ਕੋਟ ਈਸੇ ਖਾਂ, 29 ਨਵੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੋਟ ਈਸੇ ਖਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਸਮੂਹ ਸੰਗਤਾਂ ...
ਫ਼ਤਿਹਗੜ੍ਹ ਪੰਜਤੂਰ, 29 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਕੋਰੋਨਾ ਮਹਾਂਮਾਰੀ ਨੇ ਆਪਣੇ ਪੈਰ ਫਿਰ ਤੋਂ ਪਸਾਰਨਾ ਸ਼ੁਰੂ ਕਰ ਦਿੱਤੇ ਹਨ ਤੇ ਲੋਕ ਇਸ ਦਾ ਆਏ ਦਿਨ ਸ਼ਿਕਾਰ ਹੋ ਰਹੇ, ਜਿਸ ਤਹਿਤ ਕਸਬਾ ਫ਼ਤਿਹਗੜ੍ਹ ਪੰਜਤੂਰ ਦੇ ਇਕ 21 ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿੰਡ ਦੁੱਨੇਕੇ ਦੇ ਸਮੂਹ ਵਾਸੀਆਂ ਦਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿੱਥੇ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੋਦੀ ਕਿਸਾਨ ਵਲੋਂ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 1 ਦਸੰਬਰ 2020 ਤੋਂ 31 ਜਨਵਰੀ 2021 ਤੱਕ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਜਥੇਬੰਦੀਆਂ ਤੇ ਦੇਸ਼ ਦੇ ਸਮੁੱਚੇ ਕਿਸਾਨ ਇਕਜੁੱਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਘੇਲੇ ਵਾਲਾ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲਾ ਨੇ ਗੱਲਬਾਤ ਕਰਦਿਆਂ ...
ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...
ਨੱਥੂਵਾਲਾ ਗਰਬੀ, 29 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਦੱਦਾਹੂਰ ਦੇ ਜੰਮਪਲ ਵਿਰਸੇ ਦਾ ਵਾਰਿਸ ਖ਼ਿਤਾਬ ਹਾਸਲ ਕਰ ਚੁੱਕੇ ਉੱਘੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ 3 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਚ. ਐੱਸ. ਕਪੂਰ ਵਲੋਂ ਵਿਰਸੇ ਦੀ ਆਵਾਜ਼ ਨਾਲ ...
ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸੰਤ ਬਾਬਾ ਬਲਦੇਵ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੀ ਮਾਤਾ ਮੁਖਤਿਆਰ ਕੌਰ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਪਾਇਆ ਗਿਆ | ਇਸ ਮੌਕੇ ਭਾਈ ਗੁਰਚਰਨ ਸਿੰਘ ਰਸੀਲਾ, ਭਾਈ ਇਕਬਾਲ ਸਿੰਘ ਲੰਗੇਆਣਾ ਅਤੇ ਬਾਬਾ ਬੱਗਾ ਸਿੰਘ ਨਾਨਕਸਰ ਵਾਲਿਆਂ ਦੇ ਜਥਿਆਂ ਵਲੋਂ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸਟੇਜ ਦਾ ਸੰਚਾਲਨ ਕਰਦਿਆ ਨਛੱਤਰ ਸਿੰਘ ਚੀਮਾ ਨੇ ਮਾਤਾ ਮੁਖਤਿਆਰ ਕੌਰ ਦੇ ਆਦਰਸ਼ਮਈ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਪਹੁੰਚੇ ਸ਼ੋਕ ਸੰਦੇਸ਼ੇ ਪੜ੍ਹ ਕੇ ਸੁਣਾਏ | ਇਸ ਸ਼ਰਧਾਂਜਲੀ ਸਮਾਗਮ ਵਿਚ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਬਾਬਾ ਹਰਵਿੰਦਰ ਸਿੰਘ ਰੌਲੀ, ਬਾਬਾ ਗੁਰਦੇਵ ਸਿੰਘ ਚੜਿੱਕ, ਸੰਤ ਇੰਦਰਪਾਲ ਸਿੰਘ ਦੇਵੀ ਵਾਲਾ, ਬਾਬਾ ਬਲਕਾਰ ਸਿੰਘ ਘੋਲੀਆ, ਸਵਾਮੀ ਰਾਮ ਸ਼ਰਨ ਸ਼ਾਸਤਰੀ, ਬਾਬਾ ਹਮੀਰ ਸਿੰਘ ਕੋਟਕਪੂਰਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਅਕਾਲੀ ਦਲ, ਵਿਧਾਇਕ ਦਰਸ਼ਨ ਸਿੰਘ ਬਰਾੜ, ਚੇਅਰਮੈਨ ਜਗਸੀਰ ਸਿੰਘ ਕਾਲੇਕੇ, ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਰਣਇੰਦਰ ਸਿੰਘ ਪੱਪੂ ਰਾਮੂੰਵਾਲਾ, ਐਡਵੋਕੇਟ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ, ਪ੍ਰਧਾਨ ਗੁਰਚਰਨ ਸਿੰਘ ਬਿੱਟੂ ਸਿੰਘਾਂਵਾਲਾ, ਜਗਸੀਰ ਸਿੰਘ ਮੋਗਾ, ਸਾਧੂ ਸਿੰਘ ਧੰਮੂ ਅਤੇ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆ ਕਿਹਾ ਕਿ ਮਾਤਾ ਮੁਖਤਿਆਰ ਕੌਰ ਦੇ ਪ੍ਰਲੋਕ ਗਮਨ ਕਰ ਜਾਣ ਨਾਲ ਪਰਿਵਾਰ ਜਾਂ ਨਗਰ ਨੂੰ ਹੀ ਨਹੀਂ ਪੂਰੇ ਇਲਾਕੇ ਨੂੰ ਨਾ ਪੂਰਿਆ ਜਾ ਸਕਣ ਵਾਲਾ ਅਸਹਿ ਤੇ ਅਕਹਿ ਘਾਟਾ ਪਿਆ ਹੈ | ਇਸ ਸ਼ਰਧਾਂਜਲੀ ਸਮਾਗਮ ਵਿਚ ਨੰਬਰਦਾਰ ਗੁਰਦੇਵ ਸਿੰਘ ਫੂਲੇਵਾਲਾ, ਸਾਬਕਾ ਸਰਪੰਚ ਇਕੱਤਰ ਸਿੰਘ ਸੰਧੂ ਮੰਡੀਰਾਂ, ਸਰਪੰਚ ਜਗਸੀਰ ਸਿੰਘ ਜੱਗਾ ਮੰਡੀਰਾਂ, ਰਾਜ ਸਿੰਘ ਝੰਡੇਵਾਲਾ, ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ, ਕੇਵਲ ਸਿੰਘ ਸਾਫ਼ੂਵਾਲਾ, ਪਿ੍ੰ: ਜਗਸੀਰ ਸਿੰਘ ਮੋਗਾ, ਹੈਪੀ ਮੰਡੀਰਾਂ, ਹਰਪ੍ਰੀਤ ਸਿੰਘ, ਬਿੱਟੂ ਰੋਡੇ, ਅਮਰਜੀਤ ਸਿੰਘ ਬਾਘਾ ਪੁਰਾਣਾ ਤੋਂ ਇਲਾਵਾ ਹੋਰਨਾਂ ਵੱਖ-ਵੱਖ ਰਾਜਸੀ ਗੈਰ ਰਾਜਸੀ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਵੀ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ | ਅੰਤ ਵਿਚ ਪਰਿਵਾਰ ਵਲੋਂ ਸੰਤ ਬਾਬਾ ਬਲਦੇਵ ਸਿੰਘ ਨੇ ਸੰਤ, ਮਹਾਂਪੁਰਖ ਅਤੇ ਸੰਗਤਾਂ ਦਾ ਧੰਨਵਾਦ ਕੀਤਾ |
ਬੱਧਨੀ ਕਲਾਂ, 29 ਨਵੰਬਰ (ਸੰਜੀਵ ਕੋਛੜ)-ਜਗਦੇਵ ਸਿੰਘ ਗਿੱਲ, ਰਾਮ ਸਿੰਘ ਗਿੱਲ ਤੇ ਕੇਵਲ ਸਿੰਘ ਗਿੱਲ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਤੇ ਗੁਰਸੇਵਕ ਸਿੰਘ ਅਤੇ ਗੁਰਨੂਰ ਸਿੰਘ ਦੇ ਸਤਿਕਾਰਯੋਗ ਪਿਤਾ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਾਬਕਾ ...
ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਸਕੂਲ 'ਚ ਪੇਪਰ ਦੇਣ ਗਈ ਲੜਕੀ ਨੂੰ ਰਸਤੇ 'ਚੋਂ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਅੱਠ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...
ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਬਰਾੜ ਪਰਿਵਾਰ ਦੇ ਜੰਗ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਸਪੁੱਤਰ ਰਾਜਾ ਸਿੰਘ ਬਰਾੜ (48 ਸਾਲ) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਰਾਜਾ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ-ਨਿਗਮ, ਨਗਰ-ਕੌਾਸਲ ਚੋਣਾਂ 13 ਫਰਵਰੀ 2021 ਨੂੰ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਭਾਵੇਂ ਅਜੇ ਸਰਗਰਮੀਆਂ ਪੂਰੀ ਤਰ੍ਹਾਂ ਨਹੀਂ ਭਖ ਸਕੀਆਂ, ਪਰ ਫਿਰ ...
ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਝੁੱਗੀ ਵਾਲਿਆਂ ਦੀ 4 ਦਸੰਬਰ ਨੂੰ ਮਨਾਈ ਜਾ ਰਹੀ 47-ਵੀ ਸਾਲਾਨਾ ਬਰਸੀ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਰਾਮਾ, ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ...
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ...
ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ' ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ...
ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...
ਕਿਸ਼ਨਪੁਰਾ ਕਲਾਂ, 29 ਨਵੰਬਰ (ਪਰਮਿੰਦਰ ਸਿੰਘ ਗਿੱਲ)-ਮਾਸਟਰ ਸੁਦਾਗਰ ਸਿੰਮਕ ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਂਤਸਰ ਸਾਹਿਬ ਕੋਕਰੀ ਰੋਡ ਪਿੰਡ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀ ਗੁਰਮਨ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਅਟਾਰੀ ਨੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਕੇ ਨੀਟ 2020 ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਉਸ ਨੇ ...
ਬਲਰਾਜ ਕੁਮਾਰ ਸਿੰਗਲਾ 94174-09714 ਪਿੰਡ ਸ੍ਰੀ ਹਰਗੋਬਿੰਦਸਰ ਜੋ ਕਿ ਬਾਘਾ ਪੁਰਾਣਾ-ਮੁਦਕੀ ਡਿਫੈਂਸ ਰੋਡ 'ਤੇ ਬਾਘਾ ਪੁਰਾਣਾ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਇਹ ਪਿੰਡ ਪਹਿਲਾ ਲੰਗੇਆਣਾ ਨਵਾਂ ਦੇ ਕੋਠੇ ਸ੍ਰੀ ਹਰਗੋਬਿੰਦਸਰ, ਪੀਰ ਨਿਗਾਹਾ ਆਦਿ ਨਾਵਾਂ ਦੇ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਰਾਮ ਗੰਜ ਦੇ ਵਿਦਿਆਰਥੀ ਯੋਗੇਸ਼ ਮਹਿਤਾ ਨੇ ਓਵਰਆਲ 8 ਬੈਂਡ, ਲਖਵਿੰਦਰ ਕੌਰ ਨੇ 6.5 ਬੈਂਡ ਤੇ ਦਲਜੀਤ ਕੌਰ ਨੇ ਓਵਰਆਲ 6.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਐੱਮ.ਡੀ. ਸਿਲਕੀ ਕੋਹਲੀ ਤੇ ...
ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਵਲੋਂ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਮੌਕੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਮੁੱਖ ਮਹਿਮਾਨ ਚੇਅਰਮੈਨ ਸੰਜੀਵ ਸੈਣੀ, ਨਾਲ ਹਨ ਪਵਿੱਤਰ ਸਿੰਘ ਸੇਖੋਂ, ਮੱਟਾ ਜੌਹਲ ਤੇ ਕੋਚ ਜਸਵੰਤ ਸਿੰਘ | ਤਸਵੀਰ : ਜਸਪਾਲ ਸਿੰਘ ...
ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਪੰਜਾਬ ਦਾ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਧਰਨਿਆਂ 'ਤੇ ਬੈਠਾ ਹੈ ਤੇ ਹੁਣ ਮਜਬੂਰ ਹੋਏ ਕਿਸਾਨ ਨੇ ਦਿੱਲੀ ਨੂੰ ਵੀ ਜਾ ਘੇਰਿਆ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ...
ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਰੂਰਲ ਐੱਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਤੀਸਰਾ ਸਾਲਾਨਾ ਪ੍ਰਸ਼ਨ-ਉੱਤਰ ਮੁਕਾਬਲਾ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਕਰਵਾਇਆ ਗਿਆ | ...
ਸਮਾਧ ਭਾਈ-ਬਲਵਿੰਦਰ ਕੌਰ ਆਰਟ ਐਾਡ ਕਰਾਫਟ ਟੀਚਰ ਸਰਕਾਰੀ ਹਾਈ ਸਕੂਲ ਖੋਟੇ (ਮੋਗਾ) ਵਿਖੇ ਸਿੱਖਿਆ ਵਿਭਾਗ 'ਚ 24 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ 30 ਨਵੰਬਰ 2020 ਨੂੰ ਸੇਵਾ-ਮੁਕਤ ਹੋ ਰਹੇ ਹਨ | ਇਨ੍ਹਾਂ ਦਾ ਜਨਮ 24 ਨਵੰਬਰ 1962 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ...
ਮੋਗਾ, 29 ਨਵੰਬਰ (ਅਸ਼ੋਕ ਬਾਂਸਲ)-ਭਾਰਤੀਆ ਵਾਲਮੀਕਿ ਧਰਮ ਸਮਾਜ ਗੰਜ ਭਾਵਾਧਸ ਸੰਗਠਨ ਦੇ ਪ੍ਰਧਾਨ ਨਰੇਸ਼ ਬੋਹਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਵਾਧਸ ਸੰਗਠਨ ਸਮਾਜ ਭਾਰਤ ਵਲੋਂ 1 ਦਸੰਬਰ ਨੂੰ ਅੰਮਿ੍ਤਸਰ ਵਿਖੇ ਬਣੇ ਵਾਲਮੀਕਿ ਤੀਰਥ ਅਸਥਾਨ 'ਚ ਮੂਰਤੀ ਸਥਾਪਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX