ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 61ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 29 ਨਵੰਬਰ- ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2020 ਰੱਦ ਕਰਵਾਉਣ ਲਈ ਜਿੱਥੇ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ ਸਮੇਤ ਬਹਾਦਰਗੜ੍ਹ ਕੋਲ ਧਰਨੇ/ਮੁਜ਼ਾਹਰਿਆਂ 'ਚ ਡਟੇ ਹੋਏ ਹਨ, ਉੱਥੇ ...

ਪੂਰੀ ਖ਼ਬਰ »

ਕਾਮਰੇਡ ਫ਼ੱਕਰ ਦੀ ਬਰਸੀ ਮੁਲਤਵੀ

ਮਾਨਸਾ, 29 ਨਵੰਬਰ (ਵਿ. ਪ੍ਰਤੀ.)- ਮੁਜ਼ਾਰਾ ਲਹਿਰ ਦੇ ਬਾਨੀ ਅਤੇ ਸਾਬਕਾ ਵਿਧਾਇਕ ਕਾਮਰੇਡ ਧਰਮ ਸਿੰਘ ਫ਼ੱਕਰ ਦੀ 47ਵੀਂ ਬਰਸੀ ਜੋ 30 ਨਵੰਬਰ ਨੂੰ ਪਿੰਡ ਦਲੇਲ ਸਿੰਘ ਵਾਲਾ ਵਿਖੇ ਮਨਾਈ ਜਾਣੀ ਸੀ, ਦਿੱਲੀ ਅੰਦੋਲਨ ਕਰ ਕੇ ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਸੀ. ਪੀ. ਆਈ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 32 ਨਵੇਂ ਮਾਮਲੇ ਆਏ ਸਾਹਮਣੇ

ਮਾਨਸਾ, 29 ਨਵੰਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਦੇ 32 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ 3 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 396 ਨਮੂਨਿਆਂ ਸਮੇਤ ਕੁੱਲ ਗਿਣਤੀ 56,923 ਹੋ ਗਈ ਹੈ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਮੋਦੀ ਸਰਕਾਰ ਦੀ ਗੋਡਣੀ ਲਵਾ ਦੇਵੇਗਾ-ਕਾਮਰੇਡ ਅਰਸ਼ੀ

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਸਭਾ ਦੇ ਆਗੂ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਦਾਅਵਾ ਕੀਤਾ ਹੈ ਕਿ ਖੇਤੀ ਵਿਰੋਧੀ ਕਾਨੂੰਨਾਂ ਤੇ ਬਿਜਲੀ ਐਕਟ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੇ ਤਸ਼ੱਦਦ ਨੂੰ ਕਿਸਾਨ ਕਦੇ ਵੀ ਨਹੀਂ ਭੁੱਲਣਗੇ-ਵਿਧਾਇਕ ਬੁੱਧ ਰਾਮ

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਬੁਧ ਰਾਮ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਉਲਟ ਫ਼ੈਸਲੇ ਲੈ ਰਹੀ ਹੈ | ਇੱਥੇ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਅੱਜ

ਮਾਨਸਾ, 29 ਨਵੰਬਰ (ਸਭਿ. ਪ੍ਰਤੀ.)- ਸਥਾਨਕ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ ਸਹਿਯੋਗ ਕਲੱਬ ਮਾਨਸਾ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾਵੇਗਾ | ਇਸੇ ...

ਪੂਰੀ ਖ਼ਬਰ »

ਸ਼ਹਿਣੇ ਭਦੌੜ ਤੋਂ ਰਾਮ ਸਿੰਘ ਮੱਲ੍ਹੀ ਨੇ ਗੱਡੀ ਸੀ ਪਿੰਡ ਜੌੜਕੀਆਂ ਦੀ ਮੋਹੜੀ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ-ਸਥਾਨਕ ਬਲਾਕ ਦੇ ਪਿੰਡ ਜੌੜਕੀਆਂ ਦਾ ਇਤਿਹਾਸ ਕਈ ਸੌ ਸਾਲ ਪੁਰਾਣਾ ਹੈ | ਪਿੰਡ ਦੀ ਮੋਹੜੀ ਸ਼ਹਿਣੇ ਭਦੌੜ ਤੋਂ ਆਏ ਰਾਮ ਸਿੰਘ ਮੱਲ੍ਹੀ ਨੇ ਗੱਡੀ ਸੀ | ਪਹਿਲਾਂ ਇਸ ਪਿੰਡ ਨੂੰ ਰਾਮਗੜ੍ਹ ਕਿਹਾ ਜਾਂਦਾ ਸੀ | ਪਿੰਡ ਵਿਚ ਨਹਿਰੀ ਆਰਾਮ ਘਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਦਿੱਤਾ ਹੋਰ ਆਰਥਿਕ ਝਟਕਾ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫਤਾਰ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...

ਪੂਰੀ ਖ਼ਬਰ »

ਦਿੱਲੀ ਬੈਠੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਸ਼ੁਰੂ ਕਰੇ ਕੇਂਦਰ ਸਰਕਾਰ-ਅਕਾਲੀ ਆਗੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ਕਰੇ ਤਾਂ ਕਿ ਕਿਸਾਨ ਮਸਲੇ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਅਕਾਲੀ ਆਗੂਆਂ ਨੇ ਇੱਥੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਕੀਤਾ | ਪ੍ਰੈੱਸ ਨੂੰ ਜਾਰੀ ਸਾਂਝੇ ਬਿਆਨ 'ਚ ਅਕਾਲੀ ਆਗੂਆਂ ਭਾਗ ਸਿੰਘ ਕਾਕਾ, ਬਹਾਦੁਰ ਸਿੰਘ ਲੇਲੇਵਾਲਾ ਸਰਕਲ ਪ੍ਰਧਾਨ ਕਿਸਾਨ ਵਿੰਗ, ਮੋਤੀ ਭਾਗੀਵਾਂਦਰ ਸੀਨ: ਆਗੂ ਕਿਸਾਨ ਵਿੰਗ, ਰਾਮਪਾਲ ਮਲਕਾਣਾ, ਰਾਜਵਿੰਦਰ ਰਾਜੂ ਕੌਾਸਲਰ, ਜਸਵਿੰਦਰ ਜ਼ੈਲਦਾਰ, ਗੁਰਤੇਜ ਨਸੀਬਪੁਰਾ, ਡੂੰਗਰ ਸੀਂਗੋ ਤਿੰਨੇ ਸਰਕਲ ਪ੍ਰਧਾਨ, ਗਿਆਨੀ ਨਛੱਤਰ ਸਿੰਘ ਜਗਾ,ਸੁਰਜੀਤ ਸ਼ਿੰਦੀ, ਧਰਵਿੰਦਰ ਢਿੱਲੋਂ, ਰਾਜੂ ਗਿਆਨਾ, ਗੁਰਮੇਲ ਲਾਲੇਆਣਾ, ਕੁਲਦੀਪ ਭੁੱਖਿਆਂਵਾਲੀ, ਯੂਥ ਆਗੂ ਗੁਰਪ੍ਰੀਤ ਜਗਾ, ਮੰਦਿਰ ਪ੍ਰਧਾਨ, ਬਲਵੰਤ ਲੇਲੇਵਾਲਾ, ਅਮਰਜੀਤ ਧਨੋਆ, ਗੁਰਪਿਆਰ ਸ਼ੇਖਪੁਰਾ, ਭਿੰਦਾ ਜੱਜਲ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ 'ਤੇ ਪਹਿਲਾਂ ਹੀ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਰਾਸਤੇ 'ਚ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਅਤੇ ਹੁਣ ਜਦੋਂ ਉਹ ਦਿੱਲੀ ਪੁੱਜ ਗਏ ਹਨ ਤਾਂ ਬਜਾਏ ਇਸ ਦੇ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ, ਕੇਂਦਰ ਸਰਕਾਰ ਕਿਸਾਨਾਂ ਅੱਗੇ ਗੱਲਬਾਤ ਤੋਂ ਪਹਿਲਾਂ ਸ਼ਰਤਾਂ ਰੱਖ ਰਹੀ ਹੈ ਜੋ ਪੂਰੀ ਤਰ੍ਹਾਂ ਗ਼ਲਤ ਹੈ | ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਹੁਣ ਕਿਸਾਨਾਂ ਦੇ ਜਜ਼ਬੇ ਨੂੰ ਦੇਖਦਿਆਂ ਬਿਨਾਂ ਸ਼ਰਤ ਤੁਰੰਤ ਗੱਲਬਾਤ ਦਾ ਸਿਲਸਿਲਾ ਆਰੰਭ ਕਰੇ ਤਾਂ ਕਿ ਕਿਸਾਨੀ ਤੇ ਆਏ ਸੰਕਟ ਦਾ ਕੋਈ ਯੋਗ ਹੱਲ ਨਿਕਲ ਸਕੇ |

ਖ਼ਬਰ ਸ਼ੇਅਰ ਕਰੋ

 

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਰਾਖ ਦੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ 15 ਨਾਮਾਲੂਮ 'ਤੇ ਪਰਚਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕੋਟਭਾਈ

ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸੈਲੂਨ 'ਚ ਲੱਗੀ ਅੱਗ ਕਾਰਨ ਸਾਮਾਨ ਤੇ ਫ਼ਰਨੀਚਰ ਸੜਿਆ

ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਟਵੇਰਾ ਤੇ ਟਰਾਲੇ ਦੀ ਟੱਕਰ 'ਚ ਵਿਦਿਆਰਥਣ ਦੀ ਮੌਤ

ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵਰਕਰ ਭਲਕੇ ਪਟਿਆਲੇ ਕਰਨਗੇ ਪ੍ਰਦਰਸ਼ਨ

ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਭਲਕੇ ਗੋਬਿੰਦਪੁਰਾ 'ਚ

ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX