ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ,ਇਹ ਨਵੇਂ ਚਿਹਰੇ ਹੋਣਗੇ
. . .  1 minute ago
ਇਹ ਨਵੇਂ ਚਿਹਰੇ ਹੋਣਗੇ ਡਾ ਰਾਜਕੁਮਾਰ ਵੇਰਕਾ ਸੰਗਤ ਸਿੰਘ ਗਿਲਜੀਆਂ ਅਮਰਿੰਦਰ ਸਿੰਘ ਰਾਜਾ ਵੈਡਿੰਗ ਪ੍ਰਗਟ ਸਿੰਘ ਕੁਲਜੀਤ ਨਾਗਰਾ
ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਲਈ ਜੰਡਿਆਲਾ ਦੇ 2 ਪ੍ਰੀਖਿਆ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
. . .  25 minutes ago
ਜੰਡਿਆਲਾ ਮੰਜਕੀ,25ਸਤੰਬਰ (ਸੁਰਜੀਤ ਸਿੰਘ ਜੰਡਿਆਲਾ) ਪੰਜਾਬ ਪੁਲਿਸ ਦੀ ਲਿਖਤ ਪ੍ਰੀਖਿਆ ਲਈ ਸਥਾਨਕ ਕਸਬੇ ਦੇ ਬਣਾਏ ਗਏ ਦੋ ਕੇਂਦਰਾਂ ਵਿਚ ਸਵੇਰ ਤੋਂ ਹੀ ਪ੍ਰੀਖਿਆਰਥੀਆਂ ਦੀਆਂ ਲੰਬੀਆਂ ....
ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ ਕੀਤਾ
. . .  30 minutes ago
ਨਵੀਂ ਦਿੱਲੀ,25 ਸਤੰਬਰ - ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ...
ਤੇਜ ਰਫ਼ਤਾਰ ਨੇ ਲਈ ਜਾਨ
. . .  46 minutes ago
ਡਮਟਾਲ, 25 ਸਤੰਬਰ (ਰਾਕੇਸ਼ ਕੁਮਾਰ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਲ੍ਹਿੇ ਵਿਚ ਤੇਜ ਰਫ਼ਤਾਰ ਨੇ ਇਕ ਹੋਰ ਜਾਨ ਲੈ ਲਈ। ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ...
5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  55 minutes ago
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ 12:30 ਵਜੇ ਪਹੁੰਚਣਗੇ ਗਵਰਨਰ ਹਾਊਸ
. . .  about 1 hour ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 12.30 ਵਜੇ ਗਵਰਨਰ ਹਾਊਸ ਪਹੁੰਚਣਗੇ | ਜ਼ਿਕਰਯੋਗ ਹੈ ਕਿ ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ ਗਵਰਨਰ ਹਾਊਸ ...
ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  about 1 hour ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਬੀਬੀ ਜਾਗੀਰ ਕੌਰ ਪਹੁੰਚੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਹਾਲ ਜਾਣਨ
. . .  about 1 hour ago
ਜਲੰਧਰ, 25 ਸਤੰਬਰ (ਮੁਨੀਸ਼) - ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਕਰ ਕੇ ਜਲੰਧਰ ਵਿਖੇ ਆਕਸਫੋਰਡ...
ਕੋਵਿਡ -19 ਟੀਕਿਆਂ ਦਾ ਨਿਰਯਾਤ ਅਕਤੂਬਰ ਤੋਂ ਦੁਬਾਰਾ ਸ਼ੁਰੂ ਕਰੇਗਾ ਭਾਰਤ
. . .  about 2 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਦੇਸ਼ਾਂ ਸੰਯੁਕਤ ਰਾਜ, ਭਾਰਤ, ਜਾਪਾਨ ਅਤੇ ਆਸਟਰੇਲੀਆ ਨੇ ਕੋਵੈਕਸ ਸਮੇਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੋਵਿਡ -19 ਟੀਕਿਆਂ ਦੀ ਬਰਾਮਦ ਨੂੰ ...
ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ...
ਦਿੱਲੀ ਵਿਚ ਮੀਟਿੰਗ ਕਰਨ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 28,046 ਮਰੀਜ਼ ਠੀਕ ਹੋਣ ਦੇ ਨਾਲ - ਨਾਲ...
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ , 25 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ...
ਕਾਰਾਂ 'ਚ ਹੋਈ ਭਿਆਨਕ ਟੱਕਰ, 3 ਜ਼ਖ਼ਮੀ
. . .  about 2 hours ago
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ) - ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਦੋ ਕਾਰਾਂ 'ਚ ਹੋਈ ਆਪਸੀ ਟੱਕਰ ਦੌਰਾਨ 3 ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਭੁੱਲਾਰਾਈ ਵਿਖੇ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 3 hours ago
ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ...
ਦਿੱਲੀ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ, ਕੱਲ੍ਹ ਰੋਹਿਣੀ ਅਦਾਲਤ 'ਚ ਹੋਇਆ ਸੀ ਗੈਂਗਵਾਰ
. . .  about 3 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਗੈਂਗਵਾਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ...
ਸੁਖਜਿੰਦਰ ਰੰਧਾਵਾ ਅਤੇ ਓ.ਪੀ .ਸੋਨੀ ਰਸਮੀ ਤੌਰ 'ਤੇ ਬਣੇ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 25 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਰਸਮੀ ਤੌਰ 'ਤੇ ਉਪ ਮੁੱਖ ਮੰਤਰੀ ਬਣਾਉਣ ਦੇ ਕੱਲ੍ਹ ਦੇਰ ਰਾਤ ਲਿਖਤੀ ਆਦੇਸ਼ ਜਾਰੀ ਕੀਤੇ ਗਏ ਹਨ ...
ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  about 5 hours ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਪਟਿਆਲਾ

ਰੈਗੂਲਰ ਕਰਨ ਦੀ ਮੰਗ ਲਈ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ

ਭਾਦਸੋਂ, 4 ਮਈ (ਗੁਰਬਖ਼ਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ )-ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਰੋਡ ਕਿਸਾਨ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ-ਕੱਟੜਾ ਐਕਸਪੈੱ੍ਰਸ ਹਾਈਵੇ ਸਬੰਧੀ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਬਣਾਈ ਗਈ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ...

ਪੂਰੀ ਖ਼ਬਰ »

300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ 2 ਕਾਬੂ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ 300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਨਸੂਆ ਪੁਲਿਸ ਚੌਂਕੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰ 'ਚ ਇਕ ਮਹਿੰਦਰਾ ਜੀਪ ਚਾਲਕ ਵਲੋਂ ਇਕ ਸਕੂਟਰੀ 'ਚ ਟੱਕਰ ਮਾਰ ਦੇਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਵਾਸੀ ਫੋਕਲ ਪੁਆਇੰਟ ਰਾਜਪੁਰਾ ਨੇ ...

ਪੂਰੀ ਖ਼ਬਰ »

2 ਮਹੀਨਿਆਂ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ 'ਚ ਰੋਸ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਮਚਾਰੀ ਜਥੇਬੰਦੀ ਇੰਪਲਾਈਜ਼ ਫਰੀਡਮ ਐਸੋਸੀਏਸ਼ਨ (ਈਫਾ) ਦੇ ਚੇਅਰਮੈਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ 'ਚ ਇਕ ਬੈਠਕ ਕੀਤੀ ਗਈ, ਜਿਸ 'ਚ ਯੂਨੀਵਰਸਿਟੀ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਖ਼ਤਮ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਜਿਉਂ-ਜਿਉਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧ ਰਿਹਾ ਹੈ ਤੇ ਲੋਕ ਵੀ ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕ ਹੋ ਕੇ ਟੀਕਾਕਰਨ ਕਰਵਾਉਣ ਲਈ ਉਤਾਵਲੇ ਹੋ ਗਏ ਹਨ ਪਰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵੈਕਸੀਨ ਲੰਘੇ ਕਈ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਖਲ)-ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਲੋਂ ਜਾਰੀ ਆਂਕੜਿਆਂ ਅਨੁਸਾਰ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 24 ਮਰੀਜ਼ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਸਨ ਜਦਕਿ ਦੋ ਵੱਖ-ਵੱਖ ਰਾਜਾਂ ਤੋਂ ਸਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ | ਪਰਵਿੰਦਰ ਸਿੰਘ ਵਾਸੀ ਪਿੰਡ ਸ਼ੇਰ ਮਾਜਰਾ ਨੇ ਥਾਣਾ ਪਸਿਆਣਾ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚੇ ਦਾ ਰਵਿੰਦਰ ਸਿੰਘ ਲੜਕਾ 3 ਮਈ ਨੂੰ ਆਪਣੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਇਸ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਕਲਪਾਏ ਟਰਾਂਸਪੋਰਟਰਾਂ ਨੇ ਇੰਸਪੈਕਟਰ ਸਿਰ ਭੰਨਿ੍ਹਆ ਭਾਂਡਾ

ਘਨੌਰ, 4 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ 'ਚ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਵਲੋਂ ਪਹਿਲਾਂ ਹੀ ਕਾਨੰੂਨ ਬਣਾ ਕੇ ਕਿਸਾਨਾਂ ਨੂੰ ਮੁਸੀਬਤ 'ਚ ਘੇਰਿਆ ਹੋਇਆ ਹੈ | ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਵੀ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰ ਬੀਬੀ ਲੂੰਬਾ ਨਾਲ ਚੱਟਾਨ ਵਾਂਗ ਖੜ੍ਹੇ-ਜਗਤਾਰ ਸਿੰਘ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਦਫਤਰੀਵਾਲਾ ਦੇ ਸਰਪੰਚ ਜਗਤਾਰ ਸਿੰਘ ਤੇ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਆਗੂ ਸੁਖਦੇਵ ਸਿੰਘ ਜਿਉਣਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਵਿਧਾਇਕ ਦੇ ਕਾਰਜਕਾਲ ਦੌਰਾਨ ਰਿਕਾਰਡਤੋੜ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਆਨਲਾਈਨ ਈ-ਸੰਜੀਵਨੀ ਓ. ਪੀ. ਡੀ. ਦਾ ਉਠਾਇਆ ਜਾਵੇ ਲਾਭ-ਡਾ. ਸਤਿੰਦਰ ਸਿੰਘ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਤਰਫ਼ੋਂ ਸੀ-ਡੈੱਕ ਮੁਹਾਲੀ ਵਲੋਂ ਵਿਕਸਿਤ ...

ਪੂਰੀ ਖ਼ਬਰ »

ਸਰਕਾਰ ਸੰਪੂਰਨ ਤਾਲਾਬੰਦੀ ਲਾਵੇ, ਲੰਗੜੀ ਤਾਲਾਬੰਦੀ ਮਨਜ਼ੂਰ ਨਹੀਂ-ਗੁਪਤਾ, ਸਿੰਗਲਾ

ਪਟਿਆਲਾ, 4 ਮਈ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਲਈ ਜੋ ਸ਼ਰਤਾਂ ਲਗਾਈਆਂ ਗਈਆਂ, ਵਪਾਰੀ ਉਸ ਨਾਲ ਅਸਹਿਮਤੀ ਪ੍ਰਗਟਾਉਣ ਲਈ ਧਰਨੇ ਤੱਕ ਦੇਣ ਦੀ ਤਿਆਰੀ ਕਰਨ ਲੱਗ ਪਏ ਹਨ | ਵਪਾਰੀ ਆਗੂ ਰਾਕੇਸ਼ ਗੁਪਤਾ ਤੇ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਨੇ-ਚੌ. ਮਾਜਰਾ

ਨਾਭਾ, 4 ਮਈ (ਕਰਮਜੀਤ ਸਿੰਘ)-ਵਿਸ਼ਵ 'ਚ ਫੈਲੀ ਮਹਾਂਮਾਰੀ ਕੋਰੋਨਾ ਦੀ ਬਿਮਾਰੀ ਜੋ ਕਿ ਸਮੁੱਚੇ ਦੇਸ 'ਚ ਹੀ ਨਹੀਂ ਸਗੋਂ ਸਾਡੇ ਸੂਬੇ ਪੰਜਾਬ 'ਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸਰਕਾਰ ਬਿਨਾਂ ਸ਼ਰਤ ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਨੂੰ ਕਰੇ ਪੱਕੇ-ਬਲਿਹਾਰ ਸਿੰਘ

ਪਟਿਆਲਾ, 4 ਮਈ 2021 (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮੇ ਨਿਗੂਣੀਆਂ ਤਨਖ਼ਾਹਾਂ 'ਤੇ ਪਹਿਲਾਂ ਹੀ ਫ਼ਰੰਟ ਲਾਈਨ 'ਤੇ ਕੰਮ ਕਰਦੇ ਆ ਰਹੇ ਹਨ, ਪੀ. ਐੱਚ. ਬੀ. ਠੇਕਾ ਕਾਮਿਆਂ ਨੂੰ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਅਤੇ ਕਰੰਟ ਲੱਗਣ ਕਾਰਨ ਵਾਪਰ ਰਹੇ ...

ਪੂਰੀ ਖ਼ਬਰ »

ਬਿਨਾਂ ਸ਼ਰਤ ਸਰਕਾਰ ਕੱਚੇ ਕਾਮੇ ਪੱਕੇ ਕਰੇ-ਜ਼ੋਰਾ ਸਿੰਘ

ਭਾਦਸੋਂ, 4 ਮਈ (ਗੁਰਬਖਸ਼ ਸਿੰਘ ਵੜੈਚ)-ਐੱਨ. ਐੱਚ. ਐੱਮ. ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖਾਹ ਦੇ ਕੇ ਪੰਜਾਬ ਸਰਕਾਰ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ ਜਦਕਿ ਇਨ੍ਹੀ ਮਹਿੰਗਾਈ ਦੇ ਸਮੇਂ 'ਚ ਕਿਸੇ ਵੀ ਵਿਅਕਤੀ ਵਲੋਂ 10-12 ਹਜ਼ਾਰ ਰੁਪਏ 'ਚ ਪਰਿਵਾਰ ਦਾ ਪਾਲਣ ਪੋਸ਼ਣ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਇਕਾਈ ਸ਼ਹਿਰੀ ਨੇ ਮਾਸਕ ਤੇ ਸੈਨੇਟਾਈਜ਼ਰ ਵੰਡੇ

ਪਟਿਆਲਾ, 4 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਤੋਂ ਬਚਾਅ ਲਈ ਜਿੱਥੇ ਸਰਕਾਰ ਵਲੋਂ ਸਮੇਂ-ਸਮੇਂ 'ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉੱਥੇ ਭਾਜਪਾ ਦੀ ਸ਼ਹਿਰੀ ਇਕਾਈ ਵਲੋਂ ਹਰਿੰਦਰ ਕੋਹਲੀ ਦੀ ਅਗਵਾਈ 'ਚ ਸ਼ਹਿਰ ਦੇ ਕਈ ਹਿੱਸਿਆਂ 'ਚ ਲੋਕਾਂ ਨੂੰ ਮੂੰਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਬਿਜ਼ਨੈੱਸ ਫੈਕਲਟੀ ਵਲੋਂ ਹੋ ਰਹੇ ਨੇ ਮਿਆਰੀ ਖੋਜ ਕਾਰਜ-ਡਾ. ਰੀਤੂ ਲਹਿਰ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਬਿਜਨੈਸ ਅਧਿਐਨ ਫੈਕਲਟੀ ਵਲੋਂ ਹਾਲ ਹੀ 'ਚ ਪੀ. ਐੱਚ. ਡੀ. ਡਿਗਰੀ ਲਈ 27 ਕੇਸਾਂ ਨੂੰ ਮਨਜੂਰੀ ਦਿੱਤੀ ਗਈ ਹੈ | ਡਾ. ਰਿਤੂ ਲਹਿਲ, ਡੀਨ, ਬਿਜ਼ਨਸ ਅਧਿਐਨ ਫੈਕਲਟੀ ਨੇ ਦੱਸਿਆ ਕਿ ਇਸ ਫੈਕਲਟੀ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦੁਕਾਨਦਾਰਾਂ ਲਈ ਲੈ ਕੇ ਆਇਆ ਵੱਡੀ ਮੁਸੀਬਤ

ਰਾਜਪੁਰਾ, 4 ਮਈ (ਰਣਜੀਤ ਸਿੰਘ)-ਪੰਜਾਬ 'ਚ ਵਧੇ ਕੋਰੋਨਾ ਪਾਜ਼ੀਟਿਵ ਕੇਸਾਂ ਨੂੰ ਲੈ ਕੇ ਸਰਕਾਰ ਦੇ ਸੂਬੇ 'ਚ ਮਿੰਨੀ ਲਾਕਡਾਊਨ ਨੇ ਦੁਕਾਨਦਾਰਾਂ ਲਈ ਵੱਡੀ ਮੁਸੀਬਤ ਦੇ ਬੀਜ ਬੋ ਦਿੱਤੇ ਹਨ | ਲਾਕਡਾਊਨ ਦੀ ਵਜ੍ਹਾ ਕਾਰਨ ਦੋ ਚਾਰ ਤਰ੍ਹਾਂ ਦੀਆਂ ਦੁਕਾਨਾਂ ਨੂੰ ਛੱਡ ਕੇ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਮੋਦੀ ਸਰਕਾਰ ਫੇਲ੍ਹ ਸਾਬਤ ਹੋਈ-ਦੇਵ ਮਾਨ

ਨਾਭਾ, 4 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦਾ ਕਹਿਰ ਪੂਰੇ ਭਾਰਤ ਦੇਸ਼ 'ਚ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ ਤੇ ਸਾਰੀ ਦੁਨੀਆ ਭਾਰਤ ਦੀ ਮਦਦ ਕਰ ਰਹੀ ਹੈ | ਗੁਰਦੇਵ ਸਿੰਘ ਦੇਵ ਮਾਨ ਸੂਬਾ ਸਕੱਤਰ ਐੱਸ. ਸੀ. ਵਿੰਗ ਆਮ ਆਦਮੀ ਪਾਰਟੀ ਤੇ ਸਾ. ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਚੇਅਰਮੈਨ

ਦੇਵੀਗੜ੍ਹ, 4 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵਲੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਸਿਹਤ ਸਹੂਲਤਾਂ ਵੀ ਮੁਹੱਈਆ ...

ਪੂਰੀ ਖ਼ਬਰ »

ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਜਾਰੀ-ਬੀ. ਡੀ. ਪੀ. ਓ. ਰੰਧਾਵਾ

ਅਮਲੋਹ, 4 ਮਈ (ਰਿਸ਼ੂ ਗੋਇਲ)-ਮਨਰੇਗਾ ਸਕੀਮ ਅਧੀਨ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ 'ਚ ਲਿਕੂਇਡ ਵੇਸਟ ਮੈਨੇਜਮੈਂਟ ਤਹਿਤ ਛੱਪੜਾਂ ਦਾ ਨਵੀਨੀਕਰਨ, ਵਾਟਰ ਰਿਚਾਰਜ ਪਿੱਟ, ਨਹਿਰਾਂ ਅਤੇ ਖਾਲ਼ਿਆਂ ਦੀ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ

ਬਸੀ ਪਠਾਣਾਂ, 4 ਮਈ (ਰਵਿੰਦਰ ਮੌਦਗਿਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ 'ਚ ਬਸੀ ਪਠਾਣਾਂ ਦੀ ਕਾਇਆ ਕਲਪ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਦੌਰਾਨ ਸੀ. ਐੱਮ. ਓ. ਤੇ ਐੱਸ. ਐੱਮ. ਓ. ਦਾ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਵਿਸ਼ਵ ਜਾਗਿ੍ਤੀ ਮਿਸ਼ਨ ਸਰਹਿੰਦ ਅਤੇ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਵਲੋਂ ਕੋਵਿਡ-19 ਦੌਰਾਨ ਲੋਕਾਂ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਪਹਿਲੀ ਕਤਾਰ ਦੇ ਯੋਧਿਆਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧਤੌਂਦਾ ਦੇ ਸਰਪੰਚ ਬਾਲਪੁਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਜਖਵਾਲੀ, 4 ਮਈ (ਨਿਰਭੈ ਸਿੰਘ)-ਸਹਿਕਾਰੀ ਸਭਾ ਧਤੌਂਦਾ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਭੁਪਿੰਦਰ ਸਿੰਘ ਬਾਲਪੁਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਜਗਵਿੰਦਰ ਸਿੰਘ ਮਾਂਗਟ, ਸ੍ਰੀਮਤੀ ਨੀਲਮ, ਹਰਜੀਤ ਸਿੰਘ ਬਾਲਪੁਰ, ਨੰਬਰਦਾਰ ਭੁਪਿੰਦਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਪਟਿਆਲਾ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਸੌਂਪੇ ਮੰਗ ਪੱਤਰਾਂ ਦੀ ਲੜੀ ਤਹਿਤ ਅੱਜ ਤਹਿਸੀਲ ਪ੍ਰਧਾਨ ਟਹਿਲ ਸਿੰਘ ਮੱਲ੍ਹੇਵਾਲ ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

12 ਲੱਖ 30 ਹਜ਼ਾਰ ਰੁਪਏ ਦੀ ਮਾਰੀ ਠੱਗੀ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਅਨਾਜ ਮੰਡੀ ਦੀ ਪੁਲਿਸ ਕੋਲ ਲਖਵੀਰ ਸਿੰਘ ਵਾਸੀ ਪਿੰਡ ਹਸਨਪੁਰ ਪ੍ਰੋਹਤਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੁਜਾਰੀ ਰਾਮ ਵਾਸੀ ਯੂ. ਪੀ., ਅਲੀ ਸ਼ੇਖ਼ ਅਤੇ ਅਬਦੁੱਲਾ ਤੋਂ ਹਵਨ ਪੂਜਾ ਕਰਵਾਉਂਦਾ ਰਹਿੰਦਾ ਸੀ, ਜਿਸ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਭਾਸ਼ਾ ਵਿਭਾਗ 'ਚ ਲੋਕ ਅਰਪਣ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ 'ਚ ਗੁਸਈਾਆਂ ਮੈਗਜ਼ੀਨ ਲੋਕ ਅਰਪਣ ਕੀਤਾ ਗਿਆ | ਕੁਲਵੰਤ ਸਿੰਘ ਨਾਰੀਕੇ ਦੁਆਰਾ ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਦੀ ਘੁੰਡ ਚੁਕਾਈ ਦੀ ਰਸਮ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਫ਼ੀਲਖ਼ਾਨਾ ਸਕੂਲ ਵਿਖੇ ਬਣਾਇਆ ਵਿਸ਼ੇਸ਼ ਕਲਾਸ ਰੂਮ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਵਲੋਂ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਲਗਾਤਾਰ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਨਿੱਜੀ ਸਕੂਲ ਦੀ ਲੁੱਟ ਤੋਂ ਬਚਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਦੀ ਤਾਜ਼ਾ ਉਦਾਹਰਨ ਸ. ਸੀ. ਸੈ. ਸਮਾਰਟ ਸਕੂਲ ਫ਼ੀਲਖ਼ਾਨਾ ਦੀ ਹੈ, ਜਿਸ ਦੇ ਮਿਹਨਤੀ ਸਟਾਫ਼ ਨੂੰ ਸਕੂਲ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਵਲੋਂ ਦਿੱਤੀ ਜਾ ਰਹੀ ਹੱਲਾਸ਼ੇਰੀ ਸਦਕਾ ਬੀਤੇ 1 ਮਹੀਨੇ 'ਚ ਨਿੱਜੀ ਸਕੂਲਾਂ ਦੇ 1300 ਨਵੇਂ ਵਿਦਿਆਰਥੀ ਫ਼ੀਲਖ਼ਾਨਾ ਸਕੂਲ ਵਿਚ ਦਾਖ਼ਲ ਕੀਤੇ | ਇਸ ਤੋਂ ਸਕੂਲ ਦੇ ਸਟਾਫ਼ ਵਲੋਂ ਵੀ ਪ੍ਰੀ-ਪ੍ਰਾਇਮਰੀ ਕਲਾਸ ਦੇ ਨਿੱਕੇ ਬੱਚਿਆਂ ਨੂੰ ਸੁਖਾਵਾਂ ਤੇ ਵੱਖਰਾ ਮਾਹੌਲ ਦੇਣ ਦੀ ਮਨਸ਼ਾ ਨਾਲ ਮੈਥ ਮਿਸਟ੍ਰੈੱਸ ਅੰਜਲੀ ਭਾਰਦਵਾਜ, ਸਾਇੰਸ ਮਿਸਟੈ੍ਰੱਸ ਮਨਪ੍ਰੀਤ ਕੌਰ ਧਾਲੀਵਾਲ, ਮੈਥ ਮਿਸਟ੍ਰੈੱਸ ਅਨੁਪਮਾ ਗੁਪਤਾ ਅਤੇ ਐੱਸ. ਐੱਸ. ਟੀ. ਮਿਸਟ੍ਰੈੱਸ ਕਮਲਜੀਤ ਕੌਰ ਨੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਲਈ ਵਿਸ਼ੇਸ਼ ਕਮਰਾ ਤਿਆਰ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਮੈਥ ਮਿਸਟ੍ਰੈੱਸ ਅੰਜਲੀ ਭਾਰਦਵਾਜ ਨੇ ਦੱਸਿਆ ਕਿ ਸਕੂਲ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਦੀ ਯੋਗ ਅਗਵਾਈ ਨਾਲ ਸ਼ੁਰੂ ਕੀਤੇ ਇਸ ਕਾਰਜ ਲਈ ਸਿੱਖਿਆ ਵਿਭਾਗ ਵਲੋਂ ਜਾਰੀ ਗ੍ਰਾਂਟ ਦਾ ਇਸਤੇਮਾਲ ਕਰਦਿਆਂ ਪ੍ਰੀ-ਪ੍ਰਾਇਮਰੀ ਦੇ ਨਿੱਕੇ ਬੱਚਿਆਂ ਲਈ ਬਣਾਏ ਇਸ ਕਲਾਸ-ਰੂਮ ਵਿਚ ਹੁਣ ਤੱਕ 76 ਤੋਂ ਉੱਪਰ ਨਿੱਕੇ ਬੱਚੇ ਆਪਣਾ ਨਾਂਅ ਦਾਖ਼ਲ ਕਰਵਾ ਚੁੱਕੇ ਹਨ | ਆਧੁਨਿਕ ਸਹੂਲਤਾਂ ਨਾਲ ਲੈਸ ਇਸ ਕਮਰੇ 'ਚ ਐੱਲ. ਈ. ਡੀ., ਖਿਡੌਣੇ, ਪਜਲਜ਼ ਦੇ ਨਾਲ ਨਿੱਕੇ ਬੱਚਿਆਂ ਦਾ ਸਿਰਜਨਾਤਮਕ ਵਿਕਾਸ ਹੋਵੇਗਾ ਅਤੇ ਲੋਕਾਂ ਵਿਚਕਾਰ ਸਰਕਾਰੀ ਸਕੂਲਾਂ 'ਚ ਮਿਲ ਰਹੀਆਂ ਸਹੂਲਤਾਂ ਪ੍ਰਤੀ ਖਿੱਚ ਬਣੇਗੀ | ਅੰਜਲੀ ਭਾਰਦਵਾਜ ਨੇ ਹੋਰ ਦੱਸਿਆ ਕਿ ਇਸ ਕਲਾਸ-ਰੂਮ ਨਾਲ ਕੇਵਲ ਕਿਤਾਬੀ ਹੀ ਨਹੀਂ ਸਗੋਂ ਬੱਚਿਆਂ ਦੇ ਪ੍ਰੈਕਟੀਕਲ ਗਿਆਨ 'ਚ ਵੀ ਵਾਧਾ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਕਾਰਜ ਵਿਚ ਜਿੱਥੇ ਸਕੂਲ ਪਿ੍ੰਸੀਪਲ ਡਾ. ਗੁਪਤਾ ਨੇ ਸਮੇਂ-ਸਮੇਂ 'ਤੇ ਉਨ੍ਹਾਂ ਦਾ ਸਾਥ ਦਿੱਤਾ, ਉੱਥੇ ਹੀ ਕਮਲਜੀਤ ਕੌਰ ਨੇ ਕਮਰੇ ਦੀ ਤਿਆਰੀ 'ਚ ਅਹਿਮ ਭੂਮਿਕਾ ਨਿਭਾਈ ਅਤੇ ਸਾਇੰਸ ਮਿਸਟ੍ਰੈੱਸ ਮਨਪ੍ਰੀਤ ਕੌਰ ਧਾਲੀਵਾਲ, ਲੈਕਚਰਾਰ ਪਰਮਿੰਦਰ ਕੌਰ, ਮੈਥ ਮਿਸਟ੍ਰੈੱਸ ਅਨੁਪਮਾ ਗੁਪਤਾ ਨੇ ਕਲਾਸ-ਰੂਮ 'ਚ ਲੱਗੇ ਸਲੋਗਨਾਂ, ਫਲੈਕਸ ਬੋਰਡਾਂ ਦੀ ਜਗ੍ਹਾ ਵੰਡ, ਤਰਤੀਬਤਾ ਦੇਣ ਤੋਂ ਇਲਾਵਾ ਦੀਵਾਰਾਂ 'ਤੇ ਪੇਂਟਿੰਗ ਕਰਵਾਉਣ 'ਚ ਮਦਦ ਕੀਤੀ ਅਤੇ ਵੱਖ-ਵੱਖ ਭਾਸ਼ਾ 'ਚ ਬੋਰਡ ਵੀ ਤਿਆਰ ਕਰਵਾਏ | ਇਸ ਮੌਕੇ ਗੱਲਬਾਤ ਕਰਦਿਆਂ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਨੇ ਕਿਹਾ ਕਿ ਸਕੂਲ ਸਟਾਫ਼ ਦੀ ਮਿਹਨਤ ਕਾਰਨ ਹੀ ਇਹ ਕਲਾਸ ਰੂਮ ਤੇ ਸਕੂਲ ਵਿਚ ਹੋ ਰਹੇ ਵੱਡੀ ਗਿਣਤੀ ਦਾਖ਼ਲਿਆਂ ਦਾ ਕਾਰਜ ਸੰਭਵ ਹੋ ਸਕਿਆ ਹੈ | ਉਨ੍ਹਾਂ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਤੇ ਭਵਿੱਖ 'ਚ ਸਕੂਲ ਦਾ ਨਾਂਅ ਹੋਰ ਰੌਸ਼ਨ ਕਰਨ ਦਾ ਭਰੋਸਾ ਵੀ ਦਿੱਤਾ |

ਖ਼ਬਰ ਸ਼ੇਅਰ ਕਰੋ

 

ਆਮ ਆਦਮੀ ਪਾਰਟੀ ਵਪਾਰ ਮੰਡਲ ਦੇ ਧਰਨੇ ਨੂੰ ਦੇਵੇਗੀ ਸਮਰਥਨ-ਕੁੰਦਨ ਗੋਗੀਆ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਵਪਾਰ ਵਿੰਗ ਪੰਜਾਬ ਕੁੰਦਨ ਗੋਗੀਆ ਨੇ ਕੈਪਟਨ ਸਰਕਾਰ ਨੂੰ ਆਖਿਆ ਕਿ ਉਹ ਸਿਹਤ ਸੇਵਾਵਾਂ 'ਚ ਸੁਧਾਰ ਕਰੇ ਨਾ ਕਿ ਜਬਰੀ ਸਭ ਕੁਝ ਬੰਦ ਕਰਵਾਉਣ ਦੇ ਰਾਹ ਪਵੇ ਕਿਉਂਕਿ ਇਸ ਬੰਦੀ ਨਾਲ ਛੋਟੇ ...

ਪੂਰੀ ਖ਼ਬਰ »

ਗੁਰੂ ਕਿਰਪਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਭਾਜਪਾ ਕੇ ਸਾਬਕਾ ਕੌਂਸਲਰ ਅਤੇ ਰਾਮਗੜ੍ਹੀਆ ਸਭਾ ਰਾਜਪੁਰਾ ਦੇ ਸਾਬਕਾ ਪ੍ਰਧਾਨ ਸਵ. ਹਰਦੇਵ ਸਿੰਘ ਕੰਡੇਵਾਲਾ ਦੀ ਯਾਦ 'ਚ ਅੱਜ ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਅੱਜ ਗੁਰੂ ਕਿ੍ਪਾ ਸੁਸਾਇਟੀ ਵਲੋਂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿਹਤ ਕਰਮਚਾਰੀਆਂ ਵਲੋਂ ਹੜਤਾਲ

ਸ਼ੁਤਰਾਣਾ, 4 ਮਈ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐੱਨ. ਆਰ. ਐੱਚ. ਐੱਮ. ਕਰਮਚਾਰੀਆਂ ਨੇ ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਕੀਤੀ | ਐੱਨ. ਆਰ. ਐੱਚ. ਐੱਮ. ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX