ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਖੰਨਾ / ਸਮਰਾਲਾ

ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਨੇ ਨਕਾਰਿਆ-ਕਾਮਰੇਡ ਕੁਲਦੀਪ

ਦੋਰਾਹਾ, 4 ਮਈ (ਜਸਵੀਰ ਝੱਜ) - ਐਮ.ਸੀ.ਪੀ.ਆਈ. (ਯੂ) ਦੇ ਪੋਲਿਟ ਬਿਊਰੋ ਦੇ ਮੈਂਬਰਾਂ ਦੀ ਇੱਕ ਵਰਚੂਅਲ ਬੈਠਕ ਆਲ ਇੰਡੀਆ ਜਨਰਲ ਸੈਕਟਰੀ ਕਾਮਰੇਡ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਬਾਰੇ ...

ਪੂਰੀ ਖ਼ਬਰ »

ਸਮਰਾਲਾ 'ਚ ਦੁਕਾਨਾਂ ਬੰਦ ਰੱਖਣ ਦੇ ਫ਼ੈਸਲੇ ਵਿਰੁੱਧ ਦੁਕਾਨਦਾਰਾਂ ਵਲੋਂ ਧਰਨਾ

ਸਮਰਾਲਾ, 4 ਮਈ (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)- ਪੰਜਾਬ 'ਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਏ ਲਾਕਡਾਊਨ 'ਚ ਗੈਰ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ, ਪਰ ਇਨ੍ਹਾਂ ਹੁਕਮਾਂ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਪਰਮਜੀਤ ਸਿੰਘ ਢਿੱਲੋਂ ਨੇ ਹਲਕੇ ਦੇ ਕਲੱਬਾਂ ਨੂੰ ਸਪੋਰਟਸ ਕਿੱਟਾਂ ਦੇਣ ਦੀ ਚਲਾਈ ਮੁਹਿੰਮ

ਸਮਰਾਲਾ, 4 ਮਈ (ਕੁਲਵਿੰਦਰ ਸਿੰਘ) - ਹਲਕਾ ਸਮਰਾਲਾ ਦੇ ਨੌਜਵਾਨਾਂ 'ਚ ਖੇਡਾਂ ਨੂੰ ਪ੍ਰਫੁਲਿਤ ਕਰਨ ਦੇ ਮੰਤਵ ਨਾਲ ਅਨੋਖੀ ਪਹਿਲ ਕਦਮੀ ਕਰਦੇ ਹੋਏ ਸ਼੍ਰੋ.ਅ.ਦ ਬਾਦਲ ਦੇ ਯੂਥ ਕੋਰ ਕਮੇਟੀ ਮੈਂਬਰ ਪਰਮਜੀਤ ਸਿੰਘ ਢਿੱਲੋਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ...

ਪੂਰੀ ਖ਼ਬਰ »

ਲੋਪੋਂ ਨੇ ਬਗ਼ਲੀ ਕਲਾਂ ਤੋਂ ਪਿੰਡ ਪੱਧਰ 'ਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੂਥ ਕਮੇਟੀਆਂ ਦੀ ਕੀਤੀ ਸ਼ੁਰੂਆਤ

ਬੀਜਾ, 4 ਮਈ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਯੂਥ ਦੇ ਸਰਪ੍ਰਸਤ ਬਿਕਰਮਜੀਤ ਸਿੰਘ ਮਜੀਠੀਆ ਤੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨੌਜਵਾਨਾਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਤੇ ਦੁਕਾਨਾਂ ਬੰਦ ਕਰਨ ਦਾ ਕੀਤਾ ਵਿਰੋਧ

ਖੰਨਾ, 4 ਮਈ (ਪੱਤਰ ਪ੍ਰੇਰਕ)-ਦੇਸ਼ ਵਿਚ ਵਧਦੇ ਕੋਰੋਨਾ ਮਾਮਲਿਆਂ ਦੌਰਾਨ ਜਿੱਥੇ ਪੰਜਾਬ ਵਿਚ ਕੈਪਟਨ ਸਰਕਾਰ ਵਲੋਂ ਲਗਾਏ ਮਿੰਨੀ ਲੌਕਡਾਊਨ ਦੌਰਾਨ ਗ਼ੈਰਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਅੱਜ ਕੈਪਟਨ ਸਰਕਾਰ ਵਲੋਂ ...

ਪੂਰੀ ਖ਼ਬਰ »

ਵਾਰਡ 24 ਤੇ 25 ਦੇ ਵਿਕਾਸ ਕਾਰਜਾਂ ਦੀ ਲਿਸਟ ਮੀਤ ਪ੍ਰਧਾਨ ਪਾਠਕ ਨੂੰ ਸੌਂਪੀ

ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ) - ਸ਼ਹਿਰ ਦੀ ਤਰੱਕੀ ਅਤੇ ਵਿਕਾਸ ਲਈ ਨਵੇਂ ਟੈਂਡਰ ਜਲਦੀ ਹੀ ਲੱਗਣ ਵਾਲੇ ਹਨ | ਇਹ ਗੱਲ ਅੱਜ ਵਾਰਡ 24 ਦੇ ਕਾਂਗਰਸ ਇੰਚਾਰਜ ਅਮਨ ਕਟਾਰੀਆ ਨੇ ਕਹੀ ¢ ਕਟਾਰੀਆ ਨੇ ਕਿਹਾ ਕਿ ਜਿੱਥੇ ਸਾਰੇ ਸ਼ਹਿਰ ਦੇ ਵਿਕਾਸ ਲਈ ਵਿਧਾਇਕ ਗੁਰਕੀਰਤ ਸਿੰਘ, ...

ਪੂਰੀ ਖ਼ਬਰ »

ਰਾਜਵੰਤ ਸਿੰਘ ਪੰਧੇਰ ਕੈਨੇਡਾ ਦੀ ਅਚਨਚੇਤ ਮੌਤ 'ਤੇ ਦੁੱਖ ਪ੍ਰਗਟ

ਡੇਹਲੋਂ, 4 ਮਈ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਸਿਆੜ ਦੇ ਜੰਮਪਲ ਨੌਜਵਾਨ ਰਾਜਵੰਤ ਸਿੰਘ ਪੰਧੇਰ (34 ਸਾਲ) ਪੁੱਤਰ ਅਵਤਾਰ ਸਿੰਘ ਪੰਧੇਰ ਦੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਅਚਨਚੇਤ ਮੌਤ ਹੋ ਜਾਣ ਤੇ ਸਾਕ ਸੰਬੰਧੀਆਂ 'ਚ ਸੋਗ ਦੀ ਲਹਿਰ ਹੈ¢ਦੱਸਣਯੋਗ ਹੈ ਕਿ ਮਿ੍ਤਕ ਰਾਜਵੰਤ ...

ਪੂਰੀ ਖ਼ਬਰ »

ਅਕਾਲੀ ਆਗੂ ਤੇ ਸਮਾਜ ਸੇਵਕ ਮੇਹਰ ਸਿੰਘ ਦੇ ਭਰਾ ਦਾ ਦਿਹਾਂਤ

ਬੀਜਾ, 4 ਮਈ (ਕਸ਼ਮੀਰਾ ਸਿੰਘ ਬਗਲੀ) - ਸ਼ੋ੍ਰਮਣੀ ਅਕਾਲੀ ਦੇ ਸਰਗਰਮ ਆਗੂ ਤੇ ਸਮਾਜ ਸੇਵਕ ਮੇਹਰ ਸਿੰਘ ਸੇਵਾ ਮੁਕਤ ਸਹਿਕਾਰਤਾ ਵਿਭਾਗ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਛੋਟੇ ਭਰਾ ਜਸਵੀਰ ਸਿੰਘ ਦਾ ਦਿਹਾਂਤ ਹੋ ਗਿਆ¢ ਪਿੰਡ ਸੁਲਤਾਨਪੁਰ ਦੀ ...

ਪੂਰੀ ਖ਼ਬਰ »

ਦੀ ਮਲੌਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਮੀਟਿੰਗ ਹੋਈ

ਮਲੌਦ, 4 ਮਈ (ਦਿਲਬਾਗ ਸਿੰਘ ਚਾਪੜਾ) - ਦੀ ਮਲੌਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਮਲੌਦ ਦੀ ਮੀਟਿੰਗ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਦੀ ਪ੍ਰਧਾਨਗੀ ਅਤੇ ਸਕੱਤਰ ਪਵਿੱਤਰ ਸਿੰਘ ਦੀ ਦੇਖ ਰੇਖ ਹੋਈ | ਮੀਟਿੰਗ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ...

ਪੂਰੀ ਖ਼ਬਰ »

ਸੁਵਿਧਾ ਸੈਂਟਰ ਤੇ ਆਨਲਾਈਨ ਬੁਕਿੰਗ ਦੀ ਸ਼ਰਤ ਸਰਕਾਰੀ ਹੁਕਮਾਂ ਤਹਿਤ-ਪ੍ਰਬੰਧਕ

ਮਲੌਦ, 4 ਮਈ (ਸਹਾਰਨ ਮਾਜਰਾ)-ਸੁਵਿਧਾ ਸੈਂਟਰ ਮਲੌਦ ਅਧੀਨ ਪੈਂਦੇ ਕੰਮਕਾਜ ਅਧੀਨ ਕੀਤੀ ਆਨਲਾਈਨ ਬੁਕਿੰਗ ਦੀ ਸ਼ਰਤ 'ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਸੈਂਟਰ ਇੰਚਾਰਜ ਸਤਨਾਮ ਸਿੰਘ ਲਹਿਲ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਨੂੰ ਇਸ ਬਿਮਾਰੀ ਤੋਂ ...

ਪੂਰੀ ਖ਼ਬਰ »

ਕਬਾੜ ਨੂੰ ਲੱਗੀ ਅੱਗ ਕਾਰਨ ਡੇਢ ਲੱਖ ਦਾ ਹੋਇਆ ਨੁਕਸਾਨ

ਮਲੌਦ, 4 ਮਈ (ਸਹਾਰਨ ਮਾਜਰਾ)-ਕੁੱਪ ਕਲਾਂ ਮਲੌਦ ਸੜਕ ਸਥਿਤ ਮਾਡਲ ਟਾਊਨ ਵਿਖੇ ਸੜਕ ਕਿਨਾਰੇ ਪਏ ਕਬਾੜ ਦੇ ਸਮਾਨ ਨੂੰ ਅੱਗ ਲੱਗਣ ਕਾਰਨ ਵੱਡਾ ਆਰਥਿਕ ਨੁਕਸਾਨ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਉੱਘੇ ਆਗੂ ਤੇ ਕਬਾੜ ਦੀ ਦੁਕਾਨ ਦੇ ਮਾਲਕ ਸੁਰਜੀਤ ਰਾਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਮਨਿੰਦਰ ਸਿੰਘ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਮਲੌਦ, 4 ਮਈ (ਦਿਲਬਾਗ ਸਿੰਘ ਚਾਪੜਾ)-ਪੁਲਿਸ ਚੌਕੀ ਸਿਆੜ ਵਿਚ ਉੱਘੇ ਕਾਰੋਬਾਰੀ ਅਮਨਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਸਿਆੜ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 323, 452 ਅਤੇ 34 ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ | ਚੌਕੀ ਇੰਚਾਰਜ ਤਰਵਿੰਦਰ ਕੁਮਾਰ ...

ਪੂਰੀ ਖ਼ਬਰ »

ਸ. ਹ. ਸ. ਰੋਸ਼ੀਆਣਾ ਵਿਖੇ ਦਾਖ਼ਲਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮਲੌਦ, 4 ਮਈ (ਦਿਲਬਾਗ ਸਿੰਘ ਚਾਪੜਾ) - ਸਰਕਾਰੀ ਹਾਈ ਸਕੂਲ ਰੌਸੀਆਣਾ ਵਲੋਂ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਦਾਖ਼ਲੇ ਵਧਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਦੀ ਮੁਖ ਅਧਿਆਪਕਾ ਹਰਕੰਵਲ ਕੌਰ ਢਿੱਲੋਂ ਨੇ ਦੱਸਿਆ ...

ਪੂਰੀ ਖ਼ਬਰ »

ਲੈਕਚਰਾਰ ਕੈਮਿਸਟਰੀ ਹਿਤੇਸ਼ ਚਾਂਦੀ ਨੂੰ ਕੀਤਾ ਸਨਮਾਨਿਤ

ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ)-ਸ. ਸ. ਸ. ਸ. ਸਕੂਲ ਸਲਾਣਾ ਵਖੇ ਚੈਅਰਮੈਨ ਐੱਸ.ਐਮ.ਸੀ., ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਕੈਮਿਸਟਰੀ ਦੇ ਲੈਕਚਰਾਰ ਹਿਤੇਸ਼ ਚਾਂਦੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਹਿਤੇਸ਼ ਚਾਂਦੀ ਵਲੋਂ ਇੱਕ ਵੱਡਾ ਉਪਰਾਲਾ ਕਰਨ ਹਿਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਰੋਨਾ ਦੇ ਨਾਂਅ ਤੇ ਲੋਕਾਂ 'ਤੇ ਮਾਰੂ ਬਿੱਲ ਥੋਪਣ ਲੱਗੀ-ਘੁਡਾਣੀ

ਡੇਹਲੋਂ, 4 ਮਈ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਖਿਲਾਫ ਟੋਲ ਪਲਾਜ਼ਾ ਲਹਿਰਾ ਵਿਖੇ ਲਗਾਤਾਰ ਰੋਸ ਜਾਰੀ ਹੈ, ਜਿਸ ਦੌਰਾਨ ਰੋਜ਼ਾਨਾ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ, ...

ਪੂਰੀ ਖ਼ਬਰ »

ਸਵ. ਸੋਹਣ ਸਿੰਘ ਗਰੇਵਾਲ ਨੂੰ ਸ਼ਰਧਾਂਜਲੀਆਂ ਭੇਟ

ਕੁਹਾੜਾ, 4 ਮਈ (ਸੰਦੀਪ ਸਿੰਘ ਕੁਹਾੜਾ) - ਯੂਥ ਕਾਂਗਰਸ ਲੁਧਿਆਣਾ ਦੇ ਜਨਰਲ ਸਕੱਤਰ ਪਾਲਵੀਰ ਸਿੰਘ ਗਰੇਵਾਲ ਦੇ ਪਿਤਾ ਸੋਹਣ ਸਿੰਘ ਗਰੇਵਾਲ ਦਾ ਪਿਛਲੇ ਦਿਨੀਂ ਸਵਰਗਵਾਸ ਹੋ ਗਿਆ ਸੀ¢ ਉਨ੍ਹਾਂ ਨਿਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ 4 ਮਈ ਨੂੰ ਕੂੰਮ ਖ਼ੁਰਦ ਦੇ ...

ਪੂਰੀ ਖ਼ਬਰ »

ਵਿਜੇ ਕੁਮਾਰ ਨੂੰ ਸਦਮਾ, ਭਰਾ ਦੀ ਮੌਤ

ਮਲੌਦ, 4 ਮਈ (ਦਿਲਬਾਗ ਸਿੰਘ ਚਾਪੜਾ)-ਮਲੌਦ ਸ਼ਹਿਰ ਦੇ ਨਾਮੀ ਕਾਰੋਬਾਰੀ ਗਰਗ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਵੀ. ਕੇ. ਇੰਡਸਟਰੀ ਦੇ ਮਾਲਕ ਵਿਜੇ ਕੁਮਾਰ ਗਰਗ ਦੇ ਭਰਾ ਅਤੇ ਟਿੰਕੂ ਗਰਗ ਦੇ ਪਿਤਾ ਗੁਲਸ਼ਨ ਕੁਮਾਰ ਗਰਗ ਦੀ ਦੁਕਾਨ ਉੱਪਰ ਬੈਠਿਆ ਦੀ ਹੀ ...

ਪੂਰੀ ਖ਼ਬਰ »

ਵਿਜੇ ਕੁਮਾਰ ਨੂੰ ਸਦਮਾ, ਭਰਾ ਦੀ ਮੌਤ

ਮਲੌਦ, 4 ਮਈ (ਦਿਲਬਾਗ ਸਿੰਘ ਚਾਪੜਾ)-ਮਲੌਦ ਸ਼ਹਿਰ ਦੇ ਨਾਮੀ ਕਾਰੋਬਾਰੀ ਗਰਗ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਵੀ. ਕੇ. ਇੰਡਸਟਰੀ ਦੇ ਮਾਲਕ ਵਿਜੇ ਕੁਮਾਰ ਗਰਗ ਦੇ ਭਰਾ ਅਤੇ ਟਿੰਕੂ ਗਰਗ ਦੇ ਪਿਤਾ ਗੁਲਸ਼ਨ ਕੁਮਾਰ ਗਰਗ ਦੀ ਦੁਕਾਨ ਉੱਪਰ ਬੈਠਿਆ ਦੀ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਗੁਰਦੁਆਰਾ ਸ਼੍ਰੀ ਗੁਰੂ ਹਰਕਿ੍ਸ਼ਨ ਸਾਹਿਬ ਮਲੇਰਕੋਟਲਾ ਰੋਡ ਖੰਨਾ ਵਿਖੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਅੰਮਿ੍ਤ ਵੇਲੇ ਸ਼੍ਰੀ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਚੈਰੀਟੇਬਲ ਟਰੱਸਟ ਵਲੋਂ ਆਕਸੀਜਨ ਸਿਲੰਡਰਾਂ ਦੀ ਮੁਫ਼ਤ ਸਪਲਾਈ ਦਾ ਕਾਰਜ ਸ਼ੁਰੂ

ਰਾੜਾ ਸਾਹਿਬ, 4 ਮਈ (ਸਰਬਜੀਤ ਸਿੰਘ ਬੋਪਾਰਾਏ) - ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਸਾਡੇ ਦੇਸ਼ ਅੰਦਰ ਵੀ ਵੱਡੀ ਗਿਣਤੀ 'ਚ ਲੋਕਾਂ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕੀਤਾ ਹੋਇਆ ਹੈ | ਇਸ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਕਈ ਥਾਵਾਂ ਤੇ ...

ਪੂਰੀ ਖ਼ਬਰ »

ਸੰਤ ਬਾਬਾ ਚਰਨ ਪੁਰੀ ਮਹਾਰਾਜ ਹੋਏ ਬ੍ਰਹਮਲੀਨ

ਮਲੌਦ, 4 ਮਈ (ਸਹਾਰਨ ਮਾਜਰਾ) - ਮਹਾਨ ਤਿਆਗੀ, ਤਪੱਸਵੀ ਪਰਮ ਪੂਜਨੀਕ ਸੰਤ ਬਾਬਾ ਤੋਤਾ ਪੁਰੀ ਮਹਾਰਾਜ ਜੀਆਂ ਦੇ ਜਨਮ ਨਗਰ ਪਿੰਡ ਜੋਗੀਮਾਜਰਾ ਵਿਖੇ ਅਸਥਾਨਾਂ ਦੀਆਂ ਸੇਵਾਵਾਂ ਨਿਭਾ ਰਹੇ ਗੱਦੀਨਸ਼ੀਨ ਸ੍ਰੀ ਮਹੰਤ ਚਰਨ ਪੁਰੀ (ਸਰਪ੍ਰਸਤ ਮਾਲਵਾ ਮੰਡਲ) ਪੰਜ ਭੂਤਕ ਸਰੀਰ ...

ਪੂਰੀ ਖ਼ਬਰ »

ਬਾਬਾ ਨਰਿੰਦਰ ਸਿੰਘ ਵਲੋਂ ਭਾਈ ਗਰੇਵਾਲ ਨਾਲ ਵਿਚਾਰ–ਵਟਾਂਦਰਾ

ਜਗਰਾਉਂ, 4 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਪਹੁੰਚੇ | ਇੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਜੀ ਨਵੀਂ ਬਣ ਰਹੀ ਇਮਾਰਤ ਦੀ ਚੱਲ ਰਹੀ ਕਾਰ ਸੇਵਾ ਸਬੰਧੀ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

'ਆਪ' ਵਲੋਂ ਤਾਜਪੁਰ ਵਿਖੇ ਮਹਿੰਗੀ ਬਿਜਲੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਰਾਏਕੋਟ, 4 ਮਈ (ਸੁਸ਼ੀਲ)-ਆਮ ਆਦਮੀ ਪਾਰਟੀ ਵੱਲੋਂ ਮਹਿੰਗੀ ਬਿਜਲੀ ਖ਼ਿਲਾਫ਼ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਅੱਜ 'ਆਪ' ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਬਲੌਰ ਸਿੰਘ ਮੁੱਲਾਂਪੁਰ ਦੀ ਅਗਵਾਈ 'ਚ ਨੇੜਲੇ ਪਿੰਡ ਤਾਜਪੁਰ ਅਤੇ ਰੂਪਾਪੱਤੀ ਵਿਖੇ ਆਪ ...

ਪੂਰੀ ਖ਼ਬਰ »

ਐਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਹਵਨ ਯੱਗ ਕਰਵਾਇਆ

ਰਾਏਕੋਟ, 4 ਮਈ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਵਾਤਾਵਰਨ ਸ਼ੁੱਧੀ ਲਈ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਆਰੀਆ ਪ੍ਰਤੀਨਿਧ ਸਭਾ (ਪੰਜਾਬ) ਦੀਆਂ ਹਦਾਇਤਾਂ ਅਨੁਸਾਰ ਇਸ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਦਿਨਾਂ 'ਚ ਲੋੜਵੰਦਾਂ ਦੀ ਮਦਦ ਕੀਤੀ ਜਾਵੇ-ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ-ਦਾਖਾ, 4 ਮਈ (ਨਿਰਮਲ ਸਿੰਘ ਧਾਲੀਵਾਲ)-ਮਨੁੱਖਾ ਜੀਵਨ ਉਸ ਪ੍ਰਮਾਤਮਾ ਦੀ ਬਖਸ਼ੀ ਬਹੁਮੁੱਲੀ ਦਾਤ ਹੈ, ਲੱਖਾਂ ਜੂਨੀਆਂ ਬਾਅਦ ਮਿਲੇ ਮਨੁੱਖਾ ਜੀਵਨ ਨੂੰ ਪ੍ਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾਂ ਬਤੀਤ ਕਰਨ ਨਾਲ ਪੂਰੀ ਮਨੁੱਖਾ ਜੂਨੀ ਵਿਅਰਥ ਹੋ ਜਾਂਦੀ ਹੈ, ...

ਪੂਰੀ ਖ਼ਬਰ »

ਘੁਡਾਣੀ ਖ਼ੁਰਦ 'ਚ ਸਰਪੰਚ ਠਾਕਰ ਸਿੰਘ ਯਾਦਗਾਰੀ ਗਲੀ ਦਾ ਉਦਘਾਟਨ

ਪਾਇਲ, 4 ਮਈ (ਰਾਜਿੰਦਰ ਸਿੰਘ) - ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਯੋਗ ਅਗਵਾਈ ਵਿਚ ਸਰਪੰਚ ਪਰਮਜੀਤ ਕੌਰ ਪਤਨੀ ਸਵਰਨਜੀਤ ਸਿੰਘ ਬਿੱਟੂ ਪੰਚ ਦੀ ਦੇਖ ਰੇਖ ਹੇਠ ਵਿਕਾਸ ਕਾਰਜਾਂ ਦੀ ਲੜੀ ਤਹਿਤ ਪੰਚਾਇਤ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਜ਼ਦੀਕੀ ਸਾਥੀ ਸਾਬਕਾ ਸਰਪੰਚ ਠਾਕਰ ਸਿੰਘ ਦੀ ਯਾਦ ਵਿਚ ਇੰਟਰਲਾਕ ਟਾਈਲਾਂ ਨਾਲ ਗਲੀ ਦਾ ਨਿਰਮਾਣ ਕਰਵਾਇਆ | ਜਿਸ ਦਾ ਉਦਘਾਟਨ ਪ੍ਰਧਾਨ ਪਰਮਿੰਦਰ ਸਿੰਘ, ਕਾਂਗਰਸੀ ਆਗੂ ਸਵਰਨਜੀਤ ਸਿੰਘ ਬਿੱਟੂ ਤੇ ਬਲਵਿੰਦਰ ਸਿੰਘ ਪੰਚ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਵ. ਠਾਕਰ ਸਿੰਘ ਵਲੋਂ ਸਰਪੰਚੀ ਕਾਰਜਕਾਲ ਦੌਰਾਨ ਨਿਭਾਈਆਂ ਸੇਵਾਵਾਂ ਨੂੰ ਪਿੰਡ ਵਾਸੀ ਹਮੇਸ਼ਾ ਯਾਦ ਰੱਖਣਗੇ ¢ ਇਸ ਮੌਕੇ ਤਰਦੀਪ ਸਿੰਘ ਪੰਚ, ਗੁਰਪ੍ਰੀਤ ਕੌਰ ਪੰਚ, ਪਰਮਜੀਤ ਕੌਰ ਪੰਚ, ਗੁਰਪਾਲ ਕੌਰ ਪੰਚ, ਰਤਨ ਸਿੰਘ, ਪਰਵਿੰਦਰ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਬੱਗਾ ਸਿੰਘ, ਇਕਬਾਲ ਸਿੰਘ ਤੇ ਦਲਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ¢

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX