ਤਾਜਾ ਖ਼ਬਰਾਂ


ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  2 minutes ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  7 minutes ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  11 minutes ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  21 minutes ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  37 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  46 minutes ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  59 minutes ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 2 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 2 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 3 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  about 3 hours ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  about 3 hours ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  1 minute ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  about 4 hours ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  about 4 hours ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 4 hours ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 4 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  about 4 hours ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 4 hours ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਬਠਿੰਡਾ / ਮਾਨਸਾ

ਨਗਰ ਕੌਂਸਲ ਸੰਗਤ ਪ੍ਰਧਾਨ ਦੀ ਚੋਣ ਦੋ ਵਾਰ ਮੁਲਤਵੀ ਕਰਨ 'ਤੇ ਬੀਬਾ ਬਾਦਲ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ

ਸੰਗਤ ਮੰਡੀ, 4 ਮਈ (ਅੰਮਿ੍ਤਪਾਲ ਸ਼ਰਮਾ)-ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਗਰ ਕੌਂਸਲ ਸੰਗਤ ਦੇ ਪ੍ਰਧਾਨ ਦੀ ਚੋਣ ਦੋ ਵਾਰ ਮੁਲਤਵੀ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ ਹੈ | ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪਿੰਡਾਂ ਦੇ ਲੋਕ ਹੋਣ ਲੱਗੇ ਜਾਗਰੂਕ

ਭਾਗੀਵਾਂਦਰ, 4 ਮਈ (ਮਹਿੰਦਰ ਸਿੰਘ ਰੂਪ)-ਜਿੱਥੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੱਡੇ ਪੱਧਰ 'ਤੇ ਉਪਰਾਲੇ ਲਗਾਤਾਰ ਜਾਰੀ ਹਨ, ਉੱਥੇ ਹੁਣ ਪਿੰਡਾਂ ਦੇ ਆਮ ਲੋਕ ਖਾਸ ਕਰਕੇ ਕਿਸਾਨ ਵੀ ਇਸ ਮਹਾਂਮਾਰੀ ਤੋਂ ਬਚਾਅ ਲਈ ਸਿਹਤ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਤਰਰਾਜੀ ਬੈਰੀਅਰ 'ਤੇ ਚੌਕਸੀ ਵਧਾਈ

ਸੰਗਤ ਮੰਡੀ, 4 ਮਈ (ਅੰਮਿ੍ਤਪਾਲ ਸ਼ਰਮਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਤਰਰਾਜੀ ਬੈਰੀਅਰ ਡੂੰਮਵਾਲੀ 'ਤੇ ਚੌਕਸੀ ਵਧਾਈ ਗਈ ਹੈ ਅਤੇ ਸਿਹਤ ਵਿਭਾਗ ਵਲੋਂ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾ ਰਹੇ ਹਨ | ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਕੋਰਟ ਰੋਡ ਦੀਆਂ ਖੁੱਲ੍ਹੀਆਂ ਦੁਕਾਨਾਂ ਪੁਲਿਸ ਨੇ ਕਰਵਾਈਆਂ ਬੰਦ

ਬਠਿੰਡਾ, 4 ਮਈ (ਅਵਤਾਰ ਸਿੰਘ)-ਸਥਾਨਕ ਕੋਰਟ ਰੋਡ 'ਤੇ ਉਸ ਸਮੇਂ ਹੰਗਾਮਾ ਕੀਤਾ, ਜਦੋਂ ਰੈਡੀਮੇਡ ਕੱਪੜੇ ਅਤੇ ਹੋਰ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਟਿੱਪਰ ਪਲਟਣ ਨਾਲ ਰਜਬਾਹੇ 'ਚ ਪਿਆ ਪਾੜ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਬਠਿੰਡਾ ਰੋਡ 'ਤੇ ਦਮਦਮੀ ਟਕਸਾਲ ਦੇ ਗੁਰਦੁਆਰਾ ਸਾਹਿਬ ਕੋਲ ਦੀ ਲੰਘਦੇ ਰਜਬਾਹੇ 'ਚ ਬੀਤੀ ਰਾਤ ਨੂੰ ਰੇਤੇ ਦੇ ਭਰੇ ਟਿੱਪਰ ਦੇ ਪਲਟ ਜਾਣ ਨਾਲ ਪਾਣੀ ਦਾ ਬਹਾਅ ਰੁਕਣ ਕਾਰਨ ਰਜਬਾਹੇ 'ਚ ਪਏ ਪਾੜ ਕਾਰਨ ਜਿੱਥੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਭਾਕਿਯੂ ਮਾਨਸਾ ਨੇ ਥਾਣਾ ਨੇਹੀਂਆਂ ਵਾਲਾ ਵਿਖੇ ਲਗਾਇਆ ਧਰਨਾ

ਗੋਨਿਆਣਾ, 4 ਮਈ (ਲਛਮਣ ਦਾਸ ਗਰਗ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਨੇ ਸਾਂਝੇ ਤੌਰ 'ਤੇ ਥਾਣਾ ਨੇਹੀਂਆਂ ਵਾਲਾ ਵਿਖੇ ਧਰਨਾ ਲਗਾਇਆ ਗਿਆ | ਧਰਨੇ ਨੂੰ ਮਜ਼ਦੂਰ ਸੁਖਪਾਲ ਸਿੰਘ ਖਿਆਲੀ ਵਾਲਾ ਗੁਰਦੀਪ ਸਿੰਘ ਭੋਖੜਾ, ਜਗਸੀਰ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵ ਨਵੇਂ ਮਾਮਲੇ 806 ਆਏ- ਡਿਪਟੀ ਕਮਿਸ਼ਨਰ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੋਵਿਡ-19 ਤਹਿਤ ਕੁੱਲ 233969 ਸੈਂਪਲਾਂ 'ਚੋਂ 23323 ਪਾਜ਼ੀਟਿਵ ਮਾਮਲਿਆਂ 'ਚੋਂ 17528 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤੇ ਹਨ | ਹੁਣ ਜ਼ਿਲੇ੍ਹ 'ਚ ਕੁੱਲ 5376 ਕੇਸ ਐਕਟਿਵ ਹਨ ਤੇ ਹੁਣ ਤੱਕ 419 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ...

ਪੂਰੀ ਖ਼ਬਰ »

ਪਿੱਕਅੱਪ ਗੱਡੀ 'ਤੇ ਸਵਾਰ ਪਿਓ-ਪੱੁਤਰ ਭੱੁਕੀ ਸਮੇਤ ਕਾਬੂ

ਸੰਗਤ ਮੰਡੀ, 4 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਰੋਡ 'ਤੇ ਪੈਂਦੇ ਪਿੰਡ ਡੂ੍ਰੰਮਵਾਲੀ ਨੇੜੇ ਪਿੱਕਅੱਪ ਗੱਡੀ 'ਤੇ ਸਵਾਰ ਪਿਓ-ਪੱੁਤਰ ਨੂੰ 15 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਕੋਰੋਨਾ ਦੇ ਚਲਦਿਆਂ ਸਬ ਤਹਿਸੀਲ ਗੋਨਿਆਣਾ 9 ਤੱਕ ਬੰਦ ਰੱਖਣ ਦਾ ਫੈਸਲਾ

ਗੋਨਿਆਣਾ, 4 ਮਈ (ਬਰਾੜ ਆਰ. ਸਿੰਘ)-ਸਬ ਤਹਿਸੀਲ ਗੋਨਿਆਣਾ ਵਿਖੇ ਕੰਮ ਕਰਨ ਵਾਲੇ ਸਮੂਹ ਵਕੀਲ, ਅਰਜ਼ੀ ਨਵੀਸ, ਵਸੀਕਾ ਨਵੀਸ, ਅਸ਼ਟਾਮ ਫਰੋਸ਼, ਫੋਟੋ ਸਟੇਟ, ਟਾਇਪਿਸਟ, ਕਲਰਕਾਂ ਤੇ ਅਲੱਗ ਅਲੱਗ ਸੀਟਾਂ 'ਤੇ ਕੰਮ ਕਰਨ ਵਾਲਿਆਂ ਨੇ ਕੋਰੋਨਾ ਦੇ ਮੱਦੇ ਨਜ਼ਰ ਇਕ ਵਿਸ਼ੇਸ਼ ਮਤਾ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ ਦੇ ਖਾਤਾਧਾਰਕ ਮੈਂਬਰਾਂ ਨੂੰ ਵਸੂਲੀ ਤੇ ਖਾਦ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਧਰਨਾ

ਭਾਈਰੂਪਾ, 4 ਮਈ (ਵਰਿੰਦਰ ਲੱਕੀ)-ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ ਦੇ ਖਾਤਾਧਾਰਕ ਮੈਂਬਰਾਂ ਨੂੰ ਵਸੂਲੀ ਤੇ ਖਾਦ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਸਭਾ ਦੇ ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਰਿੰਪੀ ਸੰਘਾ, ਸਾਬਕਾ ਸਰਪੰਚ ਜਤਿੰਦਰ ਸਿੰਘ ਵਿੱਕੀ, ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕਾਤਲਾਂ ਦੀ ਗਿ੍ਫਤਾਰੀ ਲਈ ਥਾਣੇ ਅੱਗੇ ਧਰਨਾ

ਨਥਾਣਾ, 4 ਮਈ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਥਾਣਾ ਨਥਾਣਾ ਅੱਗੇ ਪਿੰਡ ਕਲਿਆਣ ਸੁੱਖਾ ਦੀ ਬਜ਼ੁਰਗ ਔਰਤ ਭਜਨ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਲੋਕਾਂ ਵਲੋਂ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਸੀਨੀਅਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੀਆਂ ਦੁਕਾਨਾਂ ਦਾ ਕੀਤਾ ਵਿਰੋਧ

ਝੁਨੀਰ, 4 ਮਈ (ਰਮਨਦੀਪ ਸਿੰਘ ਸੰਧੂ)-ਪਿੰਡ ਫੱਤਾ ਮਾਲੋਕਾ ਵਿਖੇ ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੀਆਂ ਦੁਕਾਨਾਂ ਅਤੇ ਰੇਹੜੀਆਂ ਦਾ ਸਮੂਹ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ ਅਤੇ ਇਕੱਠ ਰੱਖਿਆ ਗਿਆ, ਜਿਸ 'ਚ ਪ੍ਰਸ਼ਾਸਨ ਦੇ ਫ਼ੈਸਲੇ ਵਿਰੁੱਧ ਦੁਕਾਨਾਂ ਖੋਲ੍ਹਣ ਦਾ ...

ਪੂਰੀ ਖ਼ਬਰ »

ਡੰਗ ਟਪਾਊ ਨੀਤੀ 'ਤੇ ਚੱਲ ਰਹੀ ਹੈ ਕਾਂਗਰਸ ਸਰਕਾਰ-ਮਲੂਕਾ

ਭਾਈਰੂਪਾ, 4 ਮਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਸਰਕਾਰ ਨੂੰ ਹਰ ਫਰੰਟ 'ਤੇ ਫੇਲ ਕਰਾਰ ਦਿੰਦੇ ਹੋਏ ਡੰਗ ਟਪਾਊ ਨੀਤੀ 'ਤੇ ਚੱਲਣ ਦੇ ਦੋਸ਼ ਲਗਾਏ ਹਨ | ਪਾਰਟੀ ਦੇ ਮੁਲਾਜ਼ਮ ਵਿੰਗ ਕੁਆਡੀਨੇਟਰ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਕੋਵਿਡ ਫਰੰਟ ਲਾਈਨ ਵਾਰੀਅਰਜ਼ ਦੀ ਸੂਚੀ 'ਚ ਸ਼ਾਮਿਲ ਕਰਨ 'ਤੇ ਸਰਕਾਰ ਦਾ ਧੰਨਵਾਦ

ਸੀਂਗੋ ਮੰਡੀ, 4 ਮਈ (ਪਿ੍ੰਸ ਗਰਗ)-ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਸਬੰਧੀ ਮੀਟਿੰਗ ਉਪਰੰਤ ਸਾਰੇ ਮਾਨਤਾ ਪ੍ਰਾਪਤ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਕੋਵਿਡ ਫਰੰਟ ਲਾਈਨ ਵਾਰੀਅਰਜ਼ ਦੀ ਸੂਚੀ 'ਚ ਸ਼ਾਮਿਲ ਕਰਨ 'ਤੇ ਗੁਰੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਮੁਕੰਮਲ ਤਾਲਾਬੰਦੀ ਲਾਉਣ ਦੀ ਚਿਤਾਵਨੀ ਦੀ ਨਿਖੇਧੀ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੇਂਦਰੀ ਤੇ ਸੂਬਾ ਸਰਕਾਰਾਂ ਵਲੋਂ ਕੋਰੋਨਾ ਪੀੜਤਾਂ ਦੇ ਇਲਾਜ ਪ੍ਰਤੀ ਅਪਣਾਏ ਅਣਮਨੁੱਖੀ ਵਤੀਰੇ ਦੀ ਅਲੋਚਨਾ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਰੋਟੀ ਖੋਹ ਰਹੀ ਹੈ ਸਹਾਰਾ ਕਲੱਬ ਲੰਗਰ ਵੰਡ ਰਿਹੈ ਹੈ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਜਿੱਥੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਓ ਦਾ ਵਾਸਤਾ ਦੇ ਕੇ ਸੂਬਾ ਸਰਕਾਰ ਗ਼ੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਕਰਵਾਉਣ ਦੇ ਹੁਕਮ ਲਾਗੂ ਕਰਕੇ ਉਨ੍ਹਾਂ ਤੋਂ ਰੋਟੀ ਦਾ ਹੱਕ ਖੋਹ ਰਹੀ ਹੈ, ਉੱਥੇ ਐੱਨ. ਜੀ. ਓ. ਰਾਮਾਂ ...

ਪੂਰੀ ਖ਼ਬਰ »

ਕਿਸਾਨ ਦੇ ਕਾਤਲਾਂ ਦੀ ਗਿ੍ਫ਼ਤਾਰੀ ਸਬੰਧੀ ਕਿਸਾਨ ਯੂਨੀਅਨ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ

ਬਠਿੰਡਾ, 4 ਮਈ (ਅਵਤਾਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨਸਾ, ਇਕਾਈ ਜ਼ਿਲ੍ਹਾ ਬਠਿੰਡਾ ਵਲੋਂ ਕਿਸਾਨ ਦੇ ਕਾਤਲਾਂ ਦੀ ਸ਼ਨਾਖਤ ਕਰਵਾਉਣ ਤੇ ਗਿ੍ਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਕ੍ਰਾਈਮ ਬ੍ਰਾਂਚ ਬਠਿੰਡਾ ਦੇ ਦਫ਼ਤਰ ਅੱਗੇ ਲਾਇਆ ਹੋਇਆ ਧਰਨਾ ਦੂਜੇ ਦਿਨ 'ਚ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਇੰਟਰ ਸਟੇਟ ਨਾਕਿਆਂ 'ਤੇ ਹੋਵੇਗੀ ਸਖਤੀ-ਡੀ. ਸੀ.

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਨੂੰ ਠੱਲਣ ਲਈ ਜ਼ਿਲ੍ਹੇ ਅੰਦਰ ਅੰਤਰਰਾਜੀ ਨਾਕੇ ਲਗਾ ਕੇ ਸਖਤੀ ਕੀਤੀ ਜਾਵੇਗੀ | ਜ਼ਿਲ੍ਹੇ ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ, ਜਿਸ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਕਰੋਨਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਕੀਤੀ ਜਾਣ ਵਾਲੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਕੋਵਿਡ ਸੈੱਲਾਂ ਦੇ ਇੰਚਾਰਜਾਂ ਨੰੂ ਲੋੜੀਂਦੇ ਆਦੇਸ਼ ਵੀ ਦਿੱਤੇ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਫ਼ੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਅੰਤਰਰਾਜੀ ਨਾਕੇ ਬਠਿੰਡਾ-ਡੱਬਵਾਲੀ ਰੋਡ 'ਤੇ ਪੈਂਦੇ ਪਿੰਡ ਡੂੰਮਵਾਲੀ ਅਤੇ ਤਲਵੰਡੀ ਸਾਬੋ-ਸਰਦੂਲਗੜ੍ਹ ਰੋਡ 'ਤੇ ਪੈਂਦੇ ਪਿੰਡ ਨਥੇਹਾ ਵਿਖੇ ਲਗਾਏ ਗਏ ਹਨ | ਉਨ੍ਹਾਂ ਇਨ੍ਹਾਂ ਨਾਕਿਆਂ ਦੇ ਇੰਚਾਰਜ ਅਧਿਕਾਰੀਆਂ ਨੰੂ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕੇ ਕੋਈ ਵੀ ਜ਼ਿਲ੍ਹੇ ਤੋਂ ਬਾਹਰੀ ਵਿਅਕਤੀ ਜ਼ਿਲ੍ਹਾ ਬਠਿੰਡਾ ਦੀ ਹੱਦ ਅੰਦਰ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸ ਨੂੰ 2 ਹਫਤੇ ਪਹਿਲਾਂ ਘੱਟੋ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾ ਕੇ ਹੀ ਦਾਖਲ ਹੋ ਸਕੇਗਾ | ਇਸ ਦੌਰਾਨ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਇੰਟਰ-ਸਟੇਟ ਨਾਕਿਆ ਤੇ ਐਂਬੂਲੈਂਸ, ਕਮਰਸ਼ੀਅਲ ਤੇ ਜ਼ਰੂਰੀ ਵਸਤਾਂ ਵਾਲੇ ਵਾਹਨਾਂ ਨੰੂ ਨਾ ਰੋਕਿਆ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੰੂ ਆਦੇਸ਼ ਦਿੰਦਿਆਂ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਨਿੱਜੀ ਹਸਪਤਾਲ ਆਕਸੀਜਨ ਸਿਲੰਡਰ ਦੀ ਸਿਰਫ ਕਰੋਨਾ ਦੇ ਮਰੀਜ਼ਾਂ ਲਈ ਪਹਿਲ ਦੇ ਆਧਾਰ 'ਤੇ ਵਰਤੋਂ ਕਰਨ | ਕੋਈ ਵੀ ਹਸਪਤਾਲ ਲੋੜ ਨਾਲੋਂ ਵਧੇਰੇ ਆਕਸੀਜਨ ਸਿਲੰਡਰ ਸਟੋਰ ਨਾ ਕਰਨ | ਇਸ ਦੇ ਨਾਲ ਹੀ ਉਨ੍ਹਾਂ ਜਨਰਲ ਮੈੈਨੇਜਰ ਜ਼ਿਲ੍ਹਾ ਉਦਯੋਗ ਨੰੂ ਵੀ ਹਦਾਇਤ ਕੀਤੀ ਕਿ ਉਹ ਇਹ ਲਾਜ਼ਮੀ ਬਣਾਉਣ ਕਿ ਜ਼ਿਲ੍ਹੇ ਅੰਦਰ ਕੋਈ ਵੀ ਉਦਯੋਗ ਆਕਸੀਜਨ ਸਿਲੰਡਰਾਂ ਦੀ ਵਰਤੋਂ ਨਾ ਕਰੇ | ਘਰੇਲੂ ਪੱਧਰ 'ਤੇ ਵੀ ਆਕਸੀਜਨ ਸਿਲੰਡਰਾਂ ਦੀ ਵਰਤੋਂ ਨਾ ਕੀਤੀ ਜਾਵੇ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਵਿਡ ਸੈੱਲ ਦੇ ਜ਼ਿਲ੍ਹਾ ਇੰਚਾਰਜ ਨੰੂ ਹਦਾਇਤ ਕੀਤੀ ਕਿ ਉਹ ਤੁਰੰਤ ਸ਼ਡਿਊਲ ਬਣਾ ਕੇ ਰੇਲਵੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੈਂਪਿਲੰਗ ਅਤੇ ਵੈਕਸ਼ੀਨੇਸ਼ਨ ਕਰਨੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਹਰ ਅਧਿਕਾਰੀ ਤੇ ਕਰਮਚਾਰੀ ਲਈ ਕਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਕਰਵਾਉਣੀ ਲਾਜ਼ਮੀ ਹੈ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸੇਵਾ ਤੇ ਸੁਵਿਧਾ ਸੈਂਟਰ ਅਤੇ ਤਹਿਸੀਲ ਕੰਪਲੈਕਸ ਵਿਚ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰ ਵਿਅਕਤੀਆਂ ਦੀ ਸੈਂਪਲਿੰਗ ਕਰਨੀ ਹਰ ਹਾਲਤ ਵਿਚ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਕੰਵਲਜੀਤ ਸਿੰਘ, ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਪ੍ਰੀਤਮਹਿੰਦਰ ਸਿੰਘ ਬਰਾੜ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ, ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਅਰਸ਼ੀ, ਬੀ. ਡੀ. ਪੀ. ਓ. ਅਭਿਨਵ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈੱਲਾਂ ਦੇ

ਖ਼ਬਰ ਸ਼ੇਅਰ ਕਰੋ

 

ਗੁਰੂਆਂ ਪੀਰਾਂ ਦੀ ਚਰਨਛੋਹ ਪ੍ਰਾਪਤ ਹੈ ਪਿੰਡ ਨਾਥਪੁਰਾ ਨੂੰ

ਗੁਰਦਰਸ਼ਨ ਸਿੰਘ ਲੁੱਧੜ 99880-28982 ਨਥਾਣਾ-ਬਠਿੰਡਾ-ਭਗਤਾ ਸਟੇਟ ਹਾਈਵੇ 'ਤੇ ਇਕ ਕਿੱਲੋਮੀਟਰ ਛਿਪਦੇ ਵੱਲ ਨਥਾਣਾ ਨਜ਼ਦੀਕ ਘੁੱਗ ਵਸਦਾ ਪਿੰਡ ਨਾਥਪੁਰਾ ਹੈ | ਇਹ ਪਿੰਡ 18ਵੀਂ ਸਦੀ ਦੇ ਸ਼ੁਰੂ 'ਚ ਪੁਰਾਤਨ ਦਿੱਲੀ ਲਾਹੌਰ ਮਾਰਗ ਦੇ ਉੱਪਰ ਆਬਾਦ ਹੋਣਾ ਸ਼ੁਰੂ ਹੋਇਆ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਈਰੂਪਾ, 4 ਮਈ (ਵਰਿੰਦਰ ਲੱਕੀ)-ਪਿੰਡ ਜਲਾਲ ਦੇ ਗੁਰਦੁਆਰਾ ਤੀਰਥ ਸਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪ੍ਰਕਾਸ਼ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਿੱਖ ਪ੍ਰਚਾਰਕ ਭਾਈ ਨਿਰਭੈ ਸਿੰਘ ਅਤੇ ਹਰਜੀਤ ਸਿੰਘ ਤਖਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਨਗਰ ਕੌਂਸਲ ਰਾਮਾਂ ਨੇ ਕੀਤਾ ਛਿੜਕਾਅ

ਰਾਮਾਂ ਮੰਡੀ, 4 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਨਗਰ ਕੌਂਸਲ ਵਲੋਂ ਮੰਡੀ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ 'ਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਦੇ ਲਈ ਡਿਸਇੰਨਫੈਕਟੈਂਟ ਦਾ ਛਿੜਕਾਅ ਕੀਤਾ ਗਿਆ ਅਤੇ ਲੋਕਾਂ ਨੂੰ ਕੋਰੋਨਾ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਡੀ. ਐਸ. ਪੀ. ਦੀ ਅਗਵਾਈ 'ਚ ਚੈਕਿੰਗ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਦਿਨੋਂ-ਦਿਨ ਵੱਧ ਰਹੇ ਪ੍ਰਕੋਪ ਨੂੰ ਠੱਲ੍ਹਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਤਾਲਾਬੰਦੀ ਦੌਰਾਨ ਸ਼ਹਿਰ ਅੰਦਰ ਬੱਸ ਸਟੈਂਡ, ਸੂਬੇਦਾਰ ਨੰਦ ਸਿੰਘ ਫੌਜੀ ਚੌਕ, ਫ਼ਾਇਰ ਬਿ੍ਗੇਡ ਚੌਕ, ਰੇਲਵੇ ਸਟੇਸ਼ਨ, ਭਾਈ ਘਨ੍ਹੱਈਆ ...

ਪੂਰੀ ਖ਼ਬਰ »

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰੱਖਿਆ 66 ਕੇਵੀ ਸਬ ਸਟੇਸ਼ਨ ਦਾ ਨੀਂਹ ਪੱਥਰ

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐੱਮਡੀ-ਕਮ-ਚੇਅਰਮੈਨ ਏ ਵੇਣੂ ਪ੍ਰਸਾਦ, ਆਈਏਐੱਸ ਦੀ ਯੋਗ ਅਗਵਾਈ ਹੇਠ ਪੀਐੱਸਪੀਸੀਐੱਲ ਵਲੋਂ ਖਪਤਕਾਰਾਂ ਨੂੰ ਵਧੀਆ, ਭਰੋਸੇਮੰਦ ਤੇ ਬਿਨ੍ਹਾਂ ਰੁਕਾਵਟ ਬਿਜਲੀ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਇੰਟਰ ਸਟੇਟ ਨਾਕਿਆਂ ਦਾ ਦੌਰਾ ਕਰਕੇ ਜਾਇਜ਼ਾ

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਾਹਰੀ ਲੋਕਾਂ ਦੇ ਪ੍ਰਵੇਸ਼ 'ਤੇ ਨਜ਼ਰਸਾਨੀ ਰੱਖਣ ਹਿੱਤ ਲਗਾਏ ਗਏ ਇੰਟਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਅਮਰਜੀਤ ਕੌਰ

ਸੀਂਗੋ ਮੰਡੀ-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਪਿ੍ੰਸੀਪਲ ਅਮਰਜੀਤ ਕੌਰ ਦਾ ਜਨਮ 5 ਮਾਰਚ 1963 ਨੂੰ ਲੁਧਿਆਣਾ ਦੇ ਸ: ਸ਼ੇਰ ਸਿੰਘ ਰੇਲਵੇ ਮੁਲਾਜ਼ਮ ਦੇ ਗ੍ਰਹਿ ਵਿਖੇ ਹੋਇਆ | ਮੁੱਢਲੀ ਵਿੱਦਿਆ ਤੋਂ ਲੈ ਕੇ ਐਮ. ਏ. ਬੀ. ਐਡ ਤੱਕ ਦੀ ਪੜ੍ਹਾਈ ਆਪ ਨੇ ਆਪਣੇ ਸ਼ਹਿਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਜੱਦੀ ਪਿੰਡ ਮਹਿਰਾਜ ਦੇ ਹਸਪਤਾਲ 'ਚੋਂ ਕੋਰੋਨਾ ਵੈਕਸੀਨ ਖਤਮ

ਮਹਿਰਾਜ, 4 ਮਈ (ਸੁਖਪਾਲ ਮਹਿਰਾਜ)-ਕੋਰੋਨਾ ਲਹਿਰ ਦੇ ਚੱਲਦਿਆਂ ਹਸਪਤਾਲ 'ਚੋਂ ਕੋਰੋਨਾ ਵੈਕਸੀਨ ਖ਼ਤਮ ਹੋ ਗਈ ਹੈ | ਪਿੰਡ ਮਹਿਰਾਜ ਵਿਖੇ ਅੱਜ ਕਈ ਵਿਅਕਤੀ ਕੋਰੋਨਾ ਵੈਕਸੀਨ ਲਵਾਉਣ ਆਏ ਸਨ ਪਰ ਵੈਕਸੀਨ ਨਾ ਹੋਣ ਕਰਕੇ ਉਨ੍ਹਾਂ ਨੂੰ ਨਾਰਾਜ਼ ਹੋ ਕੇ ਵਾਪਿਸ ਮੁੜਨਾ ਪਿਆ | ...

ਪੂਰੀ ਖ਼ਬਰ »

ਹਲਕਾ ਪ੍ਰਧਾਨ ਨੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਰਾਮਾਂ ਮੰਡੀ, 4 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-15 ਵਿਖੇ ਨਗਰ ਕੌਂਸਲ ਰਾਮਾਂ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ...

ਪੂਰੀ ਖ਼ਬਰ »

ਕੈਂਸਰ ਹਸਪਤਾਲ 'ਚ ਕੈਂਸਰ ਇਲਾਜ ਮੁੜ ਸ਼ੁਰੂ ਕਰਨ ਦੀ ਮੰਗ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੈਂਸਰ ਮਰੀਜ਼ ਬਚਾਓ ਐਕਸ਼ਨ ਕਮੇਟੀ ਬਠਿੰਡਾ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਕੈਂਸਰ ਹਸਪਤਾਲ ਵਿਚ ਕੈਂਸਰ ਮਰੀਜ਼ਾਂ ਦਾ ਇਲਾਜ ਚਾਲੂ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਕੈਂਸਰ ਹਸਪਤਾਲ ਵਿਚ ...

ਪੂਰੀ ਖ਼ਬਰ »

ਦੋ ਨਸ਼ਾ ਤਸਕਰ ਕਾਰ ਸਮੇਤ ਕਾਬੂ, ਇਕ ਫ਼ਰਾਰ

ਗੋਨਿਆਣਾ, 4 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਕਾਰ ਵਿਚੋਂ ਦੋ ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ ਜਦਕਿ ਇਕ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਥਾਣਾ ...

ਪੂਰੀ ਖ਼ਬਰ »

ਸਰਕਾਰੀ ਅਦਾਰਿਆਂ 'ਚ ਉਡਾਈਆਂ ਜਾ ਰਹੀਆਂ ਨੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ-ਵਿਜੇ ਲੈਹਰੀ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਕੋਵਿਡ-19 ਦੇ ਮਰੀਜ਼ਾਂ ਦੀ ਤੇਜ਼ੀ ਨਾਲ ਵੱਧ ਰਹੀ ਸੰਖਿਆ ਦੇ ਮੱਦੇਨਜ਼ਰ ਸਰਕਾਰ ਵਲੋਂ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਵਾਉਣ ਲਈ ਅੱਧਾ ਬਜ਼ਾਰ ਤਾਲਾਬੰਦੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਇਹ ਨਹੀਂ ਦੱਸਿਆ ਜਾ ...

ਪੂਰੀ ਖ਼ਬਰ »

'ਮਜ਼ਦੂਰ ਦਿਵਸ' ਮੌਕੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵੈਬੀਨਾਰ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪੰਜਾਬੀ ਵਿਭਾਗ, ਐੱਨ. ਐੱਸ. ਐੱਸ. ਅਤੇ ਰੈੱਡ ਰਿਬਨ ਕਲੱਬ ਵਲੋਂ 'ਮਜ਼ਦੂਰ ਦਿਵਸ' ਨੂੰ ਮੁੱਖ ਰੱਖਦਿਆਂ ਆਨ ਲਾਈਨ ਵੈਬੀਨਾਰ ...

ਪੂਰੀ ਖ਼ਬਰ »

ਐੱਮ. ਸੀ. ਨਿਰਮਲਾ ਰਾਣੀ ਨੇ ਪੂਰਾ ਵਾਰਡ ਸੈਨੇਟਾਈਜ਼ ਕਰਵਾਇਆ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਹਲਕੇ ਦੇ ਮੁੱਖ ਸੇਵਾਦਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਵਾਰਡ ਨੰ: 1 ਦੀ ਨਵੀਂ ਐੱਮ. ਸੀ. ਨਿਰਮਲਾ ਰਾਣੀ ਪਤਨੀ ਰਾਜ ਕੁਮਾਰ ਰਾਜੂ ਵਲੋਂ ਆਪਣੇ ਨਾਅਰੇ 'ਮੇਰਾ ਵਾਰਡ ਮੇਰਾ ਪਰਿਵਾਰ ਤਹਿਤ ਪੂਰੇ ...

ਪੂਰੀ ਖ਼ਬਰ »

ਵਪਾਰ ਮੰਡਲ ਸੰਦੌੜ ਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਬੇਅਸਰ ਨਜ਼ਰ ਆ ਰਿਹਾ ਹੈ ਭਵਾਨੀਗੜ੍ਹ ਵਿਚ ਲਾਕਡਾਊਨ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...

ਪੂਰੀ ਖ਼ਬਰ »

ਸਿਮਰਤ ਖੰਗੂੜਾਂ ਨੇ ਹਸਪਤਾਲ ਜਾ ਕੇ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਦਾ ਪੁੱਛਿਆ ਹਾਲ-ਚਾਲ

ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਲੌਂਗੋਵਾਲ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੜਤਾਲ 'ਤੇ

ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...

ਪੂਰੀ ਖ਼ਬਰ »

ਰੂੜੀ ਦੇ ਢੇਰ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜੀਆਂ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਬਾਘਾ ਵਿਖੇ ਇੱਕ ਖੇਤ ਵਿਚ ਰਹਿੰਦੇ ਕਿਸਾਨ ਦੇ ਘਰ ਦੇ ਪਿਛਲੇ ਪਾਸੇ ਲੱਗੇ ਰੂੜੀ ਦੇ ਢੇਰ ਨੂੰ ਅਚਾਨਕ ਅੱਗ ਲੱਗਣ ਨਾਲ ਰੂੜੀ ਦੇ ਢੇਰ ਨਾਲ ਪਈਆਂ ਕਿਸਾਨ ਦੀਆਂ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜ ਕੇ ਸੁਆਹ ...

ਪੂਰੀ ਖ਼ਬਰ »

ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਸਣੇ ਇਲਾਕੇ ਦੇ 39 ਹੋਰ ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ | ਇਸੇ ਤਹਿਤ ਸਿਹਤ ਵਿਭਾਗ ਵਲੋਂ ਇਲਾਕੇ 'ਚ ਵੱਖ ਵੱਖ ਥਾਈਾ ਲਏ ਗਏ ਨਮੂਨਿਆਂ ਦੀਆਂ ਰਿਪੋਰਟਾਂ ਮੁਤਾਬਿਕ ਪਿਛਲੇ ਚੌਵੀ ਘੰਟਿਆਂ 'ਚ 39 ਹੋਰ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਬਠਿੰਡਾ, 4 ਮਈ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੱਕਿਆਂ ਕਰਨ ਦੀ ਮੰਗ ਰੱਖੀ ਗਈ | ਇਸ ਮੌਕੇ ਮੁੱਖ ਵਰਕਸ ਰਣਜੀਤ ਕੌਰ ਤੇ ਮੁਨੀਸ਼ ਕੁਮਾਰ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣਾ ਸਰਕਾਰ ਦਾ ਕੰਮ- ਢਿੱਲੋਂ

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਵਿਡ-19 ਦੇ ਕਾਰਨ ਪੰਜਾਬ ਵਿਚ ਮਿੰਨੀ ਲਾਕਡਾਊਨ ਲੱਗਣ ਨਾਲ ਜਿੱਥੇ ਵਪਾਰ ਬੰਦ ਹਨ, ਉੱਥੇ ਹੀ ਆਰਥਕ ਪੱਖੋਂ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਨਜ਼ਰ ਆ ਰਿਹਾ ਹੈ | ਇਨ੍ਹਾਂ ਵਿਚ ਅਜਿਹੇ ਲੋਕ ਵੀ ਸ਼ਾਮਿਲ ਹਨ ...

ਪੂਰੀ ਖ਼ਬਰ »

ਐਸ. ਐਸ. ਪੀ. ਦੇ ਯਤਨਾਂ ਸਦਕਾ 9 ਨਿੱਜੀ ਹਸਪਤਾਲਾਂ ਨੇ ਕੋਵਿਡ ਸੈਂਟਰ ਸਥਾਪਤ ਕਰਨ ਲਈ ਸਹਿਮਤੀ ਪ੍ਰਗਟਾਈ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਯਤਨਾਂ ਸਦਕਾ ਸਥਾਨਕ ਸ਼ਹਿਰ ਦੇ 9 ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੇ ਕੋਵਿਡ ਸੈਂਟਰ ਸਥਾਪਤ ਕਰਨ ਲਈ ਸਹਿਮਤੀ ਪ੍ਰਗਟਾਈ ਹੈ | ਸਥਾਨਕ ਬੱਚਤ ਭਵਨ ਵਿਖੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਠੀਕ ਹੋਏ ਕੋਰੋਨਾ ਮਰੀਜ਼ ਆਕਸੀਮੀਟਰ ਸਿਹਤ ਵਿਭਾਗ ਨੂੰ ਵਾਪਸ ਜਮ੍ਹਾਂ ਕਰਵਾਉਣ-ਡਾ. ਅਸ਼ਵਨੀ ਕੁਮਾਰ

ਬਠਿੰਡਾ, 4 ਮਈ (ਨਿ. ਪ. ਪ.)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵਲੋਂ ਇਕ ਲੱਖ ਤੋਂ ਵੱਧ ਘਰੇਲੂ ਇਕਾਂਤਵਾਸ ਕੀਤੇ ਕਰੋਨਾ ਪਾਜ਼ੀਟਿਵ ਮਰੀਜਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿਛਲੇ ਸਾਲ ਤੋਂ ਹੀ 'ਕਰੋਨਾ ਫਤਿਹ ਕਿੱਟਾਂ' ਦਿੱਤੀਆਂ ਜਾ ਰਹੀਆਂ ਹਨ, ਜਿਸ 'ਚ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਤੰਬਾਕੂ ਦਾ ਸੇਵਨ ਬੰਦ ਕੀਤਾ ਜਾਵੇ- ਡਾ: ਅਨੁਪਮਾ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਨੇ ਅੱਜ ਸਮੁੱਚੇ ਵਿਸ਼ਵ ਭਰ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ | ਇਹ ਭਿਆਨਕ ਬਿਮਾਰੀ ਹਰ ਇਕ ਇਨਸਾਨ ਲਈ ਖ਼ਤਰਾ ਬਣੀ ਹੋਈ ਹੈ, ਪਰ ਬੀੜੀ, ਸਿਗਰਟਾਂ, ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਬੜੀ ...

ਪੂਰੀ ਖ਼ਬਰ »

ਫਾਰਮਾਸਿਸਟਾਂ ਦੀਆਂ ਡਿਊਟੀਆਂ ਸਰਹੱਦਾਂ 'ਤੇ ਲੱਗਣ ਕਰਕੇ ਡਿਸਪੈਂਸਰੀਆਂ ਬੰਦ ਹੋਣ ਕਿਨਾਰੇ

ਬੁਢਲਾਡਾ, 4 ਮਈ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਾਲ 2006 'ਚ ਜ਼ਿਲ੍ਹਾ ਪ੍ਰੀਸ਼ਦਾਂ ਰਾਹੀਂ ਸਥਾਪਤ ਕੀਤੀਆਂ ਗਈਆਂ 'ਰੂਰਲ ਡਿਸਪੈਂਸਰੀਆਂ' ਤਹਿਤ ਬੁਢਲਾਡਾ ਬਲਾਕ ਅੰਦਰ ਵੀ 12 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX