ਤਾਜਾ ਖ਼ਬਰਾਂ


ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  14 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  29 minutes ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  39 minutes ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  28 minutes ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  51 minutes ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 2 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 2 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਬਠਿੰਡਾ

ਨਗਰ ਕੌਂਸਲ ਸੰਗਤ ਪ੍ਰਧਾਨ ਦੀ ਚੋਣ ਦੋ ਵਾਰ ਮੁਲਤਵੀ ਕਰਨ 'ਤੇ ਬੀਬਾ ਬਾਦਲ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ

ਸੰਗਤ ਮੰਡੀ, 4 ਮਈ (ਅੰਮਿ੍ਤਪਾਲ ਸ਼ਰਮਾ)-ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਗਰ ਕੌਂਸਲ ਸੰਗਤ ਦੇ ਪ੍ਰਧਾਨ ਦੀ ਚੋਣ ਦੋ ਵਾਰ ਮੁਲਤਵੀ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ ਹੈ | ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪਿੰਡਾਂ ਦੇ ਲੋਕ ਹੋਣ ਲੱਗੇ ਜਾਗਰੂਕ

ਭਾਗੀਵਾਂਦਰ, 4 ਮਈ (ਮਹਿੰਦਰ ਸਿੰਘ ਰੂਪ)-ਜਿੱਥੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੱਡੇ ਪੱਧਰ 'ਤੇ ਉਪਰਾਲੇ ਲਗਾਤਾਰ ਜਾਰੀ ਹਨ, ਉੱਥੇ ਹੁਣ ਪਿੰਡਾਂ ਦੇ ਆਮ ਲੋਕ ਖਾਸ ਕਰਕੇ ਕਿਸਾਨ ਵੀ ਇਸ ਮਹਾਂਮਾਰੀ ਤੋਂ ਬਚਾਅ ਲਈ ਸਿਹਤ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਤਰਰਾਜੀ ਬੈਰੀਅਰ 'ਤੇ ਚੌਕਸੀ ਵਧਾਈ

ਸੰਗਤ ਮੰਡੀ, 4 ਮਈ (ਅੰਮਿ੍ਤਪਾਲ ਸ਼ਰਮਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਤਰਰਾਜੀ ਬੈਰੀਅਰ ਡੂੰਮਵਾਲੀ 'ਤੇ ਚੌਕਸੀ ਵਧਾਈ ਗਈ ਹੈ ਅਤੇ ਸਿਹਤ ਵਿਭਾਗ ਵਲੋਂ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾ ਰਹੇ ਹਨ | ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਕੋਰਟ ਰੋਡ ਦੀਆਂ ਖੁੱਲ੍ਹੀਆਂ ਦੁਕਾਨਾਂ ਪੁਲਿਸ ਨੇ ਕਰਵਾਈਆਂ ਬੰਦ

ਬਠਿੰਡਾ, 4 ਮਈ (ਅਵਤਾਰ ਸਿੰਘ)-ਸਥਾਨਕ ਕੋਰਟ ਰੋਡ 'ਤੇ ਉਸ ਸਮੇਂ ਹੰਗਾਮਾ ਕੀਤਾ, ਜਦੋਂ ਰੈਡੀਮੇਡ ਕੱਪੜੇ ਅਤੇ ਹੋਰ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਟਿੱਪਰ ਪਲਟਣ ਨਾਲ ਰਜਬਾਹੇ 'ਚ ਪਿਆ ਪਾੜ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਬਠਿੰਡਾ ਰੋਡ 'ਤੇ ਦਮਦਮੀ ਟਕਸਾਲ ਦੇ ਗੁਰਦੁਆਰਾ ਸਾਹਿਬ ਕੋਲ ਦੀ ਲੰਘਦੇ ਰਜਬਾਹੇ 'ਚ ਬੀਤੀ ਰਾਤ ਨੂੰ ਰੇਤੇ ਦੇ ਭਰੇ ਟਿੱਪਰ ਦੇ ਪਲਟ ਜਾਣ ਨਾਲ ਪਾਣੀ ਦਾ ਬਹਾਅ ਰੁਕਣ ਕਾਰਨ ਰਜਬਾਹੇ 'ਚ ਪਏ ਪਾੜ ਕਾਰਨ ਜਿੱਥੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਭਾਕਿਯੂ ਮਾਨਸਾ ਨੇ ਥਾਣਾ ਨੇਹੀਂਆਂ ਵਾਲਾ ਵਿਖੇ ਲਗਾਇਆ ਧਰਨਾ

ਗੋਨਿਆਣਾ, 4 ਮਈ (ਲਛਮਣ ਦਾਸ ਗਰਗ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਨੇ ਸਾਂਝੇ ਤੌਰ 'ਤੇ ਥਾਣਾ ਨੇਹੀਂਆਂ ਵਾਲਾ ਵਿਖੇ ਧਰਨਾ ਲਗਾਇਆ ਗਿਆ | ਧਰਨੇ ਨੂੰ ਮਜ਼ਦੂਰ ਸੁਖਪਾਲ ਸਿੰਘ ਖਿਆਲੀ ਵਾਲਾ ਗੁਰਦੀਪ ਸਿੰਘ ਭੋਖੜਾ, ਜਗਸੀਰ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵ ਨਵੇਂ ਮਾਮਲੇ 806 ਆਏ- ਡਿਪਟੀ ਕਮਿਸ਼ਨਰ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੋਵਿਡ-19 ਤਹਿਤ ਕੁੱਲ 233969 ਸੈਂਪਲਾਂ 'ਚੋਂ 23323 ਪਾਜ਼ੀਟਿਵ ਮਾਮਲਿਆਂ 'ਚੋਂ 17528 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤੇ ਹਨ | ਹੁਣ ਜ਼ਿਲੇ੍ਹ 'ਚ ਕੁੱਲ 5376 ਕੇਸ ਐਕਟਿਵ ਹਨ ਤੇ ਹੁਣ ਤੱਕ 419 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ...

ਪੂਰੀ ਖ਼ਬਰ »

ਪਿੱਕਅੱਪ ਗੱਡੀ 'ਤੇ ਸਵਾਰ ਪਿਓ-ਪੱੁਤਰ ਭੱੁਕੀ ਸਮੇਤ ਕਾਬੂ

ਸੰਗਤ ਮੰਡੀ, 4 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਰੋਡ 'ਤੇ ਪੈਂਦੇ ਪਿੰਡ ਡੂ੍ਰੰਮਵਾਲੀ ਨੇੜੇ ਪਿੱਕਅੱਪ ਗੱਡੀ 'ਤੇ ਸਵਾਰ ਪਿਓ-ਪੱੁਤਰ ਨੂੰ 15 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਕੋਰੋਨਾ ਦੇ ਚਲਦਿਆਂ ਸਬ ਤਹਿਸੀਲ ਗੋਨਿਆਣਾ 9 ਤੱਕ ਬੰਦ ਰੱਖਣ ਦਾ ਫੈਸਲਾ

ਗੋਨਿਆਣਾ, 4 ਮਈ (ਬਰਾੜ ਆਰ. ਸਿੰਘ)-ਸਬ ਤਹਿਸੀਲ ਗੋਨਿਆਣਾ ਵਿਖੇ ਕੰਮ ਕਰਨ ਵਾਲੇ ਸਮੂਹ ਵਕੀਲ, ਅਰਜ਼ੀ ਨਵੀਸ, ਵਸੀਕਾ ਨਵੀਸ, ਅਸ਼ਟਾਮ ਫਰੋਸ਼, ਫੋਟੋ ਸਟੇਟ, ਟਾਇਪਿਸਟ, ਕਲਰਕਾਂ ਤੇ ਅਲੱਗ ਅਲੱਗ ਸੀਟਾਂ 'ਤੇ ਕੰਮ ਕਰਨ ਵਾਲਿਆਂ ਨੇ ਕੋਰੋਨਾ ਦੇ ਮੱਦੇ ਨਜ਼ਰ ਇਕ ਵਿਸ਼ੇਸ਼ ਮਤਾ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ ਦੇ ਖਾਤਾਧਾਰਕ ਮੈਂਬਰਾਂ ਨੂੰ ਵਸੂਲੀ ਤੇ ਖਾਦ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਧਰਨਾ

ਭਾਈਰੂਪਾ, 4 ਮਈ (ਵਰਿੰਦਰ ਲੱਕੀ)-ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ ਦੇ ਖਾਤਾਧਾਰਕ ਮੈਂਬਰਾਂ ਨੂੰ ਵਸੂਲੀ ਤੇ ਖਾਦ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਸਭਾ ਦੇ ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਰਿੰਪੀ ਸੰਘਾ, ਸਾਬਕਾ ਸਰਪੰਚ ਜਤਿੰਦਰ ਸਿੰਘ ਵਿੱਕੀ, ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕਾਤਲਾਂ ਦੀ ਗਿ੍ਫਤਾਰੀ ਲਈ ਥਾਣੇ ਅੱਗੇ ਧਰਨਾ

ਨਥਾਣਾ, 4 ਮਈ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਥਾਣਾ ਨਥਾਣਾ ਅੱਗੇ ਪਿੰਡ ਕਲਿਆਣ ਸੁੱਖਾ ਦੀ ਬਜ਼ੁਰਗ ਔਰਤ ਭਜਨ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਲੋਕਾਂ ਵਲੋਂ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਸੀਨੀਅਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੀਆਂ ਦੁਕਾਨਾਂ ਦਾ ਕੀਤਾ ਵਿਰੋਧ

ਝੁਨੀਰ, 4 ਮਈ (ਰਮਨਦੀਪ ਸਿੰਘ ਸੰਧੂ)-ਪਿੰਡ ਫੱਤਾ ਮਾਲੋਕਾ ਵਿਖੇ ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੀਆਂ ਦੁਕਾਨਾਂ ਅਤੇ ਰੇਹੜੀਆਂ ਦਾ ਸਮੂਹ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ ਅਤੇ ਇਕੱਠ ਰੱਖਿਆ ਗਿਆ, ਜਿਸ 'ਚ ਪ੍ਰਸ਼ਾਸਨ ਦੇ ਫ਼ੈਸਲੇ ਵਿਰੁੱਧ ਦੁਕਾਨਾਂ ਖੋਲ੍ਹਣ ਦਾ ...

ਪੂਰੀ ਖ਼ਬਰ »

ਡੰਗ ਟਪਾਊ ਨੀਤੀ 'ਤੇ ਚੱਲ ਰਹੀ ਹੈ ਕਾਂਗਰਸ ਸਰਕਾਰ-ਮਲੂਕਾ

ਭਾਈਰੂਪਾ, 4 ਮਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਸਰਕਾਰ ਨੂੰ ਹਰ ਫਰੰਟ 'ਤੇ ਫੇਲ ਕਰਾਰ ਦਿੰਦੇ ਹੋਏ ਡੰਗ ਟਪਾਊ ਨੀਤੀ 'ਤੇ ਚੱਲਣ ਦੇ ਦੋਸ਼ ਲਗਾਏ ਹਨ | ਪਾਰਟੀ ਦੇ ਮੁਲਾਜ਼ਮ ਵਿੰਗ ਕੁਆਡੀਨੇਟਰ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਕੋਵਿਡ ਫਰੰਟ ਲਾਈਨ ਵਾਰੀਅਰਜ਼ ਦੀ ਸੂਚੀ 'ਚ ਸ਼ਾਮਿਲ ਕਰਨ 'ਤੇ ਸਰਕਾਰ ਦਾ ਧੰਨਵਾਦ

ਸੀਂਗੋ ਮੰਡੀ, 4 ਮਈ (ਪਿ੍ੰਸ ਗਰਗ)-ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਸਬੰਧੀ ਮੀਟਿੰਗ ਉਪਰੰਤ ਸਾਰੇ ਮਾਨਤਾ ਪ੍ਰਾਪਤ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਕੋਵਿਡ ਫਰੰਟ ਲਾਈਨ ਵਾਰੀਅਰਜ਼ ਦੀ ਸੂਚੀ 'ਚ ਸ਼ਾਮਿਲ ਕਰਨ 'ਤੇ ਗੁਰੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਮੁਕੰਮਲ ਤਾਲਾਬੰਦੀ ਲਾਉਣ ਦੀ ਚਿਤਾਵਨੀ ਦੀ ਨਿਖੇਧੀ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੇਂਦਰੀ ਤੇ ਸੂਬਾ ਸਰਕਾਰਾਂ ਵਲੋਂ ਕੋਰੋਨਾ ਪੀੜਤਾਂ ਦੇ ਇਲਾਜ ਪ੍ਰਤੀ ਅਪਣਾਏ ਅਣਮਨੁੱਖੀ ਵਤੀਰੇ ਦੀ ਅਲੋਚਨਾ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਰੋਟੀ ਖੋਹ ਰਹੀ ਹੈ ਸਹਾਰਾ ਕਲੱਬ ਲੰਗਰ ਵੰਡ ਰਿਹੈ ਹੈ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਜਿੱਥੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਓ ਦਾ ਵਾਸਤਾ ਦੇ ਕੇ ਸੂਬਾ ਸਰਕਾਰ ਗ਼ੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਕਰਵਾਉਣ ਦੇ ਹੁਕਮ ਲਾਗੂ ਕਰਕੇ ਉਨ੍ਹਾਂ ਤੋਂ ਰੋਟੀ ਦਾ ਹੱਕ ਖੋਹ ਰਹੀ ਹੈ, ਉੱਥੇ ਐੱਨ. ਜੀ. ਓ. ਰਾਮਾਂ ...

ਪੂਰੀ ਖ਼ਬਰ »

ਕਿਸਾਨ ਦੇ ਕਾਤਲਾਂ ਦੀ ਗਿ੍ਫ਼ਤਾਰੀ ਸਬੰਧੀ ਕਿਸਾਨ ਯੂਨੀਅਨ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ

ਬਠਿੰਡਾ, 4 ਮਈ (ਅਵਤਾਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨਸਾ, ਇਕਾਈ ਜ਼ਿਲ੍ਹਾ ਬਠਿੰਡਾ ਵਲੋਂ ਕਿਸਾਨ ਦੇ ਕਾਤਲਾਂ ਦੀ ਸ਼ਨਾਖਤ ਕਰਵਾਉਣ ਤੇ ਗਿ੍ਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਕ੍ਰਾਈਮ ਬ੍ਰਾਂਚ ਬਠਿੰਡਾ ਦੇ ਦਫ਼ਤਰ ਅੱਗੇ ਲਾਇਆ ਹੋਇਆ ਧਰਨਾ ਦੂਜੇ ਦਿਨ 'ਚ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਇੰਟਰ ਸਟੇਟ ਨਾਕਿਆਂ 'ਤੇ ਹੋਵੇਗੀ ਸਖਤੀ-ਡੀ. ਸੀ.

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਨੂੰ ਠੱਲਣ ਲਈ ਜ਼ਿਲ੍ਹੇ ਅੰਦਰ ਅੰਤਰਰਾਜੀ ਨਾਕੇ ਲਗਾ ਕੇ ਸਖਤੀ ਕੀਤੀ ਜਾਵੇਗੀ | ਜ਼ਿਲ੍ਹੇ ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ...

ਪੂਰੀ ਖ਼ਬਰ »

ਗੁਰੂਆਂ ਪੀਰਾਂ ਦੀ ਚਰਨਛੋਹ ਪ੍ਰਾਪਤ ਹੈ ਪਿੰਡ ਨਾਥਪੁਰਾ ਨੂੰ

ਗੁਰਦਰਸ਼ਨ ਸਿੰਘ ਲੁੱਧੜ 99880-28982
ਨਥਾਣਾ-ਬਠਿੰਡਾ-ਭਗਤਾ ਸਟੇਟ ਹਾਈਵੇ 'ਤੇ ਇਕ ਕਿੱਲੋਮੀਟਰ ਛਿਪਦੇ ਵੱਲ ਨਥਾਣਾ ਨਜ਼ਦੀਕ ਘੁੱਗ ਵਸਦਾ ਪਿੰਡ ਨਾਥਪੁਰਾ ਹੈ | ਇਹ ਪਿੰਡ 18ਵੀਂ ਸਦੀ ਦੇ ਸ਼ੁਰੂ 'ਚ ਪੁਰਾਤਨ ਦਿੱਲੀ ਲਾਹੌਰ ਮਾਰਗ ਦੇ ਉੱਪਰ ਆਬਾਦ ਹੋਣਾ ਸ਼ੁਰੂ ਹੋਇਆ | ਇਸ ਮਾਰਗ 'ਤੇ ਨਥਾਣਾ ਤੋਂ ਲੈ ਕੇ ਬਾਘਾਪੁਰਾਣਾ ਤੱਕ ਤਕਰੀਬਨ 45 ਕਿੱਲੋਮੀਟਰ ਦਾ ਰਸਤਾ ਰਤਾ ਵੀ ਵਿੰਗ ਨਾ ਹੋਣ ਕਾਰਨ ਸਿੱਧਾ ਲੰਘਦਾ ਹੈ | ਮੁਰੱਬੇਬੰਦੀ ਦੇ ਸਾਲ ਨਥਾਣਾ ਤੋਂ ਲੈ ਕੇ ਕੋਠਾਗੁਰੂ ਤੱਕ ਪੱਕੀ ਸੜਕ ਪਿੰਡ ਪੰਜ ਕਲਿਆਣਾਂ ਅਤੇ ਦਿਆਲਪੁਰਾ ਮਿਰਜਾ ਦੇ ਲਾਗੇ ਦੀ ਕਰਨ ਲਈ ਇਸ ਪੁਰਾਤਨ ਮਾਰਗ ਤੋਂ ਚੜ੍ਹਦੇ ਵੱਲ ਵਿੰਗ ਪਾ ਕੇ ਬਣਾਈ ਗਈ ਜਦਕਿ ਪੁਰਾਤਨ ਮਾਰਗ 'ਤੇ ਸਿੱਧਾ ਕੱਚਾ ਰਸਤਾ ਅਜੇ ਵੀ ਮੌਜੂਦ ਹੈ |
ਪੁਰਾਤਨ ਮਾਰਗ ਦੀ ਅਹਿਮੀਅਤ-ਕੁਦਰਤ ਦੀਆਂ ਸਿਰਜੀਆਂ ਭੂਗੋਲਿਕ ਹਾਲਤਾਂ ਅਨੁਸਾਰ ਪਿੰਡ ਨਾਥਪੁਰਾ 'ਚੋਂ ਦੀ ਲੰਘਦਾ ਇਹ ਮਾਰਗ ਵਿਸ਼ੇਸ਼ ਅਹਿਮੀਅਤ ਰੱਖਦਾ ਹੈ | ਇਤਿਹਾਸਿਕ ਖੋਜੀਆਂ ਅਨੁਸਾਰ ਜਦੋਂ ਰਾਹੀ-ਪਾਂਧੀ ਧਰੂ ਤਾਰੇ ਦੀ ਸੇਧ ਲੈ ਕੇ ਵਾਟਾਂ ਤੈਅ ਕਰਦੇ ਸਨ, ਉਸ ਸਮੇਂ ਰਾਹੀਆਂ ਦੀ ਦੂਰ-ਨੇੜੇ ਦੀ ਆਵਾਜਾਈ ਵਾਲੀ ਪੈੜ ਚਾਲ ਨੇ ਉਕਤ ਰਸਤਾ ਹੋਂਦ ਵਿਚ ਲਿਆਂਦਾ | ਇਤਿਹਾਸਿਕ ਖੋਜੀਆਂ ਦਾ ਤਰਕ ਹੈ ਕਿ ਸਦੀਆਂ ਪਹਿਲਾਂ ਇਸ ਸੇਧ ਉੱਪਰ ਆਬਾਦ ਹੋਏ ਸਿਰਸਾ, ਸੁਲਤਾਨਪੁਰ, ਸ੍ਰੀ ਕਰਤਾਰਪੁਰ ਸਾਹਿਬ, ਤਲਵੰਡੀ ਸਾਬੋ ਅਤੇ ਹੋਰ ਕਈ ਇਤਿਹਾਸਿਕ ਨਗਰੀਆਂ ਨੂੰ ਜਾਣ ਵਾਲੇ ਯਾਤਰੀ ਇਸੇ ਰਸਤੇ ਵਿਚਰਦੇ ਸਨ | ਇੱਥੋਂ ਦੀ ਜਿੱਥੇ ਹਮਲਾਵਰ ਧਾੜਵੀ ਲੰਘਦੇ ਰਹੇ, ਉੱਥੇ ਇਸ ਰਸਤੇ ਫ਼ਕੀਰ ਸਾਧੂਆਂ ਦੀਆਂ ਜਮਾਤਾਂ ਵੀ ਲੰਘਦੀਆਂ ਸਨ ਅਤੇ ਇਹ ਰਸਤਾ ਮਹਾਨ ਗੁਰੂਆਂ-ਪੀਰਾਂ ਦੀ ਚਰਨਛੋਹ ਵੀ ਹਾਸਲ ਕਰਦਾ ਰਿਹਾ | ਇਕ ਇਤਿਹਾਸਿਕ ਹਵਾਲੇ ਅਨੁਸਾਰ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਭਾਈ ਮਰਦਾਨੇ ਸਮੇਤ ਸਿਰਸੇ ਤੋਂ ਸੁਲਤਾਨਪੁਰ ਜਾਣ ਸਮੇਂ ਇੱਥੋਂ ਦੀ ਪਧਾਰੇ ਸਨ | 17ਵੀਂ ਸਦੀ 'ਚ ਨਥਾਣਾ ਵਿਖੇ ਪ੍ਰਸਿੱਧ ਯੋਗੀ ਰਾਜ ਬਾਬਾ ਕਾਲੂ ਨਾਥ ਦੀ ਮਹਿਮਾ ਸੁਣ ਕੇ ਜਦੋਂ ਦੂਰ-ਦੂਰ ਦੇ ਲੋਕ ਇੱਥੇ ਆਉਣ ਲੱਗੇ ਤਾਂ ਨਾਥ ਜੀ ਦਾ ਇਕ ਅਨਿਨ ਸੇਵਕ ਧੀਰਾ ਬੱਲ ਜੋ ਮਾਝੇ ਦੇ ਪਿੰਡ ਸਠਿਆਲਾ ਦਾ ਰਹਿਣ ਵਾਲਾ ਸੀ, ਆਪਣੀ ਸੰਗਤ ਸਮੇਤ ਮਾਝੇ ਤੋਂ ਚੱਲ ਕੇ ਨਥਾਣੇ ਵੱਲ ਇਸੇ ਰਸਤੇ ਆ ਰਿਹਾ ਸੀ | ਵਾਟ ਦਾ ਥਕਾਇਆ ਧੀਰਾ ਬੱਲ ਅਤੇ ਉਸ ਦੀ ਸੰਗਤ ਨਗਰ ਨਥਾਣਾ ਤੋਂ ਡੇਢ ਕੋਹ ਪਿੱਛੇ ਠਹਿਰ ਕਰਕੇ ਆਰਾਮ ਕਰਨ ਲੱਗੇ ਅਤੇ ਧੀਰਾ ਬੱਲ ਮਨ 'ਚ ਸੰਕਲਪ ਕਰਨ ਲੱਗਾ ਕਿ 'ਜੇਕਰ ਨਾਥ ਜੀ ਇਸ ਜਗ੍ਹਾ 'ਤੇ ਆ ਕੇ ਮੈਨੂੰ ਦਰਸ਼ਨ ਦੇਣ ਤਾਂ ਮੇਰਾ ਜੀਵਨ ਸਫ਼ਲ ਹੋ ਸਕਦਾ ਹੈ' | ਇਸ ਉਪਰੰਤ ਧੀਰੇ ਬੱਲ ਨੂੰ ਇਸੇ ਠਹਿਰ 'ਤੇ ਬਾਬਾ ਕਾਲੂ ਨਾਥ ਨੇ ਤੁਰੰਤ ਆ ਕੇ ਪ੍ਰਤੱਖ ਦਰਸ਼ਨ ਦਿੱਤੇ ਅਤੇ ਆਪਣੇ ਸੇਵਕਾਂ ਰਾਹੀਂ ਧੀਰੇ ਬੱਲ ਦੀ ਸੰਗਤ ਨੂੰ ਭੋਜਨ ਛਕਾਇਆ | ਧੀਰੇ ਬੱਲ ਦੇ ਮੂੰਹੋਂ ਇਹ ਸ਼ਬਦ ਨਿਕਲੇ ਕਿ ਬਾਬਾ ਕਾਲੂ ਨਾਥ ਜੀ ਪੂਰਾ ਨਾਥ ਹੈ | ਇਸ ਦੇ ਜਵਾਬ 'ਚ ਬਾਬਾ ਕਾਲੂ ਨਾਥ ਜੀ ਨੇ ਕਿਹਾ ਕਿ 'ਮੈਂ ਤਾਂ ਨਾਥ ਪੂਰਾ ਨਹੀਂ ਹਾਂ ਪਰ ਇਸ ਜਗ੍ਹਾ 'ਤੇ ਨਾਥਪੂਰਾ ਪਿੰਡ ਆਬਾਦ ਹੋਵੇਗਾ' | 1631 ਈ: 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਮੋਹਨ ਵੰਸੀ ਸਿੱਧੂਆਂ 'ਤੇ ਕ੍ਰਿਪਾ ਦਿ੍ਸ਼ਟੀ ਹੋਣ ਉਪਰੰਤ ਇਸ ਪਿੰਡ ਦੀ ਮਾਲਕੀ ਮੋਹਨ ਦੇ ਪੁੱਤਰ ਕਰਮਚੰਦ ਦੇ ਹਿੱਸੇ ਆਈ | ਪਿੰਡ 'ਚ ਅੱਜ ਵੀ ਬਹੁਗਿਣਤੀ ਕਰਮਚੰਦ ਵੰਸ਼ੀ ਸਿੱਧੂਆਂ ਦੀ ਹੈ | ਇਸ ਤੋਂ ਇਲਾਵਾ ਪਿੰਡ ਵਿਚ ਧਾਲੀਵਾਲ, ਗਰੇਵਾਲ, ਮਾਂਗਟ, ਸਰਾਂ, ਭੁੱਲਰ, ਲੁੱਧੜ ਅਤੇ ਈਨੇ ਸਿੱਧੂ ਵੀ ਵੱਸਦੇ ਹਨ | ਪਿੰਡ ਵਿਚ ਮਿਸਤਰੀ, ਘੁਮਿਆਰ, ਮਹਿਰੇ ਸਿੱਖ, ਰਾਜੇ ਸਿੱਖ, ਰਹਿਤੀਏ ਸਿੱਖ, ਰਵੀਦਾਸੀਏ ਸਿੱਖ, ਮਜ਼੍ਹਬੀ ਸਿੱਖ ਅਤੇ ਹੋਰਨਾਂ ਕਿਰਤੀ ਵਰਗਾਂ ਦੇ ਲੋਕ ਆਬਾਦ ਹਨ |
ਸ਼ਖਸੀਅਤਾਂ-ਹਰਬੰਸ ਸਿੰਘ ਧਾਲੀਵਾਲ ਕੈਨੇਡਾ ਵਿਖੇ ਆਬਾਦ ਹਨ | ਧਾਲੀਵਾਲ ਪਰਿਵਾਰ ਦੀ ਨੂੰ ਹ ਡਾ. ਨਵਰੂਪ ਕੌਰ ਧਾਲੀਵਾਲ ਨੇ ਕੈਨੇਡਾ 'ਚ ਯੂਨੀਵਰਸਿਟੀ ਆਫ਼ ਟਰਾਂਟੋ ਤੋਂ ਸੈੱਲ ਅਤੇ ਸਿਸਟਮਜ਼ ਬਾਇਓਲੌਜੀ ਵਿਚ ਡਾਕਟਰੇਟ ਫ਼ਿਲਾਸਫੀ ਦੀ ਡਿਗਰੀ ਹਾਸਲ ਕਰਨ ਉਪਰੰਤ ਸਰਬੳੱੁਚਤਮ ਖੋਜ ਪੁਰਸਕਾਰ ਪ੍ਰਾਪਤ ਕਰਕੇ ਵਿਸ਼ਵ ਪੱਧਰ 'ਤੇ ਨਾਮਣਾ ਖੱਟਿਆ ਹੈ |
ਰਾਜਨੀਤਕ ਖੇਤਰ 'ਚ ਪਿੰਡ ਦੇ ਸਾਬਕਾ ਸਰਪੰਚ ਅਤੇ ਹੁਣ ਕੈਨੇਡਾ ਰਹਿ ਰਹੇ ਹਰਨੇਕ ਸਿੰਘ ਸਿੱਧੂ ਸ਼ੋ੍ਰਮਣੀ ਅਕਾਲੀ ਦਲ ਦੇ ਐੱਨ. ਆਰ. ਆਈ. ਵਿੰਗ ਦੇ ਜਨਰਲ ਸਕੱਤਰ ਹਨ | ਸੁਖਦੇਵ ਸਿੰਘ ਸਿੱਧੂ ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ | ਬਲਵਿੰਦਰ ਸਿੰਘ ਧਾਲੀਵਾਲ ਪੰਜਾਬ ਬਿਜਲੀ ਬੋਰਡ 'ਚੋਂ ਬਤੌਰ ਐਕਸੀਅਨ ਸੇਵਾ ਨਿਭਾਅ ਚੁੱਕੇ ਹਨ | ਜਗਸੀਰ ਸਿੰਘ ਸਿੱਧੂ ਪੰਜਾਬ ਦੀ ਹੁਕਮਰਾਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਨ ਅਤੇ ਉਨ੍ਹਾਂ ਦੀ ਪਤਨੀ ਸਿੰਬਲਜੀਤ ਕੌਰ ਪਿੰਡ ਦੀ ਮੌਜੂਦਾ ਸਰਪੰਚ ਹੈ | ਸਤਵੀਰ ਕੌਰ ਬਲਾਕ ਪੰਚਾਇਤ ਸੰਮਤੀ ਨਥਾਣਾ ਦੀ ਮੈਂਬਰ ਹੈ |
ਜਨਤਕ ਅਦਾਰੇ-ਪਿੰਡ 'ਚ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਮਿਡਲ ਸਕੂਲ, ਸਰਕਾਰੀ ਆਯੁਰਵੈਦਿਕ ਡਿਸਪੈਂਸਰੀ, ਤਿੰਨ ਆਂਗਣਵਾੜੀ ਸੈਂਟਰ ਅਤੇ ਖੇਤੀਬਾੜੀ ਸਹਿਕਾਰੀ ਸਭਾ ਚੱਲ ਰਹੀ ਹੈ | ਪਿੰਡ ਵਿਚਲੇ ਉਕਤ ਸਾਰੇ ਅਦਾਰਿਆਂ ਦੇ ਕਰਮਚਾਰੀ ਮਿਹਨਤੀ ਅਤੇ ਜਨਤਕ ਸੁਵਿਧਾਵਾਂ ਲਈ ਰੁਚੀ ਰੱਖਦੇ ਹਨ | ਪਿੰਡ 'ਚ ਵੈਟਰਨਰੀ ਡਿਸਪੈਂਸਰੀ ਪਿਛਲੇ ਕਈ ਸਾਲਾਂ ਤੋਂ ਬੰਦ ਹੈ | ਲੋਕਾਂ ਵਲੋਂ ਇਸ ਨੂੰ ਦੁਬਾਰਾ ਚਲਾਉਣ ਲਈ ਕਈ ਵਾਰ ਆਵਾਜ਼ ਉਠਾਈ ਗਈ ਹੈ |
ਮੰਗਾਂ-ਢਿਪਾਲੀ ਰਜਬਾਹੇ ਚੋਂ ਨਿਕਲਦੀ ਗੰਗਾ-ਗਿੱਦੜ ਮਾਈਨਰ ਪਿੰਡ ਨਾਥਪੁਰਾ ਦੇ ਖੇਤਾਂ ਵਿਚੋਂ ਦੀ ਨਿਕਲਦੀ ਹੈ ਪਰ ਇਸ ਮਾਈਨਰ 'ਚ ਨਹਿਰੀ ਪਾਣੀ ਨਾਮਾਤਰ ਹੀ ਪਹੁੰਚਦਾ ਹੈ, ਇੱਥੋਂ ਤੱਕ ਕਿ ਇਸ ਨਹਿਰੀ ਪਾਣੀ ਨਾਲ ਕਈ ਵਾਰ ਵਾਟਰ ਵਰਕਸ ਦੀ ਲੋੜ ਵੀ ਪੂਰੀ ਨਹੀਂ ਹੁੰਦੀ | ਪਿੰਡ ਵਿਚ ਸਰਕਾਰੀ ਹਾਈ ਸਕੂਲ ਦੀ ਕਾਫ਼ੀ ਲੋੜ ਮਹਿਸੂਸ ਹੋ ਰਹੀ ਹੈ | ਨੇੜੇ ਸਕੂਲ ਨਾ ਹੋਣ ਕਾਰਨ ਨੌਵੀਂ ਅਤੇ ਦਸਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਨਥਾਣਾ ਅਤੇ ਕਲਿਆਣ ਸੁੱਖਾ ਵਿਖੇ ਜਾਣਾ ਪੈਂਦਾ ਹੈ | ਵਿਰਾਸਤ ਨਾਲ ਜੁੜੇ ਲੋਕਾਂ ਦੀ ਸਰਕਾਰ ਤੋਂ ਇਹ ਵੀ ਮੰਗ ਹੈ ਕਿ ਉਨ੍ਹਾਂ ਦੇ ਪਿੰਡ ਵਿਚੋਂ ਲੰਘਦੇ ਇਤਿਹਾਸਿਕ ਮਾਰਗ ਨੂੰ ਸੱਭਿਆਚਾਰਕ ਮਾਮਲੇ ਵਿਭਾਗ ਰਾਹੀਂ ਵਿਰਾਸਤੀ ਮਾਰਗ ਦੇ ਤੌਰ 'ਤੇ ਸ਼ਾਨਦਾਰ ਦਿੱਖ ਦਿੱਤੀ ਜਾਵੇ |


ਖ਼ਬਰ ਸ਼ੇਅਰ ਕਰੋ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਈਰੂਪਾ, 4 ਮਈ (ਵਰਿੰਦਰ ਲੱਕੀ)-ਪਿੰਡ ਜਲਾਲ ਦੇ ਗੁਰਦੁਆਰਾ ਤੀਰਥ ਸਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪ੍ਰਕਾਸ਼ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਿੱਖ ਪ੍ਰਚਾਰਕ ਭਾਈ ਨਿਰਭੈ ਸਿੰਘ ਅਤੇ ਹਰਜੀਤ ਸਿੰਘ ਤਖਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਨਗਰ ਕੌਂਸਲ ਰਾਮਾਂ ਨੇ ਕੀਤਾ ਛਿੜਕਾਅ

ਰਾਮਾਂ ਮੰਡੀ, 4 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਨਗਰ ਕੌਂਸਲ ਵਲੋਂ ਮੰਡੀ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ 'ਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਦੇ ਲਈ ਡਿਸਇੰਨਫੈਕਟੈਂਟ ਦਾ ਛਿੜਕਾਅ ਕੀਤਾ ਗਿਆ ਅਤੇ ਲੋਕਾਂ ਨੂੰ ਕੋਰੋਨਾ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਡੀ. ਐਸ. ਪੀ. ਦੀ ਅਗਵਾਈ 'ਚ ਚੈਕਿੰਗ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਦਿਨੋਂ-ਦਿਨ ਵੱਧ ਰਹੇ ਪ੍ਰਕੋਪ ਨੂੰ ਠੱਲ੍ਹਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਤਾਲਾਬੰਦੀ ਦੌਰਾਨ ਸ਼ਹਿਰ ਅੰਦਰ ਬੱਸ ਸਟੈਂਡ, ਸੂਬੇਦਾਰ ਨੰਦ ਸਿੰਘ ਫੌਜੀ ਚੌਕ, ਫ਼ਾਇਰ ਬਿ੍ਗੇਡ ਚੌਕ, ਰੇਲਵੇ ਸਟੇਸ਼ਨ, ਭਾਈ ਘਨ੍ਹੱਈਆ ...

ਪੂਰੀ ਖ਼ਬਰ »

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰੱਖਿਆ 66 ਕੇਵੀ ਸਬ ਸਟੇਸ਼ਨ ਦਾ ਨੀਂਹ ਪੱਥਰ

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐੱਮਡੀ-ਕਮ-ਚੇਅਰਮੈਨ ਏ ਵੇਣੂ ਪ੍ਰਸਾਦ, ਆਈਏਐੱਸ ਦੀ ਯੋਗ ਅਗਵਾਈ ਹੇਠ ਪੀਐੱਸਪੀਸੀਐੱਲ ਵਲੋਂ ਖਪਤਕਾਰਾਂ ਨੂੰ ਵਧੀਆ, ਭਰੋਸੇਮੰਦ ਤੇ ਬਿਨ੍ਹਾਂ ਰੁਕਾਵਟ ਬਿਜਲੀ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਇੰਟਰ ਸਟੇਟ ਨਾਕਿਆਂ ਦਾ ਦੌਰਾ ਕਰਕੇ ਜਾਇਜ਼ਾ

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਾਹਰੀ ਲੋਕਾਂ ਦੇ ਪ੍ਰਵੇਸ਼ 'ਤੇ ਨਜ਼ਰਸਾਨੀ ਰੱਖਣ ਹਿੱਤ ਲਗਾਏ ਗਏ ਇੰਟਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਅਮਰਜੀਤ ਕੌਰ

ਸੀਂਗੋ ਮੰਡੀ-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਪਿ੍ੰਸੀਪਲ ਅਮਰਜੀਤ ਕੌਰ ਦਾ ਜਨਮ 5 ਮਾਰਚ 1963 ਨੂੰ ਲੁਧਿਆਣਾ ਦੇ ਸ: ਸ਼ੇਰ ਸਿੰਘ ਰੇਲਵੇ ਮੁਲਾਜ਼ਮ ਦੇ ਗ੍ਰਹਿ ਵਿਖੇ ਹੋਇਆ | ਮੁੱਢਲੀ ਵਿੱਦਿਆ ਤੋਂ ਲੈ ਕੇ ਐਮ. ਏ. ਬੀ. ਐਡ ਤੱਕ ਦੀ ਪੜ੍ਹਾਈ ਆਪ ਨੇ ਆਪਣੇ ਸ਼ਹਿਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਜੱਦੀ ਪਿੰਡ ਮਹਿਰਾਜ ਦੇ ਹਸਪਤਾਲ 'ਚੋਂ ਕੋਰੋਨਾ ਵੈਕਸੀਨ ਖਤਮ

ਮਹਿਰਾਜ, 4 ਮਈ (ਸੁਖਪਾਲ ਮਹਿਰਾਜ)-ਕੋਰੋਨਾ ਲਹਿਰ ਦੇ ਚੱਲਦਿਆਂ ਹਸਪਤਾਲ 'ਚੋਂ ਕੋਰੋਨਾ ਵੈਕਸੀਨ ਖ਼ਤਮ ਹੋ ਗਈ ਹੈ | ਪਿੰਡ ਮਹਿਰਾਜ ਵਿਖੇ ਅੱਜ ਕਈ ਵਿਅਕਤੀ ਕੋਰੋਨਾ ਵੈਕਸੀਨ ਲਵਾਉਣ ਆਏ ਸਨ ਪਰ ਵੈਕਸੀਨ ਨਾ ਹੋਣ ਕਰਕੇ ਉਨ੍ਹਾਂ ਨੂੰ ਨਾਰਾਜ਼ ਹੋ ਕੇ ਵਾਪਿਸ ਮੁੜਨਾ ਪਿਆ | ...

ਪੂਰੀ ਖ਼ਬਰ »

ਹਲਕਾ ਪ੍ਰਧਾਨ ਨੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਰਾਮਾਂ ਮੰਡੀ, 4 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-15 ਵਿਖੇ ਨਗਰ ਕੌਂਸਲ ਰਾਮਾਂ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ...

ਪੂਰੀ ਖ਼ਬਰ »

ਕੈਂਸਰ ਹਸਪਤਾਲ 'ਚ ਕੈਂਸਰ ਇਲਾਜ ਮੁੜ ਸ਼ੁਰੂ ਕਰਨ ਦੀ ਮੰਗ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੈਂਸਰ ਮਰੀਜ਼ ਬਚਾਓ ਐਕਸ਼ਨ ਕਮੇਟੀ ਬਠਿੰਡਾ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਕੈਂਸਰ ਹਸਪਤਾਲ ਵਿਚ ਕੈਂਸਰ ਮਰੀਜ਼ਾਂ ਦਾ ਇਲਾਜ ਚਾਲੂ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਕੈਂਸਰ ਹਸਪਤਾਲ ਵਿਚ ...

ਪੂਰੀ ਖ਼ਬਰ »

ਦੋ ਨਸ਼ਾ ਤਸਕਰ ਕਾਰ ਸਮੇਤ ਕਾਬੂ, ਇਕ ਫ਼ਰਾਰ

ਗੋਨਿਆਣਾ, 4 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਕਾਰ ਵਿਚੋਂ ਦੋ ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ ਜਦਕਿ ਇਕ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਥਾਣਾ ...

ਪੂਰੀ ਖ਼ਬਰ »

ਸਰਕਾਰੀ ਅਦਾਰਿਆਂ 'ਚ ਉਡਾਈਆਂ ਜਾ ਰਹੀਆਂ ਨੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ-ਵਿਜੇ ਲੈਹਰੀ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਕੋਵਿਡ-19 ਦੇ ਮਰੀਜ਼ਾਂ ਦੀ ਤੇਜ਼ੀ ਨਾਲ ਵੱਧ ਰਹੀ ਸੰਖਿਆ ਦੇ ਮੱਦੇਨਜ਼ਰ ਸਰਕਾਰ ਵਲੋਂ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਵਾਉਣ ਲਈ ਅੱਧਾ ਬਜ਼ਾਰ ਤਾਲਾਬੰਦੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਇਹ ਨਹੀਂ ਦੱਸਿਆ ਜਾ ...

ਪੂਰੀ ਖ਼ਬਰ »

'ਮਜ਼ਦੂਰ ਦਿਵਸ' ਮੌਕੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵੈਬੀਨਾਰ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪੰਜਾਬੀ ਵਿਭਾਗ, ਐੱਨ. ਐੱਸ. ਐੱਸ. ਅਤੇ ਰੈੱਡ ਰਿਬਨ ਕਲੱਬ ਵਲੋਂ 'ਮਜ਼ਦੂਰ ਦਿਵਸ' ਨੂੰ ਮੁੱਖ ਰੱਖਦਿਆਂ ਆਨ ਲਾਈਨ ਵੈਬੀਨਾਰ ...

ਪੂਰੀ ਖ਼ਬਰ »

ਐੱਮ. ਸੀ. ਨਿਰਮਲਾ ਰਾਣੀ ਨੇ ਪੂਰਾ ਵਾਰਡ ਸੈਨੇਟਾਈਜ਼ ਕਰਵਾਇਆ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਹਲਕੇ ਦੇ ਮੁੱਖ ਸੇਵਾਦਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਵਾਰਡ ਨੰ: 1 ਦੀ ਨਵੀਂ ਐੱਮ. ਸੀ. ਨਿਰਮਲਾ ਰਾਣੀ ਪਤਨੀ ਰਾਜ ਕੁਮਾਰ ਰਾਜੂ ਵਲੋਂ ਆਪਣੇ ਨਾਅਰੇ 'ਮੇਰਾ ਵਾਰਡ ਮੇਰਾ ਪਰਿਵਾਰ ਤਹਿਤ ਪੂਰੇ ...

ਪੂਰੀ ਖ਼ਬਰ »

ਵਪਾਰ ਮੰਡਲ ਸੰਦੌੜ ਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੰਦੌੜ, 4 ਮਈ (ਜਸਵੀਰ ਸਿੰਘ ਜੱਸੀ) - ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਪੰਦਰਾਂ ਮਈ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਦੇ ਵਿਰੋਧ ਵਿੱਚ ਵਪਾਰ ਮੰਡਲ ਅਤੇ ਮਾਰਕੀਟ ਸ਼ੇਰਗੜ੍ਹ ਚੀਮਾ ਦੇ ਦੁਕਾਨਦਾਰਾਂ ਨੇ ਰੋਸ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਬੇਅਸਰ ਨਜ਼ਰ ਆ ਰਿਹਾ ਹੈ ਭਵਾਨੀਗੜ੍ਹ ਵਿਚ ਲਾਕਡਾਊਨ

ਭਵਾਨੀਗੜ੍ਹ, 4 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਨੂੰ ਲੈ ਕੇ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਲਈ ਬੇਅਸਰ ਸਾਬਤ ਹੋ ਰਹੀਆਂ ਹਨ, ਭਾਵੇਂ ਜ਼ਰੂਰੀ ਵਸਤੂਆਂ ਕਹਿ ਕੇ ਸਰਕਾਰ ਵਲੋਂ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ ਦਿੱਤੀ ਹੋਈ ...

ਪੂਰੀ ਖ਼ਬਰ »

ਸਿਮਰਤ ਖੰਗੂੜਾਂ ਨੇ ਹਸਪਤਾਲ ਜਾ ਕੇ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਦਾ ਪੁੱਛਿਆ ਹਾਲ-ਚਾਲ

ਧੂਰੀ, 4 ਮਈ (ਸੰਜੇ ਲਹਿਰੀ, ਦੀਪਕ)-ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਵਲੋਂ ਅੱਜ ਸਿਵਲ ਹਸਪਤਾਲ ਧੂਰੀ ਦਾ ਅਚਾਨਕ ਦੌਰਾ ਕੀਤਾ ਗਿਆ | ਜਿੱਥੇ ਉਨਾਂ ਵਲੋਂ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਲੌਂਗੋਵਾਲ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੌਂਗੋਵਾਲ, 4 ਮਈ (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ ਵਿਖੇ ਦੁਕਾਨਾਂ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵੱਲੋਂ ਸੁਨਾਮ ਬਰਨਾਲਾ ਰੋਡ ਉੱਪਰ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੜਤਾਲ 'ਤੇ

ਧੂਰੀ, 4 ਮਈ (ਸੰਜੇ ਲਹਿਰੀ) - ਅੱਜ ਸਿਵਲ ਹਸਪਤਾਲ ਧੂਰੀ ਵਿਖੇ ਕੰਮ-ਕਾਜ ਬੰਦ ਕਰਦਿਆਂ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ...

ਪੂਰੀ ਖ਼ਬਰ »

ਰੂੜੀ ਦੇ ਢੇਰ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜੀਆਂ

ਰਾਮਾਂ ਮੰਡੀ, 4 ਮਈ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਬਾਘਾ ਵਿਖੇ ਇੱਕ ਖੇਤ ਵਿਚ ਰਹਿੰਦੇ ਕਿਸਾਨ ਦੇ ਘਰ ਦੇ ਪਿਛਲੇ ਪਾਸੇ ਲੱਗੇ ਰੂੜੀ ਦੇ ਢੇਰ ਨੂੰ ਅਚਾਨਕ ਅੱਗ ਲੱਗਣ ਨਾਲ ਰੂੜੀ ਦੇ ਢੇਰ ਨਾਲ ਪਈਆਂ ਕਿਸਾਨ ਦੀਆਂ ਹਜ਼ਾਰਾਂ ਰੁਪਏ ਮੁੱਲ ਦੀਆਂ ਛੱਟੀਆਂ ਸੜ ਕੇ ਸੁਆਹ ...

ਪੂਰੀ ਖ਼ਬਰ »

ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਸਣੇ ਇਲਾਕੇ ਦੇ 39 ਹੋਰ ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 4 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ | ਇਸੇ ਤਹਿਤ ਸਿਹਤ ਵਿਭਾਗ ਵਲੋਂ ਇਲਾਕੇ 'ਚ ਵੱਖ ਵੱਖ ਥਾਈਾ ਲਏ ਗਏ ਨਮੂਨਿਆਂ ਦੀਆਂ ਰਿਪੋਰਟਾਂ ਮੁਤਾਬਿਕ ਪਿਛਲੇ ਚੌਵੀ ਘੰਟਿਆਂ 'ਚ 39 ਹੋਰ ...

ਪੂਰੀ ਖ਼ਬਰ »

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਬਠਿੰਡਾ, 4 ਮਈ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੱਕਿਆਂ ਕਰਨ ਦੀ ਮੰਗ ਰੱਖੀ ਗਈ | ਇਸ ਮੌਕੇ ਮੁੱਖ ਵਰਕਸ ਰਣਜੀਤ ਕੌਰ ਤੇ ਮੁਨੀਸ਼ ਕੁਮਾਰ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣਾ ਸਰਕਾਰ ਦਾ ਕੰਮ- ਢਿੱਲੋਂ

ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਵਿਡ-19 ਦੇ ਕਾਰਨ ਪੰਜਾਬ ਵਿਚ ਮਿੰਨੀ ਲਾਕਡਾਊਨ ਲੱਗਣ ਨਾਲ ਜਿੱਥੇ ਵਪਾਰ ਬੰਦ ਹਨ, ਉੱਥੇ ਹੀ ਆਰਥਕ ਪੱਖੋਂ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਨਜ਼ਰ ਆ ਰਿਹਾ ਹੈ | ਇਨ੍ਹਾਂ ਵਿਚ ਅਜਿਹੇ ਲੋਕ ਵੀ ਸ਼ਾਮਿਲ ਹਨ ...

ਪੂਰੀ ਖ਼ਬਰ »

ਐਸ. ਐਸ. ਪੀ. ਦੇ ਯਤਨਾਂ ਸਦਕਾ 9 ਨਿੱਜੀ ਹਸਪਤਾਲਾਂ ਨੇ ਕੋਵਿਡ ਸੈਂਟਰ ਸਥਾਪਤ ਕਰਨ ਲਈ ਸਹਿਮਤੀ ਪ੍ਰਗਟਾਈ

ਮਾਨਸਾ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਯਤਨਾਂ ਸਦਕਾ ਸਥਾਨਕ ਸ਼ਹਿਰ ਦੇ 9 ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੇ ਕੋਵਿਡ ਸੈਂਟਰ ਸਥਾਪਤ ਕਰਨ ਲਈ ਸਹਿਮਤੀ ਪ੍ਰਗਟਾਈ ਹੈ | ਸਥਾਨਕ ਬੱਚਤ ਭਵਨ ਵਿਖੇ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਠੀਕ ਹੋਏ ਕੋਰੋਨਾ ਮਰੀਜ਼ ਆਕਸੀਮੀਟਰ ਸਿਹਤ ਵਿਭਾਗ ਨੂੰ ਵਾਪਸ ਜਮ੍ਹਾਂ ਕਰਵਾਉਣ-ਡਾ. ਅਸ਼ਵਨੀ ਕੁਮਾਰ

ਬਠਿੰਡਾ, 4 ਮਈ (ਨਿ. ਪ. ਪ.)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵਲੋਂ ਇਕ ਲੱਖ ਤੋਂ ਵੱਧ ਘਰੇਲੂ ਇਕਾਂਤਵਾਸ ਕੀਤੇ ਕਰੋਨਾ ਪਾਜ਼ੀਟਿਵ ਮਰੀਜਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿਛਲੇ ਸਾਲ ਤੋਂ ਹੀ 'ਕਰੋਨਾ ਫਤਿਹ ਕਿੱਟਾਂ' ਦਿੱਤੀਆਂ ਜਾ ਰਹੀਆਂ ਹਨ, ਜਿਸ 'ਚ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਤੰਬਾਕੂ ਦਾ ਸੇਵਨ ਬੰਦ ਕੀਤਾ ਜਾਵੇ- ਡਾ: ਅਨੁਪਮਾ

ਬਠਿੰਡਾ, 4 ਮਈ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਨੇ ਅੱਜ ਸਮੁੱਚੇ ਵਿਸ਼ਵ ਭਰ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ | ਇਹ ਭਿਆਨਕ ਬਿਮਾਰੀ ਹਰ ਇਕ ਇਨਸਾਨ ਲਈ ਖ਼ਤਰਾ ਬਣੀ ਹੋਈ ਹੈ, ਪਰ ਬੀੜੀ, ਸਿਗਰਟਾਂ, ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਬੜੀ ...

ਪੂਰੀ ਖ਼ਬਰ »

ਫਾਰਮਾਸਿਸਟਾਂ ਦੀਆਂ ਡਿਊਟੀਆਂ ਸਰਹੱਦਾਂ 'ਤੇ ਲੱਗਣ ਕਰਕੇ ਡਿਸਪੈਂਸਰੀਆਂ ਬੰਦ ਹੋਣ ਕਿਨਾਰੇ

ਬੁਢਲਾਡਾ, 4 ਮਈ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਾਲ 2006 'ਚ ਜ਼ਿਲ੍ਹਾ ਪ੍ਰੀਸ਼ਦਾਂ ਰਾਹੀਂ ਸਥਾਪਤ ਕੀਤੀਆਂ ਗਈਆਂ 'ਰੂਰਲ ਡਿਸਪੈਂਸਰੀਆਂ' ਤਹਿਤ ਬੁਢਲਾਡਾ ਬਲਾਕ ਅੰਦਰ ਵੀ 12 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX