ ਗੋਬਿੰਦ ਸਿੰਘ ਜੀ ਦਾ ਅਸ਼ੀਰਵਾਦ ਲੈਣ ਆਏ ਹਨ | ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਜੁਆਇੰਟ ਕਮਿਸ਼ਨਰ ਇਨਕਮ ਟੈਕਸ ਮਨੋਜ ਕੁਮਾਰ, ਇਨਕਮ ਟੈਕਸ ਆਫ਼ੀਸਰ ਅਜੈ ਕੁਮਾਰ ਵੀ ਸਨ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਜੋਤ ਸਿੰਘ ਸੋਢੀ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਦੁਆਰਾ ਉਨ੍ਹਾਂ ਨੂੰ ਗੁਰੂ ਘਰੋਂ ਸਿਰੋਪਾਓ ਬਖ਼ਸ਼ਿਸ਼ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX