ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  11 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  14 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 1 hour ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 2 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 2 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 6 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 6 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਬਠਿੰਡਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪੁਲਿਸ ਫੇਰੀਆਂ ਖ਼ਿਲਾਫ਼ ਰੋਸ ਮੁਜ਼ਾਹਰਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਦੇ ਸੱਦੇ 'ਤੇ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਨੇ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪਾਈਆਂ ਪੁਲਿਸ ਫੇਰੀਆਂ ਵਿਰੁੱਧ ਬਠਿੰਡਾ ਸ਼ਹਿਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜੋ ਸਥਾਨਕ ਹਨੂੰਮਾਨ ਚੌਕ, ਮਾਲ ਰੋਡ, ਫਾਇਰ ਬਿ੍ਗੇਡ ਚੌਕ, ਸ਼ਹੀਦ ਭਗਤ ਸਿੰਘ ਚੌਕ, ਮਹਿਣਾ ਚੌਕ ਤੋਂ ਹੁੰਦਾ ਹੋਇਆ ਟੀਚਰਜ਼ ਹੋਮ ਪਹੁੰਚ ਕੇ ਸਮਾਪਤ ਹੋਇਆ | ਇਸ ਤੋਂ ਪਹਿਲਾਂ ਸਥਾਨਕ ਟੀਚਰਜ਼ ਹੋਮ ਵਿਖੇ ਕਿਸਾਨੀ ਘੋਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਐਡਵੋਕੇਟ ਸੁਦੀਪ ਸਿੰਘ ਨੇ ਕਿਹਾ ਕਿ ਜਮਹੂਰੀ ਅਧਿਕਾਰ ਸਭਾ ਅਤੇ ਲੋਕ ਮੋਰਚਾ ਦੇ ਆਗੂਆਂ ਦੇ ਘਰੀਂ ਪੁਲਿਸ ਮੁਲਾਜ਼ਮ ਜਬਰੀ ਗਏ, ਇਨ੍ਹਾਂ ਤੋਂ ਮੁਜਰਮਾਂ ਵਾਂਗ ਨਿੱਜੀ, ਪਰਿਵਾਰਕ ਜਾਣਕਾਰੀ ਹਾਸਲ ਕੀਤੀ, ਘਰਾਂ ਦੇ ਨਕਸ਼ੇ ਬਣਾਏ ¢ ਜਦਕਿ ਇਨ੍ਹਾਂ ਆਗੂਆਂ ਖ਼ਿਲਾਫ਼ ਕੋਈ ਵੀ ਕਾਰਵਾਈ ਪੁਲਿਸ ਰਿਕਾਰਡ ਵਿਚ ਪੈਂਡਿੰਗ ਨਹੀਂ ਹੈ ¢ ਐੱਸ. ਐੱਸ. ਪੀ. ਬਠਿੰਡਾ ਨੇ ਪੁਲਿਸ ਵਲੋਂ ਕੀਤੀ ਅਜਿਹੀ ਕਿਸੇ ਵੀ ਕਾਰਵਾਈ ਤੋਂ ਇਨਕਾਰ ਕੀਤਾ ਹੈ, ਜਿਸ ਤੋਂ ਸਪੱਸ਼ਟ ਹੋ ਗਿਆ ਕਿ ਇਹ ਸਾਰੀ ਕਾਰਵਾਈ ਗ਼ੈਰ-ਕਾਨੰੂਨੀ ਸੀ ¢ ਸਭਾ ਦੇ ਸੂਬਾ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਦਰਅਸਲ ਲੋਕ ਜਥੇਬੰਦੀਆਂ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟਵਾਂ ਵਿਰੋਧ ਕਰਦੀਆਂ ਹਨ ਤੇ ਹੁਣ ਉਨ੍ਹਾਂ ਨੇ ਮੌਜੂਦਾ ਕਿਸਾਨ ਅੰਦੋਲਨ ਦੀ ਹਮਾਇਤ ਵੀ ਕੀਤੀ ਹੈ¢ ਇਸੇ ਕਰਕੇ ਲੋਕੀ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਵਾਲੇ ਲੇਖਕਾਂ, ਕਲਾਕਾਰਾਂ, ਬੁੱਧੀਜੀਵੀਆਂ, ਸੰਘਰਸ਼ਸ਼ੀਲ ਲੋਕਾਂ 'ਤੇ ਝੂਠੇ ਕੇਸਾਂ ਪਾ ਕੇ ਜੇਲ੍ਹਾਂ ਅੰਦਰ ਡੱਕਿਆ ਜਾ ਰਿਹਾ ਹੈ ¢ ਇਸ ਇਕੱਠ ਨੂੰ ਸਭਾ ਦੀ ਬਰਨਾਲਾ ਇਕਾਈ ਦੇ ਸੋਹਣ ਸਿੰਘ ਮਾਝੀ, ਸੰਗਰੂਰ ਇਕਾਈ ਦੇ ਨਾਮਦੇਵ ਸਿੰਘ ਭੁਟਾਲ, ਫ਼ਰੀਦਕੋਟ ਇਕਾਈ ਦੇ ਸ਼ਿਵਚਰਨ, ਟੈਕਨੀਕਲ ਸਰਵਿਸ ਯੂਨੀਅਨ ਦੇ ਭੁਪਿੰਦਰ ਸੰਧੂ, ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਜਸਵਿੰਦਰ ਸ਼ਰਮਾ, ਜੇ. ਪੀ. ਐੱਮ. ਓ. ਦੇ ਕਾਮਰੇਡ ਮਹੀਪਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੁਖਪਾਲ ਸਿੰਘ ਖਿਆਲੀਵਾਲਾ, ਪੰਜਾਬੀ ਸਾਹਿਤ ਸਭਾ ਬਠਿੰਡਾ ਦੇ ਜਸਪਾਲ ਮਾਨਖੇੜਾ, ਤਰਕਸ਼ੀਲ ਸੁਸਾਇਟੀ ਬਠਿੰਡਾ ਦੇ ਬਲਰਾਜ ਮੌੜ, ਸੀਟੂ ਦੇ ਜੁਆਇੰਟ ਸਕੱਤਰ ਐਡਵੋਕੇਟ ਗੁਰਦੇਵ ਬਾਂਡੀ, ਕੌਮਾਂਤਰੀ ਸੱਭਿਆਚਾਰਕ ਮੰਚ ਦੇ ਸਰਪ੍ਰਸਤ ਅਤਰਜੀਤ ਕਹਾਣੀਕਾਰ, ਡੀ. ਟੀ. ਐੱਫ਼. ਦੇ ਰੇਸ਼ਮ ਸਿੰਘ, ਨੌਜਵਾਨ ਭਾਰਤ ਸਭਾ ਦੇ ਬਲਕਰਨ, ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਐਸੋਸੀਏਸ਼ਨ ਦੇ ਗੁਲਾਬ ਸਿੰਘ, ਬੀ. ਕੇ. ਯੂ. ਕ੍ਰਾਂਤੀਕਾਰੀ ਦੇ ਸੁਰਮੁਖ ਸਿੰਘ ਸੇਲਬਰਾਹ, ਜਨਵਾਦੀ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਕੁਲਜੀਤ ਭੁੱਲਰ, ਇਨਕਲਾਬੀ ਕੇਂਦਰ ਪੰਜਾਬ ਦੇ ਹਰਮੇਸ਼ ਕੁਮਾਰ ਪਟਵਾਰੀ, ਐੱਸ. ਐੱਸ. ਏ. (ਰਮਸਾ) ਅਧਿਆਪਕ ਯੂਨੀਅਨ ਪੰਜਾਬ ਦੇ ਹਰਜੀਤ ਜੀਦਾ, ਪੰਜਾਬ ਰਾਜ ਪਾਵਰ ਐਾਡ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਰਿਟਾਇਰਡ ਐਸੋਸੀਏਸ਼ਨ ਦੇ ਸਰਕਲ ਸੈਕਟਰੀ ਜਤਿੰਦਰ ਕਿਸ਼ਨ ਸ਼ਰਮਾ, ਕੇਂਦਰੀ ਪੰਜਾਬੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਠਿੰਡਾ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆਂ, ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਹਰਜਸ ਬਰਾੜ, ਲੋਕ ਮੋਰਚਾ ਦੇ ਜਗਮੇਲ ਸਿੰਘ, ਡੀ. ਟੀ. ਐੱਫ਼. ਦੇ ਜਸਪਾਲ ਬੰਗੀ, ਟੀ. ਐੱਸ. ਯੂ. (ਭੰਗਲ) ਦੇ ਰੇਸ਼ਮ ਸਿੰਘ, ਔਰਤ ਮੁਕਤੀ ਮੰਚ ਦੇ ਮੁਖ਼ਤਿਆਰ ਕੌਰ ਅਤੇ ਲੋਕ ਸੰਗਰਾਮ ਮੋਰਚਾ ਦੇ ਆਗੂਆਂ ਨੇ ਸੰਬੋਧਨ ਕੀਤਾ | ਪਿ੍ੰਸੀਪਲ ਬੱਗਾ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ¢ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਪਿ੍ਤਪਾਲ ਸਿੰਘ ਨੇ ਨਿਭਾਈ |

ਖ਼ਬਰ ਸ਼ੇਅਰ ਕਰੋ

 

ਦਿੱਲੀ ਬਾਰਡਰ 'ਤੇ ਸੰਘਰਸ਼ਾਂ 'ਚ ਡਟੇ ਕਿਸਾਨਾਂ ਲਈ ਸੰਜੀਵਨੀ ਬਣ ਬਹੁੜ ਰਿਹਾ ਸਥਾਨਕ ਲੋਕਾਂ ਦਾ ਸਮਰਥਨ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਸੰਘਰਸ਼ਾਂ ਦੇ ਰਾਹ 'ਤੇ ਤੁਰੇ ਹੋਏ ਕਿਸਾਨਾਂ ਦੇ ਕਾਫ਼ਲਿਆਂ 'ਚ ਸ਼ਾਮਿਲ ਕਿਸਾਨਾਂ ਵਲੋਂ ਟਿਕਰੀ ਸਮੇਤ ਹੋਰ ਦਿੱਲੀ ਬਾਰਡਰ ਤੇ ਜਰਨੈਲੀ ਸੜਕਾਂ 'ਤੇ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ ਕੋਰੋਨਾ ਦੀ ਦਸਤਕ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਕਈ ਦਿਨਾਂ ਤੋਂ ਸਿੱਖਿਆ ਸੰਸਥਾਵਾਂ ਵਿਚ ਲਗਾਤਾਰ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਵੀ ਕੋਰੋਨਾ ਦੇ ਦਸਤਕ ਦਿੱਤੀ, ਜਿਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪਿੰਡ ਲਹਿਰੀ ਦੀ ਸਰਬਸੰਮਤੀ ਨਾਲ ਚੋਣ

ਸੀਂਗੋ ਮੰਡੀ, 29 ਨਵੰਬਰ (ਪਿ੍ੰਸ ਗਰਗ)- ਕਾਂਗਰਸ ਪਾਰਟੀ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿੰਡ ਲਹਿਰੀ ਦੇ ਸਰਪੰਚ ਗੁਰਮੀਤ ਸਿੰਘ ਮੀਤਾ ਦੀ ਯੋਗ ਅਗਵਾਈ ਹੇਠ ਦੀ ਬਹੁਮੰਤਵੀ ਸਹਿਕਾਰੀ ਸਭਾ ਲਹਿਰੀ ਦੀ ਸਰਬਸੰਮਤੀ ਨਾਲ ਚੋਣ ਕੀਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਲੇਲੇਵਾਲਾ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਨਗਰ ਪੰਚਾਇਤ ਤਲਵੰਡੀ ਸਾਬੋ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਅੱਜ ਵਾਰਡ ਨੰਬਰ-4 ਅਧੀਨ ਆਉਂਦੀ ਲੇਲੇਵਾਲਾ ਪਿੰਡ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕਾਰਜ ਸ਼ੁਰੂ ਹੋ ਗਿਆ ਹੈ | ਸੜਕ ਦੀ ਮੁਰੰਮਤ ਦਾ ਕੰਮ ...

ਪੂਰੀ ਖ਼ਬਰ »

ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਸਥਾਨਕ ਸ਼ਹਿਰ 'ਚ ਅੱਜ ਬਾਅਦ ਦੁਪਹਿਰ ਇਕ ਅੱਧਖੜ ਉਮਰ ਦੇ ਵਿਅਕਤੀ ਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (ਬਿੱਲਾ) 50 ਸਾਲ ਪੁੱਤਰ ਸ਼ੇਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵਿਕਾਸ 'ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ ਬਾਕੀ- ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਅਤੇ ਇਸ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ 'ਚ ਕਿਸੇ ਵੀ ਕਿਸਮ ਦੀ ...

ਪੂਰੀ ਖ਼ਬਰ »

ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ-ਕਾਂਗਰਸੀ ਆਗੂ

ਰਾਮਾਂ ਮੰਡੀ, 29 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ 'ਚ ਹਰ ਇਕ ਦਾ ਹੱਕ ਹੈ ਪਰ ਜਿਸ ਤਰ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਿਤ ਹੰੁਦਾ ਹੈ ਕਿ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਨੇ ਕੇਂਦਰੀ ਤਾਲਮੇਲ ਕਮੇਟੀ ਦੇ 2 ਮੋਦੀ ਭਗਤ ਮੈਂਬਰਾਂ ਨੂੰ ਦਿਖਾਇਆ ਬਾਹਰ ਦਾ ਰਸਤਾ

ਰਾਮਪੁਰਾ ਫੂਲ, 29 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਦੇਸ਼ ਪੱਧਰ 'ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਸੰਯੁਕਤ ਤਾਲਮੇਲ ਸੰਘਰਸ਼ ਕਮੇਟੀ 'ਚੋਂ 2 ਮੈਂਬਰਾਂ ਨੂੰ ਲੀਡਰਸ਼ਿਪ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ¢ ਦੋਸ਼ ਲੱਗੇ ਹਨ ਕਿ ਉਹ ਕਿਸਾਨ ਸੰਘਰਸ਼ ਨੂੰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ 'ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਲਹਿਰਾ ਮੁਹੱਬਤ, 29 ਨਵੰਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸੂਬਾਈ ਆਗੂਆਂ ਜਗਰੂਪ ਸਿੰਘ ਤੇ ਜਗਸੀਰ ਸਿੰਘ ਭੰਗੂ ਦੀ ਅਗਵਾਈ 'ਚ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਸਾਹਮਣੇ ...

ਪੂਰੀ ਖ਼ਬਰ »

ਹਰ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਯੋਧਿਆਂ ਦਾ ਪਿੰਡ ਹੈ ਜਗਾ ਰਾਮ ਤੀਰਥ

ਰਣਜੀਤ ਸਿੰਘ ਰਾਜੂ 94630-76326 ਤਲਵੰਡੀ ਸਾਬੋ- ਹਰ ਕੌਮੀ ਸੰਘਰਸ਼ 'ਚ ਵਧ ਚੜ ਕੇ ਯੋਗਦਾਨ ਪਾਉਣ ਵਾਲਿਆਂ ਦਾ ਪਿੰਡ ਜਗਾ ਰਾਮ ਤੀਰਥ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ 8 ਕਿ:ਮੀ: ਦੀ ਦੂਰੀ 'ਤੇ ਮਾਨਸਾ ਰੋਡ 'ਤੇ ਸਥਿਤ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਕਰੀਬ 500 ਸਾਲ ਪਹਿਲਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਦਿੱਤਾ ਹੋਰ ਆਰਥਿਕ ਝਟਕਾ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫਤਾਰ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...

ਪੂਰੀ ਖ਼ਬਰ »

ਦਿੱਲੀ ਬੈਠੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਸ਼ੁਰੂ ਕਰੇ ਕੇਂਦਰ ਸਰਕਾਰ-ਅਕਾਲੀ ਆਗੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਰਾਖ ਦੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ 15 ਨਾਮਾਲੂਮ 'ਤੇ ਪਰਚਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕੋਟਭਾਈ

ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸੈਲੂਨ 'ਚ ਲੱਗੀ ਅੱਗ ਕਾਰਨ ਸਾਮਾਨ ਤੇ ਫ਼ਰਨੀਚਰ ਸੜਿਆ

ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਟਵੇਰਾ ਤੇ ਟਰਾਲੇ ਦੀ ਟੱਕਰ 'ਚ ਵਿਦਿਆਰਥਣ ਦੀ ਮੌਤ

ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵਰਕਰ ਭਲਕੇ ਪਟਿਆਲੇ ਕਰਨਗੇ ਪ੍ਰਦਰਸ਼ਨ

ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਭਲਕੇ ਗੋਬਿੰਦਪੁਰਾ 'ਚ

ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX