

-
ਉਮਰ ਅਬਦੁੱਲਾ ਭਾਰਤ ਜੋੜੋ ਯਾਤਰਾ ਵਿਚ ਹੋਏ ਸ਼ਾਮਿਲ
. . . 10 minutes ago
-
ਸ੍ਰੀਨਗਰ, 27 ਜਨਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਬਨਿਹਾਲ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਸ਼ਾਮਿਲ...
-
ਟਾਟਾ ਸਮੂਹ ਨਾਲ ਵਾਪਸੀ ਦਾ ਏਅਰ ਇੰਡੀਆ ਨੇ ਕੀਤਾ ਇਕ ਸਾਲ ਪੂਰਾ
. . . 15 minutes ago
-
ਨਵੀਂ ਦਿੱਲੀ, 27 ਜਨਵਰੀ- ਏਅਰ ਇੰਡੀਆ ਨੇ ਟਾਟਾ ਸਮੂਹ ਦੇ ਨਾਲ ਵਾਪਸੀ ਦਾ ਆਪਣਾ ਇਕ ਸਾਲ ਅੱਜ ਪੂਰਾ ਕਰ ਲਿਆ ਹੈ। ਇਸ ਮੌਕੇ ’ਤੇ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਕੈਂਪਬੈਲ ਵਿਲਸਨ ਨੇ ਵੀ ਕੰਪਨੀ ਦੇ ਕਰਮਚਾਰੀਆਂ ਨੂੰ ਵਧਾਈ ਅਤੇ ਧੰਨਵਾਦ ਕਰਨ ਲਈ ਇਕ ਈ-ਮੇਲ ਭੇਜੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ...
-
ਭਾਰਤ ਨੇ ਗਣਤੰਤਰ ਦਿਵਸ ਮੌਕੇ 17 ਕੈਦੀਆਂ ਨੂੰ ਰਿਹਾਈ ਦਾ ਦਿੱਤਾ ਤੋਹਫਾ
. . . 22 minutes ago
-
ਅਟਾਰੀ, 27 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਨੇ 74ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ 17 ਪਾਕਿਸਤਾਨੀ ਕੈਦੀਆਂ ਨੂੰ ਰਿਹਾਈ ਦਾ ਤੋਹਫ਼ਾ ਦਿੱਤਾ ਹੈ। ਪੁਲਿਸ ਚੌਕੀ ਕਾਹਨਗੜ੍ਹ ਵਿਖੇ ਤਾਇਨਾਤ ਏ.ਐਸ.ਆਈ. ਦਲਬੀਰ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਜਰਾਤ ਪੁਲਿਸ ਕੈਦੀਆਂ ਨੂੰ ਤੜਕਸਾਰ ਅਟਾਰੀ...
-
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . . 27 minutes ago
-
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਚੱਲ ਰਹੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂਵਾਂ ’ਤੇ ਚੱਲ ਰਹੇ ਸੈਟੇਲਾਈਟ ਹਸਪਤਾਲਾਂ...
-
ਗੋਲੀ ਚੱਲਣ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ
. . . 33 minutes ago
-
ਫਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਗੋਲੀ ਕਿਸ ਕਾਰਨ ਚਲਾਈ ਗਈ, ਇਸ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮੁਹੱਲਾ ਪਲਾਹੀ ਗੇਟ ਇਲਾਕੇ ਵਿਚ ਦੋ ਮੋਟਰਸਾਈਕਲ ਸਵਾਰਾਂ...
-
5 ਪੁਲਿਸ ਅਫ਼ਸਰਾਂ ਵਿਰੁੱਧ ਕਾਲੇ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਅਗਵਾ ਤੇ ਹੱਤਿਆ ਦਾ ਕੇਸ ਦਰਜ
. . . 39 minutes ago
-
ਸੈਕਰਾਮੈਂਟੋ , 27 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫ਼ਿਸ ਪੁਲਿਸ ਦੇ 5 ਸਾਬਕਾ ਅਫ਼ਸਰਾਂ ਵਿਰੁੱਧ 29 ਸਾਲਾ ਕਾਲੇ ਵਿਅਕਤੀ ਟਾਇਰ ਨਿਕੋਲਸ ਦੀ ਮੌਤ ਦੇ ਮਾਮਲੇ ਵਿਚ ਅਗਵਾ ਤੇ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਇਹ ਜਾਣਕਾਰੀ ਸ਼ੈਲਬਾਈ ਕਾਊਂਟੀ ਡਿਸਟ੍ਰਿਕਟ ਅਟਾਰਨੀ ਸਟੀਵ ਮੁਲਰਾਇ ਨੇ ਦਿੱਤੀ ਹੈ। ਇਨ੍ਹਾਂ 5 ਅਫ਼ਸਰਾਂ ਵਿਚ...
-
ਅਮਰੀਕਾ ਵਿਚ ਪੁਲਿਸ ਦੀ ਕਾਰ ਨੇ ਭਾਰਤੀ ਵਿਦਿਆਰਥਣ ਨੂੰ ਮਾਰੀ ਟੱਕਰ, ਹੋਈ ਮੌਤ
. . . 43 minutes ago
-
ਸੈਕਰਾਮੈਂਟੋ, 27 ਜਨਵਰੀ (ਹੁਸਨ ਲੜੋਆ ਬੰਗਾ)- ਸਿਆਟਲ (ਵਾਸ਼ਿੰਗਟਨ) ਵਿਚ ਪੁਲਿਸ ਦੀ ਕਾਰ ਵਲੋਂ ਭਾਰਤੀ ਵਿਦਿਆਰਥਣ ਨੂੰ ਜਬਰਦਸਤ ਟੱਕਰ ਮਾਰੀ ਗਈ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। 23 ਸਾਲਾ ਵਿਦਿਆਰਥਣ ਭਾਰਤ ਦੇ ਆਂਧਰਾ ਪ੍ਰਦੇਸ਼ ਰਾਜ ਦੀ ਰਹਿਣ ਵਾਲੀ ਸੀ। ਵਿਦਿਆਰਥਣ ਦੀ ਪਛਾਣ ਜਾਹਨਵੀ ਕੰਡੂਲਾ ਵਜੋਂ ਹੋਈ ਹੈ ਜੋ...
-
ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਅੱਜ ਮਨਾਇਆ ਜਾ ਰਿਹਾ ਹੈ ਜਨਮ ਦਿਹਾੜਾ
. . . 30 minutes ago
-
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਅੰਮ੍ਰਿਤਸਰ ਦੇ ਚਾਟੀਵਿੰਡ ਚੌਕ ਵਿਖੇ ਸਥਿਤ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਅਤੇ ਗੁ: ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ...
-
ਕਾਰ ਅਤੇ ਟਰਾਲੇ ਦੀ ਜ਼ਬਰਦਸਤ ਟੱਕਰ ਵਿਚ ਇਕ ਦੀ ਮੌਤ
. . . 51 minutes ago
-
ਅਬੋਹਰ, 27 ਜਨਵਰੀ (ਸੰਦੀਪ ਸੋਖਲ)- ਅਬੋਹਰ-ਗੰਗਾਨਗਰ ਬਾਈਪਾਸ ਆਲਮ ਗੜ੍ਹ ਨੇੜੇ ਚੌਂਕ ਵਿਚ ਘੋੜਾ ਟਰਾਲਾ ਅਤੇ ਕਾਰ ਵਿਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਬਾਕੀ ਤਿੰਨ ਗੰਭੀਰ...
-
ਮਨੀ ਲਾਂਡਰਿੰਗ ਮਾਮਲਾ: ਅਦਾਕਾਰਾ ਜੈਕਲੀਨ ਫ਼ਰਨਾਂਡੀਜ਼ ਨੂੰ ਮਿਲੀ ਦੁਬਈ ਜਾਣ ਦੀ ਇਜਾਜ਼ਤ
. . . 55 minutes ago
-
ਨਵੀਂ ਦਿੱਲੀ, 27 ਜਨਵਰੀ- 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਨਾਮਜ਼ ਅਦਾਕਾਰਾ ਜੈਕਲੀਨ ਫ਼ਰਨਾਂਡੀਜ਼ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਕ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਦੁਬਈ ਜਾਣ ਦੀ ਇਜਾਜ਼ਤ ਦੇ...
-
ਦਿੱਲੀ ਮੇਅਰ ਅਹੁਦੇ ਦੀ ਚੋਣ ਸੰਬੰਧੀ ਪਟੀਸ਼ਨ ’ਤੇ ਸੁਣਵਾਈ 3 ਫ਼ਰਵਰੀ ਨੂੰ
. . . 50 minutes ago
-
ਨਵੀਂ ਦਿੱਲੀ, 27 ਜਨਵਰੀ- ਸੁਪਰੀਮ ਕੋਰਟ ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਸ਼ੈਲੀ ਓਬਰਾਏ ਦੀ ਪਟੀਸ਼ਨ ’ਤੇ 3 ਫ਼ਰਵਰੀ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ, ਜਿਸ ਵਿਚ ਉਨ੍ਹਾਂ ਵਲੋਂ ਮੇਅਰ ਦੇ ਅਹੁਦੇ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ...
-
ਜ਼ਿੰਦਗੀ ਨਕਲ ਨਾਲ ਨਹੀਂ ਬਣਾਈ ਜਾ ਸਕਦੀ- ਪ੍ਰਧਾਨ ਮੰਤਰੀ ਮੋਦੀ
. . . about 1 hour ago
-
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ ’ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਰ ਸਾਲ ਦੇਸ਼ ਭਰ ਦੇ ਵਿਦਿਆਰਥੀ ਮੈਨੂੰ ਸਲਾਹ ਲੈਣ ਲਈ ਲਿਖਦੇ ਹਨ। ਇਹ ਮੇਰੇ ਲਈ ਬਹੁਤ ਪ੍ਰੇਰਨਾਦਾਇਕ ਅਤੇ ਭਰਪੂਰ ਅਨੁਭਵ ਹੈ। ਇਮਤਿਹਾਨਾਂ ’ਤੇ ਚਰਚਾ ‘ਮੇਰੀ ਵੀ ਇਕ ਪ੍ਰੀਖਿਆ ਹੈ ਅਤੇ ਦੇਸ਼ ਦੇ ਕਰੋੜਾਂ ਵਿਦਿਆਰਥੀ ਮੇਰੀ...
-
ਨਿਊਜ਼ੀਲੈਂਡ: ਲਗਾਤਾਰ ਪੈ ਰਹੇ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ
. . . about 1 hour ago
-
ਵੈਲਿੰਗਟਨ, 27 ਜਨਵਰੀ- ਨਿਊਜ਼ੀਲੈਂਡ ਦੇ ਵੈਸਟ ਆਕਲੈਂਡ ਵਿਚ ਸਵੇਰ ਤੋਂ ਪੈ ਰਹੇ ਮੀਂਹ ਤੋਂ ਬਾਅਦ ਨੀਂਵੇ ਖ਼ੇਤਰਾਂ ਵਿਚ ਪਾਣੀ ਭਰਨ ਗਿਆ ਜਿਸ ਨਾਲ ਉੱਥੇ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।
-
ਕਿਸਾਨ ਜਥੇਬੰਦੀਆਂ ਵਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰੋਸ ਪ੍ਰਦਰਸ਼ਨ
. . . about 1 hour ago
-
ਅੰਮ੍ਰਿਤਸਰ, 27 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਸ਼ੇ ਦੇ ਵੱਧ ਰਹੇ ਰੁਝਾਨ ਖ਼ਿਲਾਫ਼ ਪੁਲਿਸ ਨੂੰ...
-
ਭਾਰਤੀ ਕ੍ਰਿਕਟਰ ਅਕਸ਼ਰ ਪਟੇਲ ਨੇ ਰਚਾਇਆ ਵਿਆਹ
. . . about 1 hour ago
-
ਸੂਰਤ, 27 ਜਨਵਰੀ- ਭਾਰਤੀ ਕ੍ਰਿਕਟਰ ਅਕਸ਼ਰ ਪਟੇਲ ਨੇ ਬੀਤੇ ਦਿਨ ਵਡੋਦਰਾ ਵਿਚ ਮਾਹਾ ਪਟੇਲ ਨਾਲ ਵਿਆਹ ਰਚਾ ਲਿਆ, ਹਾਲਾਂਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਿਆਹ ਦੀ ਕੋਈ ਵੀ ਫ਼ੋਟੋ ਜਾਂ ਵੀਡੀਓ ਸ਼ੇਅਰ...
-
ਅਸੀਂ ਚੋਣਾਂ ਲਈ ਭੀਖ਼ ਨਹੀਂ ਮੰਗਾਂਗੇਂ- ਉਮਰ ਅਬਦੁੱਲਾ
. . . about 1 hour ago
-
ਸ੍ਰੀਨਗਰ, 27 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਚੋਣਾਂ ਨੂੰ 8 ਸਾਲ ਹੋ ਗਏ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ 2014 ਵਿਚ ਹੋਈਆਂ ਸਨ। ਇਹ ਪਹਿਲੀ ਵਾਰ ਹੈ ਜਦੋਂ ਇੱਥੇ ਚੋਣਾਂ ਦਰਮਿਆਨ ਇੰਨਾ ਲੰਬਾ ਅੰਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਅੱਤਵਾਦ ਦੇ...
-
ਪ੍ਰਧਾਨ ਮੰਤਰੀ ਵਲੋਂ ‘ਪਰੀਕਸ਼ਾ ਪੇ ਚਰਚਾ’ ਸੰਬੰਧੀ ਪ੍ਰਦਰਸ਼ਨੀ ਦਾ ਕੀਤਾ ਗਿਆ ਨਿਰੀਖਣ
. . . about 1 hour ago
-
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
-
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . . about 2 hours ago
-
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
-
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . . about 2 hours ago
-
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
-
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . . about 2 hours ago
-
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
-
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . . about 2 hours ago
-
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
-
ਪ੍ਰਧਾਨ ਮੰਤਰੀ ਮੋਦੀ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . . about 1 hour ago
-
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
-
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . . about 3 hours ago
-
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
-
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . . about 3 hours ago
-
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
-
⭐ਮਾਣਕ-ਮੋਤੀ⭐
. . . about 4 hours ago
-
⭐ਮਾਣਕ-ਮੋਤੀ⭐
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX