ਤਾਜਾ ਖ਼ਬਰਾਂ


ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  38 minutes ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  39 minutes ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 1 hour ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 1 hour ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 1 hour ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 minute ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 2 hours ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 2 hours ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 2 hours ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 2 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  about 3 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  about 3 hours ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 4 hours ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 4 hours ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 4 hours ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਖੰਨਾ / ਸਮਰਾਲਾ

ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਸੰਵਿਧਾਨ ਬਚਾਉਣ ਦਾ ਹੋਕਾ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ) ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਤੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਵਿਸ਼ੇਸ਼ ਸਮਾਗਮ ਕਰਕੇ ਦੇਸ਼ ਦਾ ਸੰਵਿਧਾਨ ...

ਪੂਰੀ ਖ਼ਬਰ »

ਪਿੰਡ ਦੈਹਿੜੂ ਤੇ ਰਾਏਪੁਰ ਰਾਜਪੂਤਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਬੀਜਾ, 15 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਨੇ ਪਿੰਡ ਦੈਹਿੜੂ ਦੀ ਅਨਾਜ ਮੰਡੀ 'ਚ ਰਸਮੀ ਤੌਰ 'ਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ ¢ ਇਹ ਕਣਕ ਦੀ ਖ਼ਰੀਦ ਪਿੰਡ ਹਰਬੰਸਪੁਰਾ ਦੇ ਕਿਸਾਨ ਹਰਦੀਪ ਸਿੰਘ ਦੀ ...

ਪੂਰੀ ਖ਼ਬਰ »

ਸਕੂਲ ਦੋਬਾਰਾ ਖੋਲ੍ਹੇ ਜਾਣ ਦੀ ਮੰਗ ਕਰਦਿਆਂ ਮਾਪਿਆਂ ਵਲੋਂ ਸਰਕਾਰ ਖ਼ਿਲਾਫ ਧਰਨਾ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਮਾਪਿਆਂ ਵਲੋਂ ਸਕੂਲ ਦੋਬਾਰਾ ਖੋਲ੍ਹੇ ਜਾਣ ਦੀ ਮੰਗ ਕੀਤੀ ਤੇ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ | ਇਸ ਮੌਕੇ ਪੈਰੇਟਸ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਨਰਿੰਦਰ ਕੁਮਾਰ ਤੇ ਵਾਈਸ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਏ.ਐੱਸ ਮਾਡਰਨ ਸਕੂਲ ਨੇ ਮਿੰਟੂ ਦੀ ਅਗਵਾਈ 'ਚ ਮਨਾਈ 50ਵੀਂ ਵਰੇ੍ਹਗੰਢ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ.ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਚ ਸਮਾਗਮ ਦੌਰਾਨ ਸਕੂਲ ਦੀ ਗੋਲਡਨ ਜੁਬਲੀ (50ਵੀਂ) ਵਰੇ੍ਹਗੰਢ ਮਨਾਈ ਗਈ | ਇਸ ਮੌਕੇ ਏ.ਐੱਸ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਤੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ ਨੇ ਸਕੂਲ ਦੇ ਸਮੂਹ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਮਲੌਦ, 15 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਮਲੌਦ ਪੁਲਿਸ ਦੇ ਨਵੇਂ ਆਏ ਐੱਸ.ਐੱਚ.ਓ. ਵਿਜੈ ਕੁਮਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਐੱਸ.ਆਈ. ਮਨਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਇੱਕ ਵਿਅਕਤੀ ਨੂੰ ...

ਪੂਰੀ ਖ਼ਬਰ »

ਡਾ.ਅੰਬੇਡਕਰ ਨੇ ਗਰੀਬ ਤੇ ਦੱਬੇ ਕੁਚਲੇ ਲੋਕਾਂ ਨੂੰ ਉੱਪਰ ਚੁੱਕਣ ਲਈ ਆਪਣਾ ਅਹਿਮ ਯੋਗਦਾਨ ਪਾਇਆ - ਵਿਧਾਇਕ ਲੱਖਾ

ਪਾਇਲ, 15 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਕਾਂਗਰਸ ਪਾਰਟੀ ਦੇ ਦਫ਼ਤਰ 'ਚ ਵਿਸ਼ਾਲ ਸਮਾਗਮ ਕਰਵਾਇਆ ਗਿਆ ¢ ਇਸ ਸਮੇਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਬਾਬਾ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ...

ਪੂਰੀ ਖ਼ਬਰ »

ਡੇਹਲੋਂ 'ਚ ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ - ਪੁਲਿਸ ਦਾਅਵੇ ਖੋਖਲੇ ਸਾਬਤ ਹੋਏ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਇਲਾਕੇ ਅੰਦਰ ਨਸ਼ੇ ਦੀ ਲਤ ਕਾਰਨ ਨਿੱਤ ਦਿਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਿਚ ਅੱਜ ਡੇਹਲੋਂ ਨਿਵਾਸੀ ਇਕ ਹੋਰ ਨੌਜਵਾਨ ਦੀ ਮੌਤ ਨਾਲ ਵਾਧਾ ਹੋ ਗਿਆ ਹੈ, ਜਿਸ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਾਣਾ ਮੰਡੀ ਮਲੌਦ ਦੇ ਬਾਹਰ ਧਰਨਾ

ਮਲੌਦ, 15 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਕਣਕ ਦੀ ਖ਼ਰੀਦ ਦੇ ਚਾਲੂ ਸੀਜ਼ਨ ਦੌਰਾਨ ਮੰਡੀ ਬੋਰਡ ਤੇ ਖ਼ਰੀਦ ਏਜੰਸੀਆਂ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਾਣਾ ਮੰਡੀ ਮਲੌਦ ਦੇ ਬਾਹਰ ਧਰਨਾ ...

ਪੂਰੀ ਖ਼ਬਰ »

ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਟੀਕਾਕਰਨ ਕੈਂਪ

ਸਮਰਾਲਾ, 15 ਅਪ੍ਰੈਲ (ਕੁਲਵਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲੋਂ ਕਮਲ ਕਾਲੋਨੀ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ 'ਚ ਸਰਕਾਰੀ ਹਸਪਤਾਲ ਸਮਰਾਲਾ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ 48 ਲੋਕਾਂ ਨੂੰ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦਫ਼ਤਰ ਵਿਚ ਫਾਇਰ ਡੇ ਮਨਾਇਆ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਫਾਇਰ ਬਿ੍ਗੇਡ ਦਫ਼ਤਰ ਵਿਚ ਫਾਇਰ ਡੇ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਯਸ਼ਪਾਲ ਰਾਏ ਗੋਮੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਫਾਇਰ ਡੇ 14 ਤੋਂ 20 ਅਪ੍ਰੈਲ ਤੱਕ ਮਨਾਇਆ ਜਾਂਦਾ ਹੈ | ਇਹ ਦਿਨ ...

ਪੂਰੀ ਖ਼ਬਰ »

ਖੰਨਾ ਦੇ ਪੈਨਸ਼ਨਰਾਂ ਵਲੋਂ ਧਰਨਾ ਅੱਜ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਪੈਨਸ਼ਨਰਾਂ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ਸੂਬਾ ਮੁਲਾਜ਼ਮ ਫ਼ਰੰਟ ਤੇ ਪੈਨਸ਼ਨਰਾਂ ਦੇ ਜ਼ੋਨ ਪੱਧਰ ਦੇ ਪਟਿਆਲਾ ਧਰਨੇ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਪੋਸਟਰ ਜਾਰੀ

ਬੀਜਾ, 15 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਤੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਵਾਰਡ ਨੰਬਰ 20 ਦੇ ਪੁਰਾਣੀ ਸਰਾਏ ਇਲਾਕੇ ਵਿਚ ਕੋਰੋਨਾ ਦੀ ਰੋਕਥਾਮ ਲਈ ਸਮਾਜ ਸੇਵੀ ਸੰਸਥਾ ਫਰੈਂਡਜ਼ ਕਲੱਬ ਖੰਨਾ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ 26 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ | ...

ਪੂਰੀ ਖ਼ਬਰ »

ਚਰਨਜੀਤ ਰਾਮਪੁਰੀ ਦੇ ਗੀਤ 'ਪੰਥ ਸਜਾਉਣਾ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਪੰਜਾਬੀ ਲੋਕ ਗਾਇਕ ਚਰਨਜੀਤ ਰਾਮਪੁਰੀ ਦੇ ਨਵੇਂ ਸਿੰਗਲ ਟਰੈਕ, ਪੰਥ ਸਜਾਉਣਾ ਮੈਂ, ਨੂੰ ਲੋਕਾਂ ਵਲੋਂ ਖੂਬ ਸਰਾਹਿਆ ਜਾ ਰਿਹਾ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ¢ਇਸ ਗੀਤ ਨੂੰ ...

ਪੂਰੀ ਖ਼ਬਰ »

ਮਿਉਂਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ 'ਚ ਮਿਉਂਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਚੰਦਨ ਸਿੰਘ ਨੇਗੀ ਤੇ ਦਲਜੀਤ ਸਿੰਘ ਜਨਰਲ ਸਕੱਤਰ ਦੀ ਅਗਵਾਈ ਵਿਚ ਮੀਟਿੰਗ ਹੋਈ | ਮੀਟਿੰਗ ਵਿਚ ਸ਼ਾਮਲ ਹੋਏ ਨਗਰ ...

ਪੂਰੀ ਖ਼ਬਰ »

ਬੂਸਟਰ ਟੀਮਾਂ ਵਲੋਂ ਸਰਕਾਰੀ ਸਕੂਲ 'ਚ ਦਾਖ਼ਲਿਆਂ ਲਈ ਕੀਤਾ ਜਾਗਰੂਕ

ਮਲੌਦ, 15 ਅਪ੍ਰੈਲ (ਸਹਾਰਨ ਮਾਜਰਾ)-ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਵਿਭਾਗ ਵਲੋਂ ਸ਼ੁਰੂ ਕੀਤੀ ਕਵਾਇਦ ਅਨੁਸਾਰ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਲੜਕੇ ਵਲੋਂ ਪਿ੍ੰਸੀਪਲ ਅਸ਼ੀਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਨੂੰ ਲੈ ਕੇ ਲੋਕਾਂ ਨੂੰ ਪੇ੍ਰਰਿਤ ਕੀਤਾ

ਮਾਛੀਵਾੜਾ ਸਾਹਿਬ, 15 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਉਪ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਤੇ ਨੋਡਲ ਅਫ਼ਸਰ ਪਿ੍ੰਸੀਪਲ ਹਰਨੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਵਿਸਾਖੀ ਦੇ ...

ਪੂਰੀ ਖ਼ਬਰ »

ਲਾਪਰਾਂ 'ਚ ਸਕੂਲ ਸਟਾਫ਼ ਨੇ ਦਾਖ਼ਲਿਆਂ ਸੰਬੰਧੀ ਪ੍ਰੇਰਿਤ ਕੀਤਾ

ਰਾੜਾ ਸਾਹਿਬ, 15 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਸ਼ਹੀਦ ਮੇਜਰ ਸਿੰਘ ਸਰਕਾਰੀ ਹਾਈ ਸਕੂਲ ਲਾਪਰਾਂ ਦੇ ਸਕੂਲ ਸਟਾਫ਼ ਵਲੋੋਂ ਸਰਕਾਰੀ ਸਕੂਲਾਂ 'ਚ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਅਧਿਆਪਕਾ ਹਰਪ੍ਰੀਤ ਕੌਰ, ਆਰਟ ਐਂਡ ਕਰਾਫ਼ਟ ਅਧਿਆਪਕ ਨਿਰਮਲ ਸਿੰਘ, ...

ਪੂਰੀ ਖ਼ਬਰ »

ਆਪ ਆਗੂ ਐਡਵੋਕੇਟ ਕੂਹਲੀ ਤੇ ਕਰਨ ਸ਼ਰਮਾ ਵਲੋਂ ਪਿੰਡਾਂ 'ਚ ਮੀਟਿੰਗਾਂ

ਮਲੌਦ, 15 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਤੇ ਯੂਥ ਵਿੰਗ ਦੇ ਜ਼ਿਲ੍ਹਾ ਸਕੱਤਰ ਕਰਨ ਸ਼ਰਮਾ ਸਿਹੌੜਾ ਵਲੋਂ ਪਾਰਟੀ ਦੇ ਪ੍ਰਚਾਰ ਤੇ ਬਿਜਲੀ ਦੇ ਮੁੱਦੇ 'ਤੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਚੇਅਰਮੈਨ ਰਸੂਲੜਾ ਨੇ ਕਣਕ ਦੀ ਖ਼ਰੀਦ ਦੀ ਆਰੰਭਤਾ ਕਰਵਾਈ

ਜੌੜੇਪੁਲ ਜਰਗ, 15 ਅਪ੍ਰੈਲ (ਪਾਲਾ ਰਾਜੇਵਾਲੀਆ)-ਪਿੰਡ ਰੌਣੀ ਵਿਖੇ ਅੱਜ ਦਾਣਾ ਮੰਡੀ 'ਚ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਨੇ ਕਣਕ ਦੀ ਖ਼ਰੀਦ ਦੀ ਆਰੰਭਤਾ ਕਰਵਾਈ | ਰਸੂਲੜਾ ਨੇ ਦੱਸਿਆ ਕਿ ਪੀ. ਪੀ. ਸੀ. ਸੀ. ਦੇ ਸਕੱਤਰ ਤੇ ਜੱਟ ਮਹਾਂ ਸਭਾ ਦੇ ...

ਪੂਰੀ ਖ਼ਬਰ »

ਤਪੋਬਨ ਢੱਕੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਮਲੌਦ, 15 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਕੁਦਰਤ ਦੀ ਗੋਦ ਵਿਚ ਵਸੇ ਰਮਣੀਕ ਤੇ ਰੂਹਾਨੀਅਤ ਨਾਲ ਭਰਪੂਰ ਅਸਥਾਨ ਗੁਰਦੁਆਰਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ, ਉਤਸ਼ਾਹ ਤੇ ਜਾਹੋ ਜਲਾਲ ਨਾਲ ...

ਪੂਰੀ ਖ਼ਬਰ »

ਧਾਰਮਿਕ, ਸਮਾਜਿਕ, ਸਿਆਸਤ, ਵਿੱਦਿਅਕ ਖੇਤਰ 'ਚ ਅਹਿਮ ਭੂਮਿਕਾ ਨਿਭਾਉਣ ਵਾਲਾ ਹੈ ਪਿੰਡ 'ਭੌਰਲਾ'




ਸਰਕਾਰੀ ਮਿਡਲ ਸਕੂਲ ਦਾ ਗੇਟ


ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ |



ਕਸ਼ਮੀਰਾ ਸਿੰਘ ਬਗ਼ਲੀ
98721-72563
ਬੀਜਾ- ਕਸਬਾ ਬੀਜਾ ਤੋਂ ਥੋੜੀ ਦੂਰ ਚਾਵਾ ਪਾਇਲ ਸਟੇਸ਼ਨ ਕੋਲ ਵਸਿਆ ਹੋਇਆ ਇੱਕ ਛੋਟਾ ਜਿਹਾ ਸੁੰਦਰ ਪਿੰਡ ਹੈ 'ਭੌਰਲਾ' | ਬਾਬਾ ਨੰਦ ਸਿੰਘ ਭੌਰਲੇ ਵਾਲੇ ਸ਼ੁਰੂ ਤੋਂ ਹੀ ਧਾਰਮਿਕ ਖ਼ਿਆਲਾਂ ਦੇ ਧਾਰਨੀ ਸਨ ¢ ਲੰਬਾ ਸਮਾਂ ਬਾਬਾ ਰੂੜ ਸਿੰਘ ਵਲੋਂ ਸਥਾਪਤ ਕੀਤੇ ਗੁਰਦੁਆਰਾ ਸਾਹਿਬ ਵਿਚ ਭਗਤੀ ਕੀਤੀ ਤੇ ਇਲਾਕੇ ਦੀਆਂ ਸੰਗਤਾਂ ਨੂੰ ਸਿੱਖ ਧਰਮ ਨਾਲ ਜੋੜਿਆ ¢ਅਨੇਕਾਂ ਪ੍ਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਲੜ ਲਾਇਆ | ਇਸ ਨਗਰ 'ਚ ਵੱਖ-ਵੱਖ ਸੰਤ ਮਹਾਂਪੁਰਖਾਂ ਦਾ ਵਾਸਾ ਹੋਣ ਕਰਕੇ ਲੋਕ ਬਹੁਤ ਹੀ ਧਾਰਮਿਕ ਵਿਚਾਰਾਂ ਨਾਲ ਜੁੜੇ ਹੋਏ ਹਨ¢ ਅਗਾਂਹਵਧੂ ਸੋਚ ਦੇ ਮਾਲਕ ਹੋਣ ਕਰਕੇ ਪੜ੍ਹੇ ਲਿਖੇ ਵੱਖ-ਵੱਖ ਸਰਕਾਰੀ ਮਹਿਕਮਿਆਂ 'ਚ ਸਥਾਪਤ ਹਨ, ਉੱਥੇ ਵਿਦੇਸ਼ਾਂ ਵਿਚ ਵੀ ਨਗਰ ਦਾ ਨਾਂਅ ਰੌਸ਼ਨ ਕਰ ਰਹੇ ਹਨ¢ ਇਸ ਪਿੰਡ ਨੂੰ ਜੇਕਰ ਸਰਕਾਰੀ ਮੁਲਾਜ਼ਮਾਂ ਤੇ ਐਨ .ਆਰ. ਆਈ. ਦੇ ਤੌਰ 'ਤੇ ਜਾਣਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ¢ ਨਸ਼ਿਆਂ ਤੋਂ ਰਹਿਤ ਨਗਰ ਦੇ ਲੋਕਾਂ ਦਾ ਲੋਕ ਭਲਾਈ, ਸਮਾਜਿਕ, ਸਿਆਸੀ ਖੇਤਰ 'ਚ ਵੀ ਵੱਡਾ ਨਾਂਅ ਹੈ |

ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਯੋਗਦਾਨ
ਸੂਬੇਦਾਰ ਜੀਤ ਸਿੰਘ ਢਿੱਲੋਂ ਇੱਕ ਧਾਰਮਿਕ ਸ਼ਖ਼ਸੀਅਤ ਸਨ ਤੇ ਉੱਘੇ ਲਿਖਾਰੀ ਸਨ, ਜਿਨ੍ਹਾਂ ਨੇ ਧਾਰਮਿਕ ਕਿਤਾਬਾਂ ਸ਼੍ਰੀ ਹੇਮਕੁੰਟ ਸਾਹਿਬ, ਰਾਜ ਕਰੇਗਾ ਖ਼ਾਲਸਾ, ਸ਼ਬਦ ਗੁਰੂ ਪ੍ਰਕਾਸ਼, ਚਰਿਤ੍ਰੋ ਪਾਖਯਾਨ, ਸਿੱਖ ਧਰਮ ਦੇ ਝੋਲ਼ੀ ਪਾਈਆਂ ¢ਅਮਰੀਕਾ, ਕੈਨੇਡਾ ਦੇਸ਼ਾਂ ਵਿਚ ਸਿੱਖ ਧਰਮ ਦਾ ਪ੍ਰਚਾਰ ਕੀਤਾ¢ ਕੈਨੇਡਾ ਵਿਚ ਸਥਾਪਤ ਪ੍ਰੋ. ਕੁਲਬੀਰ ਸਿੰਘ ਢਿੱਲੋਂ ਕੈਨੇਡਾ ਇੱਕ ਨਿਧੜਕ ਬੁਲਾਰਾ ਹਨ, ਜਿਸ ਨੇ ਹਮੇਸ਼ਾ ਹੀ ਧਾਰਮਿਕ, ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ |
ਸ਼ੋ੍ਰਮਣੀ ਗੁਰਮਤਿ ਧਰਮ ਪ੍ਰਚਾਰ ਸਭਾ ਦੇ ਪ੍ਰਧਾਨ ਤੇ ਇੰਟਰਨੈਸ਼ਨਲ ਰਾਗੀ ਭਾਈ ਬਲਵਿੰਦਰ ਸਿੰਘ ਭੌਰਲਾ ਤੇ ਉਨ੍ਹਾਂ ਦਾ ਸਪੁੱਤਰ ਭਾਈ ਅਮਨਦੀਪ ਸਿੰਘ ਭੌਰਲਾ, ਰਾਗੀ ਅਵਤਾਰ ਸਿੰਘ ਭੌਰਲਾ, ਸਵ. ਬਹਾਦਰ ਸਿੰਘ ਭੌਰਲਾ, ਗੁਰਨਾਮ ਸਿੰਘ, ਨਿਰਮਲ ਸਿੰਘ, ਭਾਈ ਰਾਜਿੰਦਰ ਸਿੰਘ ਨੇ ਗੁਰਸਿੱਖੀ ਦਾ ਪ੍ਰਚਾਰ ਕਰ ਰਹੇ ਹਨ¢ ਨਗਰ ਦਾ ਨਾਂਅ ਵਿਦੇਸ਼ਾਂ ਅੰਦਰ ਚਮਕ ਰਿਹਾ ਹੈ |
ਧਾਰਮਿਕ ਅਸਥਾਨ
ਸ਼ੋ੍ਰਮਣੀ ਕਮੇਟੀ ਦੀ ਦੇਖ-ਰੇਖ ਚੱਲ ਰਿਹਾ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜਿਸ ਦੀ ਸੁੰਦਰ ਇਮਾਰਤ ਦੀ ਕਾਰ ਸੇਵਾ ਬਾਬਾ ਗੁਰਮੇਲ ਸਿੰਘ ਵਲੋਂ ਕੀਤੀ ਗਈ ਹੈ¢ ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ, ਸ਼ਿਵ ਮੰਦਰ, ਮਾਤਾ ਰਾਣੀ ਮੰਦਰ, ਸਿੰਘ ਸ਼ਹੀਦਾਂ ਦੇ ਅਸਥਾਨਾਂ 'ਤੇ ਜੋੜ ਮੇਲੇ ਲੱਗ ਰਹੇ ਹਨ ¢ ਭਗਤ ਬਾਬਾ ਲਾਲ ਸਿੰਘ ਵਲੋਂ ਬਣਾਈ ਗਈ ਗੁੱਗਾ ਮਾੜੀ ਦਾ ਇਲਾਕੇ 'ਚ ਬਹੁਤ ਹੀ ਸ਼ਰਧਾ ਹੈ ¢ਜਿੱਥੇ ਹਰ ਸਾਲ ਮੇਲਾ ਭਰਦਾ ਹੈ |
ਰੰਗ ਮੰਚ ਨਾਲ ਜੁੜੇ ਹੋਏ ਲੋਕ
ਕਲਾਕਾਰ ਹਰਨੇਕ ਸਿੰਘ ਸਿਫਤੀ, ਡਾਕਟਰ ਸੰਤੋਖ ਸਿੰਘ, ਗੁਰਮੇਲ ਸਿੰਘ, ਬੰਤ ਸਿੰਘ, ਨਛੱਤਰ ਸਿੰਘ, ਗੁਰਨਾਮ ਸਿੰਘ ਰੰਗ ਮੰਚ ਨਾਲ ਜੁੜੇ ਹੋਏ ਹਨ, ਬਾਅਦ 'ਚ ਕੇਸਰ ਸਿੰਘ ਸਰਾਏ ਨੇ ਸਰਾਏ ਡਰਾਮਾ ਪਾਰਟੀ ਦੀ ਸਥਾਪਨਾ ਕਰਕੇ ਜਿਉਣਾ ਮੋੜ, ਰੂਪ ਬਸੰਤ ਤੇ ਪੂਰਨ ਭਗਤ ਆਦਿ ਡਰਾਮਿਆਂ ਨੂੰ ਖ਼ੁਦ ਲਿਖ ਕੇ ਪਿੰਡ ਦੇ ਕਲਾਕਾਰਾਂ ਨੂੰ ਨਾਲ ਲੈ ਕੇ ਇਲਾਕੇ ਦੇ ਪਿੰਡਾਂ 'ਚ ਪੇਸ਼ ਕਰਕੇ ਵਾਹ ਵਾਹ ਖੱਟ ਰਹੇ ਸਨ | ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵੀ ਪ੍ਰਸੰਗ ਸਟੇਜ 'ਤੇ ਪੇਸ਼ ਕਰਕੇ ਵੱਖਰੀ ਛਾਪ ਛੱਡ ਰਹੇ ਸਨ | ਲੇਖਕ ਹਰਦੀਪ ਸਿੰਘ ਨੇ ਵੀ ਮਹਿਮਾ ਵਡੇਰਿਆਂ ਦੀ ਪੁਸਤਕ ਲਿਖ ਕੇ ਪਿੰਡ ਦੀ ਜਾਣਕਾਰੀ ਦਿੱਤੀ |
ਸਪੋਰਟਸ ਕਲੱਬ ਤੇ ਵਿੱਦਿਅਕ ਅਦਾਰੇ
ਇਸ ਨਗਰ ਦੀ ਇਹ ਬਹੁਤ ਹੀ ਵੱਡੀ ਵਿਲੱਖਣਤਾ ਹੈ ਕਿ ਗੁੱਗਾ ਮਾੜੀ ਦੇ ਸਾਲਾਨਾ ਜੋੜ ਮੇਲੇ ਤੇ ਬਾਬਾ ਲਾਲ ਸਿੰਘ ਯਾਦਗਾਰੀ ਖੇਡ ਮੇਲਾ ਨਗਰ ਵਲੋਂ ਕਰਵਾਉਂਦਿਆਂ ਲਗਾਤਾਰ 76 ਸਾਲ ਹੋ ਗਏ ਹਨ, ਕੋਰੋਨਾ ਬਿਮਾਰੀ ਕਾਰਨ ਪਿਛਲੇ ਸਾਲ ਇਹ ਖੇਡ ਮੇਲਾ ਰੱਦ ਕਰਨਾ ਪਿਆ ਸੀ | ਸਰਕਾਰੀ ਪ੍ਰਾਇਮਰੀ ਸਕੂਲ, ਸਰਪੰਚ ਜੀਤ ਸਿੰਘ ਦੀ ਸੋਚ ਸਦਕਾ ਸਰਕਾਰੀ ਮਿਡਲ ਸਕੂਲ ਬਣਿਆ, ਆਂਗਣਵਾੜੀ ਸਕੂਲ ਵੀ ਹਨ |
ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ
ਪਿੰਡ ਦੇ ਮੌਜੂਦਾ ਸਰਪੰਚ ਹਰਜਿੰਦਰ ਸਿੰਘ ਆਲੂਣਾ ਦੀ ਅਗਵਾਈ ਵਾਲੀ ਗ੍ਰਾਮ ਪੰਚਾਇਤ ਮੈਂਬਰ ਪ੍ਰੇਮ ਸਿੰਘ ਢਿੱਲੋਂ, ਅਮਨਜੀਤ ਕੌਰ, ਜਸਵੀਰ ਕੌਰ, ਸੁਖਵਿੰਦਰ ਕੌਰ, ਨਿਰਮਲ ਸਿੰਘ, ਰਾਜ ਕੁਮਾਰ, ਸੁਮੀਰ ਗੁਲਾਟੀ ਵਲੋਂ ਨਗਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਬਖਸ਼ੀਸ਼ ਸਿੰਘ ਸਰਪੰਚ ਦੀ ਕਾਰਜ ਕਾਲ ਸਮੇਂ ਨਗਰ 1969-70 ਵਿਚ ਮਾਡਲ ਗ੍ਰਾਮ ਬਣਿਆ ਸੀ¢ ਸੰਤੋਖ ਸਿੰਘ, ਗੁਰਪਾਲ ਸਿੰਘ, ਅਜੀਤ ਸਿੰਘ ਸਿੰਘ ਜੀਤ, ਹਰਦੇਵ ਕੌਰ, ਸੁਰਿੰਦਰ ਸਿੰਘ ਢਿੱਲੋਂ, ਮਲਕੀਤ ਸਿੰਘ, ਚਰਨਜੀਤ ਕੌਰ ਦੀ ਅਗਵਾਈ ਵਾਲੀਆਂ ਪੰਚਾਇਤਾਂ ਵੀ ਪਿੰਡ 'ਚ ਵਿਕਾਸ ਕਾਰਜ ਕੀਤੇ ¢
ਮੰਗਾਂ
ਸਰਪੰਚ ਹਰਜਿੰਦਰ ਸਿੰਘ ਨੇ ਮੰਗ ਕੀਤੀ ਕਿ ਖੇਡ ਸਟੇਡੀਅਮ, ਡਿਸਪੈਂਸਰੀ, ਅਧੂਰਾ ਸੀਵਰੇਜ ਤੇ ਹੋਰ ਵਿਕਾਸ ਲਈ ਗਰਾਂਟ ਦਿੱਤੀ ਜਾਵੇ¢


ਖ਼ਬਰ ਸ਼ੇਅਰ ਕਰੋ

 

ਮਜ਼ਦੂਰਾਂ ਤੇ ਕਿਸਾਨਾਂ ਨੇ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਨ

ਕੁਹਾੜਾ, 15 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਕੂੰਮਕਲਾਂ ਦੇ ਗੁਰੂ ਘਰ ਵਿਖੇ ਮਜ਼ਦੂਰ ਤੇ ਕਿਸਾਨਾਂ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਸਾਂਝੇ ਤੌਰ 'ਤੇ ਮਨਾਇਆ ਗਿਆ¢ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਨੇ ਕਰਦਿਆਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਜੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਵਿਕਾਸ-ਕਾਰਜਾਂ ਦਾ ਉਦਘਾਟਨ

ਮਲੌਦ, 15 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਰੌਸੀਆਣਾ ਵਿਖੇ 15 ਲੱਖ ਰੁਪਏ ਦੀ ਲਾਗਤ ਬਣੇ ਕਮਿਊਨਿਟੀ ਹਾਲ ਤੇ 12 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਕੀਤੀਆਂ ਗਲੀਆਂ-ਨਾਲੀਆਂ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਦੀ ਸਤਲੁਜ ਸਹਿਕਾਰੀ ਮਕਾਨ ਉਸਾਰੀ ਸਭਾ ਲਿਮਟਿਡ ਦੇ ਸੁਨੀਲ ਜਿੰਦਲ ਬਣੇ ਪ੍ਰਧਾਨ

ਕੁਹਾੜਾ, 15 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਦੀ ਸਤਲੁਜ ਸਹਿਕਾਰੀ ਮਕਾਨ ਉਸਾਰੀ ਸਭਾ ਲਿਮਟਿਡ ਫਰੈਂਡਜ਼ ਕਲੋਨੀ ਰਾਮਗੜ੍ਹ ਦੀ ਅਹਿਮ ਮੀਟਿੰਗ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਦੇ ਹੁਕਮਾਂ ਅਨੁਸਾਰ ਸਭਾ ਦੇ ਦਫ਼ਤਰ ਵਿਚ ਹੋਈ, ਜਿਸ ਵਿਚ ਬਹੁਸੰਮਤੀ ਦੇ ...

ਪੂਰੀ ਖ਼ਬਰ »

ਗੁਪਤਾ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਵਰਦੀਆਂ ਵੰਡੀਆਂ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਖੰਨਾ 'ਚ ਸਮਾਜ ਸੇਵੀ ਤੇ ਦਾਨੀ ਸੱਜਣ ਵਿਜੈ ਕੁਮਾਰ ਗੁਪਤਾ ਵਲੋਂ ਸੰਸਥਾ ਦੇ ਹੋਣਹਾਰ ਬੱਚਿਆਂ ਨੂੰ ਸਟੇਸ਼ਨਰੀ ਵੰਡਦੇ ਹੋਏ ਉਤਸ਼ਾਹਿਤ ਕੀਤਾ ਗਿਆ ਤੇ ਸੰਸਥਾ ਦੇ ਦਰਜਾ ਚਾਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜੇ

ਸਾਹਨੇਵਾਲ, 15 ਅਪ੍ਰੈਲ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਕਿਸਾਨ ਆਰਾਮ ਘਰ ਦਾ ਉਦਘਾਟਨ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਹੈ, ਜਿਸ ਨੇ ਹਮੇਸ਼ਾ ਕਿਸਾਨਾਂ ਦੀ ਭਲਾਈਹਿੱਤ ਕਾਰਜ ਕੀਤੇ ਹਨ, ਜਦਕਿ ਵਿਧਾਨ ਸਭਾ ਅੰਦਰ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ...

ਪੂਰੀ ਖ਼ਬਰ »

ਦਸਮੇਸ਼ ਰਾਈਸ ਸ਼ੈਲਰ 'ਚ ਚੌਲਾਂ ਦੀਆਂ ਬੋਰੀਆਂ ਨੂੰ ਲੱਗੀ ਅੱਗ

ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਨਜ਼ਦੀਕੀ ਪਿੰਡ ਜਲਾਜਣ ਸਥਿਤ ਦਸਮੇਸ਼ ਰਾਈਸ ਸ਼ੈਲਰ ਵਿਚ ਵੀਰਵਾਰ ਸਵੇਰੇ ਚੌਲਾਂ ਦੀਆਂ ਬੋਰੀਆਂ ਨੂੰ ਅੱਗ ਲੱਗ ਗਈ | ਸ਼ੈਲਰ 'ਚ ਅੱਗ ਲੱਗਣ ਦੀ ਸੂਚਨਾ ਮਿਲਣ ਉਪਰੰਤ ਖੰਨਾ ਦੇ ਫਾਇਰ ਅਫ਼ਸਰ ਯਸ਼ਪਾਲ ਰਾਏ ਗੋਮੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਰਾੜਾ ਸਾਹਿਬ ਵਿਖੇ ਕਰਮਸਰ ਸਕੂਲ ਵਲੋਂ ਦਾਖ਼ਲਿਆਂ ਸੰਬੰਧੀ ਕੈਂਪ

ਸਾਹਿਬ, 15 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਸਿੱਖਿਆ ਵਿਭਾਗ ਦੀਆ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਸਰ ਜ਼ਿਲ੍ਹਾ ਲੁਧਿਆਣਾ ਵਿਖੇ ਪਿ੍ੰਸੀਪਲ ਗੁਰਮੀਤ ਕੌਰ ਦੀ ਅਗਵਾਈ ਨਾਲ ਸਕੂਲ ਸਟਾਫ਼ ਮੈਂਬਰਾਂ ਵਲੋਂ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ 'ਚ ਵੈਕਸੀਨੇਸ਼ਨ ਕੈਂਪ

ਰਾੜਾ ਸਾਹਿਬ, 15 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਦੀ ਪਾਲਣਾ ਤਹਿਤ ਪਾਇਲ ਦੇ ਐੱਸ. ਡੀ. ਐਮ. ਦੀਆ ਹਦਾਇਤਾਂ ਮੁਤਾਬਿਕ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪਾਇਲ ਕਮਲਜੀਤ ਸਿੰਘ ਮਾਂਗਟ ਵਲੋਂ ਸੰਤ ਬਲਜਿੰਦਰ ...

ਪੂਰੀ ਖ਼ਬਰ »

ਮੰਜੀ ਸਾਹਿਬ ਕੋਟਾਂ ਵਿਖੇ ਜਨਰਲ ਬਿਮਾਰੀਆਂ ਦਾ ਮੁਫ਼ਤ ਕੈਂਪ

ਬੀਜਾ, 15 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਮੰਜੀ ਸਾਹਿਬ ਕੋਟਾਂ ਵਿਖੇ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਸੁਖਮਨੀ ਹਸਪਤਾਲ ਵਲੋਂ ਜਨਰਲ ਬਿਮਾਰੀਆਂ ਤੇ ਹੱਡੀਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ 'ਚ 200 ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਡਾ. ਕੁਲਾਰ, ਪ੍ਰੋ. ਬੀਜਾ ਨੇ ਸਟਾਫ਼ ਦੀ ਨਵਾਂ ਪ੍ਰੋਗਰਾਮ ਲੈ ਕੇ ਆਉਣ ਦੀ ਕੀਤੀ ਸ਼ਲਾਘਾ

ਬੀਜਾ, 15 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੱਚਿਆ ਨੂੰ ਸੀ. ਐਮ. ਈ. ਕਰਨ ਦਾ ਮੌਕਾ ਦਿੱਤਾ ਗਿਆ ¢ ...

ਪੂਰੀ ਖ਼ਬਰ »

ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ - ਵਿਧਾਇਕ ਵੈਦ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਲਈ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਜਦਕਿ ਕਿਸਾਨਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX