ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 6 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਪੀੜਤ 11 ਹੋਰ ਮਰੀਜ਼ਾਂ ਦੀ ਮੌਤ-780 ਨਵੇਂ ਮਾਮਲੇ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ 780 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਜਦ ਕਿ ਕੋਰੋਨਾ ਪੀੜਤ 11 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ | ਸਿਹਤਯਾਬ ਹੋਣ ਉਪਰੰਤ 542 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕੀਤਾ ...

ਪੂਰੀ ਖ਼ਬਰ »

ਖ਼ਾਨ ਬਾਦਸ਼ਾਹ ਹਸਪਤਾਲ ਕਾਇਮ ਰਹੇਗਾ-ਏ.ਸੀ. ਚੌਧਰੀ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣੇ ਦੇ ਸਾਬਕਾ ਮੰਤਰੀ ਤੇ ਪ੍ਰਸਿੱਧ ਪੰਜਾਬੀ ਨੇਤਾ ਸ੍ਰੀ ਏ. ਸੀ. ਚੌਧਰੀ ਨੇ ਦਾਅਵਾ ਕੀਤਾ ਹੈ ਕਿ ਫ਼ਰੀਦਾਬਾਦ 'ਚ ਸਰਹੱਦੀ ਗਾਂਧੀ ਖ਼ਾਨ ਅਬਦੁਲ ਗੱਫਾਰ ਖਾਂ ਦੇ ਨਾਂਅ 'ਤੇ ਚੱਲ ਰਿਹਾ ਹਸਪਤਾਲ ਕਾਇਮ ਹੈ ਤੇ ਚੱਲਦਾ ਰਹੇਗਾ | ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਬਾਹਰ ਘੁੰਮਦੇ 9 ਗਿ੍ਫ਼ਤਾਰ

ਚੰਡੀਗੜ੍ਹ, 4 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਬੀਤੇ ਦਿਨ ਕਰਫ਼ਿਊ ਦੌਰਾਨ ਬਿਨਾਂ ਕੰਮ ਤੋਂ ਘੁੰਮ ਰਹੇ 9 ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਸ਼ਹਿਰ 'ਚ ਨਾਈਟ ...

ਪੂਰੀ ਖ਼ਬਰ »

ਸੰਪਰਕ ਸੈਂਟਰ 11 ਮਈ ਤੱਕ ਬੰਦ

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਹਿਰ ਵਿਚਲੇ ਸੰਪਰਕ ਸੈਂਟਰ 11 ਮਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਸਟੇਟ ਦਫ਼ਤਰ ਤੇ ਆਰ. ਐਲ. ਏ ...

ਪੂਰੀ ਖ਼ਬਰ »

ਪ੍ਰੋ: ਪੰਡਿਤ ਰਾਓ ਧਰੇਨਵਰ ਆਨਲਾਈਨ ਕਲਾਸ ਲਗਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਆਨਲਾਈਨ ਕਲਾਸਾਂ ਵਿਚ ਬਿਨਾਂ ਨਾਗਾ ਹਾਜ਼ਰੀ ਭਰਨ ਵਾਲੇ ਵਿਦਿਆਰਥੀਆਂ ਨੂੰ ਮਹੀਨਾਵਾਰ ਇੰਟਰਨੈੱਟ ਪੈਕ ਤੇ ਐਨ-95 ਮਾਸਕ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ | ਪ੍ਰੋ: ਧਰੇਨਵਰ ਨੇ ਕਿਹਾ ...

ਪੂਰੀ ਖ਼ਬਰ »

ਅਣਵਰਤੇ ਪਏ ਨਵੇਂ ਵੈਂਟੀਲੇਟਰਾਂ ਨੂੰ ਚਲਾਉਣ ਲਈ ਸਟਾਫ਼ ਭਰਤੀ ਕਰੇ ਕਾਂਗਰਸ ਸਰਕਾਰ-ਅਕਾਲੀ ਦਲ

ਚੰਡੀਗੜ੍ਹ, 4 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਸੂਬੇ 'ਚ ਅਣਵਰਤੇ ਪਏ ਨਵੇਂ ਵੈਂਟੀਲੇਟਰਾਂ ਨੂੰ ਚਲਾਉਣ ਲਈ ਮੈਡੀਕਲ ਸਪੈਸ਼ਲਿਸਟ ਭਰਤੀ ਕੀਤੇ ਜਾਣ ਤੇ ਸੂਬਾ ਕੋਰੋਨਾ ਮਰੀਜ਼ਾਂ ਲਈ ਇਹ ਜੀਵਨ ਬਚਾਊ ...

ਪੂਰੀ ਖ਼ਬਰ »

ਬਿਜਲੀ ਦੇ ਗ਼ਲਤ ਬਿੱਲਾਂ ਕਾਰਨ ਗਾਹਕ ਪ੍ਰੇਸ਼ਾਨ, ਨਵੇਂ ਬਿੱਲ ਜਾਰੀ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਬਿਜਲੀ ਵੰਡ ਨਿਗਮਾਂ ਦੇ ਬਿਲਿੰਗ ਸਾਫ਼ਟਵੇਅਰ 'ਚ ਆਈ ਤਕਨੀਕੀ ਗ਼ਲਤੀ ਦੇ ਕਾਰਨ 16 ਅਪ੍ਰੈਲ, 2021 ਤੋਂ 26 ਅਪ੍ਰੈਲ 2021 ਦੇ ਸਮੇਂ ਦੌਰਾਨ ਲਗਪਗ 1.40 ਲੱਖ ਖਪਤਕਾਰਾਂ ਦੇ ਸਪਾਟ ਬਿੱਲ ਗ਼ਲਤ ਬਕਾਇਆ ਰਕਮ ਦੇ ਨਾਲ ਜਾਰੀ ਹੋ ਗਏ ਸਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ ਵਲੋਂ ਇਨਫੋਸਿਸ ਸਰਾਂ 'ਚ ਕੋਵਿਡ ਕੇਅਰ ਸੈਂਟਰ ਕੀਤਾ ਜਾਵੇਗਾ ਸਥਾਪਿਤ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ-23 ਸਥਿਤ ਬਾਲ ਭਵਨ 'ਚ ਸਥਾਪਿਤ ਕੀਤੇ ਕੋਵਿਡ ਕੇਅਰ ਸੈਂਟਰ ਦੇ ਸ਼ਾਨਦਾਰ ਕੰਮ ਨੂੰ ਦੇਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ ਨੂੰ ਇਨਫੋਸਿਸ ਸਰਾਂ 'ਚ ਵੀ ਕੋਵਿਡ ਕੇਅਰ ਸੈਂਟਰ ਸਥਾਪਿਤ ...

ਪੂਰੀ ਖ਼ਬਰ »

ਸ਼ਿਵਾਲਿਕ ਹੋਟਲ ਦੇ ਹੈਲਥ ਕਲੱਬ ਚਲਾਉਣ ਲਈ ਟੈਂਡਰ ਸ਼ਰਤਾਂ 'ਚ ਬਦਲਾਅ ਨੂੰ ਹਾਈਕੋਰਟ ਵਿਚ ਚੁਣੌਤੀ

ਚੰਡੀਗੜ੍ਹ, 4 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੈਕਟਰ-17 ਦੇ ਸ਼ਿਵਾਲਿਕ ਵਿਊ ਹੋਟਲ ਦੇ ਹੈਲਥ ਕਲੱਬ ਨੂੰ ਚਲਾਉਣ ਲਈ ਪਾਰਟਨਰਸ਼ਿਪ ਸਬੰਧੀ ਯੋਗਤਾ ਸ਼ਰਤਾਂ ਵਿਚ ਬਦਲਾਅ ਕੀਤੇ ਜਾਣ ਦੇ ਦੋਸ਼ ਲਾਉਂਦੇ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ | ਹਾਈਕੋਰਟ ...

ਪੂਰੀ ਖ਼ਬਰ »

ਪੀ. ਜੀ. ਆਈ.'ਚ ਅੰਗਦਾਨ 4 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ

ਚੰਡੀਗੜ੍ਹ, 4 ਮਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਇਕ 26 ਸਾਲਾ ਨੌਜਵਾਨ ਨੂੰ ਬ੍ਰੇਨ ਡੈਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਚਾਰ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਜਾਣਕਾਰੀ ਅਨੁਸਾਰ ਨੂਰਪੁਰ, ਰੋਪੜ ...

ਪੂਰੀ ਖ਼ਬਰ »

ਮੁਕਾਰੀ 'ਚ ਲੜਾਈ ਝਗੜੇ ਦੇ ਮਾਮਲੇ 'ਚ ਇਕ ਧਿਰ ਦੇ 8 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 4 ਮਈ (ਪ. ਪ. ਰਾਹੀਂ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਮੁਕਾਰੀ ਵਿਖੇ ਬੀਤੀ 2 ਮਈ ਨੂੰ ਇਕ ਮਾਮਲੇ 'ਚ ਪੁਲਿਸ ਨੇ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਏ. ਐਸ. ਆਈ. ਇੰਦਰਪਾਲ ਸਿੰਘ ਨੇ ਦੱਸਿਆ ਕਿ ਮਨਦੀਪ ਕੁਮਾਰ ਪੁੱਤਰ ਚਮਨ ਲਾਲ ਵਾਸੀ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ ਪੰਚਾਇਤਾਂ ਨੂੰ 1.40 ਕਰੋੜ ਦੇ ਚੈੱਕ ਸੌਂਪੇ

ਨੰਗਲ, 4 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਹੋਰ ਗਤੀ ਦਿੰਦੇ ਹੋਏ ਸੱਤ ਹੋਰ ਪਿੰਡਾਂ ਵਿਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ ਸਬੰਧਿਤ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਵਧੀਆਂ

ਨੰਗਲ, 4 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਪਿਛਲੇ ਵਰੇ੍ਹ ਵੀ ਸਕੂਲ ਨਿਰੰਤਰ ਨਹੀਂ ਲੱਗਿਆ ਤੇ ਇਸ ਵਰੇ੍ਹ ਵੀ ਹਾਲਾਤ ਬੜੇ ਹੀ ਅਨਿਸ਼ਚਿਤ ਹਨ | ਕੁਮਾਰੀ ਨਿਤਿਕਾ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਸਕੂਲ 'ਚ 9ਵੀਂ ਦੀ ਪੜ੍ਹਾਈ ਕਰ ਰਹੀ ਹੈ | ਕੁਮਾਰੀ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਨਾਂਅ 'ਤੇ ਚਰਨਛੋਹ ਪ੍ਰਾਪਤ ਪਿੰਡਾਂ ਦੀ ਸੂਚੀ 'ਚੋਂ ਘਨੌਲੀ ਦਾ ਨਾਂਅ ਨਾ ਹੋਣ ਕਰਕੇ ਪੰਚਾਇਤ ਨੇ ਜਤਾਇਆ ਰੋਸ

ਘਨੌਲੀ, 4 ਮਈ (ਜਸਵੀਰ ਸਿੰਘ ਸੈਣੀ)-ਕੈਪਟਨ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਬੰਧਿਤ ਬਾਬਾ ਬਕਾਲਾ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ 20.50 ਕਰੋੜ ਰੁਪਏ ਤੇ ਚਰਨ ਛੋਹ ਪ੍ਰਾਪਤ 103 ਥਾਵਾਂ, ਜਿਨ੍ਹਾਂ ...

ਪੂਰੀ ਖ਼ਬਰ »

ਨਵੇਂ ਚੁਣੇ 108 ਹੈੱਡ ਟੀਚਰਾਂ ਤੇ 54 ਸੈਂਟਰ ਹੈੱਡ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ-ਡੀ. ਟੀ. ਐੱਫ.

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਹੈੱਡ ਟੀਚਰਾਂ ਅਤੇ ਸੈਂਟਰ ਹੈੱਡ ਟੀਚਰਾਂ ਦੀ ਲੋੜ ਅਤੇ ਚੁਣੇ ਜਾ ਚੁੱਕੇ ਅਧਿਆਪਕਾਂ ਦੀ ਹੋ ਰਹੀ ਭਾਰੀ ਖੱਜਲ ਖੁਆਰੀ ਦੇ ਮੱਦੇਨਜ਼ਰ ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਸਿੱਖਿਆ ...

ਪੂਰੀ ਖ਼ਬਰ »

ਸੌਰਵ ਭਾਰਦਵਾਜ ਨੂੰ ਮਨੁੱਖੀ ਅਧਿਕਾਰ ਮੰਚ ਦਾ ਸੂਬਾ ਮੀਤ ਪ੍ਰਧਾਨ ਥਾਪਿਆ

ਖਰੜ, 4 ਮਈ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ ਲਾਂਡਰਾਂ ਰੋਡ ਖਰੜ ਵਿਖੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੰਸਥਾ ਦੇ ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੇੜਾ ਤੇ ਕੌਮੀ ਚੇਅਰਪਰਸਨ ਇਸਤਰੀ ਵਿੰਗ ਪਿ੍ਤਪਾਲ ...

ਪੂਰੀ ਖ਼ਬਰ »

ਵਿਵਾਦਿਤ ਡੇਰੇ ਬੂਥਗੜ੍ਹ ਸਬੰਧੀ ਬਣੀ ਸਿੱਟ ਨੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਨੂੰ ਇਨਸਾਫ ਦਾ ਭਰੋਸਾ ਦਿਵਾਇਆ

ਮਾਜਰੀ, 4 ਮਈ (ਕੁਲਵੰਤ ਸਿੰਘ ਧੀਮਾਨ)-ਬਲਾਕ ਵਿਕਾਸ ਪੰਚਾਇਤ ਅਫ਼ਸਰ ਬਲਾਕ ਸੰਮਤੀ ਮਾਜਰੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵਿਵਾਦਿਤ ਬੂਥਗੜ੍ਹ ਡੇਰੇ ਸਬੰਧੀ ਪੁਲਿਸ ਅਧਿਕਾਰੀ ਹਰਬੀਰ ਸਿੰਘ ਅਟਬਾਲ ਐਸ. ਪੀ. ਮੁਹਾਲੀ ਦੀ ਅਗਵਾਈ 'ਚ ਬਣਾਈ ...

ਪੂਰੀ ਖ਼ਬਰ »

ਬਜ਼ੁਰਗ ਨੇ ਕੀਤੀ ਖੁਦਕੁਸ਼ੀ

ਜ਼ੀਰਕਪੁਰ, 4 ਮਈ (ਹੈਪੀ ਪੰਡਵਾਲਾ)-ਅੱਜ ਸਵੇਰੇ ਢਕੌਲੀ ਖੇਤਰ 'ਚ ਪੈਂਦੀ ਇਕ ਸੁਸਾਇਟੀ 'ਚ ਬਜ਼ੁਰਗ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਪਰਮਾਤਮਾ ਸਿੰਘ (65) ਵਾਸੀ ਅੰਬੇਡਕਰ ਕਾਲੋਨੀ ਢਕੋਲੀ ਵਜੋਂ ਹੋਈ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨ/ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਖਰੜ ਦੀ ਮੀਟਿੰਗ

ਖਰੜ, 4 ਮਈ (ਜੰਡਪੁਰੀ)-ਸੀਨੀਅਰ ਸਿਟੀਜਨ/ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਖਰੜ ਦੀ ਮੀਟਿੰਗ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਗਾ ਮਾੜ੍ਹੀ ਨੇੜੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਾਰਨ ਮੈਂਬਰਾਂ ਨਾਲ ਵਟਸਅੱਪ ਰਾਹੀਂ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣਗੇ ਪੰਜਾਬ ਦੇ ਆਗੂ

ਖਰੜ, 4 ਮਈ (ਜੰਡਪੁਰੀ)-ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੀ ਅਗਵਾਈ ਹੇਠ ਤਿ੍ਣਮੂਲ ਕਾਂਗਰਸ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਖਰੜ ਤੇ ਕਮਲਜੀਤ ਸਿੰਘ ਜੇਤੇਵਾੜੀਆ ਨੇ ਦੱਸਿਆ ਕਿ ਮਮਤਾ ਬੈਨਰਜੀ ਦੇ ਮੁੱਖ ...

ਪੂਰੀ ਖ਼ਬਰ »

ਆਕਸੀਜਨ ਕੰਸਨਟ੍ਰੇਟਰ ਦਾਨ ਕਰਨ ਵਾਲੀ ਕੰਪਨੀ ਦਾ ਧੰਨਵਾਦ, ਕੋਰੋਨਾ ਮਰੀਜ਼ਾਂ ਨੂੰ ਮਿਲੇਗੀ ਰਾਹਤ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਗੁਰੂਗ੍ਰਾਮ ਦੀ ਇੰਪੀਰੀਅਲ ਲਾਇਫ ਸਾਇੰਸ ਤੇ ਜੀਨਸ 2ਮੀ ਨਾਮਕ ਕੰਪਨੀਆਂ ਵਲੋਂ ਸਰਕਾਰ ਨੂੰ 15 ਆਕਸੀਜਨ ਕੰਸੰਟ੍ਰੇਟਰ ਦਾਨ ਕਰਨ 'ਤੇ ਧੰਨਵਾਦ ਪ੍ਰਗਟਾਇਆ ਹੈ | ਸ੍ਰੀ ਵਿਜ ...

ਪੂਰੀ ਖ਼ਬਰ »

ਤਾਲਾਬੰਦੀ ਬਾਰੇ ਹਰਿਆਣਾ ਸਰਕਾਰ ਹੁਣ ਬੋਲੀ

ਚੰਡੀਗੜ੍ਹ, 4 ਮਈ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਵੱਧਦੇ ਹੋਏ ਪ੍ਰਕੋਪ ਦੀ ਰੋਕਥਾਮ ਲਈ ਰਾਜ 'ਚ 9 ਮਈ ਤੱਕ ਪੂਰਨ ਤਾਲਾਬੰਦੀ ਲਗਾਈ ਹੈ | ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਇਸ ਮਹਾਂਮਾਰੀ ਦੌਰਾਨ ਘਰਾ 'ਤੇ ਹੀ ਰਹਿਣ ਤੇ ਬਿਨ੍ਹਾਂ ਕਿਸੇ ...

ਪੂਰੀ ਖ਼ਬਰ »

ਰਿਟਾਇਰਡ ਸਹਾਇਕ ਪ੍ਰੋਫੈਸਰ ਨੂੰ ਪੈਨਸ਼ਨ ਲਾਭ ਨਾ ਦੇਣ ਦੇ ਮਾਮਲੇ 'ਚ ਪ੍ਰਸ਼ਾਸਨ ਤੇ ਪੈਕ ਨੂੰ ਨੋਟਿਸ ਜਾਰੀ

ਚੰਡੀਗੜ੍ਹ, 4 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਇੰਜੀਨਿਅਰਿੰਗ ਕਾਲਜ ਤੋਂ ਰਿਟਾਇਰਡ ਸਹਾਇਕ ਪ੍ਰੋਫੈਸਰ ਰਾਜਿੰਦਰ ਕੁਮਾਰ ਮਹਾਜਨ ਨੂੰ ਪੈਨਸ਼ਨ ਲਾਭ ਨਾ ਦਿੱਤੇ ਜਾਣ ਦਾ ਦੋਸ਼ ਲਾਉਂਦੀ ਪਟੀਸ਼ਨ 'ਚ ਸੁਣਵਾਈ ਕਰਦਿਆਂ ਚੰਡੀਗੜ੍ਹ ...

ਪੂਰੀ ਖ਼ਬਰ »

ਹਰਿਆਣਾ ਦੇ ਸਿਹਤ ਮੰਤਰੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 4 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵੱਖ-ਵੱਖ ਸਥਾਨਾਂ ਤੋਂ ਆਕਸੀਜਨ ਦੇ ਉਠਾਨ ਨੂੰ ਸਹੂਲਤਜਨਕ ਬਣਾਉਣ ਲਈ ਵਿਦੇਸ਼ ਤੋਂ 10 ਖ਼ਾਲੀ ਆਕਸੀਜਨ ਟੈਂਕਰ ਮੰਗਵਾਏ ਜਾਣਗੇ | ਇਸ ਦੇ ਲਈ ਅਧਿਕਾਰੀਆਂ ਨੂੰ ਸਹੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜਨ-ਔਸ਼ਧੀ ਸਟੋਰ 24 ਘੰਟੇ ਖੁੱਲ੍ਹਾ ਰਹੇਗਾ-ਡੀ. ਸੀ.

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਜਨ-ਔਸ਼ਧੀ ਸਟੋਰ ਖੋਲ੍ਹਣ ਦਾ ਮੁੱਖ ਉਦੇਸ਼ ਸਰਕਾਰੀ ਨੀਤੀਆਂ ਅਨੁਸਾਰ ਲੋੜਵੰਦ ਮਰੀਜ਼ਾਂ ਨੂੰ ਨਾਮਾਤਰ ਰੇਟਾਂ 'ਤੇ ਮਿਆਰੀ ਦਵਾਈਆਂ ਮੁਹੱਈਆ ਕਰਵਾਉਣਾ ਹੈ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਡੀ.ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਨਾ ਕਰਨ ਦਾ ਦਿੱਤਾ ਸੁਝਾਅ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਰਾਹਤ ਦੇਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਨੂੰ ਗੰਭੀਰ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਨਾ ਕਰਨ ਦਾ ਸੁਝਾਅ ਦਿੱਤਾ ਹੈ | ...

ਪੂਰੀ ਖ਼ਬਰ »

ਖਰੜ 'ਚ ਕਈ ਥਾਵਾਂ 'ਤੇ ਸਮੇਂ ਸਿਰ ਹੋ ਜਾਂਦੇ ਹਨ ਬਾਜ਼ਾਰ ਬੰਦ

ਖਰੜ, 4 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਕੋਵਿਡ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਖਰੜ ਸ਼ਹਿਰ ਦੇ ਕੁੱਝ ਹਿੱਸੇ ਮਿੱਥੇ ਸਮੇਂ ਅਨੁਸਾਰ ਬੰਦ ਹੋ ਜਾਂਦੇ ਹਨ ਪਰ ਰੇਹੜੀਆਂ ਵਾਲੇ ਖੁੱਲ੍ਹੇਆਮ ਧੱਜੀਆਂ ਉਡਾਉਦੇ ਹਨ | ਥਾਣਾ ਸਿਟੀ ਖਰੜ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ 82 ਲੱਖ ਦੀ ਲਾਗਤ ਨਾਲ ਰੋਡ ਗਲੀਆਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਉਪਰਾਲੇ ਕਰ ਰਹੇ ਹਨ | ਇਸੇ ਲੜੀ ਤਹਿਤ ਮੇਅਰ ਜੀਤੀ ਸਿੱਧੂ ਵਲੋਂ ਬਰਸਾਤਾਂ ਦੇ ਆਗਾਮੀ ਮੌਸਮ ...

ਪੂਰੀ ਖ਼ਬਰ »

ਵਿਧਾਇਕ ਐਨ.ਕੇ. ਸ਼ਰਮਾ ਨੇ 100 ਬੈੱਡਾਂ ਵਾਲਾ ਕੋਵਿਡ ਵਾਰਡ ਤਿਆਰ ਕਰਵਾਇਆ

ਜ਼ੀਰਕਪੁਰ, 4 ਮਈ (ਅਵਤਾਰ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਸਹਾਇਤਾ ਲਈ ਆਪਣੇ ਮੈਰਿਜ ਪੈਲੇਸ 'ਚ 100 ਬੈੱਡਾਂ ਵਾਲਾ ਕੋਵਿਡ ਸੈਂਟਰ ਤਿਆਰ ਕਰਵਾਇਆ ਗਿਆ ਹੈ, ਜਿਸ 'ਚ 4 ਡਾਕਟਰ, 12 ਨਰਸਿੰਗ ਸਟਾਫ਼ ਤੇ ਕੁਝ ਵਲੰਟੀਅਰ ...

ਪੂਰੀ ਖ਼ਬਰ »

ਪੁਲਿਸ ਨੇ ਨਾਕੇ ਲਗਾ ਕੇ ਤਾਲਾਬੰਦੀ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਤਾਲਾਬੰਦੀ ਤੇ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਲੋਂ ਖ਼ੁਦ ਨਾਕਿਆਂ 'ਤੇ ਜਾ ਕੇ ਚੈਕਿੰਗ ਕੀਤੀ ਗਈ | ਪੁਲਿਸ ਵਲੋਂ ਜਿਥੇ ਤਾਲਾਬੰਦੀ ਤੇ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ, ਉਥੇ ਹੀ ਜਿਨ੍ਹਾਂ ਵਾਹਨ ਚਾਲਕਾਂ ਕੋਲ ਪੂਰੇ ਦਸਤਾਵੇਜ਼ ਨਹੀਂ ਸਨ, ਉਨ੍ਹਾਂ ਦੇ ਵਾਹਨ ਵੀ ਜ਼ਬਤ ਕੀਤੇ ਗਏ | ਅੱਜ ਮੁਹਾਲੀ ਪੁਲਿਸ ਵਲੋਂ ਫੇਜ਼-2 ਦੀਆਂ ਲਾਈਟਾਂ, ਫੇਜ਼-1 ਵਿਚਲੇ ਜੈਨ ਮੰਦਰ ਦੀਆਂ ਲਾਈਟਾਂ ਨੇੜੇ, ਫੇਜ਼-3ਏ ਤੋਂ ਫ਼ਰਨੀਚਰ ਮਾਰਕੀਟ ਵਾਲੀ ਸੜਕ ਤੇ ਫੇਜ਼-3/5 ਦੀਆਂ ਲਾਈਟਾਂ ਸਮੇਤ ਹੋਰਨਾਂ ਥਾਵਾਂ 'ਤੇ ਨਾਕੇ ਲਗਾਏ ਗਏ ਤੇ ਪੂਰੀ ਮੁਸ਼ਤੈਦੀ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਪੁਲਿਸ ਵਲੋਂ ਚਾਰ ਪਹੀਆ ਵਾਹਨਾਂ 'ਚ ਦੋ ਤੋਂ ਵੱਧ ਸਵਾਰੀਆਂ ਬਿਠਾਉਣ ਵਾਲਿਆਂ ਅਤੇ ਦੋ ਪਹੀਆ ਵਾਹਨਾਂ 'ਤੇ ਦੋ ਸਵਾਰੀਆਂ ਲਿਜਾ ਰਹੇ ਵਾਹਨਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਇਸ ਦੌਰਾਨ ਜ਼ਿਆਦਾਤਰ ਵਿਅਕਤੀ ਕਈ ਤਰ੍ਹਾਂ ਦੇ ਬਹਾਨੇ ਬਣਾਉਂਦੇ ਤੇ ਪੁਲਿਸ ਨਾਲ ਬਹਿਸਦੇ ਵੀ ਨਜ਼ਰ ਆਏ | ਇਸ ਦੌਰਾਨ ਚੰਡੀਗੜ੍ਹ ਤੋਂ ਫਰੈਂਕੋ ਹੋਟਲ ਵੱਲ ਆਉਂਦੀ ਸੜਕ 'ਤੇ ਪੁਲਿਸ ਵਲੋਂ ਲਗਾਏ ਨਾਕੇ ਦੌਰਾਨ ਚੰਡੀਗੜ੍ਹ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ 3 ਵਾਹਨ ਚਾਲਕਾਂ ਕੋਲ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਦੇ ਵਾਹਨ ਜ਼ਬਤ ਕਰ ਲਏ ਗਏ ਤੇ ਕਰੀਬ ਇਕ ਦਰਜਨ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਹਾਜ਼ਰ ਏ. ਐਸ. ਆਈ. ਕੁਲਦੀਪ ਚੋਪੜਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਸਤਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਚੰਡੀਗੜ੍ਹ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਲਈ ਹੀ ਇਹ ਨਾਕਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਨਾਕੇ ਦੌਰਾਨ ਚਾਰ ਪਹੀਆ ਵਾਹਨਾਂ 'ਚ ਦੋ ਵੱਧ ਸਵਾਰੀਆਂ ਵਾਲੇ ਵਾਹਨਾਂ, ਦੋ ਪਹੀਆ ਵਾਹਨਾਂ 'ਤੇ ਦੋ ਸਵਾਰੀਆਂ ਵਾਲੇ ਵਾਹਨ ਚਾਲਕਾਂ ਨੂੰ ਜਾਂਚ ਲਈ ਰੋਕਿਆ ਗਿਆ ਅਤੇ ਅਜਿਹਾ ਕਰਨ ਦੇ ਜਾਇਜ਼ ਕਾਰਨ ਨਾ ਦੱਸਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ |
ਸ਼ਰਾਬੀ ਨੇ ਮਚਾਇਆ ਹੜਦੁੰਗ
ਸਥਾਨਕ ਫੇਜ਼-2 ਵਿਖੇ ਪੁਲਿਸ ਵਲੋਂ ਲਗਾਏ ਨਾਕੇ ਦੌਰਾਨ ਪੁਲਿਸ ਵਲੋਂ ਜਦੋਂ ਇਕ ਕਾਰ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਸ 'ਚ ਸਵਾਰ ਨੌਜਵਾਨ ਸ਼ਰਾਬ ਦੇ ਨਸ਼ੇ 'ਚ ਧੁੱਤ ਸਨ | ਪੁਲਿਸ ਵਲੋਂ ਇਸ ਕਾਰ ਚਾਲਕ ਦਾ ਚਲਾਨ ਕੱਟਣ ਮੌਕੇ ਕਾਰ ਸਵਾਰ ਇਕ ਹੋਰ ਨੌਜਵਾਨ ਵਲੋਂ ਇਤਰਾਜ ਕਰਦਿਆਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਗਿਆ | ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਪਹਿਲਾਂ ਦਾ ਕਾਰ 'ਚ ਬੈਠਣ ਲਈ ਕਿਹਾ, ਪਰ ਜਦੋਂ ਉਹ ਹੜਦੁੰਗ ਮਚਾਉਣ ਤੋਂ ਨਾ ਹਟਿਆ ਤਾਂ ਪੁਲਿਸ ਮੁਲਾਜ਼ਮਾਂ ਵਲੋਂ ਉਸ ਨੂੰ ਥਾਣੇ ਲਿਜਾਉਣ ਦੀ ਗੱਲ ਆਖੀ ਗਈ, ਜਿਸ ਤੋਂ ਬਾਅਦ ਇਹ ਨੌਜਵਾਨ ਮਿੰਨਤਾਂ ਕਰਨ ਲੱਗ ਪਿਆ | ਇਸ ਤੋਂ ਬਾਅਦ ਇਕ ਪੁਲਿਸ ਮੁਲਾਜ਼ਮ ਵਲੋਂ ਨੌਜਵਾਨ ਦੇ ਥੱਪੜ ਜੜ੍ਹ ਦਿੱਤਾ ਗਿਆ, ਜਿਸ ਤੋਂ ਬਾਅਦ ਇਹ ਨੌਜਵਾਨ ਗਾਲਾਂ ਕੱਢਣ ਲੱਗ ਪਿਆ, ਲਿਹਾਜ਼ਾ ਪੁਲਿਸ ਵਲੋਂ ਨੌਜਵਾਨਾਂ ਦੀ ਕਾਰ ਨੂੰ ਜ਼ਬਤ ਕਰਦਿਆਂ ਸਾਰਿਆਂ ਨੂੰ ਥਾਣੇ ਲਿਜਾਇਆ ਗਿਆ | ਇਸ ਹੰਗਾਮੇ ਕਾਰਨ ਕਾਫੀ ਦੇਰ ਤੱਕ ਪੁਲਿਸ ਕਾਰਵਾਈ ਪ੍ਰਭਾਵਿਤ ਰਹੀ |

ਖ਼ਬਰ ਸ਼ੇਅਰ ਕਰੋ

 

ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਮਹਿਲਾ ਜ਼ਿਲ੍ਹਾ ਮਾਈਨਿੰਗ ਅਫ਼ਸਰ ਸਮੇਤ ਤਿੰਨ ਜਣੇ 7 ਤੱਕ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਪੰਜਾਬ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਐਡ ਵਲੋਂ ਬੀਤੇ ਦਿਨੀਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤੀ ਜ਼ਿਲ੍ਹਾ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ ਤੇ 2 ਹੋਰਨਾਂ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਨਾ ਮਿਲਣ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਸ਼ਹਿਰ ਵਾਸੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਕੋਵਿਡ ਮਹਾਂਮਾਰੀ 'ਤੇ ਕੰਟਰੋਲ ਪਾਉਣ ਲਈ ਸੂਬਾ ਸਰਕਾਰ ਵਲੋਂ ਕਈ ਥਾਵਾਂ 'ਤੇ ਕੋਵਿਡ ਟੀਕਕਾਰਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਲੋਕਾਂ ਦੇ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾਂਦਾ ਹੈ | ਪੰਜਾਬ ਸਰਕਾਰ ਦਾ ਦਾਅਵਾ ਹੈ ...

ਪੂਰੀ ਖ਼ਬਰ »

ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਡਾਕਟਰਾਂ ਸਮੇਤ ਸਟਾਫ਼ ਨੇ ਕੀਤੀ ਹੜਤਾਲ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਨ ਵਾਲੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਨਰਸਾਂ ਵਲੋਂ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ | ਇਸ ਮੌਕੇ ਸਿਹਤ ਕਰਮੀਆਂ ਨੇ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 576 ਨਵੇਂ ਮਾਮਲੇ ਆਏ ਸਾਹਮਣੇ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 576 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕੱਲ੍ਹ ਦੇ ਟਰੇਸ ਕੀਤੇ ਮਾਮਲਿਆਂ ਨੂੰ ਮਿਲਾ ਕੇ ਮਾਮਲਿਆਂ ਦੀ ਗਿਣਤੀ 584 ਹੋ ਗਈ ਹੈ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 847 ਨਵੇਂ ਮਾਮਲੇੇ, 12 ਦੀ ਮੌਤ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਮੰਗਲਵਾਰ ਨੂੰ ਕੋਰੋਨਾ ਦੇ 847 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਤੇ 12 ਮਰੀਜ਼ਾਂ ਨੂੰ ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋ ਗਈ ਜਦ ਕਿ 889 ਮਰੀਜ਼ ਸਿਹਤਯਾਬ ਹੋਏ ਹਨ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ 'ਚ ਪਾਈ ਜਾ ਰਹੀ ਹੈ ਮਾਯੂਸੀ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਇਕ ਪਾਸੇ ਕੋਰੋਨਾ ਮਹਾਂਮਾਰੀ ਨੇ ਵਿਕਰਾਲ ਰੂਪ ਧਾਰਨਾ ਸ਼ੁਰੂ ਕਰ ਦਿੱਤਾ ਹੈ ਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ | ਡੇਰਾਬੱਸੀ ਦੇ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਪਿਛਲੇ 4 ਸਾਲਾਂ ਤੋਂ ਲਮਕਾ ਰਿਹੈ ਡਰਾਈਵਰਾਂ ਦੀ ਭਰਤੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਡਰਾਈਵਰਾਂ ਦੀ ਭਰਤੀ ਲਈ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵਲੋਂ ਪਿਛਲੇ 4 ਸਾਲਾਂ ਤੋਂ ਭਰਤੀ ਪ੍ਰਕਿਰਿਆ ਮੁਕੰਮਲ ਨਾ ਕੀਤੇ ਜਾਣ ਕਾਰਨ ਰੋਹ ਵਿਚ ਆਏ ਉਮੀਦਵਾਰਾਂ ਨੇ ਸਰਕਾਰ ਨੂੰ ...

ਪੂਰੀ ਖ਼ਬਰ »

ਕਾਲਕਾ ਤੋਂ ਮਿਲਿਆ ਰਾਕੇਟ ਲਾਂਚਰ ਦਾ ਮੋਰਟਾਰ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ ਦੇ ਕਾਲਕਾ 'ਚ ਰਾਕੇਟ ਲਾਂਚਰ ਦੇ ਮੋਰਟਾਰ ਮਿਲਿਆ | ਖਾਲੀ ਪਲਾਟ 'ਤੇ ਬੰਬ ਪਲਾਟ ਹੋਣ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਬੰਬ ਬਾਰੇ ਜਾਣਕਾਰੀ ਮਿਲਣ 'ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਮੌਕੇ 'ਤੇ ...

ਪੂਰੀ ਖ਼ਬਰ »

ਬੁਲਟ ਨਾਲ ਪਟਾਕੇ ਪਾਉਣੇ ਪਏ ਮਹਿੰਗੇ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਤਾਲਾਬੰਦੀ ਦੌਰਾਨ ਬਿਨਾਂ ਕਿਸੇ ਕੰਮ ਤੋਂ ਸੜਕਾਂ 'ਤੇ ਘੁੰਮਦੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤੀ ਵਰਤਦਿਆਂ ਟ੍ਰੈਫ਼ਿਕ ਪੁਲਿਸ ਵਲੋਂ ਨਾਕਾ ਲਗਾ ਕੇ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਇਸ ਦੌਰਾਨ ਇਕ ਬੁਲਟ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਨੇ ਕੋਵਿਡ ਦੌਰਾਨ ਲੋੜਵੰਦਾਂ ਨੂੰ ਸਹੂਲਤਾਂ ਦੇਣ ਦਾ ਤਹੱਈਆ ਕੀਤਾ-ਗੋਲਡੀ

ਖਰੜ, 4 ਮਈ (ਜੰਡਪੁਰੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜਿਥੇ ਪਹਿਲਾਂ ਲੋਕਾਂ ਨੂੰ ਸਿਹਤ ਤੇ ਸਿੱਖਿਆ ਵਰਗੀਆਂ ਮੁੱਢਲੀਆ ਸਹੂਲਤਾਂ ਮੁਹੱਈਆ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ ਕੋਵਿਡ ਦੌਰਾਨ ਲੋੜਵੰਦ ਲੋਕਾਂ ਨੂੰ ਸਹੂਲਤਾਂ ਦੇਣ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਚੋਖਾ ਵਾਧਾ ਹੋਇਆ-ਜ਼ਿਲ੍ਹਾ ਸਿੱਖਿਆ ਅਫ਼ਸਰ

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਬਦੌਲਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ 'ਚ ...

ਪੂਰੀ ਖ਼ਬਰ »

ਬੋਰਡ 'ਚ ਕੰਮ ਕਰਦੇ ਡੇਲੀਵੇਜ਼ ਕਰਮਚਾਰੀਆਂ ਦੀ ਹਾਜ਼ਰੀ 50 ਫ਼ੀਸਦੀ ਨਾ ਕਰਨ 'ਤੇ ਕਰਮਚਾਰੀਆਂ 'ਚ ਰੋਸ

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਦਿਨੋਂ ਦਿਨ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਰਕਾਰੀ ਅਦਾਰਿਆਂ ਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਦਫ਼ਤਰਾਂ ਵਿਚ ਕੰਮ ਕਰਦੇ ਅਮਲੇ ਦੀ 50 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਵਲੋਂ ਮੰਗਾਂ ਨਾ ਮੰਨਣ ਜਾਣ ਦੀ ਸੂਰਤ 'ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਐਗਰੀਕਲਚਰ ਟੈਕਨੋਕਰੇਟ ਐਕਸ਼ਨ ਕਮੇਟੀ (ਐਗਟੈੱਕ) ਦੇ ਮੁਹਾਲੀ ਵਿਚਲੇ ਮੁੱਖ ਦਫ਼ਤਰ ਵਿਖੇ ਡਾ: ਗੁਰਵਿੰਦਰ ਸਿੰਘ ਚੇਅਰਮੈਨ ਐਗਟੈੱਕ ਦੀ ਪ੍ਰਧਾਨਗੀ ਹੇਠ ਸਾਰੇ ਟੈਕਨੋਕਰੇਟਸ ਦੀ ਸਾਂਝੀ ਮੀਟਿੰਗ ਹੋਈ | ਇਸ ਮੌਕੇ ਡਾ: ਬਲਦੇਵ ...

ਪੂਰੀ ਖ਼ਬਰ »

ਦੋ ਨੌਜਵਾਨਾਂ ਨੇ ਸਹਿਕ ਰਹੇ ਕੁੱਤੇ ਨੂੰ ਇਲਾਜ ਲਈ ਚੰਡੀਗੜ੍ਹ ਐਂਬੂਲੈਂਸ ਰਾਹੀਂ ਭੇਜਿਆ

ਖਰੜ, 4 ਮਈ (ਗੁਰਮੁੱਖ ਸਿੰਘ ਮਾਨ)-ਖਰੜ-ਚੰਡੀਗੜ੍ਹ ਹਾਈਵੇ ਤੋਂ ਭਗਤਘਾਟ ਨੂੰ ਮੁੜਦੀ ਸੜਕ ਨੇੜੇ ਇਕ ਅਵਾਰਾ ਕੁੱਤੇ ਨੂੰ ਵਾਹਨ ਨੇ ਫੇਟ ਮਾਰ ਦਿੱਤੀ ਤੇ ਉਹ ਇਕ ਸਾਈਡ 'ਤੇ ਡਿੱਗਿਆ ਪਿਆ ਸੀ | ਖਰੜ ਦੇ ਵਸਨੀਕ ਅਮਨਦੀਪ ਨੇ ਦੱਸਿਆ ਕਿ ਉਸ ਦਾ ਪੁੱਤਰ ਅਰਸ਼ਦੀਪ ਤੇ ਵੀਨੰਮਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX