ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਬਠਿੰਡਾ

ਦਿੱਲੀ-ਹਰਿਆਣਾ ਬਾਰਡਰ ਦੇ ਟਿਕਰੀ ਸਥਾਨ 'ਤੇ ਕਿਸਾਨ ਕਾਫ਼ਲਿਆਂ ਸਮੇਤ ਅੱਗੇ ਵਧਣ ਲਈ ਬਜ਼ਿੱਦ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਕੂਚ 'ਤੇ ਨਿਕਲੇ ਕਿਸਾਨਾਂ ਦੇ ਵੱਡੇ ਜਥਿਆਂ 'ਚੋਂ ਵਲੋਂ ਆਪੋ-ਆਪਣੀ ਰਣਨੀਤੀ ਤਹਿਤ ਦਿੱਲੀ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ | ਕਿਸਾਨ ਕਾਫ਼ਲਿਆਂ ਦੀ ...

ਪੂਰੀ ਖ਼ਬਰ »

ਰਾਮਾਂ ਮੰਡੀ ਦੇ ਗੈਸਟ ਹਾਊਸ 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਦਾ ਪ੍ਰਭਾਵ ਮੁੜ ਵਧਣ ਲੱਗਿਆ ਅਤੇ ਅੱਜ ਰਾਮਾਂ ਮੰਡੀ ਦੇ ਗੈਸਟ ਹਾਊਸ ਨੰਬਰ-13 'ਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਇਹੀ ਨਹੀਂ, ਅੱਜ ਲਗਾਤਾਰ ਦੂਸਰੇ ਦਿਨ ਪੀ. ਆਰ. ਟੀ. ਸੀ. ਬਠਿੰਡਾ ਡੀਪੂ ...

ਪੂਰੀ ਖ਼ਬਰ »

ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪਿੰਡ ਗਿੱਲਪੱਤੀ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨਾਂ ਤੇ ਹਰਿਆਣਾ ਸਰਕਾਰ ਦੁਆਰਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਚੱਲੀਆਂ ਚਾਲਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਥਰਮਲ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਹੈਪੀ (28) ਪੁੱਤਰ ਨਰੈਣ ਸਿੰਘ ਨਿਵਾਸੀ ਥਰਮਲ ਕਾਲੋਨੀ ਵਲੋਂ ਕਰਜ਼ੇ ਦੇ ਬੋਝ ਕਾਰਨ ਆਪਣੇ ਜੀਵਨ ਦੀ ਲੀਲਾ ਦਰਖੱਤ ਨਾਲ ਲਟਕ ਕੇ ਖ਼ਤਮ ਕਰ ਲਈ | ਇਸ ਦੀ ਸੂਚਨਾ ਮਿਲਣ ਕਾਰਨ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਮੋਬਾਈਲ ਚੋਰੀ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸੰਜੀਵ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਨੇੜੇ ਗਊਸ਼ਾਲਾ ਬਠਿੰਡਾ ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

-ਮਾਮਲਾ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਦਰਜ ਪਰਚੇ ਦਾ- ਸਮਾਜ ਸੇਵੀ ਸੰਸਥਾਵਾਂ ਨੇ ਸਮਾਜ ਸੇਵੀ ਕੰਮ ਠੱਪ ਰੱਖ ਕੇੇ ਧਰਨਾ ਦਿੰਦਿਆਂ ਪ੍ਰਸ਼ਾਸਨ ਖ਼ਿਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀਆਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਲੱਡ ਬੈਂਕ ਮਾਮਲੇ 'ਚ ਥੈਲੇਸੀਮੀਆ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ ਖ਼ਿਲਾਫ਼ ਦਰਜ ਪਰਚੇ ਦੇ ਵਿਰੋਧ 'ਚ ਸਮਾਜ ਸੇਵੀ ਕਾਰਜ ਠੱਪ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ 'ਚ ਪਹਿਲੀ ਤੋਂ ਲੱਗੇਗਾ ਰਾਤ ਦਾ ਕਰਫਿਊ-ਡੀ. ਸੀ.

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਨਰਮੇ ਦਾ ਭਾਅ ਘੱਟ ਮਿਲਣ 'ਤੇ ਭੜਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਗਟਾਇਆ ਰੋਸ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨ ਇੱਕ ਪਾਸੇ ਦਿੱਲੀ ਵੱਲ ਕੂਚ ਕਰ ਰਹੇ ਹਨ, ਉੱਥੇ ਹੀ ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਝਟਕਾ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਵਾਲੇ ਦਿਨ ਕੌਮ ਕਿਸਾਨਾਂ ਦੇ ਹੱਕ 'ਚ ਕਰੇ ਅਰਦਾਸ-ਜਥੇਦਾਰ ਅਕਾਲ ਤਖ਼ਤ ਸਾਹਿਬ

ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਕਾਨੰੂਨਾਂ ਖ਼ਿਲਾਫ਼ ਵਿਰੋਧ ਪ੍ਰਗਟਾਉਣ ਲਈ ਦਿੱਲੀ ਗਏ ਕਿਸਾਨਾਂ ਨੂੰ ਰੋਕਣ ਲਈ ਸਰਕਾਰਾਂ ਵਲੋਂ ਅਪਣਾਏ ਤਰੀਕਿਆਂ ਅਤੇ ਕਿਸਾਨਾਂ ਉੱਪਰ ਮਾਮਲੇ ਦਰਜ ਕਰਨ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸੁਰਜੀਤ ਸਿੰਘ ਕਮਾਲੂ ਕਾਂਗਰਸ ਦੇ ਇੰਟਕ ਜ਼ਿਲ੍ਹਾ ਪ੍ਰਧਾਨ ਬਣੇ

ਮੌੜ ਮੰਡੀ, 28 ਨਵੰਬਰ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਕਮਾਲੂ ਨੂੰ ਕਾਂਗਰਸ ਇੰਟਕ (ਇੰਪਲਾਈਜ਼) ਦਾ ਜ਼ਿਲ੍ਹਾ ਦਿਹਾਂਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਨਿਯੁਕਤੀ ਹਲਕਾ ਸੇਵਾਦਾਰ ਮੰਗਤ ਰਾਏ ਬਾਂਸਲ ...

ਪੂਰੀ ਖ਼ਬਰ »

ਬਸਪਾ ਵਲੋਂ ਪਿੰਡਾਂ 'ਚ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ

ਰਾਮਪੁਰਾ ਫੂਲ, 28 ਨਵੰਬਰ (ਗੁਰਮੇਲ ਸਿੰਘ ਵਿਰਦੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਆਪਣੀ ਪਾਰਟੀ ਦਾ ਝੰਡਾ ਚੁੱਕ ਕੇ ਚੋਣ ਪਿੜ 'ਚ ਉਤਰ ਆਏ ਹਨ ਅਤੇ ਪਿੰਡਾਂ-ਸ਼ਹਿਰਾ ਅੰਦਰ ਸੰਪਰਕ ਸਾਧਣੇ ਸ਼ੁਰੂ ਕਰ ਦਿੱਤੇ ਹਨ | ਇਸ ਲਈ ...

ਪੂਰੀ ਖ਼ਬਰ »

ਹਲਕਾ ਇੰਚਾਰਜ ਖੁਸ਼ਬਾਜ਼ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਦਾ ਕੀਤਾ ਜਾਵੇਗਾ ਸਰਵਪੱਖੀ ਵਿਕਾਸ-ਬਲਵੀਰ ਸਿੰਘ ਲਾਲੇਆਣਾ

ਤਲਵੰਡੀ ਸਾਬੋ, 28 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ 'ਚ ਪਿੰਡ ਲਾਲੇਆਣਾ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ ਤੇ ਬਿਨਾਂ ਕਿਸੇ ਪਾਰਟੀਬਾਜ਼ੀ ਤੋਂ ਪਿੰਡ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਲਾਲੇਆਣਾ ਅਤੇ ਸਰਪੰਚ ਗੁਰਮੇਲ ਸਿੰਘ ਨੇ ਪਿੰਡ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨੂੰ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੇ ਯਤਨਾਂ ਸਦਕਾ ਸੂਬਾ ਸਰਕਾਰ ਵਲੋਂ ਪਿੰਡ ਲਾਲੇਆਣਾ ਲਈ ਲੱਖਾਂ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਪਿੰਡ ਅੰਦਰ ਕਈ ਵਿਕਾਸ ਕਾਰਜ ਪੂਰੇ ਕਰ ਲਏ ਹਨ ਤੇ ਕਈ ਚੱਲ ਰਹੇ ਹਨ ਤੇ ਜਲਦ ਹੀ ਨਵੇਂ ਵਿਕਾਸ ਸ਼ੁਰੂ ਕੀਤੇ ਜਾਣਗੇ | ਬਲਵੀਰ ਲਾਲੇਆਣਾ ਤੇ ਸਰਪੰਚ ਗੁਰਮੇਲ ਸਿੰਘ ਨੇ ਵਿਕਾਸ ਕਾਰਜਾਂ ਸਬੰਧੀ ਦੱਸਿਆ ਕਿ ਪੰਚਾਇਤ ਵਲੋਂ 40 ਲੱਖ ਦੀ ਗ੍ਰਾਂਟ ਦੇ ਨਾਲ ਪਿੰਡਾਂ ਦੀ ਗਲੀਆਂ-ਨਾਲੀਆਂ ਨੂੰ ਪੱਕੀਆਂ ਕਰਨ ਸਮੇਤ ਇੰਟਰਲਾਕ ਟਾਇਲਾਂ ਲਵਾਈਆਂ ਜਾ ਰਹੀਆਂ ਹਨ, ਢਾਣੀਆਂ ਅੰਦਰ ਪਾਣੀ ਮੁਹੱਈਆ ਕਰਵਾਉਣ ਲਈ 6 ਲੱਖ ਦੇ ਖ਼ਰਚ ਨਾਲ ਪੀਣ ਵਾਲੇ ਪਾਣੀ ਦੀ ਪਾਈਪ ਪਾਈ ਜਾ ਚੁੱਕੀ ਹੈ, ਮਾਰਕੀਟ ਕਮੇਟੀ ਦੀ 15 ਲੱਖ ਦੀ ਗ੍ਰਾਂਟ ਰਾਹੀਂ ਫੋਕਲ ਪੁਆਇੰਟਾਂ ਅੰਦਰ ਸ਼ੈੱਡ ਪਾਉਣ ਦੇ ਨਾਲ-ਨਾਲ ਫੋਕਲ ਪੁਆਇੰਟ ਲਈ ਇਕ ਸੜਕ ਬਣਾਈ ਗਈ ਹੈ ਤੇ ਡੀ. ਸੀ. ਕੋਟੇ 'ਚੋਂ ਹਾਈ ਸਕੂਲ ਦੇ 4 ਕਮਰੇ ਤੇ ਇਕ ਹਾਲ ਸਮੇਤ ਪਾਰਕ ਬਣਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਤੋਂ ਇਲਾਵਾ ਪਿੰਡ ਅੰਦਰ ਹੋਰ ਵਿਕਾਸ ਕਾਰਜ ਵੀ ਜਲਦੀ ਸ਼ੁਰੂ ਕੀਤੇ ਜਾਣਗੇ ਤੇ ਪਿੰਡ ਵਾਸੀਆਂ ਦੀਆਂ ਜੋ ਵੀ ਮੁਸ਼ਕਿਲਾਂ ਹਨ, ਨੂੰ ਜਲਦ ਹੱਲ ਕੀਤਾ ਜਾਵੇਗਾ | ਇਸ ਮੌਕੇ ਤਰਸੇਮ ਸਿੰਘ, ਗੁਰਦੀਪ ਸਿੰਘ ਜ਼ੈਦ, ਨਵਦੀਪ ਸਿੰਘ, ਗੋਰਾ ਜਟਾਣਾ, ਸਤਨਾਮ ਸਿੰਘ ਤੇ ਸੁਖਮੰਦਰ ਸਿੰਘ ਦੋਵੇਂ ਸਾਬਕਾ ਪੰਚ, ਗੁਰਪਾਲ ਸਿੰਘ, ਜਸਕਰਨ ਸਿੰਘ, ਭਗਵੰਤ ਸਿੰਘ, ਤਰਸੇਮ ਸਿੰਘ, ਗੁਰਮੀਤ ਕੌਰ, ਜਸਵੀਰ ਕੌਰ, ਇੰਦਰ ਕੌਰ, ਬਿੰਦਰ ਕੌਰ, ਸੰਗਤ ਜਟਾਣਾ, ਗੁਰਵਿੰਦਰ ਮਾਸ਼ਾ, ਕਾਲਾ ਖ਼ਾਨ, ਸੁਖਵਿੰਦਰ ਗੋਰਾ, ਸਮਰਜੀਤ ਕਾਲਾ, ਗੁਰਸੇਵਕ ਵਿੱਕੀ, ਟਿੰਮੀ ਮਲਕਾਣਾ, ਅਮਨਦੀਪ ਸਿੰਘ, ਰਛਪਾਲ ਸਿੰਘ, ਜਗਤਾਰ ਸਿੰਘ, ਨਿਰਮਲ ਸਿੰਘ ਸਾਬਕਾ ਪੰਚ, ਅੰਮਿ੍ਤ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ ਵਲੋਂ ਖੱਟੜ ਤੇ ਹੋਰ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੜ੍ਹਾਈ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕੇਂਦਰੀ ...

ਪੂਰੀ ਖ਼ਬਰ »

ਨਗਰ ਨਿਗਮ ਤੇ ਨਗਰ ਕੌਾਸਲ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਅਸ਼ੋਕ ਸਿੰਗਲਾ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਸਵਾਗਤ ਕਰਦੇ ਹੋਏ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਤੇ ਦਲਿਤ ਵਰਗ ਦੇ ...

ਪੂਰੀ ਖ਼ਬਰ »

ਜਿੰਦਲ ਹਾਰਟ ਇੰਸਟੀਚਿਊਟ ਅਤੇ ਇਨਫਰਟਿਲਟੀ ਕੇਂਦਰ ਤੇ ਗੁਰੂ ਨਾਨਕ ਪਬਲਿਕ ਸਕੂਲ ਨੇ ਅੱਵਲ ਸਥਾਨ ਕੀਤਾ ਹਾਸਲ

ਬਠਿੰਡਾ, 28 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੌਮੀ ਪੱਧਰ 'ਤੇ ਚਲਾਏ ਜਾ ਰਹੇ ਸਵੱਛ ਸਰਵੇਖਣ ਤਹਿਤ ਸ਼ਹਿਰ ਦੇ 20 ਵੱਡੇ ਹਸਪਤਾਲਾਂ ਤੇ 20 ਸਕੂਲਾਂ ਦੇ ਕਰਵਾਏ ਸਵੱਛਤਾ ਸਰਵੇਖਣ 'ਚ ਜਿੰਦਲ ਹਸਪਤਾਲ ਐਾਡ ਇਨਫਟਿਲਟੀ ਕੇਂਦਰ ਬਠਿੰਡਾ ਅਤੇ ਗੁਰੂ ਨਾਨਕ ਸਕੂਲ ਬਠਿੰਡਾ ਨੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਇਕ ਮਰੀਜ਼ ਦੀ ਮੌਤ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸਰਾਭਾ ਨਗਰ ਨਿਵਾਸੀ ਵਿਅਕਤੀ ਕੁਲਜਿੰਦਰ ਸਿੰਘ (71) ਪੁੱਤਰ ਰਾਮ ਨਰੈਣ ਸਿੰਘ ਜੋ ਕਿ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਭੱਟੀ ਰੋਡ ਸਥਿਤ ਨਿੱਜੀ ਹਸਪਤਾਲ 'ਚ 22 ਨਵੰਬਰ ਨੂੰ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਏ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ...

ਪੂਰੀ ਖ਼ਬਰ »

ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਸਥਾਨਕ ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਮੀਟਿੰਗ 'ਚ ਸਵਰਨਕਾਰ ਬਰਾਦਰੀ ਨਾਲ ਸਬੰਧਿਤ ਮਹਾਨ ਸ਼ਖਸੀਅਤਾਂ ਦੇ ਜੀਵਨ ਸਬੰਧਿਤ ਸਿੱਖਿਆਵਾਂ ਅਤੇ ਕੁਰਬਾਨੀਆਂ 'ਤੇ ਵਿਚਾਰ-ਵਟਾਂਦਰਾ ਕਰਦਿਆਂ ...

ਪੂਰੀ ਖ਼ਬਰ »

ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਨੇ 7.5 ਬੈਂਡ ਲਏ

ਮਾਨਸਾ, 28 ਨਵੰਬਰ (ਸਟਾਫ਼ ਰਿਪੋਰਟਰ)- ਜੀ. ਐੱਚ. ਇਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਹਰਵਿੰਦਰ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਅਸਪਾਲ ਨੇ ਪੀ. ਟੀ. ਈ. ਦੀ ਪ੍ਰੀਖਿਆ 'ਚੋਂ 7.5 ਬੈਂਡ ਪ੍ਰਾਪਤ ਕੀਤੇ ¢ ਸੰਸਥਾ ਦੇ ਐੱਮ. ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਅਤੇ ...

ਪੂਰੀ ਖ਼ਬਰ »

ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੀਤਾ ਉਦਘਾਟਨ

ਭੀਖੀ, 28 ਨਵੰਬਰ (ਬਲਦੇਵ ਸਿੰਘ ਸਿੱਧੂ)- ਕਸਬਾ ਭੀਖੀ ਦੇ ਵਾਰਡ 6 ਅਤੇ 11 ਦੀ ਗਲੀ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਗਲੀ ਅਤੇ ਇਸ ਦੀਆਂ ਬਰਾਂਚਾਂ ਲਗਭਗ 24 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਮਾਨਸਾ, 28 ਨਵੰਬਰ (ਰਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ | ਸਥਾਨਕ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਵਲੋਂ ਸਜਾਏ ਨਗਰ ਕੀਰਤਨ ਮੌਕੇ ਸ੍ਰੀ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX