ਤਾਜਾ ਖ਼ਬਰਾਂ


ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  1 day ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  1 day ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  1 day ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  1 day ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  1 day ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  1 day ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  1 day ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  1 day ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  1 day ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  1 day ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  1 day ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  1 day ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  1 day ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  1 day ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  1 day ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  1 day ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  1 day ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  1 day ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 61ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 29 ਨਵੰਬਰ- ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2020 ਰੱਦ ਕਰਵਾਉਣ ਲਈ ਜਿੱਥੇ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ ਸਮੇਤ ਬਹਾਦਰਗੜ੍ਹ ਕੋਲ ਧਰਨੇ/ਮੁਜ਼ਾਹਰਿਆਂ 'ਚ ਡਟੇ ਹੋਏ ਹਨ, ਉੱਥੇ ...

ਪੂਰੀ ਖ਼ਬਰ »

ਕਾਮਰੇਡ ਫ਼ੱਕਰ ਦੀ ਬਰਸੀ ਮੁਲਤਵੀ

ਮਾਨਸਾ, 29 ਨਵੰਬਰ (ਵਿ. ਪ੍ਰਤੀ.)- ਮੁਜ਼ਾਰਾ ਲਹਿਰ ਦੇ ਬਾਨੀ ਅਤੇ ਸਾਬਕਾ ਵਿਧਾਇਕ ਕਾਮਰੇਡ ਧਰਮ ਸਿੰਘ ਫ਼ੱਕਰ ਦੀ 47ਵੀਂ ਬਰਸੀ ਜੋ 30 ਨਵੰਬਰ ਨੂੰ ਪਿੰਡ ਦਲੇਲ ਸਿੰਘ ਵਾਲਾ ਵਿਖੇ ਮਨਾਈ ਜਾਣੀ ਸੀ, ਦਿੱਲੀ ਅੰਦੋਲਨ ਕਰ ਕੇ ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਸੀ. ਪੀ. ਆਈ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 32 ਨਵੇਂ ਮਾਮਲੇ ਆਏ ਸਾਹਮਣੇ

ਮਾਨਸਾ, 29 ਨਵੰਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਦੇ 32 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ 3 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 396 ਨਮੂਨਿਆਂ ਸਮੇਤ ਕੁੱਲ ਗਿਣਤੀ 56,923 ਹੋ ਗਈ ਹੈ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਮੋਦੀ ਸਰਕਾਰ ਦੀ ਗੋਡਣੀ ਲਵਾ ਦੇਵੇਗਾ-ਕਾਮਰੇਡ ਅਰਸ਼ੀ

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਸਭਾ ਦੇ ਆਗੂ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਦਾਅਵਾ ਕੀਤਾ ਹੈ ਕਿ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਐਕਟ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੇ ਤਸ਼ੱਦਦ ਨੂੰ ਕਿਸਾਨ ਕਦੇ ਵੀ ਨਹੀਂ ਭੁੱਲਣਗੇ-ਵਿਧਾਇਕ ਬੁੱਧ ਰਾਮ

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਬੁਧ ਰਾਮ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਉਲਟ ਫ਼ੈਸਲੇ ਲੈ ਰਹੀ ਹੈ | ਇੱਥੇ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਅੱਜ

ਮਾਨਸਾ, 29 ਨਵੰਬਰ (ਸਭਿ. ਪ੍ਰਤੀ.)- ਸਥਾਨਕ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ ਸਹਿਯੋਗ ਕਲੱਬ ਮਾਨਸਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾਵੇਗਾ | ਇਸੇ ...

ਪੂਰੀ ਖ਼ਬਰ »

ਸ਼ਹਿਣੇ ਭਦੌੜ ਤੋਂ ਰਾਮ ਸਿੰਘ ਮੱਲ੍ਹੀ ਨੇ ਗੱਡੀ ਸੀ ਪਿੰਡ ਜੌੜਕੀਆਂ ਦੀ ਮੋਹੜੀ

ਰਮਨਦੀਪ ਸਿੰਘ ਸੰਧੂ
98154-50352
ਝੁਨੀਰ-ਸਥਾਨਕ ਬਲਾਕ ਦੇ ਪਿੰਡ ਜੌੜਕੀਆਂ ਦਾ ਇਤਿਹਾਸ ਕਈ ਸੌ ਸਾਲ ਪੁਰਾਣਾ ਹੈ | ਪਿੰਡ ਦੀ ਮੋਹੜੀ ਸ਼ਹਿਣੇ ਭਦੌੜ ਤੋਂ ਆਏ ਰਾਮ ਸਿੰਘ ਮੱਲ੍ਹੀ ਨੇ ਗੱਡੀ ਸੀ | ਪਹਿਲਾਂ ਇਸ ਪਿੰਡ ਨੂੰ ਰਾਮਗੜ੍ਹ ਕਿਹਾ ਜਾਂਦਾ ਸੀ | ਪਿੰਡ ਵਿਚ ਨਹਿਰੀ ਆਰਾਮ ਘਰ ਵੀ ਸੀ ਜਿੱਥੇ ਸਰਕਾਰੀ ਦਰਬਾਰੀ ਮੀਟਿੰਗਾਂ ਹੋਇਆ ਕਰਦੀਆਂ ਸਨ | ਹੁਣ ਪਿੰਡ ਦੀ ਇਹ ਵਿਰਾਸਤੀ ਨਿਸ਼ਾਨੀ ਅਲੋਪ ਹੋ ਚੁੱਕੀ ਹੈ ¢
ਸਹੂਲਤਾਂ- ਪਿੰਡ 'ਚ ਗੁਰਦੁਆਰਾ ਸਾਹਿਬ ਤੋਂ ਇਲਾਵਾ 3 ਡੇਰੇ ਸਿੱਧ ਬਾਬਾ ਤਪੀਆ, ਬਾਬਾ ਮੋਹਣ ਦਾਸ ਅਤੇ ਬਾਬਾ ਬਿਰਲਾ ਫ਼ੱਕਰ ਮੌਜੂਦ ਹਨ | 2 ਆਂਗਣਵਾੜੀ ਕੇਂਦਰ, 2 ਧਰਮਸ਼ਾਲਾਵਾਂ, ਖ਼ਰੀਦ ਕੇਂਦਰ, ਥਾਣਾ, ਸਰਕਾਰੀ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ, ਐੱਫ. ਐੱਸ. ਡੀ. ਸੈਕੰਡਰੀ ਸਕੂਲ, ਗੁਰੂ ਹਰਗੋਬਿੰਦ ਪਬਲਿਕ ਸੈਕੰਡਰੀ ਸਕੂਲ, ਸਹਿਕਾਰੀ ਸਭਾ, ਸਿਹਤ ਕੇਂਦਰ, ਪਸ਼ੂ ਹਸਪਤਾਲ, ਵਾਟਰ ਵਰਕਸ, ਸ਼ਮਸ਼ਾਨਘਾਟ, ਪਟਵਾਰਖ਼ਾਨਾ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਹੈ ¢
ਵਿਕਾਸ ਕਾਰਜ- ਸਰਪੰਚ ਕੁਲਵੰਤ ਕੌਰ ਨੇ ਦੱਸਿਆ ਕਿ ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਛੱਪੜ ਦੀ ਮੁਰੰਮਤ, ਖ਼ਰੀਦ ਕੇਂਦਰ ਦਾ ਨਵੀਨੀਕਰਨ, ਨਵੇਂ ਬੱਸ ਅੱਡੇ ਦਾ ਨਿਰਮਾਣ ਕਰਨ, ਦੋ ਨਵੀਆਂ ਇੰਟਰਲਾਕ ਗਲੀਆਂ ਅਤੇ ਨਿਕਾਸੀ ਨਾਲੇ ਵੀ ਬਣਾਏ ਗਏ ਜਦਕਿ ਨਵੇਂ ਪਾਰਕ ਦਾ ਕੰਮ ਉਸਾਰੀ ਅਧੀਨ ਚੱਲ ਰਿਹਾ ਹੈ ¢ ਇਸ ਤੋਂ ਇਲਾਵਾ ਵਾਲੀਬਾਲ ਗਰਾਊਾਡ, ਸਰਕਾਰੀ ਸਕੂਲ ਦੀ ਚਾਰਦੀਵਾਰੀ, ਸਰਕਾਰੀ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਨੂੰ ਰੰਗ-ਰੋਗਨ ਕੀਤਾ ਗਿਆ | ਸਰਕਾਰੀ ਸਕੂਲ ਵਿਚ ਕਮਰਿਆਂ ਅਤੇ ਬਰਾਂਡੇ ਬਣਾਉਣ ਦਾ ਕੰਮ ਚੱਲ ਰਿਹਾ ਹੈ ¢ ਪਿੰਡ ਦੇ ਕਈ ਵਿਅਕਤੀ ਵੱਡੀ ਗਿਣਤੀ 'ਚ ਸਰਕਾਰੀ ਵਿਭਾਗਾਂ ਨੌਕਰੀਆਂ ਕਰ ਰਹੇ ਹਨ |
ਮੁੱਖ ਮੰਗਾਂ- ਮੁੱਖ ਮੰਗਾਂ ਸੀਵਰੇਜ ਦੀ ਸਹੂਲਤ ਤੋਂ ਇਲਾਵਾ 60 ਫ਼ੀਸਦੀ ਗਲ਼ੀਆਂ ਨਵੀਆਂ ਬਣਾਉਣ ਦੀ ਲੋੜ ਹੈ, ਜਿਸ ਲਈ ਵੱਧ ਤੋਂ ਵੱਧ ਗ੍ਰਾਂਟ ਦਿੱਤੀ ਜਾਵੇ ¢ ਇਸ ਤੋਂ ਇਲਾਵਾ ਛੱਪੜ ਤੋਂ ਨਿਕਾਸੀ ਪਾਣੀ ਖੇਤਾਂ ਵਾਸਤੇ ਸਿੰਚਾਈ ਯੋਗ ਕਰਨ ਲਈ ਵਿਸ਼ੇਸ਼ ਗ੍ਰਾਂਟ ਭੇਜਣ, ਜੌੜਕੀਆਂ ਤੋਂ ਮੀਆਂ, ਜੌੜਕੀਆਂ ਤੋਂ ਟਾਂਡੀਆਂ ਕੱਚੇ ਰਸਤਿਆਂ ਨੂੰ ਪੱਕਾ ਕਰਨ ਦੀ ਵੀ ਜ਼ਰੂਰਤ ਹੈ ਕਿਉਂਕਿ ਪਿੰਡ ਜੌੜਕੀਆਂ ਦੋ ਦਰਜਨ ਪਿੰਡਾਂ ਦਾ ਸੈਂਟਰ ਪੈਂਦਾ ਹੈ | ਵਾਟਰ ਵਰਕਸ ਅਪਗ੍ਰੇਡ ਕਰਨ, ਨਹਿਰੀ ਵਿਭਾਗ ਦੀ ਜ਼ਮੀਨ ਨੂੰ ਨੌਜਵਾਨਾਂ ਦੇ ਖੇਡਣ ਵਾਸਤੇ ਖੇਡ ਮੈਦਾਨ 'ਚ ਤਬਦੀਲ ਕਰਨ ਦੀ ਵੀ ਲੋਕ ਮੰਗ ਕਰਦੇ ਹਨ |

ਖ਼ਬਰ ਸ਼ੇਅਰ ਕਰੋ

 

ਕੇਂਦਰ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਦਿੱਤਾ ਹੋਰ ਆਰਥਿਕ ਝਟਕਾ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫਤਾਰ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...

ਪੂਰੀ ਖ਼ਬਰ »

ਦਿੱਲੀ ਬੈਠੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਸ਼ੁਰੂ ਕਰੇ ਕੇਂਦਰ ਸਰਕਾਰ-ਅਕਾਲੀ ਆਗੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਰਾਖ ਦੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ 15 ਨਾਮਾਲੂਮ 'ਤੇ ਪਰਚਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕੋਟਭਾਈ

ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸੈਲੂਨ 'ਚ ਲੱਗੀ ਅੱਗ ਕਾਰਨ ਸਾਮਾਨ ਤੇ ਫ਼ਰਨੀਚਰ ਸੜਿਆ

ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਟਵੇਰਾ ਤੇ ਟਰਾਲੇ ਦੀ ਟੱਕਰ 'ਚ ਵਿਦਿਆਰਥਣ ਦੀ ਮੌਤ

ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵਰਕਰ ਭਲਕੇ ਪਟਿਆਲੇ ਕਰਨਗੇ ਪ੍ਰਦਰਸ਼ਨ

ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਭਲਕੇ ਗੋਬਿੰਦਪੁਰਾ 'ਚ

ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX