ਤਾਜਾ ਖ਼ਬਰਾਂ


ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  8 minutes ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  21 minutes ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  57 minutes ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  59 minutes ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  about 1 hour ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 1 hour ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  about 1 hour ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  about 2 hours ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  about 2 hours ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  about 3 hours ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  about 3 hours ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  about 3 hours ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  about 3 hours ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  about 4 hours ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  about 4 hours ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  about 4 hours ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਕੋਰੋਨਾ ਲੜਾਈ ਵਿਚ ਤੁਸੀ ਫ਼ੀਲਡ ਕਮਾਂਡਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਨਵੀਂ ਦਿੱਲੀ, 18 ਮਈ - ਕੋਵਿਡ19 ਸਥਿਤੀ 'ਤੇ ਜ਼ਿਲ੍ਹਾ ਅਤੇ ਰਾਜ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੇ ਦੇਸ਼ ਦੇ ਹਰ ਜ਼ਿਲ੍ਹੇ...
ਕੋਰੋਨਾ ਲੱਛਣ ਦਿਸਦੇ ਸਾਰ ਹੀ ਆਪਣਾ ਟੈੱਸਟ ਕਰਵਾਓ - ਕੈਪਟਨ ਅਮਰਿੰਦਰ ਸਿੰਘ
. . .  1 minute ago
ਚੰਡੀਗੜ੍ਹ , 18 ਮਈ - 'ਕੋਰੋਨਾ ਮੁਕਤ ਪਿੰਡ ਅਭਿਆਨ' ਸ਼ੁਰੂ ਕਰਨ ਲਈ ਪੰਜਾਬ ਦੇ ਸਰਪੰਚਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੱਲਬਾਤ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ...
ਤੇਜ਼ ਰਫ਼ਤਾਰ ਕੈਂਟਰ ਨੇ ਤਿੰਨ ਵਾਹਨਾਂ ਨੂੰ ਮਾਰੀ ਟੱਕਰ, ਦੋਵੇਂ ਲੱਤਾਂ ਕੱਟੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ, 2 ਜ਼ਖ਼ਮੀ
. . .  about 6 hours ago
ਗੜ੍ਹਸ਼ੰਕਰ, 18 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ ਤੋਂ ਆ ਰਹੇ ਸੀਮੈਂਟ ਨਾਲ ਭਰੇ ਇਕ ਤੇਜ਼ ਰਫ਼ਤਾਰ ਕੈਂਟਰ ਵਲੋਂ ਤਿੰਨ ਹਾਦਸੇ ਕੀਤੇ ਗਏ ਹਨ। ਕੈਂਟਰ ਚਾਲਕ ਨੇ ਪਹਿਲਾਂ ਪਿੰਡ ਮਹਿਤਾਬਪੁਰ...
ਈ.ਟੀ.ਟੀ, ਐੱਚ.ਟੀ ਅਤੇ ਸੀ.ਐੱਚ.ਟੀ ਦੀਆਂ ਬਦਲੀਆਂ ਦੇ ਹੁਕਮ 25 ਮਈ ਤੋਂ ਲਾਗੂ ਕੀਤੇ ਜਾਣਗੇ - ਡਾਇਰੈਕਟਰ ਸਿੱਖਿਆ ਵਿਭਾਗ
. . .  about 7 hours ago
ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸਿੱਖਿਆ ਵਿਭਾਗ ਵਲੋਂ ਈ.ਟੀ.ਟੀ, ਐੱਚ.ਟੀ ਅਤੇ ਸੀ.ਐੱਚ.ਟੀ ਦੇ 24 ਮਾਰਚ ਨੂੰ ਜਾਰੀ ਕੀਤੇ ਪਹਿਲੇ ਗੇੜ ਦੀਆਂ ਬਦਲੀਆਂ ਅਤੇ 9 ਅਪ੍ਰੈਲ ਨੂੰ ਦੂਜੇ ਗੇੜ ਦੀਆਂ ਬਦਲੀਆਂ ਦੇ ਹੁਕਮ...
ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਵਫ਼ਦ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਿਆ
. . .  about 7 hours ago
ਪਠਾਨਕੋਟ,18 ਮਈ (ਚੌਹਾਨ, ਸੰਧੂ) - ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਸੂਬਾ ਪ੍ਰਧਾਨ ਸ. ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਪਸ਼ੂ ਪਾਲਨ,...
ਉੱਘੇ ਲੇਖਕ ਅਤੇ ਸਿੱਖ ਵਿਦਵਾਨ ਨਰਿੰਜਨ ਸਿੰਘ ਸਾਥੀ ਨਹੀਂ ਰਹੇ
. . .  about 7 hours ago
ਜਲੰਧਰ ,18 ਮਈ ( ਜਸਪਾਲ ਸਿੰਘ ) - ਉੱਘੇ ਲੇਖਕ , ਸਿੱਖ ਵਿਦਵਾਨ ਅਤੇ ਸਾਹਿੱਤਕਾਰ ਸ: ਨਰਿੰਜਨ ਸਿੰਘ ਸਾਥੀ ਸਦੀਵੀ ਵਿਛੋੜਾ ਪਾ ਗਏ ਹਨ । ਉਹ 91 ਵਰ੍ਹਿਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲਬਾਤ ਕਰਨਗੇ
. . .  about 7 hours ago
ਨਵੀਂ ਦਿੱਲੀ, 18 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਾਂ ਅਤੇ ਜ਼ਿਲ੍ਹਿਆਂ ਦੇ ਖੇਤਰੀ ਅਧਿਕਾਰੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਫਾਜ਼ਿਲਕਾ / ਅਬੋਹਰ



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX