ਤਾਜਾ ਖ਼ਬਰਾਂ


ਭੁੱਲਾਰਾਈ ਵਿਖੇ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  2 minutes ago
ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ...
ਦਿੱਲੀ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ, ਕੱਲ੍ਹ ਰੋਹਿਣੀ ਅਦਾਲਤ 'ਚ ਹੋਇਆ ਸੀ ਗੈਂਗਵਾਰ
. . .  9 minutes ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਗੈਂਗਵਾਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ...
ਸੁਖਜਿੰਦਰ ਰੰਧਾਵਾ ਅਤੇ ਓ.ਪੀ .ਸੋਨੀ ਰਸਮੀ ਤੌਰ 'ਤੇ ਬਣੇ ਉਪ ਮੁੱਖ ਮੰਤਰੀ
. . .  21 minutes ago
ਚੰਡੀਗੜ੍ਹ, 25 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਰਸਮੀ ਤੌਰ 'ਤੇ ਉਪ ਮੁੱਖ ਮੰਤਰੀ ਬਣਾਉਣ ਦੇ ਕੱਲ੍ਹ ਦੇਰ ਰਾਤ ਲਿਖਤੀ ਆਦੇਸ਼ ਜਾਰੀ ਕੀਤੇ ਗਏ ਹਨ ...
ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  about 1 hour ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਅੰਮ੍ਰਿਤਸਰ

ਖ਼ਾਲਸਾ ਕਾਲਜ ਵਿਦਿਅਕ ਸੰਸਥਾਵਾਂ ਨੇ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ...

ਪੂਰੀ ਖ਼ਬਰ »

ਰਣਜੀਤ ਐਵੀਨਿਊ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਇੱਥੇ ਰਣਜੀਤ ਐਵੀਨਿਊ ਦੀ ਹਾਊਸਿੰਗ ਬੋਰਡ ਕਾਲੋਨੀ 'ਚ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਦੋ ਕਥਿਤ ਬਦਨਾਮ ਅਪਰਾਧੀਆਂ ਨੇ ਇਕ ਆਟੋ ਚਾਲਕ ਦੇ ਤੇਜ਼ਧਾਰ ਹਥਿਆਰਾਂ ਨਾਲ ਹੱਥ-ਪੈਰ ਵੱਢ ਸੁੱਟੇ | ਇਹ ਪੀੜਤ ਨੌਜਵਾਨ ਹਸਪਤਾਲ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਰਾਮ ਤੀਰਥ, 28 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਸਤਿਅਮ ਭਾਰਦਵਾਜ਼ ਐੱਸ. ਬੀ.ਐੱਸ. ਗਰੁੱਪ ਆਫ ਐਜੂਕੇਸ਼ਨਲ ਇੰਸਟੀਚਿਊਟਸ, ਡਾ. ਆਰ. ਕੇ. ਬੇਦੀ ਡਾਇਰੈਕਟਰ ਕਮ ਪਿ੍ੰਸੀਪਲ ...

ਪੂਰੀ ਖ਼ਬਰ »

ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਦੀ ਸਰਹੱਦੀ ਚੌਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐੱਸ.ਐੱਫ. ਦੀ 32 ਬਟਾਲੀਅਨ ਵਲੋਂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 66ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 28 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 66ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਕੱਥੂਨੰਗਲ਼ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਨੇ ਮੋਦੀ ਅਤੇ ਖੱਟੜ ਦਾ ਪੁਤਲਾ ਫੂਕਿਆ

ਕੱਥੂਨੰਗਲ, 28 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਬਲਾਕ ਮਜੀਠਾ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਖੱਟੜ ਸਰਕਾਰ ਅਤੇ ਮੋਦੀ ਵਿਰੁੱਧ ਵਿਖਾਵਾ ਕਰਦਿਆਂ ਕੱਥੂਨੰਗਲ ਵਿਖੇ ਇਨ੍ਹਾਂ ਦੋਵਾਂ ਦੇ ਪੁਤਲੇ ਫੂਕੇ ਗਏ | ਇਸ ਮੁਜ਼ਾਹਰੇ ਦੀ ਅਗਵਾਈ ਪ੍ਰਮਜੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ 50 ਨਵੇਂ ਮਾਮਲੇ ਮਿਲੇ, 2 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਨਾਲ ਪੀੜਤ ਅੰਮਿ੍ਤਸਰ 'ਚ 50 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ 2 ਹੋਰ ਕੋਰੋਨਾ ਪੀੜਤ ਮਰੀਜ਼ਾਂ ਦੀ ਅੱਜ ਮੌਤ ਹੋਈ ਹੈ | ਅੱਜ ਮਿਲੇ 50 ਮਾਮਲਿਆਂ 'ਚੋਂ 31 ਕਮਿਊਨਿਟੀ ਅਤੇ 19 ਸੰਪਰਕ ਵਾਲੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਵਲੋਂ ਅੰਮਿ੍ਤਸਰ ਸ਼ਹਿਰ 'ਚੋਂ 2 ਗੈਂਗਸਟਰ ਗਿ੍ਫ਼ਤਾਰ, 2 ਪਿਸਤੌਲ ਬਰਾਮਦ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ ਦੀ ਟੀਮ ਵਲੋਂ ਬਦਨਾਮ ਗੈਂਗਸਟਰ ਤੇ ਹੈਰੋਇਨ ਤਸਕਰੀ 'ਚ ਸ਼ਾਮਿਲ ਦੋ ਅਨਸਰਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਦੋ ਪਿਸਤੌਲ 32 ਬੋਰ ਸਮੇਤ 35 ਜਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ | ...

ਪੂਰੀ ਖ਼ਬਰ »

ਕੋਰੋਨਾ ਤੋਂ ਜਾਗਰੂਕ ਕਰਨ ਲਈ ਸਿਵਲ ਸਰਜਨ ਨੇ ਵੈਨ ਨੂੰ ਕੀਤਾ ਰਵਾਨਾ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਮਿਸ਼ਨ ਫਤਹਿ ਤਹਿਤ ਦਫਤਰ ਸਿਵਲ ਸਰਜਨ ਵਿਖੇ ਅੱਜ ਸਟੇਟ ਤੋਂ ਆਈ ਮਿਸ਼ਨ ਫਤਹਿ ਵੈਨ ਨੂੰ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾਗਰੂਕਤਾ ਦੇਣ ਲਈ ਰਵਾਨਾ ਕੀਤਾ ਗਿਆ | ਇਹ ਵੈਨ ਮਹੀਨਾ ਭਰ ਜ਼ਿਲ੍ਹੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਅਣਪਛਾਤੀ ਲਾਸ਼ ਮਿਲੀ

ਬਿਆਸ, 28 ਨਵੰਬਰ (ਰੱਖੜਾ)-ਜੀ.ਆਰ.ਪੀ. ਪੁਲਿਸ ਬਿਆਸ ਨੂੰ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਲਤਾਨ ਮਸੀਹ ਨੇ ਦੱਸਿਆ ਕਿ ਬਿਆਸ ਰੇਲਵੇ ਸਟੇਸ਼ਨ ਤੋਂ 65-70 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ...

ਪੂਰੀ ਖ਼ਬਰ »

ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰਨ ਵਾਲਾ ਵਿਅਕਤੀ ਕਾਬੂ

ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ.ਆਈ. ਐੱਸ. ਐੱਫ ਦੇ ਜਵਾਨਾਂ ਵਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰ ਰਹੇ ਇੱਕ ...

ਪੂਰੀ ਖ਼ਬਰ »

ਸੈਦਪੁਰ ਖੁਰਦ ਵਿਖੇ ਕੰਵਰਪ੍ਰਤਾਪ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕੀਤਾ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਹਲਕੇ ਦੇ ਕੌਮਾਂਤਰੀ ਸਰਹੱਦੀ ਪਿੰਡ ਸੈਦਪੁਰ ਖੁਰਦ ਵਿਖੇ ਕਾਂਗਰਸੀ ਆਗੂਆਂ ਅਮਰੀਕ ਸਿੰਘ ਤੇ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਸਿਵਲ ਹਸਪਤਾਲ ਰਾਜਾਸਾਂਸੀ ਨੂੰ ਐਾਬੂਲੈਂਸ ਭੇਟ

ਰਾਜਾਸਾਂਸੀ, 28 ਨਵੰਬਰ (ਹੇਰ)-ਦਿਹਾਤੀ ਖੇਤਰ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਨੈਸ਼ਨਲ ਬੈਂਕ ਬਰਾਂਚ ਰਾਜਾਸਾਂਸੀ ਵਲੋਂ ਸਰਕਾਰੀ ਹਸਪਤਾਲ ਰਾਜਾਸਾਂਸੀ ਨੂੰ ਇਕ ਐਾਬੂਲੈਂਸ ਭੇਟ ਕੀਤੀ ਗਈ, ਜਿਸ ਦੀਆਂ ਚਾਬੀਆਂ ਬੈਂਕ ਪ੍ਰਬੰਧਕਾਂ ...

ਪੂਰੀ ਖ਼ਬਰ »

ਲੰਗਰ ਹਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਜਗਦੇਵ ਕਲਾਂ, 28 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੂੜ ਸਿੰਘ ਜੀ ਜਗਦੇਵ ਕਲਾਂ ਵਿਖੇ ਲੰਗਰ ਹਾਲ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਸਮੂਹ ਨਗਰ ਦੇ ਸਹਿਯੋਗ ਸਦਕਾ ਸੰਗਤਾਂ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ ...

ਪੂਰੀ ਖ਼ਬਰ »

ਨਜ਼ਰ ਦੀਆਂ ਮੁਫ਼ਤ ਐਨਕਾਂ ਦੀ ਸੇਵਾ ਦਸੰਬਰ ਤੱਕ ਜਾਰੀ ਰਹੇਗੀ-ਪ੍ਰਧਾਨ ਮੱਤੇਵਾਲ

ਰਈਆ, 28 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਚਲਾਏ ਜਾ ਰਹੇ ਪ੍ਰੋਗਰਾਮ ਨੇਤਰ ਪ੍ਰਕਾਸ਼ ਜਿਸ ਵਿਚ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਰੋਗਾਂ ਦੇ ਨਿਵਾਰਨ ਵਾਸਤੇ ਮੁਫ਼ਤ ਸੇਵਾ ਮੁਹੱਈਆ ...

ਪੂਰੀ ਖ਼ਬਰ »

ਸਰਪੰਚ ਵਲੋਂ ਗਲੀਆਂ ਦੇ ਨਿਰਮਾਣ ਕਾਰਜ ਜਾਰੀ

ਬਿਆਸ, 28 ਨਵੰਬਰ (ਪਰਮਜੀਤ ਸਿੰਘ ਰੱਖੜਾ)-ਪਿੰਡ ਵਜ਼ੀਰ ਭੁੱਲਰ ਵਿਚ ਸਰਪੰਚ ਵਲੋਂ ਗਲੀਆਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਇਸੇ ਤਹਿਤ ਰਿਹਾਇਸ਼ੀ ਘਰਾਂ ਅਤੇ ਨਾਲ ਹੀ ਸ਼ਮਸ਼ਾਨਘਾਟ ਨੂੰ ਜਾਂਦੀ ਗਲੀ ਨੂੰ ਤਿਆਰ ਕਰਵਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਗਦੇਵ ਸਿੰਘ ਔਲਖ ਨੂੰ ਭਾਸ਼ਾ ਵਿਭਾਗ ਵਲੋਂ ਪੁਰਸਕਾਰ ਮਿਲਣ 'ਤੇ ਖੁਸ਼ੀ ਦੀ ਲਹਿਰ

ਲੋਪੋਕੇ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੌਗਾਵਾਂ ਦੇ ਪਿੰਡ ਭੀਲੋਵਾਲ ਕੱਚਾ ਦੇ ਅਗਾਂਹ ਵਧੂ ਖੇਤੀਬਾੜੀ ਸਾਹਿਤ ਅਤੇ ਇਸ ਵਿਸ਼ੇ ਉਪਰ ਖੋਜ ਭਰਪੂਰ ਕਿਤਾਬਾਂ ਲਿਖ ਕੇ ਕਿਸਾਨਾਂ ਨੂੰ ਨਵੀਂ ਖੇਤੀ ਕਿਸਾਨੀ ਨਾਲ ਜੁੜੇ ਪੁਰਾਣੇ ਸੰਦ ਸਾਮਾਨ ਜਿਸ ਨੂੰ ...

ਪੂਰੀ ਖ਼ਬਰ »

ਬੁੱਢਾ ਸਪੋਰਟਸ ਕਲੱਬ ਰਮਦਾਸ ਨੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਰਮਦਾਸ, 28 ਨਵੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਪੋਰਟਸ ਕਲੱਬ ਰਮਦਾਸ ਵਲੋਂ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਖੇਡ ਸਟੇਡੀਅਮ ਰਮਦਾਸ ਵਿਖੇ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਬੱਬਲੂ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਗੁਰਦੁਆਰਾ ਸਿੰਘ ਸਭਾ ਅਜਨਾਲਾ ਵਿਖੇ ਗੁਰਮਤਿ ਸਮਾਗਮ ਸ਼ੁਰੂ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿਚ ਅੱਜ ਸਥਾਨਕ ਸ਼ਹਿਰ ਅੰਦਰ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖ਼ੂਹ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਆਰੰਭ ਹੋ ਗਏ | ਸਜਾਏ ਧਾਰਮਿਕ ਦੀਵਾਨਾਂ ਦੌਰਾਨ ਰਾਗੀ ਭਾਈ ...

ਪੂਰੀ ਖ਼ਬਰ »

ਕਿਸਾਨਾਂ ਅਤੇ ਨੌਜਵਾਨਾਂ ਨੇ ਖੱਟਰ ਸਰਕਰ ਦਾ ਪੁਤਲਾ ਫੂਕਿਆ

ਲੋਪੋਕੇ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਭਾਰੀ ਤਸ਼ੱਦਦ ਕੀਤਾ ਗਿਆ ਜਿਸ ਦੇ ਵਿਰੋਧ ਵਿਚ ਅੱਜ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਘਰ-ਘਰ ਲਗਾਈਆਂ ਵਿਗਿਆਨ ਪ੍ਰਦਰਸ਼ਨੀਆਂ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿਚ ਸਮੇਂ ਦੇ ਹਾਣ ਦਾ ਬਣਾਉਣ ਲਈ ਰਾਜ ਸਿੱਖਿਆ, ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ...

ਪੂਰੀ ਖ਼ਬਰ »

ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਲਗਾਇਆ ਦੂਸਰਾ ਖ਼ੂਨਦਾਨ ਕੈਂਪ

ਕੱਥੂਨੰਗਲ, 28 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਖਾਲਸਾ ਬਲੱਡ ਡੂਨੇਟ ਵਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੁੱਢਾ ਸਾਹਿਬ ਕੱਥੂਨੰਗਲ ਵਿਖੇ ਚਾਚਾ ਸੁਭਾਸ਼ ਚਵਿੰਡਾ ਦੇਵੀ ਦੀ ਪ੍ਰੇਰਨਾ ਸਦਕਾ ਸਮੂਹ ਸੇਵਾਦਾਰ ਜੋੜਾ ਘਰ ਤੇ ਛਬੀਲ ਵਾਲਿਆਂ ਨੇ ਇਲਾਕੇ ਦੀਆਂ ...

ਪੂਰੀ ਖ਼ਬਰ »

ਕੇਂਦਰ ਤੇ ਹਰਿਆਣਾ ਸਰਕਾਰ ਕਿਸਾਨਾਂ 'ਤੇ ਲਾਠੀਚਾਰਜ ਕਰਕੇ ਸੰਘਰਸ਼ ਨੂੰ ਦਬਾ ਨਹੀਂ ਸਕਦੀ-ਜਸਪਾਲ ਭੋਆ

ਜੇਠੂਵਾਲ, 28 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਜੋ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਵਿੱਢਿਆ ਉਸ ਨੂੰ ਹੋਰ ਤੇਜ਼ ਕਰਨ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਘਰ-ਘਰ ਲਗਾਈਆਂ ਵਿਗਿਆਨ ਪ੍ਰਦਰਸ਼ਨੀਆਂ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿਚ ਸਮੇਂ ਦੇ ਹਾਣ ਦਾ ਬਣਾਉਣ ਲਈ ਰਾਜ ਸਿੱਖਿਆ, ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ...

ਪੂਰੀ ਖ਼ਬਰ »

ਸੋੋਸ਼ਲ ਵੈਲਫੇਅਰ ਕਲੱਬ ਰਮਦਾਸ ਨੇ ਸੰਵਿਧਾਨ ਦਿਵਸ ਮਨਾਇਆ

ਰਮਦਾਸ, 28 ਨਵੰਬਰ (ਜਸਵੰਤ ਸਿੰਘ ਵਾਹਲਾ)-ਸੋਸ਼ਲ ਵੈਲਫੇਅਰ ਕਲੱਬ ਰਮਦਾਸ ਵਲੋਂ ਨਹਿਰੂ ਯੂਵਾ ਕੇਂਦਰ ਅੰਮਿ੍ਤਸਰ ਦੀ ਕੋਆਰਡੀਨੇਟਰ ਮੈਡਮ ਅਕਾਸ਼ਾ ਮਹਾਂਵੇਰੀਆ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਐਡਵੋਕੇਟ ਰਜੀਵ ...

ਪੂਰੀ ਖ਼ਬਰ »

ਰੇਲ ਗੱਡੀਆਂ ਚੱਲਣ ਨਾਲ ਫੌਜੀ ਜਵਾਨਾਂ ਨੂੰ ਘਰ ਪਹੰੁਚਣ ਲਈ ਮਿਲੀ ਰਾਹਤ-ਜ਼ਿਲਾ ਰੱਖਿਆ ਸੇਵਾਵਾਂ ਅਫਸਰ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਦੇਸ਼ ਦੀ ਸੇਵਾ ਕਰ ਰਹੇ ਫੌਜੀ ਜਵਾਨਾਂ ਦੇ ਪਰਿਵਾਰਾਂ ਵਲੋਂ ਸੂਬੇ 'ਚ ਯਾਤਰੀ ਰੇਲ ਗੱਡੀਆਂ ਮੁੜ ਬਹਾਲ ਹੋਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਘਰ ਛੁੱਟੀ ਆਉਣ ਵਾਲੇ ਫੌਜੀ ਜਵਾਨ ਜੋ ਕਿ ਰੇਲ ...

ਪੂਰੀ ਖ਼ਬਰ »

ਮਾਧਵ ਵਿਦਿਆ ਨਿਕੇਤਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਿਖੇ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ |ਇਸ ਦੌਰਾਨ ਵਿਦਿਆਰਥੀਆਂ ਨੂੰ ਗੁਰੂ ਨਾਨਕ ...

ਪੂਰੀ ਖ਼ਬਰ »

ਸੇਖ ਭਟੀ ਦੇ ਸਰਪੰਚ 'ਤੇ ਜਾਨ ਲੇਵਾ ਹਮਲਾ ਕਰਨ ਵਾਲੇ ਮਾਂ-ਪੁੱਤਰ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਸੇਖ ਭੱਟੀ ਦੇ ਸਰਪੰਚ 'ਤੇ ਜਾਨ ਲੇਵਾ ਹਮਲਾ ਕਰਨ ਵਾਲੇ ਮਾਂ-ਪੁੱਤਰ ਤੇ ਹੋਰਨਾਂ ਵਿਅਕਤੀਆਂ ਖਿਲਾਫ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ...

ਪੂਰੀ ਖ਼ਬਰ »

ਕੋਰੋਨਾ ਸੰਕਟ ਕਾਰਨ ਨਿਊਜ਼ੀਲੈਂਡ ਵਾਪਸ ਨਾ ਪਰਤ ਸਕਣ ਵਾਲੇ ਅਸਥਾਈ ਵੀਜ਼ਾ ਧਾਰਕ ਪੰਜਾਬੀ ਨੌਜਵਾਨਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਕੋਲ ਕੀਤੀ ਫਰਿਆਦ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਪਿਛਲੇ ਸਮੇਂ ਵਿਚ ਪੜ੍ਹਾਈ ਕਰਨ ਲਈ ਪੰਜਾਬ ਤੋਂ ਨਿਊਜ਼ੀਲੈਂਡ ਗਏ ਅਤੇ ਕੋੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਆਪਣੇ ਮਾਪਿਆਂ ਤੇ ਪਰਿਵਾਰਾਂ ਨੂੰ ਮਿਲਣ ਆਏ ਅਸਥਾਈ ਵੀਜ਼ਾ ਧਾਰਕ ਨੌਜਵਾਨਾਂ ਨੇ ਉੱਥੋਂ ਦੀ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੇ ਪੁਲ ਦੇ ਨਵ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਤਰਸਿੱਕਾ-ਬਾਬਾ ਬਕਾਲਾ ਸਾਹਿਬ ਮੁਖਿ ਮਾਰਗ 'ਤੇ ਪਿੰਡ ਬੇਰੀਆਂ ਵਾਲਾ ਨਜ਼ਦੀਕ ਸੜਕ ਦਾ ਲੰਮੇ ਅਰਸੇ ਤੋਂ ਢਹਿ-ਢੇਰੀ ਹੋ ਚੁੱਕੇ ਪੁਲ ਦਾ ਅੱਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਵ ਨਿਰਮਾਣ ਦਾ ਨੀਂਹ ਪੱਥਰ ਰੱਖਿਆ, ਜਿਸ ...

ਪੂਰੀ ਖ਼ਬਰ »

ਸਾਈਨਸ ਦੀ ਇਨਫੈਕਸ਼ਨ ਗੰਭੀਰ ਬਿਮਾਰੀ, ਇਲਾਜ ਸੰਭਵ-ਡਾ. ਰੰਧਾਵਾ

ਮਾਨਾਂਵਾਲਾ, 28 ਨਵੰਬਰ (ਗੁਰਦੀਪ ਸਿੰਘ ਨਾਗੀ)-ਜਿਨ੍ਹਾਂ ਲੋਕਾਂ ਨੂੰ ਹਮੇਸ਼ਾਂ ਸਰਦੀ ਜੁਕਾਮ ਲੱਗਾ ਰਹਿੰਦਾ ਹੈ, ਉਨ੍ਹਾਂ ਮਰੀਜ਼ਾਂ ਵਿਚ ਸਾਈਨੋਸਾਇਟਸ ਮਤਲਬ ਸਾਈਨਸ ਦੀ ਬਿਮਾਰੀ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ

ਅਟਾਰੀ, 28 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸਾਲਾਨਾ ਜੋੜ ਮੇਲੇ 'ਤੇ 25 ਨਵੰਬਰ ਨੂੰ 42 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ-ਜ: ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ...

ਪੂਰੀ ਖ਼ਬਰ »

ਐਡਵੋਕੇਟ ਸਿਆਲਕਾ ਵਲੋਂ ਸਿੱਖ ਪਛਾਣ ਨੂੰ ਉਭਾਰਨ ਲਈ ਯਤਨਸ਼ੀਲ ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮਿ੍ਤਸਰ, 28 ਨਵੰਬਰ (ਸਟਾਫ ਰਿਪੋਰਟਰ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਾਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਸੇਵਾ ਮੁਕਤ ਯੂਨੀਅਨ ਆਗੂਆਂ ਦਾ ਸਨਮਾਨ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਅੰਮਿ੍ਤਸਰ ਵਲੋਂ ਯੂਨੀਅਨ ਦੇ ਸੇਵਾ ਮੁਕਤ ਸਾਥੀਆਂ ਦਾ ਸਨਮਾਨ ਕਰਨ ਲਈ ਇਕ ਸਨਮਾਨ ਸਮਾਗਮ ਬਲਜਿੰਦਰ ਸਿੰਘ ਵਡਾਲੀ ਜ਼ਿਲ੍ਹਾ ਪ੍ਰਧਾਨ ਤੇ ਰਕੇਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਸਮਾਪਤ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਪੜ੍ਹਦੇ ਵਿਦਿਅਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੁਲਾਂਕਣ ਲਈ ਮਾਪਿਆਂ ਨਾਲ ਵਿਚਾਰ ਚਰਚਾ ਕੀਤੀ ਗਈ | ਇਨ੍ਹਾਂ ਤਿੰਨ ਦਿਨਾਂ ਮਾਪੇ-ਅਧਿਆਪਕ ...

ਪੂਰੀ ਖ਼ਬਰ »

-ਕੋਰੋਨਾ ਗ੍ਰਸਤ ਹੋਣ ਕਾਰਨ ਐੱਸ.ਐੱਮ.ਓ. ਦੀ ਮੌਤ ਦਾ ਮਾਮਲਾ- 3 ਮਹੀਨਿਆਂ ਬਾਅਦ ਵੀ ਨਹੀਂ ਲਈ ਸਰਕਾਰ ਨੇ ਪਰਿਵਾਰ ਦੀ ਸਾਰ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਗ੍ਰਸਤ ਹੋਏ ਅੰਮਿ੍ਤਸਰ ਦੇ ਐੱਸ.ਐੱਮ.ਓ. ਡਾ. ਅਰੁਣ ਸ਼ਰਮਾ ਦੀ ਮੌਤ ਹੋਣ ਤੋਂ ਤਿੰਨ ਮਹੀਨੇ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੇ ਪਰਿਵਾਰ ਦੀ ਕੋਈ ਸਾਰ ਨਹੀਂ ਲਈ ਅਤੇ ਉਨ੍ਹਾਂ ਨੂੰ ਹਾਲੇ ਤੱਕ ਕੋਈ ਵੀ ਸਰਕਾਰੀ ਲਾਭ ਨਹੀਂ ...

ਪੂਰੀ ਖ਼ਬਰ »

ਭਾਈ ਲੌਗੋਵਾਲ ਨੂੰ ਹਟਾਏ ਜਾਣਾ ਸਮੇਂ ਦੀ ਲੋੜ ਸੀ : ਕੰਵਰਪਾਲ ਸਿੰਘ, ਚੌੜਾ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਅਜਿਹਾ ਸਿੱਖ ਜਥੇਬੰਦੀਆਂ ਦਾ ਅਕਾਲੀ ਲੀਡਰਸ਼ਿਪ ...

ਪੂਰੀ ਖ਼ਬਰ »

ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੀਵਾਨ ਦੇ ਗੁ: ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਕਿਸਾਨਾਂ ਉਪਰ ਹੋਏ ਲਾਠੀਚਾਰਜ ਦੀ ਨਿਖੇਧੀ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉਪਰ ਕੇਂਦਰ ਅਤੇ ਹਰਿਆਣਾ ਸਰਕਾਰ ਵਲੋਂ ਕੀਤੇ ਜਾ ਰਹੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਫੋਕਲੋਰ ਰਿਸਰਚ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਭੋਲਾ ਸਰਕਲ ਵੇਰਕਾ ਤੋਂ ਬੀ.ਸੀ ਵਿੰਗ ਦੇ ਪ੍ਰਧਾਨ ਨਿਯੁਕਤ

ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਸੀਨੀਅਰ, ਯੂਥ ਤੇ ਇਸਤਰੀ ਵਿੰਗ ਦੇ ਅਕਾਲੀ ਵਰਕਰਾਂ ਦੀ ਇਕੱਤਰਤਾ ਅੱਜ ਮੁੱਖ ਅੱਡਾ ਵੇਰਕਾ ਵਿਖੇ ਹੋਈ | ਇਸ ਦੌਰਾਨ ਇੱਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਮਜੀਠਾ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਮਜੀਠਾ, 28 ਨਵੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਡੇਰਾ ਭਾਈ ਸਾਲ੍ਹੋ ਜੀ ਵਲੋਂ ਸਜਾਈ ਗਈ ਪਾਲਕੀ ਸਾਹਿਬ ਵਿਚ ਗੁਰਪੁਰਬ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ਕਿ ਸ: ਸੁੰਦਰ ...

ਪੂਰੀ ਖ਼ਬਰ »

ਭਿੱਟੇਵੱਡ ਨੂੰ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਦਾ ਉਨ੍ਹਾਂ ਦੇ ਪਿੰਡ ਵਾਸੀਆਂ ਵਲੋਂ ਸਵਾਗਤ

ਰਾਮ ਤੀਰਥ , 28 ਨਵੰਬਰ (ਧਰਵਿੰਦਰ ਸਿੰਘ ਔਲਖ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਝੇ ਦੇ ਧੜੱਲੇਦਾਰ ਆਗੂ ਜਥੇ. ਸੁਰਜੀਤ ਸਿੰਘ ਭਿੱਟੇਵੱਡ ਨੂੰ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ 'ਤੇ ਉਨ੍ਹਾਂ ਦੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਭੋਆ ਫਤਹਿਗੜ੍ਹ 'ਚ ਨਗਰ ਕੀਰਤਨ ਸਜਾਇਆ

ਜੇਠੂਵਾਲ, 28 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟਾ ਗੁਰੂ ਕਾ ਬੇਟਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਭੋਆ ਫਤਹਿਗੜ੍ਹ ਵਿਖੇ ਸਮੂਹ ਨਗਰ ਦੀ ਸਾਧ ਸੰਗਤ ਵਲੋਂ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਬਾਬਾ ਜੀ ...

ਪੂਰੀ ਖ਼ਬਰ »

ਭਾਈ ਧਰਮ ਸਿੰਘ ਕਾਸ਼ਤੀਵਾਲ ਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ 28ਵਾਂ ਸ਼ਹੀਦੀ ਸਮਾਗਮ

ਸੁਲਤਾਨਵਿੰਡ, 28 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ 'ਤੇ ਸਥਿਤ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਵਿਖੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਧਰਮ ਸਿੰਘ ਕਾਸ਼ਤੀਵਾਲ ਤੇ ਭਾਈ ਸਾਹਿਬ ਭਾਈ ਕਾਸ਼ਤੀਵਾਲ ਦਾ 28ਵਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਨੇ ਜਥੇ: ਭਿੱਟੇਵੱਡ ਨੂੰ ਕੀਤਾ ਸਨਮਾਨਿਤ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਕੱਲ੍ਹ ਹੋਏ ਚੋਣ ਇਜਲਾਸ ਵਿਚ ਸੀਨੀਅਰ ਮੀਤ ਪ੍ਰਧਾਨ ਬਣੇ ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ ਨੂੰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਤਹਿਸੀਲ ਇਕਾਈਆਂ ਦਾ ਸਾਂਝਾ ਇਜਲਾਸ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀਆਂ ਤਹਿਸੀਲ ਅਜਨਾਲਾ ਤੇ ਲੋਪੋਕੇ ਇਕਾਈਆਂ ਦੇ ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ ਤੇ ਅੰਮਿ੍ਤਪਾਲ ਸਿੰਘ ਚੋਗਾਵਾਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਏ ਸਾਂਝੇ ਇਜਲਾਸ 'ਚ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਦੀ ਅਗਵਾਈ ਹੇਠ ਹੋ ਰਿਹਾ ਹੈ ਹਲਕੇ ਦਾ ਬਹੁਪੱਖੀ ਵਿਕਾਸ-ਸ਼ਹੂਰਾ ਗੈਵੀ

ਰਾਮ ਤੀਰਥ , 28 ਨਵੰਬਰ (ਧਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਹਲਕਾ ਰਾਜਾਸਾਂਸੀ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ ਅਤੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਮੋਦੀ ਦੀਆਂ ਗਲਤ ਨੀਤੀਆਂ ਕਾਰਨ ਬੀ.ਜੇ.ਪੀ. ਸਰਕਾਰ ਦਾ ਪੰਜਾਬ ਤੋਂ ਸ਼ੁਰੂ ਹੋ ਚੁੱਕਾ ਹੈ ਪਤਨ-ਅਮਰਬੀਰ ਸਿੰਘ ਢੋਟ

ਅੰਮਿ੍ਤਸਰ, 28 ਨਵੰਬਰ (ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਲਾਈਆਂ ਜਬਰਦਸਤ ਰੋਕਾਂ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਭਾਰਤੀ ਸੰਵਿਧਾਨ ਅਨੁਸਾਰ ਭਾਰਤ ਦੇ ਹੋਰ ਨਾਗਕਿਰਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਡਾ: ਵੇਰਕਾ ਵਲੋਂ ਗੁਰਪ੍ਰੀਤ ਸਿੰਘ ਪਿੰਟੂ ਦੇ ਗ੍ਰਹਿ ਵਿਖੇ ਮੀਟਿੰਗ

ਛੇਹਰਟਾ, 28 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਵਾਰਡ ਨੰਬਰ 79 ਦੀ ਕੌਾਸਲਰ ਦੇ ਪਤੀ ਸਵਰਾਜ ਸਿੰਘ ਢਿੱਲੋਂ ਅਤੇ ਗੁਰਜੀਤ ਸਿੰਘ ਜੌਹਲੀਆ ਦਰਮਿਆਨ ਰਾਜਨੀਤਿਕ ਮਾਮਲਿਆਂ ਦੇ ਸਬੰਧ ਵਿਚ ਚੱਲ ਰਹੀ ਬਹਿਸਬਾਜ਼ੀ ਦੌਰਾਨ ਗੱਲ ਹੱਥੋਪਾਈ 'ਤੇ ਉਤਰ ਆਈ | ਝਗੜੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਨੇ ਕਿਸਾਨੀ ਸੰਘਰਸ਼ ਦੇ ਹੱਕ 'ਚ ਕੀਤੀ ਹੜਤਾਲ

ਅਜਨਾਲਾ 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਅੱਜ ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ ਵਿਚ ਹੜਤਾਲ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਬੀਬੀ ਰਣਜੀਤ ਕੌਰ ਨੇ ਕੀਤਾ ਗੁਰੂ ਘਰ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਸਤਰੀ ਅਕਾਲੀ ਦਲ ਪੰਜਾਬ ਦੇ ਨਵ ਨਿਯੁਕਤ ਜਥੇਬੰਦਕ ਸਕੱਤਰ ਬੀਬੀ ਰਣਜੀਤ ਕੌਰ ਰਈਆ ਨੇ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼ੁਕਰਾਨਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਅਤੇ ਮੈਂਬਰ ...

ਪੂਰੀ ਖ਼ਬਰ »

ਹਰਿਆਣਾ ਦੀ ਖੱਟੜ ਸਰਕਾਰ ਵਲੋਂ ਕਿਸਾਨਾਂ ਨਾਲ ਅਪਣਾਇਆ ਤਾਨਾਸ਼ਾਹ ਵਤੀਰਾ ਅਤਿ ਨਿੰਦਣਯੋਗ : ਮੇਜ਼ਰ ਸਿਵੀ, ਅਬਰੋਲ

ਮਜੀਠਾ, 28 ਨਵੰਬਰ (ਮਨਿੰਦਰ ਸਿੰਘ ਸੋਖੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਦੁਰ-ਵਿਵਹਾਰ ਨੇ ਤਾਨਾਸ਼ਾਹ ਸ਼ਾਸਕ ਹਿਟਲਰ ਦੀ ਯਾਦ ਦਿਵਾ ਦਿੱਤੀ ਹੈ | ਇਹ ਪ੍ਰਗਟਾਵਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ...

ਪੂਰੀ ਖ਼ਬਰ »

ਸਠਿਆਲਾ 'ਚ ਨਗਰ ਕੀਰਤਨ ਅੱਜ

ਸਠਿਆਲਾ, 28 ਨਵੰਬਰ (ਸਫਰੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਗੁ: ਨਾਨਕਸਰ ਸਠਿਆਲਾ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਬਾਰੇ ਹੈੱਡ ਗ੍ਰੰਥੀ ਗਿਆਨੀ ਬੂਟਾ ਸਿੰਘ ਤੇ ਪ੍ਰਭਜੀਤ ਸਿੰਘ ਸ਼ਾਹ ਨੇ ਦੱਸਿਆ ਕਿ ਗੁ: ਸਾਹਿਬ ਵਿਖੇ ...

ਪੂਰੀ ਖ਼ਬਰ »

ਰੇਲਾਂ ਬਹਾਲ ਹੋਣ ਨਾਲ ਆਟੋ ਚਾਲਕਾਂ 'ਚ ਖੁਸ਼ੀ ਦੀ ਲਹਿਰ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਪਹਿਲਾਂ ਤਾਲਾਬੰਦੀ ਅਤੇ ਫਿਰ ਰੇਲਾਂ ਦੇ ਬੰਦ ਹੋਣ ਨਾਲ ਅੰਮਿ੍ਤਸਰ ਵਿਖੇ ਰੋਜ਼ਾਨਾ ਆਉਣ ਵਾਲੇ ਲਗਪਗ 1 ਲੱਖ ਦੇ ਕਰੀਬ ਯਾਤਰੀਆਂ ਵਿਚ ਆਈ ਵੱਡੀ ਕਮੀ ਕਰਕੇ ਜਿੱਥੇ ਸੈਰ ਸਪਾਟਾ ਸਨਅਤ ਨੂੰ ਵੱਡਾ ਖੋਰਾ ਲੱਗਾ ਸੀ, ਉੱਥੇ ਸ਼ਹਿਰ 'ਚ ...

ਪੂਰੀ ਖ਼ਬਰ »

ਕੰਵਰਪ੍ਰਤਾਪ ਤੇ ਸਾਰੰਗਦੇਵ ਦੀ ਅਗਵਾਈ 'ਚ ਮੀਟਿੰਗ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਯੂਥ ਕਾਂਗਰਸ ਹਲਕਾ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਪ੍ਰਧਾਨਗੀ 'ਚ ਸਰਗਰਮ ਕਾਂਗਰਸ ਕਾਰਕੁੰਨਾਂ ਤੇ ਯੂਥ ...

ਪੂਰੀ ਖ਼ਬਰ »

ਹੋਮ ਗਾਰਡ ਦੇ ਜਵਾਨ ਸੁਭਾਸ਼ ਚੰਦਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)­-ਪੰਜਾਬ ਹੋਮ ਗਾਰਡ ਵਿਚ ਕਰੀਬ 35 ਸਾਲ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਸੁਭਾਸ਼ ਚੰਦਰ ਨੂੰ ਪੰਜਾਬ ਪੁਲਿਸ ਤੇ ਹੋਮ ਗਾਰਡ ਦੇ ਜਵਾਨਾਂ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਸੁਭਾਸ਼ ਚੰਦਰ ਨੇ ਕਿਹਾ ਕਿ 35 ਸਾਲ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਲੋੋਪੋਕੇ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ 'ਚ ਸਕੂਲ ਦੇ ਬੱਚਿਆਂ ਦੇ ਧਾਰਮਿਕ ਪ੍ਰਸ਼ਨੋਤਰੀ ...

ਪੂਰੀ ਖ਼ਬਰ »

ਨਵ ਗਠਿਤ ਪੰਜਾਬ ਪੈਨਸ਼ਨਰਜ਼ ਫਰੰਟ ਵਲੋਂ ਉੱਚ ਤਾਕਤੀ 13 ਮੈਂਬਰੀ ਕੋਰ ਕਮੇਟੀ ਦਾ ਗਠਨ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਇੱਥੇ ਨਵ ਗਠਿਤ ਪੰਜਾਬ ਪੈਨਸ਼ਨਰਜ਼ ਫਰੰਟ ਦੇ ਸੂਬਾਈ ਕਨਵੀਨਰ ਐਡਵੋਕੇਟ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਮੀਟਿੰਗ 'ਚ ਫਰੰਟ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ 13 ਮੈਂਬਰੀ ਕੋਰ ਕਮੇਟੀ ਗਠਿਤ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਤੇ ਫੈਡਰੇਸ਼ਨ ਮਹਿਤਾ ਵਲੋਂ ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਇਜ਼ਹਾਰ

ਅੰਮਿ੍ਤਸਰ, 28 ਨਵੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਧਰਮ ਪ੍ਰਚਾਰ ਕਮੇਟੀ ਮੁੱਖੀ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਕਾਰਜਕਾਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਸਬਾ ਚੋਗਾਵਾਂ ਤੋਂ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਚੋਗਾਵਾਂ, 28 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਸਥਾਨਕ ਕਸਬਾ ਚੋਗਾਵਾਂ ਗੁਰਦੁਆਰਾ ਗਿਆਨ ਸਾਗਰ ਤੋਂ 28ਵਾਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਿੰਮਤ ਸਿੰਘ ...

ਪੂਰੀ ਖ਼ਬਰ »

ਡਾ: ਵੇਰਕਾ, ਰਮਨ ਬਖਸ਼ੀ ਤੇ ਅਜੇ ਪੱਪੂ ਵਲੋਂ ਵਾਰਡ 85 'ਚ ਵਿਕਾਸ ਕਾਰਜਾ ਦਾ ਉਦਘਾਟਨ

ਛੇਹਰਟਾ, 28 ਨਵੰਬਰ (ਸੁੱਖ ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਇਲਾਕਾ ਮਾਸਟਰ ਐਵੀਨਿਊ ਤੇ ਹੋਰਨਾਂ ਵੱਖ-ਵੱਖ ਇਲਾਕਿਆਂ ਦੇ ਲੋਕ ਜੋ ਪਿਛਲੇ ਕਾਫੀ ਸਮੇਂ ਤੋਂ ਟੁੱਟੀਆਂ ਗਲੀਆਂ ਦੀ ਸਮੱਸਿਆ ਨਾਲ ਜੂਝ ਰਹੇ ਸਨ ਉਨ੍ਹਾਂ ਦੀ ਉਕਤ ਸਮੱਸਿਆ ਉਸ ਵਕਤ ਹੱਲ ਹੋ ਗਈ ...

ਪੂਰੀ ਖ਼ਬਰ »

ਪਿੰਡ ਪੱਧਰੀ ਵਿਖੇ ਕੀਤੇ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ

ਰਾਮ ਤੀਰਥ , 28 ਨਵੰਬਰ (ਧਰਵਿੰਦਰ ਸਿੰਘ ਔਲਖ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਪੱਧਰੀ ਵਿਖੇ ਐਡਵੋਕੇਟ ਚੰਦ ਸੰਧੂ ਸਰਪੰਚ ਪਿੰਡ ਪੱਧਰੀ ਵਲੋਂ ਐੱਨ.ਆਰ.ਆਈ. ਵੀਰਾਂ ਪ੍ਰੀਤ ਸੰਧੂ ਆਸਟਰੇਲੀਆ, ਰਮਨ ਗਿੱਲ, ਮਿੱਤਰਪਾਲ ਲੋਪੋਕੇ, ਸ਼ਹਿਬਾਜ ਸੰਧੂ, ਕਾਬਲ ਸਿੰਘ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਤੀਸਰਾ ਵਿਸ਼ਾਲ ਖ਼ੂਨਦਾਨ ਕੈਂਪ ਭਲਕੇ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਖੂਨਦਾਨ ਕੈਂਪ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਦੇ ਸਹਿਣੋਗ ਨਾਲ 30 ਨਵੰਬਰ, ਦਿਨ ਸੋਮਵਾਰ ਨੂੰ ਸਵੇਰੇ 11 ਤੋਂ 3 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਏ-ਬਲਾਕ, ਰਣਜੀਤ ਐਵੀਨਿਊ, ਅੰਮਿ੍ਤਸਰ ਵਿਖੇ ਲਾਇਆ ਜਾਵੇਗਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅੰਗਰੇਜ ਸਿੰਘ ਅਤੇ ਸੁਖਦੇਵ ਰਾਜ, ਕੁਲਵਿੰਦਰ ਸਿੰਘ ਜਨਰਲ ਸਕੱਤਰ, ਤਰਸੇਮ ਸਿੰਘ ਫੱਤੂਭੀਲਾ ਐਗਜੈਕਟਿਵ ਮੈਂਬਰ, ਸੁਖਵੰਤ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ, ਪਿ੍ੰਸਜੀਤ ਸਿੰਘ ਸੀ: ਮੀਤ ਪ੍ਰਧਾਨ, ਵਰਿੰਦਰਪਾਲ ਸਿੰਘ ਖਜ਼ਾਨਚੀ, ਦਵਿੰਦਰ ਸਿੰਘ ਸੀ: ਮੀਤ ਪ੍ਰਧਾਨ, ਸਤਪਾਲ ਸਿੰਘ, ਸੁਖਚੈਨ ਸਿੰਘ, ਗੁਰਮੇਜ ਸਿੰਘ (ਤਿੰਨੇ ਮੀਤ ਪ੍ਰਧਾਨ), ਦਲੀਪ ਸਿੰਘ ਮੀਤ ਪ੍ਰਧਾਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਅੱਜ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 29 ਨਵੰਬਰ, ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸਜਾਇਆ ਜਾਵੇਗਾ, ਜੋ ਕਿ ਬਾਬਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮਿ੍ਤਸਰ, 28 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX