ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 2 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 4 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 5 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 6 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 7 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 7 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 8 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 8 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 8 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 9 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 9 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 9 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 9 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 minute ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਦਿੱਲੀ / ਹਰਿਆਣਾ

ਪਿੰਡ ਦਮਦਮਾ ਵਿਖੇ ਮਾਤਾ ਚੰਦ ਕੌਰ ਸਮਾਜ ਸੇਵਾ ਟਰੱਸਟ ਦਾ ਉਦਘਾਟਨ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)- ਨਾਮਧਾਰੀ ਪੰਥ ਦੇ ਸਤਿਗੁਰੂ ਦਲੀਪ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਪਿੰਡ ਦਮਦਮਾ ਵਿਖੇ ਮਾਤਾ ਚੰਦ ਕੌਰ ਸਮਾਜ ਸੇਵਾ ਟਰੱਸਟ ਵਲੋਂ ਸਿਲਾਈ ਸੈਂਟਰ ਦਾ ਸ਼ੁਭ ਆਰੰਭ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ...

ਪੂਰੀ ਖ਼ਬਰ »

ਪਸ਼ੂ ਧਨ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਬੰਦ ਹੋਣੀ ਚਾਹੀਦੀ ਹੈ-ਨਰੇਸ਼ ਪੰਡਿਤ

ਕਪੂਰਥਲਾ, 29 ਨਵੰਬਰ (ਦੀਪਕ ਬਜਾਜ)-ਲੱਕ ਸਟੋਨ ਵੈੱਲਫੇਅਰ ਫਾਉਂਡੇਸ਼ਨ ਵਲੋਂ ਪਲਾਸਟਿਕ ਮੁਕਤ ਕਪੂਰਥਲਾ ਮੁਹਿੰਮ ਤਹਿਤ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਪਹੁੰਚੇ ਨਰੇਸ਼ ਪੰਡਿਤ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਕਾਰਨ ਬੇਗੋਵਾਲ ਕਸਬੇ 'ਚ ਟਰੈਫ਼ਿਕ ਦਾ ਬੁਰਾ ਹਾਲ

ਬੇਗੋਵਾਲ, 29 ਨਵੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਜੋ ਦੁਆਬੇ ਦੇ ਅਹਿਮ ਕਸਬਿਆਂ ਵਿਚ ਇੱਕ ਜਾਣਿਆਂ ਜਾਂਦਾ, 'ਚ ਕਪੂਰਥਲਾ-ਟਾਂਡਾ ਤੇ ਪਠਾਨਕੋਟ ਨੂੰ ਭਾਰੀ ਵਾਹਨ ਤੇ ਆਵਾਜਾਈ ਰੋਡ ਤੋਂ ਲੰਘਦੀ ਹੈ ਪਰ ਇਸ ਕਸਬੇ ਦੇ ਮੇਨ ਰੋਡ 'ਤੇ ਬਾਜ਼ਾਰ 'ਚ ਦੁਕਾਨਦਾਰਾਂ ਤੇ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਖੇਤ ਮਜ਼ਦੂਰ ਦੀ ਮੌਤ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੇ ਪਿੰਡ ਰੋੜੀ ਵਿਚ ਇਕ ਖੇਤ ਮਜ਼ਦੂਰ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਰੋੜੀ ਵਾਸੀ ਖੇਤ ਮਜ਼ਦੂਰ ਹਰਪਾਲ ਸਿੰਘ (40) ਖੇਤ 'ਚੋਂ ਨਰਮੇ ਦੀਆਂ ਛਟੀਆਂ ਚੁੱਕ ਰਿਹਾ ਸੀ ਕਿ ਉਸ ਨੂੰ ...

ਪੂਰੀ ਖ਼ਬਰ »

ਬਾਬਾ ਤਿਲੋਕੇਵਾਲਾ ਦੀ ਅਗਵਾਈ 'ਚ ਜਥਾ ਭਲਕੇ ਹੋਵੇਗਾ ਦਿੱਲੀ ਰਵਾਨਾ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੇ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ਼੍ਰੀ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਕਿਸਾਨਾਂ ਦੇ ਸਮਰਥਨ ਵਿੱਚ ...

ਪੂਰੀ ਖ਼ਬਰ »

ਗੁਹਲਾ ਚੀਕਾ ਵਿਖੇ ਸਜਾਇਆ ਨਗਰ ਕੀਰਤਨ

ਗੁਹਲਾ ਚੀਕਾ, 29 ਨਵੰਬਰ (ਓ.ਪੀ. ਸੈਣੀ)- ਇੱਥੇ ਗੁਰਦੁਆਰਾ ਸਾਹਿਬ 6ਵੀਂ ਤੇ 9ਵੀਂ ਪਾਤਸ਼ਾਹੀ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਜਿੱਥੇ ਅਨੇਕਾਂ ਧਰਮਾਂ ਦੇ ਸ਼ਰਧਾਲੂਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਸੰਸਕ੍ਰਿਤ ਅਧਿਆਪਕ ਗੌਤਮ ਦੱਤ ਸ਼ਾਸਤਰੀ ਹੋਏ ਸੇਵਾਮੁਕਤ

ਗੁਹਲਾ ਚੀਕਾ, 29 ਨਵੰਬਰ (ਓ.ਪੀ. ਸੈਣੀ)- ਆਪਣੀ 23 ਸਾਲ 2 ਮਹੀਨੇ ਦੇ ਸੇਵਾ ਪੂਰੀ ਕਰਕੇ ਸੰਸਕ੍ਰਿਤਕ ਅਧਿਆਪਕ ਗੌਤਮ ਦੱਤ ਸ਼ਾਸਤਰੀ ਸੇਵਾਮੁਕਤ ਹੋ ਗਏ ਹਨ | ਇਸ ਮੌਕੇ ਸਰਕਾਰੀ ਸਕੂਲ ਮਿਡਲ ਸਕੂਲ ਰਤਨਗੜ੍ਹ ਕਕਰਾਲੀ ਵਿਖੇ ਸ੍ਰੀ ਸ਼ਾਸਤਰੀ ਦੇ ਸਨਮਾਨ ਮੌਕੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਦੀ ਮੌਤ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਅੱਜ ਇੱਕ ਹੋਰ ਵਿਅਕਤੀ ਦੀ ਮੌਤ ਕਰੋਨਾ ਨਾਲ ਹੋ ਜਾਣ 'ਤੇ ਕੋਰੋਨਾ ਮਰਨ ਵਾਲਿਆਂ ਦੀ ਗਿਣਤੀ 108 ਹੋ ਗਈ ਹੈ | ਜ਼ਿਲ੍ਹੇ 'ਚ ਅੱਜ 36 ਨਵੇਂ ਕੋਰੋਨਾ ...

ਪੂਰੀ ਖ਼ਬਰ »

ਭੀਖੀ ਕੋਲ ਹੋਏ ਹਾਦਸੇ 'ਚ ਇਕ ਲੜਕੀ ਦੀ ਮੌਤ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਪੰਜਾਬ ਦੇ ਕਸਬਾ ਭੀਖੀ ਦੇ ਕੋਲ ਟਰੱਕ ਅਤੇ ਟਵੇਰਾ ਗੱਡੀ ਦੀ ਟੱਕਰ ਵਿੱਚ ਕਾਲਾਂਵਾਲੀ ਦੀ ਇੱਕ ਲੜਕੀ ਦੀ ਮੌਤ ਹੋ ਗਈ ਜਦਕਿ ਛੇ ਹੋਰ ਜ਼ਖਮੀ ਹੋ ਗਈਆਂ | ਇਸ ਲੜਕੀ ਦੀ ਮੌਤ ਦੀ ਖ਼ਬਰ ਜਦੋਂ ਕਾਲਾਂਵਾਲੀ ਪੁੱਜੀ ਤਾਂ ਲੋਕਾਂ ਵਿੱਚ ਸੋਗ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਬਾਰੇ ਕੀ ਕਹਿੰਦੇ ਨੇ ਵੱਖ-ਵੱਖ ਜ਼ਿਲਿ੍ਹਆਂ ਦੇ ਕਿਸਾਨ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕਿਸਾਨਾਂ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਪ੍ਰਤੀ ਪ੍ਰਦਰਸ਼ਨ ਤੇ ਧਰਨੇ ਦੇ ਰਹੇ ਹਨ ਅਤੇ ਹੁਣ ਉਨ੍ਹਾਂ ਨੇ ਦਿੱਲੀ ਵੱਲ ਕੂਚ ਕੀਤਾ ਹੈ | ਕਿਸਾਨਾਂ ਨੂੰ ਰੋਕਣ ਲਈ ਹਰਿਆਣਾ 'ਚ ਸਰਕਾਰ ਨੇ ਕਈ ਰੋਕਾਂ ਲਗਾ ਕੇ ਰੋਕਣ ਦੀ ...

ਪੂਰੀ ਖ਼ਬਰ »

ਇਲੈਕਟਿ੍ਕ ਗੱਡੀਆਂ ਲਈ ਚਾਰਜਿੰਗ ਸੈਂਟਰ ਸਥਾਪਿਤ ਕੀਤੇ ਜਾਣਗੇ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ 'ਚ ਇਲੈਕਟਿ੍ਕ ਗੱਡੀਆਂ ਦੀ ਵਰਤੋਂ ਕਰਨ ਲਈ ਉਤਸ਼ਾਹਤ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਕਈ ਖੇਤਰਾਂ 'ਚ ਪਬਲਿਕ ਈ-ਵਾਹਨ ਚਾਰਜਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ | ਇਸ ਤੋਂ ਇਲਾਵਾ ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 55 ਨਵੇਂ ਕੋਰੋਨਾ ਦੇ ਮਰੀਜ਼ ਆਏ ਸਾਹਮਣੇ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਕਰਨਾਲ ਅੰਦਰ ਐਤਵਾਰ ਨੂੰ 55 ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 1,22,025 ...

ਪੂਰੀ ਖ਼ਬਰ »

ਸਮਾਜਿਕ ਕਾਰਜਾਂ 'ਚ ਹਿੱਸੇਦਾਰੀ ਬਣਾਉਦੀ ਹੈ ਮਹਾਨ-ਰਮੇਸ਼ ਨਾਰੰਗ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਮੁੱਖ ਅਤੇ ਸਮਾਜਸੇਵੀ ਰਮੇਸ਼ ਨਾਰੰਗ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਮਾਜਿਕ ਕਾਰਜਾਂ ਹੀ ਮਹਾਨ ਬਣਾਉਦੀਆਂ ਹਨ | ਸਮਾਜਿਕ ਕਾਰਜਾਂ ਵਿਚ ਹਿੱਸੇਦਾਰੀ ਨਿਭਾਉਣ ਵਾਲੇ ਹੀ ਮਹਾਨ ਹੁੰਦੇ ਹਨ ...

ਪੂਰੀ ਖ਼ਬਰ »

ਸ਼ਾਹਬਾਦ 'ਚ ਗੁਰਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਅੱਜ

ਸ਼ਾਹਬਾਦ ਮਾਰਕੰਡਾ, 29 ਨਵੰਬਰ (ਅਵਤਾਰ ਸਿੰਘ)-ਕੌਮਾਂਤਰੀ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਜੀ ਵਲੋਂ ਚੜ੍ਹਦੀਕਲਾ ਟਾਈਮ ਟੀ. ਵੀ. 'ਤੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ 6ਵੇਂ ਸਹਿਜ ਪਾਠ ਦੀ ਸੰਪੂਰਨਤਾ ਅਤੇ 7ਵੇਂ ਸਹਿਜ ਪਾਠ ਦੀ ਆਰੰਭਤਾ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਦੁਕਾਨ ਲਗਾ ਕੇ 800 ਲੋਕਾਂ ਨੂੰ ਵੰਡੇ ਗਰਮ ਬਸਤਰ

ਸ਼ਾਹਬਾਦ ਮਾਰਕੰਡਾ, 29 ਨਵੰਬਰ (ਅਵਤਾਰ ਸਿੰਘ)-ਐਤਵਾਰ ਨੂੰ ਸਮਾਜ ਸੇਵਾ ਵਿਚ ਆਗੂ ਸੰਸਥਾ ਰੋਟਰੀ ਕਲੱਬ ਅਤੇ ਸ਼ਰੀਮਦ ਭਗਵਤੀ ਸ਼ਾਕੁੰਭਰੀ ਦੇਵੀ ਮੰਦਰ ਸ਼ਾਹਬਾਦ ਦੇ ਸੰਯੁਕਤ ਤਤਵਾਧਾਨ ਵਿਚ 800 ਲੋਕਾਂ ਨੂੰ ਗਰਮ ਅਤੇ ਹੋਰ ਬਸਤਰ ਮੁਫ਼ਤ ਵੰਡੇ ਗਏ ਹਨ | ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

7 ਕਿਲੋ ਚੂਰਾਪੋਸਤ ਸਹਿਤ ਨੌਜਵਾਨ ਕਾਬੂ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)-ਸੀ ਆਈ ਏ ਸਿਰਸਾ ਪੁਲੀਸ ਟੀਮ ਨੇ ਗਸਤ ਅਤੇ ਚੈਕਿੰਗ ਦੌਰਾਨ ਪਿੰਡ ਮੱਲੇਕਾ ਖੇਤਰ ਵਿੱਚੋਂ ਇੱਕ ਨੌਜਵਾਨ ਨੂੰ 7 ਕਿਲੋ ਚੂਰਾਪੋਸਤ ਨਾਲ ਕਾਬੂ ਕੀਤਾ ਹੈ | ਸੀ ਆਈ ਏ ਸਿਰਸਾ ਇੰਚਾਰਜ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਕਿਰਤ ਕਾਨੂੰਨਾਂ 'ਚ ਕੀਤੀਆ ਗਈਆਂ ਸੋਧਾਂ ਕਿਰਤੀਆਂ ਦੇ ਗਲ਼ ਘੁੱਟਣ ਵਾਲੀਆਂ-ਕਾਹਲੋਂ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)- ਫਾਸੀਵਾਦੀ ਭਾਰਤ ਸਰਕਾਰ ਵਲੋਂ ਬਣਾਏ ਲੋਕ ਮਾਰੂ ਕਾਲੇ ਕਾਨੂੰਨਾਂ ਦੇ ਖਿਲਾਫ਼ ਲਗਾਤਾਰ ਲੋਕ ਲੜ ਰਹੇ ਹਨ | ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਲੋਕ ਮਾਰੂ ਹਨ¢ | ਇਹ ਸ਼ਬਦ ਅੱਜ ਇੱਥੇ ਜਮਹੂਰੀ ਅਧਿਕਾਰ ਸਭਾ ਹਰਿਆਣਾ ਦੇ ...

ਪੂਰੀ ਖ਼ਬਰ »

100 ਨਸ਼ੀਲੇ ਕੈਪਸੂਲਾਂ ਸਮੇਤ ਦੋ ਕਾਬੂ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)-ਰਾਣੀਆ ਪੁਲਿਸ ਨੇ ਗਸਤ ਅਤੇ ਚੈਕਿੰਗ ਦੌਰਾਨ ਅਨਾਜ ਮੰਡੀ ਜੀਵਨ ਨਗਰ ਖੇਤਰ ਵਿਚੋਂ ਸਪਲਾਇਰ ਸਮੇਤ ਦੋ ਆਦਮੀਆਂ ਨੂੰ 100 ਨਸ਼ੀਲੇ ਪ੍ਰਤੀਬੰਧਿਤ ਕੈਪਸੂਲਾਂ ਨਾਲ ਕਾਬੂ ਕੀਤਾ ਹੈ | ਰਾਣੀਆਂ ਥਾਣਾ ਇੰਚਾਰਜ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਮੋਦੀ ਵਲੋਂ ਦੇਸ਼ 'ਚ ਬਣ ਰਹੀ ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਜਾਇਜ਼ਾ

ਅਹਿਮਦਾਬਾਦ/ਹੈਦਰਾਬਾਦ/ਪੂਣੇ, 29 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ 'ਚ ਬਣ ਰਹੇ ਕੋਰੋਨਾ ਟੀਕਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਤਿੰਨ ਸ਼ਹਿਰਾਂ (ਅਹਿਮਦਾਬਾਦ, ਹੈਦਰਾਬਾਦ ਅਤੇ ਪੂਣੇ) ਦਾ ਦੌਰਾ ਕੀਤਾ | ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਲੈ ਕੇ ਕਮੇਟੀ ਭਾਜਪਾ ਆਗੂ ਵੀ ਦਿੱਲੀ ਡਟੇ

ਜਲੰਧਰ, 29 ਨਵੰਬਰ (ਸ਼ਿਵ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਲੋਂ ਦਿੱਲੀ ਘੇਰਨ ਤੋਂ ਬਾਅਦ ਕੇਂਦਰ ਨੇ ਮਸਲੇ ਨੂੰ ਹੱਲ ਕਰਨ ਲਈ ਗੱਲਬਾਤ ਦਾ ਸੰਕੇਤ ਦਿੱਤਾ ਹੈ | ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਚੱਲ ਰਹੇ ਅੰਦੋਲਨ ਦੇ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਸ਼ਰਾਬ ਦੀ ਦੁਕਾਨ 'ਤੇ ਕੰਮ ਕਰਦੇ ਕਰਿੰਦੇ ਦੀ ਹੱਤਿਆ

ਨਦਾਮਪੁਰ, ਚੰਨੋਂ, 29 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਨਗਰ ਨਦਾਮਪੁਰ ਤੋਂ ਕਾਦਰਾਬਾਦ ਨੂੰ ਜਾਂਦੀ ਸੜਕ ਉਪਰ ਸਥਿਤ ਇਕ ਸ਼ਰਾਬ ਦੀ ਦੁਕਾਨ ਉੱਪਰ ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵਲੋਂ ਕਰਿੰਦੇ ਦੀ ਹੱਤਿਆ ਕਰਨ ਤੋਂ ਬਾਅਦ ਦੁਕਾਨ ਤੋਂ ਸ਼ਰਾਬ ਤੇ ਨਗਦੀ ਲੈ ...

ਪੂਰੀ ਖ਼ਬਰ »

ਬਾਬਾ ਜਾਨ 9 ਸਾਲ ਬਾਅਦ ਪਾਕਿ ਦੀ ਜੇਲ੍ਹ ਤੋਂ ਰਿਹਾ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)- ਗਿਲਗਿਤ-ਬਾਲਟਿਸਤਾਨ ਨੂੰ ਪਾਕਿਸਤਾਨ ਦਾ ਹਿੱਸਾ ਨਾ ਮੰਨਣ ਵਾਲੇ ਤੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਬਾਬਾ ਜਾਨ ਨੂੰ ਆਖ਼ਰਕਾਰ 9 ਸਾਲਾਂ ਬਾਅਦ ਜੇਲ੍ਹ ਤੋਂ ਰਿਹਾਈ ਮਿਲ ਗਈ ਹੈ | ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਸਬੰਧ 'ਚ ਪਾਕਿ ਨੇ ਜਾਰੀ ਕੀਤਾ ਇਕ ਨਵਾਂ ਗੀਤ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)- ਦੁਨੀਆ ਭਰ 'ਚ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਦੇ ਸੰਘੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ 'ਏ ਵਾਕ ਵਿਦ ਪੂਨਮ ਕੌਰ 2020' ਸਿਰਲੇਖ ਹੇਠ ਇਕ ਨਵਾਂ ਗੀਤ ਜਾਰੀ ਕੀਤਾ ਹੈ | ਇਸ ਗੀਤ ਨੂੰ ਜ਼ਿਲ੍ਹਾ ਨਾਰੋਵਾਲ ...

ਪੂਰੀ ਖ਼ਬਰ »

ਭਾਰਤੀ ਮੁੱਕੇਬਾਜ਼ੀ ਮਹਾਂਸੰਘ ਦੀਆਂ ਚੋਣਾਂ 18 ਦਸੰਬਰ ਨੂੰ

ਨਵੀਂ ਦਿੱਲੀ, 29 ਨਵੰਬਰ (ਏਜੰਸੀ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਤਿੰਨ ਮਹੀਨੇ ਟਲ ਚੁੱਕੀਆਂ ਭਾਰਤੀ ਮੁੱਕੇਬਾਜ਼ੀ ਮਹਾਂਸੰਘ ਦੀਆਂ ਚੋਣਾਂ ਹੁਣ 18 ਦਸੰਬਰ ਨੂੰ ਹੋਣਗੀਆਂ | ਬੀ.ਐਫ਼.ਆਈ. ਦੇ ਜਨਰਲ ਸਕੱਤਰ ਜੈ ਕੋਵਲੀ ਨੇ ਕਿਹਾ ਕਿ ਗੁਰੂਗ੍ਰਾਮ 'ਚ ਹੋਣ ਵਾਲੀ ਸਾਲਾਨਾ ਆਮ ਬੈਠਕ ਅਤੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ 2 ਦਸੰਬਰ ਨੂੰ ਸ਼ੁਰੂ ਹੋ ਜਾਵੇਗੀ | ਕੋਵਲੀ ਨੇ ਕਿਹਾ ਕਿ ਚੋਣਾਂ ਦਸੰਬਰ ਤੋਂ ਪਹਿਲਾਂ ਹੀ ਹੋਣੀਆਂ ਸਨ, ਪਰ ਕੋਰੋਨਾ ਦੇ ਕਾਰਨ ਤਿੰਨ ਮਹੀਨਿਆਂ ਲਈ ਟਾਲਣੀਆਂ ਪਈਆਂ | ਅਸੀਂ ਹੁਣ ਏ.ਜੀ.ਐਮ. ਅਤੇ ਚੋਣਾਂ ਦੋਵੇਂ ਕਰਾਵਾਂਗੇ | ਮਹਾਂਸੰਘ ਦੇ ਪ੍ਰਧਾਨ ਸਪਾਈਸਜੈੱਟ ਦੇ ਮਾਲਕ ਅਜੇ ਸਿੰਘ ਹਨ | ਇਹ 2016 'ਚ ਪ੍ਰਧਾਨ ਬਣੇ ਸਨ | ਆਗਾਮੀ ਚੋਣਾਂ 'ਚ ਮਹਾਰਾਸ਼ਟਰ ਦੇ ਭਾਜਪਾ ਨੇਤਾ ਆਸ਼ੀਸ਼ ਸ਼ੇਲਾਰ ਉਨ੍ਹਾਂ ਨੂੰ ਚੁਣੌਤੀ ਦੇ ਸਕਦੇ ਹਨ, ਪਰ ਕੋਈ ਅਧਿਕਾਰਕ ਸੂਚਨਾ ਨਹੀਂ ਹੈ | ਸ਼ੇਲਾਰ ਮੁੰਬਈ ਕ੍ਰਿਕਟ ਮਹ ਾਂਸੰਘ ਦੇ ਪ੍ਰਧਾਨ ਰਹਿ ਚੁੱਕੇ ਹਨ |

ਖ਼ਬਰ ਸ਼ੇਅਰ ਕਰੋ

 

ਪਾਕਿ ਸਰਕਾਰ ਘੱਟ-ਗਿਣਤੀਆਂ ਲਈ ਗੰਭੀਰ- ਇਜਾਜ਼ ਸ਼ਾਹ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਸੰਘੀ ਮੰਤਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX