ਤਾਜਾ ਖ਼ਬਰਾਂ


ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  1 minute ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  5 minutes ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  11 minutes ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  15 minutes ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  18 minutes ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  22 minutes ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  27 minutes ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  30 minutes ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  34 minutes ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  38 minutes ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 1 hour ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  1 day ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  1 day ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  1 day ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  1 day ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਦਿੱਲੀ / ਹਰਿਆਣਾ

ਆਦੇਸ਼ ਗੁਪਤਾ ਬਣੇ ਭਾਜਪਾ ਦਿੱਲੀ ਪ੍ਰਦੇਸ਼ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਭਾਜਪਾ ਹਾਈਕਮਾਨ ਨੇ ਦਿੱਲੀ ਪ੍ਰਦੇਸ਼ ਸੰਗਠਨ 'ਚ ਵੱਡਾ ਬਦਲਾਅ ਕਰਦੇ ਹੋਏ ਸਾਂਸਦ ਮਨੋਜ਼ ਤਿਵਾੜੀ ਦੀ ਥਾਂ 'ਤੇ ਆਦੇਸ਼ ਗੁਪਤਾ ਨੂੰ ਦਿੱਲੀ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਹੈ | ਦਿੱਲੀ ਦੇ ਨਵੇਂ ਮੁਖੀ ਵਜੋਂ ਆਦੇਸ਼ ਗੁਪਤਾ ਦਾ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਨਹੀਂ ਰਿਹਾ ਚੋਰਾਂ ਨੂੰ ਕਿਸੇ ਦਾ ਡਰ, ਦੂਜੇ ਦਿਨ ਵੀ ਇਕੋ ਹੀ ਮਾਰਕੀਟ ਵਿਚ ਚੋਰਾਂ ਨੇ ਕੀਤੀ ਚੋਰੀ

ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਚੋਰਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ ਅਤੇ ਉਨ੍ਹਾਂ ਦੇ ਹੌਾਸਲੇ ਇਨ੍ਹੇ ਬੁਲੰਦ ਹਨ ਉਨ੍ਹਾਂ ਨੇ ਇਕੋ ਹੀ ਮਾਰਕੀਟ ਨੂੰ ਦੂਜੇ ਦਿਨ ਵੀ ਨਿਸ਼ਾਨਾ ਬਣਾਉਂਦੇ ਹੋਏ ਪੁਸਿਲ ਪ੍ਰਸ਼ਾਸ਼ਨ ਨੂੰ ਇਕ ਤਰਾਂ ਨਾਲ ...

ਪੂਰੀ ਖ਼ਬਰ »

ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਸਿਰਸਾ, 2 ਜੂਨ (ਅ. ਬ.)-ਜ਼ਿਲ੍ਹਾ ਸਿਰਸਾ ਦੇ ਪਿੰਡ ਪੱਕਾਂ ਸ਼ਹੀਦਾਂ ਵਿਚੋਂ ਕਾਲਾਂਵਾਲੀ ਥਾਣਾ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੇ ਦੌਰਾਨ ਮਹੱਤਵਪੂਰਨ ਸੂਚਨਾ ਦੇ ਆਧਾਰ 'ਤੇ ਇਕ ਨੌਜਵਾਨ ਨੂੰ 315 ਬੋਰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧ ...

ਪੂਰੀ ਖ਼ਬਰ »

ਔਰਤ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਪਿੰਡ ਬੀਘੜ ਦੀ ਇਕ ਸ਼ਾਦੀਸੁਦਾ ਔਰਤ ਨੇ ਨਹਿਰ ਵਿਚ ਛਾਲ ਮਾਰਕੇ ਜਾਨ ਦੇ ਦਿੱਤੀ | ਔਰਤ ਦੀ ਪਿੰਡ ਬੰਨਮੰਦੋਰੀ ਕੋਲੋਂ ਲਾਸ਼ ਕੱਢੀ ਗਈ ਤਾਂ ਔਰਤ ਦੀ ਮੌਤ ਹੋ ਚੁੱਕੀ ਸੀ | ਸਦਰ ਥਾਣਾ ਪੁਲਿਸ ਫਤਿਹਬਾਦ ਨੇ ਮਿ੍ਤਕਾ ਦੇ ਪਿਤਾ ਬਹਾਦਰ ...

ਪੂਰੀ ਖ਼ਬਰ »

ਹਰਿਆਣਾ ਬੀਜ ਵਿਕਾਸ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਨੇ ਰਤੀਆ ਬਲਾਕ ਦੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਰਤੀਆ, 2 ਜੂਨ (ਬੇਅੰਤ ਕੌਰ ਮੰਡੇਰ)-ਹਰਿਆਣਾ ਬੀਜ ਵਿਕਾਸ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਸੰਜੀਵ ਵਰਮਾ ਨੇ ਸਥਾਨਕ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਜ਼ਿਲ੍ਹੇ ਦੇ ਕਿਸਾਨਾਾ ਨਾਲ ਮੁਲਾਕਾਤ ਕੀਤੀ ਅਤੇ ਪਾਣੀ ਦੀ ਸੰਭਾਲ ਲਈ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਬਾਰੇ ...

ਪੂਰੀ ਖ਼ਬਰ »

ਟੈਕਸੀ ਤੇ ਆਟੋ ਵਾਲਿਆਂ ਨੇ ਮਚਾਈ ਲੁੱਟ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ) ਲਾਕਡਾਊਨ ਵਿਚ ਦਿੱਲੀ ਦੇ ਅੰਦਰ ਚੱਲ ਰਹੀਆਂ ਟੈਕਸੀਆਂ ਵਾਲਿਆਂ ਨੇ ਮੌਕੇ ਦੇ ਲਾਭ ਉਠਾਉਂਦੇ ਹੋਏ ਆਪਣੀ ਮਰਜ਼ੀ ਨਾਲ ਰੇਟ ਏਨੇ ਵਧਾ ਦਿੱਤੇ ਹਨ ਕਿ ਲੋਕਾਂ ਨੂੰ ਅਦਾ ਕਰਨੇ ਔਖੇ ਹੋ ਰਹੇ ਹਨ | ਟੈਕਸੀ ਵਾਲਿਆਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਆਰ. ਪੀ. ਐੱਫ਼. ਦੇ ਇੰਸਪੈਕਟਰ ਸਮੇਤ ਚਾਰ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹੇ ਵਿਚ ਬੀਤੇ ਦਿਨ ਸ਼ਾਮ ਤੱਕ ਚਾਰ ਕੇਸ ਕਰੋਨਾ ਪਾਜ਼ੀਟਿਵ ਦਰਜ਼ ਕੀਤੇ ਗਏ ਹਨ ਜਿਨ੍ਹਾਂ ਵਿਚ ਪਿੰਡ ਬੁਰਜ਼ ਦਾ 20 ਸਾਲਾ ਵਿਦਿਆਰਥੀ ਦੁਬਈ ਤੋਂ ਪਰਤਿਆ ਸੀ ਜਿਸਦੇ ਸੈਂਪਲ ਰਿਪੋਰਟ ਪਾਜ਼ੀਟਿਵ ਆਈ | ਰੇਲਵੇ ਪੁਲਿਸ ਜਾਖਲ ...

ਪੂਰੀ ਖ਼ਬਰ »

ਦਿੱਲੀ 'ਚ ਕੋਰੋਨਾ ਵਾਇਰਸ ਦੀ ਜਾਂਚ 'ਚ ਹੋਇਆ ਵਾਧਾ

ਨਵੀਂ ਦਿੱਲੀ 2, ਜੂਨ (ਬਲਵਿੰਦਰ ਸਿੰਘ ਸੋਢੀ)-ਜਿਸ ਤਰਾਂ ਦੇਸ਼ ਦੀ ਸੰਖਿਆ ਹੈ, ਉਸ ਦੇ ਲਿਹਾਜ਼ ਨਾਲ ਦਿੱਲੀ ਵਿਚ ਸੱਭ ਤੋਂ ਜ਼ਿਆਦਾ ਲੋਕਾਂ ਦੀ ਜਾਂਚ ਹੋ ਰਹੀ ਹੈ | ਦਿੱਲੀ ਵਿਚ ਦੋ ਲੱਖ ਲੋਕਾਂ ਤੋਂ ਉਪਰ ਸੈਂਪਲ ਲਏ ਜਾ ਚੁੱਕੇ ਹਨ ਅਤੇ ਦੂਸਰੇ ਰਾਜਾਂ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਡੱਬਵਾਲੀ 'ਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਆਏ

ਡੱਬਵਾਲੀ, 2 ਜੂਨ (ਇਕਬਾਲ ਸਿੰਘ ਸ਼ਾਂਤ)-ਸਰਹੱਦੀ ਸ਼ਹਿਰ ਡੱਬਵਾਲੀ 'ਚ ਕੋਰੋਨਾ ਦੇ ਪੈਰ ਲਗਾਤਾਰ ਪਸਾਰੇ ਵੱਲ ਹਨ | ਪ੍ਰੇਮ ਨਗਰ ਮੁਹੱਲਾ ਲਾਗ ਦੀ ਬਿਮਾਰੀ ਕੋਰੋਨਾ ਲਈ ਬੰਦਰਗਾਹ ਬਣਿਆ ਹੋਇਆ ਹੈ | ਅੱਜ ਫ਼ਿਰ ਇਕ ਅਧਿਆਪਕ, ਉਸਦੀ ਪਤਨੀ ਸਮੇਤ ਤਿੰਨੇ ਜਣੇ ਕੋਰੋਨਾ ...

ਪੂਰੀ ਖ਼ਬਰ »

ਅੱਤਵਾਦ ਨਿਰੋਧਕ ਬਲ-ਐਨ. ਐਸ. ਜੀ. ਦੇ 8 ਜਵਾਨ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਅੱਤਵਾਦ ਨਿਰੋਧਕ ਬਲ ਐਨ. ਐਸ. ਜੀ. ਦੇ 8 ਜਵਾਨ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ ਅਤੇ ਇਨ੍ਹਾਂ ਨੂੰ ਇਲਾਜ ਲਈ ਕੇਂਦਰੀ ਸਸ਼ਸਤਰ ਪੁਲਿਸ ਬਲ ਦੇ ਰੈਫਰਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਇਸ ਤੋਂ ਪਹਿਲਾਂ ਵੀ ਕਈ ਜਵਾਨ ...

ਪੂਰੀ ਖ਼ਬਰ »

ਦਿੱਲੀ ਸਕੱਤਰੇਤ 'ਚ 3 ਮਾਮਲੇ ਕੋਰੋਨਾ ਦੇ ਸਾਹਮਣੇ ਆਏ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸੱਕਤਰੇਤ ਵਿਚ ਕੋਰੋਨਾ ਵਾਇਰਸ ਦੇ ਸੰਕ੍ਰਮਣ ਪ੍ਰਤੀ ਹਰ ਤਰ੍ਹਾਂ ਨਾਲ ਧਿਆਨ ਰੱਖਣ ਦੇ ਬਾਵਜੂਦ ਵੀ 3 ਨਵੇਂ ਮਾਮਲੇ ਹੋਰ ਸਾਹਮਣੇ ਆ ਗਏ ਹਨ | ਇਨ੍ਹਾਂ ਵਿਚੋਂ ਦੋ ਸਕੱਤਰੇਤ ਦੀ ਦੂਸਰੀ ਮੰਜ਼ਿਲ ਅਤੇ ਇਕ ਮਾਮਲਾ ...

ਪੂਰੀ ਖ਼ਬਰ »

ਅਰਬਨ ਸਟ੍ਰੀਟ ਵੈਂਡਰ ਵੈੱਲਫੇਅਰ ਐਸੋਸੀਏਸ਼ਨ ਨੇ ਆਪਦਾ ਰਿਲੀਫ ਫੰਡ ਲਈ ਦਿੱਤੀ ਰਾਸ਼ੀ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਅਰਬਨ ਸਟ੍ਰੀਟ ਵੈਂਡਰ ਵੈੱਲਫੇਅਰ ਐਸੋਸੀਏਸ਼ਨ ਦਿੱਲੀ ਨੇ ਇਸ ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਆਪਦਾ ਰਿਲੀਫ਼ ਫੰਡ ਵਿਚ 5100 ਰੁਪਏ ਦਾ ਚੈੱਕ ਉੱਤਰੀ ਦਿੱਲੀ ਦੇ ਮਹਾਂਪੋਰ ਜਥੇਦਾਰ ਅਵਤਾਰ ਸਿੰਘ ਨੂੰ ਸੌਾਪਿਆ | ਇਸ ...

ਪੂਰੀ ਖ਼ਬਰ »

ਲੋਕਾਂ ਨੂੰ ਟ੍ਰੈਫ਼ਿਕ ਜਾਮ ਤੋਂ ਰਾਹਤ ਮਿਲੀ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਲਾਕਡਾਊਨ ਦੀ ਸਥਿਤੀ ਵਿਚ ਪਿਛਲੇ ਦਿਨਾਂ ਤੋਂ ਦਿੱਲੀ ਦੇ ਨਾਲ-ਨਾਲ ਯੂ.ਪੀ. ਗੁੜਗਾਉਂ, ਗਾਜ਼ੀਆਬਾਦ, ਲੋਨੀ ਨੋਇਡਾ ਬਾਰਡਰ 'ਤੇ ਲਗਾਤਾਰ ਟ੍ਰੈਫ਼ਿਕ ਜਾਮ ਦੇ ਕਾਰਨ ਸੜਕਾਂ 'ਤੇ ਗੱਡੀਆਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ...

ਪੂਰੀ ਖ਼ਬਰ »

ਯੁਵਾ ਭਾਰਤ ਮੋਬਾਈਲ ਵੈਨ ਗ਼ਰੀਬਾਂ ਦੀ ਲਗਾਤਾਰ ਕਰ ਰਹੀ ਹੈ ਮਦਦ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਵਿਚ ਅਨੇਕਾਂ ਸਮਾਜਿਕ ਸੰਸਥਾਵਾਂ ਸੇਵਾ ਕਰਨ ਵਿਚ ਜੁੱਟੀਆਂ ਹੋਈਆਂ ਹਨ | ਸਮਾਜਸੇਵੀ ਸੰਸਥਾ ਯੁਵਾ ਭਾਰਤ ਮੋਬਾਈਲ ਵੈਨ, ਜਿਸ ਨੂੰ ਕੋਵਿਡ-19 ਦਾ ਨਾਂਅ ਦਿੱਤਾ ਗਿਆ ਹੈ ਉਹ ਲੋਕਾਂ ਨੂੰ ਖਾਣ-ਪੀਣ ਦਾ ਸਾਮਾਨ ਦੇ ਰਹੀ ਹੈ | ਇਹ ਵੈਨ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਸੜਕਾਂ 'ਤੇ ਘੁੰਮ ਰਹੇ ਜ਼ਰੂਰਤਮੰਦ ਤੇ ਉੱਥੇ ਰਹਿ ਰਹੇ ਗ਼ਰੀਬ ਲੋਕਾਂ ਦੀ ਮਦਦ ਕਰ ਰਹੀ ਹੈ | ਇਸ ਯੁਵਾ ਭਾਰਤ ਟਰੱਸਟ ਦੀ ਸੰਚਾਲਿਕਾ ਅਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਗ਼ਰੀਬ ਤੇ ਲੋੜਵੰਦਾਂ ਦੀ ਜਿੰਨੀ ਵੀ ਮਦਦ ਕੀਤੀ ਜਾਵੇ ਓਨੀ ਥੋੜ੍ਹੀ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੀ ਸੰਸਥਾ ਇਹ ਸੇਵਾ ਲਗਾਤਾਰ ਜਾਰੀ ਰੱਖੇਗੀ ਅਤੇ ਕਿਸੇ ਨੂੰ ਵੀ ਭੁੱਖਾ ਨਹੀਂ ਰਹਿਣ ਦੇਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਹਾਂਮਾਰੀ ਤੋਂ ਬਚਣ ਲਈ ਬਣਾਏ ਗਏ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ |

ਖ਼ਬਰ ਸ਼ੇਅਰ ਕਰੋ

 

ਦਿੱਲੀ ਯੂਨੀਵਰਸਿਟੀ 'ਚ ਕੋਰਸਾਂ ਲਈ ਆਨਲਾਈਨ ਦਾਖ਼ਲੇ ਦੀ ਪ੍ਰਕਿਰਿਆ 8 ਤੋਂ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ) ਦਿੱਲੀ ਯੂਨੀਵਰਸਿਟੀ ਵਿਚ ਸੈਸ਼ਨ 2020-21 ਵਿਚ ਅੰਡਰ ਗ੍ਰੈਜੂਏਟ, ਪੋਸਟ ਗ੍ਰੈਜੂਏਟ ਐੱਮ ਫਿਲ, ਪੀ.ਐਚ.ਡੀ. ਆਦਿ ਕੋਰਸਾਂ ਲਈ ਦਾਖ਼ਲੇ ਪ੍ਰਤੀ ਆਨਲਾਈਨ ਦੀ ਪ੍ਰਕਿਰਿਆ 8 ਜੂਨ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਆਨਲਾਈਨ ...

ਪੂਰੀ ਖ਼ਬਰ »

ਨਿਰਧਾਰਤ ਸਮੇਂ ਅੰਦਰ ਕੰਮ ਪੂਰਾ ਨਾ ਕਰਨ ਵਾਲੇ ਠੇਕੇਦਾਰਾਂ ਨੂੰ ਕੀਤਾ ਜਾਵੇਗਾ ਬਲੈਕਲਿਸਟ

ਜਗਾਧਰੀ, 2 ਜੂਨ (ਜਗਜੀਤ ਸਿੰਘ)-ਨਗਰ ਨਿਗਮ ਵਲੋਂ ਸ਼ਹਿਰ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਹ ਸੁਨਿਸ਼ਚਿਤ ਕਰਨ ਲਈ ਕਿ ਇਹ ਕੰਮ ਗੁਣਵੱਤਾ ਅਤੇ ਨਿਰਧਾਰਤ ਸਮੇਂ 'ਤੇ ਪੂਰਾ ਹੋਵੇ, ਇਸ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਮਦਨ ਚੌਹਾਨ ਨੇ ਨਿਗਮ ਦੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਆਨਲਾਈਨ ਅੰਤਰ ਕਾਲਜ ਕਾਵਿ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਦਿੱਲੀ ਦੇ ਪੰਜਾਬੀ ਵਿਭਾਗ ਵਲੋਂ ਆਨਲਾਈਨ ਅੰਤਰ ਕਾਲਜ ਕਾਵਿ ਮੁਕਾਬਲਾ 'ਲਾਕਡਾਊਨ ਦੌਰਾਨ ਮਨੁੱਖੀ ਜੀਵਨ ਅਤੇ ਵਾਤਾਵਰਣ ਵਿਚ ਆਇਆ ਬਦਲਾਓ' ਵਿਸ਼ੇ 'ਤੇ ਕਰਵਾਇਆ, ਜਿਸ ਵਿਚ ਆਨਲਾਈਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਦੀ ਮੌਤ, ਇਕ ਜ਼ਖ਼ਮੀ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਬੀਤੀ ਰਾਤ ਤੇਜ ਸਪੀਡ ਮਰੂਤੀ ਕਾਰ ਗੁਰਥਲੀ ਰੋਡ 'ਤੇ ਸੜਕ ਕਿਨਾਰੇ ਲੱਗੇ ਇੱਟਾਂ ਦੇ ਚੱਠੇ ਨਾਲ ਟਕਰਾ ਜਾਣ 'ਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਕਾਰ ਚਾਲਕ ਨੌਜਵਾਨ ਨੂੰ ਰੋਹਤਕ ਮੈਡੀਕਲ ਰੈਫਰ ਕੀਤਾ ਗਿਆ ਹੈ | ਹਾਦਸੇ ਵਿਚ ਕਾਰ ...

ਪੂਰੀ ਖ਼ਬਰ »

ਕਾਲਕਾ ਨੇ ਸਰਨਾ ਤੇ ਜੀ. ਕੇ. 'ਤੇ ਲਗਾਏ ਦੋਸ਼

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਮੇਟੀ ਦੇ 2 ਸਾਬਕਾ ਪ੍ਰਧਾਨਾਂ 'ਤੇ ਹੈਰਾਨੀਕੁਨ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਬਾਜ਼ਾਰਾਂ ਤੇ ਬੈਂਕ ਦਾ ਸਮਾਂ ਬਦਲਿਆ ਜਾਵੇ

ਨਵੀਂ ਦਿੱਲੀ, 2 ਜੂਨ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਇੰਡੀਆ ਟਰੇਡਰਸ (ਕੈਟ) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਬਾਜ਼ਾਰਾਂ ਦਾ ਸਮਾਂ ਸਵੇਰੇ 10 ਵਜੇ ਤੋਂ 7 ਵਜੇ ਦੀ ਥਾਂ 'ਤੇ ਸਵੇਰੇ 9 ਵਜੇ ਤੋਂ ਸ਼ਾਮੀਂ 4 ਵਜੇ ਅਤੇ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਸਕੂਲ ਡਰਾਈਵਰ ਐਸੋਸੀਏਸ਼ਨ ਵਲੋਂ ਸਕੂਲ ਸੰਚਾਲਕਾਂ ਦੀ ਮਨਮਾਨੀ ਖਿਲਾਫ਼ ਮੁਜਾਹਰਾ

ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਸਕੂਲ ਡਰਾਈਵਰ ਐਸੋਸੀਏਸ਼ਨ ਨੇ ਸਕੂਲ ਸੰਚਾਲਕਾਂ ਵਲੋਂ ਮਨਮਾਨੀ ਕੀਤੇ ਜਾਣ ਖਿਲਾਫ਼ ਅੱਜ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਸੰਚਾਲਕਾਂ ਦੀ ਪੋਲ ਖੋਲੀ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਆਏ 11 ਕੋਰੋਨਾ ਪਾਜ਼ੀਟਿਵ ਮਾਮਲੇ

ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਕੋਰੋਨਾ ਪਾਜੀਟਿਵ ਮਾਮਲਿਆਂ ਨੂੰ ਲੈ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ | ਅੱਜ ਇੱਥੇ ਇੱਕੋ ਦਿਨ ਵਿਚ 11 ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ | ਇੱਥੇ ਆਏ 11 ਮਾਮਲਿਆਂ ਵਿਚ ਇਕ ਮਾਮਲਾ ਕਰਨਾਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤੋਂ ਅਫ਼ੀਮ ਬਰਾਮਦ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਚੰਡੀਗਡ੍ਹ ਰੋਡ 'ਤੇ ਪੁਲਿਸ ਚੌਾਕੀ ਦੇ ਥਾਣੇਦਾਰ ਰਜੇਸ ਕੁਮਾਰ ਨੇ ਰੇਲਵੇ ਪੁਲ ਦੇ ਸਾਹਮਣੇ ਸੜਕ ਤੋਂ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸਦੇ ਕੋਲੋਂ 35.50 ਗਰਾਮ ਅਫ਼ੀਮ ਮਿਲੀ | ਮੁਲਜ਼ਮ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਪੀ. ਟੀ. ਆਈ. ਅਧਿਆਪਕਾਂ ਨੂੰ ਨੌਰਕੀ ਤੋਂ ਕੱਢੇ ਜਾਣ ਖਿਲਾਫ਼ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਅਧਿਆਪਕਾਂ ਨੇ ਹਰਿਆਣਾ ਸਕੂਲ ਅਧਿਆਪਕ ਸੰਘ ਦੇ ਬੈਨਰ ਹੇਠ ਰਾਜ ਭਰ ਵਿਚੋ 1983 ਪੀ.ਟੀ.ਆਈ. ਅਧਿਆਪਕਾਂ ਨੂੰ ਨੌਕਰੀ ਤੋਂ ਕੱਢੇ ਜਾਣ ਖਿਲਾਫ਼ ਜੋਰਦਾਰ ਮੁਜਾਹਰਾ ਕਰਦੇ ਹੋਏ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੇ ਸੰਮਤੀ ਪ੍ਰਧਾਨ ਨੂੰ ਦਿੱਤੀ ਗੱਡੀ

ਰਤੀਆ, 2 ਜੂਨ (ਬੇਅੰਤ ਕੌਰ ਮੰਡੇਰ)-ਕਿਸਾਨ ਸੰਘਰਸ਼ ਸੰਮਤੀ ਵਲੋਂ ਧਾਨ ਲਗਾਉਣ ਦੇ ਸਬੰਧ ਵਿਚ ਵੱਡੀ ਜਿੱਤ ਤੋਂ ਬਾਅਦ ਦਾਣਾ ਮੰਡੀ ਵਿਚ ਧੰਨਵਾਦ ਬੈਠਕ ਦਾ ਆਯੋਜਨ ਕੋਰੋਨਾ ਵਾਇਰਸ ਦਾ ਪੂਰਾ ਖਿਆਲ ਰੱਖਦਿਆਂ ਸੰਮਤੀ ਪ੍ਰਦਾਨ ਮਨਦੀਪ ਨਥਵਾਨ ਦੀ ਪ੍ਰਧਾਨਗੀ ਹੇਠ ਕੀਤਾ ...

ਪੂਰੀ ਖ਼ਬਰ »

ਡੀ. ਸੀ. ਨੇ ਗਰਾਮ ਪੰਚਾਇਤਾਂ ਨੂੰ ਪੱਤਰ ਲਿਖ ਕੇ ਬਾਹਰੋਂ ਆਉਣ ਵਾਲਿਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਡਿਪਟੀ ਕਮਿਸ਼ਨਰ ਫਤਿਹਾਬਾਦ ਨਰਹਰੀ ਸਿੰਘ ਬਾਂਗੜ ਨੇ ਜ਼ਿਲ੍ਹੇ ਦੇ ਸਰਪੰਚਾਂ ਤੇ ਨਾਂਅ 'ਤੇ ਪੱਤਰ ਜਾਰੀ ਕਰਕੇ ਕੋਵਿਡ-19 ਦੀ ਰੋਕਥਾਮ ਲਈ ਮਦਦ ਮੰਗਦੇ ਹੋਏ ਕਿਹਾ ਕਿ ਪਿੰਡਾਂ ਦ ਪੰਚਾਂ ਦੇ ਵਾਰਡਾਂ ਵਿਚ ਬਾਹਰੋ ਆਉਣ ਵਾਲਿਆਂ ਦੀ ...

ਪੂਰੀ ਖ਼ਬਰ »

ਹੜ੍ਹ ਬਚਾਅ ਕਾਰਜ 15 ਜੂਨ ਤੱਕ ਮੁਕੰਮਲ ਕੀਤੇ ਜਾਣ-ਵਿਨੈ ਸਿੰਘ

ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਫ਼ਤਿਹਾਬਾਦ ਦੇ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਕਮਿਸ਼ਨਰ ਵਿਨੈ ਸਿੰਘ ਨੇ ਹੜ੍ਹਾਂ ਤੋਂ ਰਾਹਤ ਸੰਬੰਧੀ ਅਧਿਕਾਰੀਆਾ ਦੀ ਮੀਟਿੰਗ ਬੁਲਾਈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਹੜ੍ਹਾਂ ਤੋਂ ...

ਪੂਰੀ ਖ਼ਬਰ »

ਵਿਸ਼ੇਸ਼ ਹਦਾਇਤਾਂ ਨਾਲ ਅੱਜ ਤੋਂ ਸ਼ੁਰੂ ਹੋਣਗੀਆਂ ਬੱਸਾਂ

ਟੋਹਾਣਾ, 2 ਜੂਨ (ਗੁਰਦੀਪ ਸਿੰਘ ਭੱਟੀ)-ਲਾਕਡਾਉਨ ਦੌਰਾਨ ਬੰਦ ਹੋਈਆਂ ਬੱਸ ਸੇਵਾਵਾਂ ਨੂੰ ਤਿੰਨ ਜੂਨ ਤੋਂ ਵਿਸ਼ੇਸ਼ ਰੂਟਾਂ 'ਤੇ ਖ਼ਾਸ ਕਰਕੇ ਨਾਗਰਿਕ ਅੰਤਰਰਾਜੀ ਸੜਕਾਂ 'ਤੇ ਚਾਲੂ ਕੀਤਾ ਜਾਵੇਗਾ | ਇਹ ਜਾਣਕਾਰੀ ਹਰਿਆਣਾ ਰੋਡਵੇਜ਼ ਫਤਿਹਾਬਾਦ ਡਿੱਪੂ ਦੇ ਜਨਰਲ ...

ਪੂਰੀ ਖ਼ਬਰ »

ਸ੍ਰੀ ਸ਼ਿਵ ਸੇਵਾ ਮੰਡਲ ਤੇ ਸ੍ਰੀ ਬਾਲਾ ਜੀ ਸੇਵਾ ਸੰਮਤੀ ਨੇ ਲੋੜਵੰਦਾਾ ਨੂੰ ਰਾਸ਼ਨ ਵੰਡਿਆ

ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)-ਸ੍ਰੀ ਸ਼ਿਵ ਸੇਵਾ ਮੰਡਲ ਟਰੱਸਟ ਤੇ ਸ੍ਰੀ ਬਾਲਾ ਜੀ ਸੇਵਾ ਸੰਮਤੀ ਦੁਆਰਾ ਤਾਲਾਬੰਦੀ ਦੌਰਾਨ ਲੋੜਵੰਦਾਾ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਭੰਡਾਰ ਦੀ ਸ਼ੁਰੂਆਤ ਕੀਤੀ ਗਈ¢ਇਸ ਮੌਕੇ ਬ੍ਰਾਹਮਣ ਸਮਾਜ ਦੇ 25 ਲੋੜਵੰਦ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪਹੁੰਚੇ ਕਣਕ ਦੇ ਭਰੇ ਟਰੱਕ

ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੋ ਕਿ ਸਿੱਖਾਂ ਦੇ ਪੰਜਵੇਂ ਤਖ਼ਤ ਵਜੋਂ ਵੀ ਪ੍ਰਸਿੱਧ ਹੈ ਵਿਖੇ ਖ਼ਜ਼ਾਨਿਆਂ ਵਿਚ ਸਿੱਖਾਂ ਦੁਆਰਾ ਲਾਕਡਾਊਨ ਦੇ ਚਲਦਿਆਂ ...

ਪੂਰੀ ਖ਼ਬਰ »

ਨਰਾਇਣਗੜ੍ਹ 'ਚ ਦੁਕਾਨਾਂ ਖੋਲ੍ਹਣ ਲਈ ਨਵੀਂ ਗਾਈਡਲਾਈਨ ਜਾਰੀ

ਨਰਾਇਣਗੜ੍ਹ, 2 ਜੂਨ (ਪੀ. ਸਿੰਘ)-ਨਰਾਇਣਗੜ੍ਹ ਦੀ ਐੱਸ.ਡੀ.ਐੱਮ. ਅਦਿੱਤੀ ਨੇ ਕਿਹਾ ਕਿ ਸਰਕਾਰ ਨੇ ਕੋਵਿਡ-19 ਤਹਿਤ ਚੱਲ ਰਹੇ ਲਾਕਡਾਊਨ ਵਿਚ ਛੋਟ ਦਿੰਦਿਆਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਅੰਬਾਲਾ ਅਸ਼ੋਕ ਸ਼ਰਮਾ ਨੇ ਹੁਕਮ ਜਾਰੀ ਕੀਤੇ ਹਨ | ਹੁਣ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਪਿੰਡ ਅਹਿਰਵਾਂ ਦੀ ਰੂੜੀ ਵਾਲੀ ਢਾਣੀ ਨੂੰ ਕੀਤਾ ਸੈਨੇਟਾਈਜ਼

ਰਤੀਆ, 2 ਜੂਨ (ਬੇਅੰਤ ਕੌਰ ਮੰਡੇਰ)-ਡੀ. ਸੀ. ਡਾ. ਨਰਹਰੀ ਸਿੰਘ ਬੰਗੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬੀ. ਡੀ. ਪੀ. ਓ. ਰਮੇਸ਼ ਮਿਥਲਾਨੀ ਨੇ ਪਿੰਡ ਅਹਿਰਵਾਂ ਦੀ ਰੂੜੀ ਵਾਲੀ ਢਾਣੀ ਨੂੰ ਸੈਨੇਟਾਈਜ਼ ਕਰਵਾਇਆ | ਉਨ੍ਹਾਂ ਰੂੜੀ ਵਾਲੀ ਢਾਣੀ ਦੇ ਨਾਲ-ਨਾਲ ਆਸ ਪਾਸ ਦੇ ਖੇਤਰ ...

ਪੂਰੀ ਖ਼ਬਰ »

ਐਾਟੀ ਨਾਰਕੋਟਿਵ ਸੈੱਲ ਦੀ ਟੀਮ ਵਲੋਂ ਸਮੈਕ ਸਮੇਤ ਇਕ ਕਾਬੂ

ਜਗਾਧਰੀ, 2 ਜੂਨ (ਜਗਜੀਤ ਸਿੰਘ)-ਐਾਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਸਮੈਕ ਦੇ ਨਾਲ ਇਕ ਵਿਆਕਤੀ ਨੂੰ ਗਿ੍ਫ਼ਤਾਰ ਕੀਤਾ, ਜਿਸ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸਨੂੰ ਰਿਮਾਂਡ 'ਤੇ ਲਿਆ ਗਿਆ | ਸੈੱਲ ਦੇ ਇੰਚਾਰਜ ਮਹਾਂਵੀਰ ਸਿੰਘ ਨੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਆਯੁਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿਆਰ ਕਾੜ੍ਹਾ ਵੰਡਣ ਦੀ ਸ਼ੁਰੂਆਤ

ਜਗਾਧਰੀ, 2 ਜੂਨ (ਜਗਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਸਰੀਰਕ ਪ੍ਰਤੀਰੋਧੀ ਸ਼ਕਤੀ ਵਧਾਉਣ ਵਾਸਤੇ ਸੇਵਾ ਭਾਰਤੀ ਤੇ ਅਰੋਗਿਆ ਭਾਰਤੀ ਜਗਾਧਰੀ ਵਲੋਂ ਆਯੂਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਿਵਪੁਰੀ ਕਾਲੋਨੀ ਵਿਖੇ ਤਿਆਰ ਕੀਤਾ ਕਾੜ੍ਹਾ ਵੰਡਣ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 7,05,794 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ-ਡੀ. ਸੀ.

ਫ਼ਤਿਹਾਬਾਦ, 2 ਜੂਨ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬੰਗੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 7,05,794 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ 690738 ਮੀਟਰਕ ਟਨ ਨੂੰ ਚੁੱਕਿਆ ਜਾ ਚੁੱਕਾ ਹੈ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪਹੁੰਚੇ ਕਣਕ ਦੇ ਭਰੇ ਟਰੱਕ

ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿੰਘ ਘੁੰਮਣ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੋ ਕਿ ਸਿੱਖਾਂ ਦੇ ਪੰਜਵੇਂ ਤਖ਼ਤ ਵਜੋਂ ਵੀ ਪ੍ਰਸਿੱਧ ਹੈ ਵਿਖੇ ਖ਼ਜ਼ਾਨਿਆਂ ਵਿਚ ਸਿੱਖਾਂ ਦੁਆਰਾ ਲਾਕਡਾਊਨ ਦੇ ਚਲਦਿਆਂ ...

ਪੂਰੀ ਖ਼ਬਰ »

ਪ੍ਰਨੀਤ ਸਚਦੇਵਾ ਡੀ.ਜੀ. ਇਨਕਮ ਟੈਕਸ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ

ਪਟਨਾ ਸਾਹਿਬ, 2 ਜੂਨ (ਕੁਲਵਿੰਦਰ ਸਿਘ ਘੁੰਮਣ)-ਪ੍ਰਨੀਤ ਸਚਦੇਵਾ ਡੀ.ਜੀ. ਇਨਕਮ ਟੈਕਸ (ਪਟਨਾ ਸਾਹਿਬ) ਅੱਜ ਬਾਅਦ ਦੁਪਹਿਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਮੱਥਾ ਟੇਕਣ ਲਈ ਪਹੁੰਚੇ | ਉਨ੍ਹਾਂ ਦਾ ਪਿਛੋਕੜ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX