ਤਾਜਾ ਖ਼ਬਰਾਂ


ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਜਲੰਧਰ-ਫਗਵਾੜਾ ਹਾਈਵੇ 'ਤੇ ਆਵਾਜਾਈ ਮੁੜ ਹੋਈ ਸ਼ੁਰੂ
. . .  1 day ago
ਜਲੰਧਰ, 18 ਅਕਤੂਬਰ - ਜਲੰਧਰ-ਫਗਵਾੜਾ ਹਾਈਵੇ 'ਤੇ ਅੱਜ ਪੁਲਿਸ ਮੁਲਾਜ਼ਮ ਵਲੋਂ ਕਾਰ ਚੜ੍ਹਾ ਕੇ ਦਰੜੀਆਂ ਦੋ ਲੜਕੀਆਂ ਵਿਚੋਂ ਇਕ ਲੜਕੀ ਦੇ ਮਾਰੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕਾ ਵਾਸੀਆਂ ਵਲੋਂ ਹਾਈਵੇ 'ਤੇ ਧਰਨਾ ਲੱਗਾ ਦਿੱਤਾ ਗਿਆ ਸੀ ਤੇ ਹਾਈਵੇ 'ਤੇ ਆਵਾਜਾਈ ਠੱਪ ਕਰ ਦਿੱਤੀ...
ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼
. . .  1 day ago
ਚੰਡੀਗੜ੍ਹ, 18 ਅਕਤੂਬਰ (ਸੁਰਿੰਦਰਪਾਲ) - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ...
ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ੍ਰੀਨਗਰ 'ਚ ਦਾਖਲ ਨਹੀਂ ਹੋ ਸਕਦੇ ਸਨ - ਸਤਿਆਪਾਲ ਮਾਲਿਕ ਸਾਬਕਾ ਰਾਜਪਾਲ ਜੰਮੂ-ਕਸ਼ਮੀਰ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਾਲਿਕ ਨੇ ਕਿਹਾ ਹੈ ਕਿ ਕਸ਼ਮੀਰ ਵਿਚ ਜੋ ਹਾਲਾਤ ਹਨ, ਉਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹੀਂ ਸਨ। ਮਲਿਕ ਇਸ ਵਕਤ ਮੇਘਾਲਿਆ ਦੇ ਰਾਜਪਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਪੱਥਰਬਾਜ਼ੀ...
ਹਾਦਸੇ ਦੌਰਾਨ ਬੱਬੂ ਮਾਨ ਦੇ ਦੋਸਤ ਦੀ ਮੌਤ
. . .  1 day ago
ਸੰਘੋਲ (ਫਤਹਿਗੜ੍ਹ ਸਾਹਿਬ) ,18 ਅਕਤੂਬਰ (ਗੁਰਨਾਮ ਸਿੰਘ ਚੀਨਾ) - ਸੰਸਾਰ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਸਾਥੀ ਪਿੰਡ ਖੰਟ ਵਾਸੀ ਜਿੰਦਰ ਖੰਟ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਿੰਦਰ ਖੰਟ ਆਪਣੇ ਸਾਥੀ ਨਾਲ ਸਕੂਟਰ ਤੇ ਸਵਾਰ ਹੋ ਕੇ ਪਿੰਡ ਖੰਟ ਤੋਂ ਮੋਰਿੰਡੇ...
ਉੱਤਰ ਪ੍ਰਦੇਸ਼ 'ਚ ਵਕੀਲ ਦੀ ਅਦਾਲਤ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਸ਼ਾਹਜਹਾਂ ਪੁਰ, 18 ਅਕਤੂਬਰ - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਚ ਇਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਕੀਲ ਦੀ ਲਾਸ਼ ਕੋਰਟ ਦੀ ਤੀਸਰੀ ਮੰਜ਼ਿਲ 'ਤੇ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਦਿੱਲੀ / ਹਰਿਆਣਾ

ਪਿੰਡ ਦਮਦਮਾ ਵਿਖੇ ਮਾਤਾ ਚੰਦ ਕੌਰ ਸਮਾਜ ਸੇਵਾ ਟਰੱਸਟ ਦਾ ਉਦਘਾਟਨ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)- ਨਾਮਧਾਰੀ ਪੰਥ ਦੇ ਸਤਿਗੁਰੂ ਦਲੀਪ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਪਿੰਡ ਦਮਦਮਾ ਵਿਖੇ ਮਾਤਾ ਚੰਦ ਕੌਰ ਸਮਾਜ ਸੇਵਾ ਟਰੱਸਟ ਵਲੋਂ ਸਿਲਾਈ ਸੈਂਟਰ ਦਾ ਸ਼ੁਭ ਆਰੰਭ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ...

ਪੂਰੀ ਖ਼ਬਰ »

ਪਸ਼ੂ ਧਨ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਬੰਦ ਹੋਣੀ ਚਾਹੀਦੀ ਹੈ-ਨਰੇਸ਼ ਪੰਡਿਤ

ਕਪੂਰਥਲਾ, 29 ਨਵੰਬਰ (ਦੀਪਕ ਬਜਾਜ)-ਲੱਕ ਸਟੋਨ ਵੈੱਲਫੇਅਰ ਫਾਉਂਡੇਸ਼ਨ ਵਲੋਂ ਪਲਾਸਟਿਕ ਮੁਕਤ ਕਪੂਰਥਲਾ ਮੁਹਿੰਮ ਤਹਿਤ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਪਹੁੰਚੇ ਨਰੇਸ਼ ਪੰਡਿਤ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਕਾਰਨ ਬੇਗੋਵਾਲ ਕਸਬੇ 'ਚ ਟਰੈਫ਼ਿਕ ਦਾ ਬੁਰਾ ਹਾਲ

ਬੇਗੋਵਾਲ, 29 ਨਵੰਬਰ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਜੋ ਦੁਆਬੇ ਦੇ ਅਹਿਮ ਕਸਬਿਆਂ ਵਿਚ ਇੱਕ ਜਾਣਿਆਂ ਜਾਂਦਾ, 'ਚ ਕਪੂਰਥਲਾ-ਟਾਂਡਾ ਤੇ ਪਠਾਨਕੋਟ ਨੂੰ ਭਾਰੀ ਵਾਹਨ ਤੇ ਆਵਾਜਾਈ ਰੋਡ ਤੋਂ ਲੰਘਦੀ ਹੈ ਪਰ ਇਸ ਕਸਬੇ ਦੇ ਮੇਨ ਰੋਡ 'ਤੇ ਬਾਜ਼ਾਰ 'ਚ ਦੁਕਾਨਦਾਰਾਂ ਤੇ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਖੇਤ ਮਜ਼ਦੂਰ ਦੀ ਮੌਤ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੇ ਪਿੰਡ ਰੋੜੀ ਵਿਚ ਇਕ ਖੇਤ ਮਜ਼ਦੂਰ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਰੋੜੀ ਵਾਸੀ ਖੇਤ ਮਜ਼ਦੂਰ ਹਰਪਾਲ ਸਿੰਘ (40) ਖੇਤ 'ਚੋਂ ਨਰਮੇ ਦੀਆਂ ਛਟੀਆਂ ਚੁੱਕ ਰਿਹਾ ਸੀ ਕਿ ਉਸ ਨੂੰ ...

ਪੂਰੀ ਖ਼ਬਰ »

ਬਾਬਾ ਤਿਲੋਕੇਵਾਲਾ ਦੀ ਅਗਵਾਈ 'ਚ ਜਥਾ ਭਲਕੇ ਹੋਵੇਗਾ ਦਿੱਲੀ ਰਵਾਨਾ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੇ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ਼੍ਰੀ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਕਿਸਾਨਾਂ ਦੇ ਸਮਰਥਨ ਵਿੱਚ ...

ਪੂਰੀ ਖ਼ਬਰ »

ਗੁਹਲਾ ਚੀਕਾ ਵਿਖੇ ਸਜਾਇਆ ਨਗਰ ਕੀਰਤਨ

ਗੁਹਲਾ ਚੀਕਾ, 29 ਨਵੰਬਰ (ਓ.ਪੀ. ਸੈਣੀ)- ਇੱਥੇ ਗੁਰਦੁਆਰਾ ਸਾਹਿਬ 6ਵੀਂ ਤੇ 9ਵੀਂ ਪਾਤਸ਼ਾਹੀ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਜਿੱਥੇ ਅਨੇਕਾਂ ਧਰਮਾਂ ਦੇ ਸ਼ਰਧਾਲੂਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਸੰਸਕ੍ਰਿਤ ਅਧਿਆਪਕ ਗੌਤਮ ਦੱਤ ਸ਼ਾਸਤਰੀ ਹੋਏ ਸੇਵਾਮੁਕਤ

ਗੁਹਲਾ ਚੀਕਾ, 29 ਨਵੰਬਰ (ਓ.ਪੀ. ਸੈਣੀ)- ਆਪਣੀ 23 ਸਾਲ 2 ਮਹੀਨੇ ਦੇ ਸੇਵਾ ਪੂਰੀ ਕਰਕੇ ਸੰਸਕ੍ਰਿਤਕ ਅਧਿਆਪਕ ਗੌਤਮ ਦੱਤ ਸ਼ਾਸਤਰੀ ਸੇਵਾਮੁਕਤ ਹੋ ਗਏ ਹਨ | ਇਸ ਮੌਕੇ ਸਰਕਾਰੀ ਸਕੂਲ ਮਿਡਲ ਸਕੂਲ ਰਤਨਗੜ੍ਹ ਕਕਰਾਲੀ ਵਿਖੇ ਸ੍ਰੀ ਸ਼ਾਸਤਰੀ ਦੇ ਸਨਮਾਨ ਮੌਕੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਨਾਲ ਇਕ ਦੀ ਮੌਤ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਅੱਜ ਇੱਕ ਹੋਰ ਵਿਅਕਤੀ ਦੀ ਮੌਤ ਕਰੋਨਾ ਨਾਲ ਹੋ ਜਾਣ 'ਤੇ ਕੋਰੋਨਾ ਮਰਨ ਵਾਲਿਆਂ ਦੀ ਗਿਣਤੀ 108 ਹੋ ਗਈ ਹੈ | ਜ਼ਿਲ੍ਹੇ 'ਚ ਅੱਜ 36 ਨਵੇਂ ਕੋਰੋਨਾ ...

ਪੂਰੀ ਖ਼ਬਰ »

ਭੀਖੀ ਕੋਲ ਹੋਏ ਹਾਦਸੇ 'ਚ ਇਕ ਲੜਕੀ ਦੀ ਮੌਤ

ਸਿਰਸਾ, 29 ਨਵੰਬਰ (ਪਰਦੀਪ ਸਚਦੇਵਾ)- ਪੰਜਾਬ ਦੇ ਕਸਬਾ ਭੀਖੀ ਦੇ ਕੋਲ ਟਰੱਕ ਅਤੇ ਟਵੇਰਾ ਗੱਡੀ ਦੀ ਟੱਕਰ ਵਿੱਚ ਕਾਲਾਂਵਾਲੀ ਦੀ ਇੱਕ ਲੜਕੀ ਦੀ ਮੌਤ ਹੋ ਗਈ ਜਦਕਿ ਛੇ ਹੋਰ ਜ਼ਖਮੀ ਹੋ ਗਈਆਂ | ਇਸ ਲੜਕੀ ਦੀ ਮੌਤ ਦੀ ਖ਼ਬਰ ਜਦੋਂ ਕਾਲਾਂਵਾਲੀ ਪੁੱਜੀ ਤਾਂ ਲੋਕਾਂ ਵਿੱਚ ਸੋਗ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਬਾਰੇ ਕੀ ਕਹਿੰਦੇ ਨੇ ਵੱਖ-ਵੱਖ ਜ਼ਿਲਿ੍ਹਆਂ ਦੇ ਕਿਸਾਨ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕਿਸਾਨਾਂ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਪ੍ਰਤੀ ਪ੍ਰਦਰਸ਼ਨ ਤੇ ਧਰਨੇ ਦੇ ਰਹੇ ਹਨ ਅਤੇ ਹੁਣ ਉਨ੍ਹਾਂ ਨੇ ਦਿੱਲੀ ਵੱਲ ਕੂਚ ਕੀਤਾ ਹੈ | ਕਿਸਾਨਾਂ ਨੂੰ ਰੋਕਣ ਲਈ ਹਰਿਆਣਾ 'ਚ ਸਰਕਾਰ ਨੇ ਕਈ ਰੋਕਾਂ ਲਗਾ ਕੇ ਰੋਕਣ ਦੀ ...

ਪੂਰੀ ਖ਼ਬਰ »

ਇਲੈਕਟਿ੍ਕ ਗੱਡੀਆਂ ਲਈ ਚਾਰਜਿੰਗ ਸੈਂਟਰ ਸਥਾਪਿਤ ਕੀਤੇ ਜਾਣਗੇ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ 'ਚ ਇਲੈਕਟਿ੍ਕ ਗੱਡੀਆਂ ਦੀ ਵਰਤੋਂ ਕਰਨ ਲਈ ਉਤਸ਼ਾਹਤ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਕਈ ਖੇਤਰਾਂ 'ਚ ਪਬਲਿਕ ਈ-ਵਾਹਨ ਚਾਰਜਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ | ਇਸ ਤੋਂ ਇਲਾਵਾ ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 55 ਨਵੇਂ ਕੋਰੋਨਾ ਦੇ ਮਰੀਜ਼ ਆਏ ਸਾਹਮਣੇ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਕਰਨਾਲ ਅੰਦਰ ਐਤਵਾਰ ਨੂੰ 55 ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 1,22,025 ...

ਪੂਰੀ ਖ਼ਬਰ »

ਸਮਾਜਿਕ ਕਾਰਜਾਂ 'ਚ ਹਿੱਸੇਦਾਰੀ ਬਣਾਉਦੀ ਹੈ ਮਹਾਨ-ਰਮੇਸ਼ ਨਾਰੰਗ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਮੁੱਖ ਅਤੇ ਸਮਾਜਸੇਵੀ ਰਮੇਸ਼ ਨਾਰੰਗ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਮਾਜਿਕ ਕਾਰਜਾਂ ਹੀ ਮਹਾਨ ਬਣਾਉਦੀਆਂ ਹਨ | ਸਮਾਜਿਕ ਕਾਰਜਾਂ ਵਿਚ ਹਿੱਸੇਦਾਰੀ ਨਿਭਾਉਣ ਵਾਲੇ ਹੀ ਮਹਾਨ ਹੁੰਦੇ ਹਨ ...

ਪੂਰੀ ਖ਼ਬਰ »

ਸ਼ਾਹਬਾਦ 'ਚ ਗੁਰਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਅੱਜ

ਸ਼ਾਹਬਾਦ ਮਾਰਕੰਡਾ, 29 ਨਵੰਬਰ (ਅਵਤਾਰ ਸਿੰਘ)-ਕੌਮਾਂਤਰੀ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਜੀ ਵਲੋਂ ਚੜ੍ਹਦੀਕਲਾ ਟਾਈਮ ਟੀ. ਵੀ. 'ਤੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ 6ਵੇਂ ਸਹਿਜ ਪਾਠ ਦੀ ਸੰਪੂਰਨਤਾ ਅਤੇ 7ਵੇਂ ਸਹਿਜ ਪਾਠ ਦੀ ਆਰੰਭਤਾ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਦੁਕਾਨ ਲਗਾ ਕੇ 800 ਲੋਕਾਂ ਨੂੰ ਵੰਡੇ ਗਰਮ ਬਸਤਰ

ਸ਼ਾਹਬਾਦ ਮਾਰਕੰਡਾ, 29 ਨਵੰਬਰ (ਅਵਤਾਰ ਸਿੰਘ)-ਐਤਵਾਰ ਨੂੰ ਸਮਾਜ ਸੇਵਾ ਵਿਚ ਆਗੂ ਸੰਸਥਾ ਰੋਟਰੀ ਕਲੱਬ ਅਤੇ ਸ਼ਰੀਮਦ ਭਗਵਤੀ ਸ਼ਾਕੁੰਭਰੀ ਦੇਵੀ ਮੰਦਰ ਸ਼ਾਹਬਾਦ ਦੇ ਸੰਯੁਕਤ ਤਤਵਾਧਾਨ ਵਿਚ 800 ਲੋਕਾਂ ਨੂੰ ਗਰਮ ਅਤੇ ਹੋਰ ਬਸਤਰ ਮੁਫ਼ਤ ਵੰਡੇ ਗਏ ਹਨ | ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

7 ਕਿਲੋ ਚੂਰਾਪੋਸਤ ਸਹਿਤ ਨੌਜਵਾਨ ਕਾਬੂ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)-ਸੀ ਆਈ ਏ ਸਿਰਸਾ ਪੁਲੀਸ ਟੀਮ ਨੇ ਗਸਤ ਅਤੇ ਚੈਕਿੰਗ ਦੌਰਾਨ ਪਿੰਡ ਮੱਲੇਕਾ ਖੇਤਰ ਵਿੱਚੋਂ ਇੱਕ ਨੌਜਵਾਨ ਨੂੰ 7 ਕਿਲੋ ਚੂਰਾਪੋਸਤ ਨਾਲ ਕਾਬੂ ਕੀਤਾ ਹੈ | ਸੀ ਆਈ ਏ ਸਿਰਸਾ ਇੰਚਾਰਜ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਕਿਰਤ ਕਾਨੂੰਨਾਂ 'ਚ ਕੀਤੀਆ ਗਈਆਂ ਸੋਧਾਂ ਕਿਰਤੀਆਂ ਦੇ ਗਲ਼ ਘੁੱਟਣ ਵਾਲੀਆਂ-ਕਾਹਲੋਂ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)- ਫਾਸੀਵਾਦੀ ਭਾਰਤ ਸਰਕਾਰ ਵਲੋਂ ਬਣਾਏ ਲੋਕ ਮਾਰੂ ਕਾਲੇ ਕਾਨੂੰਨਾਂ ਦੇ ਖਿਲਾਫ਼ ਲਗਾਤਾਰ ਲੋਕ ਲੜ ਰਹੇ ਹਨ | ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਲੋਕ ਮਾਰੂ ਹਨ¢ | ਇਹ ਸ਼ਬਦ ਅੱਜ ਇੱਥੇ ਜਮਹੂਰੀ ਅਧਿਕਾਰ ਸਭਾ ਹਰਿਆਣਾ ਦੇ ...

ਪੂਰੀ ਖ਼ਬਰ »

100 ਨਸ਼ੀਲੇ ਕੈਪਸੂਲਾਂ ਸਮੇਤ ਦੋ ਕਾਬੂ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)-ਰਾਣੀਆ ਪੁਲਿਸ ਨੇ ਗਸਤ ਅਤੇ ਚੈਕਿੰਗ ਦੌਰਾਨ ਅਨਾਜ ਮੰਡੀ ਜੀਵਨ ਨਗਰ ਖੇਤਰ ਵਿਚੋਂ ਸਪਲਾਇਰ ਸਮੇਤ ਦੋ ਆਦਮੀਆਂ ਨੂੰ 100 ਨਸ਼ੀਲੇ ਪ੍ਰਤੀਬੰਧਿਤ ਕੈਪਸੂਲਾਂ ਨਾਲ ਕਾਬੂ ਕੀਤਾ ਹੈ | ਰਾਣੀਆਂ ਥਾਣਾ ਇੰਚਾਰਜ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਮੋਦੀ ਵਲੋਂ ਦੇਸ਼ 'ਚ ਬਣ ਰਹੀ ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਜਾਇਜ਼ਾ

ਅਹਿਮਦਾਬਾਦ/ਹੈਦਰਾਬਾਦ/ਪੂਣੇ, 29 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ 'ਚ ਬਣ ਰਹੇ ਕੋਰੋਨਾ ਟੀਕਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਤਿੰਨ ਸ਼ਹਿਰਾਂ (ਅਹਿਮਦਾਬਾਦ, ਹੈਦਰਾਬਾਦ ਅਤੇ ਪੂਣੇ) ਦਾ ਦੌਰਾ ਕੀਤਾ | ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਲੈ ਕੇ ਕਮੇਟੀ ਭਾਜਪਾ ਆਗੂ ਵੀ ਦਿੱਲੀ ਡਟੇ

ਜਲੰਧਰ, 29 ਨਵੰਬਰ (ਸ਼ਿਵ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਲੋਂ ਦਿੱਲੀ ਘੇਰਨ ਤੋਂ ਬਾਅਦ ਕੇਂਦਰ ਨੇ ਮਸਲੇ ਨੂੰ ਹੱਲ ਕਰਨ ਲਈ ਗੱਲਬਾਤ ਦਾ ਸੰਕੇਤ ਦਿੱਤਾ ਹੈ | ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਚੱਲ ਰਹੇ ਅੰਦੋਲਨ ਦੇ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਸ਼ਰਾਬ ਦੀ ਦੁਕਾਨ 'ਤੇ ਕੰਮ ਕਰਦੇ ਕਰਿੰਦੇ ਦੀ ਹੱਤਿਆ

ਨਦਾਮਪੁਰ, ਚੰਨੋਂ, 29 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਨਗਰ ਨਦਾਮਪੁਰ ਤੋਂ ਕਾਦਰਾਬਾਦ ਨੂੰ ਜਾਂਦੀ ਸੜਕ ਉਪਰ ਸਥਿਤ ਇਕ ਸ਼ਰਾਬ ਦੀ ਦੁਕਾਨ ਉੱਪਰ ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵਲੋਂ ਕਰਿੰਦੇ ਦੀ ਹੱਤਿਆ ਕਰਨ ਤੋਂ ਬਾਅਦ ਦੁਕਾਨ ਤੋਂ ਸ਼ਰਾਬ ਤੇ ਨਗਦੀ ਲੈ ...

ਪੂਰੀ ਖ਼ਬਰ »

ਬਾਬਾ ਜਾਨ 9 ਸਾਲ ਬਾਅਦ ਪਾਕਿ ਦੀ ਜੇਲ੍ਹ ਤੋਂ ਰਿਹਾ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)- ਗਿਲਗਿਤ-ਬਾਲਟਿਸਤਾਨ ਨੂੰ ਪਾਕਿਸਤਾਨ ਦਾ ਹਿੱਸਾ ਨਾ ਮੰਨਣ ਵਾਲੇ ਤੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਬਾਬਾ ਜਾਨ ਨੂੰ ਆਖ਼ਰਕਾਰ 9 ਸਾਲਾਂ ਬਾਅਦ ਜੇਲ੍ਹ ਤੋਂ ਰਿਹਾਈ ਮਿਲ ਗਈ ਹੈ | ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਸਬੰਧ 'ਚ ਪਾਕਿ ਨੇ ਜਾਰੀ ਕੀਤਾ ਇਕ ਨਵਾਂ ਗੀਤ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)- ਦੁਨੀਆ ਭਰ 'ਚ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਦੇ ਸੰਘੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ 'ਏ ਵਾਕ ਵਿਦ ਪੂਨਮ ਕੌਰ 2020' ਸਿਰਲੇਖ ਹੇਠ ਇਕ ਨਵਾਂ ਗੀਤ ਜਾਰੀ ਕੀਤਾ ਹੈ | ਇਸ ਗੀਤ ਨੂੰ ਜ਼ਿਲ੍ਹਾ ਨਾਰੋਵਾਲ ...

ਪੂਰੀ ਖ਼ਬਰ »

ਭਾਰਤੀ ਮੁੱਕੇਬਾਜ਼ੀ ਮਹਾਂਸੰਘ ਦੀਆਂ ਚੋਣਾਂ 18 ਦਸੰਬਰ ਨੂੰ

ਨਵੀਂ ਦਿੱਲੀ, 29 ਨਵੰਬਰ (ਏਜੰਸੀ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਤਿੰਨ ਮਹੀਨੇ ਟਲ ਚੁੱਕੀਆਂ ਭਾਰਤੀ ਮੁੱਕੇਬਾਜ਼ੀ ਮਹਾਂਸੰਘ ਦੀਆਂ ਚੋਣਾਂ ਹੁਣ 18 ਦਸੰਬਰ ਨੂੰ ਹੋਣਗੀਆਂ | ਬੀ.ਐਫ਼.ਆਈ. ਦੇ ਜਨਰਲ ਸਕੱਤਰ ਜੈ ਕੋਵਲੀ ਨੇ ਕਿਹਾ ਕਿ ਗੁਰੂਗ੍ਰਾਮ 'ਚ ਹੋਣ ਵਾਲੀ ...

ਪੂਰੀ ਖ਼ਬਰ »

ਪਾਕਿ ਸਰਕਾਰ ਘੱਟ-ਗਿਣਤੀਆਂ ਲਈ ਗੰਭੀਰ- ਇਜਾਜ਼ ਸ਼ਾਹ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਸੰਘੀ ਮੰਤਰੀ ਬਿ੍ਗੇਡੀਅਰ (ਸੇਵਾ ਮੁਕਤ) ਇਜਾਜ਼ ਸ਼ਾਹ ਨੇ ਕਿਹਾ ਕਿ ਪਾਕਿ ਸਰਕਾਰ ਘੱਟ-ਗਿਣਤੀਆਂ ਨੂੰ ਲੈ ਕੇ ਗੰਭੀਰ ਹੈ ਅਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਭਾਰਤ ਸਰਕਾਰ ਨੂੰ 2000 ਤਕ ਯਾਤਰੂਆਂ ਨੂੰ ਪਾਕਿ ਭੇਜਣ ਦੀ ਬੇਨਤੀ ਕੀਤੀ ਗਈ ਸੀ, ਜਦਕਿ ਭਾਰਤ ਨੇ ਵੀਜ਼ਿਆਂ 'ਚ ਕਟੌਤੀ ਕਰਕੇ ਸਿਰਫ਼ 603 ਯਾਤਰੂਆਂ ਨੂੰ ਹੀ ਵੀਜ਼ੇ ਜਾਰੀ ਕੀਤੇ | ਸ੍ਰੀ ਨਨਕਾਣਾ ਸਾਹਿਬ 'ਚ ਉਸਾਰੀ ਜਾ ਰਹੀ ਬਾਬਾ ਗੁਰੂ ਨਾਨਕ ਕੌਮਾਂਤਰੀ ਯੂਨੀਵਰਸਿਟੀ ਦੇ ਬਾਰੇ 'ਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 110 ਏਕੜ 'ਚ ਬਣੀ ਯੂਨੀਵਰਸਿਟੀ ਦੀ ਸੁਰੱਖਿਆ ਕੰਧ ਅਤੇ ਸੜਕਾਂ ਦੀ ਉਸਾਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਆਉਂਦੇ ਦਿਨਾਂ 'ਚ ਹੋਰ 14.80 ਕਰੋੜ ਦੀ ਲਾਗਤ ਨਾਲ ਪ੍ਰਬੰਧਕੀ ਬਲਾਕ ਉਸਾਰੇ ਜਾਣਗੇ |
ਸ੍ਰੀ ਨਨਕਾਣਾ ਸਾਹਿਬ ਪਹੁੰਚੀ ਪਾਲਕੀ ਸਾਹਿਬ ਨੂੰ ਕੀਤਾ ਸਥਾਪਿਤ
ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਵਲੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਤੋਂ ਮੰਗਵਾਏ ਗਏ 50 ਕਿੱਲੋ ਵਜ਼ਨੀ ਪਾਲਕੀ ਸਾਹਿਬ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦੀਵਾਨ ਹਾਲ 'ਚ ਸਥਾਪਿਤ ਕੀਤਾ ਗਿਆ ਹੈ | ਜਥਾ ਆਗੂਆਂ ਪਲਵਿੰਦਰ ਸਿੰਘ, ਹਰਮੀਤ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਪਾਲਕੀ ਸਾਹਿਬ ਤੇ 38 ਹਜ਼ਾਰ ਰੁਪਏ (ਭਾਰਤੀ ਕਰੰਸੀ) ਦੀ ਲਾਗਤ ਆਈ ਹੈ ਤੇ ਇਹ ਪਾਲਕੀ ਸਾਹਿਬ ਮੁੰਬਈ ਤੋਂ ਹਰਿੰਦਰ ਸਿੰਘ, ਇਕਬਾਲ ਸਿੰਘ ਅਤੇ ਭੁਪਿੰਦਰ ਸਿੰਘ ਵਲੋਂ ਭੇਜੀ ਗਈ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਹਾਜ਼ਰ ਸੰਗਤ ਵਲੋਂ ਜੈਕਾਰਿਆਂ ਦੀ ਗੂੰਜ 'ਚ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX