ਤਾਜਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  14 minutes ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  25 minutes ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਸਹਿਕਾਰੀ ਖੰਡ ਮਿੱਲ ਦੇ 58ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ

ਬਟਾਲਾ, 24 ਨਵੰਬਰ (ਕਾਹਲੋਂ)- ਪੰਜਾਬ ਦੀ ਨਾਮਵਰ ਸਹਿਕਾਰੀ ਖੰਡ ਮਿੱਲ ਬਟਾਲਾ ਦੇ 58ਵੇਂ ਪਿੜਾਈ ਸੀਜ਼ਨ ਦੀ ਅੱਜ ਸ਼ੁਰੂਆਤ ਹੋ ਗਈ ਹੈ | ਪਿੜਾਈ ਸੀਜ਼ਨ ਦੀ ਸ਼ੁਰੂਆਤ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ...

ਪੂਰੀ ਖ਼ਬਰ »

ਕਿਸਾਨ ਆਗੂ ਪਿੰਡ-ਪਿੰਡ ਜਾ ਕੇ ਕਰ ਰਹੇ ਹਨ 'ਦਿੱਲੀ ਚੱਲੋ' ਦੀ ਤਿਆਰੀ ਕਿਸਾਨਾਂ ਦਾ ਧਰਨਾ 55ਵੇਂ ਦਿਨ 'ਚ

ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ ਅੱਜ 55ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਇਸ ਮੌਕੇ ਧਰਨੇ ਨੰੂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਮਾਲ ਤੇ ਯਾਤਰੂ ਗੱਡੀਆਂ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਖੁੱਲ੍ਹੇਗਾ ਓਪਨ ਏਅਰ ਥੀਏਟਰ

ਬਟਾਲਾ, 24 ਨਵੰਬਰ (ਕਾਹਲੋਂ)-ਪਿਛਲੇ ਥੋੜ੍ਹੇ ਜਿਹੇ ਹੀ ਸਮੇਂ ਵਿਚ ਬੁਲੰਦੀਆਂ 'ਤੇ ਪਹੁੰਚ ਰਿਹਾ ਇਲਾਕੇ ਦਾ ਨਾਮਵਰ ਖੁੱਲਿ੍ਹਆ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ' ਬਟਾਲਾ ਨੇੜੇ ਨੈਸ਼ਨਲ ਹਾਈਵੇ ਗੋਖੂਵਾਲ ਬਾਈਪਾਸ (ਆਈ.ਸੀ.ਐਸ.ਈ. ਕਰੀਕਲਮ) ਦਾ ਸਕੂਲ ਜਿੱਥੇ ਬੜੀ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਸਨਮਾਨ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਸਰਕਲ ਭਾਗੋਵਾਲ ਦੇ ਨਵ-ਨਿਯੁਕਤ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਰਵੀਕਰਨ ਸਿੰਘ ਕਾਹਲੋਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਲਖਵਿੰਦਰ ਸਿੰਘ ਘੁੰਮਣ, ਗੁਰਜੀਤ ਸਿੰਘ ਬਿਜਲੀਵਾਲ, ਸ਼ਿੰਗਾਰਾ ...

ਪੂਰੀ ਖ਼ਬਰ »

ਪਿੰਡ ਕਰਾਲ 'ਚ ਪੰਚਾਇਤ ਘਰ ਤੇ ਧਰਮਸ਼ਾਲਾ ਦੀ ਹਾਲਤ ਬੇਹੱਦ ਖ਼ਸਤਾ

ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਕਰਾਲ 'ਚ ਧਰਮਸ਼ਾਲਾ ਤੇ ਪੰਚਾਇਤ ਘਰ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | 1976 ਤੋਂ ਬਾਅਦ ਇਨ੍ਹਾਂ ਦੀ ਮੁਰੰਮਤ ਵਾਸਤੇ ਸਰਕਾਰ ਵਲੋਂ ਕੋਈ ਵੀ ਗਰਾਂਟ ਜਾਰੀ ਨਹੀਂ ਕੀਤੀ ਜਿਸ ਨਾਲ ਇਸ ਵੇਲੇ ਦੋਵੇਂ ਇਮਾਰਤਾਂ ਖੰਡਰ ਦਾ ...

ਪੂਰੀ ਖ਼ਬਰ »

ਸਰਕਾਰ ਬੀ.ਸੀ. ਵਰਗ ਨਾਲ ਕੀਤਾ ਵਾਅਦਾ ਪੂਰੇ ਕਰੇ-ਓ.ਬੀ.ਸੀ. ਵੈੱਲਫੇਅਰ ਫਰੰਟ

ਗੁਰਦਾਸਪੁਰ, 24 ਨਵੰਬਰ (ਆਰਿਫ਼)- ਅੱਜ ਓ.ਬੀ.ਸੀ ਵੈੱਲਫੇਅਰ ਫ਼ਰੰਟ ਗੁਰਦਾਸਪੁਰ ਦੀ ਮੀਟਿੰਗ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਲੁਬਾਣਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਬੱਬੇਹਾਲੀ ਦੇ ਸੱਦੇ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ 23 ਨਵੇਂ ਮਾਮਲੇ, ਦੋ ਮਰੀਜ਼ਾਂ ਦੀ ਮੌਤ

ਗੁਰਦਾਸਪੁਰ, 24 ਨਵੰਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ 23 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 2,02,254 ਸ਼ੱਕੀ ਮਰੀਜ਼ਾਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਪਹਿਲੀ ਪਸੰਦ ਬਣਿਆ ਕੈਰੀਅਰ ਕੰਸਲਟੈਂਟ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਕੈਰੀਅਰ ਕੰਸਲਟੈਂਟ ਸੰਸਥਾ ਪਹਿਲੀ ਪਸੰਦ ਬਣ ਚੁੱਕੀ ਹੈ | ਦੱਸਣਯੋਗ ਹੈ ਕਿ ਸਾਲ 2008 ਤੋਂ 2013 ਤੱਕ ਇਸ ਸੰਸਥਾ ਵਲੋਂ ਕੈਰੀਅਰ ਲਾਂਚਰ ਤੇ ਐੱਲ.ਪੀ.ਯੂ. ਡਿਸਟੈਂਸ ...

ਪੂਰੀ ਖ਼ਬਰ »

ਉੱਘੇ ਆੜ੍ਹਤੀ ਤੇ ਸਿਆਸਤਦਾਨ ਸੁਰੈਣ ਸਿੰਘ ਨਹੀਂ ਰਹੇ

ਗੁਰਦਾਸਪੁਰ, 24 ਨਵੰਬਰ (ਸੁਖਵੀਰ ਸਿੰਘ ਸੈਣੀ)-ਉੱਘੇ ਆੜ੍ਹਤੀ ਤੇ ਸਿਆਸਤਦਾਨ ਸੁਰੈਣ ਸਿੰਘ ਪੁੱਤਰ ਉਧਮ ਸਿੰਘ ਵਾਸੀ ਸੱਲੋਪੁਰ ਜਿਨ੍ਹਾਂ ਦਾ ਲੰਬੀ ਬਿਮਾਰੀ ਪਿੱਛੋਂ 21 ਨਵੰਬਰ ਨੰੂ ਗੁਰਦਾਸਪੁਰ ਵਿਖੇ ਦਿਹਾਂਤ ਹੋ ਗਿਆ | ਇਸ ਸਬੰਧੀ ਸਾਬਕਾ ਇੰਸਪੈਕਟਰ ਸੁੱਚਾ ਸਿੰਘ ...

ਪੂਰੀ ਖ਼ਬਰ »

ਦੁਸ਼ਿਅੰਤ ਗੌਤਮ ਦੀ ਨਿਯੁਕਤੀ ਨਾਲ ਭਾਜਪਾ ਵਰਕਰਾਂ ਦਾ ਮਨੋਬਲ ਵਧਿਆ-ਛੀਨਾ

ਦੀਨਾਨਗਰ, 24 ਨਵੰਬਰ (ਜਸਬੀਰ ਸਿੰਘ ਸੰਧੂ)-ਭਾਜਪਾ ਹਾਈ ਕਮਾਂਡ ਵਲੋਂ ਰਾਜ ਸਭਾ ਮੈਂਬਰ ਦੁਸ਼ਿਅੰਤ ਗੌਤਮ ਨੂੰ ਪੰਜਾਬ ਭਾਜਪਾ ਦਾ ਪ੍ਰਭਾਰੀ ਨਿਯੁਕਤ ਹੋਣ 'ਤੇ ਸੂਬੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਕਤ ਵਿਚਾਰ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ...

ਪੂਰੀ ਖ਼ਬਰ »

'ਮਰਸੀ ਵੈੱਲਫੇਅਰ ਸੁਸਾਇਟੀ' ਵਲੋਂ ਸਿੱਖਿਆ ਸਬੰਧੀ ਸਮਾਗਮ

ਧਾਰੀਵਾਲ, 24 ਨਵੰਬਰ (ਸਵਰਨ ਸਿੰਘ)-ਸਥਾਨਕ ਮਾਡਲ ਟਾਊਨ ਗਰਾਉਂਡ ਵਿਖੇ 'ਮਰਸੀ ਵੈਲਫੇਅਰ ਸੁਸਾਇਟੀ' ਵਲੋਂ 'ਸਿੱਖਿਆ ਪ੍ਰੋਗਰਾਮ' ਤਹਿਤ ਸਮਾਗਮ ਕਰਵਾਇਆ ਗਿਆ | ਸੁਸਾਇਟੀ ਪ੍ਰਧਾਨ ਲਵਪ੍ਰੀਤ ਦੀ ਪ੍ਰਧਾਨਗੀ ਹੋਏ ਇਸ ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਬੱਬੇਹਾਲੀ ਨੂੰ ਕੀਤਾ ਸਨਮਾਨਿਤ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਰਕਲ ਪੁਰਾਣਾ ਸ਼ਾਲਾ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿੰਮੇਵਾਰ ਅਹੁਦੇ ਦੌਰਾਨ ਸਰਗਰਮ ਅਕਾਲੀ ਆਗੂਆਂ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੇ ਮੁੜ ਦੂਸਰੀ ਵਾਰ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਵਲੋਂ ਨਗਰ ਕੌਾਸਲ ਚੋਣਾਂ ਸਬੰਧੀ ਮੀਟਿੰਗ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਵਿਚ ਆਗਾਮੀ ਨਗਰ ਕੌਸਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਪਰੰਤ ਨਗਰ ਕੌਸਲ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਮਿਲਾਵਟੀ ਵਸਤਾਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ

ਕਾਦੀਆਂ, 24 ਨਵੰਬਰ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਅੰਦਰ ਲੋਕਾਂ ਨੂੰ ਮਿਲਾਵਟੀ ਵਸਤਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਇਕ ਜਾਗਰੂਕਤਾ ਰੈਲੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ-ਨਿਰਦੇਸ਼ ਹੇਠ ਡਿਪਟੀ ਡਾਇਰੈਕਟਰ ਪਸ਼ੂ ਪਾਲਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਹੀਂ ਲੈ ਰਹੇ ਕਿਸਾਨਾਂ ਦੀ ਸਾਰ- ਚੇਅ: ਖੁਸ਼ਹਾਲਪੁਰ

ਡੇਰਾ ਬਾਬਾ ਨਾਨਕ, 24 ਨਵੰਬਰ (ਅਵਤਾਰ ਸਿੰਘ ਰੰਧਾਵਾ)- ਕਿਸਾਨ ਹਿਤੈਸ਼ੀ ਦੱਸਣ ਵਾਲੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਕਿਸਾਨਾਂ ਦੀਆਂ ਹੋਰ ਫਿਕਰਮੰਦੀਆਂ ਹਾਲੇ ਖ਼ਤਮ ਨਹੀਂ ਹੋਈਆਂ ਕਿ ਫ਼ਸਲ ਲਈ ਯੂਰੀਆ ਖ਼ਾਦ ਨਾ ਮਿਲਣ ਕਰ ਕੇ ਕਿਸਾਨ ਰੋਣ ਹਾਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਕੂਚ ਲਈ ਜੰਗੀ ਪੱਧਰ 'ਤੇ ਲਾਮਬੰਦੀ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਮਾਝੇ ਖੇਤਰ ਨਾਲ ਸਬੰਧਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਅਗਵਾਈ 'ਚ ਪਿੰਡ ਪੱਧਰੀ ਮੀਟਿੰਗਾਂ ਦੌਰਾਨ ਦਿੱਲੀ ਚੱਲੋ ਲਈ ਕਿਸਾਨੀ ...

ਪੂਰੀ ਖ਼ਬਰ »

ਕੈਪਟਨ ਸਰਦੂਲ ਸਿੰਘ ਨੂੰ ਲੇਬਰ ਸੈੱਲ ਗੁਰਦਾਸਪੁਰ ਦਾ ਥਾਪਿਆ ਚੇਅਰਮੈਨ

ਤਿੱਬੜ, 24 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੇਬਰ ਸੈੱਲ ਵਿੰਗ ਦੇ ਸੂਬਾ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ ਵਲੋਂ ਪਿੰਡ ਭੁੰਬਲੀ ਨਿਵਾਸੀ ਕੈਪਟਨ ਸਰਦੂਲ ਸਿੰਘ ਨੰੂ ਲੇਬਰ ਸੈੱਲ ਜ਼ਿਲ੍ਹਾ ਗੁਰਦਾਸਪੁਰ ਦਾ ਚੇਅਰਮੈਨ ਵਜੋਂ ...

ਪੂਰੀ ਖ਼ਬਰ »

ਭਾਜਪਾ ਘਾਤਕ ਸਿੱਟੇ ਭੁਗਤਣ ਲਈ ਤਿਆਰ ਰਹੇ-ਜਾਗੋਵਾਲ, ਰਾਣਾ ਰਾਏਚੱਕ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਪੰਜਾਬ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤਕ ਕਿੜ ਕੱਢਣ ਖ਼ਾਤਰ ਭਾਜਪਾ ਹਾਈਕਮਾਨ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈਣਾ ਭਾਜਪਾ ਵਲੋਂ ਹਾਈ ਵੋਲਟੇਜ ਨੰਗੀਆਂ ਤਾਰਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਲਈ ਜਾਣ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਰਹੀ ਔਜੀ ਹੱਬ ਇਮੀਗ੍ਰੇਸ਼ਨ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਆਸਟ੍ਰੇਲੀਆ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਵਿਚ ਜੁਟੀ ਪੰਜਾਬ ਭਰ ਦੀ ਨਾਮਵਰ ਤੇ ਆਸਟ੍ਰੇਲੀਆ ਦੀ ਪ੍ਰਸਿੱਧ ਔਜੀ ਹੱਬ ਇੰਮੀਗ੍ਰੇਸ਼ਨ ਵਲੋਂ ਲਗਾਤਾਰ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਮਜੀਠੀਆ ਦੀ ਸੁਰੱਖਿਆ 'ਚ ਸਮੁੱਚੇ ਪੰਜਾਬ ਦਾ ਯੂਥ ਬਿ੍ਗੇਡ-ਲਾਡੀ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੀ ਦਿਨ-ਬ-ਦਿਨ ਵਧਦੀ ਚੜ੍ਹਤ ਨੂੰ ਦੇਖ ਪੰਜਾਬ ਤੇ ਹਾਈਕਮਾਨ ਭਾਜਪਾ ਬੁਖਲਾਹਟ 'ਚ ਆ ਚੁੱਕੀ ਹੈ ਜਿਸ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਦੀਨਾਨਗਰ 'ਚ ਵਿਕਾਸ ਕਰਵਾ ਕੇ ਇਤਿਹਾਸ ਕਾਇਮ ਕੀਤਾ-ਭੱਟੀ

ਦੀਨਾਨਗਰ, 24 ਨਵੰਬਰ (ਸੋਢੀ)-ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਦੀਨਾਨਗਰ ਖੇਤਰ ਵਿਚ ਯੁੱਧ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਇਤਿਹਾਸ ਕਾਇਮ ਕੀਤਾ ਹੈ ਤੇ ਸਮੂਹ ਇਲਾਕਾ ਵਾਸੀ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਦੀ ਪ੍ਰਸੰਸਾ ਕਰ ਰਹੇ ਹਨ | ਇਹ ਪ੍ਰਗਟਾਵਾ ਬਲਾਕ ਸੰਮਤੀ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਪਿੰਡ ਭੁੱਕਰਾ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 24 ਨਵੰਬਰ (ਆਰਿਫ਼) -ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਭੁੱਕਰਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਦੇ ਨਾਲ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ...

ਪੂਰੀ ਖ਼ਬਰ »

ਗੋਲਡਨ ਗਰੁੱਪ ਵਲੋਂ 25ਵਾਂ ਰਾਜ ਪੱਧਰੀ ਮੁਫ਼ਤ ਵਿਕਲਾਂਗ ਕੈਂਪ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਗੋਲਡਨ ਗਰੁੱਪ ਤੇ ਸ੍ਰੀ ਸੱਤਿਆ ਸਾਈਾ ਸੇਵਾ ਸਮਿਤੀ ਵਲੋਂ ਸੱਤਿਆ ਸਾਈਾ ਬਾਬਾ ਦੇ 95ਵੇਂ ਜਨਮ ਦਿਵਸ ਨੰੂ ਸਮਰਪਿਤ ਗੋਲਡਨ ਸਕੂਲ ਵਿਖੇ 25ਵਾਂ ਮੁਫ਼ਤ ਰਾਜ ਪੱਧਰੀ ਵਿਕਲਾਂਗ ਕੈਂਪ ਲਗਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਮੱਛੀ ਪਾਲਕ ਵਿਕਾਸ ਏਜੰਸੀ ਨੇ ਮਨਾਇਆ ਮੱਛੀ ਪਾਲਣ ਦਿਵਸ

ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਨਜ਼ਦੀਕ ਪਿੰਡ ਹਯਾਤ ਨਗਰ ਵਿਖੇ ਮੱਛੀ ਪਾਲਕ ਵਿਕਾਸ ਏਜੰਸੀ ਗੁਰਦਾਸਪੁਰ ਵਲੋਂ ਮੁੱਖ ਕਾਰਜਕਾਰੀ ਅਫ਼ਸਰ ਸਰਵਣ ਸਿੰਘ ਦੀ ਪ੍ਰਧਾਨਗੀ ਹੇਠ ਮੱਛੀ ਪਾਲਣ ਦਿਵਸ ਮੱਛੀ ਫਾਰਮ 'ਚ ਮਨਾਇਆ ਗਿਆ | ਕਿਸਾਨਾਂ ...

ਪੂਰੀ ਖ਼ਬਰ »

ਦਿੱਲੀ ਲਈ ਧਿਆਨਪੁਰ ਤੋਂ ਅੱਜ ਰਵਾਨਾ ਹੋਵੇਗਾ ਕਿਸਾਨ ਜਥਾ

ਕੋਟਲੀ ਸੂਰਤ ਮੱਲ੍ਹੀ, 24 ਨਵੰਬਰ (ਕੁਲਦੀਪ ਸਿੰਘ ਨਾਗਰਾ)-ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਆਰੰਭੇ ਗਏ ਸੰਘਰਸ਼ ਤਹਿਤ 26-27 ਨਵੰਬਰ ਦੇ ਦਿੱਲੀ ਧਰਨੇ 'ਚ ਸ਼ਮੂਲੀਅਤ ਕਰਨ ਲਈ 25 ਨਵੰਬਰ ਨੂੰ ਧਿਆਨਪੁਰ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਜਨਮ ਸ਼ਤਾਬਦੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਘੁਮਾਣ, 24 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਨਾਮਦੇਵ ਦਰਬਾਰ ...

ਪੂਰੀ ਖ਼ਬਰ »

ਪਲਾਟ ਢਾਹ ਕੇ ਬਣਾਈ ਜਾ ਰਹੀ ਪਾਰਕ ਸਹਿਣ ਨਹੀਂ ਕਰਾਂਗੇ-ਸੋਨੂੰ ਲੰਗਾਹ

ਕਲਾਨੌਰ, 24 ਨਵੰਬਰ (ਸਤਵੰਤ ਸਿੰਘ ਕਾਹਲੋਂ)-ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਮੌੜ ਵਿਖੇ ਸਾਬਕਾ ਸਰਪੰਚ ਰਣਜੀਤ ਸਿੰਘ ਵਲੋਂ ਗ੍ਰਾਮ ਪੰਚਾਇਤ ਦੀ ਜ਼ਮੀਨ 'ਚੋਂ ਬੇਘਰੇ ਹਰੀਜਨਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਅਲਾਟ ਕੀਤੇ ਗਏ ਸਨ, ਜਿਨ੍ਹਾਂ ਦੀਆਂ ਲਾਭਪਾਤਰੀਆਂ ...

ਪੂਰੀ ਖ਼ਬਰ »

ਭਾਈ ਮਰਦਾਨਾ ਦੇ ਜੋਤੀ-ਜੋਤ ਸਮਾਗਮਾਂ 'ਚ ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ

ਡੇਅਰੀਵਾਲ ਦਰੋਗਾ, 24 ਨਵੰਬਰ (ਹਰਦੀਪ ਸਿੰਘ ਸੰਧੂ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ 27 ਨਵੰਬਰ ਨੂੰ ਭਾਈ ਮਰਦਾਨਾ ਜੀ ਦਾ ਜੋਤੀ-ਜੋਤ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸਮੂਹ ਸਾਧ ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ...

ਪੂਰੀ ਖ਼ਬਰ »

ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਮਾਰਗ ਦੀ ਤਰਸਯੋਗ ਹਾਲਤ, ਲੋਕ ਪ੍ਰੇਸ਼ਾਨ

ਘੱਲੂਘਾਰਾ ਸਾਹਿਬ, 24 ਨਵੰਬਰ (ਮਿਨਹਾਸ) -ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਮਾਰਗ ਦੀ ਤਰਸਯੋਗ ਹਾਲਤ ਵੇਖ ਕੇ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਰਨ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੁੰਦੇ ਹਨ | ਇਸ ਖੇਤਰ ਦੇ ਸੁਲਤਾਨਪੁਰ, ਕੋਟਲੀ ਸੈਣੀਆਂ, ਚੌਪੜਾ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਬੰਧੀ ਗੁ: ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ

ਡੇਰਾ ਬਾਬਾ ਨਾਨਕ, 24 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ 28 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਸੇਵਾਦਾਰ ਗੁ: ...

ਪੂਰੀ ਖ਼ਬਰ »

15ਵੇਂ ਵਿੱਤ ਕਮਿਸ਼ਨ ਵਲੋਂ ਆਈਆਂ ਗਰਾਂਟਾਂ ਦੇ ਚੈੱਕ ਭਿੰਦਾ ਵਲੋਂ ਸਰਪੰਚਾਂ ਨੂੰ ਤਕਸੀਮ

ਕਾਹਨੂੰਵਾਨ, 24 ਨਵੰਬਰ (ਜਸਪਾਲ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਉੱਦਮ ਸਦਕਾ 15ਵੇਂ ਵਿੱਤ ਕਮਿਸ਼ਨ ਵਲੋਂ ਪ੍ਰਾਪਤ ਹੋਈ ਗ੍ਰਾਂਟ ਦੇ ਚੈੱਕ ਅੱਜ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮਾਹਲ ਦੀ ਅਗਵਾਈ 'ਚ ਅਕਾਲੀ ਦਲ ਸ਼ਾਨਦਾਰ ਪ੍ਰਦਰਸ਼ਨ ਕਰੇਗਾ-ਹੰਸ

ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਜਲਦ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਨੇਤਾ ਅਤੇ ਕੌਮੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਬੀ.ਸੀ. ਵਿੰਗ ਦੇ ਆਗੂਆਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ, ਜਿਸ ਵਿਚ ਪਾਰਟੀ ਪ੍ਰਧਾਨ ਨੇ ਬਟਾਲਾ ਨੂੰ ਮਾਣ ਬਖ਼ਸ਼ਦਿਆਂ ਜਥੇਦਾਰ ਸੁੱਚਾ ਸਿੰਘ ਸੁਚੇਤਗੜ੍ਹ ਨੂੰ ਵਿੰਗ ਦਾ ਕੌਮੀ ...

ਪੂਰੀ ਖ਼ਬਰ »

ਰਸੂਲਪੁਰ ਟੱਪਰੀਆਂ ਦੇ ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਵਿਰੁੱਧ ਪਿੰਡ ਵਾਸੀਆਂ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਿਰੱੁਧ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਡਾ: ਮਨਪ੍ਰੀਤ ਸਿੰਘ ਕਸ਼ਯਪ ਰਾਜਪੂਤ ਸਭਾ ਦੇ ਹਲਕਾ ਪ੍ਰਧਾਨ ਨਿਯੁਕਤ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ 'ਆਨਲਾਈਨ ਕਵਿਤਾ ਉਚਾਰਨ' ਮੁਕਾਬਲਾ ਕਰਵਾਇਆ

ਬਟਾਲਾ, 24 ਨਵੰਬਰ (ਕਾਹਲੋਂ)- ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਪ੍ਰੋ: ਡਾ. ਐਡਵਰਡ ਮਸੀਹ ਦੀ ਅਗਵਾਈ ਤੇ ਲਾਈਬ੍ਰੇਰੀਅਨ ਰੰਜਨਾ ਭਾਰਤੀ ਅਤੇ ਅਸਿ: ਪ੍ਰੋ: ਨੇਹਾ (ਅੰਗਰੇਜ਼ੀ ਵਿਭਾਗ) ਦੇ ਸਹਿਯੋਗ ਨਾਲ ਆਨਲਾਈਨ 'ਕਵਿਤਾ ਉਚਾਰਨ' ਮੁਕਾਬਲਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਰਾਜ 'ਚ ਕਿਸਾਨ ਯੂਰੀਆ ਖ਼ਾਦ ਨੂੰ ਤਰਸੇ-ਅਕਾਲੀ ਆਗੂ

ਵਡਾਲਾ ਬਾਂਗਰ, 24 ਨਵੰਬਰ (ਭੁੰਬਲੀ) -ਕਸਬਾ ਵਡਾਲਾ ਬਾਂਗਰ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਸਾ: ਡਾਇਰੈਕਟਰ ਪੰਜਾਬ ਹਰਿੰਦਰਪਾਲ ਸਿੰਘ ਗੋਰਾ ਤੇ ਜਥੇ: ਰਛਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾ: ਸਰਪੰਚ ਰਣਧੀਰ ਸਿੰਘ ਨਾਨੋਹਾਰਨੀ, ਸਾ: ਸਰਪੰਚ ...

ਪੂਰੀ ਖ਼ਬਰ »

ਕ੍ਰਿਪਾਲ ਸਿੰਘ ਸੰਧੂ ਵਲੋਂ ਵਾਰਡ-3 'ਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਤਿੰਨ ਵਿਚ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਸੰਧੂ ਵਲੋਂ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਕ੍ਰਿਪਾਲ ਸਿੰਘ ਸੰਧੂ ਨੇ ਕਿਹਾ ਕਿ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਵਾਰਡ ਨੰਬਰ 3 'ਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ | ਸੰਧੂ ਨੇ ਕਿਹਾ ਕਿ ਵਾਰਡ ਦੇ ਕਿਸੇ ਕੰਮ ਨੂੰ ਅਧੂਰਾ ਨਹੀਂ ਰਹਿਣਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਭੁਪਿੰਦਰ ਸਿੰਘ ਰਾਜੂ, ਪਲਵਿੰਦਰ ਸਿੰਘ, ਮੋਹਿਤ ਕੋਹਲੀ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ ਦੀਪਕ, ਹੈਰੀ ਮੰਡ, ਅਮਰੀਕ ਸਿੰਘ ਤੇਜਾ, ਪ੍ਰੀਤ ਤੇਜਾ, ਜਸ਼ਨ ਤੇਜਾ, ਭਰਮੀਤ ਸਿੰਘ, ਸੁਖਵੰਤ ਸਿੰਘ, ਬਿਕਰਮਜੀਤ ਸਿੰਘ ਬਿੱਕਾ, ਸਿਮਰਨਜੀਤ ਸਿੰਘ ਬੱਬਲੂ, ਸਤਨਾਮ ਸਿੰਘ ਬਾਊ, ਮਨਦੀਪ ਸਿੰਘ ਸਾਹਬੀ, ਜਗਦੀਸ਼ ਸਿੰਘ, ਬਲਜੀਤ ਸਿੰਘ, ਸ਼ਰਬਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

ਸੇਂਟ ਸੋਲਜਰ ਮਾਡਰਨ ਸਕੂਲ 'ਚ ਵਿਦਿਆਰਥੀਆਂ ਦੀਆਂ ਸਰੀਰਕ ਗਤੀਵਿਧੀਆਂ ਕਰਵਾਈਆਂ

ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਵਿਚ 'ਫਿੱਟ ਇੰਡੀਆ ਹਫ਼ਤਾ' ਦੇ ਅੰਤਰਗਤ ਸਕੂਲ ਵਿਚ ਪਹਿਲੇ ਦਿਨ ਵਿਦਿਆਰਥੀਆਂ ਨੂੰ ਫ੍ਰੀ-ਸਟਾਇਲ ਸਰੀਰਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਵਿਚ ਸਾਰੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ

ਭੈਣੀ ਮੀਆਂ ਖਾਂ, 24 ਨਵੰਬਰ (ਜਸਬੀਰ ਸਿੰਘ ਬਾਜਵਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਗੁਨੋਪੁਰ ਵਿਖੇ ਹੋਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਹੀਦ ਬੀਬੀ ਸੁੰਦਰੀ ਜ਼ੋਨ ਦੇ ਪ੍ਰਧਾਨ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਪਦ ਉੱਨਤ ਹੋ ਕੇ ਜੇ.ਈ. ਬਣੇ

ਅਲੀਵਾਲ, 24 ਨਵੰਬਰ (ਸੁੱਚਾ ਸਿੰਘ ਬੁੰਲੋਵਾਲ)- ਅੱਜ ਬਿਜਲੀ ਬੋਰਡ ਉਪ ਮੰਡਲ ਅਲੀਵਾਲ ਦੇ ਅੰਗਰੇਜ਼ ਸਿੰਘ ਪਦ ਉੱਨਤ ਹੋ ਕੇ ਜੇ.ਈ. ਬਣ ਗਏ ਹਨ | ਤਰੱਕੀ ਹੋਣ 'ਤੇ ਉਪ ਮੰਡਲ ਅਫਸਰ ਯੂਸਫ਼ ਮਸੀਹ ਅਤੇ ਸਾਰੇ ਸਟਾਫ ਨੇ ਅੰਗਰੇਜ਼ ਸਿੰਘ ਨੂੰ ਵਧਾਈ ਦਿੱਤੀ | ਅੰਗਰੇਜ ਸਿੰਘ ਨੇ ਇਸ ...

ਪੂਰੀ ਖ਼ਬਰ »

ਪਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਪਾਸਟਰਾਂ ਨਾਲ ਵਿਸ਼ੇਸ਼ ਮੀਟਿੰਗ

ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਅੱਜ ਪੰਜਾਬ ਪਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਵਿਕਟਰ ਮਸੀਹ ਵਲੋਂ ਬਲਾਕ ਧਾਰੀਵਾਲ ਦੇ ਪਿੰਡ ਤਰੀਜਾ ਨਗਰ ਵਿਖੇ ਇੰਵੈਨਜਲਿਸਟ ਸਰਾਫੀਨ ਦੇ ਗ੍ਰਹਿ ਵਿਖੇ ਪਾਸਟਰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਾਲੇ ਕਾਨੂੰਨ ਧੱਕੇ ਨਾਲ ਬਣਾਏ-ਡਾ: ਰਾਏ

ਨਰੋਟ ਮਹਿਰਾ, 24 ਨਵੰਬਰ (ਸੁਰੇਸ਼ ਕੁਮਾਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਡਾ: ਪੰਕਜ ਰਾਏ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਲਈ ਜ਼ਿਲ੍ਹਾ ਪਠਾਨਕੋਟ ਲਈ ਆਈਕਨਜ਼ ਦੀ ਚੋਣ

ਪਠਾਨਕੋਟ, 24 ਨਵੰਬਰ (ਸੰਧੂ)-ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਸਵੀਪ ਅਧੀਨ ਯੋਗਤਾ ਮਿਤੀ 01.01.2021 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤੇ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੇ ਸਬੰਧ ਵਿਚ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਚੋਣਾਂ ਵਿਚ ਵੱਧ ...

ਪੂਰੀ ਖ਼ਬਰ »

ਨਗਰ ਨਿਗਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਪਠਾਨਕੋਟ, 24 ਨਵੰਬਰ (ਸੰਧੂ)-ਨਗਰ ਨਿਗਮ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਦੇਸ਼ ਬੰਧੂ ਤੇ ਚੇਅਰਮੈਨ ਬੀ.ਆਰ. ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਮਾਡਲ ਟਾਊਨ ਵਿਖੇ ਸਥਿਤ ਰਘੁਨਾਥ ਮੰਦਿਰ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਜਨਰਲ ...

ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਨਾਲ ਵਿਧਾਇਕ ਨੇ ਕੀਤੀ ਰੀਵਿਊ ਮੀਟਿੰਗ

ਪਠਾਨਕੋਟ, 24 ਨਵੰਬਰ (ਸੰਧੂ)-ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵਲੋਂ ਪਠਾਨਕੋਟ ਸ਼ਹਿਰ ਦੇ ਿਲੰਕ ਮਾਰਗ, ਮੁੱਖ ਸੜਕਾਂ ਤੇ ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਪਠਾਨਕੋਟ ਨਾਲ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਇਕ ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਹੋਰ ਮੌਤ, 11 ਨਵੇਂ ਕੇਸ

ਪਠਾਨਕੋਟ, 24 ਨਵੰਬਰ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਵਿਚ ਅੱਜ ਕੋਰੋਨਾ ਦੇ 11 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਐਸ. ਐਮ. ਓ. ਡਾ: ਭੁਪਿੰਦਰ ਸਿੰਘ ਨੇ ਕੀਤੀ | ਉਨ੍ਹਾਂ ਕਿਹਾ ਕਿ ਕੋਰੋਨਾ ਇਕ ਮਰੀਜ਼ ਦੀ ਅੱਜ ਮੌਤ ਵੀ ਹੋਈ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਦੋ ਨਸ਼ਾ ਤਸਕਰ ਕਾਬੂ

ਡਮਟਾਲ, 24 ਨਵੰਬਰ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਇੰਦੌਰਾ ਦੇ ਅਧੀਨ ਆਉਂਦੇ ਠਾਕੁਰਦੁਆਰਾ ਵਿਚ 12.65 ਗਰਾਮ ਚਿੱਟਾ ਤੇ 28 ਨਸ਼ੀਲੇ ਕੈਪਸੂਲ ਫੜਨ ਵਿਚ ਪੁਲਿਸ ਨੰੂ ਸਫਲਤਾ ਹਾਸਲ ਹੋਈ ਹੈ | ਪਹਿਲੇ ਮਾਮਲੇ ਵਿਚ ਆਈ.ਪੀ.ਐਸ. ਅਧਿਕਾਰੀ ਅਭਿਸ਼ੇਕ ਐਸ ਨੇ ਦੱਸਿਆ ਕਿ ਪੁਲਿਸ ਨੰੂ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਡਮਟਾਲ, 24 ਨਵੰਬਰ (ਰਾਕੇਸ਼ ਕੁਮਾਰ) -ਢਾਂਗੂ ਪੀਰ ਰੇਲਵੇ ਫਾਟਕ ਦੇ ਕੋਲ ਕਰੀਬ 35 ਸਾਲਾ ਇਕ ਵਿਅਕਤੀ ਦੀ ਮਾਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਚੌਕੀ ਕੰਦਰੋੜੀ ਦੇ ਅਧਿਕਾਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਢਾਂਗੂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ

ਭੈਣੀ ਮੀਆਂ ਖਾਂ, 24 ਨਵੰਬਰ (ਜਸਬੀਰ ਸਿੰਘ ਬਾਜਵਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਗੁਨੋਪੁਰ ਵਿਖੇ ਹੋਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਹੀਦ ਬੀਬੀ ਸੁੰਦਰੀ ਜ਼ੋਨ ਦੇ ਪ੍ਰਧਾਨ ...

ਪੂਰੀ ਖ਼ਬਰ »

ਡਾ: ਮਨਪ੍ਰੀਤ ਸਿੰਘ ਕਸ਼ਯਪ ਰਾਜਪੂਤ ਸਭਾ ਦੇ ਹਲਕਾ ਪ੍ਰਧਾਨ ਨਿਯੁਕਤ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...

ਪੂਰੀ ਖ਼ਬਰ »

ਡਾ: ਮਨਪ੍ਰੀਤ ਸਿੰਘ ਕਸ਼ਯਪ ਰਾਜਪੂਤ ਸਭਾ ਦੇ ਹਲਕਾ ਪ੍ਰਧਾਨ ਨਿਯੁਕਤ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...

ਪੂਰੀ ਖ਼ਬਰ »

ਰਸੂਲਪੁਰ ਟੱਪਰੀਆਂ ਦੇ ਪਿੰਡ ਵਾਸੀਆਂ ਕੀਤਾ ਰੋਸ ਪ੍ਰਦਰਸ਼ਨ

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਵਿਰੁੱਧ ਪਿੰਡ ਵਾਸੀਆਂ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਿਰੱੁਧ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਵਿਰੋਧੀ ਨੀਤਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵਾਹਨ ਰਵਾਨਾ

ਪਠਾਨਕੋਟ, 24 ਨਵੰਬਰ (ਸੰਧੂ)- ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਦੇ ਖਿਲਾਫ, ਮਜ਼ਦੂਰਾਂ ਤੇ ਕਿਸਾਨਾਂ ਦੇ ਵਿਰੁੱਧ ਜ਼ਬਰਦਸਤੀ ਪਾਸ ਕੀਤੇ ਗਏ ਕਾਨੂੰਨਾਂ ਦੇ ਖਿਲਾਫ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਨੂੰ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX