ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਮੋਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੋਟ ਈਸੇ ਖਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਤੇ ਸਮੂਹ ਸੰਗਤਾਂ ...

ਪੂਰੀ ਖ਼ਬਰ »

ਫ਼ਤਿਹਗੜ੍ਹ ਪੰਜਤੂਰ ਦਾ ਨੌਜਵਾਨ ਕੋਰੋਨਾ ਦੀ ਲਪੇਟ 'ਚ ਆਇਆ

  ਫ਼ਤਿਹਗੜ੍ਹ ਪੰਜਤੂਰ, 29 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਕੋਰੋਨਾ ਮਹਾਂਮਾਰੀ ਨੇ ਆਪਣੇ ਪੈਰ ਫਿਰ ਤੋਂ ਪਸਾਰਨਾ ਸ਼ੁਰੂ ਕਰ ਦਿੱਤੇ ਹਨ ਤੇ ਲੋਕ ਇਸ ਦਾ ਆਏ ਦਿਨ ਸ਼ਿਕਾਰ ਹੋ ਰਹੇ, ਜਿਸ ਤਹਿਤ ਕਸਬਾ ਫ਼ਤਿਹਗੜ੍ਹ ਪੰਜਤੂਰ ਦੇ ਇਕ 21 ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਦੁੱਨੇਕੇ 'ਚ ਕਮੇਟੀ ਦੀ ਚੋਣ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿੰਡ ਦੁੱਨੇਕੇ ਦੇ ਸਮੂਹ ਵਾਸੀਆਂ ਦਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿੱਥੇ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੋਦੀ ਕਿਸਾਨ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 1 ਦਸੰਬਰ 2020 ਤੋਂ 31 ਜਨਵਰੀ 2021 ਤੱਕ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੰੂਨਾਂ ਖ਼ਿਲਾਫ਼ ਦੇਸ਼ ਦਾ ਸਮੁੱਚਾ ਕਿਸਾਨ ਇਕਜੁੱਟ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਜਥੇਬੰਦੀਆਂ ਤੇ ਦੇਸ਼ ਦੇ ਸਮੁੱਚੇ ਕਿਸਾਨ ਇਕਜੁੱਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਘੇਲੇ ਵਾਲਾ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਸਾਹਿਤਕਾਰ ਜਸਵੀਰ ਸ਼ਰਮਾ ਦਾ ਸਨਮਾਨ 3 ਨੂੰ

ਨੱਥੂਵਾਲਾ ਗਰਬੀ, 29 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਦੱਦਾਹੂਰ ਦੇ ਜੰਮਪਲ ਵਿਰਸੇ ਦਾ ਵਾਰਿਸ ਖ਼ਿਤਾਬ ਹਾਸਲ ਕਰ ਚੁੱਕੇ ਉੱਘੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ 3 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਚ. ਐੱਸ. ਕਪੂਰ ਵਲੋਂ ਵਿਰਸੇ ਦੀ ਆਵਾਜ਼ ਨਾਲ ...

ਪੂਰੀ ਖ਼ਬਰ »

ਸਵ. ਮੁਖਤਿਆਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸੰਤ ਬਾਬਾ ਬਲਦੇਵ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੀ ਮਾਤਾ ਮੁਖਤਿਆਰ ਕੌਰ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ...

ਪੂਰੀ ਖ਼ਬਰ »

ਇਕਬਾਲ ਸਿੰਘ ਗਿੱਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਧਨੀ ਕਲਾਂ, 29 ਨਵੰਬਰ (ਸੰਜੀਵ ਕੋਛੜ)-ਜਗਦੇਵ ਸਿੰਘ ਗਿੱਲ, ਰਾਮ ਸਿੰਘ ਗਿੱਲ ਤੇ ਕੇਵਲ ਸਿੰਘ ਗਿੱਲ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਤੇ ਗੁਰਸੇਵਕ ਸਿੰਘ ਅਤੇ ਗੁਰਨੂਰ ਸਿੰਘ ਦੇ ਸਤਿਕਾਰਯੋਗ ਪਿਤਾ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਗਿੱਲ ਜੋ ਅਚਾਨਕ ਦਿਲ ਦੀ ਧੜਕਣ ਰੁਕ ਜਾਣ ਕਾਰਨ ਉਹ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ, ਉਹ ਤਕਰੀਬਨ 45 ਕੁ ਸਾਲ ਦੇ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਟੈਲੀਫ਼ੋਨ ਐਕਸਚੇਂਜ ਦੇ ਨਜ਼ਦੀਕ ਬਣੇ ਸ਼ਮਸ਼ਾਨਘਾਟ 'ਚ ਧਾਰਮਿਕ ਰੀਤੀ ਰਿਵਾਜ਼ਾਂ ਮੁਤਾਬਿਕ ਕਰ ਦਿੱਤਾ ਗਿਆ | ਪਾਠੀ ਗੁਰਦੀਪ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਗੁਰਸੇਵਕ ਸਿੰਘ ਤੇ ਗੁਰਨੂਰ ਸਿੰਘ ਤੋਂ ਇਲਾਵਾ ਭਤੀਜਿਆਂ ਨੇ ਦਿਖਾਈ | ਇਸ ਅੰਤਿਮ ਯਾਤਰਾ 'ਚ ਜਥੇਦਾਰ ਰਤਨ ਸਿੰਘ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਖਣਮੁੱਖ ਭਾਰਤੀ ਪੱਤੋ ਚੇਅਰਮੈਨ, ਜਗਰੂਪ ਸਿੰਘ ਕੁੱਸਾ ਸਾਬਕਾ ਚੇਅਰਮੈਨ, ਬਲਦੇਵ ਸਿੰਘ ਧਾਲੀਵਾਲ, ਅਜਮੇਰ ਸਿੰਘ ਸਾਬਕਾ ਮੀਤ ਪ੍ਰਧਾਨ, ਜਸਪਾਲ ਸਿੰਘ ਰਣੀਆਂ, ਅਜੀਤਪਾਲ ਸਿੰਘ ਰਣੀਆਂ ਸਰਕਲ ਪ੍ਰਧਾਨ, ਡਾ. ਸੁਰਜੀਤ ਸਿੰਘ ਨੰਗਲ, ਧਰਮਿੰਦਰ ਸਿੰਘ ਸੋਨੀ ਡਾਇਰੈਕਟਰ, ਦਰਸ਼ਨ ਸਿੰਘ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਸੁਖਮੰਦਰ ਸਿੰਘ ਪੰਚ ਲੋਪੋ, ਜਗਜੀਤ ਸਿੰਘ ਦੀਸ਼ਾ ਸਰਕਲ ਪ੍ਰਧਾਨ, ਰਵੀ ਸ਼ਰਮਾ ਪ੍ਰਧਾਨ, ਹਰਿੰਦਰ ਸਿੰਘ ਰਣੀਆਂ, ਰੋਬਿਨ ਸਿੰਗਲਾ ਪ੍ਰਧਾਨ, ਜੀਵਨ ਗਰਗ, ਵਿਸ਼ਾਲ ਮਿੱਤਲ, ਰਾਕੇਸ਼ ਕੁਮਾਰ ਸਦਿਓੜਾ, ਮਨਜੀਤ ਕੁਮਾਰ ਮਧੂ, ਰਾਕੇਸ਼ ਕੁਮਾਰ ਗੋਲਡੀ ਟੱਕਰ, ਨਰਿੰਦਰ ਤਾਇਲ, ਯਸ਼ਪਾਲ ਮਿੱਤਲ, ਹਰਪ੍ਰਕਾਸ਼ ਮੰਗਲਾ, ਨਿਰਮਲ ਸਿੰਘ ਸਰਪੰਚ ਬੁੱਘੀਪੁਰਾ, ਕੁਲਵੰਤ ਸਿੰਘ ਸਰਪੰਚ, ਦਲੀਪ ਆੜ੍ਹਤੀ, ਰਿੰਕੂ ਤਾਇਲ, ਚਮਕੌਰ ਸਿੰਘ ਪ੍ਰਧਾਨ, ਗੁਰਮੀਤ ਸਿੰਘ ਸਾਬਕਾ ਐਮ.ਸੀ., ਅਮਨਦੀਪ ਸਿੰਘ ਬੰਟੀ, ਅਮਨਦੀਪ ਸਿੰਘ ਦੀਪ ਸੁਨਿਆਰਾ, ਰਾਮ ਨਿਵਾਸ ਗੋਇਲ ਪ੍ਰਧਾਨ, ਕ੍ਰਿਸ਼ਨ ਗੋਪਾਲ ਕੋਛੜ, ਮਨੋਜ ਭੱਲਾ, ਦਰਸ਼ਨ ਸਿੰਘ ਗੋਲੂ, ਹਰਮੰਦਰ ਸਿੰਘ ਰਾਮਾ, ਡਾ. ਨਿਰਮਲਜੀਤ ਸਿੰਘ ਧਾਲੀਵਾਲ, ਰਾਮ ਨਰਾਇਣ, ਪਵਨ ਮੋਦਗਿਲ, ਅਮਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ, ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਦੇ ਸੇਵਾਦਾਰ, ਗੋਬਿੰਦਰ ਸਿੰਘ ਜ਼ਿੰਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਇਕੱਤਰ ਹੋਏ ਨਗਰ ਨਿਵਾਸੀਆਂ, ਰਿਸ਼ਤੇਦਾਰਾਂ, ਸਿਆਸੀ ਤੇ ਧਾਰਮਿਕ ਆਗੂਆਂ ਨੇ ਵਿੱਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ |
28ਮੋਗਾ13
ਇਕਬਾਲ ਸਿੰਘ ਗਿੱਲ ਦੀ ਤਸਵੀਰ |


ਖ਼ਬਰ ਸ਼ੇਅਰ ਕਰੋ

 

ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਅੱਠ ਨਾਮਜ਼ਦ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਸਕੂਲ 'ਚ ਪੇਪਰ ਦੇਣ ਗਈ ਲੜਕੀ ਨੂੰ ਰਸਤੇ 'ਚੋਂ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਅੱਠ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਾ ਸਿੰਘ ਨਹੀਂ ਰਹੇ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਬਰਾੜ ਪਰਿਵਾਰ ਦੇ ਜੰਗ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਸਪੁੱਤਰ ਰਾਜਾ ਸਿੰਘ ਬਰਾੜ (48 ਸਾਲ) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਰਾਜਾ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚੋਣ ਲੜਨ ਦੇ ਦਾਅਵੇਦਾਰ ਆਪਣੇ ਸਿਆਸੀ ਆਕਾਵਾਂ ਤੱਕ ਕਰਨ ਲੱਗੇ ਪਹੁੰਚ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ-ਨਿਗਮ, ਨਗਰ-ਕੌਾਸਲ ਚੋਣਾਂ 13 ਫਰਵਰੀ 2021 ਨੂੰ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਭਾਵੇਂ ਅਜੇ ਸਰਗਰਮੀਆਂ ਪੂਰੀ ਤਰ੍ਹਾਂ ਨਹੀਂ ਭਖ ਸਕੀਆਂ, ਪਰ ਫਿਰ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਬਰਸੀ ਦੀਆਂ ਤਿਆਰੀਆਂ ਮੁਕੰਮਲ- ਭਾਈ ਅਵਤਾਰ ਸਿੰਘ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਝੁੱਗੀ ਵਾਲਿਆਂ ਦੀ 4 ਦਸੰਬਰ ਨੂੰ ਮਨਾਈ ਜਾ ਰਹੀ 47-ਵੀ ਸਾਲਾਨਾ ਬਰਸੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਭਾਜਪਾ ਪ੍ਰਧਾਨ ਦੇ ਘਰ ਮੂਹਰੇ ਧਰਨਾ ਜਾਰੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਰਾਮਾ, ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਤਲਵੰਡੀ ਮੱਲ੍ਹੀਆਂ 'ਚ ਧਾਰਮਿਕ ਸਮਾਗਮ 7 ਨੂੰ

ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਹਾਰਵਰਡ ਕਾਨਵੈਂਟ ਸਕੂਲ ਵਿਖੇ ਸਮਾਗਮ

ਬਾਘਾ ਪੁਰਾਣਾ, 29 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ' ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ ਵਿਖੇ ਨਸਬੰਦੀ ਪੰਦ੍ਹਰਵਾੜਾ ਮਨਾਇਆ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...

ਪੂਰੀ ਖ਼ਬਰ »

ਸਵ. ਸੁਦਾਗਰ ਸਿੰਘ ਸਿੰਮਕ ਨੂੰ ਸ਼ਰਧਾਂਜ਼ਲੀਆਂ ਭੇਟ

ਕਿਸ਼ਨਪੁਰਾ ਕਲਾਂ, 29 ਨਵੰਬਰ (ਪਰਮਿੰਦਰ ਸਿੰਘ ਗਿੱਲ)-ਮਾਸਟਰ ਸੁਦਾਗਰ ਸਿੰਮਕ ਜੋ ਕਿ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਂਤਸਰ ਸਾਹਿਬ ਕੋਕਰੀ ਰੋਡ ਪਿੰਡ ...

ਪੂਰੀ ਖ਼ਬਰ »

ਗੁਰਮਨ ਸਿੰਘ ਨੇ ਕੀਤਾ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀ ਗੁਰਮਨ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਅਟਾਰੀ ਨੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਕੇ ਨੀਟ 2020 ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਉਸ ਨੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਪਿੰਡ ਸ੍ਰੀ ਹਰਿਗੋਬਿੰਦਸਰ

ਬਲਰਾਜ ਕੁਮਾਰ ਸਿੰਗਲਾ 94174-09714 ਪਿੰਡ ਸ੍ਰੀ ਹਰਗੋਬਿੰਦਸਰ ਜੋ ਕਿ ਬਾਘਾ ਪੁਰਾਣਾ-ਮੁਦਕੀ ਡਿਫੈਂਸ ਰੋਡ 'ਤੇ ਬਾਘਾ ਪੁਰਾਣਾ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਇਹ ਪਿੰਡ ਪਹਿਲਾ ਲੰਗੇਆਣਾ ਨਵਾਂ ਦੇ ਕੋਠੇ ਸ੍ਰੀ ਹਰਗੋਬਿੰਦਸਰ, ਪੀਰ ਨਿਗਾਹਾ ਆਦਿ ਨਾਵਾਂ ਦੇ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ ਸਕੂਲ ਦੇ ਵਿਦਿਆਰਥੀ ਨੇ ਰੀਡਿੰਗ 'ਚੋਂ 9 ਬੈਂਡ ਹਾਸਲ ਕੀਤੇ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਰਾਮ ਗੰਜ ਦੇ ਵਿਦਿਆਰਥੀ ਯੋਗੇਸ਼ ਮਹਿਤਾ ਨੇ ਓਵਰਆਲ 8 ਬੈਂਡ, ਲਖਵਿੰਦਰ ਕੌਰ ਨੇ 6.5 ਬੈਂਡ ਤੇ ਦਲਜੀਤ ਕੌਰ ਨੇ ਓਵਰਆਲ 6.5 ਬੈਂਡ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਐੱਮ.ਡੀ. ਸਿਲਕੀ ਕੋਹਲੀ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਵਲੋਂ ਪਹਿਲੀ ਬਾਸਕਟਬਾਲ ਚੈਂਪੀਅਨਸ਼ਿਪ ਸ਼ੁਰੂ

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਵਲੋਂ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਮੌਕੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਮੁੱਖ ਮਹਿਮਾਨ ਚੇਅਰਮੈਨ ਸੰਜੀਵ ਸੈਣੀ, ਨਾਲ ਹਨ ਪਵਿੱਤਰ ਸਿੰਘ ਸੇਖੋਂ, ਮੱਟਾ ਜੌਹਲ ਤੇ ਕੋਚ ਜਸਵੰਤ ਸਿੰਘ | ਤਸਵੀਰ : ਜਸਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਮੰਨੇ- ਗੁਰਬਿੰਦ ਸਿੰਘ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਪੰਜਾਬ ਦਾ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਧਰਨਿਆਂ 'ਤੇ ਬੈਠਾ ਹੈ ਤੇ ਹੁਣ ਮਜਬੂਰ ਹੋਏ ਕਿਸਾਨ ਨੇ ਦਿੱਲੀ ਨੂੰ ਵੀ ਜਾ ਘੇਰਿਆ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਰੂਰਲ ਐੱਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਤੀਸਰਾ ਸਾਲਾਨਾ ਪ੍ਰਸ਼ਨ-ਉੱਤਰ ਮੁਕਾਬਲਾ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼: ਅਧਿਆਪਕਾ ਬਲਵਿੰਦਰ ਕੌਰ

ਸਮਾਧ ਭਾਈ-ਬਲਵਿੰਦਰ ਕੌਰ ਆਰਟ ਐਾਡ ਕਰਾਫਟ ਟੀਚਰ ਸਰਕਾਰੀ ਹਾਈ ਸਕੂਲ ਖੋਟੇ (ਮੋਗਾ) ਵਿਖੇ ਸਿੱਖਿਆ ਵਿਭਾਗ 'ਚ 24 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ 30 ਨਵੰਬਰ 2020 ਨੂੰ ਸੇਵਾ-ਮੁਕਤ ਹੋ ਰਹੇ ਹਨ | ਇਨ੍ਹਾਂ ਦਾ ਜਨਮ 24 ਨਵੰਬਰ 1962 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਭਾਵਾਧਸ ਸੰਗਠਨ ਕੱਲ੍ਹ ਮੂਰਤੀ ਸਥਾਪਨਾ ਦਿਵਸ ਮਨਾਏਗਾ

ਮੋਗਾ, 29 ਨਵੰਬਰ (ਅਸ਼ੋਕ ਬਾਂਸਲ)-ਭਾਰਤੀਆ ਵਾਲਮੀਕਿ ਧਰਮ ਸਮਾਜ ਗੰਜ ਭਾਵਾਧਸ ਸੰਗਠਨ ਦੇ ਪ੍ਰਧਾਨ ਨਰੇਸ਼ ਬੋਹਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਵਾਧਸ ਸੰਗਠਨ ਸਮਾਜ ਭਾਰਤ ਵਲੋਂ 1 ਦਸੰਬਰ ਨੂੰ ਅੰਮਿ੍ਤਸਰ ਵਿਖੇ ਬਣੇ ਵਾਲਮੀਕਿ ਤੀਰਥ ਅਸਥਾਨ 'ਚ ਮੂਰਤੀ ਸਥਾਪਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX