ਤਾਜਾ ਖ਼ਬਰਾਂ


ਮਾਣਕ ਮੋਤੀ
. . .  12 minutes ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਫਾਜ਼ਿਲਕਾ / ਅਬੋਹਰ

ਪ੍ਰਸ਼ਾਸਨਿਕ ਹੁਕਮਾਂ ਨੂੰ ਲੈ ਕੇ ਦੁਕਾਨਦਾਰਾਂ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਵਧਿਆ ਟਕਰਾਅ

ਜਲਾਲਾਬਾਦ, 4 ਮਈ (ਕਰਨ ਚੁਚਰਾ) - ਕੋਵਿਡ-19 ਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨਿਯਮਾਂ ਅਨੁਸਾਰ ਖੋਲ੍ਹਣ ਦੇ ਨਿਰਦੇਸ਼ ਹਨ ਪਰ ਮੰਗਲਵਾਰ ਨੂੰ ਸ਼ਹਿਰ ਦੇ ਪਿੱਪਲ ਵਾਲਾ ਚੌਕ 'ਚ ਨਿਯਮਾਂ ਨੂੰ ਲੈ ਕੇ ਦੁਕਾਨਦਾਰ ...

ਪੂਰੀ ਖ਼ਬਰ »

ਕਣਕ ਦੀ ਉਤਰਵਾਈ ਨੂੰ ਲੈ ਕੇ ਗੁਦਾਮ ਅੰਦਰ ਮਜ਼ਦੂਰਾਂ ਤੇ ਡਰਾਈਵਰਾਂ 'ਚ ਹੋਇਆ ਵਿਵਾਦ, 5 ਫੱਟੜ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਰਾਣਾ ਵਿਖੇ ਐਫ.ਸੀ.ਆਈ. ਦੇ ਰਾਣਾ ਪੀ.ਜੀ. ਗੁਦਾਮ 'ਚ ਟਰੱਕਾਂ 'ਚੋਂ ਕਣਕ ਦੀ ਉਤਰਵਾਈ ਨੂੰ ਲੈ ਕੇ ਮਜ਼ਦੂਰਾਂ ਤੇ ਟਰੱਕ ਡਰਾਈਵਰਾਂ ਵਿਚ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਜਿੱਥੇ ਮਜ਼ਦੂਰ ...

ਪੂਰੀ ਖ਼ਬਰ »

ਰੰਜਸ਼ ਦੇ ਚੱਲਦੇ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ

ਜਲਾਲਾਬਾਦ, 4 ਮਈ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਰੰਜਸ਼ ਦੇ ਚੱਲਦੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੀਰ ਸਿੰਘ ਪੁੱਤਰ ਕਿੱਕਰ ਸਿੰਘ ਨਿਵਾਸੀ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਨਾਲ ਦੋ ਸਕੇ ਭਰਾਵਾਂ ਦੀ ਮੌਤ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸ਼ਹਿਰ ਅੰਦਰ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਫ਼ਾਜ਼ਿਲਕਾ ਸ਼ਹਿਰ ਵਿਚ ਅੱਜ ਦੋ ਸਕੇ ਭਰਾਵਾਂ ਦੀ ਕੋਰੋਨਾ ਨਾਲ ਹੋਈ ਮੌਤ ਨੇ ਇਲਾਕਾ ਨਿਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਰਤਨਾ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਕਾਰਨ 10 ਮੌਤਾਂ, 243 ਨਵੇਂ ਕੇਸ


ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦੇ ਅੱਜ 243 ਨਵੇਂ ਮਾਮਲੇ ਸਾਹਮਣੇ ਆਏ ਹਨ | ਜਦੋਂਕਿ 10 ਮੌਤਾਂ ਹੋਣ ਨਾਲ ਅੱਜ ਤੱਕ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 167 ਹੋ ਗਈ ਹੈ | ਸਰਕਾਰੀ ਆਕੜਿਆਂ ਮੁਤਾਬਿਕ ਜ਼ਿਲ੍ਹੇ ਵਿਚ ਅੱਜ ਤੱਕ 8812 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 6364 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ | ਅੱਜ ਕੁੱਲ 226 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਇਸ ਸਮੇਂ ਜ਼ਿਲ੍ਹਾ ਭਰ ਵਿਚ 2281 ਐਕਟਿਵ ਕੇਸ ਹਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਕਾਰਨ ਅਬੋਹਰ 'ਚ 4 ਮਰੀਜ਼ਾਂ ਦੀ ਮੌਤ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ | ਅੱਜ ਇਕੋ ਦਿਨ ਸ਼ਹਿਰ 'ਚ ਕੋਰੋਨਾ ਕਾਰਨ ਚਾਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਨਰ ਸੇਵਾ ਨਰਾਇਣ ਸੇਵਾ ਸੰਸਥਾ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਸੁੰਨੇ ਪਏ ਘਰ 'ਚੋਂ ਲੱਖਾਂ ਦੀ ਚੋਰੀ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਸਥਾਨਕ ਜੰਮੂ ਬਸਤੀ ਵਿਖੇ ਚੋਰਾਂ ਨੇ ਦਿਨ-ਦਿਹਾੜੇ ਇਕ ਸੁੰਨੇ ਪਏ ਘਰ 'ਤੇ ਧਾਵਾ ਬੋਲਦੇ ਹੋਏ ਉਥੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਗਿਆ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੇ.ਸੀ. ਗੈਸ ਏਜੰਸੀ ਦੇ ਮੁਲਾਜ਼ਮ 'ਤੇ ਹਮਲਾ ਕਰ ਕੇ ਅਣਪਛਾਤਿਆਂ ਵਲੋਂ ਲੱੁਟ ਖੋਹ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਘਰੇਲੂ ਗੈਸ ਸਿਲੰਡਰ ਦੀ ਸਪਲਾਈ ਦੇ ਕੇ ਵਾਪਸ ਆ ਰਹੇ ਕੇ.ਸੀ. ਗੈਸ ਏਜੰਸੀ ਦੇ ਕਰਮਚਾਰੀ 'ਤੇ ਹਮਲਾ ਕਰ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਕੇ ਲੁੱਟ ਖੋਹ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਲੰਬੀ ਮਾਈਨਰ ਨਹਿਰ 'ਚੋਂ ਪਾਣੀ ਦੀ ਚੋਰੀ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਸੜਕ ਜਾਮ

ਬੱਲੂਆਣਾ, 4 ਮਈ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਡੇਢ ਦਰਜਨ ਪਿੰਡਾਂ ਨੂੰ ਪਾਣੀ ਦੇਣ ਵਾਲੀ ਲੰਬੀ ਮਾਈਨਰ ਨਹਿਰ 'ਚੋਂ ਪਾਣੀ ਚੋਰੀ ਕਰਨ ਨੂੰ ਲੈ ਕੇ ਅੱਜ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਅਬੋਹਰ-ਹਨੂੰਮਾਨਗੜ੍ਹ ਮੁੱਖ ਮਾਰਗ 'ਤੇ ਪਿੰਡ ਰਾਜਪੁਰਾ ਕੋਲ ...

ਪੂਰੀ ਖ਼ਬਰ »

ਰੰਜਸ਼ ਦੇ ਚੱਲਦੇ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ

ਜਲਾਲਾਬਾਦ, 4 ਮਈ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਰੰਜਸ਼ ਦੇ ਚੱਲਦੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੀਰ ਸਿੰਘ ਪੁੱਤਰ ਕਿੱਕਰ ਸਿੰਘ ਨਿਵਾਸੀ ...

ਪੂਰੀ ਖ਼ਬਰ »

ਕੋਵਿਡ ਮਾਮਲੇ 'ਚ ਨੀਤੀ ਤੋਂ ਬਿਨਾਂ ਕੰਮ ਕਰ ਰਹੀ ਹੈ ਕੈਪਟਨ ਸਰਕਾਰ-ਵਧਵਾ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਕੋਵਿਡ-19 ਨਾਲ ਪੂਰੀ ਤਰ੍ਹਾਂ ਲੜਨ ਲਈ ਪੰਜਾਬ ਦੀ ਕੈਪਟਨ ਸਰਕਾਰ ਕੋਲ ਕੋਈ ਨੀਤੀ ਨਹੀਂ ਹੈ ਤੇ 'ਅੱਗਾ ਦੌੜ ਪਿੱਛਾ ਚੌੜ' ਵਾਲੀ ਨੀਤੀ 'ਤੇ ਕੰਮ ਕਰ ਰਹੀ ਹੈ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਨੇ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ ਪਰਚਾ ਦਰਜ

ਬੱਲੂਆਣਾ, 4 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਦੋਦੇਵਾਲਾ ਵਿਖੇ ਇਕ ਪਰਿਵਾਰ ਵਲੋਂ ਘਰ ਆਏ ਇਕ ਵਿਅਕਤੀ ਨੂੰ ਦਰਖ਼ਤ ਨਾਲ ਬੰਨ੍ਹ ਕੇ ਕੁੱਟਮਾਰ ਕਰਨ 'ਤੇ ਉਸ ਦੀ ਜੇਬ 'ਚੋਂ ਪੈਸੇ ਕੱਢਣ ਦੇ ਮਾਮਲੇ 'ਚ 5 ਵਿਅਕਤੀਆਂ ਅਤੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਕਾਬੂ, ਔਰਤ ਫ਼ਰਾਰ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-2 ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਇਸ ਮਾਮਲੇ ਵਿਚ ਦੋਸ਼ੀ ਔਰਤ ਫ਼ਰਾਰ ਦੱਸੀ ਜਾ ਰਹੀ ਹੈ | ਥਾਣਾ ਸਿਟੀ-2 ਦੀ ਪੁਲਿਸ ਨੇ ਇਸ ਮਾਮਲੇ 'ਚ ਇਨ੍ਹਾਂ ...

ਪੂਰੀ ਖ਼ਬਰ »

ਪਾਵਰਕਾਮ ਸੀ.ਐਚ.ਬੀ. ਠੇਕਾ ਕਾਮਿਆਂ ਨੂੰ ਸਰਕਾਰ ਬਿਨਾਂ ਸ਼ਰਤ ਪੱਕਾ ਕਰੇ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਮੰਡਲ ਅਬੋਹਰ ਵਲੋਂ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਨਿਰਮਲ ਕੁਮਾਰ, ਮੀਤ ਪ੍ਰਧਾਨ ਰਾਧੇ ਸ਼ਾਮ ਨੇ ਦੱਸਿਆ ਕਿ ਪਾਵਰ ਕਾਮ ਸੀ.ਐੱਚ.ਬੀ. ਠੇਕਾ ਕਾਮੇ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੈਗੂਲਰ ਭਰਤੀ ਦੀ ਮੰਗ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਪੀ.ਡਬਲਯੂ.ਡੀ.ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਵਿਚ ਹੋਈ, ਜਿਸ ਵਿਚ ਸਰਕਾਰ ਤੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ...

ਪੂਰੀ ਖ਼ਬਰ »

ਨਾੜ ਦੇ ਅੱਗ ਨਾਲ ਸੜਿਆ ਮੋਟਰਸਾਈਕਲ, ਚਾਲਕ ਵਾਲ-ਵਾਲ ਬਚਿਆ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਮਲੋਟ ਰੋਡ 'ਤੇ ਸਥਿਤ ਪਿੰਡ ਪੂਰਨ ਪੱਟੀ ਨੇੜੇ ਸੜਕ 'ਤੇ ਜਾ ਰਿਹਾ ਇਕ ਮੋਟਰਸਾਈਕਲ ਖੇਤ ਵਿਚ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆ ਕੇ ਸੁਆਹ ਹੋ ਗਿਆ | ਜਦੋਂ ਕਿ ਮੋਟਰ ਸਾਈਕਲ ਸਵਾਰ ਵਾਲ-ਵਾਲ ਬੱਚ ਗਿਆ | ਮਿਲੀ ...

ਪੂਰੀ ਖ਼ਬਰ »

ਜੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਕੈਪਟਨ ਦਾ ਹਸ਼ਰ ਵੀ ਮੋਦੀ ਵਰਗਾ ਹੋਵੇਗਾ-ਕਿਸਾਨ ਆਗੂ

ਮੰਡੀ ਅਰਨੀਵਾਲਾ, 4 ਮਈ (ਨਿਸ਼ਾਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਾਜ ਸਿੰਘ ਘੱਟਿਆਵਾਲੀ ਜੱਟਾਂ ਅਤੇ ਬਲਾਕ ਅਰਨੀਵਾਲਾ ਮੀਤ ਪ੍ਰਧਾਨ ਮਨਜੀਤ ਸਿੰਘ ਢਿੱਲੋਂ ਨੇ ਪੱਛਮੀ ਬੰਗਾਲ ਚੋਣਾਂ ਵਿਚ ਭਾਜਪਾ ਦੀ ਹਾਰ ਨੂੰ ...

ਪੂਰੀ ਖ਼ਬਰ »

ਕੋਰੋਨਾ ਦਾ ਟਾਕਰਾ ਕਰਨ ਲਈ ਕਾਂਗਰਸ ਵਲੋਂ ਜਾਗਰੂਕਤਾ ਕਮੇਟੀ ਦਾ ਗਠਨ

ਮੰਡੀ ਅਰਨੀਵਾਲਾ, 4 ਅਪ੍ਰੈਲ (ਨਿਸ਼ਾਨ ਸਿੰਘ ਸੰਧੂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸੂਬੇ 'ਚ ਕੋਰੋਨਾ ਦਾ ਟਾਕਰਾ ਕਰਨ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਹੇਠਲੇ ਪੱਧਰ 'ਤੇ ਕਮੇਟੀਆਂ ਗਠਨ ਕਰਨ ਦੇ ਦਿੱਤੇ ਸੁਝਾਅ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਦੋ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 4 ਮਈ (ਰਾਕੇਸ਼ ਚਾਵਲਾ)-ਇਰਾਦਾ ਕਤਲ ਦੇ ਮਾਮਲੇ ਵਿਚ ਅਦਾਲਤ ਵਲੋਂ ਤਲਬੀ ਦੋ ਵਿਅਕਤੀਆਂ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਕੱੁਲਗੜ੍ਹੀ ਪੁਲਿਸ ਵਲੋਂ 12 ਅਕਤੂਬਰ 2018 ...

ਪੂਰੀ ਖ਼ਬਰ »

ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਫ਼ਰੰਟ ਕਿੱਟਾਂ ਤੇ ਨਿੰਬੂ ਪਾਣੀ ਵੰਡਿਆ

ਜਲਾਲਾਬਾਦ, 4 ਮਈ (ਕਰਨ ਚੁਚਰਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ ਤੇ ਸਿਵਲ ਕਰਮਚਾਰੀਆਂ ਲਈ ਅੱਜ ਡੇਰਾ ਸੱਚਾ ਸੌਦਾ ਨਾਮ ਚਰਚਾ ਘਰ ਜਲਾਲਾਬਾਦ ਦੇ ਸੇਵਾਦਾਰਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ 'ਚ 'ਰੋਡ ਟੂ ਹੈਪੀਨੈੱਸ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਤੌਰ 'ਤੇ ਮਜ਼ਬੂਤ ਕਰਨ ਲਈ 'ਰੋਡ ਟੂ ਹੈਪੀਨਸ' ਵਿਸ਼ੇ 'ਤੇ ਵੈਬੀਨਾਰ ਕਰਵਾਇਆ | ਇਸ ਵੈਬੀਨਾਰ ...

ਪੂਰੀ ਖ਼ਬਰ »

ਆਰ.ਟੀ.ਆਈ. ਕਮੇਟੀ ਨੇ ਥੇਹ ਕਲੰਦਰ ਪੰਚਾਇਤ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ) - ਪਿੰਡ ਥੇਹ ਕਲੰਦਰ ਦੀ ਪੰਚਾਇਤ ਨੂੰ ਰਾਸ਼ਟਰੀ ਪੰਚਾਇਤ ਰਾਜ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਨਲਾਈਨ ਦੀਨ ਦਿਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਸਨਮਾਨ ਨਾਲ ਨਿਵਾਜੇ ਜਾਣ 'ਤੇ ਆਰ.ਟੀ.ਆਈ. ਐਕਟੀਵਿਸਟ ਐਂਡ ...

ਪੂਰੀ ਖ਼ਬਰ »

ਪਸ਼ੂਆਂ ਦੇ ਸ਼ੈੱਡ 'ਤੇ ਡਿੱਗੀਆਂ ਬਿਜਲੀ ਦੀਆਂ ਤਾਰਾਂ ਨੂੰ ਉਪਰ ਚੁੱਕਣ ਦੀ ਮੰਗ

ਮੰਡੀ ਲਾਧੂਕਾ, 4 ਮਈ (ਰਾਕੇਸ਼ ਛਾਬੜਾ)- ਐਫ.ਐਫ.ਰੋਡ. ਤੋਂ ਨੁਰਸਮੰਦ ਜਾਣ ਵਾਲੀ ਸੜਕ ਤੇ ਰਹਿਣ ਵਾਲੇ ਇਕ ਵਿਅਕਤੀ ਨੇ ਪਸ਼ੂਆਂ ਦੇ ਸ਼ੈੱਡ 'ਤੇ ਡਿੱਗੀਆਂ ਬਿਜਲੀ ਦੀਆਂ ਤਾਰਾਂ ਨੂੰ ਉਪਰ ਚੁੱਕਣ ਦੀ ਮੰਗ ਕੀਤੀ ਹੈ | ਭਗਵਾਨ ਦਾਸ ਨੇ ਕਿਹਾ ਹੈ ਕਿ ਉਸ ਦੇ ਘਰ ਦੀ ਚਾਰਦੀਵਾਰੀ ...

ਪੂਰੀ ਖ਼ਬਰ »

ਵਿਨੀਤ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਚਾਰਜ ਸੰਭਾਲਿਆ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਵਿਨੀਤ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਦਾ ਚਾਰਜ ਸੰਭਾਲ ਲਿਆ ਹੈ | ਦਫ਼ਤਰ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦਾ ਚਾਰਜ ਸੰਭਾਲਦਿਆਂ ਵਿਨੀਤ ਸ਼ਰਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਸਕੂਲਾਂ 'ਚ ਅੱਧਾ ਸਟਾਫ਼ ਬੁਲਾਉਣ ਤੇ ਸਕੂਲਾਂ ਦਾ ਸਮਾਂ ਘਟਾਉਣ ਦੀ ਮੰਗ

ਫ਼ਾਜ਼ਿਲਕਾ, 4 ਮਈ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 15 ਦਿਨਾਂ ਦਾ ਲਾਕਡਾਊਨ ਲਗਾਇਆ ਹੈ | ਇਸ ਨਾਲ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਸਕੂਟਰ ਅਤੇ ਇਕ ਕਾਰ 'ਤੇ ਦੋ ਸਵਾਰੀਆਂ ਦੀ ਮਨਜ਼ੂਰੀ ਦਿੱਤੀ ਹੈ ਅਤੇ ਸਰਕਾਰੀ ...

ਪੂਰੀ ਖ਼ਬਰ »

ਐਫ.ਡੀ.ਡੀ.ਆਈ ਇੰਸਟੀਚਿਊਟ ਵਿਖੇ ਦਾਖਲਾ ਲੈਣ ਲਈ 15 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫੂਟਵੀਅਰ ਡਿਜ਼ਾਈਨ ਅਤੇ ਡਿਵੈਲਪਮੈਂਟ ਇੰਸਟੀਚਿਊਟ (ਐਫ. ਡੀ. ਡੀ. ਆਈ.) ਬਨੂੜ ਦੇ ਇੰਚਾਰਜ ਗੌਰਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਟੀਚਿਊਟ ਵਿਖੇ ਸੈਸ਼ਨ 2021 ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਐਸ.ਐਮ.ਓ. ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਗ਼ਲਤ ਟਿੱਪਣੀਆਂ ਕਰਨ ਦੇ ਰੋਸ ਵਜੋਂ ਸਟਾਫ਼ ਨੇ ਡਾ: ਬਬੀਤਾ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ) - ਐਸ.ਐਮ.ਓ. ਡਾ: ਗਗਨਦੀਪ ਸਿੰਘ ਦੇ ਖ਼ਿਲਾਫ਼ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਹਸਪਤਾਲ ਦੀ ਐਸ.ਐਮ.ਓ. ਡਾ: ਬਬੀਤਾ ਵਲੋਂ ਸੋਸ਼ਲ ਮੀਡੀਆ 'ਤੇ ਕੋਰੋਨਾ ਵੈਕਸੀਨ ਦੇ ਕੰਮ ਨੂੰ ਲੈ ਕੇ ਗ਼ਲਤ ਟਿੱਪਣੀਆਂ ਕਰਨ ਅਤੇ ਬੇਬੁਨਿਆਦ ਗ਼ਲਤ ਦੋਸ਼ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਨੇ ਕੀਤੀ ਅਣਮਿਥੇ ਸਮੇਂ ਦੀ ਹੜਤਾਲ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)-ਮੰਗਾਂ ਨਾ ਮੰਨੇ ਜਾਣ ਦੇ ਚੱਲਦੇ ਸਿਹਤ ਵਿਭਾਗ ਦੇ ਐਨ.ਐਚ.ਐਮ. ਕਰਮੀਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਭਾਗ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਸੱਦੇ 'ਤੇ ...

ਪੂਰੀ ਖ਼ਬਰ »

ਡਾ: ਸ਼ੰਕਰ ਚੌਧਰੀ ਸਟੇਟ ਐਵਾਰਡੀ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਡਾ: ਸ਼ੰਕਰ ਚੌਧਰੀ (ਸਟੇਟ ਅਵਾਰਡੀ) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੇ ਪਹਿਲੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਉਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਸੇਵਾਵਾਂ ...

ਪੂਰੀ ਖ਼ਬਰ »

ਲੜਕੀਆਂ ਨੂੰ ਮੁਫ਼ਤ ਟਰੇਨਿੰਗ ਦੇ ਰਿਹਾ ਹੈ ਵਾਹਿਗੁਰੂ ਕਾਲਜ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਸਮੇਂ ਨੂੰ ਵੇਖਦੇ ਹੋਏ ਵਾਹਿਗੁਰੂ ਕਾਲਜ ਲਗਾਤਾਰ ਆਪਣਾ ਯੋਗਦਾਨ ਦਿੰਦਾ ਆ ਰਿਹਾ ਹੈ | ਇਸੇ ਕੜੀ ਤਹਿਤ ਇਲਾਕੇ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਸਿਹਤਮੰਦ ਬਣਾਉਣ ਲਈ ਕਾਲਜ ਵਲੋਂ ਲੜਕੀਆਂ ਦੇ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX