ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਪਹਿਲਾ ਸਫ਼ਾ

ਕੋਰੋਨਾ ਦਾ ਕਹਿਰ-ਆਈ.ਪੀ.ਐਲ. ਦੇ ਬਾਕੀ ਮੈਚ ਮੁਲਤਵੀ

• ਮੁਕੰਮਲ ਤਾਲਾਬੰਦੀ ਲਈ ਸਰਕਾਰ 'ਤੇ ਵਧਿਆ ਦਬਾਅ • ਵਿਆਪਕ ਪੱਧਰ 'ਤੇ ਆਰਥਿਕ ਸਰਗਰਮੀਆਂ ਸੀਮਤ ਕਰੇ ਸਰਕਾਰ-ਸੀ.ਆਈ.ਆਈ. ਉਪਮਾ ਡਾਗਾ ਪਾਰਥ ਨਵੀਂ ਦਿੱਲੀ, 4 ਮਈ -ਪਿਛਲੇ 2 ਦਿਨਾਂ 'ਚ ਆਈ.ਪੀ.ਐੱਲ. 'ਚ ਹਿੱਸਾ ਲੈ ਰਹੇ ਕਈ ਖਿਡਾਰੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਕਰਕੇ ...

ਪੂਰੀ ਖ਼ਬਰ »

ਪੰਜਾਬ 'ਚ ਠੇਕੇ, ਖੇਤੀ, ਦੁੱਧ ਤੇ ਕਰਿਆਨੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ

ਚੰਡੀਗੜ੍ਹ੍ਹ, 4 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਰਾਜ ਵਿਚ ਲਾਗੂ ਕੀਤੀ ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ, ਹਾਲਾਂਕਿ ਅਹਾਤੇ ਬੰਦ ਰਹਿਣਗੇ | ਇਸ ਦੇ ਨਾਲ ਹੀ ਖੇਤੀ ਸਬੰਧੀ ਯੰਤਰ ਅਤੇ ਵਸਤੂਆਂ, ਉਦਯੋਗਿਕ ...

ਪੂਰੀ ਖ਼ਬਰ »

ਦੇਸ਼ 'ਚ ਤੀਜੇ ਦਿਨ ਵੀ ਘਟੇ ਕੋਰੋਨਾ ਮਾਮਲੇ

ਸੂਬੇ 'ਚ ਰਿਕਾਰਡ 173 ਮੌਤਾਂ ਨਵੀਂ ਦਿੱਲੀ, 4 ਮਈ (ਉਪਮਾ ਡਾਗਾ ਪਾਰਥ)-ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ ਦੇ ਪਾਰ ਹੋ ਗਿਆ ਹੈ | 50 ਲੱਖ ਮਾਮਲੇ ਕੇਵਲ 15 ਦਿਨਾਂ 'ਚ ਹੀ ਆਏ ਹਨ | ਹਾਲਾਂਕਿ ਕੋਰੋਨਾ ਵਾਇਰਸ ਦੇ 24 ਘੰਟਿਆਂ 'ਚ ਆਏ ਮਾਮਲਿਆਂ 'ਚ ਥੋੜ੍ਹੀ ਕਮੀ ਵੀ ਆਈ ਹੈ | ...

ਪੂਰੀ ਖ਼ਬਰ »

ਜੇ.ਈ.ਈ. (ਮੇਨ) ਦੀ ਪ੍ਰੀਖਿਆ ਮੁਲਤਵੀ

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਇੰਜੀਨੀਅਰਿੰਗ ਦੇ ਦਾਖ਼ਲੇ ਲਈ ਮਈ 'ਚ ਹੋਣ ਵਾਲੀ ਜੇ.ਈ.ਈ. (ਮੇਨ) ਪ੍ਰੀਖਿਆ ਮੁਲਤਵੀ ਕਰ ਦਿੱਤੀ | ਇਹ ਪ੍ਰੀਖਿਆ 24 ਤੋਂ ਲੈ ਕੇ 28 ਮਈ ਤੱਕ ਹੋਣੀ ਸੀ | ਪ੍ਰੀਖਿਆ ਮੁਲਤਵੀ ਕਰਨ ਬਾਰੇ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ...

ਪੂਰੀ ਖ਼ਬਰ »

ਭਾਰਤ ਤੇ ਇੰਗਲੈਂਡ ਵਲੋਂ 10 ਸਾਲਾ 'ਰੋਡਮੈਪ-2030' ਨੂੰ ਹਰੀ ਝੰਡੀ

• ਦੋਵਾਂ ਦੇਸ਼ਾਂ ਵਲੋਂ ਪੂਰਨ ਸਹਿਯੋਗ 'ਤੇ ਸਹਿਮਤੀ • ਨਰਿੰਦਰ ਮੋਦੀ ਤੇ ਬੌਰਿਸ ਜੌਹਨਸਨ ਵਿਚਕਾਰ ਅਹਿਮ ਗੱਲਬਾਤ ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 4 ਮਈ - ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਇੰਗਲੈਂਡ 'ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਦਾ ਭਵਿੱਖ ਖ਼ਤਰੇ 'ਚ

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅੱਜ ਲੰਡਨ 'ਚ ਬਰਤਾਨੀਆਂ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੂੰ ਮਿਲੇ ਤੇ ਦੋਵਾਂ ਨੇਤਾਵਾਂ ਨੇ ਨਵੇਂ 'ਮਾਈਗ੍ਰੇਸ਼ਨ ਐਂਡ ਮੋਬਿਲਿਟੀ ਪਾਰਟਨਰਸ਼ਿਪ' ਸਮਝੌਤੇ 'ਤੇ ਦਸਤਖ਼ਤ ਕੀਤੇ | ਇਸ ਸਬੰਧੀ ਦੋਵਾਂ ਆਗੂਆਂ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਦੁਨੀਆ ਭਰ 'ਚ ਕੋਰੋਨਾ ਟੀਕੇ ਪਹੰੁਚਾਉਣ ਲਈ ਆਮ ਸਹਿਮਤੀ ਬਣਾਉਣ ਦੀ ਕੋਸ਼ਿਸ਼

ਦੁਨੀਆ ਦੇ 7 ਸਭ ਤੋਂ ਅਮੀਰ ਉਦਯੋਗਿਕ ਰਾਸ਼ਟਰਾਂ ਦੇ ਵਿਦੇਸ਼ ਮੰਤਰੀਆਂ ਦੀ ਲੰਡਨ 'ਚ ਅਹਿਮ ਇਕੱਤਰਤਾ ਹੋਈ, ਜਿਸ 'ਚ ਸਿਹਤ, ਖੁਸ਼ਹਾਲੀ ਤੇ ਲੋਕਤੰਤਰ ਨੂੰ ਦਰਪੇਸ਼ ਖ਼ਤਰਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ | ਦੋ ਸਾਲਾਂ ਤੋਂ ਵੀ ਵੱਧ ਸਮੇਂ ਬਾਅਦ ਵਿਦੇਸ਼ ਮੰਤਰੀਆਂ 'ਚ ...

ਪੂਰੀ ਖ਼ਬਰ »

ਬੰਗਾਲ ਹਿੰਸਾ ਦਾ ਭਖਿਆ ਮੱੁਦਾ ਮੋਦੀ ਨੇ ਕੀਤਾ ਰਾਜਪਾਲ ਨੂੰ ਫ਼ੋਨ

ਨਵੀਂ ਦਿੱਲੀ/ਕੋਲਕਾਤਾ, 4 ਮਈ (ਉਪਮਾ ਡਾਗਾ ਪਾਰਥ, ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ 'ਤੇ ਭਾਜਪਾ ਅਤੇ ਤਿ੍ਣਮੂਲ ਕਾਂਗਰਸ ਦਰਮਿਆਨ ਜ਼ੁਬਾਨੀ ਜੰਗ ਜਾਰੀ ਹੈ | ਚੋਣ ਨਤੀਜਿਆਂ ਤੋਂ ਬਾਅਦ ਹੁਣ ਤੱਕ 6 ਜ਼ਿਲਿ੍ਹਆਂ ਤੋਂ ਮਿਲੀਆਂ ...

ਪੂਰੀ ਖ਼ਬਰ »

ਕਰਿੱਡ ਦੇ ਬਾਨੀ ਅਤੇ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਨਹੀਂ ਰਹੇ

ਮੁੱਖ ਮੰਤਰੀ ਅਤੇ ਹੋਰਨਾਂ ਵਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 4 ਮਈ (ਬਿਊਰੋ ਚੀਫ਼)- ਉੱਤਰੀ ਭਾਰਤ 'ਚ ਕੌਮਾਂਤਰੀ ਪੱਧਰ ਦੀ ਖੋਜ ਸੰਸਥਾ ਦੇ ਸੰਸਥਾਪਕ ਤੇ ਨਾਮਵਰ ਚਿੰਤਕ ਰਸ਼ਪਾਲ ਮਲਹੋਤਰਾ (84) ਨਹੀਂ ਰਹੇ | ਉਹ ਕਰੀਬ ਇਕ ਹਫ਼ਤੇ ਤੋਂ ਕੋਰੋਨਾ ਤੋਂ ਪੀੜਤ ਹੋਣ ਕਾਰਨ ...

ਪੂਰੀ ਖ਼ਬਰ »

ਬਿੱਲ ਗੇਟਸ ਤੇ ਮੇਲਿੰਡਾ ਨੇ 27 ਸਾਲ ਬਾਅਦ ਲਿਆ ਤਲਾਕ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 4 ਮਈ (ਹੁਸਨ ਲੜੋਆ ਬੰਗਾ/ਐੱਸ.ਅਸ਼ੋਕ ਭੌਰਾ)-ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਰਹਿ ਚੁੱਕੇ ਤੇ ਮਾਈਕ੍ਰੋਸਾਫ਼ਟ ਦੇ ਸਹਿ-ਸੰਸਥਾਪਕ ਬਿੱਲ ਗੇਟਸ ਤੇ ਉਸ ਦੀ ਪਤਨੀ ਮੇਲਿੰਡਾ ਨੇ 27 ਸਾਲ ਦਾ ਗ੍ਰਹਿਸਤ ਜੀਵਨ ਬਿਤਾਉਣ ਬਾਅਦ ਇਕ-ਦੂਸਰੇ ਤੋਂ ...

ਪੂਰੀ ਖ਼ਬਰ »

ਆਕਸੀਜਨ ਕਿੱਲਤ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਨੂੰ ਫਿਰ ਪਾਈ ਝਾੜ

ਨਵੀਂ ਦਿੱਲੀ, 4 ਮਈ (ਉਪਮਾ ਡਾਗਾ ਪਾਰਥ)-ਆਕਸੀਜਨ ਦੀ ਕਿੱਲਤ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਦੀ ਝਾੜ-ਝੰਬ ਕਰਦਿਆਂ ਕਿਹਾ ਕਿ ਤੁਸੀਂ (ਕੇਂਦਰ) ਇਸ 'ਤੇ ਸ਼ਤਰਮੁਰਗ ਵਾਂਗ ਰੇਤ 'ਚ ਸਿਰ ਲੁਕਾ ਸਕਦੇ ਹੋ ਪਰ ਅਸੀਂ ਆਪਣੀਆਂ ਅੱਖਾਂ ਬੰਦ ਨਹੀਂ ਕਰ ਸਕਦੇ | ਹਾਈਕੋਰਟ ਨੇ ਕੇਂਦਰ ਨੂੰ ਦਿੱਲੀ ਨੂੰ ਫੌਰੀ ਤੌਰ 'ਤੇ 700 ਮੀਟਿ੍ਕ ਟਨ ਆਕਸੀਜਨ ਸਪਲਾਈ ਕਰਨ ਨੂੰ ਕਿਹਾ | ਆਕਸੀਜਨ ਦੀ ਕਿੱਲਤ 'ਤੇ ਚੱਲ ਰਹੀ ਸੁਣਵਾਈ ਦਰਮਿਆਨ ਦਿੱਲੀ ਹਾਈਕੋਰਟ ਨੇ ਸਖ਼ਤ ਲਫ਼ਜ਼ਾਂ ਨਾਲ ਕੇਂਦਰ ਨੂੰ ਫਿਟਕਾਰ ਲਗਾਉਂਦਿਆਂ ਕਿਹਾ ਕਿ ਅੱਜ ਪੂਰਾ ਦੇਸ਼ ਆਕਸੀਜਨ ਲਈ ਰੋ ਰਿਹਾ ਹੈ | ਦਿੱਲੀ 'ਚ ਆਕਸੀਜਨ ਦੀ ਕਮੀ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ | ਕੇਂਦਰ ਏਨਾ ਅਸੰਵੇਦਨਸ਼ੀਲ ਕਿਵੇਂ ਹੋ ਸਕਦਾ ਹੈ? ਦਿੱਲੀ ਹਾਈਕੋਰਟ ਨੇ ਅੱਗੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਆਕਸੀਜਨ ਸਪਲਾਈ ਦਾ ਪ੍ਰਬੰਧ ਆਈ.ਆਈ.ਟੀ. ਅਤੇ ਆਈ.ਆਈ.ਐੱਮ. ਨੂੰ ਸੌਂਪ ਦੇਵੇ ਤਾਂ ਉਹ ਬਿਹਤਰ ਤਰੀਕੇ ਨਾਲ ਇਸ ਨੂੰ ਸੰਭਾਲ ਲੈਣਗੇ | ਅਦਾਲਤ ਵਲੋਂ ਉਕਤ ਟਿੱਪਣੀਆਂ ਮਾਇਆਰਾਮ ਹਸਪਤਾਲ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤੀਆਂ ਗਈਆਂ | ਅਦਾਲਤ ਨੇ ਕੇਂਦਰ ਨੂੰ ਸੁਪਰੀਮ ਕੋਰਟ ਵਲੋਂ 30 ਅਪ੍ਰੈਲ ਨੂੰ 700 ਮੀਟਿ੍ਕ ਟਨ ਆਕਸੀਜਨ ਸਪਲਾਈ ਕਰਨ ਦੇ ਆਦੇਸ਼ ਦੀ ਹਰ ਹਾਲ 'ਚ ਪਾਲਣਾ ਕਰਨ ਦਾ ਹੁਕਮ ਦਿੰਦਿਆਂ ਕਿਹਾ ਕਿ ਆਦੇਸ਼ ਦੀ ਪਾਲਣਾ ਤੋਂ ਇਲਾਵਾ ਉਹ (ਅਦਾਲਤ) ਕੁਝ ਨਹੀਂ ਸੁਣੇਗੀ | ਦਿੱਲੀ ਹਾਈਕੋਰਟ ਨੇ ਕੇਂਦਰ ਵਲੋਂ ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਹਲਫ਼ਨਾਮਾ ਦਾਇਰ ਕਰਨ 'ਤੇ ਵੀ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਜਦੋਂ ਲੋੜੀਂਦੀ ਆਕਸੀਜਨ ਦਿੱਲੀ 'ਚ ਲਿਆਂਦੀ ਹੀ ਨਹੀਂ ਗਈ ਤਾਂ ਹਲਫਨਾਮਾ ਕੀ ਕਰੇਗਾ | ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਕਿ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਨ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ? ਦਿੱਲੀ ਹਾਈਕੋਰਟ ਨੇ ਕੇਂਦਰ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਬਲੱਡ ਬੈਂਕ ਦੀ ਤਰਜ਼ 'ਤੇ ਆਕਸੀਜਨ ਬੈਂਕ ਬਣਾਇਆ ਜਾ ਸਕਦਾ ਹੈ, ਜਿੱਥੇ ਲੋਕ ਆਕਸੀਜਨ ਸਿਲੰਡਰ ਜਮ੍ਹਾਂ ਕਰਵਾ ਸਕਦੇ ਹਨ ਅਤੇ ਜਿਨ੍ਹਾਂ ਨੂੰ ਲੋੜ ਹੋਵੇ ਉਹ ਸਿਲੰਡਰ ਲੈ ਸਕਦੇ ਹਨ | ਅਦਾਲਤ ਨੇ ਦਿੱਲੀ ਸਰਕਾਰ ਨੂੰ ਇਸ 'ਤੇ ਕੰਮ ਕਰਨ ਲਈ ਕਿਹਾ ਅਤੇ ਲੋਕਾਂ ਨੂੰ ਇਹ ਸਮਝਾਉਣ ਨੂੰ ਵੀ ਕਿਹਾ ਕਿ ਜ਼ਰੂਰਤ ਨਾ ਹੋਣ 'ਤੇ ਸਿਲੰਡਰ ਬੈਂਕ 'ਚ ਜਮ੍ਹਾਂ ਕਰਵਾ ਦੇਣ | ਦਿੱਲੀ ਸਰਕਾਰ ਨੇ ਸੁਝਾਅ ਨੂੰ ਚੰਗਾ ਦੱਸਦਿਆਂ ਇਸ 'ਤੇ ਨਿਰਦੇਸ਼ ਦੇਣ ਤੇ ਸਹਿਮਤੀ ਪ੍ਰਗਟਾਈ | ਦਿੱਲੀ ਹਾਈਕੋਰਟ ਨੂੰ ਰਾਜਧਾਨੀ 'ਚ ਆਕਸੀਜਨ ਦੇ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਏਮਿਕਸ ਰਾਜਸ਼ੇਖਰ ਰਾਵ ਨੇ ਕਿਹਾ ਕਿ ਅਗਲੇ 3-4 ਦਿਨਾਂ 'ਚ 480-520 ਮੀਟਿ੍ਕ ਟਨ ਆਕਸੀਜਨ ਮਿਲਣ ਦੀ ਅਤੇ 7 ਦਿਨਾਂ ਤੱਕ 550-600 ਮੀਟਿ੍ਕ ਟਨ ਆਕਸੀਜਨ ਮਿਲਣ ਦੀ ਉਮੀਦ ਹੈ | ਇਸ ਦੌਰਾਨ ਦਿੱਲੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਕਿ ਉਸ ਨੂੰ ਰੋਜ਼ਾਨਾ ਦੀ ਆਕਸੀਜਨ ਸਪਲਾਈ ਦਾ ਸਿਰਫ਼ 44 ਫ਼ੀਸਦੀ ਹਿੱਸਾ ਮਿਲ ਰਿਹਾ ਹੈ | ਦਿੱਲੀ ਹਾਈਕੋਰਟ ਨੇ ਕੇਂਦਰ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਕੇਂਦਰ ਨੂੰ 700 ਮੀਟਿ੍ਕ ਟਨ ਦੀ ਸਪਲਾਈ ਕਰਨ ਦਾ ਆਦੇਸ਼ ਦਿੱਤਾ ਹੈ | ਜੇਕਰ ਕੇਂਦਰ ਇਸ ਆਦੇਸ਼ ਦੀ ਪਾਲਣਾ ਨਹੀਂ ਕਰਦੀ ਤਾਂ ਇਹ ਅਦਾਲਤ ਦਾ ਅਪਮਾਨ ਮੰਨਿਆ ਜਾਵੇਗਾ | ਸੁਣਵਾਈ ਦੌਰਾਨ ਕੋਰੋਨਾ ਦੇ ਇਲਾਜ ਨੂੰ ਲੈ ਕੇ ਜਾਗਰੂਕਤਾ ਦੀ ਕਮੀ ਦਾ ਮੁੱਦਾ ਵੀ ਉੱਠਿਆ | ਦਿੱਲੀ ਹਾਈਕੋਰਟ ਨੇ ਕਿਹਾ ਕਿ ਲੋਕਾਂ ਨੂੰ ਸਮਝ ਨਹੀਂ ਆ ਰਿਹਾ ਕਿ ਬਿਮਾਰ ਹੋਣ 'ਤੇ ਕੀ ਕਰਨਾ ਹੈ | ਹਾਈਕੋਰਟ ਨੇ ਸੁਝਾਅ ਦਿੰਦਿਆਂ ਕਿਹਾ ਕਿ ਆਈ.ਸੀ.ਐੱਮ.ਆਰ. ਨੂੰ ਇਸ ਬਾਰੇ ਸੰਦੇਸ਼ ਪ੍ਰਸਾਰਿਤ ਕਰਨਾ ਚਾਹੀਦਾ ਹੈ ਕਿ ਬਿਮਾਰ ਹੋਣ 'ਤੇ ਕਿਸ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਾਂ ਟੈਸਟ ਕਰਵਾਉਣਾ ਚਾਹੀਦਾ ਹੈ |
ਦਵਾਈਆਂ ਦੀ ਕਾਲਾ ਬਾਜ਼ਾਰੀ ਬਾਰੇ ਮੰਗੀ ਰਿਪੋਰਟ

ਦਿੱਲੀ ਹਾਈਕੋਰਟ ਨੇ ਕੋਵਿਡ-19 ਦੀਆਂ ਦਵਾਈਆਂ ਬਾਰੇ ਚੱਲ ਰਹੀ ਕਾਲਾਬਾਜ਼ਾਰੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗੀ ਹੈ | ਪਟੀਸ਼ਨ 'ਚ ਦਵਾਈਆਂ ਦੀ ਕਾਲਾਬਾਜ਼ਾਰੀ 'ਚ ਲੱਗੇ ਲੋਕਾਂ ਦੇ ਖ਼ਿਲਾਫ਼ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਗਈ, ਨਾਲ ਹੀ ਅਜਿਹੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਪਾਤਰਤਾ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਜੋ ਅਜਿਹੀਆਂ ਦਵਾਈਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ | ਮਾਮਲੇ ਦੀ ਅਗਲੀ ਸੁਣਵਾਈ 17 ਮਈ ਨੂੰ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਕਰਨਾਟਕ 'ਚ ਆਕਸਜੀਨ ਦੀ ਕਮੀ ਕਾਰਨ 7 ਕੋਰੋਨਾ ਮਰੀਜ਼ਾਂ ਦੀ ਮੌਤ

ਬੈਂਗਲੁਰੂ, 4 ਮਈ (ਏਜੰਸੀ)-ਕਰਨਾਟਕ ਦੇ ਕਲਬੁਰਗੀ ਅਤੇ ਬੇਲਗਾਵੀ 'ਚ ਦੋ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਾਰਨ 7 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ | ਸੂਤਰਾਂ ਮੁਤਾਬਿਕ ਕਲਬੁਰਗੀ ਦੇ ਸਰਕਾਰੀ ਹਸਪਤਾਲ 'ਚ ਚਾਰ ਜਦਕਿ ਬੇਲਗਾਵੀ ਦੇ ਸਰਕਾਰੀ ਹਸਪਤਾਲ 'ਚ ...

ਪੂਰੀ ਖ਼ਬਰ »

ਹੈਦਰਾਬਾਦ ਦੇ ਚਿੜੀਆਘਰ 'ਚ 8 ਸ਼ੇਰਾਂ ਨੂੰ ਕੋਰੋਨਾ

ਹੈਦਰਾਬਾਦ, 4 ਮਈ (ਏਜੰਸੀ)-ਇਹ ਪਹਿਲੀ ਵਾਰ ਸਾਹਮਣੇ ਆਇਆ ਹੈ ਜਦੋਂ ਹੈਦਰਾਬਾਦ ਦੇ ਚਿੜੀਆਘਰ ਵਿਚ 8 ਸ਼ੇਰਾਂ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੋਵੇ | ਸੀ.ਸੀ.ਐਮ.ਬੀ. ਵਿਚ ਸਲਾਹਕਾਰ ਰਾਜੇਸ਼ ਮਿਸ਼ਰਾ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ੇਰਾਂ ਦੀ ਲਾਰ ਦੇ ਨਮੂਨਿਆਂ ਦੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਗੁਰਦੁਆਰਾ ਬਾਲਲੀਲ੍ਹਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਨਾ, 4 ਮਈ (ਅਜੀਤ ਬਿਊਰੋ)-ਇਕ ਮਹੀਨੇ ਦੇ ਅੰਦਰ 50 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ 'ਤੇ ਵਿਸ਼ਵ 'ਚ ਸਿੱਖਾਂ ਦੇ ਚੌਥੇ ਸਭ ਤੋਂ ਵੱਡੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਬਾਲਲੀਲ੍ਹਾ ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਡਾਕ ਰਾਹੀਂ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਦਫ਼ਤਰਾਂ 'ਚ ਸੀਮਤ ਹਾਜ਼ਰੀ ਦਾ ਆਦੇਸ਼ ਮਈ ਅੰਤ ਤੱਕ ਲਾਗੂ ਰਹੇਗਾ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਦੇ ਦਫਤਰ ਦੇ ਬਦਲੇ ਸਮੇਂ ਅਤੇ ਅੰਡਰ ਸਕੱਤਰ ਅਤੇ ਇਸ ਤੋਂ ਹੇਠਲੇ ਪੱਧਰ ਦੇ ਕਰਮਚਾਰੀਆਂ ਦੀ 50 ਫ਼ੀਸਦੀ ਮੌਜੂਦਗੀ ਦੇ ਨਾਲ ਇਸ ਮਹੀਨੇ ਦੇ ਅਖੀਰ ਤੱਕ ਕੰਮ ਜਾਰੀ ਰੱਖਣਗੇ ਕਿਉਂਕਿ ਕੋਰੋਨਾ ਮਾਮਲਿਆਂ 'ਚ ...

ਪੂਰੀ ਖ਼ਬਰ »

ਪੰਜਾਬ ਦੇ 8 ਆਈ.ਪੀ.ਐਸ. ਅਧਿਕਾਰੀਆਂ ਦੀ ਏ.ਡੀ.ਜੀ.ਪੀ. ਵਜੋਂ ਤਰੱਕੀ, 10 ਤਬਾਦਲੇ

ਚੰਡੀਗੜ੍ਹ, 4 ਮਈ (ਏਜੰਸੀ)-ਪੰਜਾਬ ਸਰਕਾਰ ਵਲੋਂ 8 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਵਜੋਂ ਤਰੱਕੀ ਦਿੱਤੀ ਗਈ ਹੈ, ਜਦੋਂਕਿ 10 ਦਾ ਤਬਾਦਲਾ ਕੀਤਾ ਗਿਆ ਹੈ | ਜਿਨ੍ਹਾਂ ਦੀ ਏ.ਡੀ.ਜੀ.ਪੀ. ਵਜੋਂ ਤਰੱਕੀ ਹੋਈ ਹੈ, ਉਨ੍ਹਾਂ 'ਚ ...

ਪੂਰੀ ਖ਼ਬਰ »

5 ਦਿਨਾਂ 'ਚ 25 ਉਡਾਣਾਂ ਰਾਹੀਂ 300 ਟਨ ਕੋਰੋਨਾ ਰਾਹਤ ਸਮੱਗਰੀ ਭਾਰਤ ਆਈ

ਨਵੀਂ ਦਿੱਲੀ, 4 ਮਈ (ਜਗਤਾਰ ਸਿੰਘ)-ਦਿੱਲੀ ਹਵਾਈ ਅੱਡੇ 'ਤੇ ਪਿਛਲੇ 5 ਦਿਨਾਂ 'ਚ 25 ਉਡਾਣਾਂ 300 ਟਨ ਕੋਵਿਡ-19 ਰਾਹਤ ਸਮੱਗਰੀ ਲੈ ਕੇ ਪੁੱਜੀਆਂ ਹਨ | ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਮੁਤਾਬਿਕ ਹਵਾਈ ਅੱਡੇ 'ਤੇ ਰਾਹਤ ਸਮੱਗਰੀ ਲਈ 3500 ਵਰਗ ਮੀਟਰ 'ਚ ਗੋਦਾਮ ਬਣਾਇਆ ਗਿਆ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਗੁਰਦੁਆਰਾ ਰਕਾਬ ਗੰਜ ਸਥਿਤ ਕੋਰੋਨਾ ਕੇਅਰ ਸੈਂਟਰ ਕੱਲ੍ਹ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 4 ਮਈ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕਮੇਟੀ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ 'ਚ ਕੋਰੋਨਾ ...

ਪੂਰੀ ਖ਼ਬਰ »

ਸੂਬਿਆਂ ਨੂੰ ਤਿੰਨ ਦਿਨਾਂ 'ਚ ਮਿਲਣਗੀਆਂ ਵੈਕਸੀਨ ਦੀਆਂ 48 ਲੱਖ ਤੋਂ ਜ਼ਿਆਦਾ ਖੁਰਾਕਾਂ-ਕੇਂਦਰ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਕੋਰੋਨਾ ਰੋਕੂ ਵੈਕਸੀਨ ਦੀਆਂ 75,24,903 ਖੁਰਾਕਾਂ ਅਜੇ ਵੀ ਉਪਲਬਧ ਹਨ ਅਤੇ ਅਗਲੇ ਤਿੰਨ ਦਿਨਾਂ 'ਚ ਉਨ੍ਹਾਂ ਨੂੰ 48 ਲੱਖ ਤੋਂ ਵੱਧ (48,41,670) ਖੁਰਾਕਾਂ ਹੋਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਜਗਮੋਹਨ ਦਾ ਦਿਹਾਂਤ

ਨਵੀਂ ਦਿੱਲੀ, 4 ਮਈ (ਏਜੰਸੀ)-ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਜਗਮੋਹਨ (93) ਦਾ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ | ਉਨ੍ਹਾਂ ਆਪਣਾ ਕਰੀਅਰ ਇਕ ਨੌਕਰਸ਼ਾਹ ਵਜੋਂ ਸ਼ੁਰੂ ਕੀਤਾ ਸੀ ਤੇ ਉਨ੍ਹਾਂ ਨੂੰ ਸਖ਼ਤ ਤੇ ਕੁਸ਼ਲ ਪ੍ਰਸ਼ਾਸਕ ਵਜੋਂ ਵੇਖਿਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਰਤ 'ਚ 5ਜੀ ਟੈਸਟਿੰਗ ਨੂੰ ਮਨਜ਼ੂਰੀ

ਨਵੀਂ ਦਿੱਲੀ, 4 ਮਈ (ਏਜੰਸੀ)-ਡਿਪਾਰਟਮੈਂਟ ਆਫ ਟੈਲੀਕਮਿਊਨੀਕੇਸ਼ਨ ਵਲੋਂ ਟੈਲੀਕਾਮ ਸੇਵਾਵਾਂ ਦੇਣ ਵਾਲੀਆਂ ਕੰਪਨੀਆਂ ਜਿਵੇਂ ਕਿ ਏਅਰਟੈਲ, ਰਿਲਾਇੰਸ ਜੀਓ, ਇੰਫੋਕਾਮ, ਵੋਡਾਫੋਨ ਆਈਡੀਆ ਤੇ ਐਮ.ਟੀ.ਐਨ.ਐਲ. ਆਦਿ ਨੂੰ ਦੇਸ਼ ਵਿਚ 5ਜੀ ਟੈਸਟਿੰਗ ਦੀ ਮਨਜ਼ੂਰੀ ਦੇ ਦਿੱਤੀ ...

ਪੂਰੀ ਖ਼ਬਰ »

ਸੂਬੇ 'ਚ 7601 ਨਵੇਂ ਮਾਮਲੇ

ਚੰਡੀਗੜ੍ਹ, 4 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਅੱਜ ਕੋਰੋਨਾ ਕਾਰਨ ਜਿਥੇ ਰਿਕਾਰਡ 173 ਹੋਰ ਮੌਤਾਂ ਹੋਈਆਂ ਹਨ, ਉਥੇ 7601 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ 173 ਮੌਤਾਂ 'ਚ ਅੰਮਿ੍ਤਸਰ ਤੋਂ 16, ਬਰਨਾਲਾ ਤੋਂ 3, ਬਠਿੰਡਾ ਤੋਂ 20, ਫ਼ਿਰੋਜ਼ਪੁਰ, ਫ਼ਰੀਦਕੋਟ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX