ਤਾਜਾ ਖ਼ਬਰਾਂ


ਭਗਵੰਤ ਮਾਨ ਨੇ ਲੋਕ ਸਭਾ ਸਪੀਕਰ ਦਾ ਕੀਤਾ ਧੰਨਵਾਦ
. . .  1 minute ago
ਚੰਡੀਗੜ੍ਹ, 6 ਜੁਲਾਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਉਨ੍ਹਾਂ ਨੂੰ ਵਿਆਹ ਦੀ ਵਧਾਈ ਦੇਣ 'ਤੇ ਧੰਨਵਾਦ ਕੀਤਾ...
ਅੰਮ੍ਰਿਤਸਰ ਇਮਾਰਤ ਡਿੱਗਣ ਦੇ ਮਾਮਲੇ 'ਚ 4 ਮੁਅੱਤਲ
. . .  26 minutes ago
ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ)-ਬੀਤੇ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸਾਹਮਣੇ ਇਕ ਇਮਾਰਤ ਡਿੱਗਣ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਨਗਰ ਨਿਗਮ ਦੇ ਐੱਮ.ਟੀ.ਪੀ...
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 536 ਦੇ ਕਰੀਬ ਪਾਸਪੋਰਟ ਸਮੇਤ 4 ਟਰੈਵਲ ਏਜੰਟ ਕਾਬੂ
. . .  43 minutes ago
ਜਲੰਧਰ, 6 ਜੁਲਾਈ (ਅੰਮ੍ਰਿਤਪਾਲ)-ਜਲੰਧਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਵਲੋਂ 536 ਦੇ ਕਰੀਬ ਪਾਸਪੋਰਟ ਸਮੇਤ 4 ਟਰੈਵਲ ਏਜੰਟਾਂ ਨੂੰ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਜਲੰਧਰ 'ਚ ਚਾਰ ਵੱਖ-ਵੱਖ ਦਫ਼ਤਰਾਂ ਤੋਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ।
ਨੂਰਪੁਰਬੇਦੀ: ਡਾ.ਮਨੀਸ਼ ਦੇਵ ਸ਼ਰਮਾ ਯੂਨੀਵਰਸਿਟੀ ਆਫ਼ ਲੇਹ ਲੱਦਾਖ ਦੇ ਰਜਿਸਟਰਾਰ ਨਿਯੁਕਤ
. . .  59 minutes ago
ਨੂਰਪੁਰਬੇਦੀ, 6 ਜੁਲਾਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰਬੇਦੀ ਦੇ ਜੰਮਪਲ ਅਤੇ ਸੇਵਾਮੁਕਤ ਅਧਿਆਪਕ ਮਾਸਟਰ ਤੇਲੂ ਰਾਮ ਦੇ ਸਪੁੱਤਰ ਡਾ. ਮਨੀਸ਼ ਦੇਵ ਸ਼ਰਮਾ ਦੀ ਯੂਨੀਵਰਸਿਟੀ ਆਫ ਲੇਹ, ਲੱਦਾਖ ਵਿਖੇ ਬਤੌਰ ਰਜਿਸਟਰਾਰ ਨਿਯੁਕਤੀ ਹੋਈ ਹੈ। ਕੇਂਦਰ ਸ਼ਾਸਿਤ...
ਡੀ.ਜੀ.ਸੀ.ਏ. ਨੇ ਸਪਾਈਸਜੈੱਟ ਨੂੰ ਭੇਜਿਆ ਨੋਟਿਸ, ਪਿਛਲੇ 18 ਦਿਨਾਂ 'ਚ ਖ਼ਰਾਬੀ ਦੀਆਂ ਅੱਠ ਘਟਨਾਵਾਂ 'ਤੇ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 6 ਜੁਲਾਈ-ਡੀ.ਜੀ.ਸੀ.ਏ. ਨੇ ਸਪਾਈਸਜੈੱਟ ਨੂੰ ਭੇਜਿਆ ਨੋਟਿਸ, ਪਿਛਲੇ 18 ਦਿਨਾਂ 'ਚ ਖ਼ਰਾਬੀ ਦੀਆਂ ਅੱਠ ਘਟਨਾਵਾਂ 'ਤੇ ਮੰਗਿਆ ਜਵਾਬ
ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਲਗਾਉਣ ਦਾ ਫ਼ੈਸਲਾ
. . .  about 1 hour ago
ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਬਸਪਾ ਦੇ ਸੂਬਾ ਸਕੱਤਰ ਹਰਬੰਸ ਲਾਲ ਚਣਕੋਆ ਨਹੀਂ ਰਹੇ
. . .  about 1 hour ago
ਬਲਾਚੌਰ, 6 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਹਰਬੰਸ ਲਾਲ ਚਣਕੋਆ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਕਰੀਬ 66 ਸਾਲਾ ਬਸਪਾ ਆਗੂ ਚਣਕੋਆ ਬਿਜਲੀ ਵਿਭਾਗ 'ਚੋਂ ਸੇਵਾ ਮੁਕਤ ਸਨ। ਉਨ੍ਹਾਂ ਦੇ ਅਕਾਲ ਚਲਾਣੇ ਕਾਰਨ ਪਾਰਟੀ 'ਚ ਸੋਗ ਦੀ ਲਹਿਰ ਦੌੜ ਗਈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ
. . .  about 1 hour ago
ਚੰਡੀਗੜ੍ਹ, 6 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਕਰਵਾਉਣ ਜਾ ਰਹੇ ਹਨ। ਇਸ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਨੂੰ ਮੇਰੀਆਂ ਦਿਲੋਂ ਵਧਾਈਆਂ...
ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਕੱਲ੍ਹ ਕਰਵਾਉਣਗੇ ਵਿਆਹ
. . .  about 1 hour ago
ਮਹਿਲ ਕਲਾਂ, 6 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਕਰਵਾਉਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ ਕਿ ਵੀਰਵਾਰ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ...
ਜਲੰਧਰ 'ਚ ਦਿਨ-ਦਿਹਾੜੇ ਵਾਪਰੀ ਵੱਡੀ ਵਾਰਦਾਤ, ਵਪਾਰੀ ਤੋਂ ਲੁੱਟੇ 10 ਲੱਖ ਰੁਪਏ
. . .  about 2 hours ago
ਜਲੰਧਰ, 6 ਜੁਲਾਈ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸ਼ਹਿਰ ਦੇ ਕੇਂਦਰੀ ਹਲਕੇ ਸੈਂਟਰਲ ਟਾਊਨ 'ਚ ਪੈਦਲ ਜਾਂ ਰਹੇ ਵਪਾਰੀ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਨਕਦੀ ਵਾਲਾ ਬੈਗ ਲੁੱਟ ਕੇ ਫ਼ਰਾਰ...
ਜੱਗੂ ਭਗਵਾਨਪੁਰੀਆ 5 ਦਿਨ ਹੋਰ ਪੁਲਿਸ ਰਿਮਾਂਡ 'ਤੇ
. . .  about 2 hours ago
ਮਾਨਸਾ, 6 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 6 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮਾਨਸਾ ਪੁਲਿਸ ਵਲੋਂ ਉਸ ਨੂੰ ਮੁੜ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸਿਵਲ ਹਸਪਤਾਲ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
. . .  about 3 hours ago
ਚੰਡੀਗੜ੍ਹ, 6 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਵਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਹੁਣ ਬਲਬੀਰ ਸਿੰਘ ਸੰਧੂ ਹੋਣਗੇ ਦਸੂਹਾ ਦੇ ਡੀ.ਐੱਸ.ਪੀ.
. . .  about 2 hours ago
ਦਸੂਹਾ, 6 ਜੁਲਾਈ (ਕੌਸ਼ਲ)- ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਸਮੂਹ ਪੰਜਾਬ 'ਚ 334 ਪੁਲਿਸ ਅਫ਼ਸਰਾਂ ਦੇ ਤਬਾਦਲਿਆਂ ਦੀ ਸੂਚੀ 'ਚઠਸਬ-ਡਿਵੀਜ਼ਨ ਡੀ.ਐੱਸ.ਪੀ. ਦਸੂਹਾ 'ਚ ਪੀ.ਪੀ.ਐੱਸ. ਬਲਬੀਰ ਸਿੰਘ ਸੰਧੂ ਨੂੰ...
ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਤੋਂ ਮੰਗੀ ਮੁਆਫ਼ੀ, ਸਿੱਖ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ 'ਤੇ ਕੀਤਾ ਬਹਾਲ
. . .  about 3 hours ago
ਨਿਊਯਾਰਕ, 6 ਜੁਲਾਈ-ਟੋਰਾਂਟੋ ਸਿਟੀ ਪ੍ਰਸ਼ਾਸਨ ਵਲੋਂ ਬੀਤੇ ਦਿਨ 100 ਦੇ ਕਰੀਬ ਸਿੱਖ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਅਤੇ ਕਿਹਾ ਸੀ ਕਿ, ਜੇਕਰ ਉਹ ਕਲੀਨ ਸ਼ੇਵ ਹੋਣਗੇ ਤਾਂ, ਹੀ ਨੌਕਰੀ ਤੇ ਰੱਖਿਆ ਜਾਵੇਗਾ। ਇਸ ਸੰਬੰਧੀ ਹੁਣ ਤਾਜ਼ਾ ਖ਼ਬਰ ਸਾਹਮਣੇ ਆ ਰਹੀ...
ਮਾਨ ਸਰਕਾਰ ਦਾ ਵੱਡਾ ਫ਼ੈਸਲਾ, 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ 'ਤੇ ਲਾਈ ਮੋਹਰ
. . .  about 3 hours ago
ਚੰਡੀਗੜ੍ਹ, 6 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮਗਰੋਂ ਸੀ.ਐੱਮ. ਮਾਨ ਦੀ ਕੈਬਨਿਟ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ 'ਤੇ ਮੋਹਰ...
ਸਾਬਕਾ ਪੀ.ਸੀ.ਐੱਸ. ਅਧਿਕਾਰੀ ਬਰਜਿੰਦਰ ਸਿੰਘ ਦਾ ਦਿਹਾਂਤ
. . .  about 3 hours ago
ਹੁਸ਼ਿਆਰਪੁਰ, 6 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਤੋਂ ਸੀਨੀਅਰ ਪੱਤਰਕਾਰ ਹਰਪ੍ਰੀਤ ਕੌਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਤੀ ਬਰਜਿੰਦਰ ਸਿੰਘ (59) ਸਾਬਕਾ ਪੀ.ਸੀ.ਐੱਸ. ਅਧਿਕਾਰੀ ਦਾ ਅੱਜ ਸਵੇਰੇ ਦਿਲ ਦੀ ਗਤੀ ਰੁਕ...
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਰਾਣਾ ਜੰਗ ਬਹਾਦਰ ਗ੍ਰਿਫ਼ਤਾਰ
. . .  about 3 hours ago
ਜਲੰਧਰ, 6 ਜੁਲਾਈ (ਭੱਲਾ)-ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਥਾਣਾ ਨਵੀਂ ਬਾਰਾਦਰੀ 'ਚ ਦਰਜ ਹੋਏ ਕੇਸ 'ਚ ਨਾਮਜ਼ਦ ਪੰਜਾਬੀ ਫ਼ਿਲਮਾਂ ਦੇ ਕਲਾਕਾਰ ਰਾਣਾ ਜੰਗ ਬਹਾਦਰ ਨੂੰ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ...
ਅਗਨੀਪਥ ਯੋਜਨਾ 'ਤੇ ਚਰਚਾ ਕਰਨ ਲਈ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਕੱਲ੍ਹ ਸਵੇਰੇ ਕਰੇਗੀ ਬੈਠਕ
. . .  about 4 hours ago
ਨਵੀਂ ਦਿੱਲੀ, 6 ਜੁਲਾਈ-ਅਗਨੀਪਥ ਯੋਜਨਾ 'ਤੇ ਚਰਚਾ ਕਰਨ ਲਈ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਕੱਲ੍ਹ ਸਵੇਰੇ 7 ਜੁਲਾਈ ਨੂੰ ਬੈਠਕ ਕਰੇਗੀ। ਬੈਠਕ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ।
ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਚੰਡੀਗੜ੍ਹ, 6 ਜੁਲਾਈ-1989 ਬੈਚ ਦੇ ਆਈ.ਏ.ਐੱਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ, ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ 'ਚ ਹੋ ਰਹੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਹੋ ਰਹੀ ਇਸ ਮੀਟਿੰਗ 'ਚ ਸ਼੍ਰੋਮਣੀ ਕਮੇਟੀ...
ਖ਼ਰਾਬ ਮੌਸਮ ਦੇ ਕਾਰਨ ਰੋਕੀ ਗਈ ਅਮਰਨਾਥ ਯਾਤਰਾ
. . .  about 4 hours ago
ਸ੍ਰੀਨਗਰ, 6 ਜੁਲਾਈ-ਜੰਮੂ-ਕਸ਼ਮੀਰ 'ਚ ਖ਼ਰਾਬ ਮੌਸਮ ਦੇ ਕਾਰਨ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲਗਾਮ 'ਚ ਸ਼ਰਧਾਲੂਆਂ ਨੂੰ ਠਹਿਰਾਇਆ ਗਿਆ ਹੈ, ਇੱਥੇ ਪਵਿੱਤਰ ਗੁਫ਼ਾ 'ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਅਮਰੀਕਾ ਦੇ ਇੰਡਿਆਨਾ ਰਾਜ 'ਚ ਇਕ ਪਾਰਟੀ ਦੌਰਾਨ ਹੋਈ ਗੋਲੀਬਾਰੀ 'ਚ 3 ਮੌਤਾਂ
. . .  about 4 hours ago
ਸੈਕਰਾਮੈਂਟੋ, 6 ਜੁਲਾਈ (ਹੁਸਨ ਲੜੋਆ ਬੰਗਾ)- ਉੱਤਰ ਪੱਛਮੀ ਇੰਡਿਆਨਾ 'ਚ ਇਕ ਬਲਾਕ ਪਾਰਟੀ ਦੌਰਾਨ ਹੋਈ ਗੋਲੀਬਾਰੀ 'ਚ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 7 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀਬਾਰੀ ਗੈਰੀ, ਇੰਡਿਆਨਾ ਦੇ ਰਿਹਾਇਸ਼ੀ...
ਸਕੂਲੀ ਬੱਸ ਨਾਲੇ 'ਚ ਹੋਈ ਟੇਢੀ, ਵਿਦਿਆਰਥੀਆਂ ਦਾ ਬਚਾਅ
. . .  1 minute ago
ਜ਼ੀਰਕਪੁਰ, 6 ਜੁਲਾਈ (ਹੈਪੀ ਪੰਡਵਾਲਾ)-ਇੱਥੋਂ ਨੇੜਲੇ ਪਿੰਡ ਭਬਾਤ ਵਿਖੇ ਬਰਸਾਤੀ ਪਾਣੀ ਨਾਲ ਭਰੇ ਨਾਲੇ 'ਚ ਇਕ ਸਕੂਲੀ ਬੱਸ ਟੇਢੀ ਹੋ ਗਈ ਪਰ ਕਿਸੇ ਨੁਕਸਾਨ ਤੋਂ ਬਚਾਅ ਰਿਹਾ। ਜਾਣਕਾਰੀ ਮੁਤਾਬਿਕ ਸੜਕ 'ਤੇ ਬਰਸਾਤ ਦਾ ਪਾਣੀ ਭਰਿਆ ਹੋਣ ਕਾਰਨ ਪੰਚਕੂਲਾ ਦੇ ਇਕ ਨਿੱਜੀ...
ਮਨੀਕਰਨ ਸਾਹਿਬ 'ਚ ਫਟਿਆ ਬੱਦਲ, ਪਿੰਡ ਨੂੰ ਜਾਣ ਵਾਲਾ ਪੁਲ ਹੋਇਆ ਤਬਾਹ
. . .  about 4 hours ago
ਸ਼ਿਮਲਾ, 6 ਜੁਲਾਈ-ਹਿਮਾਚਲ ਪ੍ਰਦੇਸ਼ 'ਚ ਮੀਂਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। ਕੁੱਲੂ ਜ਼ਿਲ੍ਹੇ ਦੇ ਮਨੀਕਰਨ ਸਾਹਿਬ ਦੇ ਚੋਜ ਇਲਾਕੇ 'ਚ ਬੱਦਲ ਫੱਟਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਵੀ ਦਸ ਦੇਈਏ ਕਿ ਬੱਦਲ ਫੱਟਣ ਨਾਲ ਪਿੰਡ ਨੂੰ ਜਾਣ ਵਾਲਾ ਇਕਲੌਤਾ...
ਪੱਖੇ ਤੋਂ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ
. . .  about 5 hours ago
ਭਗਤਾ ਭਾਈਕਾ, 6 ਜੁਲਾਈ ( ਸੁਖਪਾਲ ਸਿੰਘ ਸੋਨੀ)-ਸਥਾਨਕ ਬਲਾਕ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਬੀਤੀ ਰਾਤ ਇਕ ਵਿਅਕਤੀ ਦੀ ਪੱਖੇ ਤੋਂ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਜਗਸੀਰ ਸਿੰਘ ਵਾਸੀ ਦਿਆਲਪੁਰਾ ਭਾਈਕਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਬਠਿੰਡਾ

ਦਿੱਲੀ-ਹਰਿਆਣਾ ਬਾਰਡਰ ਦੇ ਟਿਕਰੀ ਸਥਾਨ 'ਤੇ ਕਿਸਾਨ ਕਾਫ਼ਲਿਆਂ ਸਮੇਤ ਅੱਗੇ ਵਧਣ ਲਈ ਬਜ਼ਿੱਦ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ 'ਤੇ ਨਿਕਲੇ ਕਿਸਾਨਾਂ ਦੇ ਵੱਡੇ ਜਥਿਆਂ 'ਚੋਂ ਵਲੋਂ ਆਪੋ-ਆਪਣੀ ਰਣਨੀਤੀ ਤਹਿਤ ਦਿੱਲੀ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ | ਕਿਸਾਨ ਕਾਫ਼ਲਿਆਂ ਦੀ ...

ਪੂਰੀ ਖ਼ਬਰ »

ਰਾਮਾਂ ਮੰਡੀ ਦੇ ਗੈਸਟ ਹਾਊਸ 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਦਾ ਪ੍ਰਭਾਵ ਮੁੜ ਵਧਣ ਲੱਗਿਆ ਅਤੇ ਅੱਜ ਰਾਮਾਂ ਮੰਡੀ ਦੇ ਗੈਸਟ ਹਾਊਸ ਨੰਬਰ-13 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਹੀ ਨਹੀਂ, ਅੱਜ ਲਗਾਤਾਰ ਦੂਸਰੇ ਦਿਨ ਪੀ. ਆਰ. ਟੀ. ਸੀ. ਬਠਿੰਡਾ ਡੀਪੂ ...

ਪੂਰੀ ਖ਼ਬਰ »

ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪਿੰਡ ਗਿੱਲਪੱਤੀ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨਾਂ ਤੇ ਹਰਿਆਣਾ ਸਰਕਾਰ ਦੁਆਰਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਚੱਲੀਆਂ ਚਾਲਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਥਰਮਲ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਹੈਪੀ (28) ਪੁੱਤਰ ਨਰੈਣ ਸਿੰਘ ਨਿਵਾਸੀ ਥਰਮਲ ਕਾਲੋਨੀ ਵਲੋਂ ਕਰਜ਼ੇ ਦੇ ਬੋਝ ਕਾਰਨ ਆਪਣੇ ਜੀਵਨ ਦੀ ਲੀਲਾ ਦਰਖੱਤ ਨਾਲ ਲਟਕ ਕੇ ਖ਼ਤਮ ਕਰ ਲਈ | ਇਸ ਦੀ ਸੂਚਨਾ ਮਿਲਣ ਕਾਰਨ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸੰਜੀਵ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਨੇੜੇ ਗਊਸ਼ਾਲਾ ਬਠਿੰਡਾ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

-ਮਾਮਲਾ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਦਰਜ ਪਰਚੇ ਦਾ- ਸਮਾਜ ਸੇਵੀ ਸੰਸਥਾਵਾਂ ਨੇ ਸਮਾਜ ਸੇਵੀ ਕੰਮ ਠੱਪ ਰੱਖ ਕੇੇ ਧਰਨਾ ਦਿੰਦਿਆਂ ਪ੍ਰਸ਼ਾਸਨ ਖ਼ਿਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਲੱਡ ਬੈਂਕ ਮਾਮਲੇ 'ਚ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ ਖ਼ਿਲਾਫ਼ ਦਰਜ ਪਰਚੇ ਦੇ ਵਿਰੋਧ 'ਚ ਸਮਾਜ ਸੇਵੀ ਕਾਰਜ ਠੱਪ ਕਰਕੇ ਅੱਜ ਸਥਾਨਕ ਫ਼ਾਇਰ ਬਿ੍ਗੇਡ ਚੌਕ ਵਿਚ ਧਰਨਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਪ੍ਰਦਰਸ਼ਨ ਦੌਰਾਨ ਹਰਕਤ 'ਚ ਆਏ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਡੀ. ਐੱਸ. ਪੀ. ਗੁਰਜੀਤ ਸਿੰਘ ਰੋਮਾਣਾ, ਐੱਚ. ਐੱਚ. ਓ. ਦਵਿੰਦਰ ਸਿੰਘ ਅਤੇ ਡਾ. ਅਮਰੀਕ ਸਿੰਘ ਸੰਧੂ ਸਿਵਲ ਸਰਜਨ, ਬਠਿੰਡਾ ਦੇ ਨਾਲ ਸਮਾਜ ਸੇਵੀਆਂ ਦੀ ਤਰਫ਼ੋਂ ਗਏ ਸਾਧੂ ਰਾਮ ਕੁਸ਼ਲਾ ਸੈਕਟਰੀ ਗਊਸ਼ਾਲਾ ਕਮੇਟੀ ਬਠਿੰਡਾ, ਵਿਜੈ ਗੋਇਲ ਮੁਖੀ ਸਹਾਰਾ ਜਨ ਸੇਵਾ, ਸੋਨੂੰ ਮਹੇਸ਼ਵਰੀ ਪ੍ਰਧਾਨ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਬਠਿੰਡਾ ਅਤੇ ਜਤਿੰਦਰ ਸਿੰਘ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਨਾਲ ਮੀਟਿੰਗ ਕਰਵਾਈ | ਮੀਟਿੰਗ 'ਚ ਸ਼ਾਮਿਲ ਹੋਏ ਡਾਕਟਰਾਂ ਨੇ ਕਿਹਾ ਕਿ ਐੱਸ. ਐੱਮ. ਓ. ਦਫ਼ਤਰ ਕੋਲ ਆਏ ਪ੍ਰਦਰਸ਼ਨਕਾਰੀਆਂ ਨੇ ਗਲਤ ਸ਼ਬਦਾਂਵਲੀ ਦੀ ਵਰਤੋਂ ਕਰਦੇ ਹੋਏ ਡਾਕਟਰਾਂ ਨਾਲ ਬੁਰਾ ਵਿਵਹਾਰ ਕੀਤਾ ਅਤੇ ਉਨ੍ਹਾਂ ਨਾਲ ਹੱਥੋਪਾਈ ਵੀ ਕੀਤੀ ਜੋ ਠੀਕ ਨਹੀਂ ਸੀ | ਦੂਸਰੀ ਤਰਫ਼ ਸਮਾਜ ਸੇਵੀਆਂ ਨੇ ਥੈਲੇਸੀਮੀਆ ਪੀੜ੍ਹਤ ਬੱਚਿਆਂ ਲਈ 4 ਪਰਿਵਾਰਾਂ ਖੂਨ ਲੈਣ ਲਈ ਬਲੱਡ ਬੈਂਕ ਆਏ ਸਨ ਪਰ ਲੈਬ ਟੈਕਨੀਸ਼ੀਅਨਾਂ ਦੀ ਹੜ੍ਹਤਾਲ ਕਾਰਨ ਉਨ੍ਹਾਂ ਨੂੰ ਖੂਨ ਨਹੀਂ ਸੀ ਮਿਲ ਰਿਹਾ | ਉਨ੍ਹਾਂ ਖੂਨ ਲੈਣ ਲਈ ਮਿੰਨਤਾਂ ਵੀ ਕੀਤੀਆਂ, ਜਿਸ ਤੋਂ ਦੁਖੀ ਹੋਏ ਵਿਅਕਤੀਆਂ ਤੋਂ ਉੱਚਾ ਨੀਵਾਂ ਬੋਲਿਆ ਗਿਆ ਪਰ ਉਨ੍ਹਾਂ 'ਤੇ ਪਰਚਾ ਦਰਜ ਕਰਵਾਉਣਾ ਜਾਇਜ਼ ਨਹੀਂ | ਇਸ ਲਈ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ਪਾਲ ਗਰਗ 'ਤੇ ਦਰਜ ਪਰਚਾ ਰੱਦ ਕਰਵਾਇਆ ਜਾਵੇ ਅਤੇ ਥੈਲੇਸੀਮੀਆ ਪੀੜ੍ਹਤ 4 ਬੱਚਿਆਂ ਅਤੇ ਇਕ ਔਰਤ ਨੂੰ ਐੱਚ. ਆਈ. ਵੀ. ਖੂਨ ਚੜ੍ਹਾਉਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜਿਸ ਮਗਰੋਂ ਡਾਕਟਰਾਂ ਨੇ ਕਿਹਾ ਕਿ ਸਮਾਜ ਸੇਵੀਆਂ ਵਾਂਗ ਉਨ੍ਹਾਂ ਦਾ ਮਕਸਦ ਸੇਵਾ ਕਰਨਾ ਹੀ ਹੈ | ਸਿਵਲ ਸਰਜਨ ਨੇ ਸਮਾਜ ਸੇਵੀ ਵਿਰੁੱਧ ਦਰਜ ਪਰਚੇ ਵਿਚ ਕੋਈ ਵੀ ਕਾਰਵਾਈ ਨਾ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਅੱਗਿਓਾ ਸਮਾਜ ਸੇਵੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਪਿੱਛੋਂ ਧਰਨੇ ਵਾਲੀ ਥਾਂ 'ਤੇ ਪੁੱਜੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਅਤੇ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸੁਰੇਸ਼ਪਾਲ ਗਰਗ ਵਿਰੁੱਧ ਦਰਜ ਪਰਚੇ ਨੂੰ ਕਾਨੂੰਨੀ ਤਰੀਕੇ ਨਾਲ ਰੱਦ ਕਰਕੇ ਛੱਡ ਦਿੱਤਾ ਜਾਵੇਗਾ, ਜਿਸ ਮਗਰੋਂ ਸਮਾਜ ਸੇਵੀਆਂ ਨੇ ਆਪਣੀਆਂ ਸੇਵਾਵਾਂ ਆਮ ਵਾਂਗ ਸ਼ੁਰੂ ਕਰਨ ਦਾ ਫ਼ੈਸਲਾ ਕਰਦਿਆਂ ਧਰਨੇ ਦੀ ਸਮਾਪਤੀ ਕਰ ਦਿੱਤੀ |
ਬਲੱਡ ਬੈਂਕ ਮਾਮਲੇ ਦੀ ਵਿਜੀਲੈਂਸ ਜਾਂਚ ਸ਼ੁਰੂ
ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਮਗਰੋਂ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਸਥਿਤ ਬਲੱਡ ਬੈਂਕ ਮਾਮਲੇ ਦੀ ਵਿਜੀਲੈਂਸ ਜਾਂਚ ਸ਼ੁਰੂ ਹੋ ਗਈ ਹੈ | ਵਿਜੀਲੈਂਸ ਵਿਭਾਗ ਨੇ ਸਿਵਲ ਹਸਪਤਾਲ ਦੇ ਪ੍ਰਬੰਧਕਾਂ ਤੋਂ ਬਲੱਡ ਬੈਂਕ ਦਾ ਰਿਕਾਰਡ ਤਲਬ ਕਰ ਲਿਆ ਅਤੇ ਇਸ ਚ ਜਾਂਚ ਕਮੇਟੀ ਦੀ ਤਰਫ਼ੋਂ ਹੁਣ ਤੱਕ ਕੀਤੀ ਜਾਂਚ ਰਿਪੋਰਟ ਵੀ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ | ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਵਿਚ ਕਿਹਾ ਕਿ ਥੈਲੇਸੀਮੀਆ ਪੀੜ੍ਹਤ ਬੱਚਿਆਂ ਦੇ ਨਾਲ ਵਾਪਰੇ ਘਟਨਾ ਸਬੰਧੀ ਵਿਜੀਲੈਂਸ ਦੀ ਜਾਂਚ ਬਿਠਾ ਦਿੱਤੀ ਗਈ ਹੈ¢

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ 'ਚ ਪਹਿਲੀ ਤੋਂ ਲੱਗੇਗਾ ਰਾਤ ਦਾ ਕਰਫਿਊ-ਡੀ. ਸੀ.

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਨਰਮੇ ਦਾ ਭਾਅ ਘੱਟ ਮਿਲਣ 'ਤੇ ਭੜਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਗਟਾਇਆ ਰੋਸ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨ ਇੱਕ ਪਾਸੇ ਦਿੱਲੀ ਵੱਲ ਕੂਚ ਕਰ ਰਹੇ ਹਨ, ਉੱਥੇ ਹੀ ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਝਟਕਾ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਵਾਲੇ ਦਿਨ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ-ਜਥੇਦਾਰ ਅਕਾਲ ਤਖ਼ਤ ਸਾਹਿਬ

ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਕਾਨੰੂਨਾਂ ਖ਼ਿਲਾਫ਼ ਵਿਰੋਧ ਪ੍ਰਗਟਾਉਣ ਲਈ ਦਿੱਲੀ ਗਏ ਕਿਸਾਨਾਂ ਨੂੰ ਰੋਕਣ ਲਈ ਸਰਕਾਰਾਂ ਵਲੋਂ ਅਪਣਾਏ ਤਰੀਕਿਆਂ ਅਤੇ ਕਿਸਾਨਾਂ ਉੱਪਰ ਮਾਮਲੇ ਦਰਜ ਕਰਨ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸੁਰਜੀਤ ਸਿੰਘ ਕਮਾਲੂ ਕਾਂਗਰਸ ਦੇ ਇੰਟਕ ਜ਼ਿਲ੍ਹਾ ਪ੍ਰਧਾਨ ਬਣੇ

ਮੌੜ ਮੰਡੀ, 28 ਨਵੰਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਕਮਾਲੂ ਨੂੰ ਕਾਂਗਰਸ ਇੰਟਕ (ਇੰਪਲਾਈਜ਼) ਦਾ ਜ਼ਿਲ੍ਹਾ ਦਿਹਾਂਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਨਿਯੁਕਤੀ ਹਲਕਾ ਸੇਵਾਦਾਰ ਮੰਗਤ ਰਾਏ ਬਾਂਸਲ ...

ਪੂਰੀ ਖ਼ਬਰ »

ਬਸਪਾ ਵਲੋਂ ਪਿੰਡਾਂ 'ਚ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ

ਰਾਮਪੁਰਾ ਫੂਲ, 28 ਨਵੰਬਰ (ਗੁਰਮੇਲ ਸਿੰਘ ਵਿਰਦੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਆਪਣੀ ਪਾਰਟੀ ਦਾ ਝੰਡਾ ਚੁੱਕ ਕੇ ਚੋਣ ਪਿੜ 'ਚ ਉਤਰ ਆਏ ਹਨ ਅਤੇ ਪਿੰਡਾਂ-ਸ਼ਹਿਰਾ ਅੰਦਰ ਸੰਪਰਕ ਸਾਧਣੇ ਸ਼ੁਰੂ ਕਰ ਦਿੱਤੇ ਹਨ | ਇਸ ਲਈ ...

ਪੂਰੀ ਖ਼ਬਰ »

ਹਲਕਾ ਇੰਚਾਰਜ ਖੁਸ਼ਬਾਜ਼ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਦਾ ਕੀਤਾ ਜਾਵੇਗਾ ਸਰਵਪੱਖੀ ਵਿਕਾਸ-ਬਲਵੀਰ ਸਿੰਘ ਲਾਲੇਆਣਾ

ਤਲਵੰਡੀ ਸਾਬੋ, 28 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ ਤੇ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਖੱਟੜ ਤੇ ਹੋਰ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੜ੍ਹਾਈ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕੇਂਦਰੀ ...

ਪੂਰੀ ਖ਼ਬਰ »

ਨਗਰ ਨਿਗਮ ਤੇ ਨਗਰ ਕੌਾਸਲ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਅਸ਼ੋਕ ਸਿੰਗਲਾ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਸਵਾਗਤ ਕਰਦੇ ਹੋਏ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਤੇ ਦਲਿਤ ਵਰਗ ਦੇ ...

ਪੂਰੀ ਖ਼ਬਰ »

ਜਿੰਦਲ ਹਾਰਟ ਇੰਸਟੀਚਿਊਟ ਅਤੇ ਇਨਫਰਟਿਲਟੀ ਕੇਂਦਰ ਤੇ ਗੁਰੂ ਨਾਨਕ ਪਬਲਿਕ ਸਕੂਲ ਨੇ ਅੱਵਲ ਸਥਾਨ ਕੀਤਾ ਹਾਸਲ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੌਮੀ ਪੱਧਰ 'ਤੇ ਚਲਾਏ ਜਾ ਰਹੇ ਸਵੱਛ ਸਰਵੇਖਣ ਤਹਿਤ ਸ਼ਹਿਰ ਦੇ 20 ਵੱਡੇ ਹਸਪਤਾਲਾਂ ਤੇ 20 ਸਕੂਲਾਂ ਦੇ ਕਰਵਾਏ ਸਵੱਛਤਾ ਸਰਵੇਖਣ 'ਚ ਜਿੰਦਲ ਹਸਪਤਾਲ ਐਾਡ ਇਨਫਟਿਲਟੀ ਕੇਂਦਰ ਬਠਿੰਡਾ ਅਤੇ ਗੁਰੂ ਨਾਨਕ ਸਕੂਲ ਬਠਿੰਡਾ ਨੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਇਕ ਮਰੀਜ਼ ਦੀ ਮੌਤ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸਰਾਭਾ ਨਗਰ ਨਿਵਾਸੀ ਵਿਅਕਤੀ ਕੁਲਜਿੰਦਰ ਸਿੰਘ (71) ਪੁੱਤਰ ਰਾਮ ਨਰੈਣ ਸਿੰਘ ਜੋ ਕਿ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਭੱਟੀ ਰੋਡ ਸਥਿਤ ਨਿੱਜੀ ਹਸਪਤਾਲ 'ਚ 22 ਨਵੰਬਰ ਨੂੰ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਏ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ...

ਪੂਰੀ ਖ਼ਬਰ »

ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ਸਵਰਨਕਾਰ ਬਰਾਦਰੀ ਨਾਲ ਸਬੰਧਿਤ ਮਹਾਨ ਸ਼ਖਸੀਅਤਾਂ ਦੇ ਜੀਵਨ ਸਬੰਧਿਤ ਸਿੱਖਿਆਵਾਂ ਅਤੇ ਕੁਰਬਾਨੀਆਂ 'ਤੇ ਵਿਚਾਰ-ਵਟਾਂਦਰਾ ਕਰਦਿਆਂ ...

ਪੂਰੀ ਖ਼ਬਰ »

ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਨੇ 7.5 ਬੈਂਡ ਲਏ

ਮਾਨਸਾ, 28 ਨਵੰਬਰ (ਸਟਾਫ਼ ਰਿਪੋਰਟਰ)- ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਹਰਵਿੰਦਰ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਅਸਪਾਲ ਨੇ ਪੀ. ਟੀ. ਈ. ਦੀ ਪ੍ਰੀਖਿਆ 'ਚੋਂ 7.5 ਬੈਂਡ ਪ੍ਰਾਪਤ ਕੀਤੇ ¢ ਸੰਸਥਾ ਦੇ ਐੱਮ. ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ...

ਪੂਰੀ ਖ਼ਬਰ »

ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੀਤਾ ਉਦਘਾਟਨ

ਭੀਖੀ, 28 ਨਵੰਬਰ (ਬਲਦੇਵ ਸਿੰਘ ਸਿੱਧੂ)- ਕਸਬਾ ਭੀਖੀ ਦੇ ਵਾਰਡ 6 ਅਤੇ 11 ਦੀ ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਗਲੀ ਅਤੇ ਇਸ ਦੀਆਂ ਬਰਾਂਚਾਂ ਲਗਭਗ 24 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਮਾਨਸਾ, 28 ਨਵੰਬਰ (ਰਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ | ਸਥਾਨਕ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਵਲੋਂ ਸਜਾਏ ਨਗਰ ਕੀਰਤਨ ਮੌਕੇ ਸ੍ਰੀ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX