ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀ ਸੰਗਤ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਮਾਲ ਰੋਡ, ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਮੈਡੀਸਨ ਵਿਭਾਗ ਵਲੋਂ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਦੀਆਂ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਦੇ ਨਿਵਾਰਨ ਲਈ ਅਰੰਭ ਕੀਤੀ ਪੋਸਟ ਕੋਵਿਡ ਓ.ਪੀ.ਡੀ. ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਪਿੰਡ ਫਰੀਦਪੁਰ ਵਿਖੇ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ 20 ਵਾਲੀਬਾਲ ਟੀਮਾਂ ਨੇ ਭਾਗ ਲਿਆ | ਜੇਤੂ ਟੀਮ ਨੂੰ ਇਨਾਮ ਦੇਣ ਲਈ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਿੱਜੀ ਸਹਾਇਕ ...
ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)- ਪੰਜਾਬ ਵਿਚ ਨਗਰ ਕੌਾਸਲ ਚੋਣਾਂ ਦੀ ਤਾਰੀਖ਼ ਦੇ ਐਲਾਨ ਨਾਲ ਸਿਆਸਤ ਵਿਚ ਪੈਰ ਧਰਨ ਵਾਲਿਆਂ ਨੇ ਬੰਦ ਪਈਆਂ ਰਾਜਨੀਤਕ ਗੱਡੀਆਂ ਸਟਾਰਟ ਕਰ ਲਈਆਂ ਹਨ ਅਤੇ ਹੁਣ ਸੰਭਾਵੀ ਉਮੀਦਵਾਰ ਖੁੱਲ੍ਹ ਕੇ ਆਪਣੇ ਨਾਵਾਂ ਦਾ ਐਲਾਨ ਕਰ ਦੇਣਗੇ ਭਾਵੇਂ ਕਿ ਅੰਦਰੋਂ ਅੰਦਰ ਤਾਂ ਹਰ ਰਾਜਨੀਤਕ ਪਾਰਟੀ ਨਗਰ ਕੌਾਸਲ ਚੋਣਾਂ ਦਾ ਕਿਲ੍ਹਾ ਫ਼ਤਹਿ ਕਰਨ ਲਈ ਤਿਆਰੀਆਂ ਕਰ ਰਹੀ ਸੀ ਪਰ ਜਿਉਂ ਹੀ ਆਉਂਦੇ ਵਰੇ੍ਹ ਦੀ 13 ਫਰਵਰੀ ਨੂੰ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋਇਆ ਹੈ ਤਾਂ ਹਰ ਕਿਸੇ ਦੇ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋ ਗਈਆਂ ਹਨ | ਜਾਣਕਾਰੀ ਮੁਤਾਬਿਕ ਪੰਜਾਬ ਵਿਚ ਹਰ ਰਾਜਨੀਤਕ ਪਾਰਟੀ ਨਗਰ ਕੌਾਸਲ ਚੋਣਾਂ ਦਾ ਅੱਡੀਆਂ ਚੁੱਕ ਚੁੱਕ ਕੇ ਇੰਤਜ਼ਾਰ ਕਰ ਰਹੀ ਸੀ ਕਿਉਂਕਿ ਜਦੋਂ ਤੋਂ ਨਗਰ ਕੌਾਸਲ ਦਾ ਸਮਾਂ ਪੂਰਾ ਹੋਇਆ ਸੀ ਤਾਂ ਸ਼ਹਿਰ ਵਾਸੀਆਂ ਨੰੂ ਰੋਜ਼ਮਰਾ ਦੇ ਕੰਮ ਕਾਰ ਕਰਵਾਉਣ ਵਿਚ ਦਿੱਕਤਾਂ ਆ ਰਹੀਆਂ ਸਨ | ਰਾਜਪੁਰਾ ਨਗਰ ਕੌਾਸਲ ਦਾ ਸਮਾਂ 21 ਜੁਲਾਈ ਨੂੰ ਪੂਰਾ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਨਗਰ ਕੌਾਸਲ ਭੰਗ ਹੋ ਗਈ ਅਤੇ ਐਸ.ਡੀ.ਐਮ. ਨੂੰ ਪ੍ਰਬੰਧਕ ਲਾ ਦਿੱਤਾ ਸੀ | ਐਤਕੀਂ ਨਗਰ ਕੌਾਸਲ ਦੇ ਵਾਰਡਾਂ ਦੀ ਗਿਣਤੀ ਵੀ ਪਹਿਲਾਂ ਨਾਲੋਂ ਵਧਾ ਕੇ 31 ਕਰ ਦਿੱਤੀ ਗਈ ਹੈ ਜਦਕਿ ਪਹਿਲਾਂ 29 ਵਾਰਡ ਸਨ ਅਤੇ ਸਰਕਾਰ ਵਲੋਂ ਔਰਤਾਂ ਲਈ ਵੀ ਸੀਟਾਂ 50 ਫੀਸਦੀ ਕਰ ਦਿੱਤੀਆਂ ਗਈਆਂ ਹਨ | ਕਈ ਵਾਰਡਾਂ ਦੇ ਖੇਤਰ ਵਿਚ ਵੀ ਜਮ੍ਹਾਂ ਘਟਾਓ ਕੀਤਾ ਗਿਆ ਹੈ | ਕਈ ਵਾਰਡਾਂ ਵਿਚ ਨਵਾਂ ਖੇਤਰ ਵਿਚ ਪਾ ਦਿੱਤਾ ਗਿਆ ਹੈ ਅਤੇ ਪੁਰਾਣਾ ਕੱਟ ਕੇ ਕਿਸੇ ਹੋਰ ਵਾਰਡ ਨਾਲ ਜੋੜ ਦਿੱਤਾ ਗਿਆ ਹੈ | ਰਾਜਨੀਤਕ ਸ਼ਤਰੰਜ ਦੇ ਖਿਡਾਰੀ ਇਨ੍ਹਾਂ ਨਗਰ ਕੌਾਸਲ ਚੋਣਾਂ ਨੂੰ ਆਉਣ ਵਾਲੀਆਂ ਸਭਾ ਦੀਆਂ ਚੋਣਾਂ ਦਾ ਸੈਮੀ ਫਾਈਨਲ ਸਮਝ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਨਗਰ ਕੌਾਸਲ ਚੋਣਾਂ ਦੇ ਨਤੀਜਿਆਂ ਦਾ ਵਿਧਾਨ ਸਭਾ ਚੋਣਾਂ ਵਿਚ ਕਾਫ਼ੀ ਜ਼ਿਆਦਾ ਪ੍ਰਭਾਵ ਵੇਖਣ ਨੂੰ ਮਿਲ ਸਕਦਾ ਹੈ | ਐਤਕੀਂ ਨਗਰ ਕੌਾਸਲ ਚੋਣਾਂ ਵਿਚ ਚਕੋਣਾਂ ਮੁਕਾਬਲਾ ਵੇਖਣ ਨੰੂ ਮਿਲ ਸਕਦਾ ਹੈ ਜਦੋਂ ਤੋਂ ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਹ ਵੱਖ-ਵੱਖ ਹੋਏ ਹਨ ਤਾਂ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਹੁਣ ਨਗਰ ਕੌਾਸਲ ਚੋਣਾਂ ਵਿਚ ਸੱਤਾਧਾਰੀ ਧਿਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਆਪੋ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਸਕਦੀ ਹੈ | ਭਾਵੇਂ ਕਿ ਨਗਰ ਕੌਾਸਲ ਚੋਣਾਂ ਦਾ ਕਿਲ੍ਹਾ ਕਿਹੜੀ ਪਾਰਟੀ ਫ਼ਤਹਿ ਕਰੇਗੀ ਇਹ ਤਾਂ ਸਮੇਂ ਤੋਂ ਪਹਿਲਾਂ ਕਹਿਣਾ ਬਹੁਤ ਔਖਾ ਹੈ ਪਰ ਸ਼ਹਿਰ ਵਿਚ ਕਾਂਗਰਸ ਪਾਰਟੀ ਨੇ ਵਿਕਾਸ ਨੂੰ ਲੈ ਕੇ ਸਭ ਅਗਲੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ | ਇਸ ਲਈ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਸ਼ਹਿਰ 'ਚ ਹੋਏ ਵਿਕਾਸ ਦੇ ਮੁੱਦੇ ਨੂੰ ਲੈ ਕੇ ਵੋਟਰਾਂ ਦੀ ਕਚਹਿਰੀ ਵਿਚ ਜਾਵੇਗੀ | ਬਾਕੀ ਤਾਂ ਨਤੀਜਿਆਂ ਤੋਂ ਪਹਿਲਾਂ ਤਾਂ ਹਰ ਕੋਈ ਇਹ ਹੀ ਕਹਿ ਰਿਹਾ ਹੋਵੇਗਾ ਕਿ ਕੁੰਡੀਆਂ ਦੇ ਸਿੰਙ ਫਸਣਗੇ ਅਤੇ ਕੋਈ ਵੜੇਵੇਂ ਖਾਣੀ ਹੀ ਨਿੱਤਰੇਗੀ |
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ 'ਚ ਵਿਦਿਆਰਥੀਆਂ 'ਚ ਵਿਗਿਆਨਿਕ ਦਿ੍ਸ਼ਟੀਕੋਣ ਪੈਦਾ ਕਰਨ ਹਿਤ ਆਨਲਾਈਨ ਵਿਗਿਆਨ ਪ੍ਰਦਰਸ਼ਨੀਆਂ ਲਗਾਈਆਂ ਗਈਆਂ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕਤਾ ਅਤੇ ਬਚਾਅ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਤੋਂ ਹਰੀ ਝੰਡੀ ਦੇ ਕੇ ਭੇਜੀ ਕੋਵਿਡ ਜਾਗਰੂਕਤਾ ਵੈਨ ਦਾ ਪਟਿਆਲਾ ਪਹੁੰਚਣ 'ਤੇ ਜ਼ਿਲ੍ਹਾ ...
ਨਾਭਾ, 28 ਨਵੰਬਰ (ਅਮਨਦੀਪ ਸਿੰਘ ਲਵਲੀ)- ਵਿਰਾਸਤੀ ਨਗਰੀ ਨਾਭਾ ਅੰਦਰ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ...
ਨਾਭਾ, 28 ਨਵੰਬਰ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਵਿਚ ਦਲਬੀਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਮਕਾਨ ਨੰਬਰ ਡੀ-3 ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਅਣਪਛਾਤੇ ਕੈਂਟਰ ਨੰਬਰ ਪੀ.ਬੀ. 65 ਐਕਸ 3257 ਦੇ ਚਾਲਕ ਖ਼ਿਲਾਫ਼ ਹਾਦਸਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ...
ਬਨੂੜ, 28 ਨਵੰਬਰ (ਭੁਪਿੰਦਰ ਸਿੰਘ)- ਚਿਤਕਾਰਾ ਯੂਨੀਵਰਸਿਟੀ ਦੇ ਵੀ.ਐਲ.ਐਸ.ਆਈ. ਸੈਂਟਰ ਫਾਰ ਐਕਸੀਲੈਂਸ ਨੇ ਸੈਮੀ ਕੰਡਕਟਰ ਲੈਬਾਰਟਰੀ ਦੇ ਸਹਿਯੋਗ ਨਾਲ ਘੱਟ ਵੋਲਟੇਜ ਅਤੇ ਘੱਟ ਸ਼ੋਰ ਵਾਲੇ ਨਿਊਰਲ ਐਾਪਲੀਫਾਇਰ ਸਿਲੀਕਾਨ ਚਿਪ ਦੇ ਡਿਜ਼ਾਇਨ ਦਾ ਨਿਰਮਾਣ ਕੀਤਾ ਹੈ | ਇਹ ...
ਘੱਗਾ, 28 ਨਵੰਬਰ (ਵਿਕਰਮਜੀਤ ਸਿੰਘ ਬਾਜਵਾ)- ਕੇਂਦਰ ਸਰਕਾਰ ਵਲੋਂ ਭਾਰਤ ਮਾਲਾ ਪਰਿਯੋਜਨਾ ਤਹਿਤ ਬਣਾਏ ਜਾ ਰਹੇ ਦਿੱਲੀ ਅੰਮਿ੍ਤਸਰ ਕੱਟੜਾ ਐਕਸਪ੍ਰੈੱਸਵੇਅ ਲਈ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ 11 ਪਿੰਡਾਂ ਦੀ ਪ੍ਰਸਤਾਵਿਤ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਨੂੰ ਕਾਬੂ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਰਜੇਸ਼ ਕੁਮਾਰ ਅਨੁਸਾਰ ਜਦੋਂ ਪੁਲਿਸ ਪਾਰਟੀ ...
ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮੌਜੀ)- ਸ੍ਰੀ ਗੁਰੂ ਨਾਨਕ ਦੇਵ ਯੂਥ ਕਲੱਬ ਰੌਸ਼ਨਪੁਰ ਵਲੋਂ ਨੈਸ਼ਨਲ ਸਟਾਈਲ ਕਬੱਡੀ ਨਾਯਰਾ ਸਪੋਰਟਸ ਕਲਚਰਲ ਡਿਵੈਲਪਮੈਂਟ ਟਰੱਸਟ ਦੇ ਸਹਿਯੋਗ ਨਾਲ ਪਹਿਲਾ ਦੋ ਦਿਨਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦੇ ਮੁੱਖ ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਬਿਜਲੀ ਮੁਲਾਜ਼ਮ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਪੰਜਾਬ ਸਰਕਾਰ ਵਲੋਂ ਡੇਲੀਵੇਜ, ਆਊਟ ਸੋਰਸ, ਵਰਕਚਾਰਜ ਅਤੇ ਠੇਕੇਦਾਰੀ ਸਿਸਟਮ ਤਹਿਤ ਕੰਮ ਕਰ ਰਹੇ ਵਰਕਰਾਂ ਅਤੇ ਮੁਲਾਜ਼ਮਾਂ ਨੂੰ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸਥਾਨਕ ਬੱਸ ਸਟੈਂਡ ਨੇੜੇ ਬੱਤੀਆਂ ਵਾਲੇ ਚੌਕ ਵਿਖੇ ਇਕ ਸਾਈਕਲ ਸਵਾਰ ਲੜਕੇ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰਨ ਕਾਰਨ ਉਸ ਦੀ ਮੌਤ ਹੋ ਗਈ | ਥਾਣਾ ਲਾਹੌਰੀ ਗੇਟ ਵਿਖੇ ਬਲਜੀਤ ਸਿੰਘ ਵਾਸੀ ਗੁਰਬਖ਼ਸ਼ ਕਾਲੋਨੀ ...
ਭਾਦਸੋਂ, 28 ਨਵੰਬਰ (ਪ੍ਰਦੀਪ ਦੰਦਰਾਲਾ)- ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਦੇ ਵਿਦਿਆਰਥੀਆਂ ਦੁਆਰਾ 'ਸਵੱਛ ਭਾਰਤ ਮਿਸ਼ਨ' ਤਹਿਤ ਜਸ਼ਨਪ੍ਰੀਤ ਕੌਰ ਗਿੱਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਖੇਤਰ ਪਟਿਆਲਾ, ਚੁੰਨੀ ਲਾਲ ਪ੍ਰਧਾਨ, ਅਸ਼ਵਨੀ ਕੁਮਾਰ ਨੋਡਲ ...
ਸਮਾਣਾ, 28 ਨਵੰਬਰ (ਪ੍ਰੀਤਮ ਸਿੰਘ ਨਾਗੀ)- ਪਬਲਿਕ ਕਾਲਜ ਅਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੇ ਰਾਜਨੀਤੀ ਸ਼ਾਸਤਰ ਤੇ ਲੋਕ ਪ੍ਰਕਾਸ਼ਨ ਤੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਕੌਮੀ ਸੰਪਰਦਾਇਕ ਸਦਭਾਵਨਾ ਅਤੇ ਭਾਰਤੀ ਸੰਵਿਧਾਨ ਵਿਸ਼ੇ 'ਤੇ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਅੱਜ ਜ਼ਿਲੇ੍ਹ ਵਿਚ 53 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 1595 ਦੇ ਕਰੀਬ ਰਿਪੋਰਟਾਂ ਵਿਚੋਂ 53 ਕੋਵਿਡ ਪਾਜ਼ੀਟਿਵ ਪਾਏ ਗਏ ਹਨ ਜਿਸ ਨਾਲ ...
ਸਮਾਣਾ, 28 ਨਵੰਬਰ (ਹਰਵਿੰਦਰ ਸਿੰਘ ਟੋਨੀ)- ਸਥਾਨਕ ਇੱਟ-ਭੱਠੇ 'ਤੇ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਦੀ 10 ਸਾਲਾ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਹੇਠ ਇੱਟ-ਭੱਠੇ 'ਤੇ ਕੰਮ ਕਰਨ ਵਾਲੀਆਂ ਚਾਰ ਔਰਤਾਂ ਸਣੇ 9 ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਸਿਟੀ ਪੁਲਿਸ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ 'ਚੜਿ੍ਹਆ ਸੋਧਣਿ ਧਰਤਿ ਲੁਕਾਈ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਸ੍ਰੀ ...
ਸਮਾਣਾ, 28 ਨਵੰਬਰ (ਹਰਵਿੰਦਰ ਸਿੰਘ ਟੋਨੀ)- ਗੁਰਦੁਆਰਾ ਸਾਹਿਬ ਪ੍ਰਤਾਪ ਕਲੋਨੀ ਤੇ ਦਰਦੀ ਕਲੋਨੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ ਨੂੰ ਕਰਵਾਇਆ ਜਾਵੇਗਾ | ਕਾਰਜਕਾਰੀ ਪ੍ਰਧਾਨ ਕੈਪਟਨ ਲਖਵਿੰਦਰ ਸਿੰਘ ਤੇ ਮੱਲਾ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਸੜਕ ਸੁਰੱਖਿਆ ਤੇ ਔਰਤਾਂ ਦੀ ਸੁਰੱਖਿਆ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦਾ ਦੌਰਾਨ ਪੁਸ਼ਪਾ ਦੇਵੀ ਇੰਸ. ਅਤੇ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਗੁਰਮਤਿ ਕਾਲਜ ਵਲੋਂ ਅੱਜ ਅੰਤਰਰਾਸ਼ਟਰੀ ਵੈਬੀਨਾਰ 'ਸ੍ਰੀ ਗੁਰੂ ਨਾਨਕ ਬਾਣੀ ਦਾ ਸਮਾਜਿਕ ਚਿੰਤਨ' ਵਿਸ਼ੇ 'ਤੇ ਹਰਪ੍ਰੀਤ ਸਿੰਘ ਪ੍ਰਧਾਨ ਗੁਰੂ ਨਾਨਕ ਫਾਊਾਡੇਸ਼ਨ ਨਵੀਂ ਦਿੱਲੀ ਦੀ ਰਹਿਨੁਮਾਈ ਵਿਚ ਕਰਵਾਇਆ ਗਿਆ | ...
ਭਾਦਸੋਂ, 28 ਨਵੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਜ਼ਿਲ੍ਹੇ 'ਚ ਵੱਧ ਸੜਕ ਹਾਦਸੇ ਹੋਣ ਵਾਲੇ 55 ਬਲੈਕ ਸਪਾਟ ਲੱਭੇ ਗਏ ਹਨ ਜਿਨ੍ਹਾਂ 'ਚ ਥਾਣਾ ਭਾਦਸੋਂ ਅਧੀਨ ਦੋ ਬਲੈਕ ਸਪਾਟ ਪਿੰਡ ਸਹੌਲੀ ਦੇ ਚਹਿਲ ਪਾਏ ਗਏ ਹਨ | ਇਨ੍ਹਾਂ ਬਲੈਕ ਸਪਾਟਾਂ ਦੇ ਸੜਕ ਹਾਦਸੇ ਘਟਾਉਣ ਲਈ ...
ਗੁਹਲਾ ਚੀਕਾ, 28 ਨਵੰਬਰ (ਓ.ਪੀ ਸੈਣੀ)-ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਿਆਣਾ ਦੇ ਸਿੱਖਾਂ ਨੇ ਵਧਾਈ ਦਿੰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ | ਵਧਾਈ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੌਖਾ ਨੇ ਕਿਹਾ ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਲੰਮੇ ਸਮੇਂ ਤੋਂ ਚਲ ਰਹੇ ਕਿਸਾਨ ਸੰਘਰਸ਼ ਨੂੰ ਦਿੱਲੀ ਜਾਣ ਸਮੇਂ ਭਾਜਪਾ ਦੀ ਹਰਿਆਣਾ ਰਾਜ ਤੇ ਕੇਂਦਰ ਸਰਕਾਰ ਨੇ ਜੋ ਔਕੜਾਂ ਡਾਹੀਆਂ ਹਨ, ਉਨ੍ਹਾਂ ਨੇ ਇਤਿਹਾਸ ਨੂੰ ਦੁਹਰਾਉਂਦਿਆਂ ਮੁਗ਼ਲ ਸਾਮਰਾਜ ਦੇ ਅੱਤਿਆਚਾਰ ਨੂੰ ...
ਭਾਦਸੋਂ, 28 ਨਵੰਬਰ (ਪ੍ਰਦੀਪ ਦੰਦਰਾਲਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਤਹਿਤ ਬਲਾਕ ਭਾਦਸੋਂ ਦੇ ਸ.ਸ.ਸ. ਸਕੂਲ ਟੌਹੜਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਾਪਿਆਂ ਵਲੋਂ ਮਿਲਣੀ ਸਮਾਰੋਹ ਵਿਚ ਸਹਿਯੋਗ ਦਿੱਤਾ ਗਿਆ | ਇਸ ...
ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਦਿੱਲੀ ਦੀ ਆਪ ਸਰਕਾਰ ਵਲੋਂ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਲਏ ਗਏ ਫ਼ੈਸਲਿਆਂ ਤੋਂ ਪੰਜਾਬ ਦੇ ਆਪ ਆਗੂ ਬਾਗੋ ਬਾਗ਼ ਹਨ | ਅੱਜ ਇੱਥੇ ਆਪਣੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦੇ ਸਾਬਕਾ ਕਨਵੀਨਰ ਕੁੰਦਨ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਾਜਿੰਦਰ ਸਿੰਘ)- ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਹੋਏ ਬਲਾਕ ਪੱਧਰੀ ਪੀ.ਪੀ.ਟੀ. ਆਨਲਾਈਨ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀਆਂ 2 ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਾਜਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਜਗੀਰ ਕੌਰ ਅਤੇ 11 ਮੈਂਬਰੀ ਅੰਤਿੰ੍ਰਗ ਕਮੇਟੀ ਦੇ ਸਤਵਿੰਦਰ ਸਿੰਘ ਟੌਹੜਾ ਨੰੂ ਮੈਂਬਰ ਬਣਾਏ ਜਾਣ 'ਤੇ ਸਮਾਜ ਸੇਵੀ ਡਾ. ਅਵਤਾਰ ਸਿੰਘ, ...
ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ) ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ 71ਵਾਂ ਸੰਵਿਧਾਨ ਦਿਵਸ ਮਨਾਇਆ ਗਿਆ¢ ਇਸ ਮੌਕੇ ਯੂਨੀਵਰਸਿਟੀ ਦੇ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਦੌਰਾਨ ...
ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ) ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ 71ਵਾਂ ਸੰਵਿਧਾਨ ਦਿਵਸ ਮਨਾਇਆ ਗਿਆ¢ ਇਸ ਮੌਕੇ ਯੂਨੀਵਰਸਿਟੀ ਦੇ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਦੌਰਾਨ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਕਿਸਾਨਾਂ ਵਲੋਂ ਕਰੀਬ 2 ਮਹੀਨੇ ਤੱਕ ਰੇਲਵੇ ਟਰੈਕਾਂ ਉੱਤੇ ਰੇਲ ਗੱਡੀਆਂ ਦੀ ਆਵਾਜਾਈ ਬੰਦ ਰੱਖੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਤੇ ਕਿਸਾਨਾਂ ਵਲੋਂ ਲੋਕਾਂ ਦੀਆਂ ...
ਅਮਲੋਹ, 28 ਨਵੰਬਰ (ਰਿਸ਼ੂ ਗੋਇਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੇਂਦਰ ਖ਼ਿਲਾਫ਼ ਦਿੱਲੀ ਜਾ ਕੇ ਵੱਡੇ ਪੱਧਰ 'ਤੇ ਕਿਸਾਨ ਅੰਦੋਲਨ ਕੀਤਾ ਜਾ ਰਿਹਾ ਹੈ ਜਿਸ ਵਿਚ ਸ਼ਾਮਿਲ ਹੋਣ ਲਈ ਅੱਜ ਬਲਾਕ ਅਮਲੋਹ ...
ਬਸੀ ਪਠਾਣਾਂ, 28 ਨਵੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਸੀ ਪਠਾਣਾਂ ਵਿਖੇ ਪੁਰਾਤਨ ਸ੍ਰੀ ਗੁਰੂ ਸਿੰਘ ਸਭਾ ਤੋਂ ਸਜਾਏ ਗਏ ਨਗਰ ਕੀਰਤਨ ਨੂੰ ਰੰਘਰੇਟਾ ਦਲ ਪੰਜਾਬ ਦੇ ਮੀਤ ਪ੍ਰਧਾਨ ਪ੍ਰੇਮ ਸਿੰਘ ਖਾਬੜਾ ਨੇ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਅੱਜ ਬਲਾਕ ਸੰਮਤੀ ਜ਼ੋਨ ਦੇ ਪਿੰਡਾਂ ਸੌਾਢਾ, ਭਮਾਰਸੀ ਜ਼ੇਰ, ਭਮਾਰਸੀ ਬੁਲੰਦ, ਬੀੜ ਭਮਾਰਸੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਲੜੀ ਤਹਿਤ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ...
ਭੜੀ, 28 ਨਵੰਬਰ (ਭਰਪੂਰ ਸਿੰਘ ਹਵਾਰਾ)- ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਆਨਲਾਈਨ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਭੜੀ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਜ਼ਿਲ੍ਹਾ ਫ਼ਤਹਿਗੜ੍ਹ ...
ਜਖਵਾਲੀ, 28 ਨਵੰਬਰ (ਨਿਰਭੈ ਸਿੰਘ)- ਸਿਹਤ ਵਿਭਾਗ ਵਲੋਂ ਅੱਜ ਡਾ. ਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦੀ ਅਗਵਾਈ ਹੇਠ ਪਿੰਡ ਭਮਾਰਸੀ ਬੁਲੰਦ ਵਿਖੇ ਕੋਰੋਨਾ ਜਾਂਚ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ, ਆਂਗਣਵਾੜੀ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ) ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਉਹ ਇਕ ਕਿਸਾਨ ਹੋਣ ਦੇ ਨਾਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਮੁੱਚੀ ਕਿਸਾਨ ਜਥੇਬੰਦੀਆਂ ...
ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)- ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਨਵੇਂ 6 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਪੀੜਤਾਂ ਦੀ ਗਿਣਤੀ 2325 ਹੋ ਗਈ ਹੈ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX