ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਚੰਡੀਗੜ੍ਹ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸੈਕਟਰ 19 ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਿਕਲੇ ਨਗਰ ...

ਪੂਰੀ ਖ਼ਬਰ »

ਐੱਸ.ਬੀ.ਆਈ. ਨੇ 340 ਅੰਗਦਾਨੀਆਂ ਦੇ ਵਾਅਦੇ ਪੀ.ਜੀ.ਆਈ. ਨੂੰ ਸੌਾਪੇ

ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਸਟੇਟ ਬੈਂਕ ਆਫ਼ ਇੰਡੀਆ ਨੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਅਧੀਨ ਆਪਣੇ 340 ਕਰਮਚਾਰੀਆਂ ਵਲੋਂ ਅੰਗ ਦਾਨ ਕਰਨ ਦਾ ਵਾਅਦਾ ਪੀ.ਜੀ.ਆਈ. ਚੰਡੀਗੜ੍ਹ ਨੂੰ ਸੌਾਪਿਆ | ਐਸ.ਬੀ.ਆਈ. ਯੋਨ ਦੀ ਤੀਜੀ ਵਰ੍ਹੇਗੰਢ ਦੌਰਾਨ ਐਸ.ਬੀ.ਆਈ. ...

ਪੂਰੀ ਖ਼ਬਰ »

89 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਚਾਰ ਦੀ ਮੌਤ-160 ਮਰੀਜ਼ਾਂ ਨੂੰ ਮਿਲੀ ਹਸਪਤਾਲੋਂ ਛੁੱਟੀ

ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ 160 ਮਰੀਜ਼ਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਜਦਕਿ ਇਸਦੇ ਨਾਲ ਕੋਰੋਨਾ ਦੇ 89 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | 69, 78, 66 ਤੇ 71 ਸਾਲਾ ਕ੍ਰਮਵਾਰ ਸੈਕਟਰ 20, 34, 46 ਅਤੇ 40 ਵਾਸੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਤੋਂ ਤੋੜੀਆਂ ਗਈਆਂ ਸੜਕਾਂ ਨੂੰ ਲੈ ਕੇ ਭੁਗਤਾਨ ਦੀ ਮੰਗ

ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਰਵਿੰਦਰ ਢੁੱਲ ਵਲੋਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ, ਹੋਮ ਸਕੱਤਰ ਅਤੇ ਡੀ.ਜੀ.ਪੀ. ਨੂੰ ਇੱਕ ਕਾਨੰੂਨੀ ਨੋਟਿਸ ਜਾਰੀ ਕੀਤਾ ਹੈ¢ ਕਿਹਾ ਗਿਆ ਹੈ ਕਿ ਕਿਸਾਨ ਆਪਣੀ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਡੇਢ ਦਹਾਕੇ ਬਾਅਦ ਤਬਦੀਲੀ, 32 ਵਾਰਡਾਂ 'ਚ ਹੋਏਗੀ 'ਨਿਗਮ ਚੋਣ'

ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਦੀ ਵਾਰਡਬੰਦੀ ਵਿਚ 14 ਸਾਲ, ਲਗਭਗ ਡੇਢ ਦਹਾਕੇ ਬਾਅਦ ਵਾਰਡਾਂ ਦੀ ਸੰਖਿਆ ਵਿਚ ਤਬਦੀਲੀ ਹੋ ਰਹੀ ਹੈ, ਆਉਣ ਵਾਲੀਆਂ ਨਗਰ ਨਿਗਮ ਚੋਣ 26 ਦੀ ਬਜਾਏ 32 ਵਾਰਡਾਂ 'ਚ ਹੋਏਗੀ | ਸ਼ਹਿਰ ਦੇ 13 ਪਿੰਡ ਨਗਰ ਨਿਗਮ ਵਿੱਚ ਆਉਣ ਤੋਂ ਬਾਅਦ ...

ਪੂਰੀ ਖ਼ਬਰ »

ਪੂਟਾ ਬਨਾਮ ਵੀ.ਸੀ. ਪੀ.ਯੂ.-ਕੈਰੀਅਰ ਐਡਵਾਂਸਮੈਂਟ ਸਕੀਮ ਸਬੰਧੀ ਬੈਠਕ 'ਮੁਲਤਵੀ'

ਚੰਡੀਗੜ੍ਹ, 28 ਨਵੰਬਰ (ਆਰ.ਐਸ. ਲਿਬਰੇਟ)- ਪੂਟਾ ਤੇ ਵੀ.ਸੀ. ਪੰਜਾਬ ਯੂਨੀਵਰਸਿਟੀ ਦਰਮਿਆਨ ਚੱਲ ਰਹੇ ਮਤਭੇਦਾਂ ਕਾਰਨ ਅਧਿਆਪਕਾਂ ਦੀ ਤਰੱਕੀ ਵਿਚ ਦੇਰੀ ਹੋ ਰਹੀ ਹੈ | ਇਸ ਸਬੰਧੀ ਪੰਜਾਬ ਯੂਨੀਵਰਸਿਟੀ ਵਿਚ ਅਧਿਆਪਕਾਂ ਦਾ ਧਰਨਾ ਜਾਰੀ ਹੈ | ਵੀ.ਸੀ. ਵਲੋਂ ਕੈਰੀਅਰ ...

ਪੂਰੀ ਖ਼ਬਰ »

ਲੜਕੀ ਦਾ ਪਰਸ ਝਪਟਿਆ

ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੇ ਕੁਝ ਦਿਨਾਂ ਤੋਂ ਸ਼ਹਿਰ ਵਿਚ ਇਕ ਵਾਰ ਫਿਰ ਝਪਟਮਾਰੀ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਇਕ ਵਾਰ ਚੰਡੀਗੜ੍ਹ ਦੇ ਅੰਦਰੂਨੀ ਸੈਕਟਰ 34 ਵਿਚ ਝਪਟਮਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ | ਮਿਲੀ ...

ਪੂਰੀ ਖ਼ਬਰ »

ਸਾਂਝਾ ਬੇਰੁਜ਼ਗਾਰ ਅਧਿਆਪਕ ਮੋਰਚਾ ਵਲੋਂ 1 ਦਸੰਬਰ ਨੂੰ ਮੋਤੀ-ਮਹਿਲ ਸਾਹਮਣੇ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ

ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੀਆਂ ਵਾਅਦਾ-ਿਖ਼ਲਾਫੀਆਂ ਤੋਂ ਅੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਾਂਝਾ-ਮੋਰਚਾ ਉਸਾਰਦਿਆਂ ਸੰਘਰਸ਼ ਤੇਜ਼ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ | ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ...

ਪੂਰੀ ਖ਼ਬਰ »

ਮਾਲ ਵਿਭਾਗ ਦੀਆਂ ਲੋਕ ਪੱਖੀ ਪਹਿਲਕਦਮੀਆਂ ਜਲਦ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣਗੀਆਂ-ਕਾਂਗੜ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਸੂਬਾਈ ਪ੍ਰਸ਼ਾਸਨ ਵਿਚ ਲੋਕਾਂ ਦਾ ਵਿਸ਼ਵਾਸ ਪੈਦਾ ਕਰਨ ਦੀ ਕੋਸ਼ਿਸ਼ ਵਜੋਂ ਮਾਲ ਅਤੇ ਮੁੜ ਵਸੇਬਾ ਵਿਭਾਗ ਨੇ ਆਪਣੇ ਕੰਮਕਾਜ ਵਿਚ ਵਧੇਰੇ ਕੁਸ਼ਲਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਉਠਾਏ ਹਨ, ਉਕਤ ...

ਪੂਰੀ ਖ਼ਬਰ »

ਹਾਈਕੋਰਟ ਨੇ ਹੇਠਲੀਆਂ ਅਦਾਲਤਾਂ ਵਲੋਂ ਕੰਟੈਮਪਟ ਪ੍ਰਕਿਰਿਆ ਸ਼ੁਰੂ ਕਰਨ ਨੂੰ ਲੈ ਕੇ ਦਿੱਤੀ ਵੱਡੀ ਟਿੱਪਣੀ

ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਹੇਠਲੀ ਅਦਾਲਤਾਂ ਵਲੋਂ ਕੰਟੈਮਪਟ ਕਾਰਵਾਈ ਸ਼ੁਰੂ ਕਰਨ ਦੇ ਤਰੀਕਿਆਂ ਵਿਚ ਬਦਲਾਵ ਲਾਉਣ ਵਾਲੇ ਇਕ ਅਹਿਮ ਆਦੇਸ਼ ਜਾਰੀ ਕਰਦੇ ਹੋਈਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਦੰਡ ਦੇਣ ਸਬੰਧੀ ਪ੍ਰਾਵਧਾਨਾਂ ਨੂੰ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਵਿਵਾਦਤ ਜ਼ਮੀਨ 'ਤੇ ਢਾਂਚਾ ਖੜ੍ਹਾ ਕਰਨ 'ਤੇ ਲਗਾਈ ਰੋਕ

ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਜਨਤਾ ਫੀਲਿੰਗ ਸਟੇਸ਼ਨ ਨੂੰ ਗ੍ਰਾਮ ਪੰਚਾਇਤ ਵਲੋਂ ਸਿਕੰਦਰਾਬਾਦ ਪਿੰਡ, ਗੁਰੂਗਰਾਮ ਦੀ 3 ਹਜ਼ਾਰ ਸਕੁਵੇਅਰ ਯਾਰਡ ਦੀ ਜ਼ਮੀਨ ਲੀਜ਼ 'ਤੇ ਦਿੱਤੇ ਜਾਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਟਰਾਲਾ-ਕੈਂਟਰ ਦੀ ਟੱਕਰ 'ਚ ਇਕ ਦੀ ਮੌਤ, ਪੰਜ ਜ਼ਖ਼ਮੀ

ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹੱਲੋ ਮਾਜਰਾ ਲਾਈਟਾਂ ਨੇੜੇ ਟਰਾਲੇ ਅਤੇ ਕੈਂਟਰ ਦੀ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ | ਮਿ੍ਤਕ ਦੀ ਪਛਾਣ 31 ਸਾਲ ਦੇ ਮਨੋਜ ਕੁਮਾਰ ਵਜੋਂ ਹੋਈ ਹੈ ਜੋ ਪੰਚਕੂਲਾ ਦਾ ਰਹਿਣ ...

ਪੂਰੀ ਖ਼ਬਰ »

ਡਿਪਾਰਟਮੈਂਟ ਆਫ਼ ਹੋਮ ਅਫੇਅਰਜ਼ ਐਾਡ ਜਸਟਿਸ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਕੰਟੈਮਪਟ ਕੇਸ 'ਚ ਨੋਟਿਸ ਜਾਰੀ

ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਹੋਮ ਗਾਰਡਜ਼ ਐਾਡ ਸਿਵਲ ਡਿਫੈਂਸ ਦੇ ਅਫ਼ਸਰ ਕੁਲਤਰਣ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ ਹੋਮ ਅਫੇਅਰਜ਼ ਐਾਡ ਜਸਟਿਸ ਦੇ ਵਿਸ਼ੇਸ਼ ਮੁੱਖ ਸਕੱਤਰ ਅਨੁਰਾਗ ਅਗਰਵਾਲ ਅਤੇ ਪੰਜਾਬ ਹੋਮ ਗਾਰਡਜ਼ ਐਾਡ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਮਨਾਇਆ ਸੰਵਿਧਾਨ ਦਿਵਸ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਸਰਕਾਰੀ ਪੌਲੀਟੈਕਨਿਕ ਕਾਲਜ ਮੁਹਾਲੀ ਵਲੋਂ ਪਿ੍ੰ. ਰਾਜੀਵ ਪੁਰੀ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸਮੂਹ ਫੈਕਲਟੀ ਮੈਂਬਰਾਂ ਵਲੋਂ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ...

ਪੂਰੀ ਖ਼ਬਰ »

ਘੜੂੰਆਂ ਕਾਨੂੰਨਗੋ ਸਰਕਲ ਤਹਿਤ ਪੈਂਦੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹੈ : ਚੰਨੀ

ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)- ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ 'ਚ ਪੈਂਦੇ ਖਰੜ ਤਹਿਸੀਲ ਦੇ ਘੜੂੰਆਂ ਕਾਨੂੰਨਗੋ ਸਰਕਲ 'ਚ ਆਉਂਦੇ ਸਮੂਹ ਪਿੰਡਾਂ ਦੀਆਂ ਸੜਕਾਂ 'ਤੇ ਪ੍ਰੀਮਿਕਸ ਪੁਆਉਣ ਦੇ ਨਾਲ-ਨਾਲ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹ ਹੈ | ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਨੇ ਸੰਵਿਧਾਨ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਕੇਵਲ ਕੁਮਾਰ ਆਹਲੀਵਾਲ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਯੂ ਟੀ ਸਕੱਤਰੇਤ 'ਚ ਸੰਵਿਧਾਨ ਦਿਵਸ ਮਨਾਇਆ

ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਅੱਜ ਸੰਵਿਧਾਨ ਦਿਵਸ ਯੂ ਟੀ ਸਕੱਤਰੇਤ, ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਯੂ ਟੀ ਪ੍ਰਸ਼ਾਸਨ ਦੇ ਕਈ ਵਿਭਾਗਾਂ ਦੇ ਕਰਮਚਾਰੀਆਂ ਦੇ ਨਾਲ ਢੁਕਵੇਂ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਮਨੋਜ ਪਰੀਦਾ ਆਈ.ਏ.ਐੱਸ ...

ਪੂਰੀ ਖ਼ਬਰ »

ਪਿੰਡ ਖੁੱਡਾ ਅਲੀਸ਼ੇਰ ਵਿਕਾਸ ਕਮੇਟੀ ਦੀ ਬੈਠਕ

ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)- ਅੱਜ ਪਿੰਡ ਖੁੱਡਾ ਅਲੀਸ਼ੇਰ ਦੀ ਵਿਕਾਸ ਕਮੇਟੀ ਦੀ ਬੈਠਕ ਚਿਰੰਜੀਵ ਸਿੰਘ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵਿਚਾਰ ਵਟਾਂਦਰਾ ਕਰਨ ਉਪਰੰਤ ਸੀਵਰੇਜ ਦੇ ਢੱਕਣਾਂ ਦੀ ਮੁਰੰਮਤ ਅਤੇ ...

ਪੂਰੀ ਖ਼ਬਰ »

104 ਨਸ਼ੀਲੇ ਟੀਕਿਆਂ ਸਮੇਤ ਔਰਤ ਗਿ੍ਫ਼ਤਾਰ

ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਨਸ਼ੀਲੇ ਟੀਕਿਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਸੈਕਟਰ 38 ਵੈਸਟ ਦੀ ਰਹਿਣ ਵਾਲੀ ਬਾਲਾ (58) ਵਜੋਂ ਹੋਈ ਹੈ ਜਿਸ ਖ਼ਿਲਾਫ਼ ਪਹਿਲਾ ਵੀ ਨਸ਼ੇ ...

ਪੂਰੀ ਖ਼ਬਰ »

ਗੌਰਮਿੰਟ ਕਾਲਜ ਆਫ਼ ਯੋਗਾ ਐਜੂਕੇਸ਼ਨ ਅਤੇ ਹੈੱਲਥ ਵਲੋਂ ਵੈਬੀਨਾਰ

ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)-ਗੌਰਮਿੰਟ ਕਾਲਜ ਆਫ਼ ਯੋਗਾ ਐਜੂਕੇਸ਼ਨ ਅਤੇ ਹੈਲਥ, ਸੈਕਟਰ 23-ਏ ਵਲੋਂ 'ਸੰਵਿਧਾਨਿਕ ਕਦਰਾਂ ਕੀਮਤਾਂ ਅਤੇ ਭਾਰਤੀ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ 'ਤੇ ਇੱਕ ਵੈਬੀਨਾਰ ਕਰਵਾਇਆ ਗਿਆ¢ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਦੇ ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ ਬਣਾਉਣ ਲਈ ਯਤਨਸ਼ੀਲ-ਧਰਮਸੋਤ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ 'ਵਿਸ਼ਵ ਵਾਤਾਵਰਣ ਦਿਵਸ' ਦੇ ਮੌਕੇ ਕਿਹਾ ਕਿ ਸੂਬਾ ਸਰਕਾਰ ਸੂਬਾ ਵਾਸੀਆਂ ਨੂੰ ਚੰਗਾ ਤੇ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਮਾਜ ਸੇਵੀ ਸੁਖਦੇਵ ਸਿੰਘ ਨੇ ਐੱਸ.ਜੀ.ਪੀ.ਸੀ. ਪ੍ਰਧਾਨ ਦੇ ਨਾਮ 'ਤੇ ਵਿਧਾਇਕ ਇਯਾਲੀ ਨੂੰ ਸੌਾਪਿਆ ਮੰਗ-ਪੱਤਰ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਵਿਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦਿਵਸ ਨੂੰ ਮਾਨਵ ਅਧਿਕਾਰ ਦਿਵਸ ਦੇ ਰੂਪ 'ਚ ਮਨਾਉਣ ਸਬੰਧੀ ਪ੍ਰਸਤਾਵ ਪਾਸ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇ | ਇਸ ਸਬੰਧ ਵਿਚ ਇਕ ਮੰਗ ਪੱਤਰ ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਨੇ ਸਾਬਕਾ ਕੌਾਸਲਰ ਭੁਪਿੰਦਰ ਸਿੰਘ ਭਿੰਦਾ ਦੇ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਨਾਮ 'ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੂੰ ਸੌਾਪਿਆ | ਇਸ ਪ੍ਰਸਤਾਵ 'ਤੇ ਵਿਧਾਇਕ ਇਯਾਲੀ ਨੇ ਉਸੇ ਸਮੇਂ ਐਸ.ਜੀ.ਪੀ.ਸੀ ਪ੍ਰਧਾਨ ਲੌਾਗੋਵਾਲ ਨੂੰ ਮੋਬਾਇਲ 'ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾਵੇ | ਲੌਾਗੋਵਾਲ ਨੇ ਵਿਧਾਇਕ ਇਯਾਲੀ ਨੂੰ ਭਰੋਸਾ ਦਿਵਾਇਆ ਕਿ ਉਹ ਜ਼ਰੂਰ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ | ਵਿਧਾਇਕ ਸ. ਇਯਾਲੀ ਨੇ ਸਮਾਜ ਸੇਵੀ ਵਾਲੀਆ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਨੂੰ ਪੰਜਾਬ ਵਿਧਾਨ ਸਭਾ 'ਚ ਵੀ ਉਠਾਉਣਗੇ | ਉਨ੍ਹ•ਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ਭਰ ਵਿਚ ਨਹੀਂ ਮਿਲਦੀ | ਇਸੇ ਦੌਰਾਨ ਵਾਲੀਆ ਨੇ ਇਹ ਵੀ ਦੱਸਿਆ ਕਿ ਮਾਸਟਰ ਤਾਰਾ ਸਿੰਘ ਦੀ ਦੋਹਤੀ ਬੀਬੀ ਕਿਰਨਜੋਤ ਕੌਰ ਨੇ ਇਸ ਕੋਸ਼ਿਸ਼ ਦੀ ਪ੍ਰਸ਼ੰਸਾ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਐੱਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਸੂਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਸਿੱਖਿਆ ਹਾਸਲ ਕਰ ...

ਪੂਰੀ ਖ਼ਬਰ »

ਆਉਣ ਵਾਲੀਆਂ ਨਗਰ ਨਿਗਮ ਚੋਣਾਂ: ਕਾਲੋਨੀਆਂ ਅਤੇ ਪਿੰਡਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਭਾਜਪਾ ਵਲੋਂ 'ਅੱਡੀ-ਚੋਟੀ ਦਾ ਜ਼ੋਰ'

ਚੰਡੀਗੜ੍ਹ, 28 ਨਵੰਬਰ (ਆਰ..ਐਸ.ਲਿਬਰੇਟ)-ਭਾਜਪਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਦੇਖਦੇ ਕਾਲੋਨੀਆਂ ਅਤੇ ਪਿੰਡਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਹੈ | ਇਸੇ ਏਜੰਡੇ ਅਧੀਨ ਨਗਰ ਨਿਗਮ ਅਧੀਨ ਖੇਤਰ ਦੇ ਘਰਾਂ ਵਿੱਚ ਹੋ ਰਹੀ ਉਲੰਘਣਾ ...

ਪੂਰੀ ਖ਼ਬਰ »

ਪੁਲਿਸ ਨੇ ਸੰਵਿਧਾਨ ਦਿਵਸ ਮਨਾਇਆ

ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਮੁੱਖ ਦਫ਼ਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਡੀਜੀਪੀ ਨੇ ...

ਪੂਰੀ ਖ਼ਬਰ »

ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ 12 ਸਿੰਡੀਕੇਟ ਮੈਂਬਰਾਂ ਨੇ ਚਾਂਸਲਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 28 ਨਵੰਬਰ (ਜੋਤ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਕਰਵਾਉਣ ਲਈ 12 ਸਿੰਡੀਕੇਟ ਮੈਂਬਰਾਂ ਨੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ | ਸਿੰਡੀਕੇਟ ...

ਪੂਰੀ ਖ਼ਬਰ »

ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ :ਲੋੜੀਂਦੀਆਂ ਸਾਈਟਾਂ 'ਤੇ ਪਾਣੀ ਦੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਦੀ ਕਿਸੇ ਕੰਪਨੀ ਦੀ 'ਨਹੀਂ ਦਿਲਚਸਪੀ'

ਚੰਡੀਗੜ੍ਹ, 28 ਨਵੰਬਰ (ਆਰ. ਐਸ. ਲਿਬਰੇਟ)- ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ ਤਹਿਤ ਸ਼ਹਿਰ ਵਿਚ ਵੱਖ-ਵੱਖ ਲੋੜੀਂਦੀਆਂ ਸਾਈਟਾਂ 'ਤੇ ਪੀਣ ਦੇ ਪਾਣੀ ਵਾਲੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਲਈ ਕਿਸੇ ਕੰਪਨੀ ਨੇ ਦਿਲਚਸਪੀ ਨਹੀਂ ਦਿਖਾਈ | ਜ਼ਿਕਰਯੋਗ ਹੈ ਕਿ ਏ.ਟੀ.ਐਮ. ...

ਪੂਰੀ ਖ਼ਬਰ »

ਉਦਯੋਗ ਵਿਭਾਗ ਵਲੋਂ ਰਾਈਟ ਟੂ ਬਿਜਨੈਸ ਐਕਟ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਾਟਰਪ੍ਰੀਨਿਓਰਸ਼ਿਪ (ਜੀ.ਏ.ਐਮ.ਏ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਜਪਾਲ ਆਰਿਆ ਨੇ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੰੂ ਇਕ ਸੰਪੂਰਨ ਪ੍ਰਭੂਤਵ ਸੰਪੰਨ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਅੱਜ ਮਨਾਇਆ ਜਾਵੇਗਾ

ਚੰਡੀਗੜ੍ਹ, 28 ਨਵੰਬਰ (ਵਿ. ਪ੍ਰਤੀ.) - ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਾਬਲ) ਨੰੂ ਪੜਿ੍ਹਆ ਜਾਵੇਗਾ |ਇਸ ...

ਪੂਰੀ ਖ਼ਬਰ »

ਬੇਘਰਿਆਂ ਲਈ ਸਵਾ ਕਰੋੜ 'ਚ ਉਸਰਨਗੀਆਂ 'ਅਸਥਾਈ ਪਨਾਹਗਾਹਾਂ'

ਚੰਡੀਗੜ੍ਹ, 28 ਨਵੰਬਰ (ਲਿਬਰੇਟ)-ਨਗਰ ਨਿਗਮ ਸਰਦੀ ਦੇ ਮੱਦੇਨਜ਼ਰ 100 ਦਿਨਾਂ ਵਾਸਤੇ ਬੇਘਰਿਆਂ ਲਈ 1 ਕਰੋੜ 18 ਲੱਖ ਰੁਪਏ ਖ਼ਰਚ ਕਰੇਗਾ, ਇਸ ਦਾ ਟੈਂਡਰ ਅਲਾਟ ਕਰ ਦਿੱਤਾ ਹੈ | ਪਿਛਲੇ ਸਾਲ ਵੀ ਨਗਰ ਨਿਗਮ ਨੇ ਅਸਥਾਈ ਸ਼ੈਲਟਰਾਂ 'ਤੇ 1.37 ਕਰੋੜ ਰੁਪਏ ਖ਼ਰਚ ਕੀਤੇ ਸਨ | ਇਸ ਵਾਰ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਨੇ ਸੜਕੀ ਹਾਦਸੇ 'ਚ ਹਲਾਕ ਮਹਿਲਾ ਦੇ ਬੱਚਿਆਂ ਨੂੰ ਕੱਪੜੇ ਅਤੇ ਕੰਬਲ ਮੁਹੱਈਆ ਕਰਵਾਏ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਟ੍ਰੈਫਿਕ ਪੁਲਿਸ ਨੇ ਸੜਕੀ ਹਾਦਸੇ ਵਿਚ ਹਲਾਕ ਮਹਿਲਾ ਦੇ ਬੱਚਿਆਂ ਤੱਕ ਪਹੁੰਚ ਕਰਕੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦੇ ਕੇ ਮਨੁੱਖਤਾ ਦੀ ਇਕ ਮਿਸਾਲ ਕਾਇਮ ਕੀਤੀ ਹੈ | ਐੱਸ. ਪੀ. ਟ੍ਰੈਫਿਕ ...

ਪੂਰੀ ਖ਼ਬਰ »

ਅੱਜ ਅਤੇ ਕੱਲ੍ਹ ਪਾਣੀ ਦੀ ਸਪਲਾਈ ਰਹੇਗੀ ਪ੍ਰਭਾਵਿਤ

ਐੱਸ. ਏ. ਐੱਸ. ਨਗਰ, 28 ਨਵੰਬਰ (ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਫੇਜ਼ 4 ਦੀ ਪਾਇਪ ਲਾਈਨ ਵਿਚ ਅਚਾਨਕ ਲੀਕੇਜ ਹੋ ਜਾਣ ਕਾਰਣ ਮੁਹਾਲੀ ਵਿਚਲੇ ਫੇਜ਼ 3, 8, 9, 10, 11 ਅਤੇ ਸੈਕਟਰ 70, 71, ਸ਼ਾਹੀਮਾਜਰਾ ਅਤੇ ਇੰਡਸਟ੍ਰੀਅਲ ਗਰੋਥ ਫੇਜ਼ 1 ਤੋਂ 5 ਐੱਸ. ਏ. ਐੱਸ. ਨਗਰ ਵਿਖੇ ਪਾਣੀ ਦੀ ਸਪਲਾਈ ...

ਪੂਰੀ ਖ਼ਬਰ »

ਗੋਲੀ ਚਲਾਉਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)-ਲੰਘੀ ਰਾਤ ਪਿੰਡ ਲੋਹਗੜ ਵਿਖੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਏ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ | ਤਕਰਾਰ ਐਨੀ ਵੱਧ ਗਈ ਕਿ ਇਕ ਧੜੇ ਵਲੋਂ ਹਵਾਈ ਫਾਇਰ ਕਰ ਦਿੱਤਾ | ਪੁਲਿਸ ਨੇ ਗੁਰਦਾਸਪੁਰ ਵਸਨੀਕ ਇਕ ...

ਪੂਰੀ ਖ਼ਬਰ »

ਲਾਲੜੂ ਪੁਲਿਸ ਵਲੋਂ ਭਗੌੜਾ ਕਾਬੂ

ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅੱਜ ਲਾਲੜੂ ਤੋਂ ਇਕ ਭਗੋੜੇ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਲਾਲੜੂ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਪਿੰਡ ਝਾਰਮੜੀ ਜਿਸ ਨੂੰ ਡੇਰਾਬੱਸੀ ਅਦਾਲਤ ਨੇ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਕੌ ਾਸਲ ਕਰਮਚਾਰੀਆਂ ਨੂੰ ਸਮਰਥਨ ਦਾ ਐਲਾਨ

ਜ਼ੀਰਕਪੁਰ, 28 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਵਾਸੀਆਂ ਦੇ ਹੱਕਾਂ ਦੀ ਆਵਾਜ ਬੁਲੰਦ ਕਰ ਰਹੀ ਜੁਆਇਟ ਐਕਸ਼ਨ ਕਮੇਟੀ ਨੇ ਨਗਰ ਕੌਾਸਲ ਦੇ ਹੜਤਾਲੀ ਕਰਮਾਰੀਆਂ ਨੂੰ ਸਮਰਥਨ ਦਿੱਤਾ ਹੈ | ਕਮੇਟੀ ਦੇ ਪ੍ਰਧਾਨ ਸੁਖਦੇਵ ਚੌਧਰੀ ਨੇ ਧਰਨੇ ਵਾਲੀ ਥਾਂ 'ਤੇ ਪੁੱਜ ਕੇ ਕੌਾਸਲ ...

ਪੂਰੀ ਖ਼ਬਰ »

ਉਪਵੈਦ ਦੀਆਂ ਅਸਾਮੀਆਂ ਲਈ ਕੌਾਸਲਿੰਗ 21 ਤੋਂ 24 ਦਸੰਬਰ ਤੱਕ-ਰਮਨ ਬਹਿਲ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਅਧੀਨ ਸੇਵਾਵਾਂ ਸੇਵਾ ਚੋਣ ਬੋਰਡ ਵਲੋਂ ਉਪਵੈਦ ਦੀਆਂ 85 ਅਸਾਮੀਆਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਨੰ. ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਅਤੇ ਦਿੱਲੀ ਪੁਲਿਸ ਵਲੋਂ ਕਿਸਾਨਾਂ 'ਤੇ ਕੀਤਾ ਗਿਆ ਤਸ਼ੱਦਦ ਨਿੰਦਣਯੋਗ-ਔਜਲਾ ਕੌਸ਼ਿਕ

ਐੱਸ. ਏ. ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਲਿਆਏ ਜਾਣ ਤੋਂ ਬਾਅਦ ਜਿੱਥੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਇਨ੍ਹਾਂ ਨੂੰ ਸਹੀ ਸਾਬਤ ਕਰਨ ਵਿਚ ਲੱਗੀ ਹੈ | ਇਸ ਸਬੰਧੀ ਕੇਂਦਰ ਨੂੰ ਸਥਿਤੀ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹਿਰ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ 'ਚ ਬੁਨਿਆਦੀ ਢਾਂਚੇ ਲਈ ਫੰਡਾਂ 'ਚ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਵੱਖ-ਵੱਖ ਪਾਰਕਾਂ ਵਿਚ ਬੱਚਿਆਂ ਲਈ ਖੇਡ ਮੈਦਾਨਾਂ ਦੀ ਉਸਾਰੀ ਅਤੇ 9 ਫੇਜ਼ ਦੀ ਮਾਰਕੀਟ ਦੇ ਨਵੀਨੀਕਰਨ 'ਤੇ 3 ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ

ਐੱਸ. ਏ. ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਚ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਗਏ | ਪ੍ਰਕਾਸ਼ ਕਰਵਾਉਣ ਤੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਗੁਰਤੇਜ ਸਿੰਘ ਪੰਨੂੰ ਵਲੋਂ ਖੇਡ ਕਾਰਜਾਂ ਦੀ ਸ਼ਲਾਘਾ

ਐੱਸ. ਏ. ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਖੇਡਾਂ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸਰੀਰਕ ਤੰਦਰੁਸਤੀ ਲਈ ਸਾਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਅਸੀ ਸਰੀਰਕ ਤੌਰ 'ਤੇ ਰਿਸ਼ਟਪੁਸ਼ਟ ਰਹਿ ਸਕੀਏ ਅਤੇ ਤੰਦਰੁਸਤ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 178 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 2 ਦੀ ਮੌਤ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜੀਟਿਵ ਕੁੱਲ ਕੇਸ 15263 ਮਿਲੇ ਹਨ ਜਿਨ੍ਹਾਂ ਵਿਚੋਂ 12913 ਮਰੀਜ਼ ਠੀਕ ਹੋ ਗਏ ਅਤੇ 2074 ਕੇਸ ਐਕਟਿਵ ਹਨ ਜਦਕਿ 276 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਬੀਰ ...

ਪੂਰੀ ਖ਼ਬਰ »

ਮੁਹਾਲੀ ਪ੍ਰਸ਼ਾਸਨ ਨੇ 'ਈਜ਼ ਆਫ਼ ਡੂਇੰਗ ਬਿਜ਼ਨੈੱਸ' ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਰਾਜ ਸੁਧਾਰ ਕਾਰਜ ਯੋਜਨਾ (ਐਸ. ਆਰ. ਏ. ਪੀ.) ਰਾਹੀਂ 'ਈਜ਼ ਆਫ਼ ਡੂਇੰਗ ਬਿਜ਼ਨੈੱਸ' ਨੂੰ ਹੋਰ ਮਜ਼ਬੂਤੀ ਦੇਣ ਲਈ ਮੁਹਾਲੀ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ ਵੱਡੇ ਪਲਾਟਾਂ ਦੀ ਵੰਡ ਨੂੰ ਲੈ ਕੇ ਨੀਤੀ ਲਗਭਗ ਤਿਆਰ ਹੋ ਚੁੱਕੀ ਹੈ, ਜਿਸ ਨੂੰ ਅਗਲੀ ਕੈਬਿਨੇਟ ਮੀਟਿੰਗ ਵਿਚ ਰੱਖਿਆ ਜਾਵੇਗਾ | ਇਸ ਨੀਤੀ ਵਿਚ ਅਜਿਹਾ ਪ੍ਰਵਧਾਨ ਕੀਤਾ ਜਾ ਰਿਹਾ ਹੈ ਕਿ ਵੰਡ ਤੋਂ ਬਾਅਦ ਹਰੇਕ ...

ਪੂਰੀ ਖ਼ਬਰ »

ਓਪਨ ਸਟ੍ਰੀਟ ਮੁਹਿੰਮ ਦੀ ਕਮਿਸ਼ਨਰ ਵਲੋਂ ਰਸਮੀ ਸ਼ੁਰੂਆਤ

ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਅੱਜ ਸ੍ਰੀ ਕੇ.ਕੇ. ਯਾਦਵ ਆਈ.ਏ.ਐੱਸ. ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ-ਕਮ-ਸੀ.ਈ.ਓ. ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ ਰੋਜ਼ ਗਾਰਡਨ-ਸੈਕਟਰ 17 ਅੰਡਰਪਾਸ ਤੋਂ ਓਪਨ ਸਟ੍ਰੀਟ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਸੀਈਓ ...

ਪੂਰੀ ਖ਼ਬਰ »

ਵਸਨੀਕਾਂ ਨੇ ਦਿੱਤੀ ਗਮਾਡਾ ਨੂੰ ਸ਼ਿਕਾਇਤ

ਐੱਸ. ਏ. ਐੱਸ. ਨਗਰ, 28 ਨਵੰਬਰ (ਝਾਂਮਪੁਰ)-ਫੇਜ਼-10 ਦੀ ਸ਼ਰੂਮ ਮਾਰਕੀਟ ਦੇ ਇਕ ਦੁਕਾਨਦਾਰ ਵਲੋਂ ਸ਼ੋਅਰੂਮ ਦੇ ਪਿਛਲੇ ਪਾਸੇ ਸੜਕ ਦੇ ਨਾਲ ਲੱਗਦੀ ਪੈਂਦੀ ਸਰਕਾਰੀ ਜ਼ਮੀਨ 'ਤੇ ਕਾਫੀ ਵੱਡੀ ਥਾਂ 'ਤੇ ਕਬਜ਼ਾ ਕਰਕੇ ਉੱਕੇ ਬਾਕਾਇਦਾ ਇਕ ਵੱਡੇ ਹਾਲ ਕਮਰੇ ਦੀ ਉਸਾਰੀ ਕਰ ਲਈ ਗਈ ...

ਪੂਰੀ ਖ਼ਬਰ »

ਕਤਲ ਅਤੇ ਕੁੱਟਮਾਰ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਮੁਹਾਲੀ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ ਅੰਦਰ ਸਰਗਰਮ ਮਾਰਕੁੱਟ ਅਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਦ ਦੇਣ ਵਾਲੇ ਇਕ ਕਾਲਾ ਕੱਛਾ/ਕੱਛਾ ਬਨੈਣ ਗਰੋਹ ...

ਪੂਰੀ ਖ਼ਬਰ »

ਬਾਜਰਾ ਖ਼ਰੀਦਿਆ ਜਾਏਗਾ-ਖੱਟਰ

ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਸੂਬੇ ਵਿਚ ਬਾਜਰਾ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਬਾਜਰੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਡਿਪਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ

ਕੁਰਾਲੀ, 28 ਨਵੰਬਰ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸਥਾਨਕ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਐੱਸ.ਸੀ. ਸਕਾਲਰਸ਼ਿਪ ਘੁਟਾਲੇ 'ਚ ਸ਼ਾਮਿਲ ਅਧਿਕਾਰੀਆਂ ਅਤੇ ਨੇਤਾਵਾਂ ਨੂੰ ਬਚਾ ਰਹੀ ਹੈ ਕੈਪਟਨ ਸਰਕਾਰ-ਮਾਣੂੰਕੇ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਘਿਰਨ ਵਾਲੇ ਅਫ਼ਸਰਾਂ, ਆਗੂਆਂ ਨੂੰ ਸਜ਼ਾ ਦੇਣ ਦੀ ਬਜਾਏ ਸਨਮਾਨ ਨਾਲ ਨਿਵਾਜ਼ਿਆ ਜਾ ਰਿਹਾ ਹੈ ਅਤੇ ਵਾਧੂ ਚਾਰਜ ਦੇ ਕੇ ਹੋਰਨਾਂ ...

ਪੂਰੀ ਖ਼ਬਰ »

2 ਪੁਲਿਸ ਅਫ਼ਸਰ ਬਦਲੇ

ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਜੀਂਦ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਖੇਤਰੀ ਟ੍ਰਾਂਸਪੋਰਟ ਅਥਾਰਿਟੀ, ਜੀਂਦ ਦੇ ਸਕੱਤਰ ਸਤਯੇਂਦਰ ਦੁਹਨ ਨੂੰ ਪਲਵਲ ...

ਪੂਰੀ ਖ਼ਬਰ »

ਮੋਦੀ ਸਰਕਾਰ ਖੇਤੀਬਾੜੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਲਏ-ਗਿੱਲ

ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਸਰ ਸਿੰਘ ਖੈਰਪੁਰ)-ਕਿਸਾਨ ਜਥੇਬੰਦੀਆਂ ਵਲੋਂ ਜਿਥੇ ਮੋਦੀ ਸਰਕਾਰ ਦੁਆਰਾ ਪਾਸ ਖੇਤੀਬਾੜੀ ਕਾਨੂੰਨਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਹਰਿਆਣਾ ਸਰਕਾਰ ਵਲੋਂ ਕੇਂਦਰ ਨੂੰ ਜਗਾਉਣ ਲਈ ਦਿੱਲੀ ਵੱਲ ਜਾ ਰਹੀਆਂ ...

ਪੂਰੀ ਖ਼ਬਰ »

ਬਲਾਕ ਮਾਜਰੀ ਇਲਾਕੇ ਦੇ ਕਿਸਾਨਾਂ 'ਚ ਦਿੱਲੀ ਜਾਣ ਲਈ ਭਾਰੀ ਉਤਸ਼ਾਹ

ਮਾਜਰੀ, 28 ਨਵੰਬਰ (ਕੁਲਵੰਤ ਸਿੰਘ ਧੀਮਾਨ)-ਬੜੌਦੀ ਟੋਲ ਪਲਾਜ਼ਾ 'ਤੇ ਧਰਨਾ ਦੇ ਰਹੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਸਮੇਤ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ 26 ਨਵੰਬਰ ਨੂੰ ਬਲਾਕ ਮਾਜਰੀ ਇਲਾਕੇ ਦੇ ਪਿੰਡਾਂ ਵਿਚੋਂ ਵੱਡੀ ਗਿਣਤੀ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਵਿਚਕਾਰ ਬਣੇ ਆਰਜ਼ੀ ਕੱਟ ਬਣ ਰਹੇ ਨੇ ਸੜਕੀ ਹਾਦਸਿਆਂ ਦਾ ਕਾਰਨ

ਜੀਰਕਪੁਰ, 28 ਨਵੰਬਰ (ਅਵਤਾਰ ਸਿੰਘ)-ਸ਼ਹਿਰ ਦੀਆਂ ਸੜਕਾਂ 'ਤੇ ਬਣੇ ਨਾਜਾਇਜ਼ ਕੱਟ ਲੋਕਾਂ ਲਈ ਜਾਨ ਦਾ ਖੌਅ ਬਣੇ ਹੋਏ ਹਨ | ਆਪਣਾ ਸਮਾਂ ਬਚਾਉਣ ਦੇ ਚੱਕਰ ਵਿਚ ਇਨ੍ਹਾਂ ਕੱਟਾਂ ਤੋਂ ਨਿਕਲ ਕੇ ਜਾਣ ਵਾਲੇ ਵਾਹਨ ਚਾਲਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਆਵਾਜਾਈ ਨੂੰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਵੱਧ ਚੜ੍ਹ ਕੇ ਪੁੱਜਣ ਪਾਰਟੀ ਵਰਕਰ-ਕੁਲਜੀਤ ਸਿੰਘ ਰੰਧਾਵਾ

ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਤੋਂ 'ਆਪ' ਆਗੂ ਅਤੇ ਪੰਜਾਬ ਰਾਜ ਪੰਚਾਇਤ ਪ੍ਰੀਸਦ ਦੇ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਵਿਖੇ ਪਾਰਟੀ ਵਰਕਰਾਂ ਦੀ ਨਾਲ ਇਕ ਮੀਟਿੰਗ ਕੀਤੀ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਹਾਈਕਮਾਂਡ ਦੇ ...

ਪੂਰੀ ਖ਼ਬਰ »

ਸੈਕਟਰ-82 ਵਿਚਲੇ ਇਕ ਕੰਪਨੀ ਦੇ ਸਟੋਰ 'ਚੋਂ ਲੱਖਾਂ ਰੁਪਏ ਦੀ ਚੋਰੀ

ਐੱਸ. ਏ. ਐੱਸ ਨਗਰ, 28 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਤਹਿਤ ਪੈਂਦੇ ਸੈਕਟਰ-82 ਵਿਚਲੀ ਇਕ ਇਲੈਕਟੋ੍ਰਨਿਕ ਕੰਪਨੀ ਦੇ ਸਟੋਰ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਟੋਰ ਦੇ ਪ੍ਰਬੰਧਕ ਪ੍ਰੋ. ਵੀਰ ਰਾਏ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਵਲੋਂ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼

ਕੁਰਾਲੀ, 28 ਨਵੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ...

ਪੂਰੀ ਖ਼ਬਰ »

ਸਲੂਨ ਮਾਲਕ 'ਤੇ ਜਾਨਲੇਵਾ ਹਮਲਾ

ਪੰਚਕੂਲਾ, 28 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-15 ਸਥਿਤ ਚਾਂਦ ਸੈਲੂਨ ਦੇ ਮਾਲਕ ਜਮੀਲ 'ਤੇ ਕੁਝ ਨੌਜਵਾਨਾਂ ਵਲੋਂ ਚਾਕੂਆਂ ਨਾਲ ਜਾਨਲੇਵਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ | ਇਸ ਹਮਲੇ ਦੌਰਾਨ ਜਮੀਲ ਦੀ ਪਿੱਠ 'ਤੇ ਚਾਕੂ ਨਾਲ ਵਾਰ ਕੀਤਾ ਗਿਆ, ਉਪਰੰਤ ਹਮਲਾਵਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਖਰੜ, 28 ਨਵੰਬਰ (ਮਾਨ)- ਗੁਰੂ ਨਾਨਕ ਕਾਲੋਨੀ ਖਰੜ ਵਿਖੇ ਗੁਰਦਿਆਲ ਸਿੰਘ ਸੈਣੀ, ਬਲਵੀਰ ਸਿੰਘ, ਸਵਰਨ ਸਿੰਘ ਅਤੇ ਅਮਨਪ੍ਰੀਤ ਸਿੰਘ ਕਾਕੂ ਦੇ ਸਹਿਯੋਗ ਨਾਲ ਕਾਲੋਨੀ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ...

ਪੂਰੀ ਖ਼ਬਰ »

ਪਿੰਡ ਸੋਏਮਾਜਰਾ ਦੇ ਕਾਂਗਰਸੀ ਵਰਕਰ ਅਕਾਲੀ ਦਲ 'ਚ ਸ਼ਾਮਿਲ

ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਪਿੰਡ ਸੋਏਮਾਜਰਾ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਵਰਕਰ ਲਖਵੀਰ ਸਿੰਘ ਅਤੇ ਮਹਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਸਬੰਧੀ ਪਿੰਡ ਸੋਏਮਾਜਰਾ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਡਾ. ਸੰਜੇ ਸ੍ਰੀਵਾਸਤਵ, ਡਾ. ਸੰਜੀਵ ਸਕਸੈਨਾ ਅਤੇ ਡਾ. ਕਵਿਤਾ ਸ੍ਰੀਵਾਸਤਵ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਜ਼ਿਲ੍ਹਾ ਮੁਹਾਲੀ ਦੇ ਮੈਡੀਕਲ ਸੈੱਲ ਦੇ ਜ਼ਿਲ੍ਹਾ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ ਡਾਕਟਰ/ਫਾਰਮਾਸਿਸਟ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ...

ਪੂਰੀ ਖ਼ਬਰ »

ਵੋਟ ਬਣਵਾਉਣ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ 'ਵੋਟਰ ਜਾਗਰੂਕਤਾ ਜਾਗੋ' ਸੀ. ਡੀ. ਤਿਆਰ

ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀਆਂ 100 ਫ਼ੀਸਦੀ ਵੋਟਾਂ ਬਣਾਉਣ ਦਾ ਟੀਚਾ ਪੂਰਾ ਕਰਨ ਲਈ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਤਿੰਨੋਂ ਵਿਧਾਨ ਸਭਾ ਹਲਕਿਆਂ 'ਚ ਜ਼ਿਲ੍ਹਾ ਸਵੀਪ ਸੈੱਲ ਵਲੋਂ ਪੂਰੇ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਬਣੇ ਬਾਗ਼ਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ

ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਸਰਕਾਰ ਨੇ 8 ਬਾਗ਼ਬਾਨੀ ਵਿਕਾਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਨਿਯੁਕਤ ਕੀਤਾ ਗਿਆ ਹੈ¢ ਜਾਰੀ ਆਦੇਸ਼ਾਂ ਦੇ ਅਨੁਸਾਰ ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀ ਚਮਕੌਰ ਸਾਹਿਬ (ਜ਼ਿਲ੍ਹਾ ਰੋਪੜ ) ...

ਪੂਰੀ ਖ਼ਬਰ »

ਪਵਨ ਬਾਂਸਲ ਨੂੰ ਕੌਮੀ ਕਾਂਗਰਸ ਦੇ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਸੌ ਾਪੀ

ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਸੀਨੀਅਰ ਆਗੂ ਅਹਿਮਦ ਪਟੇਲ ਦੇ ਦੇਹਾਂਤ ਤੋਂ ਬਾਅਦ ਖ਼ਾਲੀ ਹੋਏ ਕੌਮੀ ਖ਼ਜ਼ਾਨਚੀ ਦੇ ਅਹੁਦੇ ਦੀ ਜ਼ਿੰਮੇਵਾਰੀ ਚੰਡੀਗੜ੍ਹ ਤੋਂ ਸਾਬਕਾ ਲੋਕ ਸਭਾ ਮੈਂਬਰ ਪਵਨ ਬਾਂਸਲ ਨੂੰ ਦੇ ਦਿੱਤੀ ਗਈ ਹੈ | ਪਵਨ ਬਾਂਸਲ ਨੂੰ ਖ਼ਜ਼ਾਨਚੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX