ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 1 hour ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਫਰੀਦਕੋਟ

ਅਧੂਰੇ ਲਾਕਡਾਊਨ ਕਾਰਨ ਦੁਚਿੱਤੀ 'ਚ ਹਨ ਸਰਕਾਰ ਤੇ ਦੁਕਾਨਦਾਰ

ਲੋਕਾਂ ਦਾ ਮੰਨਣਾ ਕਿ ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਦਿਨੋਂ-ਦਿਨ ਵੱਧ ਰਹੇ ਕੇਸ ਅਤੇ ਹੋ ਰਹੀਆਂ ਮੌਤਾਂ ਪ੍ਰਤੀ ਸਰਕਾਰ ਗੰਭੀਰ ਨਹੀਂ ਲੱਗਦੀ | ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਪੁਲਿਸ ਨੇ ਗ਼ੈਰ ਜ਼ਰੂਰੀ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ

ਸਾਦਿਕ, 4 ਮਈ (ਆਰ. ਐੱਸ. ਧੁੰਨਾ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਸਾਦਿਕ ਵਿਖੇ ਸਰਕਾਰੀ ਹੁਕਮਾਂ ਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੁਕਾਨਦਾਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਕਾਰਨ 15 ਮਈ ਤੱਕ ਲਾਕਡਾਊਨ ਕੀਤੇ ਜਾਣ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਦੁਕਾਨਦਾਰਾਂ ਨੇ ਇਕੱਠ ਕਰਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਿਯਮਾਂ ਦੀ ਸ਼ਰੇ੍ਹਆਮ ਹੋ ਰਹੀ ਹੈ ਉਲੰਘਣਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਬੰਦ ਕਰਨ ਲਈ ਹਦਾਇਤਾਂ ਦਿੱਤੀਆਂ ਹਨ ਤੇ 15 ਮਈ ਤੱਕ ਪਾਬੰਦੀਆਂ ਦੀ ਸਖ਼ਤੀ ਨਾਲ ...

ਪੂਰੀ ਖ਼ਬਰ »

ਸਾਊਾਡ ਦੇ ਸਾਮਾਨ ਸਮੇਤ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਡੀ. ਜੇ. ਲਾ ਕੇ ਸਪੀਕਰ ਦੀ ਉੱਚੀ ਆਵਾਜ਼ ਕਰਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਇਕੱਠ ਕਰਕੇ ਸਮਾਗਮ ਕਰਕੇ ਡੀ. ਸੀ. ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ...

ਪੂਰੀ ਖ਼ਬਰ »

ਫ਼ਰੀਦਕੋਟ ਦੀ ਸੰਸਥਾ 'ਤੇ ਦਿੱਲੀ 'ਚ ਆਕਸੀਜਨ ਗੈਸ ਬਲੈਕ ਕਰਨ ਦਾ ਦੋਸ਼

ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਦਿੱਲੀ ਪੁਲਿਸ ਵਲੋਂ ਫ਼ਰੀਦਕੋਟ ਦੀ ਇਕ ਕਥਿਤ ਸਮਾਜ ਸੇਵੀ ਸੰਸਥਾ ਵਲੋਂ ਦਿੱਲੀ ਜਾ ਕੇ ਆਕਸੀਜਨ ਗੈਸ ਬਲੈਕ ਵਿਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਅਨੁਸਾਰ ਦਿੱਲੀ ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜੈਤੋ ਵਿਖੇ ਇਕੱਠੇ ਹੋਏ ਦੁਕਾਨਦਾਰਾਂ 'ਤੇ ਕੇਸ ਦਰਜ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਥਾਣਾ ਜੈਤੋ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਬੱਸ ਸਟੈਂਡ ਵਿਖੇ ਮੌਜੂਦ ਸੀ ਤਾਂ ਮੁਖ਼ਬਰੀ ਹੋਈ ਕਿ ਹਰਵਿੰਦਰ ਸਿੰਘ ਉਰਫ਼ ਕਾਲਾ ਸ਼ਰਮਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗੈਸ ਏਜੰਸੀਆਂ 'ਚ ਕੋਰੋਨਾ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਪਬਲਿਕ ਡੀਲਿੰਗ ਦਾ ਕੰਮ ਕਰਦੀਆਂ ਐੱਲ. ਪੀ. ਜੀ. ਗੈਸ ਏਜੰਸੀ ਦੇ ਮਾਲਕਾਂ ਨਾਲ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਪ੍ਰਧਾਨ ਤੇ ਲੋਹੇ ਦੀਆਂ ਦੁਕਾਨਾਂ ਕਰਦੇ ਦੁਕਾਨਦਾਰਾਂ ਵਿਚਕਾਰ ਹੋਈ ਬਹਿਸਬਾਜ਼ੀ
ਪੁਲਿਸ ਨੇ ਗ਼ੈਰ ਜ਼ਰੂਰੀ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ

ਸਾਦਿਕ, 4 ਮਈ (ਆਰ. ਐੱਸ. ਧੁੰਨਾ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਸਾਦਿਕ ਵਿਖੇ ਸਰਕਾਰੀ ਹੁਕਮਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਅਵੇਅਰਨੈੱਸ ਟੀਮ ਨੇ ਲੋਕਾਂ ਨੂੰ ਕੋਰੋਨਾ ਟੈੱਸਟ ਕਰਵਾਉਣ ਲਈ ਕੀਤਾ ਜਾਗਰੂਕ

ਮਲੋਟ, 4 ਮਈ (ਪਾਟਿਲ)-ਜ਼ਿਲ੍ਹਾ ਅਵੇਅਰਨੈੱਸ ਟੀਮ ਵਲੋਂ ਅੱਜ ਮਲੋਟ ਵਿਖੇ ਜੀ. ਟੀ. ਰੋਡ 'ਤੇ ਅਨਾਊਾਸਮੈਂਟ ਕਰਨ ਦੇ ਨਾਲ ਦੁਕਾਨਾਂ ਤੇ ਰੇਹੜੀਆਂ ਵਾਲਿਆਂ ਨੂੰ ਜਾਗਰੂਕ ਕੀਤਾ, ਉਹ ਆਪਣਾ ਕੋਰੋਨਾ ਟੈੱਸਟ ਕਰਵਾਉਣ ਅਤੇ ਮਾਸਕ ਦੀ ਵਰਤੋਂ ਕਰਨ ਅਤੇ ਖੜੇ੍ਹ ਗਾਹਕਾਂ ਨੂੰ ਵੀ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਤਨਖਾਹ ਤੇ ਭੱਤੇ ਕੋਰੋਨਾ ਮਰੀਜ਼ਾਂ ਲਈ ਖਰਚਣ ਦਾ ਐਲਾਨ

ਕੋਟਕਪੂਰਾ, 4 ਮਈ (ਮੇਘਰਾਜ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਵਿਧਾਇਕ ਮਿਲਣ ਵਾਲੀ ਤਨਖਾਹ ਅਤੇ ਭੱਤੇ ਕੋਰੋਨਾ ਮਰੀਜ਼ਾਂ ਦੀ ਭਲਾਈ ਲਈ ਸਿੱਧੇ ਤੌਰ 'ਤੇ ਖਰਚਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਦਿਹਾਤੀ ਕਮਿਊਨਿਟੀ ਹੈਲਥ ਸੈਂਟਰ ਲੰਬੀ ਖ਼ੁਦ ਹੋਇਆ ਬਿਮਾਰ

ਲੰਬੀ, 4 ਮਈ (ਸ਼ਿਵਰਾਜ ਸਿੰਘ ਬਰਾੜ)-ਦਿਹਾਤੀ ਹਲਕਾ ਲੰਬੀ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਡਾਕਟਰਾਂ ਤੇ ਹੋਰ ਅਮਲੇ ਦੀ ਘਾਟ ਤੋਂ ਇਲਾਵਾ ਮੌਜੂਦ ਡਾਕਟਰ ਤੇ ਸਟਾਫ਼ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਗਿਆ ਹੈ, ਜਿਸ ਨੇ ਸਰਕਾਰ ਵਲੋਂ ਵਧੀਆ ਸਿਹਤ ਸਹੂਲਤਾਂ ਦੇਣ ਦੇ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਵਿਖੇ ਕੋਰੋਨਾ ਤੋਂ ਬਚਾਅ ਸਬੰਧੀ ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਲਗਵਾਉਣ ਦੀਆਂ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਸਥਾਨਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 8 ਮੌਤਾਂ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 8 ਹੋਰ ਮੌਤਾਂ ਹੋ ਗਈਆਂ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ 65 ਸਾਲਾਂ ਔਰਤ ਸ੍ਰੀ ਮੁਕਤਸਰ ਸਾਹਿਬ, 42 ਸਾਲਾਂ ਵਿਅਕਤੀ ਮਲੋਟ, 42 ਸਾਲਾਂ ਵਿਅਕਤੀ ਪਿੰਡ ਬਰਕੰਦੀ, 67 ਸਾਲਾਂ ਔਰਤ ਸ੍ਰੀ ਮੁਕਤਸਰ ਸਾਹਿਬ, 61 ਸਾਲਾਂ ਔਰਤ ਪਿੰਡ ਆਲਮਵਾਲਾ, 65 ਸਾਲਾਂ ਔਰਤ ਪਿੰਡ ਚੜ੍ਹੇਵਣ, 60 ਸਾਲਾਂ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਤੇ 65 ਸਾਲਾਂ ਔਰਤ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 429 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 82, ਮਲੋਟ 108, ਗਿੱਦੜਬਾਹਾ 25, ਪਿੰਡ ਸਰਾਵਾਂ ਬੋਦਲਾ 2, ਰੱਥੜੀਆਂ 1, ਹਾਕੂਵਾਲਾ 3, ਸਹਿਣਾਖੇੜਾ 1, ਸਮਾਘ 5, ਲੁੁਬਾਣਿਆਂਵਾਲੀ 2, ਸੁਖਨਾ 4, ਦੋਦਾ 3, ਖਿੜਕੀਆਂਵਾਲਾ 1, ਬਰੀਵਾਲਾ 9, ਖਿਉਵਾਲੀ 1, ਮਿੱਠੜੀ 1, ਔਲਖ 1, ਬੁਰਜ ਸਿੱਧਵਾਂ 10, ਫ਼ਤੂਹੀਖੇੜਾ 1, ਸੰਮੇਵਾਲੀ 1, ਮਾਨ 1, ਬਾਦਲ 9, ਲੁਹਾਰਾ 2, ਰੁਪਾਣਾ 4, ਥਾਂਦੇਵਾਲਾ 3, ਦੋਦਾ 6, ਸ਼ੇਖ਼ 1, ਉਦੇਕਰਨ 2, ਚੋਟੀਆਂ 2, ਲੰਬੀ 1, ਪੰਨੀਵਾਲਾ 3, ਲਾਲਬਾਈ 1, ਖੂੰਨਣ ਖੁਰਦ 1, ਹੁਸਨਰ 3, ਭੂੰਦੜ 3, ਸਾਹਿਬ ਚੰਦ 1, ਕੋਟਲੀ ਅਬਲੂ 1, ਮਹਿਰਾਜਵਾਲਾ 1, ਭਾਰੂ 2, ਕੁਰਾਈਵਾਲਾ 1, ਹਰੀਕੇ ਕਲਾਂ 3, ਸੱਕਾਂਵਾਲੀ 1, ਸਰਾਏਨਾਗਾ 2, ਚੰਨੂੰ 3, ਰੋੜਾਂਵਾਲੀ 1, ਤੱਪਾਖੇੜਾ 1, ਭਲਾਈਆਣਾ 2, ਗੁਰੂਸਰ 1, ਕੋਟਲੀ ਅਬਲੂ 1, ਝੋਰੜ 4, ਮਾਹਣੀਖੇੜਾ 1, ਡੱਬਵਾਲੀ ਮਲਕੋ 1, ਡੱਬਵਾਲੀ ਢਾਬ 1, ਜੰਡਵਾਲਾ ਚੜ੍ਹਤ ਸਿੰਘ 1, ਭੰਗਚੜ੍ਹੀ 1, ਚਿੱਬੜਾਂਵਾਲੀ 1, ਚੜ੍ਹੇਵਣ 3, ਛੱਤਿਆਣਾ 2, ਖੁੰਡੇ ਹਲਾਲ 1, ਸੰਗਰਾਣਾ 3, ਚੱਕ ਬਧਾਈ 2, ਖੂੰਨਣ ਕਲਾਂ 1, ਮਾਂਗਟਕੇਰ 1, ਨੰਦਗੜ੍ਹ 2, ਤਰਮਾਲਾ 1, ਭੁੱਲਰ 1, ਕਿੱਲਿਆਂਵਾਲੀ 3, ਵਾੜਾ ਕਿਸ਼ਨਪੁਰਾ 3, ਲੁਹਾਰਾ 1, ਬੁੱਟਰ ਸ਼ਰੀਂਹ 1, ਮੱਲਣ 1, ਕਾਉਣੀ 3, ਮਣੀਆਂਵਾਲਾ 1, ਕੰਦੂਖੇੜਾ 1, ਲੰਬੀ 1, ਧੌਲਾ 1, ਕੱਖਾਂਵਾਲੀ 1, ਰੱਤਾਖੇੜਾ 1, ਕੰਗਣਖੇੜਾ 2, ਕੋਟਭਾਈ 3, ਰੁਖਾਲਾ 1, ਬਬਾਣੀਆਂ 1, ਪਿਉਰੀ 1, ਖੇਮਾਖੇੜਾ 3, ਦਿਉਣਖੇੜਾ 1, ਗੁਰੂਸਰ ਜੋਧਾ 4, ਦਾਨੇਵਾਲਾ 1, ਖਾਨੇ ਕੀ ਢਾਬ 1, ਸਾਉਂਕੇ 1, ਥੇੜ੍ਹੀ 5, ਆਧਨੀਆਂ 1, ਕਬਰਵਾਲਾ 4, ਪਿੰਡ ਮਲੋਟ 1, ਵਿਰਕ ਖੇੜਾ 1, ਮੋਹਲਾਂ 1, ਅਸਪਾਲ 1, ਤਾਮਕੋਟ 1, ਈਨਾਖੇੜਾ 1, ਆਲਮਵਾਲਾ 4, ਮਹਿਣਾ 3, ਭੀਟੀਵਾਲਾ 1, ਚੱਕ ਬੀੜ ਸਰਕਾਰ 4, ਭਾਗਸਰ 1, ਬਰਕੰਦੀ 1, ਭੁਲੇਰੀਆਂ 4, ਸਿੰਘੇਵਾਲਾ 5, ਖੁੱਡੀਆ 1 ਤੇ ਪਿੰਡ ਭੁੱਲਰਵਾਲਾ ਦਾ 1 ਮਰੀਜ਼ ਸ਼ਾਮਿਲ ਹੈ | ਇਸ ਤੋਂ ਇਲਾਵਾ 2106 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦਕਿ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਨਾਲ 174 ਮੌਤਾਂ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਫ਼ਲੂ ਕਾਰਨਰਾਂ ਤੋਂ 1090 ਸੈਂਪਲ ਲੈ ਕੇ ਫ਼ਰੀਦਕੋਟ ਜਾਂਚ ਲਈ ਭੇਜੇ ਗਏ ਹਨ, ਜਦਕਿ 916 ਰੈਪਿਡ ਐਂਟੀਜਨ ਟੈੱਸਟ, 179 ਰੈਪਿਡ ਐਂਟੀਜਨ ਟੈੱਸਟ (ਪ੍ਰਾਈਵੇਟ ਲੈਬ) ਤੇ 6 ਟਰੂਨਾਟ ਟੈੱਸਟ ਕੀਤੇ ਗਏ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 9021 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 6244 ਮਰੀਜ਼ ਠੀਕ ਹੋ ਕੇ ਆਪਣੇ-ਆਪਣੇ ਘਰਾਂ ਨੂੰ ਚਲੇ ਗਏ ਅਤੇ 2603 ਕੇਸ ਅਜੇ ਐਕਟਿਵ ਹਨ, ਜਦਕਿ 3188 ਕੇਸਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ | ਇਸ ਤੋਂ ਇਲਾਵਾ ਅੱਜ 106 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ |

ਖ਼ਬਰ ਸ਼ੇਅਰ ਕਰੋ

 

ਫ਼ਰੀਦਕੋਟ 'ਚ ਕੋਰੋਨਾ ਨਾਲ ਪੰਜ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 189 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਅਮਨ ਨਗਰ ਦੇ ਨਿਵਾਸੀਆਂ ਵਲੋਂ ਭਾਈ ਸਿੱਧੂ ਦਾ ਧੰਨਵਾਦ

ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਸੜਕ 'ਤੇ ਅਮਨ ਨਗਰ ਦੀ ਗਲੀ ਨੰਬਰ-4 ਪੱਕੀ ਹੋਣ 'ਤੇ ਸਮੂਹ ਨਗਰ ਨਿਵਾਸੀਆਂ ਨੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਭਵਿੱਖ 'ਚ ਭਾਈ ਸਿੱਧੂ ਦਾ ਹਰ ਤਰ੍ਹਾਂ ਨਾਲ ...

ਪੂਰੀ ਖ਼ਬਰ »

ਕੇਵਲ ਸਿੰਘ ਸਹੋਤਾ ਸ਼ਹਿਰੀ ਪ੍ਰਧਾਨ ਕੋਰਨਾ ਪਾਜ਼ੀਟਿਵ

ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰੀ ਪ੍ਰਧਾਨ ਕੇਵਲ ਸਿੰਘ ਸਹੋਤਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ | ਸਰੀਰਕ ਕਮਜ਼ੋਰੀ ਮਹਿਸੂਸ ਹੋਣ 'ਤੇ ਉਨ੍ਹਾਂ ਤੁਰੰਤ ਬਾਬਾ ਦਿਆਲ ਸਿੰਘ ਸਿਵਲ ...

ਪੂਰੀ ਖ਼ਬਰ »

ਸ਼ਬਦ-ਸਾਂਝ ਮੰਚ ਵਲੋਂ ਬਿਮਾਰੀ ਨਾਲ ਜੂਝ ਰਹੇ ਕਲਾਕਾਰ ਦੀ ਮਦਦ ਦੀ ਅਪੀਲ

ਕੋਟਕਪੂਰਾ, 4 ਮਈ (ਮੋਹਰ ਗਿੱਲ, ਮੇਘਰਾਜ)-ਕਲਾ ਤੇ ਸਾਹਿਤ ਨੂੰ ਸਮਰਪਿਤ ਮੰਚ ਸ਼ਬਦ-ਸਾਂਝ ਕੋਟਕਪੂਰਾ ਵਲੋਂ ਸਥਾਨਕ ਸ਼ਹਿਰ ਦੇ ਪ੍ਰਸਿੱਧ ਮੂਰਤੀਕਾਰ ਗੁਰਮੇਲ ਸਿੰਘ, ਜੋ ਕਿ ਬਿਮਾਰੀ ਨਾਲ ਜੂਝ ਰਹੇ ਹਨ, ਦੀ ਆਰਥਿਕ ਇਮਦਾਦ ਕੀਤੀ ਗਈ | ਮੰਚ ਵਲੋਂ ਸਹਾਇਤਾ ਰਾਸ਼ੀ ਉਨ੍ਹਾਂ ...

ਪੂਰੀ ਖ਼ਬਰ »

ਕੋਵਿਡ ਸਬੰਧੀ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ

ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਪਿੰਡ ਦੇ ਮਜ਼ਦੂਰ ਵਰਗ ਨਾਲ ਸਬੰਧਿਤ ਮਜ਼ਦੂਰ ਔਰਤਾਂ ਤੇ ਮਰਦਾਂ ਨੂੰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਲਾਕਡਾਊਨ ਦਾ ਫ਼ਾਇਦਾ ਉਠਾਉਂਦੇ ਹੋਏ ਚੋਰਾਂ ਵਲੋਂ ਸ਼ਹਿਰ ਵਿਚ ਰਾਤ ਸਮੇਂ ਇਕ ਕਰਿਆਨੇ ਦੀ ਦੁਕਾਨ 'ਚ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਦੁਕਾਨ ਮਾਲਕ ਦੇ ਬਿਆਨਾਂ ਦੇ ਆਧਾਰ 'ਤੇ ਅਣਪਤਾਛੇ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੜਾ ਸੱਟਾ ਲਗਵਾਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜਗਜੀਤ ਸਿੰਘ ਉਰਫ ਕਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਦੜਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਮਲੋਟ ਵਿਖੇ ਕੋਵਿਡ ਸਬੰਧੀ ਕੰਟਰੋਲ ਰੂਮ ਕੀਤਾ ਸਥਾਪਿਤ

ਮਲੋਟ, 4 ਮਈ (ਪਾਟਿਲ)-ਕੋਵਿਡ-19 ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਉੱਪ ਮੰਡਲ ਮਲੋਟ ਵਿਖੇ ਉੱਪ ਮੰਡਲ ਪੱਧਰ ਦਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦੇ ਮੋਬਾਈਲ ਨੰਬਰ 85569-48267 ਤੇ ਵੈਟਸਐਪ ਨੰਬਰ 83606-85903 ਹਨ | ਇਨ੍ਹਾਂ ਸੰਪਰਕ ਨੰਬਰਾਂ 'ਤੇ ਨਿਯੁਕਤ ਕੀਤੇ ਗਏ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਭਾਰਤ ਵਿਕਾਸ ਪ੍ਰੀਸ਼ਦ ਮੁਫ਼ਤ ਭੋਜਨ ਦੀ ਸੇਵਾ ਸ਼ੁਰੂ ਕਰੇਗੀ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਜ਼, ਨਰਸਿਜ਼ ਤੇ ਐਬੂਲੈਂਸ ਵਰਕਰਜ਼ ਦੇ ਸਨਮਾਨ 'ਚ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਹੌਂਸਲਾ ਅਫ਼ਜਾਈ ਦੇ ਵੱਡ ਅਕਾਰੀ ਫ਼ਲੈਸਕ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਟੈਸਟ ਕੈਂਪ ਅੱਜ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਕੋਰੋਨਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਕੋਰੋਨਾ ਦੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਸਬੰਧ ਵਿਚ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਪਵਨ ਗੋਇਲ ਚੇਅਰਮੈਨ ...

ਪੂਰੀ ਖ਼ਬਰ »

ਰਾਸ਼ਟਰੀ ਸਵੈ ਸੇਵਕ ਸੰਘ ਨੇ ਮਾਸਕ ਵੰਡੇ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸਥਾਨਕ ਘੰਟਾ ਘਰ ਚੌਂਕ ਵਿਖੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਦਿਆਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਦੇ ਮਨੋਰਥ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਮੁਫ਼ਤ ਮਾਸਕ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਦਾ ਵਜਾਇਆ ਬਿਗਲ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ 'ਚ ਕਰੀਬ 9000 ਕਰਮਚਾਰੀਆਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਤੋਂ ਤੰਗ ਹੋ ਕੇ ਅੱਜ ਪੂਰੇ ਸੂਬੇ ਭਰ ਵਿਚ ਸਿਹਤ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਡਰਦੇ ਕੰਡਕਟਰ ਨੇ ਅੰਦਰੋਂ ਲਗਾਈ ਕੁੰਡੀ
ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਘੱਟ ਹੋਣ 'ਤੇ ਮੰਡੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 4 ਮਈ (ਮੋਹਰ ਗਿੱਲ, ਮੇਘਰਾਜ)-ਇੱਥੋਂ ਦੀ ਦਾਣਾ ਮੰਡੀ 'ਚ ਖ਼ਰੀਦ ਕੀਤੀ ਗਈ ਕਣਕ ਦੀ ਸਹੀ ਢੰਗ ਨਾਲ ਚੁਕਾਈ ਨਾ ਹੋਣ ਦੇ ਰੋਸ ਵਜੋਂ ਮੰਡੀ 'ਚ ਰੋਸ ਵਿਖਾਵਾ ਕਰਦਿਆਂ ਮੰਗ ਕੀਤੀ ਕਿ ਚੁਕਾਈ ਦੇ ਪ੍ਰਬੰਧਾਂ 'ਚ ਵਿਆਪਕ ਸੁਧਾਰ ਕੀਤਾ ਜਾਵੇ, ਕਿਉਂ ਜੋ ਚੁਕਾਈ ਘੱਟ ਹੋਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸਟਾਫ਼ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ

ਫ਼ਰੀਦਕੋਟ, 4 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਸਟਾਫ਼ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਸਿਵਲ ਹਸਪਤਾਲ ਫ਼ਰੀਦਕੋਟ ਦੀ ਟੀਮ ਹਰਕਮਲ ਸ਼ਰਮਾ ਤੇ ...

ਪੂਰੀ ਖ਼ਬਰ »

ਸਤਵੀਰ ਸਿੰਘ ਭਾਕਿਯੂ ਏਕਤਾ ਸਿੱਧੂਪੁੁਰ ਦੇ ਇਕਾਈ ਪ੍ਰਧਾਨ ਬਣੇ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਸੂਰਘੁੁਰੀ ਦੀ ਧਰਮਸ਼ਾਲਾ ਵਿਚ ਇਕ ਮੀਟਿੰਗ ਨੌਜਵਾਨਾਂ ਨਾਲ ਹੋਈ, ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਨੌਜਵਾਨਾਂ ਵਲੋਂ ਹਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਅਧਾਰਿਤ ਕਰਮਚਾਰੀਆਂ ਨੇ ਐੱਸ. ਐੱਮ. ਓ ਨੂੰ ਸੌਂਪਿਆ ਮੰਗ ਪੱਤਰ

ਕੋਟਕਪੂਰਾ, 4 ਮਈ (ਮੇਘਰਾਜ, ਮੋਹਰ ਗਿੱਲ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕਾ ਅਧਾਰਿਤ ਕੰਮ ਕਰਦੇ ਕਰੀਬ 9000 ਕਰਮਚਾਰੀ ਜਿਨ੍ਹਾਂ 'ਚ ਆਊਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ, ਨੇ ਆਪਣੀਆਂ ਮੰਗਾਂ ਲਈ ਹੜਤਾਲ ਸ਼ੁਰੂ ਕੀਤੀ ਹੈ | ਇਹ ਕਰਮਚਾਰੀ ਪਿਛਲੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਰਜ਼ਾ ਮੁਆਫ਼ੀ ਦੀ ਰਕਮ ਉਨ੍ਹਾਂ ਦੇ ਖਾਤਿਆਂ 'ਚ ਭੇਜਣ ਦੀ ਮੰਗ

ਬਰਗਾੜੀ, 4 ਮਈ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਵਿਚ ਹੁਣ ਤੱਕ ਜ਼ਿਆਦਾਤਰ ਦੋ ਹੀ ਰਵਾਇਤੀ ਪਾਰਟੀਆਂ ਨੇ ਰਾਜ ਕੀਤਾ ਤੇ ਦੋਹਾਂ ਵਲੋਂ ਹੀ ਪੰਜਾਬ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨਾਲ ਕੀਤੇ ਬਹੁਤੇ ਵਾਅਦੇ ਲਗਪਗ ਝੂਠੇ ਹੀ ਸਾਬਤ ਹੋਏ ਹਨ | ਇਸ ਤਰ੍ਹਾਂ ਹੀ ਪਿਛਲੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX